ਤਾਜਾ ਖ਼ਬਰਾਂ


ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਨੂੰ ਕੀਤਾ ਰਿਹਾਅ
. . .  about 1 hour ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ) ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਅਤੇ ਹੋਰ ਰਾਜਾਂ ਨਾਲ ਸੰਬੰਧਿਤ ਹਨ । ਉਨ੍ਹਾਂ ਦੀਆਂ ਕਿਸ਼ਤੀਆਂ ਸਮੁੰਦਰ...
ਫ਼ਰੀਦਕੋਟ ਵਿਚ ਵੱਡੇ ਪੁਲਿਸ ਅਧਿਕਾਰੀਆਂ ’ਤੇ ਵਿਜੀਲੈਂਸ ਦੀ ਵੱਡੀ ਕਾਰਵਾਈ
. . .  about 1 hour ago
ਫ਼ਰੀਦਕੋਟ , 2 ਜੂਨ (ਜਸਵੰਤ ਸਿੰਘ ਪੁਰਬਾ)- ਐੱਸ. ਪੀ. ਇਨਵੇਸਟੀਗੇਸ਼ਨ ਗਗਨੇਸ਼ ਕੁਮਾਰ, ਡੀ. ਐੱਸ. ਪੀ. ਪੀ. ਬੀ. ਆਈ. ਸੁਸ਼ੀਲ ਕੁਮਾਰ, ਆਈ ਜੀ ਦਫ਼ਤਰ ਫ਼ਰੀਦਕੋਟ ਦੀ ਆਰ. ਟੀ. ਆਈ. ਸ਼ਾਖਾ ਦੇ ਇੰਚਾਰਜ ...
ਜਸਟਿਸ ਰਾਜ ਮੋਹਨ ਸਿੰਘ ਦੇ ਬੈਂਚ ਨੇ ਭਰਤ ਇੰਦਰ ਸਿੰਘ ਚਹਿਲ ਨੂੰ ਦੋ ਜਾਇਦਾਦਾਂ ਦੀ ਜਾਂਚ ਕਰਨ ਵਾਲੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਦਾ ਦਿੱਤਾ ਨਿਰਦੇਸ਼
. . .  about 2 hours ago
ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਦਾ ਮਾਮਲਾ : ਹਾਈ ਕੋਰਟ ਨੇ ਸਾਰੇ ਸੁਧਾਰਾਤਮਕ ਉਪਾਅ ਕਰਨ ਦੇ ਦਿੱਤੇ ਨਿਰਦੇਸ਼
. . .  about 2 hours ago
ਮੁੰਬਈ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਨੇ 2400 ਕਿਲੋਗ੍ਰਾਮ ਤੋਂ ਵੱਧ 4860 ਕਰੋੜ ਦੀ ਐਮਡੀ ਡਰੱਗਜ਼ ਨੂੰ ਕੀਤਾ ਨਸ਼ਟ
. . .  about 2 hours ago
ਉੜੀਸ਼ਾ 'ਚ ਰੇਲ ਹਾਦਸਾ- ਕੋਰੋਮੰਡਲ ਐਕਸਪ੍ਰੈਸ ਅਤੇ ਮਾਲ ਗੱਡੀ ਦੀ ਟੱਕਰ, ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ
. . .  about 3 hours ago
ਪਾਕਿਸਤਾਨ ਨੇ 3 ਭਾਰਤੀ ਕੈਦੀਆਂ ਨੂੰ ਕੀਤਾ ਰਿਹਾਅ
. . .  about 4 hours ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ)- ਪਾਕਿਸਤਾਨ ਸਰਕਾਰ ਨੇ 3 ਭਾਰਤੀ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਬਬਲੂ ਰਾਮ, ਹਰਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਗਲਤੀ ...
ਦਰਬਾਰਾ ਸਿੰਘ ਗੁਰੂ ਆਪਣੇ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  about 4 hours ago
ਜਲੰਧਰ , 2 ਜੂਨ (ਜਲੰਧਰ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸ. ਦਰਬਾਰਾ ਸਿੰਘ ਗੁਰੂ ਜੀ ਦਾ (ਸੇਵਾਮੁਕਤ ਆਈ.ਏ.ਐੱਸ.) ਦਾ ਆਪਣੇ ...
ਰਣਜੇਤ ਬਾਠ ਕਲਾਨੌਰ ਤੇ ਜਗਜੀਤ ਕਾਹਲੋਂ ਡੇਰਾ ਬਾਬਾ ਨਾਨਕ ਮਾਰਕਿਟ ਕਮੇਟੀ ਦੇ ਚੇਅਰਮੈਨ ਨਾਮਜ਼ਦ
. . .  about 5 hours ago
ਕਲਾਨੌਰ, 1 ਜੂਨ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਮਾਰਕਿਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਇਸ ਦੌਰਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੀਆਂ...
ਬਿਜ਼ਲੀ ਮੁਲਾਜ਼ਮਾਂ ਨਾਲ ਕੰਮ ਕਰਾ ਰਹੇ ਵਿਅਕਤੀ ਉੱਪਰ ਡਿੱਗਿਆ ਖੰਭਾਂ, ਹਾਲਤ ਗੰਭੀਰ
. . .  about 6 hours ago
ਸ਼ੇਰਪੁਰ, 2 ਜੂਨ (ਮੇਘ ਰਾਜ ਜੋਸ਼ੀ)- ਕਸਬਾ ਸ਼ੇਰਪੁਰ ਵਿਖੇ ਇਕ ਵਿਅਕਤੀ ਦੇ ਬਿਜਲੀ ਵਾਲੇ ਖੰਭੇ ਥੱਲੇ ਆਉਣ ਕਾਰਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ, ਖੇੜੀ ਰੋਡ ਤੇ ਬਿਜਲੀ ਸਪਲਾਈ ਲਈ...
ਜੱਫੀ ਤੋਂ ਬਾਅਦ ਬਿਕਰਮ ਮਜੀਠੀਆ ਨੇ ਨਵਜੋਤ ਕੌਰ ਲਈ ਕੀਤੀ ਅਰਦਾਸ
. . .  about 6 hours ago
ਚੰਡੀਗੜ੍ਹ, 2 ਜੂਨ- ਲੰਬੇ ਸਮੇਂ ਤੋਂ ਸਿਆਸੀ ਵਿਰੋਧੀ ਰਹੇ ਬਿਕਰਮ ਸਿੰਘ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਨੇ ਇਕ ਦੂਜੇ ਨਾਲ ਹੱਥ ਮਿਲਾ ਕੇ ਤੇ ਜੱਫੀ ਪਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ...
ਨੈਸ਼ਨਲ ਐੱਸ.ਸੀ. ਕਮਿਸ਼ਨ ਦੀ ਟੀਮ ਪਹੁੰਚੀ ਪਿੰਡ ਕਾਨਿਆਂਵਾਲੀ, ਮਾਮਲਾ ਪਿੰਡ 'ਚ ਪੁਲਿਸ ਕੁੱਟਮਾਰ ਦੀ ਘਟਨਾ ਦਾ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਬਲਕਰਨ ਸਿੰਘ ਖਾਰਾ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਵਿਖੇ ਪੁਲਿਸ ਨਾਲ ਮਾਰਕੁੱਟ ਦੀ ਘਟਨਾ ਦੇ ਮਾਮਲੇ ਵਿਚ ਪਿੰਡ ਵਾਸੀਆਂ ਵਲੋਂ ਕਿਸਾਨ ਮਜ਼ਦੂਰ ਜਥੇਬੰਦੀਆਂ...
ਦਰਬਾਰਾ ਸਿੰਘ ਗੁਰੂ ਦੀ ਅਕਾਲੀ ਦਲ 'ਚ ਵਾਪਸੀ,ਸੁਖਬੀਰ ਸਿੰਘ ਬਾਦਲ ਘਰ ਪਹੁੰਚ ਕਰਵਾਉਣਗੇ ਦਲ 'ਚ ਸ਼ਮੂਲੀਅਤ
. . .  about 6 hours ago
ਖਮਾਣੋਂ, 2 ਜੂਨ (ਮਨਮੋਹਨ ਸਿੰਘ ਕਲੇਰ)- ਹਲਕਾ ਬੱਸੀ ਪਠਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਜਿਹੜੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ...
ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਐਡਵੋਕੇਟ ਧਾਮੀ
. . .  about 7 hours ago
ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ 'ਤੇ ਸਖ਼ਤ ਪ੍ਰਤੀਕਿਰਿਆ ...
1983 ਕ੍ਰਿਕਟ ਵਿਸ਼ਵ ਕੱਪ ਜੇਤੂ ਟੀਮ ਆਈ ਪਹਿਲਵਾਨਾਂ ਦੇ ਹੱਕ ਵਿਚ
. . .  about 7 hours ago
ਨਵੀਂ ਦਿੱਲੀ, 2 ਜੂਨ- 1983 ਕ੍ਰਿਕੇਟ ਵਿਸ਼ਵ ਕੱਪ ਜੇਤੂ ਟੀਮ ਨੇ ਪਹਿਲਵਾਨਾਂ ਦੇ ਵਿਰੋਧ ’ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਚੈਂਪੀਅਨ ਪਹਿਲਵਾਨਾਂ ਨਾਲ ਛੇੜਛਾੜ ਕੀਤੇ ਜਾਣ ਵਾਲੇ ਅਜੀਬ ਦ੍ਰਿਸ਼ਾਂ ਤੋਂ....
ਕਟਾਰੂਚੱਕ ਵੀਡੀਓ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ
. . .  about 7 hours ago
ਚੰਡੀਗੜ੍ਹ, 2 ਜੂਨ- ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਨਾਮ ਇਕ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ...
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  about 7 hours ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਰਾਹੁਲ ਗਾਂਧੀ ਲਗਾਤਾਰ ਚਲਾ ਰਹੇ ਹਨ ਹੇਟ ਇੰਡੀਆ ਮੁਹਿੰਮ- ਅਨਿਲ ਵਿੱਜ
. . .  about 8 hours ago
ਅੰਬਾਲਾ, 2 ਜੂਨ- ਮੁਸਲਿਮ ਲੀਗ ’ਤੇ ਰਾਹੁਲ ਗਾਂਧੀ ਦੇ ਬਿਆਨ ’ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅੰਬਾਲਾ ’ਚ ਕਿਹਾ ਕਿ ਰਾਹੁਲ ਗਾਂਧੀ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਭਾਰਤ ਆਜ਼ਾਦ ਹੋ ਗਿਆ.....
ਦਿੱਲੀ ਆਬਕਾਰੀ ਮਾਮਲਾ: ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 9 hours ago
ਨਵੀਂ ਦਿੱਲੀ, 2 ਜੂਨ- ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਈ.ਡੀ. ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ....
ਭਾਰਤ ਤੇ ਨਿਪਾਲ ਪ੍ਰਾਚੀਨ ਤੇ ਮਹਾਨ ਰਾਸ਼ਟਰ- ਸ਼ਿਵਰਾਜ ਸਿੰਘ ਚੌਹਾਨ
. . .  about 10 hours ago
ਭੋਪਾਲ, 2 ਜੂਨ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਦਾ ਇੰਦੌਰ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਗੱਲ ਕਰਦਿਆਂ ਮੁੱਖ ਮੰਤਰੀ.....
ਬੀ.ਸੀ.ਸੀ.ਆਈ. ਨੇ ਮਹਿਲਾ ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ
. . .  about 11 hours ago
ਨਵੀਂ ਦਿੱਲੀ, 2 ਜੂਨ- ਅਖਿਲ ਭਾਰਤੀ ਮਹਿਲਾ ਚੋਣ ਕਮੇਟੀ ਨੇ ਅੱਜ ਆਗਾਮੀ ਏ.ਸੀ.ਸੀ. ਮਹਿਲਾ ਏਸ਼ੀਆ ਕੱਪ 2023 ਲਈ ਭਾਰਤ ‘ਏ’ (ਉਭਰਦੀ) ਟੀਮ ਦਾ ਐਲਾਨ ਕਰ ਦਿੱਤਾ। ਦੱਸ ਦਈਏ ਕਿ ਇਹ....
ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਕੀਤੀ ਮੁਲਤਵੀ
. . .  about 11 hours ago
ਨਵੀਂ ਦਿੱਲੀ, 2 ਜੂਨ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ 5 ਜੂਨ ਤੋਂ ਹੋਣ ਵਾਲੀ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਨੂੰ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਨੇ ਖ਼ੁਦ ਇਸ ਦੀ.....
ਸਰਹੱਦੀ ਪਿੰਡ ਤੋਂ 2 ਕਿੱਲੋ ਹੈਰੋਇਨ ਬਰਾਮਦ
. . .  about 11 hours ago
ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)- ਸਪੈਸ਼ਲ ਸਟੇਟ ਓਪਰੇਸ਼ਨ ਸੈੱਲ ਫ਼ਾਜ਼ਿਲਕਾ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਐਸ. ਐਸ. ਓ. ਸੀ. ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਜਲਾਲਾਬਾਦ ਵਲੋਂ ਬੀਤੀ....
ਕੌਂਸਲਰਾਂ ਵਲੋਂ ਸ਼ਹਿਰ ਵਿਚ ਵਿਕਾਸ ਦੇ ਕੰਮ ਨਾ ਹੋਣ ਕਾਰਨ ਭੁੱਖ ਹੜਤਾਲ ਸ਼ੁਰੂ
. . .  about 11 hours ago
ਖਰੜ, 2 ਜੁਨ (ਗੁਰਮੁੱਖ ਸਿੰਘ ਮਾਨ - ਨਗਰ ਕੌਂਸਲ ਖਰੜ ਦੇ ਮਿਊਂਪਲ ਕੌਂਸਲਰਾਂ ਵਲੋਂ ਵਿਕਾਸ ਅਤੇ ਸ਼ਹਿਰ ਦੇ ਕੰਮ ਨਾ ਹੋਣ ਕਾਰਨ ਰੋਸ ਵਜੋਂ ਨਗਰ ਕੌਂਸਲ ਪ੍ਰਧਾਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ....
4 ਆਈ.ਏ.ਐਸ. ਤੇ 34 ਪੀ.ਸੀ.ਐਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 11 hours ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਨੇ ਵੱਡਾ ਫ਼ੇਰਬਦਲ ਕਰਦਿਆਂ ਰਾਜ ਦੇ 4 ਆਈ.ਏ.ਐਸ. ਅਤੇ 34 ਪੀ.ਸੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਹੈ।
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮੋਟਰਸਾਈਕਲ ਚੋਰੀ ਕਰਕੇ ਗਿਆ ਹੀ ਸੀ ਕਿ ਮੂਹਰੇ ਪੁਲਿਸ ਨੇ ਦਬੋਚ ਲਿਆ

ਨਵਾਂਸ਼ਹਿਰ, 15 ਮਈ (ਗੁਰਬਖਸ਼ ਸਿੰਘ ਮਹੇ)- ਨਵਾਂਸ਼ਹਿਰ ਦੇ ਸ਼ਹਿਰੀ ਹਲਕੇ 'ਚ ਇਕ ਅਜੀਬੋ ਗ਼ਰੀਬ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਇਕ ਵਿਅਕਤੀ ਹਾਲੇ ਮੋਟਰਸਾਈਕਲ ਚੋਰੀ ਕਰਕੇ ਲੈ ਕੇ ਹੀ ਗਿਆ ਸੀ ਕਿ ਮੂਹਰੇ ਪੁਲਿਸ ਕੁੜਿੱਕੀ 'ਚ ਫਸ ਗਿਆ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਰਕਾਰਾਂ ਪਾਬੰਦੀਆਂ ਦੀ ਸਖ਼ਤੀ ਦੇ ਨਾਲ-ਨਾਲ ਲੋਕਾਂ ਦੀ ਪੁਕਾਰ ਵੀ ਸੁਣਨ - ਸਰਹਾਲ

ਮੁਕੰਦਪੁਰ, 15 ਮਈ (ਦੇਸ ਰਾਜ ਬੰਗਾ)-ਕੋਰੋਨਾ ਮਹਾਂਮਾਰੀ ਤੋਂ ਨਿਯਾਤ ਪਾਉਣ ਵਾਸਤੇ ਸਰਕਾਰਾਂ ਵਲੋਂ ਕੀਤੇ ਜਾਂਦੇ ਉਪਰਾਲੇ ਨਿਰੇ ਸਖ਼ਤੀ ਦੇ ਪ੍ਰਭਾਵ ਹੀ ਦਿਖਾਈ ਦੇ ਰਹੇ ਹਨ | ਲੋਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਪਾਬੰਦੀਆਂ ਨਿਰਧਾਰਿਤ ਨਹੀਂ ਕੀਤੀਆਂ ਜਾ ਰਹੀਆਂ | ...

ਪੂਰੀ ਖ਼ਬਰ »

ਫਰਾਲੇ ਨੂੰ ਨਮੂਨੇ ਦਾ ਪਿੰਡ ਬਣਾਉਣ ਲਈ ਕੋਈ ਕਸਰ ਨਹੀਂ ਛੱਡਾਂਗੇ- ਕੈਪਟਨ ਮਹਿੰਦਰ ਸਿੰਘ

ਸੰਧਵਾਂ, 15 ਮਈ (ਪ੍ਰੇਮੀ ਸੰਧਵਾਂ) - ਗ੍ਰਾਮ ਪੰਚਾਇਤ ਫਰਾਲਾ ਵਲੋਂ ਪਿੰਡ ਦਾ ਵਿਕਾਸ ਜੋਰਾਂ ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ ਤਾਂ ਕਿ ਪਿੰਡ ਨੂੰ ਵਧੀਆ ਦਿਖ ਪ੍ਰਦਾਨ ਕੀਤੀ ਜਾ ਸਕੇ | ਸਰਪੰਚ ਕੈਪਟਨ ਮਹਿੰਦਰ ਸਿੰਘ ਅਟਵਾਲ ਨੇ ਦੱਸਿਆ ਕਿ ਪਿੰਡ ਦੀਆਂ ਗਲੀਆਂ 'ਚ ...

ਪੂਰੀ ਖ਼ਬਰ »

ਸੁਰਜੀਤ ਸਿੰਘ ਮੁਜੱਫਰਪੁਰ ਦੋਆਬਾ ਜ਼ੋਨ ਦੇ ਜਨਰਲ ਸਕੱਤਰ ਨਿਯੁਕਤ

ਉਸਮਾਨਪੁਰ, 15 ਮਈ (ਸੰਦੀਪ ਮਝੂਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ, ਹਲਕਾ ਇੰਚਾਰਜ ਜਰਨੈਲ ਸਿੰਘ ਵਾਹਦ ਦੇ ਦਿਸ਼ਾ-ਨਿਰਦੇਸ਼ਾਂ ਤੇ ਦੋਆਬਾ ਜ਼ੋਨ ਪ੍ਰਧਾਨ ਬੀ.ਸੀ.ਵਿੰਗ ਭਲਵਾਨ ਭੁਪਿੰਦਰ ਪਾਲ ਸਿੰਘ ...

ਪੂਰੀ ਖ਼ਬਰ »

ਪੁਲਿਸ ਨੇ ਬਿਨਾਂ ਮਾਸਕ ਵਾਲੇ 875 ਵਿਅਕਤੀਆਂ ਦੇ ਕਰਵਾਏ ਕੋਵਿਡ ਟੈੱਸਟ, 63 ਦੇ ਕੀਤੇ ਚਲਾਨ

ਨਵਾਂਸ਼ਹਿਰ, 15 ਮਈ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵਲੋਂ ਅੱਜ ਜ਼ਿਲ੍ਹੇ ...

ਪੂਰੀ ਖ਼ਬਰ »

ਜੰਡਿਆਲਾ ਵਿਖੇ ਖੇਤਾਂ ਵਿਚਲੇ ਖੂਹ 'ਚੋਂ ਮਿਲੀ ਵਿਅਕਤੀ ਦੀ ਲਾਸ਼

ਕਟਾਰੀਆਂ, 15 ਮਈ (ਨਵਜੋਤ ਸਿੰਘ ਜੱਖੂ) - ਬੰਗਾ ਨੇੜੇ ਪਿੰਡ ਜੰਡਿਆਲਾ 'ਚ ਬੀਤੀ ਰਾਤ ਖੇਤਾਂ ਵਿਚਲੇ ਖੂਹ 'ਚੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ | ਪਿੰਡ ਦੇ ਸਰਪੰਚ ਇੰਦਰਜੀਤ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਖੇਤਾਂ 'ਚ ਖੂਹ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪ੍ਰਤੀ ਆਟੋ ਦੇਵੇ 10 ਹਜ਼ਾਰ ਰੁਪਏ ਸਹਾਇਤਾ-ਆਟੋ ਯੂਨੀਅਨ

ਨਵਾਂਸ਼ਹਿਰ, 15 ਮਈ (ਗੁਰਬਖਸ਼ ਸਿੰਘ ਮਹੇ)- ਅੱਜ ਇੱਥੇ ਨਿਊ ਆਟੋ ਵਰਕਰਜ਼ ਯੂਨੀਅਨ ਨਵਾਂਸ਼ਹਿਰ ਵਲੋਂ ਮੀਟਿੰਗ ਕਰਕੇ ਪੰਜਾਬ ਸਰਕਾਰ ਕੋਲੋਂ ਪ੍ਰਤੀ ਆਟੋ 10 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦੇਣ ਦੀ ਮੰਗ ਕੀਤੀ ਗਈ ਹੈ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪੁਨੀਤ ...

ਪੂਰੀ ਖ਼ਬਰ »

ਭੱਦੀ-ਬਲਾਚੌਰ ਮੁੱਖ ਸੜਕ 'ਤੇ ਓਵਰ ਲੋਡ ਲੱਦੇ ਵਾਹਨ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਭੱਦੀ, 15 ਮਈ (ਨਰੇਸ਼ ਧੌਲ)- ਇਲਾਕੇ ਅੰਦਰ ਲੱਕੜ, ਤੂੜੀ, ਮਿੱਟੀ ਆਦਿ ਓਵਰ ਲੋਡ ਲੱਦੇ ਵਾਹਨ ਅਕਸਰ ਹੀ ਵੇਖੇ ਜਾ ਸਕਦੇ ਹਨ ਜੋ ਹਰ ਵੇਲੇ ਹਾਦਸਿਆਂ ਨੂੰ ਸੱਦਾ ਦੇ ਰਹੇ ਜਾਪਦੇ ਹਨ | ਸਵੇਰੇ ਲਗ-ਪਗ 5 ਵਜੇ ਤੋਂ ਨੂਰਪੁਰ ਬੇਦੀ ਅਤੇ ਹੋਰ ਵੱਖ-ਵੱਖ ਇਲਾਕੇ ਦੇ ਪਿੰਡਾਂ ਵਿਚੋਂ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਦੀ ਅਗਵਾਈ ਹੇਠ ਦਿੱਲੀ ਕਿਸਾਨ ਮੋਰਚੇ ਲਈ ਵੱਡੀ ਗਿਣਤੀ 'ਚ ਕਿਸਾਨ ਮਜ਼ਦੂਰ ਰਵਾਨਾ

ਬਲਾਚੌਰ, 15 ਮਈ (ਸ਼ਾਮ ਸੁੰਦਰ ਮੀਲੂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕੁੱਲ ਹਿੰਦ ਕਿਸਾਨ ਸਭਾ ਦੀ ਅਗਵਾਈ ਹੇਠ ਬਲਾਚੌਰ ਵਿਧਾਨਸਭਾ ਹਲਕੇ ਤੋਂ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਕਿਸਾਨ ਆਗੂਆਂ ਦੀ ਅਗਵਾਈ ਹੇਠ ਦਿੱਲੀ ਮੋਰਚੇ ਲਈ ਰਵਾਨਾ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 56 ਨਵੇਂ ਮਾਮਲੇ, 4 ਮੌਤਾਂ

ਨਵਾਂਸ਼ਹਿਰ, 15 ਮਈ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 56 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਜਦ ਕਿ 68 ਸਾਲਾ ਔਰਤ, 68 ਸਾਲਾ ਪੁਰਸ਼, 75 ਸਾਲਾ ਔਰਤ ਅਤੇ 62 ਸਾਲਾ ਔਰਤ ਜੋ ਕਿ ਵੱਖ-ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਸਨ ਦੀ ਅੱਜ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਮੁੱਖ ਸ਼ਖ਼ਸੀਅਤਾਂ ਦਾ ਤੁਰ ਜਾਣਾ ਸਰਕਾਰ ਦੇ ਪ੍ਰਬੰਧਾਂ ਦੀ ਘਾਟ-ਕਾ. ਨੂਰਪੁਰੀ

ਬੰਗਾ, 15 ਮਈ (ਜਸਬੀਰ ਸਿੰਘ ਨੂਰਪੁਰ) - ਕੋਰੋਨਾ ਮਹਾਂਮਾਰੀ ਨੇ ਜਿਥੇ ਅਮਰੀਕਾ ਵਰਗੇ ਤਾਕਤਵਰ ਦੇਸ਼ ਨੂੰ ਅੱਗੇ ਲਾ ਲਿਆ ਹੈ ਉਥੇ ਯੂਰਪ ਤੇ ਏਸ਼ੀਆ ਵਰਗੇ ਖਿਤੇ ਦੇ ਦੇਸ਼ਾਂ ਨੂੰ ਵੀ ਨਹੀ ਛੱਡਿਆ ਤੇ ਭਾਰਤ ਵਰਗੇ ਦੇਸ਼ ਵਿਚ ਵੀ ਬਹੁਤ ਸਾਰੀਆਂ ਮਹਾਨ ਸ਼ਖ਼ਸੀਅਤਾਂ ਇਸ ...

ਪੂਰੀ ਖ਼ਬਰ »

ਕਮਲਜੀਤ ਕੌਰ ਮੱੁਖ ਅਧਿਆਪਕਾ ਨੇ ਸਰਕਾਰੀ ਹਾਈ ਸਕੂਲ ਪੋਜੇਵਾਲ ਦਾ ਅਹੁਦਾ ਸੰਭਾਲਿਆ

ਪੋਜੇਵਾਲ ਸਰਾਂ, 15 ਮਈ (ਨਵਾਂਗਰਾਈਾ) - ਕਮਲਜੀਤ ਕੌਰ ਮੱੁਖ ਅਧਿਆਪਕਾ ਨੇ ਅੱਜ ਸਰਕਾਰੀ ਹਾਈ ਸਕੂਲ ਪੋਜੇਵਾਲ ਦਾ ਕਾਰਜ ਭਾਰ ਸੰਭਾਲ ਲਿਆ ਹੈ | ਕਮਲਜੀਤ ਕੌਰ ਸਰਕਾਰੀ ਹਾਈ ਸਕੂਲ ਰੋੜਮਜਾਰਾ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਬਦਲੀ ਕਰਵਾ ਕੇ ਇਥੇ ਆਏ ਹਨ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਦੇ ਮਾੜੇ ਵਤੀਰੇ ਤੋਂ ਹਰ ਵਰਗ ਦੁਖੀ-ਬਲਵੰਤ ਸਿੰਘ ਲਾਦੀਆਂ

ਕਟਾਰੀਆ, 15 ਮਈ (ਨਵਜੋਤ ਸਿੰਘ ਜੱਖੂ)-ਕੇਂਦਰ ਅਤੇ ਪੰਜਾਬ ਸਰਕਾਰ ਦੇ ਗਲਤ ਰਵੱਈਏ ਕਾਰਨ ਹਰ ਵਰਗ ਦੁਖੀ ਹੈ ਅਤੇ ਹਰ ਪਾਸੇ ਅਫਰਾ-ਤਫਰੀ ਦਾ ਮਾਹੌਲ ਬਣਿਆ ਹੋਇਆ ਹੈ | ਇਹ ਵਿਚਾਰ ਪ੍ਰੈੱਸ ਵਾਰਤਾ ਦੌਰਾਨ ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਲਵੰਤ ਸਿੰਘ ਲਾਦੀਆਂ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਕਿਸਾਨਾਂ ਦੇ ਹੱਕ 'ਚ ਮਜਾਰੀ ਟੋਲ ਪਲਾਜ਼ਾ 'ਤੇ ਧਰਨਾ

ਮਜਾਰੀ/ਸਾਹਿਬਾ, 15 ਮਈ (ਨਿਰਮਲਜੀਤ ਸਿੰਘ ਚਾਹਲ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ: ਨੰ: 295) ਦੇ ਵਰਕਰਾਂ ਵਲੋਂ ਮਜਾਰੀ ਟੋਲ ਪਲਾਜ਼ਾ 'ਤੇ ਅਣਮਿਥੇ ਸਮੇਂ ਲਈ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧਰਨੇ ਤੇ ਬੈਠੇ ਕਿਸਾਨਾਂ ਦੀ ਹਮਾਇਤ ਵਿਚ ਧਰਨਾ ...

ਪੂਰੀ ਖ਼ਬਰ »

ਸੰਸਾਰ ਪਰਿਵਾਰ ਦਿਵਸ ਮੌਕੇ ਕੀਤਾ ਖ਼ੂਨਦਾਨ

ਨਵਾਂਸ਼ਹਿਰ, 15 ਮਈ (ਗੁਰਬਖਸ਼ ਸਿੰਘ ਮਹੇ)- ਅੱਜ 'ਸੰਸਾਰ ਪਰਿਵਾਰ ਦਿਵਸ' ਮੌਕੇ ਸਰਬਜੀਤ ਸਿੰਘ (ਅਸ਼ੀ) ਲਗਾਤਾਰ ਖ਼ੂਨਦਾਨੀ ਨੇ ਆਪਣੇ ਸਪੁੱਤਰ ਜਸ਼ਨਪ੍ਰੀਤ ਸਿੰਘ ਨਾਲ ਖ਼ੂਨਦਾਨ ਭਵਨ, ਰਾਹੋਂ ਰੋਡ ਨਵਾਂਸ਼ਹਿਰ ਵਿਖੇ ਖ਼ੂਨਦਾਨ ਕੀਤਾ | ਜਸ਼ਨਪ੍ਰੀਤ ਸਿੰਘ ਨੇ ਪਹਿਲੀ ...

ਪੂਰੀ ਖ਼ਬਰ »

ਭਟੋਆ ਗੋਤ ਦੇ ਜਠੇਰਿਆਂ ਦਾ ਮੇਲਾ ਮੁਲਤਵੀ

ਜਾਡਲਾ, 15 ਮਈ (ਬੱਲੀ)- ਭਟੋਆ ਗੋਤ ਦੇ ਜਠੇਰਿਆਂ ਦਾ 20 ਮਈ ਨੂੰ ਪਿੰਡ ਉਟਾਲ (ਜਾਡਲਾ) ਵਿਖੇ ਹੋਣ ਵਾਲਾ ਮੇਲਾ ਕੋਰੋਨਾ ਬਿਮਾਰੀ ਕਾਰਨ ਸਿਹਤ ਵਿਭਾਗ ਅਤੇ ਸਰਕਾਰੀ ਹਦਾਇਤਾਂ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਜਠੇਰਾ ਕਮੇਟੀ ਦੇ ਬੁਲਾਰੇ ਗੁਰਦੇਵ ...

ਪੂਰੀ ਖ਼ਬਰ »

ਮੁਹੱਲੇ 'ਚ ਖੜ੍ਹੇ ਗੰਦੇ ਪਾਣੀ ਤੋਂ ਲੋਕ ਪ੍ਰੇਸ਼ਾਨ

ਸੜੋਆ, 15 ਮਈ (ਨਾਨੋਵਾਲੀਆ) - ਪੰਜਾਬ ਨੈਸ਼ਨਲ ਬੈਂਕ ਸ਼ਾਖਾ ਸੜੋਆ ਅਤੇ ਡਾਕਘਰ ਸੜੋਆ ਵਾਲੀ ਗਲੀ 'ਚ ਪਿਛਲੇ ਕਈ ਹਫ਼ਤਿਆਂ ਤੋਂ ਖੜ੍ਹੇ ਗੰਦੇ ਪਾਣੀ ਕਾਰਨ ਕਿਸੇ ਸਮੇਂ ਵੀ ਕੋਈ ਬਿਮਾਰੀ ਫੈਲ ਸਕਦੀ ਹੈ, ਇਸ ਗੰਦੇ ਪਾਣੀ ਤੋਂ ਪੈਦਾ ਹੋ ਰਹੀ ਬਦਬੂ ਕਾਰਨ ਇਨ੍ਹਾਂ ਅਦਾਰਿਆਂ'ਚ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਅਰਥੀ ਫ਼ੂਕ ਮੁਜ਼ਾਹਰਾ ਭਲਕੇ

ਨਵਾਂਸ਼ਹਿਰ, 15 ਮਈ (ਹਰਵਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਲਗਾਤਾਰ ਉਜਾੜਾ ਕਰਨ, ਸਿੱਖਿਆ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਅਤੇ ਮੰਗਾਂ ਨੂੰ ਮੰਨਣ ਤੋਂ ਲਗਾਤਾਰ ਇਨਕਾਰੀ ਹੋਣ ਦੇ ਰੋਸ ਵਜੋਂ, ਸਾਂਝੇ ਅਧਿਆਪਕ ਮੋਰਚੇ ਨੇ ਪੰਜਾਬ ...

ਪੂਰੀ ਖ਼ਬਰ »

ਬਲਾਚੌਰ ਤੋਂ ਕਾਂਗਰਸੀ ਵਿਧਾਇਕ ਆਪਣੀ ਸਰਕਾਰ ਦੇ 'ਪੰਜਾਬ ਫਾਈਟਸ ਕੋਰੋਨਾ' ਮੁਹਿੰਮ 'ਤੇ ਪਿਆ ਭਾਰੂ

ਬਲਾਚੌਰ, 15 ਮਈ (ਸ਼ਾਮ ਸੁੰਦਰ ਮੀਲੂ)-ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਸ਼ਨ ਫ਼ਤਿਹ ਦਾ ਨਾਅਰਾ ਦੇ ਕੇ ਕੋਰੋਨਾ ਪੀੜਤ ਮਰੀਜ਼ਾਂ ਲਈ 'ਮਿਸ਼ਨ ਫ਼ਤਿਹ' 'ਪੰਜਾਬ ਫਾਈਟਸ ਕੋਰੋਨਾ' ਫ਼ਤਿਹ ਕਿੱਟ ਹਰ ਸਰਕਾਰੀ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਹੋਇਆ ਖ਼ੂਨੀ ਬਵਾਸੀਰ ਦਾ ਸਫਲ ਆਪ੍ਰੇਸ਼ਨ

ਨਵਾਂਸ਼ਹਿਰ, 15 ਮਈ (ਗੁਰਬਖਸ਼ ਸਿੰਘ ਮਹੇ)-ਲਹਿਰੀ ਸ਼ਾਹ ਮੰਦਰ ਰੋਡ ਨਜ਼ਦੀਕ ਡਾ: ਸਰਦਾਨਾ ਬੱਚਿਆਂ ਵਾਲੇ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਗੋਡਿਆਂ, ਰੀੜ੍ਹ ਦਾ ਦਰਦ, ਸੈਟੀਕਾ ਪੇਨ, ਡਿਸਕ ਸਮੱਸਿਆ, ਬਵਾਸੀਰ ਅਤੇ ਦਮੇ ਦੇ ਮਰੀਜ਼ਾਂ ਲਈ ਵਰਦਾਨ ਸਿੱਧ ਹੋ ਰਿਹਾ ...

ਪੂਰੀ ਖ਼ਬਰ »

ਖਟਕੜ ਕਲਾਂ 'ਚ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੀ ਮੌਤ 'ਤੇ ਸੋਗ ਦੀ ਲਹਿਰ

ਬੰਗਾ, 15 ਮਈ (ਜਸਬੀਰ ਸਿੰਘ ਨੂਰਪੁਰ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੀ ਮੌਤ 'ਤੇ ਖਟਕੜ ਕਲਾਂ ਵਿਖੇ ਸੋਗ ਦੀ ਲਹਿਰ ਛਾ ਗਈ | ਸ਼ਹੀਦ ਭਗਤ ਸਿੰਘ ਦੇ ਘਰ ਵੱਖ-ਵੱਖ ਪਿੰਡ ਵਾਸੀਆਂ ਵਲੋਂ ਇਕੱਠੇ ਹੋ ਕੇ ਅਭੈ ਸਿੰਘ ਸੰਧੂ ਦੀ ਮੌਤ 'ਤੇ ਦੁੱਖ ਦਾ ...

ਪੂਰੀ ਖ਼ਬਰ »

ਬੰਗਾ-ਗੋਪਾਲਪੁਰ ਡਰੇਨ ਨੂੰ ਪੱਕਾ ਕਰਨ ਸਬੰਧੀ ਵਫ਼ਦ ਪੱਲੀ ਝਿੱਕੀ ਨੂੰ ਮਿਲਿਆ

ਬੰਗਾ, 15 ਮਈ (ਜਸਬੀਰ ਸਿੰਘ ਨੂਰਪੁਰ)-ਬੰਗਾ-ਗੋਪਾਲਪੁਰ ਡਰੇਨ ਜੋ ਕਈ ਪਿੰਡਾਂ ਵਿਚੋਂ ਗੁਜਰਦੀ ਹੈ ਇਸ ਦੀ ਹਾਲਤ ਨਰਕ ਰੂਪੀ ਕੁੰਡ ਵਾਲੀ ਬਣੀ ਹੋਈ ਹੈ | ਇਸ ਡਰੇਨ ਦੀ ਸਫ਼ਾਈ ਅਤੇ ਇਸ ਨੂੰ ਪੱਕਾ ਕਰਵਾਉਣ ਸਬੰਧੀ ਵੱਖ-ਵੱਖ ਪਿੰਡਾਂ ਦਾ ਵਫ਼ਦ ਸਤਵੀਰ ਸਿੰਘ ਪੱਲੀ ਝਿੱਕੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਨੂੰ ਬੰਗਾ ਵਿਖੇ ਮਿਲਿਆ | ਪਿੰਡ ਹੀਉਂ ਵਾਸੀਆਂ ਨੇ ਮੰਗ ਕੀਤੀ ਕਿ ਇਸ ਡਰੇਨ ਨੂੰ ਪੱਕਾ ਕੀਤਾ ਜਾਵੇ | ਕਿਉਂਕਿ ਇਸ ਡਰੇਨ ਦੀ ਗੰਦਗੀ ਕਾਰਨ ਕਾਫੀ ਪਿੰਡਾਂ ਦੇ ਲੋਕ ਪ੍ਰੇਸ਼ਾਨ ਹਨ | ਉਨ੍ਹਾਂ ਆਖਿਆ ਕਿ ਇਹ ਡਰੇਨ ਖਟਕੜ ਕਲਾਂ ਤੱਕ ਪੱਕੀ ਬਣੀ ਹੋਈ ਹੈ | ਇਸ ਤੋਂ ਅੱਗੇ ਡਰੇਨ ਨੂੰ ਪੱਕਾ ਕਰਨ ਦੀ ਲੋੜ ਹੈ | ਇਸ ਮੌਕੇ 'ਤੇ ਦਰਬਜੀਤ ਸਿੰਘ ਪੰੂਨੀ ਚੇਅਰਮੈਨ ਮਾਰਕੀਟ ਕਮੇਟੀ ਬੰਗਾ, ਹਰਵਿੰਦਰ ਸਿੰਘ ਪੰੂਨੀ, ਗੁਰਪ੍ਰੀਤ ਸਿੰਘ ਲੜੋਆ, ਪਲਵਿੰਦਰ ਸਿੰਘ, ਸ਼ਰਨਜੀਤ ਸਿੰਘ, ਪਿਆਰਾ ਰਾਮ, ਧਰਮਵੀਰ ਪਾਲ, ਗੁਰਦਿਆਲ ਰਾਮ, ਗੁਰਦੇਵ ਸਿੰਘ, ਗੁਰਬਖਸ਼ ਸਿੰਘ, ਦਲਜੀਤ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸੇਵਾ, ਸਿਮਰਨ ਤੇ ਦਾਨ ਦਾ ਮਾਰਗ ਅਪਣਾਉਣ ਨਾਲ ਹੀ ਮਨੁੱਖੀ ਜਾਮੇ ਦਾ ਅਸਲ ਮਨੋਰਥ ਪੂਰਾ ਹੋ ਸਕਦੇ-ਆਚਾਰੀਆ ਚੇਤਨਾ ਨੰਦ ਭੂਰੀਵਾਲੇ

ਟੱਪਰੀਆਂ ਖੁਰਦ, 15 ਮਈ (ਸ਼ਾਮ ਸੁੰਦਰ ਮੀਲੂ)-ਸੰਸਾਰ ਤੇ ਰਹਿੰਦਿਆਂ ਸਾਨੂੰ ਨਿਸ਼ਕਾਮੀ ਕਰਮ ਕਰਨੇ ਚਾਹੀਦੇ ਹਨ ਨਾ ਕਿ ਪਾਖੰਡਵਾਦ 'ਚ ਫਸ ਕੇ ਆਪਣਾ ਅਨਮੋਲ ਜੀਵਨ ਬੇਅਰਥ ਗੁਆਉਣਾ ਚਾਹੀਦਾ ਹੈ | ਜੀਵਨ ਅੰਦਰ ਸੇਵਾ, ਸਿਮਰਨ ਤੇ ਦਾਨ ਦਾ ਮਾਰਗ ਅਪਣਾਉਣ ਨਾਲ ਹੀ ਮਨੁੱਖੀ ...

ਪੂਰੀ ਖ਼ਬਰ »

ਸੇਵਾ, ਸਿਮਰਨ ਤੇ ਦਾਨ ਦਾ ਮਾਰਗ ਅਪਣਾਉਣ ਨਾਲ ਹੀ ਮਨੁੱਖੀ ਜਾਮੇ ਦਾ ਅਸਲ ਮਨੋਰਥ ਪੂਰਾ ਹੋ ਸਕਦੇ-ਆਚਾਰੀਆ ਚੇਤਨਾ ਨੰਦ ਭੂਰੀਵਾਲੇ

ਟੱਪਰੀਆਂ ਖੁਰਦ, 15 ਮਈ (ਸ਼ਾਮ ਸੁੰਦਰ ਮੀਲੂ)-ਸੰਸਾਰ ਤੇ ਰਹਿੰਦਿਆਂ ਸਾਨੂੰ ਨਿਸ਼ਕਾਮੀ ਕਰਮ ਕਰਨੇ ਚਾਹੀਦੇ ਹਨ ਨਾ ਕਿ ਪਾਖੰਡਵਾਦ 'ਚ ਫਸ ਕੇ ਆਪਣਾ ਅਨਮੋਲ ਜੀਵਨ ਬੇਅਰਥ ਗੁਆਉਣਾ ਚਾਹੀਦਾ ਹੈ | ਜੀਵਨ ਅੰਦਰ ਸੇਵਾ, ਸਿਮਰਨ ਤੇ ਦਾਨ ਦਾ ਮਾਰਗ ਅਪਣਾਉਣ ਨਾਲ ਹੀ ਮਨੁੱਖੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX