ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 8 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਹੁਸ਼ਿਆਰਪੁਰ / ਮੁਕੇਰੀਆਂ

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ.ਆਰ.ਟੀ.ਸੀ. ਦੇ ਸਮੂਹ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਦੇ 27 ਡਿਪੂਆਂ 'ਚ ਐਲਾਨ ਕੀਤੀਆਂ ਗੇਟ ਰੈਲੀਆਂ ਤਹਿਤ ਹੁਸ਼ਿਆਰਪੁਰ ਡਿਪੂ ਵਿਖੇ ਡਿਪੂ ਪ੍ਰਧਾਨ ...

ਪੂਰੀ ਖ਼ਬਰ »

ਗੰਦੇ ਨਾਲੇ ਦੀ ਸਫ਼ਾਈ 'ਚ ਦੇਰੀ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਬਾਰਿਸ਼ 'ਚ ਕਰਨਾ ਪੈ ਸਕਦੈ ਹੜ੍ਹਾਂ ਦਾ ਸਾਹਮਣਾ

ਮੁਕੇਰੀਆਂ, 15 ਮਈ (ਰਾਮਗੜ੍ਹੀਆ)-ਮੁਕੇਰੀਆਂ ਸ਼ਹਿਰ 'ਚੋਂ ਗੁਜ਼ਰਦਾ ਕਰੀਬ 3 ਕਿੱਲੋਮੀਟਰ ਲੰਬਾ ਗੰਦਾ ਨਾਲਾ ਜਿਸ ਦੀ ਸਫ਼ਾਈ ਲੰਬੇ ਸਮੇਂ ਤੋਂ ਨਾ ਹੋਣ ਕਾਰਨ ਜਿੱਥੇ ਗੰਦਗੀ ਅਤੇ ਮੱਖੀਆਂ ਮੱਛਰਾਂ ਨੇ ਸ਼ਹਿਰ ਵਾਸੀਆਂ ਦਾ ਜਿਊਣਾ ਹਰਾਮ ਕੀਤਾ ਹੋਇਆ ਹੈ ਉੱਥੇ ਹੀ ਬਰਸਾਤ ਆਉਂਦੀ ਦੇਖ ਕੇ ਸ਼ਹਿਰ ਵਾਸੀਆਂ ਅੰਦਰ ਇਸ ਵਾਰ ਵੀ ਸਮੇਂ ਸਿਰ ਨਾਲੇ ਦੀ ਸਫ਼ਾਈ ਨਗਰ ਕੌਂਸਲ ਵਲੋਂ ਨਾ ਕੀਤੇ ਜਾਣ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ | ਸੂਤਰਾਂ ਅਨੁਸਾਰ ਭਾਵੇਂ ਕਾਗ਼ਜ਼ਾਂ 'ਚ ਤਾਂ ਇਸ ਗੰਦੇ ਨਾਲੇ ਦੀ ਹਰੇਕ ਸਾਲ ਨਗਰ ਕੌਂਸਲ ਵਲੋਂ ਸਫ਼ਾਈ ਕੀਤੀ ਜਾਂਦੀ ਹੈ ਪਰੰਤੂ ਜੇਕਰ ਕੋਈ ਇਮਾਨਦਾਰ ਜ਼ਿਲ੍ਹਾ ਅਧਿਕਾਰੀ ਸ਼ਹਿਰ ਵਾਸੀਆਂ ਤੋਂ ਇਸ ਗੰਦੇ ਨਾਲੇ ਦੀ ਸਫ਼ਾਈ ਬਾਰੇ ਪੜਤਾਲ ਕਰੇ ਅਤੇ ਇਸ ਨਾਲੇ ਦੀ ਦੁਰਦਸ਼ਾ ਨੂੰ ਦੇਖੇ ਤਾਂ ਸਥਿਤੀ ਸਾਫ਼ ਹੋ ਜਾਵੇਗੀ ਕਿ ਇਸ ਗੰਦੇ ਨਾਲੇ ਦੀ ਸਫ਼ਾਈ ਲਈ ਨਗਰ ਕੌਂਸਲ ਕਿੰਨੀ ਕੂ ਸੰਜੀਦਗੀ ਦਿਖਾ ਰਿਹਾ ਹੈ | ਜੇਕਰ ਪਿਛਲੇ ਸਾਲਾਂ ਦੀ ਗੱਲ ਕਰੀਏ ਤਾਂ ਇਸ ਗੰਦੇ ਨਾਲੇ ਦੀ ਸਫ਼ਾਈ ਨਾ ਹੋਣ ਕਾਰਨ ਉੱਪਰ ਤੱਕ ਇਹ ਨਾਲਾ ਜਿੱਥੇ ਗਾਰ ਨਾਲ ਭਰ ਚੱੁਕਾ ਹੈ ਉੱਥੇ ਹੀ ਸੀਵਰੇਜ ਦਾ ਗੰਦਾ ਪਾਣੀ ਅੱਗੇ ਨਹੀਂ ਤੁਰਦਾ, ਜਿਸ ਕਰਕੇ ਥਾਂ-ਥਾਂ 'ਤੇ ਖੜ੍ਹਾ ਗੰਦਾ ਪਾਣੀ ਭਾਰੀ ਬਦਬੂ ਮਾਰ ਰਿਹਾ ਹੈ ਅਤੇ ਬਿਮਾਰੀਆਂ ਫੈਲਾ ਰਿਹਾ ਹੈ | ਸੂਤਰਾਂ ਅਨੁਸਾਰ ਇਸ ਸਾਲ ਵੀ ਨਗਰ ਕੌਂਸਲ ਵਲੋਂ ਗੰਦੇ ਨਾਲੇ ਦੀ ਸਫ਼ਾਈ ਲਈ ਕਰੀਬ 10 ਲੱਖ ਰੁਪਏ ਦਾ ਠੇਕਾ ਦੇ ਕੇ ਕਿਸੇ ਠੇਕੇਦਾਰ ਰਾਹੀਂ ਇਸ ਗੰਦੇ ਨਾਲੇ ਦੀ ਸਫ਼ਾਈ ਕਰਵਾਉਣ ਦਾ ਟੀਚਾ ਰੱਖਿਆ ਗਿਆ ਹੈ ਪਰੰਤੂ ਹੈਰਾਨੀ ਦੀ ਗੱਲ ਹੈ ਕਿ ਮਈ ਮਹੀਨਾ ਵੀ ਅੱਧਾ ਬੀਤ ਚੁੱਕਾ ਹੈ ਪਰੰਤੂ ਅਜੇ ਤੱਕ ਇਸ ਨਾਲੇ ਦੀ ਸਫ਼ਾਈ ਸ਼ੁਰੂ ਨਹੀਂ ਕੀਤੀ ਗਈ | ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਬਰਸਾਤ ਦੌਰਾਨ ਸੀਵਰੇਜ ਜਿੱਥੇ ਫ਼ੇਲ੍ਹ ਹੋ ਜਾਂਦਾ ਹੈ ਉੱਥੇ ਹੀ ਗੰਦਾ ਨਾਲਾ ਬੰਦ ਹੋਣ ਕਾਰਨ ਪਾਣੀ ਸ਼ਹਿਰ ਅੰਦਰ ਕਈ ਥਾਵਾਂ 'ਤੇ ਦੁਕਾਨਾਂ ਅਤੇ ਘਰਾਂ ਅੰਦਰ ਵੀ ਦਾਖਲ ਹੋ ਜਾਂਦਾ ਹੈ, ਜਿਸ ਕਾਰਨ ਹਰ ਸਾਲ ਹੀ ਨਗਰ ਕੌਂਸਲ ਵਲੋਂ ਇਹ ਭਰੋਸਾ ਦਿੱਤਾ ਜਾਂਦਾ ਹੈ ਕਿ ਬਰਸਾਤ ਖ਼ਤਮ ਹੋਣ ਉਪਰੰਤ ਹੀ ਇਸ ਨਾਲੇ ਦੀ ਸਫ਼ਾਈ ਅਤੇ ਮੁਰੰਮਤ ਕੀਤੀ ਜਾਵੇਗੀ ਪਰੰਤੂ ਬਰਸਾਤ ਖ਼ਤਮ ਹੋਣ ਤੋਂ ਬਾਅਦ ਫਿਰ ਅਗਲੇ ਸਾਲ ਦੀ ਬਰਸਾਤ ਆਉਣ ਤੱਕ ਇਨ੍ਹਾਂ ਦੀ ਨੀਂਦ ਨਹੀਂ ਖੁੱਲ੍ਹਦੀ | ਜੇਕਰ ਨਗਰ ਕੌਂਸਲ ਇਮਾਨਦਾਰੀ ਨਾਲ ਇਸ ਨਾਲੇ ਦੀ ਸਫ਼ਾਈ 10 ਲੱਖ ਰੁਪਏ ਖ਼ਰਚ ਕੇ ਅੱਜ ਤੋਂ ਵੀ ਸ਼ੁਰੂ ਕਰਵਾਏ ਤਾਂ ਵੀ ਤਿੰਨ ਕਿੱਲੋਮੀਟਰ ਦੇ ਨਾਲੇ ਨੂੰ ਸਾਫ਼ ਕਰਨ ਲਈ ਅਤੇ ਉਸ ਦਾ ਮਲਬਾ ਕੱਢ ਕੇ ਬਾਹਰ ਲਿਜਾਉਣ ਲਈ ਮਹੀਨੇ ਦਾ ਸਮਾਂ ਲੱਗ ਸਕਦਾ ਹੈ ਜਦੋਂਕਿ ਬਰਸਾਤ ਆਉਣ ਨੂੰ ਕੋਈ ਬਹੁਤਾ ਸਮਾਂ ਨਹੀਂ ਰਿਹਾ | ਲੋਕਾਂ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਪਾਸੋਂ ਮੰਗ ਕੀਤੀ ਕਿ ਇਸ ਵਾਰ ਜ਼ਿਲ੍ਹਾ ਪੱਧਰੀ ਕੋਈ ਕਮੇਟੀ ਬਣਾ ਕੇ ਉਨ੍ਹਾਂ ਦੀ ਨਿਗਰਾਨੀ ਹੇਠ ਨਗਰ ਕੌਂਸਲ ਮੁਕੇਰੀਆਂ ਵਲੋਂ ਨਾਲੇ ਦੀ ਸਫ਼ਾਈ ਕਰਵਾਈ ਜਾਵੇ ਤਾਂ ਜੋ ਸਰਕਾਰੀ ਫ਼ੰਡਾਂ ਦੀ ਸਹੀ ਵਰਤੋ ਹੋ ਸਕੇ ਅਤੇ ਲੋਕਾਂ ਨੂੰ ਬਰਸਾਤ ਦੌਰਾਨ ਆਉਣ ਵਾਲੇ ਹੜ੍ਹਾਂ ਦੇ ਖ਼ਤਰੇ ਤੋਂ ਬਚਾਇਆ ਜਾ ਸਕੇ |

ਖ਼ਬਰ ਸ਼ੇਅਰ ਕਰੋ

 

ਮਨੁੱਖ ਪੰਘੂੜੇ ਤੋਂ ਲੈ ਕੇ ਅਰਥੀ ਤੱਕ ਕੰਮ ਆਉਣ ਵਾਲੇ ਜੰਗਲਾਂ ਮਗਰ ਕੁਹਾੜਾ ਚੁੱਕੀ ਫਿਰਦਾ-ਮੰਨਾ

ਦਸੂਹਾ, 15 ਮਈ (ਭੁੱਲਰ)- ਅਜੋਕਾ ਮਨੁੱਖ ਪੰਘੂੜੇ ਤੋਂ ਲੈ ਕੇ ਅਰਥੀ ਤੱਕ ਕੰਮ ਆਉਣ ਵਾਲੇ ਜੰਗਲਾਂ ਮਗਰ ਕੁਹਾੜਾ ਚੁੱਕੀ ਫਿਰ ਰਿਹਾ ਹੈ ਅਤੇ ਜੰਗਲਾਂ ਦੀ ਅੰਨ੍ਹੇਵਾਹ ਕਟਾਈ ਕਰਕੇ ਧਰਤੀ ਦਾ ਨਾਸ ਕਰ ਰਿਹਾ ਹੈ | ਇਸ ਸਬੰਧੀ ਅਮਨਪ੍ਰੀਤ ਸਿੰਘ ਮੰਨਾ ਸਾਬਕਾ ਡਿਪਟੀ ਕਲੈਕਟਰ ...

ਪੂਰੀ ਖ਼ਬਰ »

ਸਮੂਹ ਡਿਪੂ ਹੋਲਡਰਾਂ ਨੇ ਮੀਟਿੰਗ ਦੌਰਾਨ ਕੀਤਾ ਵਿਚਾਰ-ਵਟਾਂਦਰਾ

ਮੁਕੇਰੀਆਂ, 15 ਮਈ (ਰਾਮਗੜ੍ਹੀਆ)-ਸਮੂਹ ਡਿਪੂ ਹੋਲਡਰ ਬਲਾਕ ਹਾਜੀਪੁਰ, ਤਲਵਾੜਾ, ਮੁਕੇਰੀਆਂ ਅਤੇ ਭੰਗਾਲਾ ਦੀ ਮੀਟਿੰਗ ਪ੍ਰਧਾਨ ਗੰਧਰਵ ਸਿੰਘ ਹਾਜੀਪੁਰ, ਪ੍ਰਧਾਨ ਭੰਗਾਲਾ-ਮੁਕੇਰੀਆਂ ਕਰਨ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਮੂਹ ਡਿਪੂ ਹੋਲਡਰਾਂ ਨੇ ਆਪਣੀਆਂ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਲੋਕਾਂ ਨੇ ਸਰਕਾਰੀ ਹਦਾਇਤਾਂ ਦੀ ਕੀਤੀ ਪਾਲਣਾ

ਦਸੂਹਾ, 15 ਮਈ (ਭੁੱਲਰ)- ਕੋਵਿੱਡ -19 ਸਬੰਧੀ ਪੰਜਾਬ ਸਰਕਾਰ ਵਲੋਂ ਕੀਤੀ ਦੋ ਦਿਨ ਦੀ ਤਾਲਾਬੰਦੀ ਦੌਰਾਨ ਦਸੂਹਾ ਸ਼ਹਿਰ ਵਿਖੇ ਲੋਕਾਂ ਨੇ ਸਰਕਾਰੀ ਹਦਾਇਤਾਂ ਦੀ ਪਾਲਨਾ ਕੀਤੀ, ਜਿਸ ਕਾਰਨ ਸ਼ਹਿਰ ਪੂਰੀ ਤਰ੍ਹਾਂ ਬੰਦ ਦੇਖਣ ਨੂੰ ਮਿਲਿਆ | ਇਸ ਮੌਕੇ ਰਾਸ਼ਟਰੀ ਰਾਜ ਮਾਰਗ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਹੋਈ ਮੀਟਿੰਗ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਪ੍ਰਧਾਨ ਅਤੇ ਜ਼ਿਲਿ੍ਹਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਗ਼ਲਤ ਦਵਾਈ ਖਾਣ ਨਾਲ ਔਰਤ ਦੀ ਮੌਤ

ਐਮਾਂ ਮਾਂਗਟ, 15 ਮਈ (ਗੁਰਾਇਆ)-ਉਪ ਮੰਡਲ ਮੁਕੇਰੀਆਂ ਦੇ ਪਿੰਡ ਖ਼ਾਨਪੁਰ ਵਿਖੇ ਅੱਜ ਸਵੇਰੇ ਇੱਕ ਔਰਤ ਵਲੋਂ ਗ਼ਲਤ ਦਵਾਈ ਖਾ ਲੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਬੀਬੀ ਸੁਰਿੰਦਰ ਕੌਰ (68) ਪਤਨੀ ਤਰਸੇਮ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ ਦੀ ਲਾਸ਼ ਲੈ ਕੇ ਸ਼ਮਸ਼ਾਨਘਾਟ ਪਹੁੰਚੇ ਪਰਿਵਾਰ ਨੂੰ ਸਸਕਾਰ ਕਰਨ ਤੋਂ ਰੋਕਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਮੁਕੇਰੀਆਂ, 15 ਮਈ (ਰਾਮਗੜ੍ਹੀਆ)-ਅੱਜ ਮੁਕੇਰੀਆਂ ਦੇ ਮੁੱਖ ਸ਼ਮਸ਼ਾਨਘਾਟ ਵਿਖੇ ਉਸ ਵੇਲੇ ਸਥਿਤੀ ਤਣਾਅ ਪੂਰਨ ਹੋ ਗਈ ਜਦੋਂ ਇੱਕ ਕੋਰੋਨਾ ਮਰੀਜ਼ ਦੀ ਹੋਈ ਮੌਤ ਪਿੱਛੋਂ ਉਸ ਦੇ ਪਰਿਵਾਰਕ ਮੈਂਬਰ ਸਿਹਤ ਵਿਭਾਗ ਦੀ ਟੀਮ ਨਾਲ ਸਸਕਾਰ ਕਰਨ ਲਈ ਅਰਥੀ ਨੂੰ ਲੈ ਕੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 256 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 256 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23304 ਅਤੇ 8 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 831 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਟੈਸਟ ਰਿਪੋਰਟਾਂ ਕਰਕੇ ਸਿਹਤ ਅਧਿਕਾਰੀਆਂ ਤੇ ਖਲਵਾਣਾ ਵਾਸੀਆਂ 'ਚ ਸਥਿਤੀ ਬਣੀ ਤਣਾਅਪੂਰਨ

ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)-ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਿਚ ਉਸ ਵੇਲੇ ਸਥਿਤੀ ਤਣਾਅ ਪੂਰਨ ਹੋ ਗਈ, ਜਦੋਂ ਸਰਕਾਰ ਵਲੋਂ ਕੰਟੇਂਨਮੈਂਟ ਜ਼ੋਨ ਐਲਾਨੇ 762 ਵਿਅਕਤੀਆਂ ਦੀ ਆਬਾਦੀ ਵਾਲੇ ਇਸ ਪਿੰਡ ਵਿਚੋਂ 40 ਦੇ ਕਰੀਬ ਵਿਅਕਤੀਆਂ ...

ਪੂਰੀ ਖ਼ਬਰ »

ਕਿਸਾਨਾਂ ਦੀਆਂ 25 ਮੋਟਰਾਂ ਤੋਂ ਤਾਰਾਂ ਚੋਰੀ

ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)-ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤੇ ਹੁਣ ਦੁਬਾਰਾ ਫਿਰ ਇਲਾਕੇ ਦੇ ਵੱਖ-ਵੱਖ ਪਿੰਡਾਂ ਤਾਰਾਗੜ੍ਹ, ਰੰਧਾਵਾ, ਪਿਆਲਾਂ ਤੇ ਰਾਮ ਨਗਰ ਢੈਹਾ ਦੇ ਤਕਰੀਬਨ 25 ਕਿਸਾਨਾਂ ਦੀਆਂ ਮੋਟਰਾਂ ...

ਪੂਰੀ ਖ਼ਬਰ »

ਯੂਨੀਅਨ ਵਲੋਂ ਆਨਲਾਈਨ ਹਾਜ਼ਰੀ ਸਿਸਟਮ ਨੂੰ ਬੰਦ ਕਰਨ ਦੀ ਮੰਗ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਹੁਸ਼ਿਆਰਪੁਰ ਵਲੋਂ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਦੀਆਂ ਗਲਤ ਨੀਤੀਆਂ ਕਾਰਨ ਪਹਿਲਾਂ ਹੀ ਠੇਕਾ ਕਾਮੇ ਤਾਪ ਹੰਢਾ ਰਹੇ ਹਨ ਹੁਣ ਨਵੇਂ ਫੁਰਮਾਨ ...

ਪੂਰੀ ਖ਼ਬਰ »

ਪੁਲਿਸ ਨੇ ਚਿੱਟੇ ਸਮੇਤ ਕੀਤੇ 4 ਗਿ੍ਫ਼ਤਾਰ

ਊਨਾ,15 ਮਈ (ਹਰਪਾਲ ਸਿੰਘ ਕੋਟਲਾ) - ਊਨਾ ਜ਼ਿਲ੍ਹੇ 'ਚ ਪੁਲਿਸ ਨੇ 3 ਵੱਖ-ਵੱਖ ਮਾਮਲਿਆਂ 'ਚ ਚਿੱਟੇ ਦੇ ਨਾਲ 4 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਮੈਹਤਪੁਰ ਬਸਦੇਹੜਾ 'ਚ ਇੱਕ ਵਿਅਕਤੀ ਨੂੰ 2.01 ਗਰਾਮ ਚਿੱਟੇ ਦੇ ਨਾਲ ਪੁਲਿਸ ਨੇ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਬਣਾਏ ਸਾਂਝੇ ਦਾਖ਼ਲਾ ਪੋਰਟਲ ਦਾ ਵੱਖ-ਵੱਖ ਕਾਲਜਾਂ ਵਲੋਂ ਵਿਰੋਧ

ਗੜ੍ਹਸ਼ੰਕਰ, 15 ਮਈ (ਧਾਲੀਵਾਲ)-ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵਲੋਂ ਰਾਜ ਦੇ ਸਮੂਹ ਡਿਗਰੀ ਕਾਲਜਾਂ 'ਚ ਦਾਖ਼ਲੇ ਨੂੰ ਲੈ ਕੇ ਸੂਬੇ ਦੀਆਂ ਤਿੰਨੋਂ ਯੂਨੀਵਰਸਿਟੀਆਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਅਤੇ ...

ਪੂਰੀ ਖ਼ਬਰ »

ਐਡ. ਸਿੱਧੂ ਵਲੋਂ ਦਸੂਹਾ ਨੂੰ ਜ਼ਿਲ੍ਹਾ ਬਣਾਉਣ ਸਬੰਧੀ ਮੁੱਖ ਮੰਤਰੀ ਨੂੰ ਖੁੱਲ੍ਹੀ ਚਿੱਠੀ

ਤਲਵਾੜਾ, 15 ਮਈ (ਅਜੀਤ ਪ੍ਰਤੀਨਿਧੀ)- ਐਡਵੋਕੇਟ ਸ. ਰਾਜਗੁਲਜਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਲੀਗਲ ਸੈੱਲ ਹੁਸ਼ਿਆਰਪੁਰ ਨੇ ਮੁੱਖ ਮੰਤਰੀ ਪੰਜਾਬ ਨੂੰ ਖੁੱਲ੍ਹੀ ਚਿੱਠੀ ਲਿਖ ਕੇ ਕਿਹਾ ਕਿ ਦਸੂਹਾ ਬਹੁਤ ਪੁਰਾਣੀ ਸਬ ਡਵੀਜ਼ਨ ਹੈ ਤੇ ਇਸ ...

ਪੂਰੀ ਖ਼ਬਰ »

ਰੋਟਰੀ ਕਲੱਬ ਦਸੂਹਾ ਨੇ ਕੋਵਿਡ ਆਈਸੋਲੇਟਿਡ ਸੈਂਟਰ ਨੂੰ ਪੀ.ਪੀ.ਈ. ਕਿੱਟਾਂ ਕੀਤੀਆਂ ਭੇਟ

ਦਸੂਹਾ, 15 ਮਈ (ਕੌਸ਼ਲ)-ਕਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਵੇਖਦਿਆਂ ਰੋਟਰੀ ਕਲੱਬ ਦਸੂਹਾ ਵਲੋਂ ਸਿਹਤ ਖੇਤਰ ਵਿੱਚ ਵੀ ਆਪਣੀਆਂ ਸੇਵਾਵਾਂ ਬਾਖੂਬੀ ਨਿਭਾਈਆਂ ਜਾ ਰਹੀਆਂ ਹਨ, ਜਿਸ ਤਹਿਤ ਅੱਜ ਕੋਵਿਡ ਆਈਸੋਲੇਟਿ ਸੈਂਟਰ ਦਸੂਹਾ ਵਿਖੇ ਰੋਟਰੀ ਕਲੱਬ ਦਸੂਹਾ ...

ਪੂਰੀ ਖ਼ਬਰ »

ਵਾਟਰ ਸਪਲਾਈ ਦੀ ਮਾੜੀ ਕਾਰਗੁਜ਼ਾਰੀ ਵਿਰੁੱਧ ਭੁੰਗਰਨੀ ਵਾਸੀਆਂ ਵਲੋਂ ਨਾਅਰੇਬਾਜ਼ੀ

ਹੁਸ਼ਿਆਰਪੁਰ, 15 ਮਈ (ਨਰਿੰਦਰ ਸਿੰਘ ਬੱਡਲਾ)-ਵਾਟਰ ਸਪਲਾਈ ਦੀ ਮਾੜੀ ਕਾਰਗੁਜ਼ਾਰੀ ਵਿਰੁੱਧ ਪਿੰਡ ਵਾਸੀਆਂ ਵਲੋਂ ਪਿੰਡ ਭੁੰਗਰਨੀ ਵਿਖੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪਰਮਿੰਦਰ ਸਿੰਘ ਪੰਚ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਵਾਟਰ ਸਪਲਾਈ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਹੁਸ਼ਿਆਰਪੁਰ, 15 ਮਈ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ ਪਿੰਡ ਬਜਵਾੜਾ ਕਲਾਂ ਵਿਖੇ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਹਿੰਦ ਫ਼ਹਤਿ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਜਥੇਦਾਰ ...

ਪੂਰੀ ਖ਼ਬਰ »

ਵਧਦੀ-ਘਟਦੀ ਵੋਲਟੇਜ਼ ਕਾਰਨ ਕੁਝ ਘਰਾਂ ਦੇ ਬਿਜਲੀ ਉਪਕਰਨ ਸੜੇ

ਮਾਹਿਲਪੁਰ 15 ਮਈ (ਦੀਪਕ ਅਗਨੀਹੋਤਰੀ)- ਪਿੰਡ ਬਾੜੀਆਂ ਕਲਾਂ ਵਿਖੇ ਪਿਛਲੇ 10 ਦਿਨਾਂ ਤੋਂ ਘਰੇਲੂ ਬਿਜਲੀ ਦੀ ਵਧ ਘੱਟ ਰਹੀ ਵੋਲਟੇਜ ਕਾਰਨ ਡੇਢ ਦਰਜਨ ਘਰਾਂ ਦੇ ਬਿਜਲਈ ਉਪਕਰਨ ਸੜ ਗਏ | ਲੋਕਾਂ ਵਲੋਂ ਸਬੰਧਿਤ ਵਿਭਾਗ ਨੂੰ ਸ਼ਿਕਾਇਤਾਂ ਵੀ ਕੀਤੀਆਂ ਜਾ ਰਹੀਆਂ ਹਨ ਪਰੰਤੂ ...

ਪੂਰੀ ਖ਼ਬਰ »

ਵਿਧਾਇਕ ਡਾ: ਰਾਜ ਕੁਮਾਰ ਵਲੋਂ ਕੋਰੋਨਾ ਸਬੰਧੀ ਥਾਣਾ ਮੁਖੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਵਲੋਂ ਕੋਵਿਡ ਮਰੀਜ਼ਾਂ ਦੇ ਵਾਧੇ ਨੂੰ ਦੇਖਦੇ ਹੋਏ ਹਲਕੇ ਦੇ ਥਾਣਾ ਮੁਖੀਆਂ ਨਾਲ ਬੈਠਕ ਕੀਤੀ | ਇਸ ਦੌਰਾਨ ਥਾਣਾ ਮੇਹਟੀਆਣਾ ਐਸ.ਐਚ.ਓ. ਦੇਸ ਰਾਜ ਅਤੇ ਥਾਣਾ ...

ਪੂਰੀ ਖ਼ਬਰ »

ਆਦਮਵਾਲ ਦੀ ਪੰਚਾਇਤ ਅਤੇ ਬਲਾਕ ਸੰਮਤੀ ਮੈਂਬਰ ਕਾਂਗਰਸ 'ਚ ਸ਼ਾਮਿਲ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕੈਬਨਿਟ ਮੰਤਰੀ ਸੁੰਦਰ ਸ਼ਾਮ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਆਦਮਵਾਲ ਦੀ ਪੰਚਾਇਤ ਅਤੇ ਬਲਾਕ ਸੰਮਤੀ ਮੈਂਬਰ ਨੇ ਕਾਂਗਰਸ ਨਾਲ ਹੱਥ ਮਿਲਾ ਲਿਆ ਹੈ | ਸਾਰੇ ਪੰਚਾਇਤ ...

ਪੂਰੀ ਖ਼ਬਰ »

ਐਡ. ਸਿੱਧੂ ਵਲੋਂ ਦਸੂਹਾ ਨੂੰ ਜ਼ਿਲ੍ਹਾ ਬਣਾਉਣ ਸਬੰਧੀ ਮੁੱਖ ਮੰਤਰੀ ਨੂੰ ਖੁੱਲ੍ਹੀ ਚਿੱਠੀ

ਤਲਵਾੜਾ, 15 ਮਈ (ਅਜੀਤ ਪ੍ਰਤੀਨਿਧੀ)- ਐਡਵੋਕੇਟ ਸ. ਰਾਜਗੁਲਜਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਲੀਗਲ ਸੈੱਲ ਹੁਸ਼ਿਆਰਪੁਰ ਨੇ ਮੁੱਖ ਮੰਤਰੀ ਪੰਜਾਬ ਨੂੰ ਖੁੱਲ੍ਹੀ ਚਿੱਠੀ ਲਿਖ ਕੇ ਕਿਹਾ ਕਿ ਦਸੂਹਾ ਬਹੁਤ ਪੁਰਾਣੀ ਸਬ ਡਵੀਜ਼ਨ ਹੈ ਤੇ ਇਸ ...

ਪੂਰੀ ਖ਼ਬਰ »

30 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ

ਦਸੂਹਾ, 15 ਮਈ (ਕੌਸ਼ਲ)- ਦਸੂਹਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਰਛਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਪੁਲਿਸ ਪਾਰਟੀ ਸਮੇਤ ਹਾਜੀਪੁਰ ਚੌਕ ਦਸੂਹਾ ਵਿਖੇ ਨਾਕਾ ਲਗਾਇਆ ਸੀ | ਪਿੰਡ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ 2 ਖ਼ਿਲਾਫ਼ ਮਾਮਲਾ ਦਰਜ

ਮਾਹਿਲਪੁਰ, 15 ਮਈ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਦੋ ਵਿਅਕਤੀ ਵਲੋਂ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਥਾਣੇਦਾਰ ...

ਪੂਰੀ ਖ਼ਬਰ »

ਸਾਈਕਲਿਸਟ ਬਲਰਾਜ ਚੌਹਾਨ ਨੇ 81 ਹਜ਼ਾਰ ਕਿੱਲੋਮੀਟਰ ਪੂਰੇ ਕੀਤੇ

ਹੁਸ਼ਿਆਰਪੁਰ, 15 ਮਈ (ਨਰਿੰਦਰ ਸਿੰਘ ਬੱਡਲਾ)-ਸਾਈਕਲਿੰਗ ਦੇ ਖੇਤਰ 'ਚ ਮੱਲਾਂ ਮਾਰਦਿਆਂ ਸ਼ਹਿਰ ਦੇ ਮਸ਼ਹੂਰ ਸਾਈਕਲਿਸਟ ਤੇ ਮਿਊਾਸਪਲ ਕਾਰਪੋਰੇਸ਼ਨ ਹੁਸ਼ਿਆਰਪੁਰ ਦੇ ਬਰਾਂਡ ਅੰਬੈਸਡਰ ਬਲਰਾਜ ਸਿੰਘ ਚੌਹਾਨ ਨੇ 81 ਹਜ਼ਾਰ ਕਿੱਲੋਮੀਟਰ ਸਾਈਕਲਿੰਗ ਪੂਰੀ ਕੀਤੀ | ਇਸ ...

ਪੂਰੀ ਖ਼ਬਰ »

ਲਾਕਡਾਊਨ ਕਾਰਨ ਪ੍ਰਭਾਵਿਤ ਹੋ ਰਹੇ ਲੋਕਾਂ ਨੰੂ ਵਿੱਤੀ ਰਾਹਤ ਦੇਣ ਦੀ ਮੰਗ

ਗੜ੍ਹਦੀਵਾਲਾ, 15 ਮਈ (ਚੱਗਰ)-ਅੱਜ ਭਾਜਪਾ ਵਰਕਰਾਂ ਦੀ ਬੈਠਕ ਸਾਬਕਾ ਕੌਂਸਲਰ ਸ਼ਿਵ ਦਿਆਲ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਜੀਵ ਸਿੰਘ ਮਿਨਹਾਸ, ਮੰਡਲ ਪ੍ਰਧਾਨ ਗੁਰਵਿੰਦਰ ਸਿੰਘ, ਸ਼ਹਿਰੀ ਪ੍ਰਧਾਨ ਗੋਪਾਲ ਏਰੀ, ਡਾ. ਸਵਰਨ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਹੁਣ ਜਿਊਣ-ਮਰਨ ਦਾ ਸਵਾਲ ਬਣ ਚੁੱਕਾ ਹੈ- ਹਰਪਾਲ ਸੰਘਾ

ਹੁਸ਼ਿਆਰਪੁਰ, 15 ਮਈ (ਨਰਿੰਦਰ ਸਿੰਘ ਬੱਡਲਾ)- ਸਰਕਾਰਾਂ ਦਾ ਕੰਮ ਹੁੰਦਾ ਹੈ ਕਿ ਦੇਸ਼ ਅਤੇ ਸਮਾਜ ਦੀ ਤਰੱਕੀ ਦੇ ਨਾਲ-ਨਾਲ ਲੋਕਾਂ ਨੂੰ ਵਧੀਆ ਅਤੇ ਉੱਚ ਦਰਜੇ ਦਾ ਜੀਵਨ ਮੁਹੱਈਆ ਕਰਵਾਉਣ ਲਈ ਯਤਨ ਕਰਨੇ ਪਰੰਤੂ ਜੇਕਰ ਸਰਕਾਰ ਹੀ ਲੋਕਾਂ ਦੀ ਵੈਰੀ ਬਣ ਜਾਵੇ ਤਾਂ ਉਸ ਦੇਸ਼ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ 'ਚ 26 ਮਈ ਤੱਕ ਵਧਿਆ ਕੋਰੋਨਾ ਕਰਫ਼ਿਊ

ਊਨਾ, 15 ਮਈ (ਹਰਪਾਲ ਸਿੰਘ ਕੋਟਲਾ)-ਪ੍ਰਦੇਸ਼ 'ਚ 26 ਮਈ ਤੱਕ ਕੋਰੋਨਾ ਕਰਫ਼ਿਊ ਨੂੰ ਵਧਾ ਦਿੱਤਾ ਗਿਆ, ਜਿਸ ਨੂੰ ਲੈ ਕੇ ਵਪਾਰੀ ਵਰਗ ਖ਼ਾਸਾ ਰੋਸ 'ਚ ਹੈ | ਜਿਵੇਂਕਿ ਪ੍ਰਦੇਸ਼ ਦੇ ਲੋਕਾਂ ਵਲੋਂ ਪਹਿਲਾ ਤੋਂ ਹੀ ਅਨੁਮਾਨ ਲਗਾਇਆ ਜਾ ਰਿਹਾ ਸੀ ਉਹੋ ਜਿਹਾ ਹੀ ਹੋਇਆ ਹੈ | ਪ੍ਰਦੇਸ਼ ...

ਪੂਰੀ ਖ਼ਬਰ »

ਉਡਾਣਾਂ 'ਤੇ ਰੋਕ ਲੱਗੀ ਹੈ, ਵੀਜ਼ਿਆਂ 'ਤੇ ਨਹੀਂ-ਅਰੋੜਾ

ਗੜ੍ਹਸ਼ੰਕਰ, 15 ਮਈ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਂਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿਹਾ ਕਿ ਕੋਵਿਡ ਦੇ ਚਲਦਿਆਂ ਫਲਾਈਟਾਂ 'ਤੇ ਰੋਕ ਲੱਗੀ ਹੋਈ ਹੈ, ਵੀਜ਼ਿਆਂ 'ਤੇ ਨਹੀਂ | ਉਨ੍ਹਾਂ ...

ਪੂਰੀ ਖ਼ਬਰ »

ਚੋਰ ਘਰ 'ਚੋਂ ਖੜ੍ਹੀ ਐਕਟਿਵ ਤੇ ਕਣਕ ਦੇ ਬੋਰੇ ਲੈ ਕੇ ਫਰਾਰ

ਗੜ੍ਹਸ਼ੰਕਰ, 15 ਮਈ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ 'ਚ ਦਿਨ ਦਿਹਾੜੇ ਇਕ ਬੇਖ਼ੌਫ ਚੋਰ ਦਾ ਕਮਾਲ ਸਾਹਮਣੇ ਆਇਆ ਹੈ ਜਿਸਨੇ ਇਕ ਘਰ ਅੰਦਰ ਦਾਖਲ ਹੋ ਕੇ ਐਕਟਿਵਾ ਅਤੇ 2 ਬੋਰੇ ਕਣਕ ਦੇ ਚੋਰੀ ਕਰਨ ਨੂੰ ਅੰਜ਼ਾਮ ਦਿੱਤਾ ਹੈ | ਇਕੱਤਰ ਜਾਣਕਾਰੀ ਅਨੁਸਾਰ ਸ਼ਹਿਰ ਦੇ ਵਾਰਡ ਨੰਬਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX