ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 7 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553
ਵਿਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਬਰਨਾਲਾ

ਸਾਮਾਨ ਚੁੱਕਣ ਆਏ ਠੇਕੇਦਾਰਾਂ ਦੇ ਕਰਿੰਦਿਆਂ ਨੂੰ ਕਾਮਿਆਂ ਨੇ ਪਾਇਆ ਘੇਰਾ

ਧਨੌਲਾ, 14 ਮਈ (ਜਤਿੰਦਰ ਸਿੰਘ ਧਨੌਲਾ)-ਬਡਬਰ ਟੋਲ ਪਲਾਜ਼ਾ ਤੋਂ ਸਾਮਾਨ ਚੁੱਕਣ ਆਏ ਕੰਪਨੀ ਦੇ ਠੇਕੇਦਾਰਾਂ ਦੇ ਮੁਲਾਜ਼ਮਾਂ ਨੂੰ ਟੋਲ 'ਤੇ ਕੰਮ ਕਰਦੇ ਕਾਮਿਆਂ ਵਲੋਂ ਕਮਰੇ ਅੰਦਰ ਬੰਦ ਕਰ ਕੇ ਬੰਦੀ ਬਣਾ ਲਿਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵਲੋਂ ਕੁਝ ਟੋਲ ...

ਪੂਰੀ ਖ਼ਬਰ »

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਵੱਖ-ਵੱਖ ਥਾਵਾਂ 'ਤੇ ਧਰਨੇ ਜਾਰੀ

ਬਰਨਾਲਾ, 14 ਮਈ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 226ਵੇਂ ਦਿਨ ਵੀ ਪੂਰੇ ਉਤਸ਼ਾਹ ਤੇ ਜੋਸ਼ ਨਾਲ ਜਾਰੀ ਰਿਹਾ | ਧਰਨੇ ਨੂੰ ਬਲਵੰਤ ਸਿੰਘ ਉੱਪਲੀ, ਕਰਨੈਲ ਸਿੰਘ ਗਾਂਧੀ, ਨਰੈਣ ਦੱਤ, ਗੁਰਨਾਮ ਸਿੰਘ ਠੀਕਰੀਵਾਲ, ...

ਪੂਰੀ ਖ਼ਬਰ »

ਮੋਦੀ ਸਰਕਾਰ ਨੂੰ ਕਿਸਾਨ ਅੰਦੋਲਨ ਦੇ ਦਬਾਅ ਅੱਗੇ ਜਲਦ ਗੋਡੇ ਟੇਕਣੇ ਪੈਣਗੇ-ਸੀਰਾ ਛੀਨੀਵਾਲ

ਟੱਲੇਵਾਲ, 14 ਮਈ (ਸੋਨੀ ਚੀਮਾ)-ਕੇਂਦਰ ਦੀ ਮੋਦੀ ਸਰਕਾਰ ਤੇ ਸਮੂਹ ਕਿਸਾਨ ਜਥੇਬੰਦੀਆਂ ਸਮੇਤ ਸਮੁੱਚੇ ਦੇਸ਼ ਦੇ ਸੰਘਰਸ਼ਮਈ ਕਿਸਾਨਾਂ ਵਲੋਂ ਕਿਸਾਨੀ ਅੰਦੋਲਨ ਤਹਿਤ ਦਿੱਲੀ ਦੀਆਂ ਹੱਦਾਂ 'ਤੇ ਦਿੱਤੇ ਜਾ ਰਹੇ ਹੱਕੀ ਪਹਿਰਿਆਂ ਅੱਗੇ ਜਲਦ ਗੋਡੇ ਟੇਕਣੇ ਪੈਣਗੇ | ਇਹ ...

ਪੂਰੀ ਖ਼ਬਰ »

ਮਿਊਾਸੀਪਲ ਕਰਮਚਾਰੀ ਤੇ ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ ਦੂਜੇ ਦਿਨ ਵੀ ਜਾਰੀ

ਬਰਨਾਲਾ, 14 ਮਈ (ਅਸ਼ੋਕ ਭਾਰਤੀ)-ਨਗਰ ਕੌਂਸਲ ਬਰਨਾਲਾ ਦੇ ਮਿਉਂਸੀਪਲ ਕਰਮਚਾਰੀ ਅਤੇ ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦੂਜੇ ਦਿਨ ਵੀ ਹੜਤਾਲ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ

ਟੱਲੇਵਾਲ, 14 ਮਈ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਰਾਮਗੜ੍ਹ ਵਿਖੇ ਬੀਤੀ ਦੇਰ ਰਾਤ ਇਕ ਕਿਸਾਨ ਪਰਿਵਾਰ ਨਾਲ ਸਬੰਧਿਤ ਵਿਅਕਤੀ ਵਲੋਂ ਜਹਿਰਲੀ ਦਵਾਈ ਪੀ ਲਈ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ | ਥਾਣਾ ਟੱਲੇਵਾਲ ਦੇ ਮੁਖੀ ਕਿ੍ਸਨ ਸਿੰਘ ਸਿੱਧੂ ਅਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਜ਼ਖ਼ਮੀ

ਤਪਾ ਮੰਡੀ, 14 ਮਈ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਮਹਿਤਾ ਚੌਕ ਨਜ਼ਦੀਕ ਇਕ ਕਾਰ ਦੇ ਖਤਾਨਾਂ 'ਚ ਪਲਟ ਜਾਣ ਕਾਰਨ ਦੋ ਰਾਹਗੀਰਾਂ ਨੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਕਾਰ ਚਾਲਕ ਬਰਨਾਲਾ ਸਾਈਡ ਤੋਂ ਆ ਰਿਹਾ ਸੀ, ਜਦੋਂ ...

ਪੂਰੀ ਖ਼ਬਰ »

ਪਟਵਾਰੀਆਂ ਦੀ ਹੜਤਾਲ ਕਾਰਨ ਲੋਕ ਪ੍ਰੇਸ਼ਾਨ

ਧਨੌਲਾ, 14 ਮਈ (ਚੰਗਾਲ)-ਬੀਤੀ 6-7 ਮਈ ਤੋਂ ਲੈ ਕੇ ਛੁੱਟੀਆਂ ਸਮੇਤ ਰੈਵੀਨਿਊ ਪਟਵਾਰ ਯੂਨੀਅਨ ਦੇ ਸੱਦੇ 'ਤੇ ਪੰਜਾਬ ਭਰ ਦੇ ਸਮੂਹ ਪਟਵਾਰੀ ਕੰਮਕਾਜ ਠੱਪ ਕਰ ਕੇ ਹੜਤਾਲ ਉੱਪਰ ਚੱਲ ਰਹੇ ਹਨ ਜਿਸ ਕਰ ਕੇ ਲੋਕਾਂ ਵਿਚ ਹਾਹਾਕਾਰ ਮੱਚੀ ਹੋਈ ਹੈ | ਸਰਕਾਰ ਦੇ ਹਰ ਖੇਤਰ ਵਿਚ ਕੜੀ ਦੀ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਲਈ ਯਤਨ ਜ਼ਰੂਰੀ-ਬਾਂਸਲ

ਤਪਾ ਮੰਡੀ, 14 ਮਈ (ਪ੍ਰਵੀਨ ਗਰਗ)-ਕੋਰੋਨਾ ਮਹਾਂਮਾਰੀ ਨੂੰ ਦੇਖਦਿਆਂ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਸਮਾਜ ਭਲਾਈ ਦੇ ਕੰਮਾਂ 'ਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ ਅਤੇ ਨਾਲ ਹੀ ਨਰੋਏ ਸਮਾਜ ਦੀ ਸਿਰਜਣਾ ਕਰਨਾ ਵੀ ਅਤਿ ਜ਼ਰੂਰੀ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਕੈਂਸਰ ਨਾਲ ਔਰਤ ਦੀ ਮੌਤ

ਤਪਾ ਮੰਡੀ, 14 ਮਈ (ਪ੍ਰਵੀਨ ਗਰਗ)-ਸ਼ਹਿਰ 'ਚ ਕੈਂਸਰ ਨਾਲ 50 ਸਾਲਾ ਇਕ ਔਰਤ ਦੀ ਮੌਤ ਹੋ ਗਈ | ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਿ੍ਤਕਾ ਸਰਬਜੀਤ ਕੌਰ ਦੀ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਸਬੰਧੀ ਜਦ ਉਨ੍ਹਾਂ ਨੂੰ ਪਤਾ ਲੱਗਾ ਤਾਂ ਉਹ ਇਲਾਜ ਲਈ ਉਸ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ ਆਏ 53 ਨਵੇਂ ਕੇਸ, ਤਿੰਨ ਮੌਤਾਂ 78 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 14 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 53 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਤਿੰਨ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 78 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ...

ਪੂਰੀ ਖ਼ਬਰ »

ਕਾਮਰੇਡ ਗੁਰਦੇਵ ਸਿੰਘ ਦਰਦੀ ਨੂੰ ਸ਼ਰਧਾਂਜਲੀ ਭੇਟ

ਬਰਨਾਲਾ, 14 ਮਈ (ਗੁਰਪ੍ਰੀਤ ਸਿੰਘ ਲਾਡੀ)-ਉੱਘੇ ਕਮਿਊਨਿਸਟ ਆਗੂ ਕਾਮਰੇਡ ਗੁਰਦੇਵ ਸਿੰਘ ਦਰਦੀ ਨਮਿੱਤ ਸ੍ਰੀ ਸਹਿਜ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ | ਅੰਤਿਮ ਅਰਦਾਸ ਉਪਰੰਤ ਸੀ.ਪੀ. ਐਮ. ਦੀ ਕਿਸਾਨ ਸਭਾ ਦੇ ਸੂਬਾ ਸਕੱਤਰ ਕਾਮਰੇਡ ਮੇਜਰ ਸਿੰਘ ਪੁੰਨਾਵਾਲ ...

ਪੂਰੀ ਖ਼ਬਰ »

ਕੋਰੋਨਾ ਦੀ ਰੋਕਥਾਮ ਲਈ ਟੀਕਾਕਰਨ ਕੈਂਪ

ਧਨੌਲਾ, 14 ਮਈ (ਚੰਗਾਲ)-ਪਿੰਡ ਹਰੀਗੜ੍ਹ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਮੁਤਾਬਕ ਸਿਹਤ ਵਿਭਾਗ ਵਲੋਂ ਰਜਿਸਟਰੇਸ਼ਨ ਸ਼ੁਦਾ ਵਿਅਕਤੀਆਂ ਲਈ ਕੋਵਿਡ-19 ਦਾ ਟੀਕਾਕਰਨ ਕੈਂਪ ਲਗਾਇਆ ਗਿਆ | ਸਬ-ਤਹਿਸੀਲ ਧਨੌਲਾ ਦੇ ਨਾਇਬ ਤਹਿਸੀਲਦਾਰ ਸ੍ਰੀ ਆਸੂ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਪਰਜਾਪਤ ਤੇ ਕਾਕਾ ਸਿੰਘ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ

ਤਪਾ ਮੰਡੀ, 14 ਮਈ (ਪ੍ਰਵੀਨ ਗਰਗ)-ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੀ ਚੋਣ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤ ਨੇ ਭਾਗ ਲਿਆ | ਚੋਣ ਦੌਰਾਨ ਸਰਬਸੰਮਤੀ ਨਾਲ ਜੋਗਿੰਦਰ ਸਿੰਘ ਪਰਜਾਪਤ ਅਤੇ ਕਾਕਾ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ | ...

ਪੂਰੀ ਖ਼ਬਰ »

ਬਦਲੀਆਂ ਦੇ ਹੁਕਮ ਲਾਗੂ ਨਾ ਹੋਣ ਕਾਰਨ ਅਧਿਆਪਕ ਪ੍ਰੇਸ਼ਾਨ

ਸੰਗਰੂਰ, 14 ਮਈ (ਧੀਰਜ ਪਸ਼ੌਰੀਆ) - ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਾਇਮਰੀ ਕਾਡਰ ਅਧਿਆਪਕਾਂ ਦੀਆਂ ਆਨਲਾਈਨ ਹੋਈਆਂ ਬਦਲੀਆਂ ਦੇ ਹੁਕਮ ਲਾਗੂ ਨਾ ਹੋਣ ਕਾਰਨ ਅਧਿਆਪਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆਂ ਈ.ਟੀ.ਟੀ. (ਈ.ਜੀ.ਐਸ.) ...

ਪੂਰੀ ਖ਼ਬਰ »

ਬਗੈਰ ਵਿਉਂਤਬੰਦੀ ਤੋਂ ਚੱਲ ਰਹੀ ਹੈ ਸਰਕਾਰ - ਮਿੰਕੂ ਜਵੰਧਾ

ਸੰਗਰੂਰ, 14 ਮਈ (ਸੁਖਵਿੰਦਰ ਸਿੰਘ ਫੁੱਲ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਕੁਝ ਸਮਾਂ ਪਹਿਲਾਂ ਮਾਈਨਿੰਗ ਅਪਰੇਟਰਾਂ ਅਤੇ ਸ਼ਰਾਬ ਉਤਪਾਦਕਾਂ ਨੰੂ 3-3 ਸੌ ਕਰੋੜ ਰੁਪਏ ਮੁਆਫ਼ ਕੀਤੇ ਸਨ ਜਦਕਿ ...

ਪੂਰੀ ਖ਼ਬਰ »

ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਮਰੀਜ਼ਾਂ ਨੂੰ ਆਕਸੀਜਨ ਸੇਵਾ ਸ਼ੁਰੂ

ਚੀਮਾ ਮੰਡੀ, 14 ਮਈ (ਦਲਜੀਤ ਸਿੰਘ ਮੱਕੜ) - ਧਾਰਮਿਕ ਕਾਰਜਾਂ ਦੇ ਨਾਲ-ਨਾਲ ਸਮਾਜ ਸੇਵੀ ਕਾਰਜਾਂ 'ਚ ਮੋਹਰੀ ਸੰਸਥਾ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਆਪਣੇ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਹੋਰ ਲੰਮੇਰੀ ਕਰਦਿਆਂ ਸੰਤ ਅਤਰ ਸਿੰਘ ਜੀ ਦੀ ਕਿ੍ਪਾ ਸਦਕਾ ਸੰਤ ਤੇਜਾ ...

ਪੂਰੀ ਖ਼ਬਰ »

ਨਾਨਕਸਰ ਠਾਠ ਮਹਿਲ ਕਲਾਂ ਵਿਖੇ ਸਾਲਾਨਾ ਬਰਸੀ ਸਮਾਗਮ ਕਰਵਾਇਆ

ਮਹਿਲ ਕਲਾਂ, 14 ਮਈ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਵਿਖੇ ਸੱਚਖੰਡ ਵਾਸੀ ਸੰਤ ਹਰਨਾਮ ਸਿੰਘ, ਸੰਤ ਜੰਗ ਸਿੰਘ, ਸੰਤ ਬਿੱਕਰ ਸਿੰਘ ਅਤੇ ਹਜ਼ੂਰੀ ਰਾਗੀ ਭਾਈ ਹਰੀ ਸਿੰਘ ਦੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ ਮੁੱਖ ਸੇਵਾਦਾਰ ਸੰਤ ਕੇਹਰ ਸਿੰਘ ਦੀ ਸਰਪ੍ਰਸਤੀ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਵੱਖ-ਵੱਖ ਥਾਵਾਂ 'ਤੇ ਈਦ ਦਾ ਤਿਉਹਾਰ ਮਨਾਇਆ

ਹੰਡਿਆਇਆ, 14 ਮਈ (ਗੁਰਜੀਤ ਸਿੰਘ ਖੁੱਡੀ)-ਕਸਬਾ ਹੰਡਿਆਇਆ ਵਿਖੇ ਨੂਰਾਨੀ ਮਸਜਿਦ ਅਤੇ ਮਦੀਨਾ ਮਸਜਿਦ ਵਿਖੇ ਮੁਸਲਿਮ ਭਾਈਚਾਰੇ ਵਲੋਂ ਈਦ ਉਲ ਫਿਤਰ (ਈਦ) ਦੀ ਨਮਾਜ਼ ਅਦਾ ਕੀਤੀ ਗਈ | ਸ਼ੈਲਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੇ ਚੇਅਰਮੈਨ ਮੁਸ਼ਤਾਕ ਖ਼ਾਨ ਮਾਕੀ ...

ਪੂਰੀ ਖ਼ਬਰ »

ਵਿਸ਼ਵ ਨਰਸਿੰਗ ਦਿਵਸ ਮਨਾਇਆ

ਚੀਮਾ ਮੰਡੀ, 14 ਮਈ (ਦਲਜੀਤ ਸਿੰਘ ਮੱਕੜ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਨਸ਼ਾ ਛੁਡਾਊ ਕੇਂਦਰ ਚੀਮਾਂ ਸਾਹਿਬ ਵਿਖੇ 'ਵਿਸ਼ਵ ਨਰਸਿੰਗ ਦਿਵਸ' ਨੂੰ ਸਮਰਪਿਤ ਆਨਲਾਈਨ ਪ੍ਰੋਗਰਾਮ ਕਰਵਾਇਆ ਗਿਆ | ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਨਸ਼ਾ ਛੁਡਾਉਣ ਦੇ ...

ਪੂਰੀ ਖ਼ਬਰ »

ਚੋਰੀ ਦੀ ਮੋਪਿਡ ਸਕੂਟਰੀ ਸਮੇਤ ਇਕ ਕਾਬੂ

ਹੰਡਿਆਇਆ, 14 ਮਈ (ਗੁਰਜੀਤ ਸਿੰਘ ਖੁੱਡੀ)-ਪੁਲਿਸ ਚੌਕੀ ਹੰਡਿਆਇਆ ਵਲੋਂ ਇਕ ਵਿਅਕਤੀ ਨੂੰ ਚੋਰੀ ਦੀ ਮੋਪਿਡ ਸਕੂਟਰੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਐਸ.ਆਈ. ਬਲਦੇਵ ਸਿੰਘ ਮਾਨ ਨੇ ਦੱਸਿਆ ਕਿ ਮਿੱਠੂ ਸਿੰਘ ਪੁੱਤਰ ...

ਪੂਰੀ ਖ਼ਬਰ »

ਛੋਟੇ ਦੁਕਾਨਦਾਰਾਂ ਦੇ ਹੱਕ 'ਚ ਹਾਅ ਦਾ ਨਾਅਰਾ

ਸੰਗਰੂਰ, 14 ਮਈ (ਅਮਨਦੀਪ ਸਿੰਘ ਬਿੱਟਾ)- ਪੰਜਾਬ ਟਰੇਡਰਜ਼ ਦੇ ਉੱਪ ਚੇਅਰਮੈਨ ਅਮਰਜੀਤ ਸਿੰਘ ਟੀਟੂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਜਿੱਥੇ ਪ੍ਰਤੀ ਦਿਨ ਸੈਂਕੜੇ ਲੋਕ ਮੌਤ ਦੇ ਮੁੱਹ ਜਾ ਰਹੇ ਹਨ ਉੱਥੇ ਹਰ ਵਰਗ ਬੇਰੁਜ਼ਗਾਰੀ ਦੀ ਮਾਰ ਵੀ ਝੱਲ ਰਿਹਾ ਹੈ | ਟੀਟੂ ਨੇ ...

ਪੂਰੀ ਖ਼ਬਰ »

18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੀਤੀ ਵੈਕਸੀਨ ਦੀ ਸ਼ੁਰੂਆਤ

ਤਪਾ ਮੰਡੀ, 14 ਮਈ (ਵਿਜੇ ਸ਼ਰਮਾ)-ਪੰਜਾਬ ਸਰਕਾਰ ਦੇ ਹੁਕਮਾਂ ਅਤੇ ਸਿਵਲ ਸਰਜਨ ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸਥਿਤ ਕੈਂਪ ਵਿਖੇ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੈਕਸੀਨ ਦੀ ਸ਼ੁਰੂਆਤ ਰਾਧਾ ਸਵਾਮੀ ...

ਪੂਰੀ ਖ਼ਬਰ »

ਮਾਤਾ ਬਲਦੇਵ ਕੌਰ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾ ਦੇ ਫੁੱਲ ਭੇਟ

ਤਪਾ ਮੰਡੀ, 14 ਮਈ (ਪ੍ਰਵੀਨ ਗਰਗ)-ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਰੀ ਜ਼ਰੂਰੀ ਹਦਾਇਤਾਂ ਨੂੰ ਧਿਆਨ 'ਚ ਰੱਖਦੇ ਹੋਏ ਮਾਤਾ ਬਲਦੇਵ ਕੌਰ (ਸਾਬਕਾ ਵਾਈਸ ਚੇਅਰਮੈਨ ਪੀ.ਏ.ਡੀ.ਬੀ. ਤਪਾ) ਪਤਨੀ ਬਲਵੀਰ ਸਿੰਘ ਖੇੜਾ (ਸਾਬਕਾ ਚੇਅਰਮੈਨ ਪੀ.ਏ.ਡੀ.ਬੀ. ਅਤੇ ਟਰੱਕ ਯੂਨੀਅਨ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਭਦੌੜ ਨੇ ਭਗਵਾਨ ਪਰਸ਼ੂਰਾਮ ਜੈਅੰਤੀ ਮਨਾਈ

ਭਦੌੜ, 14 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼ਿਵ ਦਿਆਲਾ ਮੰਦਰ ਬੱਸ ਸਟੈਂਡ ਵਿਖੇ ਬ੍ਰਾਹਮਣ ਸਭਾ ਭਦੌੜ ਵਲੋਂ ਭਗਵਾਨ ਸ੍ਰੀ ਪਰਸ਼ੂਰਾਮ ਜੀ ਜੈਅੰਤੀ ਮੌਕੇ ਸ਼ਾਸਤਰੀ ਪੰਡਤ ਆਸ਼ੂ ਸ਼ਰਮਾ ਅਤੇ ਸਮੂਹ ਮੈਂਬਰਾਂ ਨੇ ਆਰਤੀ ਕਰਦਿਆਂ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ ਗਈ | ...

ਪੂਰੀ ਖ਼ਬਰ »

ਬਿੱਕਰ ਸਿੰਘ ਸਿੱਧੂ ਪੱਖੋਕੇ ਨਮਿਤ ਪਾਠ ਦੇ ਭੋਗ ਪਾਏ

ਟੱਲੇਵਾਲ, 14 ਮਈ (ਸੋਨੀ ਚੀਮਾ)-ਪਿੰਡ ਪੱਖੋਕੇ ਦੇ ਸਮਾਜ ਸੇਵੀ ਬਿੱਕਰ ਸਿੰਘ ਸਿੱਧੂ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਪਿੰਡ ਦੇ ਗੁਰਦੁਆਰਾ ਸੁੱਚਾਸਰ ਸਾਹਿਬ ਵਿਖੇ ਪਾਏ ਗਏ | ਇਸ ਮੌਕੇ ਰਾਗੀ ਭਾਈ ਲਖਵੀਰ ਸਿੰਘ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਵੈਰਾਗਮਈ ਕੀਰਤਨ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਸੂਬੇਦਾਰ ਬਲਜਿੰਦਰ ਸਿੰਘ ਫ਼ੌਜੀ ਨੇ ਜਿੱਥੇ ਸਿੱਧੂ ਪਰਿਵਾਰ ਵਲੋਂ ਪਿੰਡ ਦੇ ਸਮਾਜ ਸੇਵੀ ਕਾਰਜਾਂ ਵਿਚ ਪਾਏ ਯੋਗਦਾਨ ਬਾਰੇ ਦੱਸਿਆ, ੳੱੁਥੇ ਸ: ਬਿੱਕਰ ਸਿੰਘ ਸਿੱਧੂ ਦੇ ਸਮਾਜ ਸੇਵੀ ਜੀਵਨ 'ਤੇ ਵੀ ਚਾਨਣਾ ਪਾਇਆ | ਭੋਗ ਮੌਕੇ ਕੈਬਨਿਟ ਮੰਤਰੀ ਪੰਜਾਬ ਸ: ਸੁਖਜਿੰਦਰ ਸਿੰਘ ਰੰਧਾਵਾ ਦੇ ਪੀ.ਏ. ਬਚਿੱਤਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ: ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਸ਼ੋਕ ਸੰਦੇਸ਼ ਵੀ ਭੇਜੇ ਗਏ | ਇਸ ਮੌਕੇ ਜਗਰਾਜ ਸਿੰਘ ਡੀ.ਐਸ.ਪੀ ਵਿਜੀਲੈਂਸ, ਪਰਮਜੀਤ ਸਿੰਘ ਖ਼ਾਲਸਾ ਮੈਂਬਰ ਐਸ.ਜੀ.ਪੀ.ਸੀ, ਕੁਲਵੰਤ ਸਿੰਘ ਮੱਲੀ ਸਾਬਕਾ ਸਰਪੰਚ, ਰਣਜੀਤ ਸਿੰਘ ਮੱਲੀ, ਬੂਟਾ ਸਿੰਘ ਪ੍ਰਧਾਨ ਸਹਿਕਾਰੀ ਸਭਾ, ਲਾਲ ਸਿੰਘ ਧਾਲੀਵਾਲ, ਨਾਹਰ ਸਿੰਘ ਸਿੱਧੂ, ਜਗਦੇਵ ਸਿੰਘ ਏ.ਐਸ.ਆਈ, ਹਨੀ ਸਿੰਘ ਐਲ.ਬੀ.ਓ, ਜਗਰਾਜ ਸਿੰਘ ਸੈਕਟਰੀ, ਭੋਲਾ ਸਿੰਘ ਸੈਕਟਰੀ, ਅਵਤਾਰ ਸਿੰਘ ਫ਼ੌਜੀ, ਮਨਦੀਪ ਸਿੰਘ ਝਲੂਰ, ਲਵਪ੍ਰੀਤ ਸਿੰਘ ਸੈਕਟਰੀ, ਰਣਧੀਰ ਸਿੰਘ ਉਗੋਕੇ, ਸਤਿੰਦਰਪਾਲ ਸਿੰਘ ਜੱਸੜ੍ਹ, ਨਾਇਬ ਸਿੰਘ ਖੂਹ ਵਾਲਾ, ਚਮਕੌਰ ਸਿੰਘ ਨਵਦੀਪ ਪੈਲੇਸ ਵਾਲੇ, ਮੋਹਣੀ ਧਾਲੀਵਾਲ, ਗੁਰਦੀਪ ਸਿੰਘ ਦੀਪਾ, ਭਜਨ ਸਿੰਘ, ਸੰਦੀਪ ਸਿੰਘ ਬਰਨਾਲਾ, ਗੁਰਤੇਜ ਸਿੰਘ ਧੂਰਕੋਟ, ਰਾਜਵਿੰਦਰ ਸਿੰਘ ਮੱਲੀ, ਜਿੰਦਰ ਸਿੰਘ ਧਾਲੀਵਾਲ, ਜਗਤਾਰ ਸਿੰਘ, ਮਹਿੰਦਰ ਸਿੰਘ ਪਟਵਾਰੀ, ਕਰਮਜੀਤ ਸਿੰਘ ਚੀਮਾ ਪ੍ਰਧਾਨ ਸਹਿਕਾਰੀ ਸਭਾ, ਸਤਪਾਲ ਸਿੰਘ ਪਟਵਾਰੀ, ਹਰਦਿਆਲ ਸਿੰਘ ਸਾਬਕਾ ਸਰਪੰਚ, ਸੈਕਟਰੀ ਪ੍ਰਸ਼ੋਤਮ ਸਿੰਘ ਢਿੱਲਵਾਂ, ਸਵਰਨਜੀਤ ਸਿੰਘ ਮੱਲੀ ਮੈਨੇਜਰ, ਸੇਵਾ ਸਿੰਘ ਸਾਬਕਾ ਸਰਪੰਚ, ਸਰਪੰਚ ਹਰਜਿੰਦਰ ਸਿੰਘ ਪੱਖੋਕੇ, ਵਰਿੰਦਰ ਚੀਮਾ, ਜਗਜੀਤ ਸਿੰਘ ਜੱਗੂ, ਸੁਰੇਸ਼ ਗੋਗੀ, ਬਚਿੱਤਰ ਸਿੰਘ, ਮਲਕੀਤ ਸਿੰਘ, ਸੁਰਜੀਤ ਸਿੰਘ ਥਿੰਦ, ਚਮਕੌਰ ਸਿੰਘ ਥਿੰਦ, ਸੁਖਦੇਵ ਸਿੰਘ ਆਦਿ ਨੇ ਹਾਜ਼ਰੀ ਲਵਾਈ | ਇਸ ਮੌਕੇ ਜਿੱਥੇ ਸਿੱਧੂ ਪਰਿਵਾਰ ਦੇ ਬਚਿੱਤਰ ਸਿੰਘ ਸਿੱਧੂ, ਦਰਸ਼ਨ ਸਿੰਘ ਕਾਨੂੰਗੋ, ਗੁਰਚਰਨ ਸਿੰਘ ਸਕੱਤਰ ਅਤੇ ਭੁਪਿੰਦਰ ਸਿੰਘ ਨੇ ਸ: ਬਿੱਕਰ ਸਿੰਘ ਸਿੱਧੂ ਦੀ ਅੰਤਿਮ ਅਰਦਾਸ ਵਿਚ ਪਹੁੰਚੇ ਸਮੂਹ ਲੋਕਾਂ ਦਾ ਧੰਨਵਾਦ ਕੀਤਾ, ੳੱੁਥੇ ਪਿੰਡ ਦੇ ਵੱਖ-ਵੱਖ ਧਾਰਮਿਕ ਸਥਾਨਾਂ, ਸਮਾਜ ਸੇਵੀ ਜਥੇਬੰਦੀਆਂ ਉਨ੍ਹਾਂ ਦੀ ਯਾਦ ਵਿਚ ਨਗਦ ਰਾਸ਼ੀ ਵੀ ਭੇਟ ਕੀਤੀ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX