ਤਾਜਾ ਖ਼ਬਰਾਂ


ਨਾਭਾ 'ਚ ਆਮ ਆਦਮੀ ਪਾਰਟੀ ਨੂੰ ਜ਼ੋਰਦਾਰ ਝਟਕਾ,ਮੱਖਣ ਸਿੰਘ ਲਾਲਕਾ ਨੇ ਮੁੜ ਤੋਂ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ
. . .  1 day ago
ਨਾਭਾ,5 ਜੂਨ (ਜਗਨਾਰ ਸਿੰਘ ਦੁਲੱਦੀ/ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਨੂੰ ਨਾਭਾ ਵਿਚ ਉਸ ਸਮੇਂ ਅੱਜ ਜ਼ੋਰਦਾਰ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਕਰਜ਼ੇ ਦੇ ਨਪੀੜੇ ਮੰਡੀ ਕਲਾਂ ਦੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 5 ਜੂਨ (ਕੁਲਦੀਪ ਮਤਵਾਲਾ)-ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਮੰਡੀ ਕਲਾਂ (ਬਠਿੰਡਾ) ਵਿਖੇ ਜਗਸੀਰ ਸਿੰਘ ਨਾਂਅ ਦੇ ਇਕ ਕਿਸਾਨ ਵਲੋ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਮਿ੍ਤਕ ਕਿਸਾਨ ਦੇ ਪਿਤਾ ਗੁਰਮੀਤ ਸਿੰਘ ਨੇ ਦੱਸਿਆ...
ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜਨ ਦਾ ਐਲਾਨ
. . .  1 day ago
ਸ੍ਰੀ ਚਮਕੌਰ ਸਾਹਿਬ, 5 ਜੂਨ (ਜਗਮੋਹਨ ਸਿੰਘ ਨਾਰੰਗ)-ਅੱਜ ਦੇਰ ਸ਼ਾਮ ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ...
ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ ਛੰਨਾਂ ਅਤੇ ਭਾਈ ਬਗੀਚਾ ਸਿੰਘ ਵੜੈਚ ਗ੍ਰਿਫ਼ਤਾਰ, ਪੁਲਿਸ ਨੇ ਖ਼ੁਦ ਨਹੀਂ ਕੀਤੀ ਪੁਸ਼ਟੀ
. . .  1 day ago
ਸਮਾਣਾ (ਪਟਿਆਲਾ), 5 ਜੂਨ (ਸਾਹਿਬ ਸਿੰਘ)-ਘੱਲੂਘਾਰਾ ਹਫ਼ਤੇ ਨੂੰ ਲੈ ਕੇ ਸਮਾਣਾ ਪੁਲਿਸ ਨੇ ਗਰਮ-ਖ਼ਿਆਲੀ ਸਿੱਖਾਂ ਦੀ ਫੜ੍ਹੋ ਫੜ੍ਹੀ ਸ਼ੁਰੂ ਕਰ ਦਿੱਤੀ ਹੈ। ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ...
ਨਵਾਂਸ਼ਹਿਰ ਲਾਗੇ ਆਪ ਵਿਧਾਇਕ ਦੀ ਗੱਡੀ ਨਾਲ ਹਾਦਸੇ ਚ ਇਕ ਦੀ ਮੌਤ, ਤਿੰਨ ਜ਼ਖ਼ਮੀ
. . .  1 day ago
ਨਵਾਂਸ਼ਹਿਰ, 5 ਜੂਨ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਲਾਗੇ ਮੁੱਖ ਮਾਰਗ ਤੇ ਬਾਬਾ ਬਕਾਲਾ ਤੋਂ 'ਆਪ' ਵਿਧਾਇਕ ਦੀ ਗੱਡੀ ਨਾਲ ਹੋਏ ਭਿਆਨਕ ਹਾਦਸੇ 'ਚ ਪਿੰਡ ਮਜਾਰੀ ਦੇ ਸੂਬੇਦਾਰ ਦਰਸ਼ਨ ਸਿੰਘ ਦੀ ਮੌਤ ਹੋ ਗਈ ਅਤੇ ਤਿੰਨ ਜਣੇ ਜ਼ਖ਼ਮੀ...
ਬਿਜਲੀ ਦਾ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਸ਼ਾਮ ਨੇੜਲੇ ਪਿੰਡ ਉੱਪਲੀ ਵਿਖੇ ਇਕ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ...
ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਬੋਲੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ
. . .  1 day ago
ਨਵੀਂ ਦਿੱਲੀ, 5 ਜੂਨ-ਪਟਨਾ, ਜੰਮੂ ਵਿਚ ਗੈਰ-ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅਸੀਂ ਇਕ ਜ਼ਿੰਮੇਵਾਰ ਵਿਰੋਧੀ ਧਿਰ ਚਾਹੁੰਦੇ ਹਾਂ, ਪਰ ਇਹ ਇਕ ਵੱਖਰੀ ਕਿਸਮ ਦੀ...
‘ਅੰਦੋਲਨ ਵਾਪਸ ਲੈਣ ਦੀ ਖ਼ਬਰ ਬਿਲਕੁਲ ਅਫ਼ਵਾਹ’, ਬਜਰੰਗ ਪੁਨੀਆ ਬੋਲੇ- ਅਸੀਂ ਨਾ ਪਿੱਛੇ ਹਟੇ ਹਾਂ ਤੇ ਨਾ ਹੀ ਅਸੀਂ..
. . .  1 day ago
ਨਵੀਂ ਦਿੱਲੀ, 5 ਜੂਨ-ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਅੰਦੋਲਨ ਨੂੰ ਵਾਪਸ ਲੈਣ ਦੀਆਂ ਖਬਰਾਂ ਵਿਚਾਲੇ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਤੋਂ ਬਾਅਦ ਹੁਣ ਬਜਰੰਗ...
ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਮਿਲੀ ਇਜਾਜ਼ਤ
. . .  1 day ago
ਨਵੀਂ ਦਿੱਲੀ, 5 ਜੂਨ- ਦਿੱਲੀ ਹਾਈ ਕੋਰਟ ਨੇ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮਨੀਸ਼ ਸਿਸੋਦੀਆ....
ਮੁਖ਼ਤਾਰ ਅੰਸਾਰੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ
. . .  1 day ago
ਲਖਨਊ, 5 ਜੂਨ- ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੀ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ...
ਅਸੀਂ ਵਿਰੋਧ ਪ੍ਰਦਰਸ਼ਨ ਤੋਂ ਪਿੱਛੇ ਨਹੀਂ ਹੋਏ- ਸਾਕਸ਼ੀ ਮਲਿਕ, ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 5 ਜੂਨ- ਪਹਿਲਵਾਨ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਵਲੋਂ ਭਾਰਤੀ ਰੇਲਵੇ ਵਿਚ ਓ.ਐਸ.ਡੀ. (ਖੇਡਾਂ) ਵਜੋਂ ਆਪਣੇ ਅਹੁਦਿਆਂ ’ਤੇ ਮੁੜ ਸ਼ਾਮਿਲ ਹੋਣ ਦੀਆਂ ਖ਼ਬਰਾਂ ਨੂੰ ਫ਼ਰਜ਼ੀ ਦੱਸਦਿਆਂ....
ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਸ਼ੱਕੀ ਵਿਅਕਤੀ ਕਾਬੂ
. . .  1 day ago
ਅਜਨਾਲਾ, ਗੱਗੋਮਾਹਲ 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਪੈਂਦੀ ਚੋਂਕੀ ਵਧਾਈ ਚੀਮਾ ਨੇੜਿਓ ਬੀ.ਐਸ.ਐਫ਼. 73 ਬਟਾਲੀਅਨ ਦੇ ਜਵਾਨਾਂ....
ਜਵਾਹਰ ਲਾਲ ਨਹਿਰੂ ਭਵਨ ’ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 5 ਜੂਨ- ਦਿੱਲੀ ਫ਼ਾਇਰ ਸਰਵਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਭਵਨ ’ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਅੱਗ ’ਤੇ....
ਅਮਰੀਕਾ ਸੜਕ ਹਾਦਸੇ ਦੇ ਸ਼ਿਕਾਰ ਨੌਜਵਾਨ ਦੀ ਮਿ੍ਤਕ ਦੇਹ ਪੁੱਜੀ ਪਿੰਡ
. . .  1 day ago
ਚੋਗਾਵਾਂ, 5 ਜੂਨ (ਗੁਰਵਿੰਦਰ ਸਿੰਘ ਕਲਸੀ)- ਰੋਜ਼ੀ ਰੋਟੀ ਦੀ ਭਾਲ ਲਈ ਵਿਦੇਸ਼ ਗਏ ਰਸਾਲ ਸਿੰਘ ਪੁੱਤਰ ਬਚਿੱਤਰ ਸਿੰਘ ਕਸਬਾ ਚੋਗਾਵਾਂ ਦੀ ਅਮਰੀਕਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ....
ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਮਿਲਿਆ ਸਰਵੋਤਮ ਯੂਨੀਵਰਸਿਟੀ ਦਾ ਦਰਜਾ
. . .  1 day ago
ਨਵੀਂ ਦਿੱਲੀ, 5 ਜੂਨ- ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਜਾਰੀ ਐਨ.ਆਈ.ਆਰ.ਐਫ਼. ਦਰਜਾਬੰਦੀ ਅਨੁਸਾਰ ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਸਰਵੋਤਮ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ ਹੈ। ਇਸ ਤੋਂ....
ਨਸ਼ਾ ਲਿਜਾ ਰਹੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹਿਰ ਵਿਚ ਅੱਜ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਦੇਣ ਦੀ....
ਅਵਧੇਸ਼ ਰਾਏ ਕਤਲ ਕੇਸ ਵਿਚ ਮੁਖ਼ਤਾਰ ਅੰਸਾਰੀ ਦੋਸ਼ੀ ਕਰਾਰ
. . .  1 day ago
ਲਖਨਊ, 5 ਜੂਨ- ਵਾਰਾਣਸੀ ਦੇ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ 3 ਅਗਸਤ 1991...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ
. . .  1 day ago
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ....
ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  1 day ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  1 day ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  1 day ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  1 day ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  1 day ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  1 day ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  1 day ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553

ਪੰਜਾਬ / ਜਨਰਲ

ਪ੍ਰਸ਼ਾਂਤ ਕਿਸ਼ੋਰ ਬਣ ਕੇ ਰਾਜਸੀ ਆਗੂਆਂ ਨਾਲ ਠੱਗੀਆਂ ਮਾਰਨ ਵਾਲਾ ਹਿੰਦੂ ਸ਼ਿਵ ਸੈਨਾ ਆਗੂ ਤੇ ਸਾਥੀ ਗਿ੍ਫ਼ਤਾਰ

ਲੁਧਿਆਣਾ/ਸੰਗਰੂਰ, 14 ਮਈ (ਪਰਮਿੰਦਰ ਸਿੰਘ ਆਹੂਜਾ, ਦਮਨਜੀਤ ਸਿੰਘ)-ਲੁਧਿਆਣਾ ਪੁਲਿਸ ਨੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਬਣ ਕੇ ਸੂਬੇ ਦੇ ਉੱਚ ਕਾਂਗਰਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰ ਚੁੱਕੇ ਸ਼ਿਵ ਸੈਨਾ ਦੇ ਆਗੂ ਅਤੇ ਉਸ ਦੇ ਸਾਥੀ ਨੂੰ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੀ ਕੋਰੋਨਾ ਨਾਲ ਮੌਤ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੀ ਅੱਜ ਬਾਅਦ ਦੁਪਹਿਰ ਮੌਤ ਹੋ ਗਈ | ਉਹ ਕੋਰੋਨਾ ਤੋਂ ਪੀੜਤ ਹੋਣ ਕਰਕੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਜ਼ੇਰੇ ਇਲਾਜ ਸਨ | ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ...

ਪੂਰੀ ਖ਼ਬਰ »

ਨਵਾਬ ਮਲੇਰਕੋਟਲਾ ਦੀ ਆਖ਼ਰੀ ਬੇਗਮ ਮੁਨੱਵਰ-ਓ-ਨਿਸ਼ਾ ਦੀ ਰਿਹਾਇਸ਼ਗਾਹ ਹੈ ਮੁਬਾਰਕ ਮੰਜ਼ਿਲ ਮਹਿਲ

ਮਲੇਰਕੋਟਲਾ, 14 ਮਈ (ਕੁਠਾਲਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਈਦ ਉਲ ਫਿਤਰ ਦੇ ਪਵਿੱਤਰ ਦਿਹਾੜੇ 'ਤੇ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਾਂ ਪੇਸ਼ ਕਰਦਿਆਂ ਮਲੇਰਕੋਟਲਾ ਲਈ ਐਲਾਨੇ ਵੱਡੇ ਵਿਕਾਸ ਪ੍ਰਾਜੈਕਟਾਂ ਵਿਚ ਸ਼ਾਮਿਲ ਨਵਾਬ ...

ਪੂਰੀ ਖ਼ਬਰ »

ਕਾਮਰੇਡ ਸੱਜਣ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ

ਚੰਡੀਗੜ੍ਹ, 14 ਮਈ (ਅਜੀਤ ਬਿਊਰੋ)-ਸੂਬੇ ਦੇ ਮੁਲਾਜ਼ਮਾਂ ਦੇ ਹੱਕਾਂ ਲਈ ਲਗਾਤਾਰ ਤਕਰੀਬਨ 50 ਸਾਲ ਤੋਂ ਉੱਪਰ ਲੜਾਈ ਲੜਨ ਵਾਲੇ ਕਾਮਰੇਡ ਸੱਜਣ ਸਿੰਘ ਅੱਜ ਕੋਰੋਨਾ ਦੀ ਜੰਗ ਹਾਰ ਕੇ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ | ਮੁਲਾਜ਼ਮ ਮੰਗਾਂ ਲਈ ਸਮੇਂ ਦੀਆਂ ਸਰਕਾਰਾਂ ਨਾਲ ...

ਪੂਰੀ ਖ਼ਬਰ »

ਪਿੰਡਾਂ 'ਚ ਸਿਰਫ਼ ਕੋਰੋਨਾ ਮੁਕਤ ਵਿਅਕਤੀਆਂ ਨੂੰ ਹੀ ਪ੍ਰਵੇਸ਼ ਕਰਨ ਦਿੱਤਾ ਜਾਵੇ-ਮੁੱਖ ਮੰਤਰੀ

ਚੰਡੀਗੜ੍ਹ, 14 ਮਈ (ਅਜੀਤ ਬਿਊਰੋ)- ਸੂਬੇ ਵਿਚ ਕੋਵਿਡ ਦੀ ਪਹਿਲੀ ਲਹਿਰ ਤੋਂ ਵੱਡੀ ਪੱਧਰ ਉਤੇ ਬੇਅਸਰ ਰਹੇ ਪੇਂਡੂ ਇਲਾਕਿਆਂ ਵਿਚ ਹੁਣ ਕੋਵਿਡ ਦੇ ਪੈਰ ਪਸਾਰਨ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਿੰਡ ਵਾਸੀਆਂ ਨੂੰ ਆਪੋ-ਆਪਣੇ ...

ਪੂਰੀ ਖ਼ਬਰ »

ਪ੍ਰਸ਼ਾਂਤ ਕਿਸ਼ੋਰ ਭਾਵੇਂ ਪੰਜਾਬ ਨਹੀਂ ਪਰਤੇ ਪਰ ਟੀਮ ਸਰਗਰਮ

ਚੰਡੀਗੜ੍ਹ, 14 ਮਈ (ਹਰਕਵਲਜੀਤ ਸਿੰਘ)-ਦੇਸ਼ ਦੇ ਨਾਮਵਰ ਚੋਣ ਨੀਤੀ ਘਾੜੇ ਸ੍ਰੀ ਪ੍ਰਸ਼ਾਂਤ ਕਿਸ਼ੋਰ ਜੋ ਪੱਛਮੀ ਬੰਗਾਲ ਦੀ ਚੋਣ ਤੋਂ ਬਾਅਦ ਪੰਜਾਬ ਵਾਪਸ ਨਹੀਂ ਪਰਤੇ ਪਰ ਉਨ੍ਹਾਂ ਦੀ ਟੀਮ ਪੰਜਾਬ ਵਿਚ ਸਰਗਰਮੀ ਨਾਲ ਕੰਮ ਕਰ ਰਹੀ ਹੈ | ਜਾਣਕਾਰ ਸੂਤਰਾਂ ਅਨੁਸਾਰ ਸ੍ਰੀ ...

ਪੂਰੀ ਖ਼ਬਰ »

ਦਿੱਲੀ ਮੋਰਚੇ 'ਚ ਬੀਬੀਆਂ ਨੇ ਸੰਭਾਲੀ ਸਟੇਜ

ਨਵੀਂ ਦਿੱਲੀ, 14 ਮਈ (ਅਜੀਤ ਬਿਊਰੋ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਕਮੇਟੀ ਮੈਂਬਰ ਗੁਰਬਚਨ ਸਿੰਘ ਚੱਬਾ, ਲਖਵਿੰਦਰ ਸਿੰਘ ਵਰਿਆਮਨੰਗਲ ਅਤੇ ਬਾਜ ਸਿੰਘ ਸਾਰੰਗੜਾ ਨੇ ਇਕ ਬਿਆਨ 'ਚ ਕਿਹਾ ਹੈ ਕਿ ਲਗਾਤਾਰ ...

ਪੂਰੀ ਖ਼ਬਰ »

ਲਾਹੌਰ ਸਥਿਤ ਸਰ ਗੰਗਾਰਾਮ ਦੀ ਸਮਾਧ 10 ਸਾਲਾਂ ਬਾਅਦ ਸੈਲਾਨੀਆਂ ਲਈ ਖੋਲ੍ਹੀ ਜਾਵੇਗੀ-ਫ਼ਰਾਜ਼ ਅੱਬਾਸ

ਅੰਮਿ੍ਤਸਰ, 14 ਮਈ (ਸੁਰਿੰਦਰ ਕੋਛੜ)-ਉੱਘੇ ਹਿੰਦੂ ਸਮਾਜਸੇਵੀ ਅਤੇ ਲਾਹੌਰ ਸਥਿਤ ਆਧੁਨਿਕ ਇਮਾਰਤਾਂ ਦੇ ਆਰਕੀਟੈਕਟ ਸਰ ਗੰਗਾਰਾਮ ਦੀ ਲਾਹੌਰ ਦੀ ਰਾਵੀ ਰੋਡ 'ਤੇ ਟਕਸਾਲੀ ਗੇਟ ਦੇ ਨਜ਼ਦੀਕ ਸਥਿਤ ਸਮਾਧ ਨੂੰ ਇਸ ਮਈ ਮਹੀਨੇ ਦੇ ਅਖੀਰੀ ਹਫ਼ਤੇ 'ਚ ਆਮ ਲੋਕਾਂ ਲਈ ਖੋਲਿ੍ਹਆ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵਲੋਂ ਪੰਜਾਬ ਤੇ ਹਰਿਆਣਾ ਦੇ ਸਾਰੇ ਟੋਲ ਪਲਾਜ਼ਾ ਕੰਪਨੀਆਂ ਦੇ ਟੈਂਡਰ ਮੁਅੱਤਲ

ਨਦਾਮਪੁਰ ਚੰਨੋ, 14 ਮਈ (ਹਰਜੀਤ ਸਿੰਘ ਨਿਰਮਾਣ) -ਖੇਤੀਬਾੜੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੇ ਵਿਰੋਧ ਵਜੋਂ ਪੰਜਾਬ ਅਤੇ ਹਰਿਆਣਾ ਦੇ ਸਾਰੇ ਟੋਲ ਪਲਾਜ਼ਾ ਬੰਦ ਚਲਦੇ ਕੇਂਦਰ ਸਰਕਾਰ ਨੇ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਦੇ ਅਧੀਨ ਪੈਂਦੇ ਟੋਲ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਕਾਰਨ ਲੁਧਿਆਣਾ ਤੇ ਜਲੰਧਰ 'ਚ 2 ਔਰਤਾਂ ਦਾ ਕਤਲ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਤਮ ਨਗਰ ਵਿਚ ਇਕ ਕਾਰੋਬਾਰੀ ਵਲੋਂ ਆਪਣੀ ਪਤਨੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਮਿ੍ਤਕ ਔਰਤ ਦੀ ਸ਼ਨਾਖਤ ਆਰਤੀ ਅਰੋੜਾ ਵਜੋਂ ਕੀਤੀ ਗਈ, ਉਸਦੀ ਉਮਰ 47 ਸਾਲ ਦੇ ਕਰੀਬ ਸੀ | ਮਿ੍ਤਕਾ ਦੇ ਤਿੰਨ ਬੱਚੇ ਹਨ | ਇਕ ਲੜਕਾ ਕੈਨੇਡਾ ਵਿਚ ਰਹਿੰਦਾ ਹੈ, ਜਦਕਿ ਲੜਕਾ ਅਤੇ ਲੜਕੀ ਉਸ ਨਾਲ ਆਤਮ ਨਗਰ ਵਿਚ ਹੀ ਰਹਿ ਰਹੇ ਸਨ | ਜਾਂਚ ਕਰ ਰਹੇ ਅਧਿਕਾਰੀ ਐਸ.ਐਚ.ਓ. ਇੰਦਰਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਮਿ੍ਤਕਾ ਆਰਤੀ ਅਰੋੜਾ ਦਾ ਆਪਣੇ ਪਤੀ ਹਰਮੇਸ਼ ਅਰੋੜਾ ਨਾਲ ਘਰੇਲੂ ਕਲੇਸ਼ ਚੱਲ ਰਿਹਾ ਸੀ | ਇਸ ਨੂੰ ਲੈ ਕੇ ਪਿਛਲੇ ਕਾਫੀ ਦਿਨਾਂ ਤੋਂ ਘਰ ਵਿਚ ਤਣਾਅ ਸੀ | ਅੱਜ ਸਵੇਰੇ ਵੀ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਇਨ੍ਹਾਂ ਵਿਚਾਲੇ ਤਕਰਾਰ ਹੋਇਆ | ਗੁੱਸੇ ਵਿਚ ਆਏ ਹਰਮੇਸ਼ ਅਰੋੜਾ ਨੇ ਆਰਤੀ ਦਾ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ | ਦੂਜੇ ਪਾਸੇ ਮਿ੍ਤਕਾ ਦੇ ਭਰਾ ਰਾਜਨ ਕੁੰਦਰਾ ਨੇ ਦੱਸਿਆ ਕਿ ਉਸ ਦੇ ਜੀਜੇ ਕਥਿਤ ਦੋਸ਼ੀ ਹਰਮੇਸ਼ ਵਲੋਂ ਅਕਸਰ ਉਸਦੀ ਭੈਣ ਦੀ ਕੁੱਟਮਾਰ ਕੀਤੀ ਜਾਂਦੀ ਸੀ ਅਤੇ ਇਸ ਸਬੰਧੀ ਉਨ੍ਹਾਂ ਨੇ ਪੁਲਿਸ ਪਾਸ ਵੀ ਦਰਖਾਸਤਾਂ ਦਿੱਤੀਆਂ ਹੋਈਆਂ ਸਨ ਪਰ ਪੁਲਿਸ ਵਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਸੀ | ਜਾਂਚ ਅਧਿਕਾਰੀ ਇੰਦਰਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਸਥਾਨਕ ਆਤਮ ਨਗਰ 'ਚ ਅੱਜ ਸਵੇਰੇ ਔਰਤ ਦੇ ਹੋਏ ਕਤਲ ਦੇ ਮਾਮਲੇ ਵਿਚ ਪੁਲਿਸ ਨੇ ਅੱਜ ਦੇਰ ਸ਼ਾਮ ਉਸ ਦੇ ਪਤੀ ਹਰਮੇਸ਼ ਅਰੋੜਾ, ਲੜਕਾ ਲਵਿਸ਼ ਅਰੋੜਾ, ਨੂੰ ਹ ਸ਼ਾਇਨਾ ਅਰੋੜਾ ਅਤੇ ਲੜਕੀ ਰਿਤਿਕਾ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਹੈ |
ਚੁਗਿੱਟੀ/ਜੰਡੂਸਿੰਘਾ, (ਨਰਿੰਦਰ ਲਾਗੂ)- ਥਾਣਾ ਰਾਮਾ ਮੰਡੀ ਅਧੀਨ ਆਉਂਦੇ ਮੁਹੱਲਾ ਚੁਗਿੱਟੀ ਵਿਖੇ ਇਕ ਵਿਅਕਤੀ ਵਲੋਂ ਘਰੇਲੂ ਕਲੇਸ਼ ਕਾਰਨ ਸੱੁਤੀ ਪਈ ਆਪਣੀ ਪਤਨੀ ਦੇ ਸਿਰ 'ਤੇ ਲੋਹੇ ਦੀ ਗਰਿੱਲ ਨਾਲ ਕਈ ਵਾਰ ਕਰਦੇ ਹੋਏ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ | ਇਸ ਸਬੰਧੀ ਇਤਲਾਹ ਮਿਲਣ 'ਤੇ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੇ ਉੱਚ ਪੁਲਿਸ ਅਧਿਕਾਰੀਆਂ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਹਿੱਤ ਸਿਵਲ ਹਸਪਤਾਲ 'ਚ ਰਖਵਾਇਆ ਗਿਆ | ਮਿ੍ਤਕ ਔਰਤ ਦੀ ਪਹਿਚਾਣ ਰਾਜ ਰਾਣੀ (53) ਪਤਨੀ ਮਹਿੰਦਰਪਾਲ ਵਾਸੀ ਚੁਗਿੱਟੀ ਦੇ ਰੂਪ ਵਜੋਂ ਹੋਈ ਹੈ | ਥਾਣਾ ਇੰਚਾਰਜ਼ ਸੁਲੱਖਣ ਸਿੰਘ ਬਾਜਵਾ ਨੇ ਦੱਸਿਆ ਕਿ ਮਿ੍ਤਕਾ ਦੀ ਪੱੁਤਰੀ ਅਮਨਦੀਪ ਕੌਰ ਉਰਫ਼ ਪੂਜਾ ਨੇ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ 'ਚ ਦੱਸਿਆ ਕਿ ਉਸ ਦੀ ਮੰਮੀ ਲੋਕਾਂ ਦੇ ਘਰਾਂ 'ਚ ਕੰਮ ਕਰਦੀ ਸੀ | ਘਟਨਾ ਸਮੇਂ ਉਹ ਵਿਹੜੇ 'ਚ ਪਈ ਸੀ ਜਦੋਂਕਿ ਉਸ ਦੇ ਮਾਤਾ-ਪਿਤਾ ਕਮਰੇ 'ਚ ਸੱੁਤੇ ਸਨ | ਉਨ੍ਹਾਂ ਕਿਹਾ ਕਿ ਪੂਜਾ ਅਨੁਸਾਰ ਅੱਜ ਦਿਨ ਦੇ ਚੜ੍ਹਦੇ ਹੀ ਅਚਾਨਕ ਉਸ ਦੇ ਕੰਨ੍ਹਾਂ 'ਚ ਉਸ ਦੀ ਮਾਂ ਦੇ ਰੌਣ ਦੀ ਅਵਾਜ਼ ਪਈ ਤਾਂ ਉਹ ਇਕਦਮ ਉਠ ਕੇ ਅੰਦਰ ਗਈ ਤਾਂ ਵੇਖਿਆ ਕਿ ਉਸ ਦਾ ਬਾਪ ਜੋ ਕਿ ਆਟੋ ਚਲਾਉਣ ਦਾ ਕੰਮ ਕਰਦਾ ਹੈ, ਉਸ ਦੀ ਮਾਂ ਦੇ ਸਿਰ 'ਤੇ ਲੋਹੇ ਦੀ ਗਰਿੱਲ ਨਾਲ ਵਾਰ ਕਰ ਰਿਹਾ ਸੀ | ਉਨ੍ਹਾਂ ਆਖਿਆ ਕਿ ਇਸ 'ਤੇ ਪਰਿਵਾਰਕ ਮੈਂਬਰਾਂ ਵਲੋਂ ਉਸ ਦੀ ਮਾਂ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਕਿ ਡਾਕਟਰਾਂ ਵਲੋਂ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ ਗਿਆ | ਉਕਤ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਵਲੋਂ ਮਿ੍ਤਕਾ ਦੇ ਪਤੀ ਮਹਿੰਦਰਪਾਲ ਪੱੁਤਰ ਫ਼ਕੀਰ ਚੰਦ ਵਾਸੀ ਚੁਗਿੱਟੀ ਦੇ ਖਿਲਾਫ਼ ਵਿਭਾਗੀ ਕਾਰਵਾਈ ਕਰਦੇ ਹੋਏ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਚਾਚੇ ਵਲੋਂ ਫ਼ੌਜੀ ਭਤੀਜੇ ਦੀ ਗੋਲੀਆਂ ਮਾਰ ਕੇ ਹੱਤਿਆ

ਜਲਾਲਾਬਾਦ/ ਮੰਡੀ ਘੁਬਾਇਆ, 14 ਮਈ (ਕਰਨ ਚੁਚਰਾ/ਅਮਨ ਬਵੇਜਾ)-ਪਿੰਡ ਗਹਿਲੇ ਵਾਲਾ ਵਿਖੇ ਸਾਬਕਾ ਸਰਪੰਚ ਵਲੋਂ ਘਰੇਲੂ ਝਗੜੇ ਦੇ ਚੱਲਦਿਆਂ ਫ਼ੌਜੀ ਭਤੀਜੇ ਨੂੰ ਗੋਲੀਆਂ ਨਾਲ ਵਿੰਨ੍ਹ ਦਿੱਤਾ ਗਿਆ | ਇਸ ਘਟਨਾ 'ਚ ਫ਼ੌਜੀ ਸੰਦੀਪ ਸਿੰਘ ਪੁੱਤਰ ਅਮਰ ਸਿੰਘ ਦੀ ਮੌਕੇ 'ਤੇ ਹੀ ...

ਪੂਰੀ ਖ਼ਬਰ »

ਡਿਫਾਲਟਰਾਂ ਦੀ ਗਿਣਤੀ 'ਚ ਵਾਧਾ ਹੋਣ ਨਾਲ ਪਾਵਰਕਾਮ ਦੇ ਬਜਟ ਨੂੰ ਲੱਗ ਰਿਹਾ ਖੋਰਾ

ਸ਼ਿਵ ਸ਼ਰਮਾ ਜਲੰਧਰ, 14 ਮਈ-ਲਗਾਤਾਰ ਵਧ ਰਹੀ ਡਿਫਾਲਟਰਾਂ ਦੀ ਗਿਣਤੀ ਨਾਲ ਪੰਜਾਬ ਰਾਜ ਬਿਜਲੀ ਨਿਗਮ ਲਿਮ. (ਪਾਵਰਕਾਮ) ਦੇ ਵਿੱਤੀ ਬਜਟ ਨੂੰ ਲਗਾਤਾਰ ਖੋਰਾ ਲੱਗ ਰਿਹਾ ਹੈ ਜਿਸ ਕਰਕੇ ਇਹ ਪਹਿਲੀ ਵਾਰ ਹੈ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨੂੰ ਇਸ ਸਾਲ ਬਿਜਲੀ ...

ਪੂਰੀ ਖ਼ਬਰ »

ਦਿੱਲੀ ਅੰਦੋਲਨ ਤੋਂ ਪਰਤੇ 3 ਕਿਸਾਨਾਂ ਦੀ ਮੌਤ

ਸ੍ਰੀ ਚਮਕੌਰ ਸਾਹਿਬ, 14 ਮਈ (ਜਗਮੋਹਣ ਸਿੰਘ ਨਾਰੰਗ)-ਪਿੰਡ ਭੂਰੜੇ ਦੇ ਦਿੱਲੀ ਅੰਦੋਲਨ ਤੋਂ ਪਰਤੇ ਕਿਸਾਨ ਦੀ ਇਲਾਜ ਅਧੀਨ ਮੌਤ ਹੋ ਗਈ | ਪਿੰਡ ਦੇ ਸਰਪੰਚ ਬਲਵਿੰਦਰ ਸਿੰਘ ਲਵਲੀ ਅਤੇ ਮਿ੍ਤਕ ਕਿਸਾਨ ਦੇ ਵੱਡੇ ਭਰਾ ਗੁਰਦੀਪ ਸਿੰਘ ਕੀਪਾ ਭੰਗੂ ਨੇ ਦੱਸਿਆ ਕਿ ਉਕਤ ਮਿ੍ਤਕ ...

ਪੂਰੀ ਖ਼ਬਰ »

12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਹੋਣ ਦੀਆਂ ਖ਼ਬਰਾਂ ਫ਼ਰਜ਼ੀ-ਸੀ.ਬੀ.ਐਸ.ਈ.

ਨਵੀਂ ਦਿੱਲੀ, 14 ਮਈ (ਉਪਮਾ ਡਾਗਾ ਪਾਰਥ)- ਸੀ.ਬੀ.ਐਸ.ਈ. ਨੇ ਉਨ੍ਹਾਂ ਮੀਡੀਆ ਰਿਪੋਰਟਾਂ ਨੂੰ ਖ਼ਾਰਜ ਕੀਤਾ ਹੈ, ਜਿਨ੍ਹਾਂ 'ਚ ਕਿਹਾ ਗਿਆ ਹੈ ਕਿ ਬੋਰਡ 12ਵੀਂ ਕਲਾਸ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰ ਸਕਦਾ ਹੈ | ਸੀ. ਬੀ. ਐਸ. ਈ. ਨੇ ਇਸ ਫਰਜ਼ੀ ਖ਼ਬਰ 'ਤੇ ਸਪੱਸ਼ਟੀਕਰਨ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਸਥਾਨ (ਭਾਗ-29)

ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ, ਯਮੁਨਾਨਗਰ (ਹਰਿਆਣਾ)

ਗੁਰਪ੍ਰੀਤ ਸਿੰਘ ਰਾਮਗੜ੍ਹੀਆ ਪਿਹੋਵਾ-ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ, ਯਮੁਨਾਨਗਰ (ਹਰਿਆਣਾ) ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਹੈ | ਇਹ ਅਸਥਾਨ ਜ਼ਿਲ੍ਹਾ ਯਮੁਨਾਨਗਰ ਅਤੇ ਜ਼ਿਲ੍ਹਾ ਕੁਰੂਕਸ਼ੇਤਰ ਦੀ ਹੱਦ ...

ਪੂਰੀ ਖ਼ਬਰ »

5 ਨਕਸਲੀਆਂ ਵਲੋਂ ਆਤਮ-ਸਮਰਪਣ

ਰਾਏਪੁਰ, 14 ਮਈ (ਏਜੰਸੀ)-ਛੱਤੀਸਗੜ੍ਹ ਦੇ ਦਾਂਤੇਵਾੜਾ ਜ਼ਿਲ੍ਹੇ 'ਚ 5 ਨਕਸਲੀਆਂ ਨੇ ਆਤਮ-ਸਮਰਪਣ ਕੀਤਾ ਹੈ | ਜਿਨ੍ਹਾਂ 'ਚੋਂ ਇਕ ਕੋਰੋਨਾ ਪਾਜ਼ੀਟਿਵ ਹੈ | ਪੁਲਿਸ ਨੇ ਦੱਸਿਆ ਕਿ ਆਤਮ-ਸਮਰਪਣ ਕਰਨ ਵਾਲੇ ਨਕਸਲੀਆਂ 'ਤੇ 10-10 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਹੋਇਆ ਸੀ | ਕੋਰੋਨਾ ...

ਪੂਰੀ ਖ਼ਬਰ »

ਸੂਬਿਆਂ ਨੂੰ 15 ਦਿਨਾਂ 'ਚ ਵੈਕਸੀਨ ਦੀਆਂ 192 ਲੱਖ ਮੁਫ਼ਤ ਖ਼ੁਰਾਕਾਂ ਦੇਵੇਗਾ ਕੇਂਦਰ

ਨਵੀਂ ਦਿੱਲੀ, 14 ਮਈ (ਏਜੰਸੀ)-ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 16 ਮਈ ਤੋਂ 31 ਮਈ ਤੱਕ ਕੋਰੋਨਾ ਵੈਕਸੀਨ ਦੀਆਂ 191.99 ਲੱਖ ਖ਼ੁਰਾਕਾਂ ਮੁਫ਼ਤ ਦਿੱਤੀਆਂ ਜਾਣਗੀਆਂ | ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਟੀਕਿਆਂ ਦੀ ਵੰਡ ਸਬੰਧੀ ਪਹਿਲਾਂ ਹੀ ਦੱਸ ਦਿੱਤਾ ...

ਪੂਰੀ ਖ਼ਬਰ »

ਵਿਧਵਾ ਨਾਲ ਜਬਰ ਜਨਾਹ ਮਾਮਲੇ ਦੀ ਜਾਂਚ ਲਈ ਸਿੱਟ ਦਾ ਗਠਨ

ਬਠਿੰਡਾ, 14 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਲੰਘੇ ਦਿਨੀਂ ਪਿੰਡ ਬਾਠ ਵਿਖੇ ਵਿਧਵਾ ਔਰਤ ਨਾਲ ਸੀ.ਆਈ.ਏ. ਸਟਾਫ਼ ਦੇ ਇਕ ਏ.ਐਸ.ਆਈ. ਦੁਆਰਾ ਜਬਰ ਜਨਾਹ ਕਰਨ ਦੇ ਮਾਮਲੇ ਦੀ ਜਾਂਚ ਕਰਨ ਸਬੰਧੀ ਸੀਨੀਅਰ ਪੁਲੀਸ ਕਪਤਾਨ ਬਠਿੰਡਾ ਨੇ ਸਿੱਟ ਦਾ ਗਠਨ ਕੀਤਾ ਹੈ ਅਤੇ ਉਨ੍ਹਾਂ ਸਿੱਟ ...

ਪੂਰੀ ਖ਼ਬਰ »

ਨਵੀਂ ਨਿੱਜਤਾ ਨੀਤੀ ਸਵੀਕਾਰ ਕਰਨਾ ਲਾਜ਼ਮੀ ਨਹੀਂ-ਵਟਸਐਪ

ਨਵੀਂ ਦਿੱਲੀ, 14 ਮਈ (ਏਜੰਸੀ)-ਫੇਸਬੁੱਕ ਦੀ ਮਾਲਕੀ ਵਾਲੀ ਮੈਸੇਜਿੰਗ ਐਪ ਵਟਸਐਪ ਨੇ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਉਸ ਦੀ ਨਵੀਂ ਨਿੱਜਤਾ ਨੀਤੀ ਨੂੰ ਸਵਿਕਾਰ ਕਰਨਾ ਲਾਜ਼ਮੀ ਨਹੀਂ ਹੈ, ਕਿਉਂਕਿ ਉਹ ਕਿਸੇ ਵੀ ਉਪਭੋਗਤਾ ਨੂੰ ਇਸ ਲਈ ਮਜਬੂਰ ਨਹੀਂ ਕਰਦੀ | ਵਟਸਐਪ ਨੇ ...

ਪੂਰੀ ਖ਼ਬਰ »

ਸੰਤ ਗੁਰਦਿਆਲ ਸਿੰਘ ਵਲੋਂ ਕੋਰੋਨਾ ਮਰੀਜ਼ਾਂ ਦੀ ਸੇਵਾ ਲਈ ਐਂਬੂਲੈਂਸ ਤੇ ਆਕਸੀਜਨ ਦੀ ਮੁਫ਼ਤ ਸੇਵਾ ਸ਼ੁਰੂ

ਟਾਂਡਾ ਉੜਮੁੜ, 14 ਮਈ (ਦੀਪਕ ਬਹਿਲ)- ਕੋਰੋਨਾ ਦੇ ਮਰੀਜ਼ਾਂ ਦੀ ਸੇਵਾ ਅਤੇ ਮਨੁੱਖਤਾ ਦੇ ਭਲੇ ਲਈ ਸੰਤ ਗੁਰਦਿਆਲ ਸਿੰਘ ਅਤੇ ਬਾਬਾ ਬਲਵੰਤ ਸਿੰਘ ਮੈਮੋਰੀਅਲ ਹਸਪਤਾਲ ਟਾਂਡਾ ਇਕ ਨਵੇਕਲੀ ਪਹਿਲ ਕਰਦੇ ਹੋਏ ਮੁਫ਼ਤ ਆਕਸੀਜਨ ਆਨ ਵੀਲਸ ਦੀ ਮੁਹਿੰਮ ਦੀ ਆਰੰਭਤਾ ਕੀਤੀ ਹੈ | ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ ਪਰਿਵਾਰਾਂ ਵਲੋਂ ਪੁਲਿਸ ਜ਼ਰੀਏ ਘਰ-ਘਰ ਖਾਣਾ ਪਹੁੰਚਾਉਣ ਲਈ ਪੰਜਾਬ ਸਰਕਾਰ ਦਾ ਕੀਤਾ ਜਾ ਰਿਹਾ ਧੰਨਵਾਦ

ਚੰਡੀਗੜ੍ਹ, 14 ਮਈ (ਅਜੀਤ ਬਿਊਰੋ)-ਪਰਿਵਾਰ ਦੇ 9 ਮੈਂਬਰਾਂ ਦੇ ਕੋਵਿਡ-19 ਪਾਜ਼ੀਟਿਵ ਪਾਏ ਜਾਣ ਅਤੇ ਘਰੇਲੂ ਇਕਾਂਤਵਾਸ ਅਧੀਨ ਹੋਣ ਤੋਂ ਬਾਅਦ ਖਾਣਾ ਨਾ ਮਿਲਣ ਦਾ ਫ਼ਿਕਰ ਸਤਾਉਣ 'ਤੇ ਜਦੋਂ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਰਜਿੰਦਰਗੜ੍ਹ ਦੀ ਰਹਿਣ ਵਾਲੀ ਪਲਵਿੰਦਰਜੀਤ ਕੌਰ ...

ਪੂਰੀ ਖ਼ਬਰ »

ਕੋਰੋਨਾ ਪਾਬੰਦੀਆਂ ਨੇ ਪਾਣੀਓਾ ਪਤਲੀ ਕੀਤੀ ਕਿਰਤੀ ਲੋਕਾਂ ਦੀ ਹਾਲਤ

ਗੜ੍ਹਸ਼ੰਕਰ, 14 ਮਈ (ਧਾਲੀਵਾਲ)-ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਕਾਰਨ ਜਿਥੇ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ, ਉਥੇ ਹੀ ਜ਼ਮੀਨੀ ਹਕੀਕਤ ਤੋਂ ਉਲਟ ਸਰਕਾਰ ਦੀਆਂ ਕੋਰੋਨਾ ਸਬੰਧੀ ਪਾਬੰਦੀਆਂ ਨਿਮਨ ਮੱਧਵਰਗੀ ਵਰਗ ਦਾ ਆਰਥਿਕ ਪੱਖੋਂ ਦਿਵਾਲਾ ਕੱਢ ਦਿੱਤਾ ...

ਪੂਰੀ ਖ਼ਬਰ »

ਦਿੱਲੀ ਅੰਦੋਲਨ ਤੋਂ ਪਰਤੇ ਕਿਸਾਨ ਦੀ ਮੌਤ

ਮੁੱਦਕੀ, 14 ਮਈ (ਭੁਪਿੰਦਰ ਸਿੰਘ)-ਡਾ: ਮਨਜੀਤ ਸਿੰਘ ਮੁੱਦਕੀ ਨੇ ਦੱਸਿਆ ਕਿ ਉਨ੍ਹਾਂ ਦਾ ਰਿਸ਼ਤੇਦਾਰ ਦਰਸ਼ਨ ਸਿੰਘ ਗਿੱਲ ਪੁੱਤਰ ਕਰਤਾਰ ਸਿੰਘ ਮਨਸੂਰਵਾਲ ਕਲਾਂ ਜੋ 10 ਦਿਨ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਕਰਨ ਤੋਂ ਬਾਅਦ ਵਾਪਸ ਪਿੰਡ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੇ ਭਾਅ ਫਿਰ ਵਧੇ

ਨਵੀਂ ਦਿੱਲੀ, 14 ਮਈ (ਏਜੰਸੀ)—ਪੈਟਰੋਲ ਤੇ ਡੀਜ਼ਲ ਦੇ ਭਾਅ ਸ਼ੁੱਕਰਵਾਰ ਨੂੰ ਦੇਸ਼ ਭਰ 'ਚ ਨਵੀਆਂ ਉਚਾਈਆਂ 'ਤੇ ਪੁੱਜ ਗਏ | ਹਫ਼ਤੇ ਦੌਰਾਨ ਚੌਥੀ ਵਾਰ ਇਨ੍ਹਾਂ ਤੇਲ ਉਤਪਾਦਾਂ ਦੇ ਭਾਅ ਵਧਾਏ ਗਏ ਹਨ | ਤੇਲ ਕੰਪਨੀਆਂ ਦੀ ਨਵੀਂ ਨੋਟੀਫ਼ਿਕੇਸ਼ਨ ਮੁਤਾਬਿਕ ਸ਼ੁੱਕਰਵਾਰ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX