ਤਾਜਾ ਖ਼ਬਰਾਂ


ਮੇਰੀ ਅਪੀਲ 'ਤੇ ਸਾਰੇ ਕਰਮਚਾਰੀ ਹੜਤਾਲਾਂ ਬੰਦ ਕਰ ਕੇ ਆਪਣੇ ਕੰਮ 'ਤੇ ਆ ਜਾਣ - ਚੰਨੀ
. . .  2 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਮੇਰਾ ਬਿਸਤਰਾ ਮੇਰੀ ਗੱਡੀ ਵਿਚ ਹੀ ਲੱਗਾ ਹੋਇਆ ਹੈ ਅਤੇ ਮੈਂ ਦੋ ਦਿਨ ਪੱਕਾ ਦਫ਼ਤਰ ਵਿਚ ਰਹਾਂਗਾ ...
ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਵੀ ਕੀਤਾ ਧੰਨਵਾਦ
. . .  8 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਸਾਬਕਾ ਪ੍ਰਧਾਨਾਂ ਅਤੇ ਹਾਈਕਮਾਨ ਦਾ...
ਹਰੇਕ ਵਿਅਕਤੀ ਨੂੰ ਥਾਣੇ ਅੰਦਰ ਇਨਸਾਫ਼ ਮਿਲੇਗਾ ਤੇ ਦੋਸ਼ੀ ਅੰਦਰ ਜਾਣਗੇ - ਚਰਨਜੀਤ ਸਿੰਘ ਚੰਨੀ
. . .  8 minutes ago
ਚੰਡੀਗੜ੍ਹ, 20 ਸਤੰਬਰ - ਇਹ ਸਰਕਾਰ ਪੰਜਾਬ ਦੇ ਲੋਕਾਂ ਦੀ ਸਰਕਾਰ। ਹਾਈ ਕਮਾਨ ਵਲੋਂ ਦਿੱਤੇ 18 ਨੁਕਾਤੀ ਇਕ-ਇਕ ਕਰਕੇ ਪੂਰੇ ਹੋਣਗੇ। ਗ਼ਰੀਬਾਂ ਨੂੰ ਪਾਣੀ ਦਾ ਬਿੱਲ ਨਹੀਂ ਆਵੇਗਾ....
ਚੰਨੀ ਨੇ ਕੀਤੀ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ
. . .  15 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਜੇਕਰ ਪੰਜਾਬ ਦੀ ਖੇਤੀਬਾੜੀ 'ਤੇ ਆਂਚ ਆਊ ਤਾਂ ਪੰਜਾਬ ਦੇ ਕਿਸਾਨ ਨੂੰ ਮੈਂ ਆਪਣਾ ਗਲ ਵੱਢ ਕੇ ਦੇ ਦਵਾਂਗਾ....
ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ, ਨਾ ਕਿ ਅਮੀਰਾਂ ਦਾ - ਚਰਨਜੀਤ ਸਿੰਘ ਚੰਨੀ
. . .  18 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ ਹਾਂ | ਮੈਂ ਅਮੀਰਾਂ ਦਾ ਨੁਮਾਇੰਦਾ ਨਹੀਂ ਹਾਂ | ਪੰਜਾਬ ਦੀ ਸੇਵਾ ਕਰਨ ਵਾਲੇ ਲੋਕ ਹੀ ਮੈਨੂੰ ਮਿਲਣ ਨਾ ਕਿ ਰੇਤੇ ...
ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ - ਚਰਨਜੀਤ ਸਿੰਘ ਚੰਨੀ
. . .  20 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ | ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੈੱਸ ਕਾਨਫ਼ਰੰਸ ...
'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫ਼ਰੰਸ
. . .  24 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਗਈ ਪ੍ਰੈੱਸ ...
ਹਾਈਕਮਾਨ ਦਾ ਚੰਨੀ ਵਲੋਂ ਕੀਤਾ ਗਿਆ ਧੰਨਵਾਦ
. . .  26 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਕੀਤੀ ਜਾ ਰਹੀ ਹੈ | ਇਸ ਮੌਕੇ ਚੰਨੀ ਵਲੋਂ ਹਾਈ...
ਕੈਪਟਨ ਅਮਰਿੰਦਰ ਸਿੰਘ ਨੂੰ 4 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦੀ ਹਦਾਇਤ
. . .  29 minutes ago
ਅੰਮ੍ਰਿਤਸਰ 20 ਸਤੰਬਰ(ਜਸਵੰਤ ਸਿੰਘ ਜੱਸ) ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਐਕਟਿੰਗ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਇਨਸਾਫ਼ ਮੋਰਚਾ ਖ਼ਤਮ ਕਰਾਉਣ ਦੇ ਮਾਮਲੇ ਵਿਚ ਸਾਬਕਾ....
ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ਭਰਿਆ ਫ਼ੈਸਲਾ - ਅਸ਼ਵਨੀ ਸ਼ਰਮਾ
. . .  44 minutes ago
ਪਠਾਨਕੋਟ, 20 ਸਤੰਬਰ (ਚੌਹਾਨ ) - ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ
. . .  36 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼...
ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਪ੍ਰੈੱਸ ਵਾਰਤਾ
. . .  56 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਵਾਰਤਾ ਕੀਤੀ...
ਚਰਨਜੀਤ ਸਿੰਘ ਚੰਨੀ ਨੂੰ ਮਿਲੇ ਪੰਜਾਬ ਦੇ ਡੀ.ਜੀ.ਪੀ.
. . .  59 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੁਲਾਕਾਤ ...
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  about 1 hour ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  34 minutes ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ....
ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ
. . .  about 1 hour ago
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਛੀਨੀਵਾਲ ਕਲਾਂ ਵਿਖੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਊਧਮ ਸਿੰਘ ਦੇ ਰਾਗੀ ਜਥੇ ...
ਰਾਹੁਲ ਗਾਂਧੀ ਅਤੇ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  31 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ...
ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਚੱਕੀ ਦਰਿਆ 'ਚ ਪੈਰ ਫਿਸਲ ਕੇ 25 ਸਾਲਾ ਨੌਜਵਾਨ ਡੁੱਬਿਆ...
. . .  about 1 hour ago
ਪਠਾਨਕੋਟ 20 ਸਤੰਬਰ (ਸੰਧੂ ) ਪਠਾਨਕੋਟ ਦੇ ਬਿਲਕੁਲ ਨਾਲ ਵਗਦੇ ਚੱਕੀ ਦਰਿਆ ਵਿਚ ਹਿਮਾਚਲ ਵਾਲੇ ਪਾਸਿਉਂ ਪਿੰਡ ਭਦਰੋਆ ਵਿਖੇ ਬੀਤੀ ਦੇਰ ਸ਼ਾਮ ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਇਕ 25 ਸਾਲਾਂ ਨੌਜਵਾਨ ਪੈਰ ਫਿਸਲ ਕੇ ਦਰਿਆ .....
ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ
. . .  about 1 hour ago
ਚੰਡੀਗੜ੍ਹ, 20 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ ...
ਰਾਜ ਭਵਨ ਪਹੁੰਚੇ ਰਾਹੁਲ ਗਾਂਧੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਲਈ ਹੈ ...
ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਆਈ ਸਾਹਮਣੇ
. . .  about 2 hours ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਸਾਹਮਣੇ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮੋਟਰਸਾਈਕਲ ਚੋਰੀ ਕਰਕੇ ਗਿਆ ਹੀ ਸੀ ਕਿ ਮੂਹਰੇ ਪੁਲਿਸ ਨੇ ਦਬੋਚ ਲਿਆ

ਨਵਾਂਸ਼ਹਿਰ, 15 ਮਈ (ਗੁਰਬਖਸ਼ ਸਿੰਘ ਮਹੇ)- ਨਵਾਂਸ਼ਹਿਰ ਦੇ ਸ਼ਹਿਰੀ ਹਲਕੇ 'ਚ ਇਕ ਅਜੀਬੋ ਗ਼ਰੀਬ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਇਕ ਵਿਅਕਤੀ ਹਾਲੇ ਮੋਟਰਸਾਈਕਲ ਚੋਰੀ ਕਰਕੇ ਲੈ ਕੇ ਹੀ ਗਿਆ ਸੀ ਕਿ ਮੂਹਰੇ ਪੁਲਿਸ ਕੁੜਿੱਕੀ 'ਚ ਫਸ ਗਿਆ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਰਕਾਰਾਂ ਪਾਬੰਦੀਆਂ ਦੀ ਸਖ਼ਤੀ ਦੇ ਨਾਲ-ਨਾਲ ਲੋਕਾਂ ਦੀ ਪੁਕਾਰ ਵੀ ਸੁਣਨ - ਸਰਹਾਲ

ਮੁਕੰਦਪੁਰ, 15 ਮਈ (ਦੇਸ ਰਾਜ ਬੰਗਾ)-ਕੋਰੋਨਾ ਮਹਾਂਮਾਰੀ ਤੋਂ ਨਿਯਾਤ ਪਾਉਣ ਵਾਸਤੇ ਸਰਕਾਰਾਂ ਵਲੋਂ ਕੀਤੇ ਜਾਂਦੇ ਉਪਰਾਲੇ ਨਿਰੇ ਸਖ਼ਤੀ ਦੇ ਪ੍ਰਭਾਵ ਹੀ ਦਿਖਾਈ ਦੇ ਰਹੇ ਹਨ | ਲੋਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਪਾਬੰਦੀਆਂ ਨਿਰਧਾਰਿਤ ਨਹੀਂ ਕੀਤੀਆਂ ਜਾ ਰਹੀਆਂ | ...

ਪੂਰੀ ਖ਼ਬਰ »

ਫਰਾਲੇ ਨੂੰ ਨਮੂਨੇ ਦਾ ਪਿੰਡ ਬਣਾਉਣ ਲਈ ਕੋਈ ਕਸਰ ਨਹੀਂ ਛੱਡਾਂਗੇ- ਕੈਪਟਨ ਮਹਿੰਦਰ ਸਿੰਘ

ਸੰਧਵਾਂ, 15 ਮਈ (ਪ੍ਰੇਮੀ ਸੰਧਵਾਂ) - ਗ੍ਰਾਮ ਪੰਚਾਇਤ ਫਰਾਲਾ ਵਲੋਂ ਪਿੰਡ ਦਾ ਵਿਕਾਸ ਜੋਰਾਂ ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ ਤਾਂ ਕਿ ਪਿੰਡ ਨੂੰ ਵਧੀਆ ਦਿਖ ਪ੍ਰਦਾਨ ਕੀਤੀ ਜਾ ਸਕੇ | ਸਰਪੰਚ ਕੈਪਟਨ ਮਹਿੰਦਰ ਸਿੰਘ ਅਟਵਾਲ ਨੇ ਦੱਸਿਆ ਕਿ ਪਿੰਡ ਦੀਆਂ ਗਲੀਆਂ 'ਚ ...

ਪੂਰੀ ਖ਼ਬਰ »

ਸੁਰਜੀਤ ਸਿੰਘ ਮੁਜੱਫਰਪੁਰ ਦੋਆਬਾ ਜ਼ੋਨ ਦੇ ਜਨਰਲ ਸਕੱਤਰ ਨਿਯੁਕਤ

ਉਸਮਾਨਪੁਰ, 15 ਮਈ (ਸੰਦੀਪ ਮਝੂਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ, ਹਲਕਾ ਇੰਚਾਰਜ ਜਰਨੈਲ ਸਿੰਘ ਵਾਹਦ ਦੇ ਦਿਸ਼ਾ-ਨਿਰਦੇਸ਼ਾਂ ਤੇ ਦੋਆਬਾ ਜ਼ੋਨ ਪ੍ਰਧਾਨ ਬੀ.ਸੀ.ਵਿੰਗ ਭਲਵਾਨ ਭੁਪਿੰਦਰ ਪਾਲ ਸਿੰਘ ...

ਪੂਰੀ ਖ਼ਬਰ »

ਪੁਲਿਸ ਨੇ ਬਿਨਾਂ ਮਾਸਕ ਵਾਲੇ 875 ਵਿਅਕਤੀਆਂ ਦੇ ਕਰਵਾਏ ਕੋਵਿਡ ਟੈੱਸਟ, 63 ਦੇ ਕੀਤੇ ਚਲਾਨ

ਨਵਾਂਸ਼ਹਿਰ, 15 ਮਈ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵਲੋਂ ਅੱਜ ਜ਼ਿਲ੍ਹੇ ...

ਪੂਰੀ ਖ਼ਬਰ »

ਜੰਡਿਆਲਾ ਵਿਖੇ ਖੇਤਾਂ ਵਿਚਲੇ ਖੂਹ 'ਚੋਂ ਮਿਲੀ ਵਿਅਕਤੀ ਦੀ ਲਾਸ਼

ਕਟਾਰੀਆਂ, 15 ਮਈ (ਨਵਜੋਤ ਸਿੰਘ ਜੱਖੂ) - ਬੰਗਾ ਨੇੜੇ ਪਿੰਡ ਜੰਡਿਆਲਾ 'ਚ ਬੀਤੀ ਰਾਤ ਖੇਤਾਂ ਵਿਚਲੇ ਖੂਹ 'ਚੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ | ਪਿੰਡ ਦੇ ਸਰਪੰਚ ਇੰਦਰਜੀਤ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਖੇਤਾਂ 'ਚ ਖੂਹ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪ੍ਰਤੀ ਆਟੋ ਦੇਵੇ 10 ਹਜ਼ਾਰ ਰੁਪਏ ਸਹਾਇਤਾ-ਆਟੋ ਯੂਨੀਅਨ

ਨਵਾਂਸ਼ਹਿਰ, 15 ਮਈ (ਗੁਰਬਖਸ਼ ਸਿੰਘ ਮਹੇ)- ਅੱਜ ਇੱਥੇ ਨਿਊ ਆਟੋ ਵਰਕਰਜ਼ ਯੂਨੀਅਨ ਨਵਾਂਸ਼ਹਿਰ ਵਲੋਂ ਮੀਟਿੰਗ ਕਰਕੇ ਪੰਜਾਬ ਸਰਕਾਰ ਕੋਲੋਂ ਪ੍ਰਤੀ ਆਟੋ 10 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦੇਣ ਦੀ ਮੰਗ ਕੀਤੀ ਗਈ ਹੈ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪੁਨੀਤ ...

ਪੂਰੀ ਖ਼ਬਰ »

ਭੱਦੀ-ਬਲਾਚੌਰ ਮੁੱਖ ਸੜਕ 'ਤੇ ਓਵਰ ਲੋਡ ਲੱਦੇ ਵਾਹਨ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਭੱਦੀ, 15 ਮਈ (ਨਰੇਸ਼ ਧੌਲ)- ਇਲਾਕੇ ਅੰਦਰ ਲੱਕੜ, ਤੂੜੀ, ਮਿੱਟੀ ਆਦਿ ਓਵਰ ਲੋਡ ਲੱਦੇ ਵਾਹਨ ਅਕਸਰ ਹੀ ਵੇਖੇ ਜਾ ਸਕਦੇ ਹਨ ਜੋ ਹਰ ਵੇਲੇ ਹਾਦਸਿਆਂ ਨੂੰ ਸੱਦਾ ਦੇ ਰਹੇ ਜਾਪਦੇ ਹਨ | ਸਵੇਰੇ ਲਗ-ਪਗ 5 ਵਜੇ ਤੋਂ ਨੂਰਪੁਰ ਬੇਦੀ ਅਤੇ ਹੋਰ ਵੱਖ-ਵੱਖ ਇਲਾਕੇ ਦੇ ਪਿੰਡਾਂ ਵਿਚੋਂ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਦੀ ਅਗਵਾਈ ਹੇਠ ਦਿੱਲੀ ਕਿਸਾਨ ਮੋਰਚੇ ਲਈ ਵੱਡੀ ਗਿਣਤੀ 'ਚ ਕਿਸਾਨ ਮਜ਼ਦੂਰ ਰਵਾਨਾ

ਬਲਾਚੌਰ, 15 ਮਈ (ਸ਼ਾਮ ਸੁੰਦਰ ਮੀਲੂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕੁੱਲ ਹਿੰਦ ਕਿਸਾਨ ਸਭਾ ਦੀ ਅਗਵਾਈ ਹੇਠ ਬਲਾਚੌਰ ਵਿਧਾਨਸਭਾ ਹਲਕੇ ਤੋਂ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਕਿਸਾਨ ਆਗੂਆਂ ਦੀ ਅਗਵਾਈ ਹੇਠ ਦਿੱਲੀ ਮੋਰਚੇ ਲਈ ਰਵਾਨਾ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 56 ਨਵੇਂ ਮਾਮਲੇ, 4 ਮੌਤਾਂ

ਨਵਾਂਸ਼ਹਿਰ, 15 ਮਈ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 56 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਜਦ ਕਿ 68 ਸਾਲਾ ਔਰਤ, 68 ਸਾਲਾ ਪੁਰਸ਼, 75 ਸਾਲਾ ਔਰਤ ਅਤੇ 62 ਸਾਲਾ ਔਰਤ ਜੋ ਕਿ ਵੱਖ-ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਸਨ ਦੀ ਅੱਜ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਮੁੱਖ ਸ਼ਖ਼ਸੀਅਤਾਂ ਦਾ ਤੁਰ ਜਾਣਾ ਸਰਕਾਰ ਦੇ ਪ੍ਰਬੰਧਾਂ ਦੀ ਘਾਟ-ਕਾ. ਨੂਰਪੁਰੀ

ਬੰਗਾ, 15 ਮਈ (ਜਸਬੀਰ ਸਿੰਘ ਨੂਰਪੁਰ) - ਕੋਰੋਨਾ ਮਹਾਂਮਾਰੀ ਨੇ ਜਿਥੇ ਅਮਰੀਕਾ ਵਰਗੇ ਤਾਕਤਵਰ ਦੇਸ਼ ਨੂੰ ਅੱਗੇ ਲਾ ਲਿਆ ਹੈ ਉਥੇ ਯੂਰਪ ਤੇ ਏਸ਼ੀਆ ਵਰਗੇ ਖਿਤੇ ਦੇ ਦੇਸ਼ਾਂ ਨੂੰ ਵੀ ਨਹੀ ਛੱਡਿਆ ਤੇ ਭਾਰਤ ਵਰਗੇ ਦੇਸ਼ ਵਿਚ ਵੀ ਬਹੁਤ ਸਾਰੀਆਂ ਮਹਾਨ ਸ਼ਖ਼ਸੀਅਤਾਂ ਇਸ ...

ਪੂਰੀ ਖ਼ਬਰ »

ਕਮਲਜੀਤ ਕੌਰ ਮੱੁਖ ਅਧਿਆਪਕਾ ਨੇ ਸਰਕਾਰੀ ਹਾਈ ਸਕੂਲ ਪੋਜੇਵਾਲ ਦਾ ਅਹੁਦਾ ਸੰਭਾਲਿਆ

ਪੋਜੇਵਾਲ ਸਰਾਂ, 15 ਮਈ (ਨਵਾਂਗਰਾਈਾ) - ਕਮਲਜੀਤ ਕੌਰ ਮੱੁਖ ਅਧਿਆਪਕਾ ਨੇ ਅੱਜ ਸਰਕਾਰੀ ਹਾਈ ਸਕੂਲ ਪੋਜੇਵਾਲ ਦਾ ਕਾਰਜ ਭਾਰ ਸੰਭਾਲ ਲਿਆ ਹੈ | ਕਮਲਜੀਤ ਕੌਰ ਸਰਕਾਰੀ ਹਾਈ ਸਕੂਲ ਰੋੜਮਜਾਰਾ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਬਦਲੀ ਕਰਵਾ ਕੇ ਇਥੇ ਆਏ ਹਨ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਦੇ ਮਾੜੇ ਵਤੀਰੇ ਤੋਂ ਹਰ ਵਰਗ ਦੁਖੀ-ਬਲਵੰਤ ਸਿੰਘ ਲਾਦੀਆਂ

ਕਟਾਰੀਆ, 15 ਮਈ (ਨਵਜੋਤ ਸਿੰਘ ਜੱਖੂ)-ਕੇਂਦਰ ਅਤੇ ਪੰਜਾਬ ਸਰਕਾਰ ਦੇ ਗਲਤ ਰਵੱਈਏ ਕਾਰਨ ਹਰ ਵਰਗ ਦੁਖੀ ਹੈ ਅਤੇ ਹਰ ਪਾਸੇ ਅਫਰਾ-ਤਫਰੀ ਦਾ ਮਾਹੌਲ ਬਣਿਆ ਹੋਇਆ ਹੈ | ਇਹ ਵਿਚਾਰ ਪ੍ਰੈੱਸ ਵਾਰਤਾ ਦੌਰਾਨ ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਲਵੰਤ ਸਿੰਘ ਲਾਦੀਆਂ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਕਿਸਾਨਾਂ ਦੇ ਹੱਕ 'ਚ ਮਜਾਰੀ ਟੋਲ ਪਲਾਜ਼ਾ 'ਤੇ ਧਰਨਾ

ਮਜਾਰੀ/ਸਾਹਿਬਾ, 15 ਮਈ (ਨਿਰਮਲਜੀਤ ਸਿੰਘ ਚਾਹਲ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ: ਨੰ: 295) ਦੇ ਵਰਕਰਾਂ ਵਲੋਂ ਮਜਾਰੀ ਟੋਲ ਪਲਾਜ਼ਾ 'ਤੇ ਅਣਮਿਥੇ ਸਮੇਂ ਲਈ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧਰਨੇ ਤੇ ਬੈਠੇ ਕਿਸਾਨਾਂ ਦੀ ਹਮਾਇਤ ਵਿਚ ਧਰਨਾ ...

ਪੂਰੀ ਖ਼ਬਰ »

ਸੰਸਾਰ ਪਰਿਵਾਰ ਦਿਵਸ ਮੌਕੇ ਕੀਤਾ ਖ਼ੂਨਦਾਨ

ਨਵਾਂਸ਼ਹਿਰ, 15 ਮਈ (ਗੁਰਬਖਸ਼ ਸਿੰਘ ਮਹੇ)- ਅੱਜ 'ਸੰਸਾਰ ਪਰਿਵਾਰ ਦਿਵਸ' ਮੌਕੇ ਸਰਬਜੀਤ ਸਿੰਘ (ਅਸ਼ੀ) ਲਗਾਤਾਰ ਖ਼ੂਨਦਾਨੀ ਨੇ ਆਪਣੇ ਸਪੁੱਤਰ ਜਸ਼ਨਪ੍ਰੀਤ ਸਿੰਘ ਨਾਲ ਖ਼ੂਨਦਾਨ ਭਵਨ, ਰਾਹੋਂ ਰੋਡ ਨਵਾਂਸ਼ਹਿਰ ਵਿਖੇ ਖ਼ੂਨਦਾਨ ਕੀਤਾ | ਜਸ਼ਨਪ੍ਰੀਤ ਸਿੰਘ ਨੇ ਪਹਿਲੀ ...

ਪੂਰੀ ਖ਼ਬਰ »

ਭਟੋਆ ਗੋਤ ਦੇ ਜਠੇਰਿਆਂ ਦਾ ਮੇਲਾ ਮੁਲਤਵੀ

ਜਾਡਲਾ, 15 ਮਈ (ਬੱਲੀ)- ਭਟੋਆ ਗੋਤ ਦੇ ਜਠੇਰਿਆਂ ਦਾ 20 ਮਈ ਨੂੰ ਪਿੰਡ ਉਟਾਲ (ਜਾਡਲਾ) ਵਿਖੇ ਹੋਣ ਵਾਲਾ ਮੇਲਾ ਕੋਰੋਨਾ ਬਿਮਾਰੀ ਕਾਰਨ ਸਿਹਤ ਵਿਭਾਗ ਅਤੇ ਸਰਕਾਰੀ ਹਦਾਇਤਾਂ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਜਠੇਰਾ ਕਮੇਟੀ ਦੇ ਬੁਲਾਰੇ ਗੁਰਦੇਵ ...

ਪੂਰੀ ਖ਼ਬਰ »

ਮੁਹੱਲੇ 'ਚ ਖੜ੍ਹੇ ਗੰਦੇ ਪਾਣੀ ਤੋਂ ਲੋਕ ਪ੍ਰੇਸ਼ਾਨ

ਸੜੋਆ, 15 ਮਈ (ਨਾਨੋਵਾਲੀਆ) - ਪੰਜਾਬ ਨੈਸ਼ਨਲ ਬੈਂਕ ਸ਼ਾਖਾ ਸੜੋਆ ਅਤੇ ਡਾਕਘਰ ਸੜੋਆ ਵਾਲੀ ਗਲੀ 'ਚ ਪਿਛਲੇ ਕਈ ਹਫ਼ਤਿਆਂ ਤੋਂ ਖੜ੍ਹੇ ਗੰਦੇ ਪਾਣੀ ਕਾਰਨ ਕਿਸੇ ਸਮੇਂ ਵੀ ਕੋਈ ਬਿਮਾਰੀ ਫੈਲ ਸਕਦੀ ਹੈ, ਇਸ ਗੰਦੇ ਪਾਣੀ ਤੋਂ ਪੈਦਾ ਹੋ ਰਹੀ ਬਦਬੂ ਕਾਰਨ ਇਨ੍ਹਾਂ ਅਦਾਰਿਆਂ'ਚ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਅਰਥੀ ਫ਼ੂਕ ਮੁਜ਼ਾਹਰਾ ਭਲਕੇ

ਨਵਾਂਸ਼ਹਿਰ, 15 ਮਈ (ਹਰਵਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਲਗਾਤਾਰ ਉਜਾੜਾ ਕਰਨ, ਸਿੱਖਿਆ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਅਤੇ ਮੰਗਾਂ ਨੂੰ ਮੰਨਣ ਤੋਂ ਲਗਾਤਾਰ ਇਨਕਾਰੀ ਹੋਣ ਦੇ ਰੋਸ ਵਜੋਂ, ਸਾਂਝੇ ਅਧਿਆਪਕ ਮੋਰਚੇ ਨੇ ਪੰਜਾਬ ...

ਪੂਰੀ ਖ਼ਬਰ »

ਬਲਾਚੌਰ ਤੋਂ ਕਾਂਗਰਸੀ ਵਿਧਾਇਕ ਆਪਣੀ ਸਰਕਾਰ ਦੇ 'ਪੰਜਾਬ ਫਾਈਟਸ ਕੋਰੋਨਾ' ਮੁਹਿੰਮ 'ਤੇ ਪਿਆ ਭਾਰੂ

ਬਲਾਚੌਰ, 15 ਮਈ (ਸ਼ਾਮ ਸੁੰਦਰ ਮੀਲੂ)-ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਸ਼ਨ ਫ਼ਤਿਹ ਦਾ ਨਾਅਰਾ ਦੇ ਕੇ ਕੋਰੋਨਾ ਪੀੜਤ ਮਰੀਜ਼ਾਂ ਲਈ 'ਮਿਸ਼ਨ ਫ਼ਤਿਹ' 'ਪੰਜਾਬ ਫਾਈਟਸ ਕੋਰੋਨਾ' ਫ਼ਤਿਹ ਕਿੱਟ ਹਰ ਸਰਕਾਰੀ ਸਿਹਤ ਕੇਂਦਰ ਵਿਚ ਪਿਛਲੇ ਸਾਲ ਤੋਂ ਭੇਜ ਕੇ ਸਮੁੱਚਾ ਪ੍ਰਸ਼ਾਸਨ ਤੇ ਸਟਾਫ਼ ਸੂਬੇ ਦੇ ਲੋਕਾਂ ਦੀ ਮਦਦ ਅਤੇ ਪ੍ਰਚਾਰ ਲਈ ਝੋਕਿਆ ਹੋਇਆ ਹੈ | ਉੱਥੇ ਬਲਾਚੌਰ ਹਲਕੇ ਤੋਂ ਪਹਿਲੀ ਵਾਰ ਕਾਂਗਰਸ ਦੇ ਚੋਣ ਨਿਸ਼ਾਨ 'ਤੇ ਬਣੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਆਪਣੀ ਹੀ ਸਰਕਾਰ ਦੀ 'ਮਿਸ਼ਨ ਫ਼ਤਿਹ ਕੋਰੋਨਾ ਕਿੱਟ' ਨੂੰ ਪਾਸੇ ਰੱਖਦਿਆਂ ਸਰਕਾਰ ਦਾ ਨਾਅਰਾ ਵੀ ਬਦਲਦਿਆਂ 'ਬਲਾਚੌਰ ਫਾਈਟਸ ਕੋਰੋਨਾ' 'ਅੰਗਰਕਸ਼ਕ' ਬਲਾਚੌਰ ਲਈ ਦੁਆ ਤੇ ਦਵਾ ਦਾ ਆਗਾਜ਼ ਕਰ ਸਰਕਾਰੀ ਕਰਮੀਆਂ ਦੇ ਬਰਾਬਰ ਆਪਣੇ ਸਮਰਥਕ ਵਲੰਟੀਅਰਾਂ ਨੂੰ ਆਪਣੇ ਹਲਕੇ ਵਿਚ ਉਤਾਰ ਖ਼ੁਦ ਦੀ ਸਰਕਾਰ ਦੇ ਨਾਅਰੇ ਨੂੰ ਫਿੱਕਾ ਪਾ ਦਿੱਤਾ | ਵਿਧਾਇਕ ਮੰਗੂਪੁਰ ਦੇ ਦਫ਼ਤਰ ਤੋਂ ਬਲਾਚੌਰ ਫਾਈਟਸ ਕੋਰੋਨਾ 'ਅੰਗਰਕਸ਼ਕ' ਦੇ ਆਗਾਜ਼ ਨਾਲ ਜਿੱਥੇ ਹਲਕੇ ਦੇ ਲੋਕਾਂ ਅੰਦਰ ਸਰਕਾਰ ਅਤੇ ਵਿਧਾਇਕ ਵਲੋਂ ਨਿੱਜੀ ਤੌਰ 'ਤੇ ਤਿਆਰ ਕਰਵਾਈ ਗਈ ਕੋਰੋਨਾ ਕਿੱਟ ਨਾਲ ਭੰਬਲਭੂਸੇ ਵਾਲੀ ਸਥਿਤੀ ਪੈਦਾ ਹੋ ਗਈ | ਜਦੋਂ ਇਸ ਸੰਬੰਧੀ ਸਿਵਲ ਸਰਜਨ ਨਵਾਂਸ਼ਹਿਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਿਸ਼ਨ ਫ਼ਤਿਹ ਕੋਰੋਨਾ ਕਿੱਟ ਲਈ ਜੋ ਵੀ ਹਦਾਇਤਾਂ ਨੇ ਉਸ ਦੇ ਤਹਿਤ ਨਿਰਵਿਘਨ ਕੋਰੋਨਾ ਕਿੱਟ ਮਰੀਜ਼ਾਂ ਤੱਕ ਪੁੱਜਦੀ ਕੀਤੀ ਜਾ ਰਹੀ ਹੈ ਸਰਕਾਰ ਵਲੋਂ ਕੋਰੋਨਾ ਖ਼ਿਲਾਫ਼ ਜੰਗ ਜਿੱਤਣ ਲਈ ਕੋਰੋਨਾ ਕਿੱਟਾਂ ਦਾ ਵਾਧੂ ਸਟਾਕ ਪੁੱਜਦਾ ਕੀਤਾ ਜਾ ਰਿਹਾ ਹੈ | ਬਲਾਚੌਰ ਹਲਕੇ ਅੰਦਰ ਵਿਧਾਇਕ ਵਲੋਂ ਵੰਡੀ ਜਾ ਰਹੀ ਕਿੱਟ ਵਾਰੇ ਕੁਝ ਨਹੀਂ ਕਿਹਾ ਜਾ ਸਕਦੇ, ਇਹ ਉਨ੍ਹਾਂ ਦਾ ਨਿੱਜੀ ਮਸਲਾ ਹੈ | ਜਦੋਂ ਇਸ ਸਬੰਧੀ ਵਿਧਾਇਕ ਮੰਗੂਪੁਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਆਪਣੇ ਹਲਕੇ ਦੇ ਲੋਕਾਂ ਦੀ ਮਦਦ ਕਰਨਾ ਹੀ ਉਨ੍ਹਾਂ ਦਾ ਮੁੱਖ ਮਕਸਦ ਹੈ ਜਿਸ ਦੇ ਲਈ ਹਲਕੇ ਦੇ ਲੋਕਾਂ ਲਈ ਇਸ ਨਵੀਂ ਮੁਹਿੰਮ ਦਾ ਆਗਾਜ਼ ਕਰਕੇ ਸੂਬੇ ਦੇ ਹੋਰ ਹਲਕਿਆਂ ਤੋਂ ਵਿਧਾਇਕਾਂ ਨੂੰ ਵੀ ਨਿੱਜੀ ਤੌਰ ਤੇ ਸਰਕਾਰ ਦੀ ਮੁਹਿੰਮ ਨਾਲ ਰਲ ਮਿਲ ਕੇ ਸੇਵਾ ਦੇ ਕਾਰਜ ਕਰਨ ਲਈ ਪ੍ਰੇਰਿਤ ਕਰਨਾ ਹੈ |

ਖ਼ਬਰ ਸ਼ੇਅਰ ਕਰੋ

 

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਹੋਇਆ ਖ਼ੂਨੀ ਬਵਾਸੀਰ ਦਾ ਸਫਲ ਆਪ੍ਰੇਸ਼ਨ

ਨਵਾਂਸ਼ਹਿਰ, 15 ਮਈ (ਗੁਰਬਖਸ਼ ਸਿੰਘ ਮਹੇ)-ਲਹਿਰੀ ਸ਼ਾਹ ਮੰਦਰ ਰੋਡ ਨਜ਼ਦੀਕ ਡਾ: ਸਰਦਾਨਾ ਬੱਚਿਆਂ ਵਾਲੇ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਗੋਡਿਆਂ, ਰੀੜ੍ਹ ਦਾ ਦਰਦ, ਸੈਟੀਕਾ ਪੇਨ, ਡਿਸਕ ਸਮੱਸਿਆ, ਬਵਾਸੀਰ ਅਤੇ ਦਮੇ ਦੇ ਮਰੀਜ਼ਾਂ ਲਈ ਵਰਦਾਨ ਸਿੱਧ ਹੋ ਰਿਹਾ ...

ਪੂਰੀ ਖ਼ਬਰ »

ਖਟਕੜ ਕਲਾਂ 'ਚ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੀ ਮੌਤ 'ਤੇ ਸੋਗ ਦੀ ਲਹਿਰ

ਬੰਗਾ, 15 ਮਈ (ਜਸਬੀਰ ਸਿੰਘ ਨੂਰਪੁਰ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੀ ਮੌਤ 'ਤੇ ਖਟਕੜ ਕਲਾਂ ਵਿਖੇ ਸੋਗ ਦੀ ਲਹਿਰ ਛਾ ਗਈ | ਸ਼ਹੀਦ ਭਗਤ ਸਿੰਘ ਦੇ ਘਰ ਵੱਖ-ਵੱਖ ਪਿੰਡ ਵਾਸੀਆਂ ਵਲੋਂ ਇਕੱਠੇ ਹੋ ਕੇ ਅਭੈ ਸਿੰਘ ਸੰਧੂ ਦੀ ਮੌਤ 'ਤੇ ਦੁੱਖ ਦਾ ...

ਪੂਰੀ ਖ਼ਬਰ »

ਬੰਗਾ-ਗੋਪਾਲਪੁਰ ਡਰੇਨ ਨੂੰ ਪੱਕਾ ਕਰਨ ਸਬੰਧੀ ਵਫ਼ਦ ਪੱਲੀ ਝਿੱਕੀ ਨੂੰ ਮਿਲਿਆ

ਬੰਗਾ, 15 ਮਈ (ਜਸਬੀਰ ਸਿੰਘ ਨੂਰਪੁਰ)-ਬੰਗਾ-ਗੋਪਾਲਪੁਰ ਡਰੇਨ ਜੋ ਕਈ ਪਿੰਡਾਂ ਵਿਚੋਂ ਗੁਜਰਦੀ ਹੈ ਇਸ ਦੀ ਹਾਲਤ ਨਰਕ ਰੂਪੀ ਕੁੰਡ ਵਾਲੀ ਬਣੀ ਹੋਈ ਹੈ | ਇਸ ਡਰੇਨ ਦੀ ਸਫ਼ਾਈ ਅਤੇ ਇਸ ਨੂੰ ਪੱਕਾ ਕਰਵਾਉਣ ਸਬੰਧੀ ਵੱਖ-ਵੱਖ ਪਿੰਡਾਂ ਦਾ ਵਫ਼ਦ ਸਤਵੀਰ ਸਿੰਘ ਪੱਲੀ ਝਿੱਕੀ ...

ਪੂਰੀ ਖ਼ਬਰ »

ਸੇਵਾ, ਸਿਮਰਨ ਤੇ ਦਾਨ ਦਾ ਮਾਰਗ ਅਪਣਾਉਣ ਨਾਲ ਹੀ ਮਨੁੱਖੀ ਜਾਮੇ ਦਾ ਅਸਲ ਮਨੋਰਥ ਪੂਰਾ ਹੋ ਸਕਦੇ-ਆਚਾਰੀਆ ਚੇਤਨਾ ਨੰਦ ਭੂਰੀਵਾਲੇ

ਟੱਪਰੀਆਂ ਖੁਰਦ, 15 ਮਈ (ਸ਼ਾਮ ਸੁੰਦਰ ਮੀਲੂ)-ਸੰਸਾਰ ਤੇ ਰਹਿੰਦਿਆਂ ਸਾਨੂੰ ਨਿਸ਼ਕਾਮੀ ਕਰਮ ਕਰਨੇ ਚਾਹੀਦੇ ਹਨ ਨਾ ਕਿ ਪਾਖੰਡਵਾਦ 'ਚ ਫਸ ਕੇ ਆਪਣਾ ਅਨਮੋਲ ਜੀਵਨ ਬੇਅਰਥ ਗੁਆਉਣਾ ਚਾਹੀਦਾ ਹੈ | ਜੀਵਨ ਅੰਦਰ ਸੇਵਾ, ਸਿਮਰਨ ਤੇ ਦਾਨ ਦਾ ਮਾਰਗ ਅਪਣਾਉਣ ਨਾਲ ਹੀ ਮਨੁੱਖੀ ...

ਪੂਰੀ ਖ਼ਬਰ »

ਸੇਵਾ, ਸਿਮਰਨ ਤੇ ਦਾਨ ਦਾ ਮਾਰਗ ਅਪਣਾਉਣ ਨਾਲ ਹੀ ਮਨੁੱਖੀ ਜਾਮੇ ਦਾ ਅਸਲ ਮਨੋਰਥ ਪੂਰਾ ਹੋ ਸਕਦੇ-ਆਚਾਰੀਆ ਚੇਤਨਾ ਨੰਦ ਭੂਰੀਵਾਲੇ

ਟੱਪਰੀਆਂ ਖੁਰਦ, 15 ਮਈ (ਸ਼ਾਮ ਸੁੰਦਰ ਮੀਲੂ)-ਸੰਸਾਰ ਤੇ ਰਹਿੰਦਿਆਂ ਸਾਨੂੰ ਨਿਸ਼ਕਾਮੀ ਕਰਮ ਕਰਨੇ ਚਾਹੀਦੇ ਹਨ ਨਾ ਕਿ ਪਾਖੰਡਵਾਦ 'ਚ ਫਸ ਕੇ ਆਪਣਾ ਅਨਮੋਲ ਜੀਵਨ ਬੇਅਰਥ ਗੁਆਉਣਾ ਚਾਹੀਦਾ ਹੈ | ਜੀਵਨ ਅੰਦਰ ਸੇਵਾ, ਸਿਮਰਨ ਤੇ ਦਾਨ ਦਾ ਮਾਰਗ ਅਪਣਾਉਣ ਨਾਲ ਹੀ ਮਨੁੱਖੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX