ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ.ਆਰ.ਟੀ.ਸੀ. ਦੇ ਸਮੂਹ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਦੇ 27 ਡਿਪੂਆਂ 'ਚ ਐਲਾਨ ਕੀਤੀਆਂ ਗੇਟ ਰੈਲੀਆਂ ਤਹਿਤ ਹੁਸ਼ਿਆਰਪੁਰ ਡਿਪੂ ਵਿਖੇ ਡਿਪੂ ਪ੍ਰਧਾਨ ...
ਮੁਕੇਰੀਆਂ, 15 ਮਈ (ਰਾਮਗੜ੍ਹੀਆ)-ਮੁਕੇਰੀਆਂ ਸ਼ਹਿਰ 'ਚੋਂ ਗੁਜ਼ਰਦਾ ਕਰੀਬ 3 ਕਿੱਲੋਮੀਟਰ ਲੰਬਾ ਗੰਦਾ ਨਾਲਾ ਜਿਸ ਦੀ ਸਫ਼ਾਈ ਲੰਬੇ ਸਮੇਂ ਤੋਂ ਨਾ ਹੋਣ ਕਾਰਨ ਜਿੱਥੇ ਗੰਦਗੀ ਅਤੇ ਮੱਖੀਆਂ ਮੱਛਰਾਂ ਨੇ ਸ਼ਹਿਰ ਵਾਸੀਆਂ ਦਾ ਜਿਊਣਾ ਹਰਾਮ ਕੀਤਾ ਹੋਇਆ ਹੈ ਉੱਥੇ ਹੀ ਬਰਸਾਤ ...
ਦਸੂਹਾ, 15 ਮਈ (ਭੁੱਲਰ)- ਅਜੋਕਾ ਮਨੁੱਖ ਪੰਘੂੜੇ ਤੋਂ ਲੈ ਕੇ ਅਰਥੀ ਤੱਕ ਕੰਮ ਆਉਣ ਵਾਲੇ ਜੰਗਲਾਂ ਮਗਰ ਕੁਹਾੜਾ ਚੁੱਕੀ ਫਿਰ ਰਿਹਾ ਹੈ ਅਤੇ ਜੰਗਲਾਂ ਦੀ ਅੰਨ੍ਹੇਵਾਹ ਕਟਾਈ ਕਰਕੇ ਧਰਤੀ ਦਾ ਨਾਸ ਕਰ ਰਿਹਾ ਹੈ | ਇਸ ਸਬੰਧੀ ਅਮਨਪ੍ਰੀਤ ਸਿੰਘ ਮੰਨਾ ਸਾਬਕਾ ਡਿਪਟੀ ਕਲੈਕਟਰ ...
ਮੁਕੇਰੀਆਂ, 15 ਮਈ (ਰਾਮਗੜ੍ਹੀਆ)-ਸਮੂਹ ਡਿਪੂ ਹੋਲਡਰ ਬਲਾਕ ਹਾਜੀਪੁਰ, ਤਲਵਾੜਾ, ਮੁਕੇਰੀਆਂ ਅਤੇ ਭੰਗਾਲਾ ਦੀ ਮੀਟਿੰਗ ਪ੍ਰਧਾਨ ਗੰਧਰਵ ਸਿੰਘ ਹਾਜੀਪੁਰ, ਪ੍ਰਧਾਨ ਭੰਗਾਲਾ-ਮੁਕੇਰੀਆਂ ਕਰਨ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਮੂਹ ਡਿਪੂ ਹੋਲਡਰਾਂ ਨੇ ਆਪਣੀਆਂ ...
ਦਸੂਹਾ, 15 ਮਈ (ਭੁੱਲਰ)- ਕੋਵਿੱਡ -19 ਸਬੰਧੀ ਪੰਜਾਬ ਸਰਕਾਰ ਵਲੋਂ ਕੀਤੀ ਦੋ ਦਿਨ ਦੀ ਤਾਲਾਬੰਦੀ ਦੌਰਾਨ ਦਸੂਹਾ ਸ਼ਹਿਰ ਵਿਖੇ ਲੋਕਾਂ ਨੇ ਸਰਕਾਰੀ ਹਦਾਇਤਾਂ ਦੀ ਪਾਲਨਾ ਕੀਤੀ, ਜਿਸ ਕਾਰਨ ਸ਼ਹਿਰ ਪੂਰੀ ਤਰ੍ਹਾਂ ਬੰਦ ਦੇਖਣ ਨੂੰ ਮਿਲਿਆ | ਇਸ ਮੌਕੇ ਰਾਸ਼ਟਰੀ ਰਾਜ ਮਾਰਗ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਪ੍ਰਧਾਨ ਅਤੇ ਜ਼ਿਲਿ੍ਹਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ | ...
ਐਮਾਂ ਮਾਂਗਟ, 15 ਮਈ (ਗੁਰਾਇਆ)-ਉਪ ਮੰਡਲ ਮੁਕੇਰੀਆਂ ਦੇ ਪਿੰਡ ਖ਼ਾਨਪੁਰ ਵਿਖੇ ਅੱਜ ਸਵੇਰੇ ਇੱਕ ਔਰਤ ਵਲੋਂ ਗ਼ਲਤ ਦਵਾਈ ਖਾ ਲੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਬੀਬੀ ਸੁਰਿੰਦਰ ਕੌਰ (68) ਪਤਨੀ ਤਰਸੇਮ ...
ਮੁਕੇਰੀਆਂ, 15 ਮਈ (ਰਾਮਗੜ੍ਹੀਆ)-ਅੱਜ ਮੁਕੇਰੀਆਂ ਦੇ ਮੁੱਖ ਸ਼ਮਸ਼ਾਨਘਾਟ ਵਿਖੇ ਉਸ ਵੇਲੇ ਸਥਿਤੀ ਤਣਾਅ ਪੂਰਨ ਹੋ ਗਈ ਜਦੋਂ ਇੱਕ ਕੋਰੋਨਾ ਮਰੀਜ਼ ਦੀ ਹੋਈ ਮੌਤ ਪਿੱਛੋਂ ਉਸ ਦੇ ਪਰਿਵਾਰਕ ਮੈਂਬਰ ਸਿਹਤ ਵਿਭਾਗ ਦੀ ਟੀਮ ਨਾਲ ਸਸਕਾਰ ਕਰਨ ਲਈ ਅਰਥੀ ਨੂੰ ਲੈ ਕੇ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 256 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23304 ਅਤੇ 8 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 831 ਹੋ ਗਈ ਹੈ | ਇਸ ਸਬੰਧੀ ...
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)-ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਿਚ ਉਸ ਵੇਲੇ ਸਥਿਤੀ ਤਣਾਅ ਪੂਰਨ ਹੋ ਗਈ, ਜਦੋਂ ਸਰਕਾਰ ਵਲੋਂ ਕੰਟੇਂਨਮੈਂਟ ਜ਼ੋਨ ਐਲਾਨੇ 762 ਵਿਅਕਤੀਆਂ ਦੀ ਆਬਾਦੀ ਵਾਲੇ ਇਸ ਪਿੰਡ ਵਿਚੋਂ 40 ਦੇ ਕਰੀਬ ਵਿਅਕਤੀਆਂ ...
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)-ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤੇ ਹੁਣ ਦੁਬਾਰਾ ਫਿਰ ਇਲਾਕੇ ਦੇ ਵੱਖ-ਵੱਖ ਪਿੰਡਾਂ ਤਾਰਾਗੜ੍ਹ, ਰੰਧਾਵਾ, ਪਿਆਲਾਂ ਤੇ ਰਾਮ ਨਗਰ ਢੈਹਾ ਦੇ ਤਕਰੀਬਨ 25 ਕਿਸਾਨਾਂ ਦੀਆਂ ਮੋਟਰਾਂ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਹੁਸ਼ਿਆਰਪੁਰ ਵਲੋਂ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਦੀਆਂ ਗਲਤ ਨੀਤੀਆਂ ਕਾਰਨ ਪਹਿਲਾਂ ਹੀ ਠੇਕਾ ਕਾਮੇ ਤਾਪ ਹੰਢਾ ਰਹੇ ਹਨ ਹੁਣ ਨਵੇਂ ਫੁਰਮਾਨ ...
ਊਨਾ,15 ਮਈ (ਹਰਪਾਲ ਸਿੰਘ ਕੋਟਲਾ) - ਊਨਾ ਜ਼ਿਲ੍ਹੇ 'ਚ ਪੁਲਿਸ ਨੇ 3 ਵੱਖ-ਵੱਖ ਮਾਮਲਿਆਂ 'ਚ ਚਿੱਟੇ ਦੇ ਨਾਲ 4 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਮੈਹਤਪੁਰ ਬਸਦੇਹੜਾ 'ਚ ਇੱਕ ਵਿਅਕਤੀ ਨੂੰ 2.01 ਗਰਾਮ ਚਿੱਟੇ ਦੇ ਨਾਲ ਪੁਲਿਸ ਨੇ ...
ਗੜ੍ਹਸ਼ੰਕਰ, 15 ਮਈ (ਧਾਲੀਵਾਲ)-ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵਲੋਂ ਰਾਜ ਦੇ ਸਮੂਹ ਡਿਗਰੀ ਕਾਲਜਾਂ 'ਚ ਦਾਖ਼ਲੇ ਨੂੰ ਲੈ ਕੇ ਸੂਬੇ ਦੀਆਂ ਤਿੰਨੋਂ ਯੂਨੀਵਰਸਿਟੀਆਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਅਤੇ ...
ਤਲਵਾੜਾ, 15 ਮਈ (ਅਜੀਤ ਪ੍ਰਤੀਨਿਧੀ)- ਐਡਵੋਕੇਟ ਸ. ਰਾਜਗੁਲਜਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਲੀਗਲ ਸੈੱਲ ਹੁਸ਼ਿਆਰਪੁਰ ਨੇ ਮੁੱਖ ਮੰਤਰੀ ਪੰਜਾਬ ਨੂੰ ਖੁੱਲ੍ਹੀ ਚਿੱਠੀ ਲਿਖ ਕੇ ਕਿਹਾ ਕਿ ਦਸੂਹਾ ਬਹੁਤ ਪੁਰਾਣੀ ਸਬ ਡਵੀਜ਼ਨ ਹੈ ਤੇ ਇਸ ...
ਦਸੂਹਾ, 15 ਮਈ (ਕੌਸ਼ਲ)-ਕਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਵੇਖਦਿਆਂ ਰੋਟਰੀ ਕਲੱਬ ਦਸੂਹਾ ਵਲੋਂ ਸਿਹਤ ਖੇਤਰ ਵਿੱਚ ਵੀ ਆਪਣੀਆਂ ਸੇਵਾਵਾਂ ਬਾਖੂਬੀ ਨਿਭਾਈਆਂ ਜਾ ਰਹੀਆਂ ਹਨ, ਜਿਸ ਤਹਿਤ ਅੱਜ ਕੋਵਿਡ ਆਈਸੋਲੇਟਿ ਸੈਂਟਰ ਦਸੂਹਾ ਵਿਖੇ ਰੋਟਰੀ ਕਲੱਬ ਦਸੂਹਾ ...
ਹੁਸ਼ਿਆਰਪੁਰ, 15 ਮਈ (ਨਰਿੰਦਰ ਸਿੰਘ ਬੱਡਲਾ)-ਵਾਟਰ ਸਪਲਾਈ ਦੀ ਮਾੜੀ ਕਾਰਗੁਜ਼ਾਰੀ ਵਿਰੁੱਧ ਪਿੰਡ ਵਾਸੀਆਂ ਵਲੋਂ ਪਿੰਡ ਭੁੰਗਰਨੀ ਵਿਖੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪਰਮਿੰਦਰ ਸਿੰਘ ਪੰਚ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਵਾਟਰ ਸਪਲਾਈ ਦਾ ...
ਹੁਸ਼ਿਆਰਪੁਰ, 15 ਮਈ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ ਪਿੰਡ ਬਜਵਾੜਾ ਕਲਾਂ ਵਿਖੇ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਹਿੰਦ ਫ਼ਹਤਿ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਜਥੇਦਾਰ ...
ਮਾਹਿਲਪੁਰ 15 ਮਈ (ਦੀਪਕ ਅਗਨੀਹੋਤਰੀ)- ਪਿੰਡ ਬਾੜੀਆਂ ਕਲਾਂ ਵਿਖੇ ਪਿਛਲੇ 10 ਦਿਨਾਂ ਤੋਂ ਘਰੇਲੂ ਬਿਜਲੀ ਦੀ ਵਧ ਘੱਟ ਰਹੀ ਵੋਲਟੇਜ ਕਾਰਨ ਡੇਢ ਦਰਜਨ ਘਰਾਂ ਦੇ ਬਿਜਲਈ ਉਪਕਰਨ ਸੜ ਗਏ | ਲੋਕਾਂ ਵਲੋਂ ਸਬੰਧਿਤ ਵਿਭਾਗ ਨੂੰ ਸ਼ਿਕਾਇਤਾਂ ਵੀ ਕੀਤੀਆਂ ਜਾ ਰਹੀਆਂ ਹਨ ਪਰੰਤੂ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਵਲੋਂ ਕੋਵਿਡ ਮਰੀਜ਼ਾਂ ਦੇ ਵਾਧੇ ਨੂੰ ਦੇਖਦੇ ਹੋਏ ਹਲਕੇ ਦੇ ਥਾਣਾ ਮੁਖੀਆਂ ਨਾਲ ਬੈਠਕ ਕੀਤੀ | ਇਸ ਦੌਰਾਨ ਥਾਣਾ ਮੇਹਟੀਆਣਾ ਐਸ.ਐਚ.ਓ. ਦੇਸ ਰਾਜ ਅਤੇ ਥਾਣਾ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕੈਬਨਿਟ ਮੰਤਰੀ ਸੁੰਦਰ ਸ਼ਾਮ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਆਦਮਵਾਲ ਦੀ ਪੰਚਾਇਤ ਅਤੇ ਬਲਾਕ ਸੰਮਤੀ ਮੈਂਬਰ ਨੇ ਕਾਂਗਰਸ ਨਾਲ ਹੱਥ ਮਿਲਾ ਲਿਆ ਹੈ | ਸਾਰੇ ਪੰਚਾਇਤ ...
ਤਲਵਾੜਾ, 15 ਮਈ (ਅਜੀਤ ਪ੍ਰਤੀਨਿਧੀ)- ਐਡਵੋਕੇਟ ਸ. ਰਾਜਗੁਲਜਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਲੀਗਲ ਸੈੱਲ ਹੁਸ਼ਿਆਰਪੁਰ ਨੇ ਮੁੱਖ ਮੰਤਰੀ ਪੰਜਾਬ ਨੂੰ ਖੁੱਲ੍ਹੀ ਚਿੱਠੀ ਲਿਖ ਕੇ ਕਿਹਾ ਕਿ ਦਸੂਹਾ ਬਹੁਤ ਪੁਰਾਣੀ ਸਬ ਡਵੀਜ਼ਨ ਹੈ ਤੇ ਇਸ ...
ਦਸੂਹਾ, 15 ਮਈ (ਕੌਸ਼ਲ)- ਦਸੂਹਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਰਛਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਪੁਲਿਸ ਪਾਰਟੀ ਸਮੇਤ ਹਾਜੀਪੁਰ ਚੌਕ ਦਸੂਹਾ ਵਿਖੇ ਨਾਕਾ ਲਗਾਇਆ ਸੀ | ਪਿੰਡ ...
ਮਾਹਿਲਪੁਰ, 15 ਮਈ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਦੋ ਵਿਅਕਤੀ ਵਲੋਂ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਥਾਣੇਦਾਰ ...
ਹੁਸ਼ਿਆਰਪੁਰ, 15 ਮਈ (ਨਰਿੰਦਰ ਸਿੰਘ ਬੱਡਲਾ)-ਸਾਈਕਲਿੰਗ ਦੇ ਖੇਤਰ 'ਚ ਮੱਲਾਂ ਮਾਰਦਿਆਂ ਸ਼ਹਿਰ ਦੇ ਮਸ਼ਹੂਰ ਸਾਈਕਲਿਸਟ ਤੇ ਮਿਊਾਸਪਲ ਕਾਰਪੋਰੇਸ਼ਨ ਹੁਸ਼ਿਆਰਪੁਰ ਦੇ ਬਰਾਂਡ ਅੰਬੈਸਡਰ ਬਲਰਾਜ ਸਿੰਘ ਚੌਹਾਨ ਨੇ 81 ਹਜ਼ਾਰ ਕਿੱਲੋਮੀਟਰ ਸਾਈਕਲਿੰਗ ਪੂਰੀ ਕੀਤੀ | ਇਸ ...
ਗੜ੍ਹਦੀਵਾਲਾ, 15 ਮਈ (ਚੱਗਰ)-ਅੱਜ ਭਾਜਪਾ ਵਰਕਰਾਂ ਦੀ ਬੈਠਕ ਸਾਬਕਾ ਕੌਂਸਲਰ ਸ਼ਿਵ ਦਿਆਲ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਜੀਵ ਸਿੰਘ ਮਿਨਹਾਸ, ਮੰਡਲ ਪ੍ਰਧਾਨ ਗੁਰਵਿੰਦਰ ਸਿੰਘ, ਸ਼ਹਿਰੀ ਪ੍ਰਧਾਨ ਗੋਪਾਲ ਏਰੀ, ਡਾ. ਸਵਰਨ ...
ਹੁਸ਼ਿਆਰਪੁਰ, 15 ਮਈ (ਨਰਿੰਦਰ ਸਿੰਘ ਬੱਡਲਾ)- ਸਰਕਾਰਾਂ ਦਾ ਕੰਮ ਹੁੰਦਾ ਹੈ ਕਿ ਦੇਸ਼ ਅਤੇ ਸਮਾਜ ਦੀ ਤਰੱਕੀ ਦੇ ਨਾਲ-ਨਾਲ ਲੋਕਾਂ ਨੂੰ ਵਧੀਆ ਅਤੇ ਉੱਚ ਦਰਜੇ ਦਾ ਜੀਵਨ ਮੁਹੱਈਆ ਕਰਵਾਉਣ ਲਈ ਯਤਨ ਕਰਨੇ ਪਰੰਤੂ ਜੇਕਰ ਸਰਕਾਰ ਹੀ ਲੋਕਾਂ ਦੀ ਵੈਰੀ ਬਣ ਜਾਵੇ ਤਾਂ ਉਸ ਦੇਸ਼ ਦਾ ਰੱਬ ਹੀ ਰਾਖਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਜ਼ਾਦ ਕਿਸਾਨ ਕਮੇਟੀ ਦੋਆਬਾ ਦੇ ਪ੍ਰਧਾਨ ਹਰਪਾਲ ਸਿੰਘ ਸੰਘਾ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਕਿਸਾਨ ਆਪਣੇ ਹੱਕਾਂ ਲਈ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹਨ ਪਰੰਤੂ ਸਰਕਾਰ ਟੱਸ ਤੋਂ ਮੱਸ ਨਹੀਂ ਹੋਈ ਹੈ | ਉਨ੍ਹਾਂ ਕਿਹਾ ਕਿ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਾਰੀ ਸੰਘਰਸ਼ 'ਚ ਅਨੇਕਾਂ ਕਿਸਾਨ ਆਪਣੀਆਂ ਜਾਨਾਂ ਗਵਾ ਚੁੱਕੇ ਹਨ ਪਰੰਤੂ ਕਿਸੇ ਨੇ ਵੀ ਹਮਦਰਦੀ ਤੱਕ ਪ੍ਰਗਟ ਨਹੀਂ ਕੀਤੀ | ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਕੋਰੋਨਾ ਦੇ ਵਧ ਰਹੇ ਕਹਿਰ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਸਿੱਧੇ ਤੌਰ 'ਤੇ ਜਿੰਮੇਵਾਰ ਹੈ ਕਿਉਂਕਿ ਜਿਸ ਸਮੇਂ ਕੋਰੋਨਾ ਦੀ ਦੂਸਰੀ ਲਹਿਰ ਸ਼ੁਰੂ ਹੋਈ ਸੀ ਉਸ ਸਮੇਂ ਇਸ ਤੋਂ ਬਚਾਅ ਲਈ ਪ੍ਰਬੰਧ ਕਰਨ ਦੀ ਬਜਾਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਮੇਤ ਸਮੁੱਚੀ ਟੀਮ ਬੰਗਾਲ ਦੀਆਂ ਚੋਣਾਂ ਜਿੱਤਣ ਲਈ ਪੱਬਾਂ ਭਾਰ ਹੋਈ ਪਈ ਸੀ | ਉਨ੍ਹਾਂ ਕਿਹਾ ਕਿ ਕਿਸੇ ਵੀ ਪਾਰਟੀ ਦਾ ਵੋਟਾਂ ਸਮੇਂ ਚਿਹਰਾ ਕੁਝ ਹੋਰ ਹੁੰਦਾ ਪਰੰਤੂ ਚੋਣਾਂ ਜਿੱਤਣ ਤੋਂ ਬਾਅਦ ਸਰਕਾਰ ਬਣਨ 'ਤੇ ਲੋਕਾਂ ਨੂੰ ਠੇਗਾਂ ਦਿਖਾਇਆ ਜਾਂਦਾ ਹੈ | ਇੱਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਹੁਣ ਜਿਊਣ ਮਰਨ ਦਾ ਸਵਾਲ ਬਣ ਚੁੱਕਾ ਹੈ ਜਿਸ ਨੂੰ ਕਦੇ ਵੀ ਹਾਰਿਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਵਾਢੀ ਦੇ ਸੀਜਨ ਤੋਂ ਬਾਅਦ ਕਿਸਾਨੀ ਸੰਘਰਸ਼ ਦੁੁਬਾਰਾ ਜ਼ੋਰ ਫੜ ਰਿਹਾ ਹੈ | ਉਨ੍ਹਾਂ ਕਿਹਾ ਕਿ ਕੋਰੋਨਾ ਦੀ ਆੜ 'ਚ ਖੇਤੀ ਨਾਲ ਸਬੰਧਿਤ ਖਾਦ ਪਦਾਰਥਾਂ 'ਤੇ ਸਰਕਾਰ ਜਾਣਬੁੱਝ ਕੇ ਸਬਸਿਡੀ ਖ਼ਤਮ ਕਰ ਰਹੀ ਹੈ ਜਿਸ ਦੇ ਚੱਲਦਿਆਂ ਅੱਜ ਡੀ.ਏ. ਪੀ. ਦਾ ਇੱਕ ਬੋਰਾ 1900 ਰੁਪਏ ਦਾ ਮਿਲ ਰਿਹਾ ਹੈ ਤੇ ਅਜਿਹੇ ਹਾਲਤਾਂ 'ਚ ਖੇਤੀ ਕਰਨੀ ਕਿਸ ਤਰ੍ਹਾਂ ਸੰਭਵ ਹੋ ਸਕਦੀ ਹੈ | ਉਨ੍ਹਾਂ ਕਿਸਾਨਾਂ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਹਰੇਕ ਪਿੰਡ 'ਚੋਂ ਵਾਰੀ ਸਿਰ ਦਿੱਲੀ ਵਿਖੇ ਚੱਲ ਰਹੇ ਸੰਘਰਸ਼ 'ਚ ਹਾਜ਼ਰੀ ਲਗਵਾਈ ਜਾਵੇ ਤਾਂ ਜੋ ਵਿੱਢੇ ਗਏ ਸੰਘਰਸ਼ ਨੂੰ ੂ ਨੇਪਰੇ ਚਾੜਿ੍ਹਆ ਜਾ ਸਕੇ |
ਊਨਾ, 15 ਮਈ (ਹਰਪਾਲ ਸਿੰਘ ਕੋਟਲਾ)-ਪ੍ਰਦੇਸ਼ 'ਚ 26 ਮਈ ਤੱਕ ਕੋਰੋਨਾ ਕਰਫ਼ਿਊ ਨੂੰ ਵਧਾ ਦਿੱਤਾ ਗਿਆ, ਜਿਸ ਨੂੰ ਲੈ ਕੇ ਵਪਾਰੀ ਵਰਗ ਖ਼ਾਸਾ ਰੋਸ 'ਚ ਹੈ | ਜਿਵੇਂਕਿ ਪ੍ਰਦੇਸ਼ ਦੇ ਲੋਕਾਂ ਵਲੋਂ ਪਹਿਲਾ ਤੋਂ ਹੀ ਅਨੁਮਾਨ ਲਗਾਇਆ ਜਾ ਰਿਹਾ ਸੀ ਉਹੋ ਜਿਹਾ ਹੀ ਹੋਇਆ ਹੈ | ਪ੍ਰਦੇਸ਼ ...
ਗੜ੍ਹਸ਼ੰਕਰ, 15 ਮਈ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਂਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿਹਾ ਕਿ ਕੋਵਿਡ ਦੇ ਚਲਦਿਆਂ ਫਲਾਈਟਾਂ 'ਤੇ ਰੋਕ ਲੱਗੀ ਹੋਈ ਹੈ, ਵੀਜ਼ਿਆਂ 'ਤੇ ਨਹੀਂ | ਉਨ੍ਹਾਂ ...
ਗੜ੍ਹਸ਼ੰਕਰ, 15 ਮਈ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ 'ਚ ਦਿਨ ਦਿਹਾੜੇ ਇਕ ਬੇਖ਼ੌਫ ਚੋਰ ਦਾ ਕਮਾਲ ਸਾਹਮਣੇ ਆਇਆ ਹੈ ਜਿਸਨੇ ਇਕ ਘਰ ਅੰਦਰ ਦਾਖਲ ਹੋ ਕੇ ਐਕਟਿਵਾ ਅਤੇ 2 ਬੋਰੇ ਕਣਕ ਦੇ ਚੋਰੀ ਕਰਨ ਨੂੰ ਅੰਜ਼ਾਮ ਦਿੱਤਾ ਹੈ | ਇਕੱਤਰ ਜਾਣਕਾਰੀ ਅਨੁਸਾਰ ਸ਼ਹਿਰ ਦੇ ਵਾਰਡ ਨੰਬਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX