ਤਾਜਾ ਖ਼ਬਰਾਂ


ਪਹਿਲੀ ਵਾਰ ਨਵੇਂ ਬਣੇ ਮੰਤਰੀਆਂ ਨੂੰ ਮਿਲਿਆ ਨਿੱਜੀ ਸਟਾਫ
. . .  5 minutes ago
ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  about 1 hour ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  about 1 hour ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  about 2 hours ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  about 3 hours ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 4 hours ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 4 hours ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 5 hours ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਜਗਰਾਓਂ

ਦਾਖਾ ਪੁਲਿਸ ਵਲੋਂ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਪਿੰਡਾਂ 'ਚ ਠੀਕਰੀ ਪਹਿਰੇ ਸ਼ੁਰੂ

ਮੁੱਲਾਂਪੁਰ-ਦਾਖਾ, 15 ਮਈ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦੇ ਅੰਕੜਿਆਂ ਦੀ ਤੇਜ਼ ਰਫ਼ਤਾਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਰਾਤ ਦਾ ਕਰਫ਼ਿਊ, ਦਿਨ ਦੀ ਤਾਲਾਬੰਦੀ ਦੇ ਨਾਲ ਨਵੇਂ ਹੁਕਮਾਂ ਹੇਠ ਹੁਣ ਪਿੰਡਾਂ ...

ਪੂਰੀ ਖ਼ਬਰ »

ਜਗਰਾਉਂ ਪੁਲਿਸ ਨੇ ਕੋਰੋਨਾ ਮਰੀਜ਼ਾਂ ਨੂੰ ਘਰ ਬੈਠੇ ਖਾਣਾ ਪਹੁੰਚਾਉਣ ਦੀ ਕੀਤੀ ਸ਼ੁਰੂਆਤ

ਜਗਰਾਉਂ, 15 ਮਈ (ਗੁਰਦੀਪ ਸਿੰਘ ਮਲਕ)-ਕੋਰੋਨਾ ਕਾਲ ਦੌਰਾਨ ਕੋਵਿਡ ਦੇ ਮਰੀਜ਼ਾਂ ਦਾ ਢਿੱਡ ਭਰਨ ਲਈ ਕੋਰੋਨਾ ਮਰੀਜ਼ਾਂ ਨੂੰ ਘਰ-ਘਰ ਮੁਫ਼ਤ ਖਾਣਾ ਪਹੁੰਚਾਉਣ ਦੀ ਡਿਉਟੀ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਨੂੰ ਸੌਂਪੀ ਗਈ ਹੈ, ਜਿਸ ਨੂੰ ਪੰਜਾਬ ਪੁਲਿਸ ਵਲੋਂ ਤੁਰੰਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦਾ ਦੱਬਿਆ ਡੀ.ਏ. ਤੁਰੰਤ ਰਿਲੀਜ਼ ਕਰੇ-ਮਾ: ਮੋਹੀ

ਜਗਰਾਉਂ, 14 ਮਈ (ਜੋਗਿੰਦਰ ਸਿੰਘ)-ਪੰਜਾਬ ਸਰਕਾਰ ਆਪਣੇ ਮੰਤਰੀਆਂ ਦੀ ਤਨਖ਼ਾਹਾਂ ਤੇ ਭੱਤੇ ਹਰ ਪੰਜ ਸਾਲ ਦੀ ਟਰਮ ਵਿਚ ਦੋ ਵਾਰ ਵਧਾਉਂਦੀ ਹੈ ਪ੍ਰੰਤੂ ਆਪਣੇ ਮੁਲਾਜ਼ਮਾਂ ਦਾ ਕਰੋੜਾਂ ਰੁਪਏ ਦਾ ਡੀ.ਏ. ਦੱਬੀ ਬੈਠੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਧਿਆਪਕ ਆਗੂ ਮਾ: ...

ਪੂਰੀ ਖ਼ਬਰ »

ਵਲੀਪੁਰ ਖੁਰਦ 'ਚ ਵਿਸ਼ੇਸ਼ ਕੋਰੋਨਾ ਜਾਂਚ ਕੈਂਪ ਲਗਾਇਆ

ਹੰਬੜਾਂ, 15 ਮਈ (ਹਰਵਿੰਦਰ ਸਿੰਘ ਮੱਕੜ)-ਪਿੰਡ ਵਲੀਪੁਰ ਖੁਰਦ ਵਿਖੇ ਕਈ ਘਰਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਇਕੱਠਿਆਂ ਬੁਖ਼ਾਰ ਰਹਿਣ ਤੇ ਪਿੰਡ ਦੇ ਇਕ ਵਿਅਕਤੀ ਦੇ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਪਿੰਡ ਦੇ ਸਰਪੰਚ ਜਗੀਰ ਸਿੰਘ ਸਾਬਕਾ ਕਾਨੂੰਗੋ ਵਲੋਂ ਸਿਹਤ ਵਿਭਾਗ ...

ਪੂਰੀ ਖ਼ਬਰ »

ਕੈਪਟਨ ਨੇ ਨੌਜਵਾਨ ਵਰਗ ਨਾਲ ਝੂਠੇ ਵਾਅਦੇ ਕਰਕੇ ਉਨ੍ਹਾਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ-ਅਟਵਾਲ

ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਜੋ ਵਾਅਦਾ ਕੀਤਾ ਸੀ ਉਸ ਵਾਅਦੇ ਨੂੰ ਪੂਰਾ ਕਰਨ ਵਿਚ ਨਾਕਾਮ ਸਾਬਿਤ ਹੋਏ ਹਨ | ਜਿਸ ਕਰਕੇ ਨੌਜਵਾਨ ਵਰਗ ਸੂਬਾ ਸਰਕਾਰ ਤੋਂ ...

ਪੂਰੀ ਖ਼ਬਰ »

ਟੋਲ ਪਲਾਜ਼ਾ 'ਤੇ ਦਿੱਤੇ ਜਾ ਰਹੇ ਧਰਨੇ 'ਚ ਗੂੰਜਿਆ ਜਬਰੀ ਟੀਕਾਕਰਨ ਜਾਂ ਟੈਸਟਿੰਗ ਨਾ ਕਰਨ ਦਾ ਹੋਕਾ

ਚੌਂਕੀਮਾਨ, 15 ਮਈ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਸਰਾਫ਼ ਨੂੰ ਜਬਰ-ਜਨਾਹ ਦੇ ਮਾਮਲੇ ਵਿਚ ਫਸਾਉਣ ਵਾਲੀਆਂ ਦੋ ਔਰਤਾਂ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 15 ਮਈ (ਜਸਵੰਤ ਸਿੰਘ ਸਲੇਮਪੁਰੀ)-ਸਥਾਨਿਕ ਕਸਬੇ ਅੰਦਰ ਸਰਾਫ਼ ਦੀ ਦੁਕਾਨ ਕਰ ਰਹੇ ਇੱਕ ਵਿਅਕਤੀ ਨੂੰ ਜਬਰ-ਜਨਾਹ ਦੇ ਮਾਮਲੇ ਵਿਚ ਫਸਾਉਣ ਵਾਲੀਆਂ ਦੋ ਔਰਤਾਂ ਖ਼ਿਲਾਫ਼ ਪੁਲਿਸ ਵੱਲੋਂ ਮਾਮਲਾ ਦਰਜ ਕਰਨ ਦਾ ਸਮਚਾਰ ਹੈ | ਕਸਬੇ ਅੰਦਰ ਸਰਦਾਰ ਜਿਊਲਰ ਦੇ ...

ਪੂਰੀ ਖ਼ਬਰ »

ਕਲੱਬ ਨੇ ਖੇਡ ਮੈਦਾਨ ਵਿਚ ਘਾਹ ਲਗਾਉਣ ਦੀ ਕਰਵਾਈ ਸ਼ੁਰੂਆਤ

ਰਾਏਕੋਟ, 15 ਮਈ (ਸੁਸ਼ੀਲ)-ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਰਾਏਕੋਟ ਵਲੋਂ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਘਾਹ ਲਗਾਉਣ ਦੀ ਸ਼ੁਰੂਆਤ ਡਾਇਰੈਕਟਰ ਮਹਿੰਦਰਪਾਲ ਸਿੰਘ ਸਿੱਧੂ ਅਤੇ ਤਰਲੋਕ ਸਿੰਘ ਬਿੱਲਾ ਦੀ ਦੇਖ-ਰੇਖ ਹੇਠ ਹੋਈ | ਇਸ ...

ਪੂਰੀ ਖ਼ਬਰ »

ਪਿੰਡਾਂ 'ਚ ਠੀਕਰੀ ਪਹਿਰੇ ਲਗਾ ਉਣ ਅਤੇ ਕੋਰੋਨਾ ਤੋਂ ਬਚਾਅ ਸਬੰਧੀ ਮੀਟਿੰਗ

ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਚੌਂਕੀ ਜਲਾਲਦੀਵਾਲ ਦੇ ਇੰਚਾਰਜ ਏ.ਐੱਸ.ਆਈ. ਗੁਰਸੇਵਕ ਸਿੰਘ ਵਲੋਂ ਚੌਂਕੀ ਅਧੀਨ ਪੈਂਦੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨਾਲ ਠੀਕਰੀ ਪਹਿਰੇ ਲਗਾਉਣ ਅਤੇ ਕੋਰੋਨਾ ਮਹਾਂਮਾਰੀ ਦੇ ਬਚਾਅ ਸਬੰਧੀ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

18 ਤੋਂ 44 ਸਾਲ ਤੱਕ ਦੇ ਲੋਕਾਂ ਦੇ ਲਗਾਈ ਕੋਰੋਨਾ ਵੈਕਸੀਨ

ਹੰਬੜਾਂ, 15 ਮਈ (ਮੇਜਰ ਹੰਬੜਾਂ )-ਸਿਹਤ ਵਿਭਗ ਸਿੱਧਵਾਂ ਬੇਟ ਦੇ ਐੱਸ.ਐੱਮ.ਓ. ਡਾ. ਮਨਦੀਪ ਕੌਰ ਸਿੱਧੂ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਹੰਬੜਾਂ ਵਿਖੇ 18 ਸਾਲ ਤੋਂ 44 ਸਾਲ ਤੱਕ ਦੇ ਲੋਕਾਂ ਦੇ ਲਗਾਏ ਗਏ ਪਹਿਲੇ ਟੀਕਾਕਰਨ ਕੈਂਪ ਦੀ ਕਾਂਗਰਸ ਦੇ ਸੂਬਾਈ ਆਗੂ ਮਨਜੀਤ ਸਿੰਘ ...

ਪੂਰੀ ਖ਼ਬਰ »

ਬੱਲੋਵਾਲ-ਬਠਿੰਡਾ ਐਕਸਪ੍ਰੈਸ ਹਾਈਵੇ ਲਈ ਜ਼ਮੀਨ ਐਕਵਾਇਰ ਦਾ ਮਾਮਲਾ ਸਰਕਾਰ ਲਈ ਗਲੇ ਦੀ ਹੱਡੀ ਬਣਿਆ

ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਬੱਲੋਵਾਲ-ਬਠਿੰਡਾ ਗਰੀਨ ਫੀਲਡ ਐਕਸਪ੍ਰੈਸ ਹਾਈਵੇ ਲਈ ਰਾਏਕੋਟ ਤਹਿਸੀਲ ਦੇ ਦਰਜਨਾਂ ਪਿੰਡਾਂ ਦੇ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਕਾਰਪੋਰੇਟ ਘਰਾਣਿਆਂ ਵਲੋਂ ਐਕਵਾਇਰ ਕੀਤੀਆਂ ਜਾਣ ਦੀਆਂ ਤਿਆਰੀਆਂ ਹਨ | ਜਿਸ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਖੇਤੀਬਾੜੀ ਸੰਦਾਂ 'ਤੇ ਸਬਸਿਡੀ ਲਈ 26 ਮਈ ਤੱਕ ਅਰਜੀਆਂ ਦੀ ਮੰਗ

ਪੱਖੋਵਾਲ/ਸਰਾਭਾ, 15 ਮਈ (ਕਿਰਨਜੀਤ ਕੌਰ ਗਰੇਵਾਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ 'ਕਾਮਯਾਬ ਕਿਸਾਨ-ਖੁਸ਼ਹਾਲ ਕਿਸਾਨ' ਸਕੀਮ ਅਧੀਨ ਵੱਖ-ਵੱਖ ਖੇਤੀਬਾੜੀ ਸੰਦਾਂ 'ਤੇ ਸਬਸਿਡੀ ਦੇਣ ਲਈ ਵਿਭਾਗ ਦੇ ਪੋਰਟਲ 'ਤੇ 26 ਮਈ ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ...

ਪੂਰੀ ਖ਼ਬਰ »

ਜੀ.ਐੱਚ.ਜੀ. ਪਬਲਿਕ ਸਕੂਲ 'ਚ ਵੈਬੀਨਾਰ ਕਰਵਾਇਆ

ਚੌਂਕੀਮਾਨ, 15 ਮਈ (ਤੇਜਿੰਦਰ ਸਿੰਘ ਚੱਢਾ)-ਸਥਾਨਕ ਜੀ.ਐੱਚ.ਜੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਕਟੀਵਿਟੀ ਤੇ ਕੋਆਰਡੀਨੇਟਰਾਂ ਦੇ ਸਹਿਯੋਗ ਨਾਲ ਵਿਗਿਆਨ ਵਿਭਾਗ ਵਲੋਂ ਪਿ੍ੰਸੀਪਲ ਪਵਨ ਸੂਦ ਦੀ ਰਹਿਨੁਮਾਈ ਹੇਠ ਇਕ ਵੈਬੀਨਾਰ ਦਾ ਆਯੋਜਨ ਕੀਤਾ ਗਿਆ | ਗੂਗਲ ...

ਪੂਰੀ ਖ਼ਬਰ »

ਰਾਏਕੋਟ-ਅਹਿਮਦਗੜ੍ਹ ਰੋਡ ਘਟੀਆ ਪ੍ਰੀਮਿਕਸ ਪਾਏ ਜਾਣ ਕਰਕੇ ਮੁੜ ਵਿਵਾਦਾਂ 'ਚ ਘਿਰੀ

ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਵਿਵਾਦਾਂ 'ਚ ਘਿਰੀ ਅਤੇ ਵਿਧਾਨ ਸਭਾ ਹਲਕਾ ਰਾਏਕੋਟ ਅਤੇ ਹਲਕਾ ਦਾਖਾ ਦੇ ਪਿੰਡਾਂ ਵਿਚੋਂ ਦੀ ਲੰਘਦੀ ਰਾਏਕੋਟ-ਅਹਿਮਦਗੜ੍ਹ ਰੋਡ 'ਤੇ ਪ੍ਰੀਮਿਕਸ ਪਿਛਲੇ 2 ਮਹੀਨਿਆਂ ਤੋਂ ਪਾਇਆ ਜਾ ਰਿਹਾ ਹੈ ਪਰ ਅਜੇ ਤੱਕ ਪਿੰਡ ਆਂਡਲੂ ਤੋਂ ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤ (ਡਕੌਂਦਾ) ਸੁਧਾਰ ਇਕਾਈ ਦਾ ਗਠਨ

ਗੁਰੂਸਰ ਸੁਧਾਰ, 15 ਮਈ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤ (ਡਕੌਂਦਾ) ਵਲੋਂ ਪਿੰਡ-ਪਿੰਡ ਪੱਧਰੀ ਸਥਾਪਿਤ ਕੀਤੀਆਂ ਜਾ ਰਹੀਆਂ ਇਕਾਈਆਂ ਤਹਿਤ ਬਲਾਕ ਪ੍ਰਧਾਨ ਸਰਬਜੀਤ ਸਿੰਘ ਗਿੱਲ ਤੇ ਜ਼ਿਲ੍ਹਾ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਢੱਟ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਮਰੇ ਦੀ ਕੰਧ ਨੂੰ ਪਾੜ ਲਗਾ ਕੇ 20 ਤੋਲੇ ਸੋਨਾ ਅਤੇ ਤਿੰਨ ਲੱਖ ਦੀ ਨਕਦੀ ਚੋਰੀ

ਸਿੱਧਵਾਂ ਬੇਟ, 15 ਮਈ (ਜਸਵੰਤ ਸਿੰਘ ਸਲੇਮਪੁਰੀ)-ਬੇਖੌਫ ਚੌਰਾਂ ਵੱਲੋਂ ਲਾਗਲੇ ਪਿੰਡ ਸਦਰਪੁਰਾ ਵਿਖੇ ਪਿੰਡ ਦੀ ਬਾਹਰਲੀ ਫਿਰਨੀ 'ਤੇ ਸਥਿੱਤ ਇਕ ਘਰ ਦੀ ਕੰਧ ਨੂੰ ਪਾੜ ਕੇ ਲਗਾਕੇ ਕਰੀਬ 20 ਤੋਲੇ ਸੋਨੇ ਦੇ ਗਹਿਣੇ ਅਤੇ ਤਿੰਨ ਲੱਖ ਦੀ ਨਗਦੀ ਚੋਰੀ ਕਰ ਲੈਣ ਦਾ ਸਮਾਚਾਰ ਹੈ | ਮੌਕੇ 'ਤੇ ਜਾ ਕੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਪਿੰਡ ਦੇ ਨੰਬਰਦਾਰ ਬਲਜੀਤ ਸਿੰਘ ਸੇਖੋਂ ਪੁੱਤਰ ਬੁੱਧ ਸਿੰਘ ਦੇ ਮੱਕੀ ਦੇ ਖੇਤਾਂ ਨਾਲ ਲੱਗਦੇ ਘਰ ਦੇ ਇਕ ਕਮਰੇ ਵਿਚ ਚੋਰਾਂ ਨੇ ਖੇਤਾਂ ਵਾਲੇ ਪਾਸਿਉਂ ਪਾੜ ਲਗਾਇਆ ਅਤੇ ਅੰਦਰ ਦਾਖ਼ਲ ਹੋ ਗਏ | ਇਸ ਉਪਰੰਤ ਉਨ੍ਹਾਂ ਨੇ ਅੱਗੇ ਕਮਰੇ ਦੇ ਬਰਾਂਡੇ ਵਾਲੇ ਪਾਸੇ ਪੈਂਦੇ ਦਰਵਾਜ਼ੇ ਦੀ ਕੁੰਡੀ ਨੂੰ ਪੱੜੇ ਨਾਲ ਬੰਨ੍ਹ ਦਿੱਤਾ ਤਾਂ ਜੋ ਬਰਾਂਡੇ ਵਿਚ ਸੁੱਤੇ ਪਏ ਪਰਿਵਾਰਿਕ ਮੈਂਬਰ ਅੰਦਰ ਨਾ ਆ ਸਕਣ | ਚੋਰਾਂ ਨੇ ਕਮਰੇ ਵਿਚ ਪਈ ਅਲਮਾਰੀ ਵਿਚ ਪਏ 20 ਤੋਲੇ ਸੋਨੇ ਦੇ ਗਹਿਣੇ ਅਤੇ ਤਿੰਨ ਲੱਖ ਦੀ ਨਕਦੀ ਚੋਰੀ ਕਰ ਲਈ ਅਤੇ ਪਾੜ ਰਾਹੀਂ ਬਾਹਰ ਨਿਕਲ ਕੇ ਫ਼ਰਾਰ ਹੋ ਗਏ | ਜਿਸ ਦਾ ਪਤਾ ਪਰਿਵਾਰਿਕ ਮੈਂਬਰਾਂ ਨੂੰ ਉਦੋਂ ਲੱਗਾ ਜਦੋਂ ਉਹ ਸਵੇਰੇ ਕਮਰੇ ਦਾ ਦਰਵਾਜ਼ਾ ਖੋਲ੍ਹਣ ਲੱਗੇ ਜੋ ਅੰਦਰੋਂ ਬੰਦ ਸੀ | ਜਦੋਂ ਬਲਜੀਤ ਸਿੰਘ ਨੇ ਧੱਕਾ ਮਾਰ ਕੇ ਦਰਵਾਜ਼ਾ ਖੋਲਿ੍ਹਆ ਤਾਂ ਕਮਰੇ ਦੀ ਮਗਰਲੀ ਕੰਧ ਨੂੰ ਪਾੜ ਲੱਗਾ ਹੋਇਆ ਸੀ ਅਤੇ ਅਲਮਾਰੀ ਵਿਚ ਪਿਆ ਸੋਨਾ ਅਤੇ ਨਕਦੀ ਗਾਇਬ ਸੀ | ਇਸ ਉਪਰੰਤ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਮੌਕੇ ਦਾ ਜਾਇਜ਼ਾ ਲਿਆ ਅਤੇ ਇਸ ਦੌਰਾਨ ਡੌਗ ਸਕੁਐਡ ਦੀ ਵੀ ਮਦਦ ਲਈ ਗਈ | ਭਾਵੇਂ ਡੌਗ ਸਕੁਐਡ ਪਿੰਡ ਵਿਚ ਸਥਿੱਤ ਇਕ ਘਰ ਕੋਲ ਜਾ ਕੇ ਵਾਰ-ਵਾਰ ਰੁਕਦਾ ਰਿਹਾ ਪਰ ਅਜੇ ਤੱਕ ਪੁਲਿਸ ਕਿਸੇ ਸਿੱਟੇ 'ਤੇ ਨਹੀਂ ਪੁੱਜ ਸਕੀ | ਦੂਜੇ ਪਾਸੇ ਸਿਰਫ਼ ਇਕ ਹਫ਼ਤੇ ਦੇ ਅਰਸੇ ਦੌਰਾਨ ਪਿੰਡ ਵਿਚ ਚੋਰੀ ਦੀ ਇਹ ਚੌਥੀ ਘਟਨਾ ਹੈ | ਇਸ ਤੋਂ ਪਹਿਲਾਂ ਵੀ ਚੋਰਾਂ ਨੇ ਪਿੰਡ ਦੇ ਬਾਹਰਵਾਰ ਗੁੱਜਰਾਂ ਦੇ ਡੇਰੇ ਵਿਚੋਂ ਵੀ ਪਾੜ ਲਗਾ ਕੇ 50 ਹਜ਼ਾਰ ਦੀ ਨਗਦੀ ਅਤੇ ਪੰਜ ਤੋਲੇ ਸੋਨਾ, ਪਿੰਡ ਦੇ ਗੁਰਦੁਆਰਾ ਸਾਹਿਬ ਅਤੇ ਸਰਕਾਰੀ ਸਕੂਲ ਵਿਚ ਲੱਗੀਆਂ ਟੂਟੀਆਂ ਚੋਰੀ ਕਰ ਲਈਆਂ ਸਨ ਪਰ ਅਜੇ ਤੱਕ ਚੋਰ ਪੁਲਿਸ ਦੇ ਹੱਥ ਨਹੀਂ ਲੱਗ ਸਕੇ ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਨੰਬਰਦਾਰ ਬਲਜੀਤ ਸਿੰਘ ਦੇ ਘਰ ਵਿਚ ਮੌਜੂਦ ਸਾਬਕਾ ਸਰਪੰਚ ਕੁਲਵੰਤ ਸਿੰਘ, ਮਾ. ਭਲਬਹਾਦਰ ਸਿੰਘ ਅਤੇ ਡਾ. ਬਲਬੀਰ ਸਿੰਘ ਨੇ ਵੀ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡ ਵਿੱਚ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਚੋਰਾਂ ਨੂੰ ਜਲਦੀ ਕਾਬੂ ਕੀਤਾ ਜਾਵੇ |

ਖ਼ਬਰ ਸ਼ੇਅਰ ਕਰੋ

 

ਬੋਪਾਰਾਏ ਅਤੇ ਪ੍ਰਧਾਨ ਜੋਸ਼ੀ ਨੇ ਲਿਆ ਸੀਵਰੇਜ ਪ੍ਰੋਜੈਕਟ ਦਾ ਜਾਇਜ਼ਾ

ਰਾਏਕੋਟ, 15 ਮਈ (ਸੁਸ਼ੀਲ)-ਸੀਵਰੇਜ ਬੋਰਡ ਵਲੋਂ ਸ਼ਹਿਰ ਵਿਚ ਸੌ ਫ਼ੀਸਦੀ ਸੀਵਰੇਜ ਅਤੇ ਵਾਟਰ ਸਪਲਾਈ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਸਥਾਨਕ ਜਗਰਾਉਂ ਰੋਡ 'ਤੇ ਸੀਵਰੇਜ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ | ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਨੌਜ਼ਵਾਨ ਆਗੂ ...

ਪੂਰੀ ਖ਼ਬਰ »

ਸੌ ਫ਼ੀਸਦੀ ਸੀਵਰੇਜ ਅਤੇ ਵਾਟਰ ਸਪਲਾਈ ਦੀ ਸਹੂਲਤ ਛੇਤੀ ਹੀ-ਬੋਪਾਰਾਏ ਬੋਪਾਰਾਏ ਅਤੇ ਪ੍ਰਧਾਨ ਜੋਸ਼ੀ ਨੇ ਲਿਆ ਸੀਵਰੇਜ ਪ੍ਰੋਜੈਕਟ ਦਾ ਜਾਇਜ਼ਾ

ਰਾਏਕੋਟ, 15 ਮਈ (ਸੁਸ਼ੀਲ)-ਸੀਵਰੇਜ ਬੋਰਡ ਵਲੋਂ ਸ਼ਹਿਰ ਵਿਚ ਸੌ ਫ਼ੀਸਦੀ ਸੀਵਰੇਜ ਅਤੇ ਵਾਟਰ ਸਪਲਾਈ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਸਥਾਨਕ ਜਗਰਾਉਂ ਰੋਡ 'ਤੇ ਸੀਵਰੇਜ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ | ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਨੌਜ਼ਵਾਨ ਆਗੂ ...

ਪੂਰੀ ਖ਼ਬਰ »

ਮਜ਼ਦੂਰਾਂ ਦਾ ਗੈਸ ਸਿਲੰਡਰ ਚੋਰੀ

ਹੰਬੜਾਂ, 15 ਮਈ (ਮੱਕੜ)-ਸਥਾਨਕ ਮੁੱਢਲਾ ਸਿਹਤ ਕੇਂਦਰ ਵਿਖੇ ਇਮਾਰਤ ਦੇ ਨਿਰਮਾਣ ਮੌਕੇ ਰਾਤ ਸਮੇਂ ਕੰਮ ਕਰਨ ਵਾਲੇ ਮਜ਼ਦੂਰਾਂ ਦਾ ਗੈਸ ਸਿਲੰਡਰ ਚੋਰੀ ਹੋਣ ਦਾ ਸਮਾਚਾਰ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਕੰਮ ਕਰ ਰਹੇ ਕਾਲਾ ਮਿਸਤਰੀ ਤੇ ਕੁਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਆਕਸੀਜਨ ਘਟਣ ਕਾਰਨ ਨੌਜਵਾਨ ਦੀ ਮੌਤ

ਸਿੱਧਵਾਂ ਬੇਟ, 15 ਮਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸਦਰਪੁਰਾ ਦੇ 43 ਸਾਲਾ ਅਗਾਂਹਵਧੂ ਨੌਜਵਾਨ ਕਿਸਾਨ ਦੀ ਲੁਧਿਆਣਾ ਦੇ ਦਇਆ ਨੰਦ ਵਿਚ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਗਰੇਵਾਲ ਪੁੱਤਰ ਅਜੈਬ ਸਿੰਘ ਜੋ ...

ਪੂਰੀ ਖ਼ਬਰ »

ਜੀ.ਐੱਚ.ਜੀ. ਕਾਲਜ ਦਾ ਈ.ਟੀ.ਟੀ. ਨਤੀਜਾ ਸ਼ਾਨਦਾਰ

ਰਾਏਕੋਟ, 15 ਮਈ (ਸੁਸ਼ੀਲ)- ਜੀ.ਐੱਚ.ਜੀ ਗਰੁੱਪ ਆਫ਼ ਕਾਲਜ ਤਹਿਤ ਚੱਲਦੇ ਜੀ.ਐੱਚ.ਜੀ ਕਾਲਜ ਆਫ਼ ਟੀਚਰ ਟ੍ਰੇਨਿੰਗ ਦਾ ਈ.ਟੀ.ਟੀ (ਭਾਗ ਦੂਜਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰ: ਸ਼ਿਲਪੀ ਦਿਉਲ ਨੇ ਦੱਸਿਆ ਕਿ ਨਤੀਜਾ ਸੌ ਫ਼ੀਸਦੀ ਰਿਹਾ ਹੈ ਅਤੇ ਸਾਰੇ ਹੀ ਵਿਦਿਆਰਥੀਆਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਐੱਸ.ਡੀ.ਐੱਮ. ਨੂੰ 301 ਕੋਰੋਨਾ ਕਿੱਟਾਂ ਦਿੱਤੀਆਂ

ਰਾਏਕੋਟ, 15 ਮਈ (ਸੁਸ਼ੀਲ)-ਲਾਇਨਜ਼ ਕਲੱਬ ਰਾਏਕੋਟ ਵਲੋਂ ਅੱਜ ਇੱਥੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਲਈ ਵਰਤੋਂ 'ਚ ਆਉਣ ਵਾਲੀਆਂ ਦਵਾਈਆਂ ਦੀਆਂ 301 ਕਿੱਟਾਂ ਐੱਸ.ਡੀ.ਐੱਮ. ਰਾਏਕੋਟ ਡਾ. ਹਿਮਾਂਸ਼ੂ ਗੁਪਤਾ ਨੂੰ ਸੌਂਪੀਆਂ ਗਈਆਂ | ਇਸ ਮੌਕੇ ਐੱਸ.ਡੀ.ਐੱਮ ਰਾਏਕੋਟ ਡਾ. ...

ਪੂਰੀ ਖ਼ਬਰ »

ਗਲੀਆਂ 'ਚ ਇੰਟਰਲਾਕ ਟਾਈਲਾਂ ਲਗਾਉਣ 'ਤੇ ਹਲਵਾਰਾ ਪੰਚਾਇਤ ਵਿਵਾਦਾਂ 'ਚ

ਹਲਵਾਰਾ, 15 ਮਈ (ਭਗਵਾਨ ਢਿੱਲੋਂ)-ਗਲੀਆਂ 'ਚ ਇੰਟਰਲਾਕ ਟਾਈਲਾਂ ਬਿਨ੍ਹਾਂ ਕਿਸੇ ਵਿਉਤਬੰਦੀ ਦੇ ਲਗਾਉਣ 'ਤੇ ਹਲਵਾਰਾ ਪੰਚਾਇਤ ਵਿਵਾਦਾਂ ਦੇ ਘੇਰੇ 'ਚ ਹੈ | ਪਾਣੀ ਦੀ ਨਿਕਾਸੀ ਦਾ ਨਾਕਸ ਪ੍ਰਬੰਧ ਹੋਣ ਕਾਰਨ ਬਰਸਾਤ ਦਾ ਪਾਣੀ ਘਰਾਂ ਵਿਚ ਚਲਾ ਜਾਂਦਾ ਹੈ, ਜਿਸ ਕਾਰਨ ਲੋਕਾਂ ...

ਪੂਰੀ ਖ਼ਬਰ »

ਜਲ ਸਪਲਾਈ ਠੇਕਾ ਮੁਲਾਜ਼ਮਾਂ-ਕੁਤਬੇਵਾਲ, ਮਾਣਕੀ, ਗੌ ਾਸਪੁਰ

ਹੰਬੜਾਂ, 15 ਮਈ (ਹਰਵਿੰਦਰ ਸਿੰਘ ਮੱਕੜ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਕੁਤਬੇਵਾਲ, ਜਨਰਲ ਸਕੱਤਰ ਰਵਿੰਦਰ ਸਿੰਘ ਮਾਣਕੀ, ਮੀਤ ਪ੍ਰਧਾਨ ਚਰਨ ਸਿੰਘ ਗੌਂਸਪੁਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਰੇਲਵੇ ਪਾਰਕ ਦੇ ਕਿਸਾਨ ਮੋਰਚੇ 'ਚ ਸ਼ਹੀਦ ਸੁਖਦੇਵ ਦਾ 115ਵਾਂ ਜਨਮ ਦਿਨ ਮਨਾਇਆ

ਜਗਰਾਉਂ, 15 ਮਈ (ਜੋਗਿੰਦਰ ਸਿੰਘ)-ਆਜ਼ਾਦੀ ਲਹਿਰ 'ਚ ਹੱਸਦੇ ਹੱਸਦੇ ਫਾਂਸੀ ਚੜ੍ਹ ਗਏ ਸ਼ਹੀਦ ਭਗਤ ਸਿੰਘ ਤੇ ਸ਼ਹੀਦ ਰਾਜਗੁਰੂ ਦੇ ਸਾਥੀ ਸ਼ਹੀਦ ਸੁਖਦੇਵ ਦਾ 115ਵਾਂ ਜਨਮ ਦਿਵਸ ਇਨਕਲਾਬੀ ਨਾਅਰਿਆਂ 'ਚ ਗੂੰਜ 'ਚ ਮਨਾਇਆ ਗਿਆ | ਇਸ ਸਮੇਂ ਸਮੂਹ ਧਰਨਾਕਾਰੀਆਂ ਨੇ ਸ਼ਹੀਦ ...

ਪੂਰੀ ਖ਼ਬਰ »

ਦਿੱਲੀ ਕੱਟੜਾ ਹਾਈਵੇਜ਼ ਜ਼ਮੀਨ ਐਕਵਾਇਰ ਵਿਰੋਧੀ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਅਹਿਮਦਗੜ੍ਹ, 15 ਮਈ (ਰਵਿੰਦਰ ਪੁਰੀ)-ਦਿੱਲੀ ਕੱਟੜਾ ਹਾਈਵੇਜ਼ ਬਣਾਉਣ ਸਬੰਧੀ ਸਰਕਾਰ ਵਲੋਂ ਐਕਵਾਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਦੇ ਮਾਲਕਾਂ ਵਲੋਂ ਵਿਰੋਧ ਵੱਡੇ ਪੱਧਰ 'ਤੇ ਹੋ ਰਿਹਾ ਹੈ | ਅੱਜ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਕੋਟ ਆਗਾਂ ਵਿਖੇ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸਿੰਘ ਸੰਧੂ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਜੋਧਾਂ, 15 ਮਈ (ਗੁਰਵਿੰਦਰ ਸਿੰਘ ਹੈਪੀ)-ਹਲਕਾ ਦਾਖਾ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਸਿਆਸੀ ਸਕੱਤਰ ਮੁੱਖ ਮੰਤਰੀ ਪੰਜਾਬ ਨੇ ਪਿੰਡ ਗੁੱਜਰਵਾਲ ਵਿਖੇ ਪਹੁੰਚ ਕੇ ਗਲੀਆਂ 'ਚ ਲਗਾਈਆਂ ਜਾ ਰਹੀਆਂ ਇੰਟਰਲਾਕ ਟਾਇਲਾਂ ਤੇ ਹੋਰ ਚੱਲ ਰਹੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX