ਤਾਜਾ ਖ਼ਬਰਾਂ


ਕੈਪਟਨ ਅਮਰਿੰਦਰ ਸਿੰਘ ਨੂੰ 4 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦੀ ਹਦਾਇਤ
. . .  3 minutes ago
ਅੰਮ੍ਰਿਤਸਰ 20 ਸਤੰਬਰ(ਜਸਵੰਤ ਸਿੰਘ ਜੱਸ) ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਐਕਟਿੰਗ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਇਨਸਾਫ਼ ਮੋਰਚਾ ਖ਼ਤਮ ਕਰਾਉਣ ਦੇ ਮਾਮਲੇ ਵਿਚ ਸਾਬਕਾ....
ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ਭਰਿਆ ਫ਼ੈਸਲਾ - ਅਸ਼ਵਨੀ ਸ਼ਰਮਾ
. . .  18 minutes ago
ਪਠਾਨਕੋਟ, 20 ਸਤੰਬਰ (ਚੌਹਾਨ ) - ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ
. . .  10 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼...
ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਪ੍ਰੈੱਸ ਵਾਰਤਾ
. . .  30 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਵਾਰਤਾ ਕੀਤੀ...
ਚਰਨਜੀਤ ਸਿੰਘ ਚੰਨੀ ਨੂੰ ਮਿਲੇ ਪੰਜਾਬ ਦੇ ਡੀ.ਜੀ.ਪੀ.
. . .  33 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੁਲਾਕਾਤ ...
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  42 minutes ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  54 minutes ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  8 minutes ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ....
ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ
. . .  about 1 hour ago
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਛੀਨੀਵਾਲ ਕਲਾਂ ਵਿਖੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਊਧਮ ਸਿੰਘ ਦੇ ਰਾਗੀ ਜਥੇ ...
ਰਾਹੁਲ ਗਾਂਧੀ ਅਤੇ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  5 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ...
ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਚੱਕੀ ਦਰਿਆ 'ਚ ਪੈਰ ਫਿਸਲ ਕੇ 25 ਸਾਲਾ ਨੌਜਵਾਨ ਡੁੱਬਿਆ...
. . .  about 1 hour ago
ਪਠਾਨਕੋਟ 20 ਸਤੰਬਰ (ਸੰਧੂ ) ਪਠਾਨਕੋਟ ਦੇ ਬਿਲਕੁਲ ਨਾਲ ਵਗਦੇ ਚੱਕੀ ਦਰਿਆ ਵਿਚ ਹਿਮਾਚਲ ਵਾਲੇ ਪਾਸਿਉਂ ਪਿੰਡ ਭਦਰੋਆ ਵਿਖੇ ਬੀਤੀ ਦੇਰ ਸ਼ਾਮ ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਇਕ 25 ਸਾਲਾਂ ਨੌਜਵਾਨ ਪੈਰ ਫਿਸਲ ਕੇ ਦਰਿਆ .....
ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ
. . .  about 1 hour ago
ਚੰਡੀਗੜ੍ਹ, 20 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ ...
ਰਾਜ ਭਵਨ ਪਹੁੰਚੇ ਰਾਹੁਲ ਗਾਂਧੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਲਈ ਹੈ ...
ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਆਈ ਸਾਹਮਣੇ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਸਾਹਮਣੇ ...
ਰਾਜ ਭਵਨ ਪਹੁੰਚੇ ਹਰੀਸ਼ ਰਾਵਤ ਅਤੇ ਸਿੱਧੂ
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣਨ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਰਾਜ ਭਵਨ...
ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜ ਨੇ ਦਿੱਤਾ ਅਸਤੀਫ਼ਾ
. . .  about 2 hours ago
ਅਬੋਹਰ, 20 ਸਤੰਬਰ (ਕੁਲਦੀਪ ਸਿੰਘ ਸੰਧੂ) - ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਤੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਚੌਧਰੀ ਸੁਨੀਲ ਜਾਖੜ ਦੇ ਭਤੀਜੇ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ...
ਰਾਜ ਭਵਨ ਪਹੁੰਚੇ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਰਾਜ ਭਵਨ ਸਹੁੰ ਚੁੱਕ ਸਮਾਗਮ ਲਈ ਪਹੁੰਚ ਚੁੱਕੇ ਹਨ | ਪਹਿਲੇ ਦਲਿਤ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਕੁਝ ਮਿੰਟਾਂ ...
ਫੇਸਬੁੱਕ ਇੰਡੀਆ ਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦੇ ਮੁਖੀ ਵਜੋਂ ਕੀਤਾ ਨਿਯੁਕਤ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਫੇਸਬੁੱਕ ਇੰਡੀਆ ਨੇ ਸੋਮਵਾਰ ਨੂੰ ਕਿਹਾ ਕਿ ਉਸਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦਾ...
ਹਰੀਸ਼ ਰਾਵਤ ਨੂੰ ਮਿਲਣ ਤੋਂ ਬਾਅਦ ਸਹੁੰ ਚੁੱਕ ਸਮਾਗਮ ਲਈ ਰਾਜ ਭਵਨ ਜਾਣਗੇ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਰਨਜੀਤ ਚੰਨੀ ਇਸ ਵੇਲੇ ਹਰੀਸ਼ ਰਾਵਤ ਨੂੰ ਮਿਲਣ ਜਾ ਰਹੇ ਹਨ ਅਤੇ ਫਿਰ ਉਹ ਸਹੁੰ ਚੁੱਕ ਸਮਾਗਮ ਲਈ...
ਅੱਡਾ ਖਾਸਾ ਵਿਖੇ ਅੱਗ ਲੱਗਣ ਨਾਲ 2 ਦੁਕਾਨਾਂ ਸੜ ਕੇ ਸੁਆਹ
. . .  about 3 hours ago
ਖਾਸਾ,20 ਸਤੰਬਰ (ਗੁਰਨੇਕ ਸਿੰਘ ਪੰਨੂ) ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ 'ਤੇ ਸਥਿਤ ਕਸਬਾ ਖਾਸਾ ਅੱਡਾ ਵਿਖੇ 2 ਫਰੂਟ ਦੀਆਂ ਦੁਕਾਨਾਂ ਵਿਚ ਕਿਸੇ ਕਾਰਨ ਅੱਗ ਲੱਗ ਜਾਣ ਕਾਰਨ ਸੜ ਕੇ ਸੁਆਹ ਹੋਣ ਦੀ ....
ਹੁਸ਼ਿਆਰਪੁਰ: ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ
. . .  about 3 hours ago
ਹੁਸ਼ਿਆਰਪੁਰ,20 ਸਤੰਬਰ (ਬਲਜਿੰਦਰ ਪਾਲ ਸਿੰਘ) ਹੁਸ਼ਿਆਰਪੁਰ ਦੀ ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ ਆਈ ਸਾਹਮਣੇ। ਪੂਰੀ ਸਬਜ਼ੀ ਮੰਡੀ ਵਿਚ ਦਹਿਸ਼ਤ ਦਾ...
ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਜਾਣਗੀਆਂ ਇਹ ਹੈਰਾਨ ਕਰਨ ਵਾਲਾ ਬਿਆਨ - ਸੁਨੀਲ ਜਾਖੜ
. . .  about 2 hours ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਦਿਨ 'ਤੇ ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553
ਵਿਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਬਰਨਾਲਾ

ਸਾਮਾਨ ਚੁੱਕਣ ਆਏ ਠੇਕੇਦਾਰਾਂ ਦੇ ਕਰਿੰਦਿਆਂ ਨੂੰ ਕਾਮਿਆਂ ਨੇ ਪਾਇਆ ਘੇਰਾ

ਧਨੌਲਾ, 14 ਮਈ (ਜਤਿੰਦਰ ਸਿੰਘ ਧਨੌਲਾ)-ਬਡਬਰ ਟੋਲ ਪਲਾਜ਼ਾ ਤੋਂ ਸਾਮਾਨ ਚੁੱਕਣ ਆਏ ਕੰਪਨੀ ਦੇ ਠੇਕੇਦਾਰਾਂ ਦੇ ਮੁਲਾਜ਼ਮਾਂ ਨੂੰ ਟੋਲ 'ਤੇ ਕੰਮ ਕਰਦੇ ਕਾਮਿਆਂ ਵਲੋਂ ਕਮਰੇ ਅੰਦਰ ਬੰਦ ਕਰ ਕੇ ਬੰਦੀ ਬਣਾ ਲਿਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵਲੋਂ ਕੁਝ ਟੋਲ ...

ਪੂਰੀ ਖ਼ਬਰ »

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਵੱਖ-ਵੱਖ ਥਾਵਾਂ 'ਤੇ ਧਰਨੇ ਜਾਰੀ

ਬਰਨਾਲਾ, 14 ਮਈ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 226ਵੇਂ ਦਿਨ ਵੀ ਪੂਰੇ ਉਤਸ਼ਾਹ ਤੇ ਜੋਸ਼ ਨਾਲ ਜਾਰੀ ਰਿਹਾ | ਧਰਨੇ ਨੂੰ ਬਲਵੰਤ ਸਿੰਘ ਉੱਪਲੀ, ਕਰਨੈਲ ਸਿੰਘ ਗਾਂਧੀ, ਨਰੈਣ ਦੱਤ, ਗੁਰਨਾਮ ਸਿੰਘ ਠੀਕਰੀਵਾਲ, ਬਾਬੂ ਸਿੰਘ ਖੁੱਡੀ ਕਲਾਂ, ਮਨਜੀਤ ਕੌਰ ਖੁੱਡੀ ਕਲਾਂ, ਕਾਕਾ ਸਿੰਘ ਫਰਵਾਹੀ, ਨਛੱਤਰ ਸਿੰਘ ਸਹੌਰ, ਨੇਕਦਰਸ਼ਨ ਸਿੰਘ ਤੇ ਅਮਰਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਨਿਧੀ ਸਕੀਮ ਅਧੀਨ 9.5 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਦੋ ਦੋ ਹਜਾਰ ਰੁਪਏ ਕਰੈਡਿਟ ਕਰਨਗੇ | ਅਸਲ ਵਿਚ ਇਹ ਸਕੀਮ ਕਿਸਾਨਾਂ ਨੂੰ ਬੇਵਕੂਫ਼ ਬਣਾਉਣ ਅਤੇ ਉਨ੍ਹਾਂ ਦਾ ਧਿਆਨ ਅਸਲੀ ਮੁੱਦਿਆਂ ਤੋਂ ਭਟਕਾਉਣ ਤੋਂ ਵੱਧ ਹੋਰ ਕੁਝ ਵੀ ਨਹੀਂ ਹੈ | ਲਾਗਤਾਂ ਵਿਚ ਹੋਏ ਇਸ ਅਥਾਹ ਵਾਧੇ ਦੇ ਮੁਕਾਬਲੇ ਫ਼ਸਲਾਂ ਦੀ ਐਮ.ਐਸ.ਪੀ. ਵਿਚ ਬਿਲਕੁਲ ਨਿਗੂਣਾ ਵਾਧਾ ਕੀਤਾ ਗਿਆ ਹੈ | ਬੁਲਾਰਿਆਂ ਨੇ ਕਿਹਾ ਖੇਤੀ ਲਾਗਤਾਂ 'ਚ ਅਥਾਹ ਵਾਧੇ ਦੇ ਮੱਦੇਨਜ਼ਰ ਕਿਸਾਨ ਨਿਧੀ ਸਕੀਮ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ | ਜੇਕਰ ਪ੍ਰਧਾਨ ਮੰਤਰੀ ਸੱਚਮੁੱਚ ਹੀ ਕਿਸਾਨ ਦਾ ਭਲਾ ਕਰਨਾ ਚਾਹੁੰਦਾ ਹੈ ਤਾਂ ਇਹ ਕਾਲੇ ਕਾਨੂੰਨ ਰੱਦ ਕਰਨ, ਕਿਸਾਨ ਸਰਕਾਰ ਦੇ ਅਜਿਹੇ ਝਾਂਸਿਆਂ ਵਿਚ ਨਹੀਂ ਆਉਣਗੇ ਅਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੱਕ ਆਪਣਾ ਅੰਦੋਲਨ ਜਾਰੀ ਰੱਖਣਗੇ | ਇਸ ਮੌਕੇ ਰਣਧੀਰ ਸਿੰਘ ਸੇਖਾ, ਬਲੌਰ ਸਿੰਘ ਆੜ੍ਹਤੀਆ, ਅੱਛਰਾ ਸਿੰਘ ਸੰਧੂ, ਪੰਚ ਨਛੱਤਰ ਸਿੰਘ, ਗੁਰਪ੍ਰੀਤ ਸਿੰਘ, ਹਾਕਮ ਸਿੰਘ, ਤਰਸੇਮ ਸਿੰਘ, ਮਿੱਠੂ ਸਿੰਘ, ਦੇਵ ਸਿੰਘ, ਭੋਲਾ ਸਿੰਘ, ਗੁਰਤੇਜ ਸਿੰਘ, ਮਲਕੀਤ ਸਿੰਘ, ਜਸਪਾਲ ਕੌਰ, ਪਰਮਜੀਤ ਕੌਰ, ਦਲਜੀਤ ਕੌਰ, ਕੁਲਵੰਤ ਕੌਰ ਆਦਿ ਹਾਜ਼ਰ ਸਨ | ਇਸ ਤੋਂ ਇਲਾਵਾ ਭਾਕਿਯੂ ਏਕਤਾ ਉਗਰਾਹਾਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਭਾਜਪਾ ਦੇ ਸੂਬਾ ਆਗੂ ਅਰਚਨਾ ਦੱਤ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਤੇ ਬਰਨਾਲਾ ਰਾਏਕੋਟ ਰੋਡ 'ਤੇ ਰਿਲਾਇੰਸ ਪੈਟਰੋਲ ਪੰਪ 'ਤੇ ਲਗਾਤਾਰ ਧਰਨੇ ਜਾਰੀ ਹਨ | ਜਿਨ੍ਹਾਂ ਨੂੰ ਸੂਬਾ ਆਗੂ ਹਰਦੀਪ ਸਿੰਘ ਟੱਲੇਵਾਲ, ਕੁਲਜੀਤ ਸਿੰਘ ਵਜੀਦਕੇ, ਹਰਜੀਤ ਸਿੰਘ ਦੀਵਾਨਾ, ਨਾਹਰ ਸਿੰਘ ਗੁੰਮਟੀ, ਨਿਸ਼ਾਨ ਸਿੰਘ, ਰਾਮ ਸਿੰਘ ਸੰਘੇੜਾ, ਸੁਖਦੇਵ ਸਿੰਘ ਭੋਤਨਾ, ਗੁਰਨਾਮ ਸਿੰਘ, ਜਗਤਾਰ ਸਿੰਘ, ਦਰਸ਼ਨ ਸਿੰਘ, ਬਲਵਿੰਦਰ ਸਿੰਘ ਕਾਲਾਬੂਲਾ, ਮੇਵਾ ਸਿੰਘ ਠੁੱਲੀਵਾਲ ਆਦਿ ਆਗੂਆਂ ਨੇ ਸੰਬੋਧਨ ਕੀਤਾ | ਇਸ ਮੌਕੇ ਮੇਜਰ ਸਿੰਘ ਗੁੰਮਟੀ, ਗੁਰਮੇਲ ਸਿੰਘ ਕਾਲੇਕੇ, ਕੇਵਲ ਸਿੰਘ, ਚਰਨਜੀਤ ਸਿੰਘ, ਗੁਰਦੀਪ ਸਿੰਘ, ਕੁਲਵਿੰਦਰ ਕੌਰ, ਬਲਜਿੰਦਰ ਕੌਰ ਗੁੰਮਟੀ, ਬਿੰਦਰਪਾਲ ਕੌਰ, ਸੰਦੀਪ ਕੌਰ, ਕਮਲਜੀਤ ਕੌਰ, ਗੁਰਦਿਆਲ ਕੌਰ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਮੋਦੀ ਸਰਕਾਰ ਨੂੰ ਕਿਸਾਨ ਅੰਦੋਲਨ ਦੇ ਦਬਾਅ ਅੱਗੇ ਜਲਦ ਗੋਡੇ ਟੇਕਣੇ ਪੈਣਗੇ-ਸੀਰਾ ਛੀਨੀਵਾਲ

ਟੱਲੇਵਾਲ, 14 ਮਈ (ਸੋਨੀ ਚੀਮਾ)-ਕੇਂਦਰ ਦੀ ਮੋਦੀ ਸਰਕਾਰ ਤੇ ਸਮੂਹ ਕਿਸਾਨ ਜਥੇਬੰਦੀਆਂ ਸਮੇਤ ਸਮੁੱਚੇ ਦੇਸ਼ ਦੇ ਸੰਘਰਸ਼ਮਈ ਕਿਸਾਨਾਂ ਵਲੋਂ ਕਿਸਾਨੀ ਅੰਦੋਲਨ ਤਹਿਤ ਦਿੱਲੀ ਦੀਆਂ ਹੱਦਾਂ 'ਤੇ ਦਿੱਤੇ ਜਾ ਰਹੇ ਹੱਕੀ ਪਹਿਰਿਆਂ ਅੱਗੇ ਜਲਦ ਗੋਡੇ ਟੇਕਣੇ ਪੈਣਗੇ | ਇਹ ...

ਪੂਰੀ ਖ਼ਬਰ »

ਮਿਊਾਸੀਪਲ ਕਰਮਚਾਰੀ ਤੇ ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ ਦੂਜੇ ਦਿਨ ਵੀ ਜਾਰੀ

ਬਰਨਾਲਾ, 14 ਮਈ (ਅਸ਼ੋਕ ਭਾਰਤੀ)-ਨਗਰ ਕੌਂਸਲ ਬਰਨਾਲਾ ਦੇ ਮਿਉਂਸੀਪਲ ਕਰਮਚਾਰੀ ਅਤੇ ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦੂਜੇ ਦਿਨ ਵੀ ਹੜਤਾਲ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ

ਟੱਲੇਵਾਲ, 14 ਮਈ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਰਾਮਗੜ੍ਹ ਵਿਖੇ ਬੀਤੀ ਦੇਰ ਰਾਤ ਇਕ ਕਿਸਾਨ ਪਰਿਵਾਰ ਨਾਲ ਸਬੰਧਿਤ ਵਿਅਕਤੀ ਵਲੋਂ ਜਹਿਰਲੀ ਦਵਾਈ ਪੀ ਲਈ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ | ਥਾਣਾ ਟੱਲੇਵਾਲ ਦੇ ਮੁਖੀ ਕਿ੍ਸਨ ਸਿੰਘ ਸਿੱਧੂ ਅਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਜ਼ਖ਼ਮੀ

ਤਪਾ ਮੰਡੀ, 14 ਮਈ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਮਹਿਤਾ ਚੌਕ ਨਜ਼ਦੀਕ ਇਕ ਕਾਰ ਦੇ ਖਤਾਨਾਂ 'ਚ ਪਲਟ ਜਾਣ ਕਾਰਨ ਦੋ ਰਾਹਗੀਰਾਂ ਨੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਕਾਰ ਚਾਲਕ ਬਰਨਾਲਾ ਸਾਈਡ ਤੋਂ ਆ ਰਿਹਾ ਸੀ, ਜਦੋਂ ...

ਪੂਰੀ ਖ਼ਬਰ »

ਪਟਵਾਰੀਆਂ ਦੀ ਹੜਤਾਲ ਕਾਰਨ ਲੋਕ ਪ੍ਰੇਸ਼ਾਨ

ਧਨੌਲਾ, 14 ਮਈ (ਚੰਗਾਲ)-ਬੀਤੀ 6-7 ਮਈ ਤੋਂ ਲੈ ਕੇ ਛੁੱਟੀਆਂ ਸਮੇਤ ਰੈਵੀਨਿਊ ਪਟਵਾਰ ਯੂਨੀਅਨ ਦੇ ਸੱਦੇ 'ਤੇ ਪੰਜਾਬ ਭਰ ਦੇ ਸਮੂਹ ਪਟਵਾਰੀ ਕੰਮਕਾਜ ਠੱਪ ਕਰ ਕੇ ਹੜਤਾਲ ਉੱਪਰ ਚੱਲ ਰਹੇ ਹਨ ਜਿਸ ਕਰ ਕੇ ਲੋਕਾਂ ਵਿਚ ਹਾਹਾਕਾਰ ਮੱਚੀ ਹੋਈ ਹੈ | ਸਰਕਾਰ ਦੇ ਹਰ ਖੇਤਰ ਵਿਚ ਕੜੀ ਦੀ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਲਈ ਯਤਨ ਜ਼ਰੂਰੀ-ਬਾਂਸਲ

ਤਪਾ ਮੰਡੀ, 14 ਮਈ (ਪ੍ਰਵੀਨ ਗਰਗ)-ਕੋਰੋਨਾ ਮਹਾਂਮਾਰੀ ਨੂੰ ਦੇਖਦਿਆਂ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਸਮਾਜ ਭਲਾਈ ਦੇ ਕੰਮਾਂ 'ਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ ਅਤੇ ਨਾਲ ਹੀ ਨਰੋਏ ਸਮਾਜ ਦੀ ਸਿਰਜਣਾ ਕਰਨਾ ਵੀ ਅਤਿ ਜ਼ਰੂਰੀ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਕੈਂਸਰ ਨਾਲ ਔਰਤ ਦੀ ਮੌਤ

ਤਪਾ ਮੰਡੀ, 14 ਮਈ (ਪ੍ਰਵੀਨ ਗਰਗ)-ਸ਼ਹਿਰ 'ਚ ਕੈਂਸਰ ਨਾਲ 50 ਸਾਲਾ ਇਕ ਔਰਤ ਦੀ ਮੌਤ ਹੋ ਗਈ | ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਿ੍ਤਕਾ ਸਰਬਜੀਤ ਕੌਰ ਦੀ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਸਬੰਧੀ ਜਦ ਉਨ੍ਹਾਂ ਨੂੰ ਪਤਾ ਲੱਗਾ ਤਾਂ ਉਹ ਇਲਾਜ ਲਈ ਉਸ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ ਆਏ 53 ਨਵੇਂ ਕੇਸ, ਤਿੰਨ ਮੌਤਾਂ 78 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 14 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 53 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਤਿੰਨ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 78 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ...

ਪੂਰੀ ਖ਼ਬਰ »

ਕਾਮਰੇਡ ਗੁਰਦੇਵ ਸਿੰਘ ਦਰਦੀ ਨੂੰ ਸ਼ਰਧਾਂਜਲੀ ਭੇਟ

ਬਰਨਾਲਾ, 14 ਮਈ (ਗੁਰਪ੍ਰੀਤ ਸਿੰਘ ਲਾਡੀ)-ਉੱਘੇ ਕਮਿਊਨਿਸਟ ਆਗੂ ਕਾਮਰੇਡ ਗੁਰਦੇਵ ਸਿੰਘ ਦਰਦੀ ਨਮਿੱਤ ਸ੍ਰੀ ਸਹਿਜ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ | ਅੰਤਿਮ ਅਰਦਾਸ ਉਪਰੰਤ ਸੀ.ਪੀ. ਐਮ. ਦੀ ਕਿਸਾਨ ਸਭਾ ਦੇ ਸੂਬਾ ਸਕੱਤਰ ਕਾਮਰੇਡ ਮੇਜਰ ਸਿੰਘ ਪੁੰਨਾਵਾਲ ...

ਪੂਰੀ ਖ਼ਬਰ »

ਕੋਰੋਨਾ ਦੀ ਰੋਕਥਾਮ ਲਈ ਟੀਕਾਕਰਨ ਕੈਂਪ

ਧਨੌਲਾ, 14 ਮਈ (ਚੰਗਾਲ)-ਪਿੰਡ ਹਰੀਗੜ੍ਹ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਮੁਤਾਬਕ ਸਿਹਤ ਵਿਭਾਗ ਵਲੋਂ ਰਜਿਸਟਰੇਸ਼ਨ ਸ਼ੁਦਾ ਵਿਅਕਤੀਆਂ ਲਈ ਕੋਵਿਡ-19 ਦਾ ਟੀਕਾਕਰਨ ਕੈਂਪ ਲਗਾਇਆ ਗਿਆ | ਸਬ-ਤਹਿਸੀਲ ਧਨੌਲਾ ਦੇ ਨਾਇਬ ਤਹਿਸੀਲਦਾਰ ਸ੍ਰੀ ਆਸੂ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਪਰਜਾਪਤ ਤੇ ਕਾਕਾ ਸਿੰਘ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ

ਤਪਾ ਮੰਡੀ, 14 ਮਈ (ਪ੍ਰਵੀਨ ਗਰਗ)-ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੀ ਚੋਣ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤ ਨੇ ਭਾਗ ਲਿਆ | ਚੋਣ ਦੌਰਾਨ ਸਰਬਸੰਮਤੀ ਨਾਲ ਜੋਗਿੰਦਰ ਸਿੰਘ ਪਰਜਾਪਤ ਅਤੇ ਕਾਕਾ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ | ...

ਪੂਰੀ ਖ਼ਬਰ »

ਬਦਲੀਆਂ ਦੇ ਹੁਕਮ ਲਾਗੂ ਨਾ ਹੋਣ ਕਾਰਨ ਅਧਿਆਪਕ ਪ੍ਰੇਸ਼ਾਨ

ਸੰਗਰੂਰ, 14 ਮਈ (ਧੀਰਜ ਪਸ਼ੌਰੀਆ) - ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਾਇਮਰੀ ਕਾਡਰ ਅਧਿਆਪਕਾਂ ਦੀਆਂ ਆਨਲਾਈਨ ਹੋਈਆਂ ਬਦਲੀਆਂ ਦੇ ਹੁਕਮ ਲਾਗੂ ਨਾ ਹੋਣ ਕਾਰਨ ਅਧਿਆਪਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆਂ ਈ.ਟੀ.ਟੀ. (ਈ.ਜੀ.ਐਸ.) ...

ਪੂਰੀ ਖ਼ਬਰ »

ਬਗੈਰ ਵਿਉਂਤਬੰਦੀ ਤੋਂ ਚੱਲ ਰਹੀ ਹੈ ਸਰਕਾਰ - ਮਿੰਕੂ ਜਵੰਧਾ

ਸੰਗਰੂਰ, 14 ਮਈ (ਸੁਖਵਿੰਦਰ ਸਿੰਘ ਫੁੱਲ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਕੁਝ ਸਮਾਂ ਪਹਿਲਾਂ ਮਾਈਨਿੰਗ ਅਪਰੇਟਰਾਂ ਅਤੇ ਸ਼ਰਾਬ ਉਤਪਾਦਕਾਂ ਨੰੂ 3-3 ਸੌ ਕਰੋੜ ਰੁਪਏ ਮੁਆਫ਼ ਕੀਤੇ ਸਨ ਜਦਕਿ ...

ਪੂਰੀ ਖ਼ਬਰ »

ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਮਰੀਜ਼ਾਂ ਨੂੰ ਆਕਸੀਜਨ ਸੇਵਾ ਸ਼ੁਰੂ

ਚੀਮਾ ਮੰਡੀ, 14 ਮਈ (ਦਲਜੀਤ ਸਿੰਘ ਮੱਕੜ) - ਧਾਰਮਿਕ ਕਾਰਜਾਂ ਦੇ ਨਾਲ-ਨਾਲ ਸਮਾਜ ਸੇਵੀ ਕਾਰਜਾਂ 'ਚ ਮੋਹਰੀ ਸੰਸਥਾ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਆਪਣੇ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਹੋਰ ਲੰਮੇਰੀ ਕਰਦਿਆਂ ਸੰਤ ਅਤਰ ਸਿੰਘ ਜੀ ਦੀ ਕਿ੍ਪਾ ਸਦਕਾ ਸੰਤ ਤੇਜਾ ...

ਪੂਰੀ ਖ਼ਬਰ »

ਨਾਨਕਸਰ ਠਾਠ ਮਹਿਲ ਕਲਾਂ ਵਿਖੇ ਸਾਲਾਨਾ ਬਰਸੀ ਸਮਾਗਮ ਕਰਵਾਇਆ

ਮਹਿਲ ਕਲਾਂ, 14 ਮਈ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਵਿਖੇ ਸੱਚਖੰਡ ਵਾਸੀ ਸੰਤ ਹਰਨਾਮ ਸਿੰਘ, ਸੰਤ ਜੰਗ ਸਿੰਘ, ਸੰਤ ਬਿੱਕਰ ਸਿੰਘ ਅਤੇ ਹਜ਼ੂਰੀ ਰਾਗੀ ਭਾਈ ਹਰੀ ਸਿੰਘ ਦੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ ਮੁੱਖ ਸੇਵਾਦਾਰ ਸੰਤ ਕੇਹਰ ਸਿੰਘ ਦੀ ਸਰਪ੍ਰਸਤੀ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਵੱਖ-ਵੱਖ ਥਾਵਾਂ 'ਤੇ ਈਦ ਦਾ ਤਿਉਹਾਰ ਮਨਾਇਆ

ਹੰਡਿਆਇਆ, 14 ਮਈ (ਗੁਰਜੀਤ ਸਿੰਘ ਖੁੱਡੀ)-ਕਸਬਾ ਹੰਡਿਆਇਆ ਵਿਖੇ ਨੂਰਾਨੀ ਮਸਜਿਦ ਅਤੇ ਮਦੀਨਾ ਮਸਜਿਦ ਵਿਖੇ ਮੁਸਲਿਮ ਭਾਈਚਾਰੇ ਵਲੋਂ ਈਦ ਉਲ ਫਿਤਰ (ਈਦ) ਦੀ ਨਮਾਜ਼ ਅਦਾ ਕੀਤੀ ਗਈ | ਸ਼ੈਲਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੇ ਚੇਅਰਮੈਨ ਮੁਸ਼ਤਾਕ ਖ਼ਾਨ ਮਾਕੀ ...

ਪੂਰੀ ਖ਼ਬਰ »

ਵਿਸ਼ਵ ਨਰਸਿੰਗ ਦਿਵਸ ਮਨਾਇਆ

ਚੀਮਾ ਮੰਡੀ, 14 ਮਈ (ਦਲਜੀਤ ਸਿੰਘ ਮੱਕੜ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਨਸ਼ਾ ਛੁਡਾਊ ਕੇਂਦਰ ਚੀਮਾਂ ਸਾਹਿਬ ਵਿਖੇ 'ਵਿਸ਼ਵ ਨਰਸਿੰਗ ਦਿਵਸ' ਨੂੰ ਸਮਰਪਿਤ ਆਨਲਾਈਨ ਪ੍ਰੋਗਰਾਮ ਕਰਵਾਇਆ ਗਿਆ | ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਨਸ਼ਾ ਛੁਡਾਉਣ ਦੇ ...

ਪੂਰੀ ਖ਼ਬਰ »

ਚੋਰੀ ਦੀ ਮੋਪਿਡ ਸਕੂਟਰੀ ਸਮੇਤ ਇਕ ਕਾਬੂ

ਹੰਡਿਆਇਆ, 14 ਮਈ (ਗੁਰਜੀਤ ਸਿੰਘ ਖੁੱਡੀ)-ਪੁਲਿਸ ਚੌਕੀ ਹੰਡਿਆਇਆ ਵਲੋਂ ਇਕ ਵਿਅਕਤੀ ਨੂੰ ਚੋਰੀ ਦੀ ਮੋਪਿਡ ਸਕੂਟਰੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਐਸ.ਆਈ. ਬਲਦੇਵ ਸਿੰਘ ਮਾਨ ਨੇ ਦੱਸਿਆ ਕਿ ਮਿੱਠੂ ਸਿੰਘ ਪੁੱਤਰ ...

ਪੂਰੀ ਖ਼ਬਰ »

ਛੋਟੇ ਦੁਕਾਨਦਾਰਾਂ ਦੇ ਹੱਕ 'ਚ ਹਾਅ ਦਾ ਨਾਅਰਾ

ਸੰਗਰੂਰ, 14 ਮਈ (ਅਮਨਦੀਪ ਸਿੰਘ ਬਿੱਟਾ)- ਪੰਜਾਬ ਟਰੇਡਰਜ਼ ਦੇ ਉੱਪ ਚੇਅਰਮੈਨ ਅਮਰਜੀਤ ਸਿੰਘ ਟੀਟੂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਜਿੱਥੇ ਪ੍ਰਤੀ ਦਿਨ ਸੈਂਕੜੇ ਲੋਕ ਮੌਤ ਦੇ ਮੁੱਹ ਜਾ ਰਹੇ ਹਨ ਉੱਥੇ ਹਰ ਵਰਗ ਬੇਰੁਜ਼ਗਾਰੀ ਦੀ ਮਾਰ ਵੀ ਝੱਲ ਰਿਹਾ ਹੈ | ਟੀਟੂ ਨੇ ...

ਪੂਰੀ ਖ਼ਬਰ »

18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੀਤੀ ਵੈਕਸੀਨ ਦੀ ਸ਼ੁਰੂਆਤ

ਤਪਾ ਮੰਡੀ, 14 ਮਈ (ਵਿਜੇ ਸ਼ਰਮਾ)-ਪੰਜਾਬ ਸਰਕਾਰ ਦੇ ਹੁਕਮਾਂ ਅਤੇ ਸਿਵਲ ਸਰਜਨ ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸਥਿਤ ਕੈਂਪ ਵਿਖੇ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੈਕਸੀਨ ਦੀ ਸ਼ੁਰੂਆਤ ਰਾਧਾ ਸਵਾਮੀ ...

ਪੂਰੀ ਖ਼ਬਰ »

ਮਾਤਾ ਬਲਦੇਵ ਕੌਰ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾ ਦੇ ਫੁੱਲ ਭੇਟ

ਤਪਾ ਮੰਡੀ, 14 ਮਈ (ਪ੍ਰਵੀਨ ਗਰਗ)-ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਰੀ ਜ਼ਰੂਰੀ ਹਦਾਇਤਾਂ ਨੂੰ ਧਿਆਨ 'ਚ ਰੱਖਦੇ ਹੋਏ ਮਾਤਾ ਬਲਦੇਵ ਕੌਰ (ਸਾਬਕਾ ਵਾਈਸ ਚੇਅਰਮੈਨ ਪੀ.ਏ.ਡੀ.ਬੀ. ਤਪਾ) ਪਤਨੀ ਬਲਵੀਰ ਸਿੰਘ ਖੇੜਾ (ਸਾਬਕਾ ਚੇਅਰਮੈਨ ਪੀ.ਏ.ਡੀ.ਬੀ. ਅਤੇ ਟਰੱਕ ਯੂਨੀਅਨ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਭਦੌੜ ਨੇ ਭਗਵਾਨ ਪਰਸ਼ੂਰਾਮ ਜੈਅੰਤੀ ਮਨਾਈ

ਭਦੌੜ, 14 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼ਿਵ ਦਿਆਲਾ ਮੰਦਰ ਬੱਸ ਸਟੈਂਡ ਵਿਖੇ ਬ੍ਰਾਹਮਣ ਸਭਾ ਭਦੌੜ ਵਲੋਂ ਭਗਵਾਨ ਸ੍ਰੀ ਪਰਸ਼ੂਰਾਮ ਜੀ ਜੈਅੰਤੀ ਮੌਕੇ ਸ਼ਾਸਤਰੀ ਪੰਡਤ ਆਸ਼ੂ ਸ਼ਰਮਾ ਅਤੇ ਸਮੂਹ ਮੈਂਬਰਾਂ ਨੇ ਆਰਤੀ ਕਰਦਿਆਂ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ ਗਈ | ...

ਪੂਰੀ ਖ਼ਬਰ »

ਬਿੱਕਰ ਸਿੰਘ ਸਿੱਧੂ ਪੱਖੋਕੇ ਨਮਿਤ ਪਾਠ ਦੇ ਭੋਗ ਪਾਏ

ਟੱਲੇਵਾਲ, 14 ਮਈ (ਸੋਨੀ ਚੀਮਾ)-ਪਿੰਡ ਪੱਖੋਕੇ ਦੇ ਸਮਾਜ ਸੇਵੀ ਬਿੱਕਰ ਸਿੰਘ ਸਿੱਧੂ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਪਿੰਡ ਦੇ ਗੁਰਦੁਆਰਾ ਸੁੱਚਾਸਰ ਸਾਹਿਬ ਵਿਖੇ ਪਾਏ ਗਏ | ਇਸ ਮੌਕੇ ਰਾਗੀ ਭਾਈ ਲਖਵੀਰ ਸਿੰਘ ਦੇ ਕੀਰਤਨੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX