ਤਾਜਾ ਖ਼ਬਰਾਂ


ਮਹਿਕਮੇ ਜੰਗਲਾਤ ਨਾਲ ਸਬੰਧਿਤ ਸੂਬੇ ਪੰਜਾਬ ਦੇ ਕਾਮਿਆਂ ਵਲੋਂ ਸਾਧੂ ਸਿੰਘ ਧਰਮਸੋਤ ਦੀ ਕੋਠੀ ਦਾ ਘਿਰਾਓ
. . .  0 minutes ago
ਨਾਭਾ,18 ਸਤੰਬਰ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਤੋਂ ਵਿਧਾਇਕ ਅਤੇ ਮੌਜੂਦਾ ਸਰਕਾਰ ਵਿਚ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ 3 ਜੁਲਾਈ ਤੋਂ ਨਾਭਾ ਵਿਚ ਪੱਕਾ ਧਰਨਾ ਲਗਾਈ ਬੈਠੇ...
ਸ੍ਰੀ ਹੇਮਕੁੰਟ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕੀਤੇ
. . .  8 minutes ago
ਦਸੂਹਾ,18 ਸਤੰਬਰ (ਭੁੱਲਰ) - ਉੱਤਰਾਖੰਡ ਵਿਖੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅਰੰਭ ਕਰਨ ਸਬੰਧੀ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਵਿਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ...
ਸੁਨੀਲ ਜਾਖੜ ਦਾ ਵੱਡਾ ਬਿਆਨ ਆਇਆ ਸਾਹਮਣੇ, ਸੀ.ਐਲ.ਪੀ. ਦੀ ਮੀਟਿੰਗ ਨੂੰ ਲੈ ਹਾਈਕਮਾਨ ਦਾ ਕੀਤਾ ਧੰਨਵਾਦ
. . .  15 minutes ago
ਚੰਡੀਗੜ੍ਹ, 18 ਸਤੰਬਰ - ਸੁਨੀਲ ਜਾਖੜ ਵਲੋਂ ਟਵੀਟ ਕਰ ਕੇ ਸੀ.ਐਲ.ਪੀ. ਦੀ ਮੀਟਿੰਗ ਜਿਹੜੀ ਸੱਦੀ ਗਈ ਹੈ ਉਸ ਲਈ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ ਅਤੇ ਕਿਹਾ ਹੈ ਕਿ ਇਸ ਸਮੱਸਿਆ ਦੇ ਲਈ ...
ਮੱਧ ਪ੍ਰਦੇਸ਼ : ਨੌਜਵਾਨ ਨੂੰ ਸਾੜਿਆ ਜਿਉਂਦਾ, ਪੁਲਿਸ ਨੇ ਦੋਸ਼ੀ ਲਏ ਹਿਰਾਸਤ ਵਿਚ
. . .  38 minutes ago
ਸਾਗਰ,18 ਸਤੰਬਰ - ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿਚ ਇਕ ਨੌਜਵਾਨ ਨੂੰ ਕਥਿਤ ਤੌਰ 'ਤੇ ਉਸ ਲੜਕੀ ਦੇ ਰਿਸ਼ਤੇਦਾਰ ਨੇ ਜਿਉਂਦਾ ਸਾੜ ਦਿੱਤਾ ਸੀ ਜਿਸ ਨਾਲ ਉਹ ਪਿਆਰ ਕਰਦਾ ਸੀ ...
ਕਾਬੁਲ - ਆਈ.ਈ.ਡੀ. ਧਮਾਕਾ, ਦੋ ਲੋਕ ਜ਼ਖ਼ਮੀ
. . .  about 1 hour ago
ਕਾਬੁਲ, 18 ਸਤੰਬਰ - ਅਫ਼ਗਾਨਿਸਤਾਨ ਦੇ ਟੋਲੋ ਨਿਊਜ਼ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਚਸ਼ਮਦੀਦਾਂ ਨੇ ਦੱਸਿਆ ਹੈ ਕਿ ਕਾਬੁਲ ਦੇ ਪੀ.ਡੀ.13 ਵਿਚ ਅੱਜ ਸਵੇਰੇ ਇਕ...
ਸੀ.ਐਲ.ਪੀ. ਦੀ ਮੀਟਿੰਗ 'ਤੇ ਅਬਜ਼ਰਵਰ ਅਜੈ ਮਾਕਨ ਦਾ ਵੱਡਾ ਬਿਆਨ
. . .  about 1 hour ago
ਨਵੀਂ ਦਿੱਲੀ,18 ਸਤੰਬਰ - ਸੀ.ਐਲ.ਪੀ. ਦੀ ਮੀਟਿੰਗ ਲਈ ਹਰੀਸ਼ ਰਾਵਤ ਤੋਂ ਇਲਾਵਾ ਹਾਈਕਮਾਨ ਵਲੋਂ ਦੋ ਵਿਸ਼ੇਸ਼ ਅਬਜ਼ਰਵਰ ਵੀ ਭੇਜੇ ਜਾ ਰਹੇ ਹਨ | ਉੱਥੇ ਹੀ ਅਬਜ਼ਰਵਰ ਅਜੈ ਮਾਕਨ ਦਾ ਕਹਿਣਾ ਹੈ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚੇ ਸਿੱਧੂ
. . .  about 1 hour ago
ਚੰਡੀਗੜ੍ਹ,18 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੂਬਾ ਕਾਂਗਰਸ ਵਿਧਾਇਕ ਦਲ (ਸੀ.ਐਲ.ਪੀ.) ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚੇ...
ਛੇ ਸਾਲ ਦੀ ਭਤੀਜੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਠਾਣੇ,18 ਸਤੰਬਰ - ਮਹਾਰਾਸ਼ਟਰ ਪੁਲਿਸ ਨੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ ਕਸਬੇ ਤੋਂ ਇਕ ਵਿਅਕਤੀ ਨੂੰ ਆਪਣੀ ਛੇ ਸਾਲ ਦੀ ਭਤੀਜੀ ਨਾਲ ਕਈ ਮੌਕਿਆਂ 'ਤੇ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ...
ਸੀ.ਐਲ.ਪੀ. ਮੀਟਿੰਗ 'ਤੇ ਬੋਲੇ ਪਰਗਟ ਸਿੰਘ, ਵਿਚਾਰ ਵਟਾਂਦਰੇ ਲਈ ਬੁਲਾਈ ਗਈ ਮੀਟਿੰਗ
. . .  about 2 hours ago
ਚੰਡੀਗੜ੍ਹ, 18 ਸਤੰਬਰ - ਕਾਂਗਰਸ ਭਵਨ ਵਿਚ ਅੱਜ ਸ਼ਾਮ ਨੂੰ ਸੀ.ਐਲ.ਪੀ. ਮੀਟਿੰਗ ਹੋਣ ਜਾ ਰਹੀ ਹੈ | ਸੀ.ਐਲ.ਪੀ. ਮੀਟਿੰਗ 'ਤੇ ਬੋਲਦੇ ਹੋਏ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਦਾ ਕਹਿਣਾ ਹੈ ਕਿ ਪਾਰਟੀ...
ਏਅਰ ਫਰਾਂਸ ਦੇ ਜਹਾਜ਼ ਨੇ ਅੱਗ ਲੱਗਣ ਕਾਰਨ ਕੀਤੀ ਬੀਜਿੰਗ ਵਿਚ ਐਮਰਜੈਂਸੀ ਲੈਂਡਿੰਗ
. . .  about 2 hours ago
ਬੀਜਿੰਗ, 18 ਸਤੰਬਰ - ਏਅਰ ਫਰਾਂਸ ਦੀ ਏ.ਐਫ. 393 ਬੀਜਿੰਗ-ਪੈਰਿਸ ਉਡਾਣ ਨੇ ਸ਼ਨੀਵਾਰ ਬੀਜਿੰਗ ਰਾਜਧਾਨੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਤੜਕੇ ਉਡਾਣ ਭਰੀ ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 35,662 ਨਵੇਂ ਕੋਰੋਨਾ ਮਾਮਲੇ
. . .  about 3 hours ago
ਨਵੀਂ ਦਿੱਲੀ, 18 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 35,662 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ...
ਪਿੰਡ ਕਲਸੀਆਂ ਖ਼ੁਰਦ 'ਚ ਦੋ ਧਿਰਾਂ 'ਚ ਚੱਲੀ ਗੋਲੀ, ਦੋ ਜ਼ਖ਼ਮੀ
. . .  about 3 hours ago
ਖਾਲੜਾ,18 ਸਤੰਬਰ( ਜੱਜਪਾਲ ਸਿੰਘ ਜੱਜ) ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਕਲਸੀਆਂ ਖ਼ੁਰਦ ਵਿਖੇ ਮਾਮੂਲੀ ਰੰਜਸ਼ ਨੂੰ ਲੈ ਕੇ ਦੋ ਧਿਰਾਂ ਵਿਚ 17-18 ਸਤੰਬਰ ਦੀ ਦਰਮਿਆਨੀ ਰਾਤ ਨੂੰ ਗੋਲੀ ਚੱਲਣ ਦੀ ਖ਼ਬਰ ਹੈ। ਜਿਸ ਵਿਚ ਪਿੰਡ ਕਲਸੀਆਂ ਹਵੇਲੀਆਂ ਖ਼ੁਰਦ ....
ਸਿੱਖਿਆ ਸਕੱਤਰ ਪੰਜਾਬ ਵਲੋਂ ਸਰਕਾਰੀ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ
. . .  about 3 hours ago
ਅਜਨਾਲਾ, ਗੱਗੋਮਾਹਲ 18 ਸਤੰਬਰ (ਗੁਰਪ੍ਰੀਤ ਸਿੰਘ,ਬਲਵਿੰਦਰ ਸੰਧੂ, ਕੜਿਆਲ) - ਕੇਂਦਰ ਸਰਕਾਰ ਵਲੋਂ ਨਵੰਬਰ ਮਹੀਨੇ ਵਿਚ ਕਰਵਾਏ ਜਾ ਰਹੇ ਕੌਮੀ ਪ੍ਰਾਪਤੀ ਸਰਵੇਖਣ ਅਤੇ ਸਰਕਾਰੀ ਸਕੂਲਾਂ ਅੰਦਰ ਪੜ੍ਹਾਈ ਸਿੱਖਿਆ ਦੇ ਮਿਆਰ....
ਪੱਛਮੀ ਬੰਗਾਲ: ਪੱਛਮੀ ਮੇਦਿਨੀਪੁਰ 'ਚ ਮੀਂਹ ਕਾਰਨ ਕਈ ਇਲਾਕੇ ਪਾਣੀ 'ਚ ਡੁੱਬੇ
. . .  about 3 hours ago
ਪੱਛਮੀ ਬੰਗਾਲ, 18 ਸਤੰਬਰ - ਪੱਛਮੀ ਮੇਦਿਨੀਪੁਰ ਵਿਚ ਮੀਂਹ ਕਾਰਨ ਕਈ ਇਲਾਕੇ ਪਾਣੀ ਵਿਚ....
ਸ਼ਾਸਤਰੀ ਟੀ -20 ਵਿਸ਼ਵ ਕੱਪ ਤੋਂ ਬਾਅਦ ਕੋਚ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਇਰਾਦਾ ਰੱਖਦੇ
. . .  about 4 hours ago
ਨਵੀਂ ਦਿੱਲੀ, 18 ਸਤੰਬਰ - ਸ਼ਾਸਤਰੀ ਟੀ -20 ਵਿਸ਼ਵ ਕੱਪ ਤੋਂ ਬਾਅਦ ਕੋਚ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਇਰਾਦਾ ਰੱਖਦੇ ਹੋਏ ਕਹਿੰਦੇ ਹਨ ਕਿ ਕਦੇ ਵੀ ...
ਹਰੀਸ਼ ਰਾਵਤ ਅੱਜ ਅਜੈ ਮਾਕਨ ਅਤੇ ਹਰੀਸ਼ ਚੌਧਰੀ ਦੇ ਨਾਲ ਚੰਡੀਗੜ੍ਹ ਪਹੁੰਚਣਗੇ
. . .  about 4 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅੱਜ ਅਜੈ ਮਾਕਨ ਅਤੇ ਹਰੀਸ਼ ਚੌਧਰੀ ਦੇ ਨਾਲ ਚੰਡੀਗੜ੍ਹ ਪਹੁੰਚਣਗੇ। ਜਿਨ੍ਹਾਂ ਨੂੰ ਪਾਰਟੀ ਦੀ ਅੰਤ੍ਰਿਮ ਮੁਖੀ ਸੋਨੀਆ ਗਾਂਧੀ....
ਅਨਿਲ ਕੁੰਬਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਟੀਮ ਇੰਡੀਆ ਦੇ ਕੋਚ ਵਜੋਂ ਵਾਪਸੀ ਕਰ ਸਕਦੇ
. . .  about 4 hours ago
ਨਵੀਂ ਦਿੱਲੀ, 18 ਸਤੰਬਰ - ਅਨਿਲ ਕੁੰਬਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਟੀਮ ਇੰਡੀਆ ਦੇ ਕੋਚ ਵਜੋਂ ....
ਚਾਰ ਧਾਮ ਯਾਤਰਾ: ਦਰਸ਼ਨ ਲਈ ਰਜਿਸਟ੍ਰੇਸ਼ਨ ਤੇ ਈ-ਪਾਸ ਲਾਜ਼ਮੀ
. . .  1 minute ago
ਉੱਤਰਾਖੰਡ, 18 ਸਤੰਬਰ - ਸਰਕਾਰ ਨੇ ਸ਼ੁੱਕਰਵਾਰ ਨੂੰ ਐੱਸ.ਓ.ਪੀ. ਜਾਰੀ ਕੀਤਾ। ਚਾਰ ਧਾਮਾਂ ਵਿਚ ਦਰਸ਼ਨ ਲਈ ਰਜਿਸਟ੍ਰੇਸ਼ਨ ਅਤੇ ਈ-ਪਾਸ ਲਾਜ਼ਮੀ ਹੋਣਗੇ। ਇਸ ਦੇ ਨਾਲ ਹੀ ਸ਼ਰਧਾਲੂਆਂ ਲਈ ਜਾਂ ਤਾਂ ਕੋਵਿਡ-19 ਟੀਕੇ ਦੀਆਂ ਦੋਵੇਂ ਖ਼ੁਰਾਕਾਂ ਜਾਂ ਨਕਾਰਾਤਮਿਕ ਕੋਵਿਡ ਰਿਪੋਰਟ....
ਉੱਘੇ ਪੱਤਰਕਾਰ,ਸਾਹਿੱਤਕਾਰ ਰਜਿੰਦਰਜੀਤ ਸਿੰਘ ਕਾਲਾਬੂਲਾ ਦਾ ਦਿਹਾਂਤ,ਅੱਜ ਸਵੇਰੇ 10 ਵਜੇ ਹੋਵੇਗਾ ਸੰਸਕਾਰ
. . .  about 5 hours ago
ਮਹਿਲ ਕਲਾਂ,18 ਸਤੰਬਰ(ਅਵਤਾਰ ਸਿੰਘ ਅਣਖੀ) ਉੱਘੇ ਪੱਤਰਕਾਰ,ਸਾਹਿੱਤਕਾਰ,ਸਮਾਜ ਭਲਾਈ ਮੰਚ ਪੰਜਾਬ ਦੇ ਪ੍ਰਧਾਨ ਰਜਿੰਦਰਜੀਤ ਸਿੰਘ ਕਾਲਾਬੂਲਾ ਦਾ...
ਪੰਜਾਬ 15 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ 'ਚ ਕਰੇਗਾ ਸ਼ਾਮਿਲ - ਮੁੱਖ ਮੰਤਰੀ
. . .  about 5 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ 15 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਵਿਚ ਸ਼ਾਮਿਲ ਕਰੇਗਾ...
ਖੇਤ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਚੱਲੀ ਗੋਲੀ, ਨੌਜਵਾਨ ਜ਼ਖਮੀ
. . .  about 5 hours ago
ਫ਼ਾਜ਼ਿਲਕਾ, 18 ਸਤੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਬਖੁਸ਼ਾਹ ਵਿਚ ਖੇਤ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਵਿਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ....
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553
ਵਿਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਅੰਮ੍ਰਿਤਸਰ

ਜਾਨ ਦਾਅ 'ਤੇ ਲਗਾ ਕੇ ਮੈਟਰੋ ਬੱਸ ਲਾਂਘੇ 'ਚ ਦੌੜਾਉਂਦੇ ਹਨ ਲੋਕ ਆਪਣੇ ਵਾਹਨ

ਅੰਮਿ੍ਤਸਰ, 14 ਮਈ (ਹਰਮਿੰਦਰ ਸਿੰਘ)-ਅੰਮਿ੍ਤਸਰ 'ਚ ਬੀ.ਆਰ.ਟੀ.ਐਸ. ਦਾ ਪੰਜਾਬ 'ਚ ਪਹਿਲਾ ਮੈਟਰੋ ਬੱਸ ਚਲ ਰਿਹਾ ਹੈ | ਇਸ ਬੱਸ ਦੇ ਚੱਲਣ ਲਈ ਇਕ ਵੱਖਰਾ ਲਾਂਘਾ ਬਣਾਇਆ ਗਿਆ ਜਿਸ 'ਚ ਕਿਸੇ ਹੋਰ ਵਾਹਨ ਦੇ ਦਾਖਲੇ 'ਤੇ ਪੂਰਨ ਤੌਰ 'ਤੇ ਪਾਬੰਧੀ ਹੈ ਪਰ ਇਸ ਦੇ ਬਾਵਜੂਦ ਲੋਕ ਇਸ ...

ਪੂਰੀ ਖ਼ਬਰ »

ਬਿਹਾਰ ਤੋਂ ਆਏ ਪ੍ਰਵਾਸੀ ਪਾਸੋਂ 750 ਗਾ੍ਰਮ ਗਾਂਜਾ ਬਰਾਮਦ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਬਿਹਾਰ ਤੋਂ ਆਏ ਇਕ ਪ੍ਰਵਾਸੀ ਵਿਅਕਤੀ ਪਾਸੋਂ ਪੁਲਿਸ ਨੇ 750 ਗ੍ਰਾਮ ਪਾਬੰਧੀਸ਼ੁਦਾ ਨਸ਼ੀਲਾ ਪਦਾਰਥ ਗਾਂਜਾ ਬਰਾਮਦ ਕੀਤਾ ਹੈ, ਜਿਸ ਉਪਰੰਤ ਇਸ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਚੋਰੀ ਦੇ ਮੋਬਾਈਲਾਂ ਸਮੇਤ 2 ਨੌਜਵਾਨ ਕਾਬੂ

ਸੁਲਤਾਨਵਿੰਡ, 14 ਮਈ( ਗੁਰਨਾਮ ਸਿੰਘ ਬੁੱਟਰ)- ਪੁਲਿਸ ਚੌਕੀ ਨਿਊ ਅੰਮਿ੍ਤਸਰ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਬਾਇਲਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਨਿਊ ਅੰਮਿ੍ਤਸਰ ਦੇ ਇੰਚਾਰਜ ਏ. ਐੱਸ. ਆਈ. ਸ਼ਿਵ ...

ਪੂਰੀ ਖ਼ਬਰ »

ਫਿੱਕੀ ਫਲੋ ਵਲੋਂ ਫੂਡ ਡਰਾਇਵ ਤਹਿਤ ਕੋਰੋਨਾ ਮਰੀਜ਼ਾਂ ਤੱਕ ਪਹੁੰਚਾਇਆ ਜਾ ਰਿਹਾ ਪੌਸ਼ਟਿਕ ਭੋਜਨ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਵਿਸ਼ਵ ਵਿਆਪੀ ਸੰਕਟ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਸ਼ਿਕਾਰ ਹੋ ਰਹੇ ਕੋਰੋਨਾ ਮਰੀਜਾਂ ਦੇ ਬਚਾਅ ਲਈ ਸਮਾਜ ਸੇਵੀ ਸੰਸਥਾਵਾਂ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ 'ਚ ਔਰਤਾਂ ਦੀ ਪ੍ਰਮੁੱਖ ਸੰਸਥਾ ...

ਪੂਰੀ ਖ਼ਬਰ »

ਫੁਲਕਾਰੀ ਕੇਨ ਵਲੋਂ ਖੂਨਦਾਨ ਕੈਂਪ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਵਿਸ਼ਵ ਵਿਆਪੀ ਸੰਕਟ ਕੋਰੋਨਾ ਮਹਾਂਮਾਰੀ ਕਾਰਨ ਸਾਹਮਣੇ ਆ ਰਹੀ ਖ਼ੂਨ ਦੀ ਕਮੀ ਨੂੰ ਦੂਰ ਕਰਨ ਲਈ ਅੱਜ ਔਰਤਾਂ ਦੇ ਪ੍ਰਮੁੱਖ ਸੰਸਥਾ ਫੁਲਕਾਰੀ ਕੇਨ ਵਲੋਂ ਵਾਇਰਸ ਆਫ ਅੰਮਿ੍ਤਸਰ, ਇੰਡੀਅਨ ਰੈੱਡ ਕਰਾਸ ਸੁਸਾਇਟੀ ਤੇ ...

ਪੂਰੀ ਖ਼ਬਰ »

ਸੀਵਰੇਜ ਸਾਫ ਕਰਦੇ ਸਮੇਂ ਗੈਸ ਚੜ੍ਹਨ ਨਾਲ ਮਜ਼ਦੂਰ ਦੀ ਮੌਤ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਇਥੇ ਮਜੀਠਾ ਰੋਡ ਵਿਖੇ ਇਕ ਮਜ਼ਦੂਰ ਦੀ ਉਸ ਵੇਲੇ ਮੌਤ ਹੋ ਗਈ ਜਦੋਂ ਉਹ ਰਾਮ ਨਗਰ ਕਲੌਨੀ ਵਿਖੇ ਸੀਵਰੇਜ਼ ਸਾਫ ਕਰ ਰਿਹਾ ਸੀ ਕਿ ਉਸਨੂੰ ਜ਼ਹਿਰੀਲੀ ਗੈਸ ਚੜ ਗਈ | ਮਿ੍ਤਕ ਦੀ ਸ਼ਨਾਖਤ ਸ਼ਵੀ ਵਾਸੀ ਤੁੰਗ ਵਜੋਂ ਹੋਈ ਹੈ | ਇਹ ਵਿਅਕਤੀ ...

ਪੂਰੀ ਖ਼ਬਰ »

ਕੋਰੋਨਾ ਨਾਲ 23 ਹੋਰ ਮਰੀਜ਼ਾਂ ਦੀ ਮੌਤ- 438 ਨਵੇਂ ਮਾਮਲੇ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਅੱਜ 23 ਹੋਰ ਮਰੀਜ਼ਾਂ ਦੀਆਂ ਜਾਨਾਂ ਇਸ ਨਾਮੁਰਾਦ ਬਿਮਾਰੀ ਦੀ ਭੇਂਟ ਚੜ ਗਈਆਂ ਹਨ | ਜਿਸ ਕਾਰਨ ਹੁਣ ਤੱਕ ਇਥੇ ਹੋਈਆਂ ਮੌਤਾਂ ਦੀ ਕੁੱਲ ਗਿਣਤੀ 1191 ਹੋ ਗਈ ਹੈ | ਇਸ ਦੇ ਨਾਲ ਹੀ ਅੱਜ 438 ਨਵੇਂ ਪਾਜ਼ੀਟਿਵ ਮਰੀਜ਼ ...

ਪੂਰੀ ਖ਼ਬਰ »

ਅਮਰੀਕਾ 'ਚ ਸੜਕ ਹਾਦਸੇ 'ਚ ਰਈਆ ਨਿਵਾਸੀ ਦੀ ਮੌਤ

ਰਈਆ, 14 ਮਈ (ਸ਼ਰਨਬੀਰ ਸਿੰਘ ਕੰਗ)-ਅਮਰੀਕਾ ਵਿਚ ਇੱਕ ਸੜਕ ਹਾਦਸੇ ਵਿਚ ਸੇਵਾ ਮੁਕਤ ਪੰਚਾਇਤ ਸੈਕਟਰੀ ਗੁਰਿੰਦਰ ਸਿੰਘ ਬਾਠ (62) ਫੇਰੂਮਾਨ ਰੋਡ ਰਈਆ ਨਿਵਾਸੀ ਤਹਿਸੀਲ ਬਾਬਾ ਬਕਾਲਾ ਸਾਹਿਬ ਜ਼ਿਲ੍ਹਾ ਅੰਮਿ੍ਤਸਰ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਹੈ | ਪੂਜਨ ਬਾਠ ਸਪੁੱਤਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਪ੍ਰਛਾਵੇਂ ਹੇਠ ਮੁਸਲਮਾਨ ਭਾਈਚਾਰੇ ਵਲੋਂ ਵੱਖ-ਵੱਖ ਮਸਜਿਦਾਂ 'ਚ ਈਦ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 14 ਮਈ (ਜਸਵੰਤ ਸਿੰਘ ਜੱਸ)-ਅੰਮਿ੍ਤਸਰ ਅਤੇ ਆਸ-ਪਾਸ ਵੱਸਦੇ ਮੁਸਲਮਾਨ ਭਾਈਚਾਰੇ ਵਲੋਂ ਰਮਜ਼ਾਨ ਦਾ ਮਹੀਨਾ ਖਤਮ ਹੋਣ ਦੀ ਖੁਸ਼ੀ ਵਿਚ ਈਦ ਉਲ ਫ਼ਿਤਰ ਦਾ ਤਿਉਹਾਰ ਅੱਜ ਸ਼ਹਿਰ ਦੀਆਂ ਵੱਖ-ਵੱਖ ਮਸਜਿਦਾਂ 'ਚ ਉਤਸ਼ਾਹ ਨਾਲ ਮਨਾਇਆ ਗਿਆ, ਪਰ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਸਾਬਕਾ ਜਥੇਦਾਰ ਵਲੋਂ ਮੀਰੀ ਪੀਰੀ ਮੈਡੀਕਲ ਕਾਲਜ ਟਰੱਸਟ ਸ਼ਾਹਬਾਦ ਮਾਰਕੰਡਾ ਲੀਜ਼ 'ਤੇ ਦੇਣ ਸਬੰਧੀ ਬਿਆਨਬਾਜ਼ੀ ਦੀ ਨਿੰਦਾ

ਅੰਮਿ੍ਤਸਰ, 14 ਮਈ (ਜੱਸ)-ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਬੀਤੇ ਦਿਨ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵਲੋਂ ਸ਼੍ਰੋਮਣੀ ਕਮੇਟੀ ਦੇ ਮੀਰੀ ਪੀਰੀ ਮੈਡੀਕਲ ਟਰੱਸਟ ਸ਼ਾਹਬਾਦ ਮਾਰਕੰਡਾ (ਹਰਿਆਣਾ) ਸਬੰਧੀ ਕੀਤੀ ਗਈ ਬਿਆਨਬਾਜ਼ੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਰਕਾਰੀ ਟੀਕਾਕਾਰਨ ਕੇਂਦਰਾਂ 'ਚ ਵੈਕਸੀਨ ਦੀ ਵਿਵਸਥਾ ਕਰੇ- ਮਹਾਜਨ

ਅੰਮਿ੍ਤਸਰ, 14 ਮਈ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਨੇ ਕਿਹਾ ਕਿ ਪੰਜਾਬ ਸਰਕਾਰ ਨਿਧਾਰਤ ਸਰਕਾਰੀ ਟੀਕਾਕਰਨ ਕੇਂਦਰਾਂ 'ਚ ਕੋਰੋਨਾ ਵੈਕਸੀਨ ਦੀ ਨਿਰਵਿਘਨ ਵਿਵਸਥਾ ਕਰੇ | ਉਨ੍ਹਾਂ ਕਿਹਾ ਕਿ ਪਤਾ ਲੱਗਾ ਹੈ ਕਿ ਸੱਤਾਧਾਰੀ ...

ਪੂਰੀ ਖ਼ਬਰ »

ਕਰਫਿਊ ਦਾ ਸਖ਼ਤੀ ਨਾਲ ਪਾਲਣ ਕਰਵਾ ਰਹੀ ਹੈ ਸਿਵਲ ਲਾਈਨ ਪੁਲਿਸ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਲੱਗੇ ਰਾਤ ਦੇ ਕਰਫਿਊ ਦਾ ਸਖ਼ਤੀ ਨਾਲ ਸਿਵਲ ਲਾਈਨ ਪੁਲਿਸ ਵਲੋਂ ਸਖਤੀ ਨਾਲ ਪਾਲਣ ਕਰਵਾਇਆ ਜਾ ਰਿਹਾ ਹੈ ਤਾਂ ਜੋ ਲੋਕ ਬਿਨ੍ਹਾਂ ਵਜ੍ਹਾ ਇਧਰ ਉਧਰ ਘੁੰਮ ਕੇ ਬਿਮਾਰੀ ਦਾ ਫੈਲਾਅ ਨਾ ਕਰ ਸਕਣ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਬਾਬਾ ਸੋਹਣ ਸਿੰਘ ਭਕਨਾ ਸਕੂਲ ਨੂੰ ਮੁਹਤਬਰਾਂ ਵਲੋਂ 1,86,000 ਰੁਪਏ ਭੇਟ

ਖਾਸਾ, 14 ਮਈ (ਗੁਰਨੇਕ ਸਿੰਘ ਪੰਨੂ)-ਬਾਬਾ ਸੋਹਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਕਨਾ ਕਲਾਂ ਵਿਖੇ ਇਲਾਕੇ ਦੇ ਮੁਹਤਬਰਾਂ ਵਲੋਂ ਸਕੂਲ ਦੇ ਅਧੂਰੇ ਰਹਿੰਦੇ ਕੰਮਾਂ ਲਈ ਆਪਸੀ ਸਹਿਯੋਗ ਨਾਲ 1,86,000 ਰੁਪਏ ਸਕੂਲ ਪ੍ਰਸ਼ਾਸਨ ਨੂੰ ਦਿੱਤੇ | ਸਕੂਲ ਦੇ ਅਧਿਆਪਕ ਡਾ: ...

ਪੂਰੀ ਖ਼ਬਰ »

ਦੋ ਝਪਟਮਾਰ ਮੋਬਾਈਲ ਫੋਨ ਤੇ ਐਕਟਿਵਾ ਸਮੇਤ ਕਾਬੂ

ਵੇਰਕਾ, 14 ਮਈ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਦੇ ਦਰਜ ਮਾਮਲੇ 'ਚ ਮਿਲੀ ਗੁਪਤ ਸੂਚਨਾ ਦੇ ਅਧਾਰ 'ਤੇ ਨਾਕਾਬੰਦੀ ਦੌਰਾਨ ਕਾਬੂ ਕੀਤਾ ਗਿਆ | ਥਾਣਾ ਮੁਖੀ ਐਸ.ਆਈ. ਨਿਸ਼ਾਨ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਸੂਬਾ ਸਰਕਾਰ ਦੁਆਰਾ ਸਮੂਹ ਡਿਗਰੀ ਕਾਲਜਾਂ 'ਚ ਦਾਖਲੇ ਨੂੰ ਲੈ ਕੇ ਸਾਂਝੇ ਦਾਖਲਾ ਪੋਰਟਲ 'ਤੇ ਖ਼ਾਲਸਾ ਕਾਲਜ ਵਿੱਦਿਅਕ ਸੰਸਥਾਵਾਂ 'ਤੇ ਜਿਤਾਇਆ ਰੋਸ

ਅੰਮਿ੍ਤਸਰ, 14 ਮਈ (ਜਸਵੰਤ ਸਿੰਘ ਜੱਸ)¸ਪੰਜਾਬ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੁਆਰਾ ਸੂਬੇ ਦੇ ਸਮੂਹ ਡਿਗਰੀ ਕਾਲਜਾਂ 'ਚ ਦਾਖ਼ਲੇ ਨੂੰ ਲੈ ਕੇ ਪੰਜਾਬ ਦੀਆਂ ਤਿੰਨੋਂ ਯੂਨੀਵਰਸਿਟੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲੇ ਲੁਟੇਰੇ ਕਾਬੂ

ਰਾਜਾਸਾਂਸੀ, 14 ਮਈ (ਹੇਰ/ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਦੇ ਪੁਲਿਸ ਥਾਣਾ ਹਵਾਈ ਅੱਡਾ ਵਲੋਂ ਪੁਲਿਸ ਕਮਿਸ਼ਨਰ ਅੰਮਿ੍ਤਸਰ ਦੀਆਂ ਹਦਾਇਤਾਂ 'ਤੇ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਨੂੰ ਨੱਥ ...

ਪੂਰੀ ਖ਼ਬਰ »

ਸ਼ਰਧਾਲੂ ਪਰਿਵਾਰ ਵਲੋਂ ਕੋਵਿਡ ਮਰੀਜ਼ਾਂ ਲਈ 10 ਆਕਸੀਜਨ ਕੰਸਨਟੇ੍ਰਟਰਜ਼ ਸ੍ਰੀ ਹਰਿਮੰਦਰ ਸਾਹਿਬ ਤੇ ਵੱਲਾ ਹਸਪਤਾਲ ਲਈ ਭੇਟ

ਅੰਮਿ੍ਤਸਰ, 14 ਮਈ (ਜੱਸ)-ਗੂਰੂ ਘਰ ਦੇ ਸ਼ਰਧਾਲੂ ਪਰਿਵਾਰ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਕੋਵਿਡ ਰੋਗ ਗ੍ਰਸਤ ਮਰੀਜ਼ਾਂ ਦੀ ਸਹਾਇਤਾ ਲਈ ਸੇਵਾ ਵਜੋਂ 10 ਆਕਸੀਜਨ ਕੰਸਟੇ੍ਰਟਰਜ਼ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲਾ ਵਿਖੇ ਭੇਟ ਕੀਤੇ ਗਏ | ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਨਾਲ ਹਸਪਤਾਲ ਭਰੇ ਪਰ ਪਿੰਗਲਵਾੜਾ ਸੰਸਥਾ ਦੀ ਕੋਰੋਨਾ ਵਾਰਡ ਖਾਲੀ

ਅੰਮਿ੍ਤਸਰ, 14 ਮਈ (ਹਰਮਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਕਰਕੇ ਇਕ ਪਾਸੇ ਸਰਕਾਰੀ ਤੇ ਨਿੱਜੀ ਹਸਪਤਾਲਾਂ 'ਚ ਮਰੀਜ਼ਾਂ ਦੀ ਭੀੜ ਲੱਗੀ ਹੋਈ ਹੈ ਤੇ ਉਨ੍ਹਾਂ ਨੂੰ ਬੈੱਡਾਂ ਤੇ ਆਕਸੀਜਨ ਦੀ ਕਮੀ ਤੱਕ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਦੂਸਰੇ ਪਾਸੇ ਸਮਾਜ ਸੇਵੀ ਸੰਸਥਾ ...

ਪੂਰੀ ਖ਼ਬਰ »

ਬਦਲੀ ਕਰਵਾ ਚੁੱਕੇ ਅਧਿਆਪਕਾਂ ਨੂੰ ਤੁਰੰਤ ਨਵੇਂ ਸਟੇਸ਼ਨਾਂ 'ਤੇ ਹਾਜ਼ਰ ਕਰਵਾਏ ਵਿਭਾਗ- ਘੁੱਕੇਵਾਲੀ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਆਨ ਲਾਈਨ ਕੀਤੀਆਂ ਬਦਲੀਆਂ 'ਚੋਂ ਪ੍ਰਾਇਮਰੀ ਅਧਿਆਪਕਾਂ, ਮੁੱਖ ਅਧਿਆਪਕਾਂ ਤੇ ਸੈਂਟਰ ਮੁੱਖ ਅਧਿਆਪਕਾਂ ਦੀ ਬਦਲੀਆਂ 'ਤੇ ਵਿਭਾਗ ਵਲੋਂ ਹਫਤੇ-ਹਫਤੇ ਦੀ ਲਾਈ ਜਾਣ ਵਾਲੀ ਰੋਕ ਨੂੰ ਅੱਗੇ ...

ਪੂਰੀ ਖ਼ਬਰ »

ਮੰਡੀਆਂ 'ਚ ਖ਼ਤਮ ਹੋਈ ਸਰਕਾਰੀ ਖਰੀਦ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਸਰਕਾਰੀ ਖਰੀਦ ਬੀਤੇ ਦਿਨ ਖ਼ਤਮ ਹੋ ਗਈ ਹੈ, ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐਫ. ਐਸ. ਸੀ. ਰਾਜ ਰਿਸ਼ੀ ਨੇ ਦੱਸਿਆ ਕਿ ਜ਼ਿਲ੍ਹੇ 'ਚ ਕਣਕ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਸੁਰਿੰਦਰ ਕੌਰ ਛੀਨਾ

ਰਾਜਾਸਾਂਸੀ¸ਸ੍ਰੀਮਤੀ ਸੁਰਿੰਦਰ ਕੌਰ ਛੀਨਾ ਦਾ ਜਨਮ ਸੰਨ੍ਹ 1964 'ਚ ਪਿਤਾ ਤਰਲੋਚਨ ਸਿੰਘ ਦੇ ਘਰ ਮਾਤਾ ਗੁਰਪਾਲ ਕੌਰ ਦੀ ਕੁੱਖੋਂ ਪਿੰਡ ਮੂਧਲ (ਵੇਰਕਾ) ਵਿਖੇ ਹੋਇਆ | ਸੰਨ 1983 'ਚ ਆਪ ਦਾ ਵਿਆਹ ਪਿੰਡ ਕੁੱਕੜਾਂ ਵਾਲਾ ਦੇ ਸਮਾਜ ਸੇਵਕ ਨੰਬਰਦਾਰ ਭੁਪਿੰਦਰ ਸਿੰਘ ਨਾਲ ਹੋਇਆ | ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਕੈਦੀ ਨੂੰ ਨਸ਼ੀਲੀਆਂ ਗੋਲੀਆਂ ਦੇਣ ਵਾਲਾ ਪੁਲਿਸ ਅੜਿੱਕੇ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਇਥੇ ਕੇਂਦਰੀ ਜੇਲ੍ਹ 'ਚ ਬੰਦ ਇਕ ਕੈਦੀ ਨੂੰ ਨਸ਼ੀਲੀਆਂ ਗੋਲੀਆਂ ਦੇਣ ਆਇਆ ਇਕ ਵਿਅਕਤੀ ਤਲਾਸ਼ੀ ਦੌਰਾਨ ਪੁਲਿਸ ਦੇ ਅੜਿੱਕੇ ਆ ਗਿਆ ਜਿਸ ਕਾਰਨ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਸਹਾਇਕ ਜੇਲ੍ਹ ਸੁਪਰਡੈਂਟ ਬਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਉੱਪਲ ਨਿਊਰੋ ਹਸਪਤਾਲ ਵਲੋਂ ਮਿਸ਼ਨ ਰਾਹਤ ਤਹਿਤ ਮੁਫ਼ਤ ਕੋਰੋਨਾ ਰਾਹਤ ਕਿੱਟ ਦੀ ਕੀਤੀ ਨਿਵੇਕਲੀ ਸ਼ੁਰੂਆਤ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਰਾਣੀ ਕਾ ਬਾਗ ਸਥਿਤ ਉੱਪਲ ਨਿਊਰੋ ਹਸਪਤਾਲ ਵਲੋਂ ਕੋਰੋਨਾ ਮਰੀਜ਼ਾਂ ਲਈ ਰਾਹਤ ਕਿੱਟ ਦੀ ਨਿਵੇਕਲੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਕੋਵਿਡ ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਦੀ ਕਿੱਟ ਤੇ ਮੁਫਤ ਡਾਕਟਰੀ ਸਲਾਹ ਘਰ ਬੈਠੇ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਕੈਬਨਿਟ ਮੰਤਰੀ ਸੋਨੀ ਨੂੰ ਰੋਸ ਪੱਤਰ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸਾਂਝੇ ਅਧਿਆਪਕ ਮੋਰਚੇ ਵਲੋਂ ਮਿੱਥੇ ਪ੍ਰੋਗਰਾਮ ਤਹਿਤ ਸੂਬਾ ਕਨਵੀਨਰ ਬਲਕਾਰ ਸਿੰਘ ਵਲਟੋਹਾ, ਜ਼ਿਲ੍ਹਾ ਕਨਵੀਨਰ ਅਸ਼ਵਨੀ ਅਵਸਥੀ, ਬਲਜਿੰਦਰ ਸਿੰਘ ਵਡਾਲੀ, ਗੁਰਦੀਪ ਸਿੰਘ ਬਾਜਵਾ, ਅਮਨ ਸ਼ਰਮਾ, ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਚੌਕੀ ਇੰਚਾਰਜ ਵਲੋਂ ਗੁਰਸਿੱਖ ਵਿਅਕਤੀ ਦੀ ਦਸਤਾਰ ਉਤਾਰੀ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਇਥੇ ਸ਼ਹਿਰ ਦੀ ਪੁਲਿਸ ਚੌਂਕੀ ਕੋਟ ਮਿੱਤ ਸਿੰਘ ਦੇ ਇੰਚਾਰਜ ਵਲੋਂ ਇਕ ਅੰਮਿ੍ਤਧਾਰੀ ਵਿਅਕਤੀ ਦੀ ਦਸਤਾਰ ਉਤਾਰ ਕੇ ਕੀਤੀ ਜ਼ਿਆਦਤੀ ਦਾ ਮਾਮਲਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਪੁੱਜਾ ਹੈ | ਸ਼ਿਕਾਇਤਕਰਤਾ ਅਵਤਾਰ ...

ਪੂਰੀ ਖ਼ਬਰ »

ਪੱਤਰਕਾਰ ਜਰਨੈਲ ਸਿੰਘ ਦੀ ਮੌਤ 'ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਦੁੱਖ ਦਾ ਇਜ਼ਹਾਰ

ਅੰਮਿ੍ਤਸਰ, 14 ਮਈ (ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਦਿੱਲੀ ਦੇ ਉੱਘੇ ਸਿੱਖ ਪੱਤਰਕਾਰ ਤੇ ਸਾਬਕਾ ਵਿਧਾਇਕ ਜਰਨੈਲ ਸਿੰਘ ਖ਼ਾਲਸਾ ਦੀ ਹੋਈ ਅਚਨਚੇਤੀ ਮੌਤ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ | ਅੱਜ ਇਥੇ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਕਾਬੂ

ਛੇਹਰਟਾ, 14 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਡਾਕਟਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏਸੀਪੀ ਪੱਛਮੀ ਦੇਵ ਦੱਤ ਸ਼ਰਮਾ ਵਲੋਂ ਦਿੱਤੀਆਂ ਸਖ਼ਤ ਹਦਾਇਤਾਂ 'ਤੇ ਥਾਣਾ ਮੁਖੀ ਇੰਸਪੈਕਟਰ ਸੁਖਬੀਰ ਸਿੰਘ ਵਲੋਂ ਭੈੜੇ ...

ਪੂਰੀ ਖ਼ਬਰ »

ਮਾਨਾਂਵਾਲਾ ਡਰੇਨ ਦੇ ਪੁਲ ਵਿਚਲੇ ਟੱੁਟੇ ਜੋੜਾਂ 'ਚ ਵੱਜ ਕੇ ਪਲਟਿਆ ਬੱਜਰੀ ਨਾਲ ਭਰਿਆ ਟਰੱਕ

ਮਾਨਾਂਵਾਲਾ, 14 ਮਈ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੇ ਸ਼ਹਿਰ ਅੰਮਿ੍ਤਸਰ, ਜਿਥੇ ਲੱਖਾਂ ਲੋਕ ਰੋਜ਼ਾਨਾ ਸ੍ਰੀ ਹਰਿਮੰਦਰ ਸਾਹਿਬ ਸਮੇਤ ਅਨੇਕਾਂ ਗੁਰਧਾਮਾਂ, ਅੰਤਰਰਾਸ਼ਟਰੀ ਹਵਾਈ ਅੱਡੇ ਤੇ ਵਪਾਰ ਲਈ ਆਉਂਦੇ-ਜਾਂਦੇ ਨੇ, ਨੂੰ ਆਉਂਦੀ ਮੁੱਖ ਚਾਰਮਾਰਗੀ ਅੰਮਿ੍ਤਸਰ-ਜਲੰਧਰ ਜੀ.ਟੀ. ਰੋਡ 'ਤੇ ਕਸਬਾ ਮਾਨਾਂਵਾਲਾ ਵਿਖੇ ਡਰੇਨ (ਰੋਹੀ) ਦੇ ਪੁਲ ਵਿਚਲੇ ਜੋੜ (ਐਕਸਪੈਨਸਿਵ ਜੋੜ), ਜੋ ਹਰ ਦੂਜੇ-ਤੀਜੇ ਮਹੀਨੇ ਉੱਖੜ ਜਾਂਦੇ ਨੇ ਜੋ ਜਿਥੇ ਸ਼ਰਧਾਲੂਆਂ, ਰਾਹਗੀਰਾਂ ਤੇ ਸਥਾਨਕ ਲੋਕਾਂ ਦਾ ਮਨ ਖਰਾਬ ਕਰ ਰਹੇ ਹਨ, ਉਥੇ ਹਾਦਸਿਆਂ ਨੂੰ ਜਨਮ ਦਿੰਦੇ ਹੀ ਨਹੀਂ ਬਲਕਿ ਇਥੇ ਨਿੱਤ ਹਾਦਸੇ ਵਾਪਰਦੇ ਹਨ, ਜਿਸ ਦੀ ਮਿਸਾਲ ਅੱਜ ਉਸ ਵੇਲੇ ਮਿਲੀ ਜਦੋਂ ਪਠਾਨਕੋਟ ਤੋਂ ਪੱਟੀ ਨੂੰ ਜਾ ਰਿਹਾ ਬੱਜਰ ਨਾਲ ਭਰਿਆ ਇਕ ਟਰੱਕ (ਟਰਾਲਾ) ਜਦੋਂ ਉਪਰੋਕਤ ਪੁੱਲ 'ਤੇ ਪਹੁੰਚਿਆਂ ਤਾਂ ਇਕ ਫੁੱਟ ਚੌੜੇ, ਪੰਜ ਕੁ ਫੁੱਟ ਲੰਬੇ ਤੇ 10 ਇੰਚ ਡੂੰਘੇ ਖੱਡੇ ਵਿਚ ਵੱਜ ਗਿਆ, ਜਿਸ ਕਾਰਨ ਟਰੱਕ ਦੀਆਂ ਕਮਾਨੀਆਂ ਟੱੁਟ ਗਈਆਂ ਅਤੇ ਟਰੱਕ ਬੇਕਾਬੂ ਹੋ ਕੇ ਡਰੇਨ ਦੇ ਪੁਲ 'ਤੇ ਪਲਟ ਗਿਆ ਤੇ ਸਾਰਾ ਬੱਜਰ ਖਿਲਰ ਗਿਆ | ਟਰੱਕ ਦੇ ਪਲਟਣ ਕਾਰਨ ਪੁਲ ਬਿਲੱਕੁਲ ਬੰਦ ਹੋ ਗਿਆ ਤੇ ਸਮੁੱਚੀ ਆਵਾਜਾਈ ਬੈਸਟ ਪਾਈਜ਼ ਵਾਲੇ ਚੌਂਕ ਤੋਂ ਇਕ ਪਾਸੜ ਕਰਨ ਕਰਕੇ ਜੀ. ਟੀ. ਰੋਡ 'ਤੇ ਭਾਰੀ ਜਾਮ ਲੱਗ ਗਿਆ | ਜਿਕਰਯੋਗ ਹੈ ਕਿ ਮਾਨਾਂਵਾਲਾ ਨੇੜਿਓਾ ਲੰਘਦੀ ਡਰੇਨ ਦੇ ਪੁਲ ਵਿਚਲੇ ਜੋੜ ਅਨੇਕਾਂ ਵਾਰ ਸਬੰਧਤ ਵਿਭਾਗ ਵਲੋਂ ਟਾਕੀਆਂ ਜਿਹੀਆਂ ਲਾ ਕੇ ਮੁਰਮੰਤ ਕਰਨ ਦੇ ਬਾਵਜੂਦ ਟੱੁਟ ਜਾਂਦੇ ਨੇ ਤੇ ਇਨ੍ਹਾਂ ਜੋੜਾਂ 'ਚ ਪਾਇਆ ਜਾਂਦਾ ਮਿਕਚਰ (ਰੇਤ, ਬੱਜਰੀ, ਸੀਮੈਂਟ ਦਾ ਘੋਲ) ਨਿਕਲਨ ਕਰਕੇ ਜੋੜਾਂ ਵਿਚਲੇ ਗਾਡਰ ਤੇ ਸਰੀਏ ਬਾਹਰ ਨਿਕਲ ਆਉਂਦੇ ਨੇ ਤੇ ਇਸ ਪੁਲ 'ਤੇ ਵੱਡੇ-ਵੱਡੇ ਖੱਡੇ ਬਣ ਜਾਂਦੇ ਹਨ | ਇਸ ਹਾਦਸੇ ਵਿਚ ਵਾਲ-ਵਾਲ ਬਚੇ ਟਰੱਕ ਨੰਬਰ ਪੀ. ਬੀ. 02 ਬੀ. ਐਮ. 9681 ਡਰਾਇਵਰ ਹਰਜਿੰਦਰ ਸਿੰਘ ਪੁੱਤਰ ਖੁਸ਼ੀ ਰਾਮ ਵਾਸੀ ਪਿੰਡ ਭੱਟੀਕੇ ਤਹਿਸੀਲ ਬਾਬਾ ਬਕਾਲਾ, ਅੰਮਿ੍ਤਸਰ ਨੇ ਦੱਸਿਆ ਕਿ ਉਹ ਸਵੇਰੇ ਪਠਾਨਕੋਟ ਤੋਂ ਬੱਜਰ ਦਾ ਟਰਾਲਾ ਭਰ ਕੇ ਪੱਟੀ ਨੂੰ ਜਾ ਰਿਹਾ ਸੀ ਕਿ ਡਰੇਨ ਦੇ ਪੁੱਲ 'ਚ ਪਿਆ ਖੱਡਾ ਉਸਨੂੰ ਦੂਰੋਂ ਨਜ਼ਰ ਨਹੀਂ ਆਇਆ ਜਦੋਂ ਨਜ਼ਰ ਆਇਆ ਓਨੇ ਚਿਰ ਵਿਚ ਟਰਾਲਾ ਖੱਡੇ ਵਿਚ ਵੱਜ ਕੇ ਬੇਕਾਬੂ ਹੋ ਗਿਆ ਅਤੇ ਸੜਕ ਵਿਚਕਾਰ ਪਲਟ ਗਿਆ | ਸੂਚਨਾ ਮਿਲਣ 'ਤੇ ਪੁਲਿਸ ਚੌਂਕੀ ਦੋਬੁਰਜੀ ਦੇ ਇੰਚਾਰਜ ਸ਼ਮਸ਼ੇਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੇ ਅਤੇ ਤੁਰੰਤ ਜੇ. ਸੀ. ਬੀ. ਤੇ ਟਰਾਲੀਆਂ ਦਾ ਪ੍ਰਬੰਧ ਕਰਕੇ ਟਰੱਕ ਦਾ ਸੜਕ 'ਤੇ ਖਿਲਰਿਆ ਬੱਜਰ ਚੁਕਵਾਉਣ ਚਾਰਾਜੋਈ ਆਰੰਭੀ ਅਤੇ ਆਵਾਜਾਈ ਨੂੰ ਨਿਯਮਤ ਕਰਨ ਲਈ ਮੁਲਾਜਮ ਸਾਥੀਆਂ ਦੀਆਂ ਡਿਊਟੀਆਂ ਲਗਾਈਆਂ ਪਰ ਬੜੇ ਜ਼ੋਰ ਨਾਲ ਕੰਮ ਕਰਨ ਦੇ ਬਾਵਜੂਦ ਡਰੇਨੇ ਦੇ ਪੁਲ 'ਤੇ ਪਲਟਿਆ ਟਰੱਕ ਤੇ ਬੱਜਰ ਚੁੱਕ ਕੇ ਸੜਕ ਖਾਲੀ ਕਰਵਾਉਣ ਵਿਚ 5 ਘੰਟੇ ਤੱਕ ਮੁਸ਼ਕੱਤ ਕਰਨੀ ਪਈ | ਨੈਸ਼ਨਲ ਹਾਈਵੇ 'ਤੇ ਜਾਮ ਕਾਰਨ ਕਈ ਘੰਟੇ ਲੋਕਾਂ ਨੂੰ ਖੱਜਲ ਖੁਆਰ ਹੋਣਾ ਪਿਆ ਤੇ ਐਂਬੂਲੈਂਸਾਂ ਨੂੰ ਬੜੀ ਮੁਸ਼ਕਿਲ ਨਾਲ ਇਸ ਜਾਮ ਵਿਚੋਂ ਕੱਢਿਆ ਗਿਆ |

ਖ਼ਬਰ ਸ਼ੇਅਰ ਕਰੋ

 

ਸ਼ੇਰ-ਏ-ਪੰਜਾਬ ਦੁਆਰਾ ਲਗਵਾਏ ਬਾਗ਼ 'ਚੋਂ ਹਟਾਏ ਜਾਣਗੇ ਆਧੁਨਿਕ ਢਾਂਚੇ

ਅੰਮਿ੍ਤਸਰ, 14 ਮਈ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੁਆਰਾ ਅੰਮਿ੍ਤਸਰ ਵਿਖੇ 84 ਏਕੜ 'ਚ ਲਗਾਏ ਗਏ ਰਾਮ ਬਾਗ਼ (ਕੰਪਨੀ ਬਾਗ਼) ਦੇ ਅੰਦਰ ਸਥਾਪਿਤ ਕੀਤੇ ਗਏ ਆਧੁਨਿਕ ਢਾਂਚਿਆਂ ਨੂੰ ਹਟਾਉਣ ਲਈ ਰਾਹ ਪੱਧਰਾ ਹੁੰਦਾ ਵਿਖਾਈ ਦੇ ਰਿਹਾ ਹੈ ਅਤੇ ਇਸ ...

ਪੂਰੀ ਖ਼ਬਰ »

ਪਾਕਿ ਸਥਿਤ ਗੁਰਦੁਆਰਿਆਂ 'ਚ ਗੈਰ-ਸਿੱਖਾਂ ਦੀ ਜਗ੍ਹਾ ਗੁਰਸਿੱਖਾਂ ਦੀ ਨਿਯੁਕਤੀ ਕਰਨ ਦੀ ਮੰਗ

ਅੰਮਿ੍ਤਸਰ, 14 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਭਾਈਚਾਰੇ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ. ਐਸ. ਜੀ. ਪੀ. ਸੀ.) 'ਤੇ ਨਿਯਮਾਂ ਦੇ ਵਿਰੁੱਧ ਚੱਲਣ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਕਮੇਟੀ ਵਲੋਂ ਗੁਰਸਿੱਖਾਂ ਦੀ ਜਗ੍ਹਾ ਗ਼ੈਰ-ਸਿੱਖਾਂ ਨੂੰ ...

ਪੂਰੀ ਖ਼ਬਰ »

ਪਾਕਿ 'ਚ ਸਿੱਖ ਬਣ ਕੇ ਭਾਰਤ ਵਿਰੋਧੀ ਪ੍ਰਚਾਰ ਕਰਨ ਵਾਲੇ ਮੁਹੰਮਦ ਕਾਸਿਮ ਡੋਗਰ ਬਾਰੇ ਅਹਿਮ ਖ਼ੁਲਾਸਾ

ਅੰਮਿ੍ਤਸਰ, 14 ਮਈ (ਸੁਰਿੰਦਰ ਕੋਛੜ)-ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਅਤੇ ਪਾਕਿ ਫ਼ੌਜ ਦੇ ਇਸ਼ਾਰੇ 'ਤੇ ਪਿਛਲੇ ਲਗਪਗ ਤਿੰਨ ਵਰਿ੍ਹਆਂ ਤੋਂ ਸਿੱਖੀ ਰੂਪ ਧਾਰਨ ਕਰਕੇ ਭਾਰਤ ਸਰਕਾਰ, ਭਾਰਤੀ ਫ਼ੌਜ, ਸੁਰੱਖਿਆ ਏਜੰਸੀਆਂ ਅਤੇ ਇਕ ਖ਼ਾਸ ਧਰਮ ਦੇ ਲੋਕਾਂ ਪ੍ਰਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX