ਤਾਜਾ ਖ਼ਬਰਾਂ


ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  8 minutes ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  21 minutes ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 1 hour ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 1 hour ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 2 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 3 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 3 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 3 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 3 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 4 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553
ਵਿਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਫਿਰੋਜ਼ਪੁਰ

ਲਿਫ਼ਟਿੰਗ ਨਾ ਹੋਣ ਕਾਰਨ ਮੀਂਹ 'ਚ ਭਿੱਜੀ ਕਣਕ

ਕੁੱਲਗੜ੍ਹੀ, 14 ਮਈ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਖ਼ਰੀਦ ਕੀਤੀ ਕਣਕ ਅਨਾਜ ਮੰਡੀ ਕੁੱਲਗੜ੍ਹੀ, ਸ਼ੇਰ ਖਾਂ ਅਤੇ ਲੋਹਗੜ੍ਹ ਵਿਖੇ ਖੁੱਲ੍ਹੇ ਅਸਮਾਨ ਹੇਠ ਬਾਰਿਸ਼ ਵਿਚ ਭਿੱਜ ਗਈ ਹੈ | ਕਣਕ ਦੀ ਆਮਦ ਮੰਡੀਆਂ ਵਿਚ ਬਿਲਕੁਲ ਬੰਦ ਹੋ ਗਈ ਹੈ | ਲਿਫ਼ਟਿੰਗ ਨਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾਉਣ ਵਾਲਿਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਧਰਨਾ

ਲੱਖੋਂ ਕੇ ਬਹਿਰਾਮ, 14 ਮਈ (ਰਾਜਿੰਦਰ ਸਿੰਘ ਹਾਂਡਾ)- ਪੁਲਿਸ ਥਾਣਾ ਲੱਖੋਂ ਕੇ ਬਹਿਰਾਮ ਅਧੀਨ ਆਉਂਦੇ ਪਿੰਡ ਝੋਕ ਟਹਿਲ ਸਿੰਘ ਵਾਲਾ ਦੀ ਇਕ ਨਾਬਾਲਗ ਲੜਕੀ ਨੂੰ ਪਿੰਡ ਦੇ ਨੌਜਵਾਨ ਵਲੋਂ ਸਾਥੀਆਂ ਦੀ ਮਦਦ ਨਾਲ ਵਰਗਲਾ ਕੇ ਆਲਟੋ ਕਾਰ ਰਾਹੀਂ ਭਜਾਉਣ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਹੋਣ ਵਾਲੇ ਬਹੁਤੇ ਵਿਆਹ ਹੋਏ ਰੱਦ

ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨੂੰ ਦੇਖਦਿਆਂ ਸੂਬੇ ਅੰਦਰ ਕੀਤੀ ਤਾਲਾਬੰਦੀ ਕਾਰਨ ਜਿੱਥੇ ਬਹੁਤੇ ਵਿਆਹ ਰੱਦ ਹੁੰਦੇ ਜਾ ਰਹੇ ਹਨ, ਉੱਥੇ ਸਰਕਾਰ ਵਲੋਂ ਵਿਆਹ ਆਦਿ ਖ਼ੁਸ਼ੀ ਦੇ ਸਮਾਗਮਾਂ ਵਿਚ ਮਿੱਥੇ 20 ਬੰਦਿਆਂ ਦੇ ਇਕੱਠ ...

ਪੂਰੀ ਖ਼ਬਰ »

ਜਬਰ-ਜਨਾਹ ਦਾ ਝੂਠਾ ਪਰਚਾ ਦਰਜ ਕਰਵਾਉਣ ਵਾਲੀਆਂ 2 ਮਹਿਲਾਵਾਂ ਵਿਰੱੁਧ ਮਾਮਲਾ ਦਰਜ

ਫ਼ਿਰੋਜ਼ਪੁਰ, 14 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਜਬਰ-ਜਨਾਹ ਦੇ ਮੁਕੱਦਮੇ ਦੀ ਪੜਤਾਲ ਕਰਨ ਪਿੱਛੋਂ ਝੂਠਾ ਮਾਮਲਾ ਦਰਜ ਕਰਵਾਉਣ ਵਾਲੀਆਂ 2 ਮਹਿਲਾਵਾਂ 'ਤੇ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਜਾਰੀ ...

ਪੂਰੀ ਖ਼ਬਰ »

ਹੈਰੋਇਨ ਦੇ ਮਾਮਲੇ 'ਚ ਨਾਮਜ਼ਦ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਰੋਕ

ਫ਼ਿਰੋਜ਼ਪੁਰ, 14 ਮਈ (ਰਾਕੇਸ਼ ਚਾਵਲਾ)-ਥਾਣਾ ਮਮਦੋਟ ਪੁਲਿਸ ਵਲੋਂ ਹੈਰੋਇਨ ਦੇ ਮਾਮਲੇ ਵਿਚ ਨਾਮਜ਼ਦ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਜ਼ਿਲ੍ਹਾ ਅਦਾਲਤ ਨੇ ਰੋਕ ਲਗਾਉਂਦੇ ਹੋਏ ਅੰਤਰਿਮ ਪੇਸ਼ਗੀ ਜ਼ਮਾਨਤ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਮਮਦੋਟ ਪੁਲਿਸ ਵਲੋਂ ...

ਪੂਰੀ ਖ਼ਬਰ »

ਫ਼ਰੰਟਲਾਈਨ 'ਤੇ ਕੰਮ ਕਰਨ ਵਾਲਿਆਂ ਨੂੰ ਸਰਕਾਰ ਦੇਵੇ ਮੁਆਵਜ਼ਾ- ਬੰਗੜ

ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)- ਮਹਾਂਮਾਰੀ ਦੀ ਰੋਕਥਾਮ ਲਈ ਫ਼ਰੰਟ ਲਾਈਨ 'ਤੇ ਕੰਮ ਕਰਨ ਵਾਲੇ ਭਾਰਤ ਦੇ ਸਮੁੱਚੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ਼ ਤੇ ਆਕਸੀਜਨ ਦਾ ਪ੍ਰਬੰਧ ਕਰਕੇ ਦੇਣ ਵਾਲੇ ਸਮੁੱਚੇ ਪ੍ਰਬੰਧਕਾਂ ਦੀ ਸੀਨੀਅਰ ਆਪ ਨੇਤਾ ਆਸ਼ੂ ਬੰਗੜ ਹਲਕਾ ...

ਪੂਰੀ ਖ਼ਬਰ »

ਹੁਣ ਕੋਰੋਨਾ ਪੀੜਤ ਮਰੀਜ਼ਾਂ ਨੂੰ ਘਰ 'ਚ ਮਿਲੇਗਾ ਤਿਆਰ ਖਾਣਾ

ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਤੋਂ ਪੀੜਤ ਘਰਾਂ ਵਿਚ ਇਕਾਂਤਵਾਸ ਕੀਤੇ ਲੋੜਵੰਦਾਂ ਨੂੰ ਪੰਜਾਬ ਪੁਲਿਸ ਵਲੋਂ ਪੱਕਿਆ ਖਾਣਾ ਪਹੁੰਚਣ ਦੀ ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੀਆਂ ਹਦਾਇਤਾਂ 'ਤੇ ...

ਪੂਰੀ ਖ਼ਬਰ »

ਕੋਰੋਨਾ ਦੇ 229 ਮਾਮਲੇ ਆਏ ਸਾਹਮਣੇ, 3 ਦੀ ਮੌਤ

ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ 1174 ਸ਼ੱਕੀਆਂ ਦੇ ਕੋਰੋਨਾ ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ 229 ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 700 ਦੀ ਰਿਪੋਰਟ ਅਜੇ ਆਉਣੀ ਬਾਕੀ ਹੈ | ਸਿਹਤ ਵਿਭਾਗ ਪਾਸੋਂ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ ਦੀਆਂ ਅਸਥੀਆਂ ਚੁਗੀਆਂ

ਜ਼ੀਰਾ 14 ਮਈ (ਜੋਗਿੰਦਰ ਸਿੰਘ ਕੰਡਿਆਲ)- ਸਾਬਕਾ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਦੇ ਅੰਤਿਮ ਸੰਸਕਾਰ ਤੋਂ ਤੀਜੇ ਦਿਨ ਅੱਜ ਅਸਥੀਆਂ ਚੁਗਣ ਦੀ ਰਸਮ ਪਰਿਵਾਰ ਅਤੇ ...

ਪੂਰੀ ਖ਼ਬਰ »

ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ

ਤਲਵੰਡੀ ਭਾਈ, 14 ਮਈ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਨੇੜੇ ਪਿੰਡ ਹਰਾਜ ਦੇ ਇਕ ਵਿਅਕਤੀ ਵਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਬੀਤੀ ਸ਼ਾਮ ਤਲਵੰਡੀ ਭਾਈ-ਫ਼ਿਰੋਜ਼ਸ਼ਾਹ ...

ਪੂਰੀ ਖ਼ਬਰ »

ਆਤਮ ਹੱਤਿਆ ਦੇ ਮਾਮਲੇ 'ਚ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 14 ਮਈ (ਰਾਕੇਸ਼ ਚਾਵਲਾ)- ਆਤਮ ਹੱਤਿਆ ਕਰਨ ਦੇ ਮਾਮਲੇ ਵਿਚ ਥਾਣਾ ਲੱਖੋਂ ਕੇ ਬਹਿਰਾਮ ਪੁਲਿਸ ਨੂੰ ਲੋੜੀਂਦੇ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਨੇ ਖ਼ਾਰਜ਼ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਲੱਖੋਂ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਹਵਾਲਾਤੀ ਕੋਲੋਂ ਦੋ ਮੋਬਾਈਲ ਫ਼ੋਨ, ਬੈਟਰੀਆਂ ਤੇ ਸਿੰਮ ਕਾਰਡ ਬਰਾਮਦ

ਫ਼ਿਰੋਜ਼ਪੁਰ, 14 ਮਈ (ਗੁਰਿੰਦਰ ਸਿੰਘ)- ਮੋਬਾਈਲ ਫੋਨਾਂ ਦੀ ਬਰਾਮਦਗੀ ਨੂੰ ਲੈ ਕੇ ਅਕਸਰ ਸੁਰਖ਼ੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਬੰਦ ਹਵਾਲਾਤੀ ਕੋਲੋਂ ਅਤੇ ਬੈਰਕ ਵਿਚੋਂ ਵੱਖ-ਵੱਖ ਕੰਪਨੀਆਂ ਦੇ ਦੋ ਮੋਬਾਈਲ ਫ਼ੋਨ, ਬੈਟਰੀਆਂ ਤੇ ਸਿੰਮ ...

ਪੂਰੀ ਖ਼ਬਰ »

ਬਸਤੀ ਮੱਘਰ ਸਿੰਘ ਵਾਲੀ 'ਚ ਆਬਕਾਰੀ ਵਿਭਾਗ ਨੇ 200 ਲੀਟਰ ਲਾਹਣ ਕੀਤੀ ਨਸ਼ਟ

ਗੁਰੂਹਰਸਹਾਏ, 14 ਮਈ (ਪ.ਪ. ਰਾਹੀਂ)- ਪਿਛਲੇ ਲੰਬੇ ਸਮੇਂ ਤੋਂ ਬਸਤੀ ਮੱਘਰ ਸਿੰਘ ਵਾਲੀ ਵਿਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਚੱਲ ਰਿਹਾ ਹੈ | ਆਬਕਾਰੀ ਵਿਭਾਗ ਦੀਆਂ ਟੀਮਾਂ ਵਲੋਂ ਕਈ ਵਾਰ ਛਾਪੇਮਾਰੀ ਕੀਤੀ ਗਈ ਹੈ, ਜਿਸ ਵਿਚ ਹਜ਼ਾਰਾਂ ਲੀਟਰ ਲਾਹਣ ਬਰਾਮਦ ਹੋਈ ਸੀ ਤੇ ਮੌਕੇ 'ਤੇ ਹੀ ਨਸ਼ਟ ਕੀਤੀ ਜਾਂਦੀ ਸੀ, ਪਰ ਫਿਰ ਵੀ ਲੋਕ ਇਸ ਕਾਰੋਬਾਰ ਨੂੰ ਛੱਡਣ ਲਈ ਤਿਆਰ ਨਹੀਂ ਹਨ | ਇਸੇ ਕੜੀ ਵਿਚ ਗੁਰੂਹਰਸਹਾਏ ਦੇ ਨੇੜਲੇ ਪਿੰਡ ਬਸਤੀ ਮੱਘਰ ਸਿੰਘ ਵਾਲੀ ਵਿਚ ਸ਼ਰਾਬ ਦਾ ਧੰਦਾ ਅੰਨ੍ਹੇਵਾਹ ਚੱਲ ਰਿਹਾ ਹੈ | ਵਿਭਾਗ ਇਸ 'ਤੇ ਵੀ ਕਾਰਵਾਈ ਕਰ ਰਿਹਾ ਹੈ, ਜਿਸ 'ਤੇ ਅੱਜ ਵਿਭਾਗ ਨੂੰ ਗੁਪਤ ਸੂਚਨਾ ਮਿਲੀ ਕਿ ਕਿਸੇ ਦੇ ਖੇਤ 'ਚ ਦੇਸੀ ਸ਼ਰਾਬ ਤਿਆਰ ਕਰਨ ਲਈ ਲਾਹਣ ਖੇਤ ਵਿਚ ਦੱਬੀ ਹੋਈ ਹੈ, ਜਿਸ 'ਤੇ ਵਿਭਾਗ ਨੇ ਛਾਪੇਮਾਰੀ ਕੀਤੀ ਤਾਂ 200 ਲੀਟਰ ਲਾਹਣ ਦਾ ਡਰੰਮ ਮਿਲਿਆ, ਜਿਸ ਨੂੰ ਮੌਕੇ 'ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ | ਇਸ ਮੌਕੇ ਜਦੋਂ ਰੈੱਡ ਇੰਚਾਰਜ ਮੰਗਤ ਸਿੰਘ ਤੂਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਅੱਜ ਬਸਤੀ ਮੱਘਰ ਸਿੰਘ ਵਾਲੀ ਵਿਖੇ ਛਾਪੇਮਾਰੀ ਕੀਤੀ ਗਈ, ਇਕ ਖੇਤ ਵਿਚ 200 ਲੀਟਰ ਲਾਹਣ ਦਾ ਡਰੰਮ ਹੇਠਾਂ ਜ਼ਮੀਨ ਵਿਚ ਦਬਾਇਆ ਹੋਇਆ ਮਿਲਿਆ ਹੈ ਤੇ ਲਾਹਣ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜ਼ਮੀਨ ਮਾਲਕ ਤੋਂ ਪੱੁਛ-ਗਿੱਛ ਕੀਤੀ ਜਾਵੇਗੀ ਕਿ ਇਹ ਨਾਜਾਇਜ਼ ਸ਼ਰਾਬ ਤਿਆਰ ਕਰਨ ਵਾਲੀ ਸਮਗਰੀ ਕਿਸ ਦੀ ਹੈ | ਜਦ ਪੱਤਰਕਾਰਾਂ ਨੇ ਪੁੱਛਿਆ ਕਿ ਵਿਭਾਗ ਇਨ੍ਹਾਂ ਨਾਜਾਇਜ਼ ਸ਼ਰਾਬ ਦੇ ਤਸਕਰਾਂ ਨੂੰ ਕਦੋਂ ਨੱਥ ਪਾਵੇਗਾ ਤਾਂ ਉਸ ਨੇ ਕਿਹਾ ਜਿਵੇਂ ਹੀ ਵਿਭਾਗ ਵਲੋਂ ਆਦੇਸ਼ ਆਉਣਗੇ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਬਸਤੀ ਮੱਘਰ ਸਿੰਘ ਵਾਲੀ ਅਤੇ ਬਾਵੇ ਵਾਲਾ ਵਿਚ ਨਾਜਾਇਜ਼ ਸ਼ਰਾਬ ਦਾ ਕੰਮ ਅੰਨ੍ਹੇਵਾਹ ਚੱਲ ਰਿਹਾ ਹੈ, ਜਲਦੀ ਹੀ ਇਨ੍ਹਾਂ ਲੋਕਾਂ ਨੂੰ ਫੜ ਲਿਆ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਰਾਜਨ ਨਰੂਲਾ ਨੇ ਬਤੌਰ ਬੀ.ਪੀ.ਈ.ਓ. ਫ਼ਿਰੋਜ਼ਪੁਰ-2 ਬਲਾਕ ਦਾ ਸੰਭਾਲਿਆ ਚਾਰਜ

ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)- ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਐਲੀਮੈਂਟਰੀ ਸਿੱਖਿਆ ਲਲਿਤ ਕਿਸ਼ੋਰ ਘਈ ਵਲੋਂ 79 ਸੈਂਟਰ ਹੈੱਡ ਟੀਚਰਜ਼ ਨੂੰ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਤਰੱਕੀ ਦਿੱਤੀ ਗਈ ਹੈ, ਜਿਸ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਿੱਖਿਆ ...

ਪੂਰੀ ਖ਼ਬਰ »

ਆਨਲਾਈਨ ਅਰਨਿੰਗ ਐਪ 'ਪਾਵਰ ਬੈਂਕ' ਬੰਦ ਹੋਣ ਪਿੱਛੋਂ ਨਿਵੇਸ਼ਕਾਰਾਂ ਦੇ ਸੂਤੇ ਸਾਹ

ਤਲਵੰਡੀ ਭਾਈ, 14 ਮਈ (ਕੁਲਜਿੰਦਰ ਸਿੰਘ ਗਿੱਲ)- ਪਹਿਲਾਂ ਚਿੱਟ ਫ਼ੰਡ ਕੰਪਨੀਆਂ ਨੇ ਵਰਗ਼ਲਾ ਕੇ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰੀਆਂ ਤੇ ਹੁਣ ਆਨਲਾਈਨ ਠੱਗੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ | ਇਸੇ ਤਹਿਤ ਪਿਛਲੇ ਮਹੀਨੇ ਸ਼ੁਰੂ ਹੋਇਆ ਆਨਲਾਈਨ ਅਰਨਿੰਗ ਐਪ 'ਪਾਵਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX