ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 day ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  1 day ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮੋਟਰਸਾਈਕਲ ਚੋਰੀ ਕਰਕੇ ਗਿਆ ਹੀ ਸੀ ਕਿ ਮੂਹਰੇ ਪੁਲਿਸ ਨੇ ਦਬੋਚ ਲਿਆ

ਨਵਾਂਸ਼ਹਿਰ, 15 ਮਈ (ਗੁਰਬਖਸ਼ ਸਿੰਘ ਮਹੇ)- ਨਵਾਂਸ਼ਹਿਰ ਦੇ ਸ਼ਹਿਰੀ ਹਲਕੇ 'ਚ ਇਕ ਅਜੀਬੋ ਗ਼ਰੀਬ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਇਕ ਵਿਅਕਤੀ ਹਾਲੇ ਮੋਟਰਸਾਈਕਲ ਚੋਰੀ ਕਰਕੇ ਲੈ ਕੇ ਹੀ ਗਿਆ ਸੀ ਕਿ ਮੂਹਰੇ ਪੁਲਿਸ ਕੁੜਿੱਕੀ 'ਚ ਫਸ ਗਿਆ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਰਕਾਰਾਂ ਪਾਬੰਦੀਆਂ ਦੀ ਸਖ਼ਤੀ ਦੇ ਨਾਲ-ਨਾਲ ਲੋਕਾਂ ਦੀ ਪੁਕਾਰ ਵੀ ਸੁਣਨ - ਸਰਹਾਲ

ਮੁਕੰਦਪੁਰ, 15 ਮਈ (ਦੇਸ ਰਾਜ ਬੰਗਾ)-ਕੋਰੋਨਾ ਮਹਾਂਮਾਰੀ ਤੋਂ ਨਿਯਾਤ ਪਾਉਣ ਵਾਸਤੇ ਸਰਕਾਰਾਂ ਵਲੋਂ ਕੀਤੇ ਜਾਂਦੇ ਉਪਰਾਲੇ ਨਿਰੇ ਸਖ਼ਤੀ ਦੇ ਪ੍ਰਭਾਵ ਹੀ ਦਿਖਾਈ ਦੇ ਰਹੇ ਹਨ | ਲੋਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਪਾਬੰਦੀਆਂ ਨਿਰਧਾਰਿਤ ਨਹੀਂ ਕੀਤੀਆਂ ਜਾ ਰਹੀਆਂ | ...

ਪੂਰੀ ਖ਼ਬਰ »

ਫਰਾਲੇ ਨੂੰ ਨਮੂਨੇ ਦਾ ਪਿੰਡ ਬਣਾਉਣ ਲਈ ਕੋਈ ਕਸਰ ਨਹੀਂ ਛੱਡਾਂਗੇ- ਕੈਪਟਨ ਮਹਿੰਦਰ ਸਿੰਘ

ਸੰਧਵਾਂ, 15 ਮਈ (ਪ੍ਰੇਮੀ ਸੰਧਵਾਂ) - ਗ੍ਰਾਮ ਪੰਚਾਇਤ ਫਰਾਲਾ ਵਲੋਂ ਪਿੰਡ ਦਾ ਵਿਕਾਸ ਜੋਰਾਂ ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ ਤਾਂ ਕਿ ਪਿੰਡ ਨੂੰ ਵਧੀਆ ਦਿਖ ਪ੍ਰਦਾਨ ਕੀਤੀ ਜਾ ਸਕੇ | ਸਰਪੰਚ ਕੈਪਟਨ ਮਹਿੰਦਰ ਸਿੰਘ ਅਟਵਾਲ ਨੇ ਦੱਸਿਆ ਕਿ ਪਿੰਡ ਦੀਆਂ ਗਲੀਆਂ 'ਚ ...

ਪੂਰੀ ਖ਼ਬਰ »

ਸੁਰਜੀਤ ਸਿੰਘ ਮੁਜੱਫਰਪੁਰ ਦੋਆਬਾ ਜ਼ੋਨ ਦੇ ਜਨਰਲ ਸਕੱਤਰ ਨਿਯੁਕਤ

ਉਸਮਾਨਪੁਰ, 15 ਮਈ (ਸੰਦੀਪ ਮਝੂਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ, ਹਲਕਾ ਇੰਚਾਰਜ ਜਰਨੈਲ ਸਿੰਘ ਵਾਹਦ ਦੇ ਦਿਸ਼ਾ-ਨਿਰਦੇਸ਼ਾਂ ਤੇ ਦੋਆਬਾ ਜ਼ੋਨ ਪ੍ਰਧਾਨ ਬੀ.ਸੀ.ਵਿੰਗ ਭਲਵਾਨ ਭੁਪਿੰਦਰ ਪਾਲ ਸਿੰਘ ...

ਪੂਰੀ ਖ਼ਬਰ »

ਪੁਲਿਸ ਨੇ ਬਿਨਾਂ ਮਾਸਕ ਵਾਲੇ 875 ਵਿਅਕਤੀਆਂ ਦੇ ਕਰਵਾਏ ਕੋਵਿਡ ਟੈੱਸਟ, 63 ਦੇ ਕੀਤੇ ਚਲਾਨ

ਨਵਾਂਸ਼ਹਿਰ, 15 ਮਈ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵਲੋਂ ਅੱਜ ਜ਼ਿਲ੍ਹੇ ...

ਪੂਰੀ ਖ਼ਬਰ »

ਜੰਡਿਆਲਾ ਵਿਖੇ ਖੇਤਾਂ ਵਿਚਲੇ ਖੂਹ 'ਚੋਂ ਮਿਲੀ ਵਿਅਕਤੀ ਦੀ ਲਾਸ਼

ਕਟਾਰੀਆਂ, 15 ਮਈ (ਨਵਜੋਤ ਸਿੰਘ ਜੱਖੂ) - ਬੰਗਾ ਨੇੜੇ ਪਿੰਡ ਜੰਡਿਆਲਾ 'ਚ ਬੀਤੀ ਰਾਤ ਖੇਤਾਂ ਵਿਚਲੇ ਖੂਹ 'ਚੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ | ਪਿੰਡ ਦੇ ਸਰਪੰਚ ਇੰਦਰਜੀਤ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਖੇਤਾਂ 'ਚ ਖੂਹ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪ੍ਰਤੀ ਆਟੋ ਦੇਵੇ 10 ਹਜ਼ਾਰ ਰੁਪਏ ਸਹਾਇਤਾ-ਆਟੋ ਯੂਨੀਅਨ

ਨਵਾਂਸ਼ਹਿਰ, 15 ਮਈ (ਗੁਰਬਖਸ਼ ਸਿੰਘ ਮਹੇ)- ਅੱਜ ਇੱਥੇ ਨਿਊ ਆਟੋ ਵਰਕਰਜ਼ ਯੂਨੀਅਨ ਨਵਾਂਸ਼ਹਿਰ ਵਲੋਂ ਮੀਟਿੰਗ ਕਰਕੇ ਪੰਜਾਬ ਸਰਕਾਰ ਕੋਲੋਂ ਪ੍ਰਤੀ ਆਟੋ 10 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦੇਣ ਦੀ ਮੰਗ ਕੀਤੀ ਗਈ ਹੈ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪੁਨੀਤ ...

ਪੂਰੀ ਖ਼ਬਰ »

ਭੱਦੀ-ਬਲਾਚੌਰ ਮੁੱਖ ਸੜਕ 'ਤੇ ਓਵਰ ਲੋਡ ਲੱਦੇ ਵਾਹਨ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਭੱਦੀ, 15 ਮਈ (ਨਰੇਸ਼ ਧੌਲ)- ਇਲਾਕੇ ਅੰਦਰ ਲੱਕੜ, ਤੂੜੀ, ਮਿੱਟੀ ਆਦਿ ਓਵਰ ਲੋਡ ਲੱਦੇ ਵਾਹਨ ਅਕਸਰ ਹੀ ਵੇਖੇ ਜਾ ਸਕਦੇ ਹਨ ਜੋ ਹਰ ਵੇਲੇ ਹਾਦਸਿਆਂ ਨੂੰ ਸੱਦਾ ਦੇ ਰਹੇ ਜਾਪਦੇ ਹਨ | ਸਵੇਰੇ ਲਗ-ਪਗ 5 ਵਜੇ ਤੋਂ ਨੂਰਪੁਰ ਬੇਦੀ ਅਤੇ ਹੋਰ ਵੱਖ-ਵੱਖ ਇਲਾਕੇ ਦੇ ਪਿੰਡਾਂ ਵਿਚੋਂ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਦੀ ਅਗਵਾਈ ਹੇਠ ਦਿੱਲੀ ਕਿਸਾਨ ਮੋਰਚੇ ਲਈ ਵੱਡੀ ਗਿਣਤੀ 'ਚ ਕਿਸਾਨ ਮਜ਼ਦੂਰ ਰਵਾਨਾ

ਬਲਾਚੌਰ, 15 ਮਈ (ਸ਼ਾਮ ਸੁੰਦਰ ਮੀਲੂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕੁੱਲ ਹਿੰਦ ਕਿਸਾਨ ਸਭਾ ਦੀ ਅਗਵਾਈ ਹੇਠ ਬਲਾਚੌਰ ਵਿਧਾਨਸਭਾ ਹਲਕੇ ਤੋਂ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਕਿਸਾਨ ਆਗੂਆਂ ਦੀ ਅਗਵਾਈ ਹੇਠ ਦਿੱਲੀ ਮੋਰਚੇ ਲਈ ਰਵਾਨਾ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 56 ਨਵੇਂ ਮਾਮਲੇ, 4 ਮੌਤਾਂ

ਨਵਾਂਸ਼ਹਿਰ, 15 ਮਈ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 56 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਜਦ ਕਿ 68 ਸਾਲਾ ਔਰਤ, 68 ਸਾਲਾ ਪੁਰਸ਼, 75 ਸਾਲਾ ਔਰਤ ਅਤੇ 62 ਸਾਲਾ ਔਰਤ ਜੋ ਕਿ ਵੱਖ-ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਸਨ ਦੀ ਅੱਜ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਮੁੱਖ ਸ਼ਖ਼ਸੀਅਤਾਂ ਦਾ ਤੁਰ ਜਾਣਾ ਸਰਕਾਰ ਦੇ ਪ੍ਰਬੰਧਾਂ ਦੀ ਘਾਟ-ਕਾ. ਨੂਰਪੁਰੀ

ਬੰਗਾ, 15 ਮਈ (ਜਸਬੀਰ ਸਿੰਘ ਨੂਰਪੁਰ) - ਕੋਰੋਨਾ ਮਹਾਂਮਾਰੀ ਨੇ ਜਿਥੇ ਅਮਰੀਕਾ ਵਰਗੇ ਤਾਕਤਵਰ ਦੇਸ਼ ਨੂੰ ਅੱਗੇ ਲਾ ਲਿਆ ਹੈ ਉਥੇ ਯੂਰਪ ਤੇ ਏਸ਼ੀਆ ਵਰਗੇ ਖਿਤੇ ਦੇ ਦੇਸ਼ਾਂ ਨੂੰ ਵੀ ਨਹੀ ਛੱਡਿਆ ਤੇ ਭਾਰਤ ਵਰਗੇ ਦੇਸ਼ ਵਿਚ ਵੀ ਬਹੁਤ ਸਾਰੀਆਂ ਮਹਾਨ ਸ਼ਖ਼ਸੀਅਤਾਂ ਇਸ ...

ਪੂਰੀ ਖ਼ਬਰ »

ਕਮਲਜੀਤ ਕੌਰ ਮੱੁਖ ਅਧਿਆਪਕਾ ਨੇ ਸਰਕਾਰੀ ਹਾਈ ਸਕੂਲ ਪੋਜੇਵਾਲ ਦਾ ਅਹੁਦਾ ਸੰਭਾਲਿਆ

ਪੋਜੇਵਾਲ ਸਰਾਂ, 15 ਮਈ (ਨਵਾਂਗਰਾਈਾ) - ਕਮਲਜੀਤ ਕੌਰ ਮੱੁਖ ਅਧਿਆਪਕਾ ਨੇ ਅੱਜ ਸਰਕਾਰੀ ਹਾਈ ਸਕੂਲ ਪੋਜੇਵਾਲ ਦਾ ਕਾਰਜ ਭਾਰ ਸੰਭਾਲ ਲਿਆ ਹੈ | ਕਮਲਜੀਤ ਕੌਰ ਸਰਕਾਰੀ ਹਾਈ ਸਕੂਲ ਰੋੜਮਜਾਰਾ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਬਦਲੀ ਕਰਵਾ ਕੇ ਇਥੇ ਆਏ ਹਨ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਦੇ ਮਾੜੇ ਵਤੀਰੇ ਤੋਂ ਹਰ ਵਰਗ ਦੁਖੀ-ਬਲਵੰਤ ਸਿੰਘ ਲਾਦੀਆਂ

ਕਟਾਰੀਆ, 15 ਮਈ (ਨਵਜੋਤ ਸਿੰਘ ਜੱਖੂ)-ਕੇਂਦਰ ਅਤੇ ਪੰਜਾਬ ਸਰਕਾਰ ਦੇ ਗਲਤ ਰਵੱਈਏ ਕਾਰਨ ਹਰ ਵਰਗ ਦੁਖੀ ਹੈ ਅਤੇ ਹਰ ਪਾਸੇ ਅਫਰਾ-ਤਫਰੀ ਦਾ ਮਾਹੌਲ ਬਣਿਆ ਹੋਇਆ ਹੈ | ਇਹ ਵਿਚਾਰ ਪ੍ਰੈੱਸ ਵਾਰਤਾ ਦੌਰਾਨ ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਲਵੰਤ ਸਿੰਘ ਲਾਦੀਆਂ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਕਿਸਾਨਾਂ ਦੇ ਹੱਕ 'ਚ ਮਜਾਰੀ ਟੋਲ ਪਲਾਜ਼ਾ 'ਤੇ ਧਰਨਾ

ਮਜਾਰੀ/ਸਾਹਿਬਾ, 15 ਮਈ (ਨਿਰਮਲਜੀਤ ਸਿੰਘ ਚਾਹਲ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ: ਨੰ: 295) ਦੇ ਵਰਕਰਾਂ ਵਲੋਂ ਮਜਾਰੀ ਟੋਲ ਪਲਾਜ਼ਾ 'ਤੇ ਅਣਮਿਥੇ ਸਮੇਂ ਲਈ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧਰਨੇ ਤੇ ਬੈਠੇ ਕਿਸਾਨਾਂ ਦੀ ਹਮਾਇਤ ਵਿਚ ਧਰਨਾ ...

ਪੂਰੀ ਖ਼ਬਰ »

ਸੰਸਾਰ ਪਰਿਵਾਰ ਦਿਵਸ ਮੌਕੇ ਕੀਤਾ ਖ਼ੂਨਦਾਨ

ਨਵਾਂਸ਼ਹਿਰ, 15 ਮਈ (ਗੁਰਬਖਸ਼ ਸਿੰਘ ਮਹੇ)- ਅੱਜ 'ਸੰਸਾਰ ਪਰਿਵਾਰ ਦਿਵਸ' ਮੌਕੇ ਸਰਬਜੀਤ ਸਿੰਘ (ਅਸ਼ੀ) ਲਗਾਤਾਰ ਖ਼ੂਨਦਾਨੀ ਨੇ ਆਪਣੇ ਸਪੁੱਤਰ ਜਸ਼ਨਪ੍ਰੀਤ ਸਿੰਘ ਨਾਲ ਖ਼ੂਨਦਾਨ ਭਵਨ, ਰਾਹੋਂ ਰੋਡ ਨਵਾਂਸ਼ਹਿਰ ਵਿਖੇ ਖ਼ੂਨਦਾਨ ਕੀਤਾ | ਜਸ਼ਨਪ੍ਰੀਤ ਸਿੰਘ ਨੇ ਪਹਿਲੀ ...

ਪੂਰੀ ਖ਼ਬਰ »

ਭਟੋਆ ਗੋਤ ਦੇ ਜਠੇਰਿਆਂ ਦਾ ਮੇਲਾ ਮੁਲਤਵੀ

ਜਾਡਲਾ, 15 ਮਈ (ਬੱਲੀ)- ਭਟੋਆ ਗੋਤ ਦੇ ਜਠੇਰਿਆਂ ਦਾ 20 ਮਈ ਨੂੰ ਪਿੰਡ ਉਟਾਲ (ਜਾਡਲਾ) ਵਿਖੇ ਹੋਣ ਵਾਲਾ ਮੇਲਾ ਕੋਰੋਨਾ ਬਿਮਾਰੀ ਕਾਰਨ ਸਿਹਤ ਵਿਭਾਗ ਅਤੇ ਸਰਕਾਰੀ ਹਦਾਇਤਾਂ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਜਠੇਰਾ ਕਮੇਟੀ ਦੇ ਬੁਲਾਰੇ ਗੁਰਦੇਵ ...

ਪੂਰੀ ਖ਼ਬਰ »

ਮੁਹੱਲੇ 'ਚ ਖੜ੍ਹੇ ਗੰਦੇ ਪਾਣੀ ਤੋਂ ਲੋਕ ਪ੍ਰੇਸ਼ਾਨ

ਸੜੋਆ, 15 ਮਈ (ਨਾਨੋਵਾਲੀਆ) - ਪੰਜਾਬ ਨੈਸ਼ਨਲ ਬੈਂਕ ਸ਼ਾਖਾ ਸੜੋਆ ਅਤੇ ਡਾਕਘਰ ਸੜੋਆ ਵਾਲੀ ਗਲੀ 'ਚ ਪਿਛਲੇ ਕਈ ਹਫ਼ਤਿਆਂ ਤੋਂ ਖੜ੍ਹੇ ਗੰਦੇ ਪਾਣੀ ਕਾਰਨ ਕਿਸੇ ਸਮੇਂ ਵੀ ਕੋਈ ਬਿਮਾਰੀ ਫੈਲ ਸਕਦੀ ਹੈ, ਇਸ ਗੰਦੇ ਪਾਣੀ ਤੋਂ ਪੈਦਾ ਹੋ ਰਹੀ ਬਦਬੂ ਕਾਰਨ ਇਨ੍ਹਾਂ ਅਦਾਰਿਆਂ'ਚ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਅਰਥੀ ਫ਼ੂਕ ਮੁਜ਼ਾਹਰਾ ਭਲਕੇ

ਨਵਾਂਸ਼ਹਿਰ, 15 ਮਈ (ਹਰਵਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਲਗਾਤਾਰ ਉਜਾੜਾ ਕਰਨ, ਸਿੱਖਿਆ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਅਤੇ ਮੰਗਾਂ ਨੂੰ ਮੰਨਣ ਤੋਂ ਲਗਾਤਾਰ ਇਨਕਾਰੀ ਹੋਣ ਦੇ ਰੋਸ ਵਜੋਂ, ਸਾਂਝੇ ਅਧਿਆਪਕ ਮੋਰਚੇ ਨੇ ਪੰਜਾਬ ...

ਪੂਰੀ ਖ਼ਬਰ »

ਬਲਾਚੌਰ ਤੋਂ ਕਾਂਗਰਸੀ ਵਿਧਾਇਕ ਆਪਣੀ ਸਰਕਾਰ ਦੇ 'ਪੰਜਾਬ ਫਾਈਟਸ ਕੋਰੋਨਾ' ਮੁਹਿੰਮ 'ਤੇ ਪਿਆ ਭਾਰੂ

ਬਲਾਚੌਰ, 15 ਮਈ (ਸ਼ਾਮ ਸੁੰਦਰ ਮੀਲੂ)-ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਸ਼ਨ ਫ਼ਤਿਹ ਦਾ ਨਾਅਰਾ ਦੇ ਕੇ ਕੋਰੋਨਾ ਪੀੜਤ ਮਰੀਜ਼ਾਂ ਲਈ 'ਮਿਸ਼ਨ ਫ਼ਤਿਹ' 'ਪੰਜਾਬ ਫਾਈਟਸ ਕੋਰੋਨਾ' ਫ਼ਤਿਹ ਕਿੱਟ ਹਰ ਸਰਕਾਰੀ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਹੋਇਆ ਖ਼ੂਨੀ ਬਵਾਸੀਰ ਦਾ ਸਫਲ ਆਪ੍ਰੇਸ਼ਨ

ਨਵਾਂਸ਼ਹਿਰ, 15 ਮਈ (ਗੁਰਬਖਸ਼ ਸਿੰਘ ਮਹੇ)-ਲਹਿਰੀ ਸ਼ਾਹ ਮੰਦਰ ਰੋਡ ਨਜ਼ਦੀਕ ਡਾ: ਸਰਦਾਨਾ ਬੱਚਿਆਂ ਵਾਲੇ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਗੋਡਿਆਂ, ਰੀੜ੍ਹ ਦਾ ਦਰਦ, ਸੈਟੀਕਾ ਪੇਨ, ਡਿਸਕ ਸਮੱਸਿਆ, ਬਵਾਸੀਰ ਅਤੇ ਦਮੇ ਦੇ ਮਰੀਜ਼ਾਂ ਲਈ ਵਰਦਾਨ ਸਿੱਧ ਹੋ ਰਿਹਾ ...

ਪੂਰੀ ਖ਼ਬਰ »

ਖਟਕੜ ਕਲਾਂ 'ਚ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੀ ਮੌਤ 'ਤੇ ਸੋਗ ਦੀ ਲਹਿਰ

ਬੰਗਾ, 15 ਮਈ (ਜਸਬੀਰ ਸਿੰਘ ਨੂਰਪੁਰ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੀ ਮੌਤ 'ਤੇ ਖਟਕੜ ਕਲਾਂ ਵਿਖੇ ਸੋਗ ਦੀ ਲਹਿਰ ਛਾ ਗਈ | ਸ਼ਹੀਦ ਭਗਤ ਸਿੰਘ ਦੇ ਘਰ ਵੱਖ-ਵੱਖ ਪਿੰਡ ਵਾਸੀਆਂ ਵਲੋਂ ਇਕੱਠੇ ਹੋ ਕੇ ਅਭੈ ਸਿੰਘ ਸੰਧੂ ਦੀ ਮੌਤ 'ਤੇ ਦੁੱਖ ਦਾ ...

ਪੂਰੀ ਖ਼ਬਰ »

ਬੰਗਾ-ਗੋਪਾਲਪੁਰ ਡਰੇਨ ਨੂੰ ਪੱਕਾ ਕਰਨ ਸਬੰਧੀ ਵਫ਼ਦ ਪੱਲੀ ਝਿੱਕੀ ਨੂੰ ਮਿਲਿਆ

ਬੰਗਾ, 15 ਮਈ (ਜਸਬੀਰ ਸਿੰਘ ਨੂਰਪੁਰ)-ਬੰਗਾ-ਗੋਪਾਲਪੁਰ ਡਰੇਨ ਜੋ ਕਈ ਪਿੰਡਾਂ ਵਿਚੋਂ ਗੁਜਰਦੀ ਹੈ ਇਸ ਦੀ ਹਾਲਤ ਨਰਕ ਰੂਪੀ ਕੁੰਡ ਵਾਲੀ ਬਣੀ ਹੋਈ ਹੈ | ਇਸ ਡਰੇਨ ਦੀ ਸਫ਼ਾਈ ਅਤੇ ਇਸ ਨੂੰ ਪੱਕਾ ਕਰਵਾਉਣ ਸਬੰਧੀ ਵੱਖ-ਵੱਖ ਪਿੰਡਾਂ ਦਾ ਵਫ਼ਦ ਸਤਵੀਰ ਸਿੰਘ ਪੱਲੀ ਝਿੱਕੀ ...

ਪੂਰੀ ਖ਼ਬਰ »

ਸੇਵਾ, ਸਿਮਰਨ ਤੇ ਦਾਨ ਦਾ ਮਾਰਗ ਅਪਣਾਉਣ ਨਾਲ ਹੀ ਮਨੁੱਖੀ ਜਾਮੇ ਦਾ ਅਸਲ ਮਨੋਰਥ ਪੂਰਾ ਹੋ ਸਕਦੇ-ਆਚਾਰੀਆ ਚੇਤਨਾ ਨੰਦ ਭੂਰੀਵਾਲੇ

ਟੱਪਰੀਆਂ ਖੁਰਦ, 15 ਮਈ (ਸ਼ਾਮ ਸੁੰਦਰ ਮੀਲੂ)-ਸੰਸਾਰ ਤੇ ਰਹਿੰਦਿਆਂ ਸਾਨੂੰ ਨਿਸ਼ਕਾਮੀ ਕਰਮ ਕਰਨੇ ਚਾਹੀਦੇ ਹਨ ਨਾ ਕਿ ਪਾਖੰਡਵਾਦ 'ਚ ਫਸ ਕੇ ਆਪਣਾ ਅਨਮੋਲ ਜੀਵਨ ਬੇਅਰਥ ਗੁਆਉਣਾ ਚਾਹੀਦਾ ਹੈ | ਜੀਵਨ ਅੰਦਰ ਸੇਵਾ, ਸਿਮਰਨ ਤੇ ਦਾਨ ਦਾ ਮਾਰਗ ਅਪਣਾਉਣ ਨਾਲ ਹੀ ਮਨੁੱਖੀ ...

ਪੂਰੀ ਖ਼ਬਰ »

ਸੇਵਾ, ਸਿਮਰਨ ਤੇ ਦਾਨ ਦਾ ਮਾਰਗ ਅਪਣਾਉਣ ਨਾਲ ਹੀ ਮਨੁੱਖੀ ਜਾਮੇ ਦਾ ਅਸਲ ਮਨੋਰਥ ਪੂਰਾ ਹੋ ਸਕਦੇ-ਆਚਾਰੀਆ ਚੇਤਨਾ ਨੰਦ ਭੂਰੀਵਾਲੇ

ਟੱਪਰੀਆਂ ਖੁਰਦ, 15 ਮਈ (ਸ਼ਾਮ ਸੁੰਦਰ ਮੀਲੂ)-ਸੰਸਾਰ ਤੇ ਰਹਿੰਦਿਆਂ ਸਾਨੂੰ ਨਿਸ਼ਕਾਮੀ ਕਰਮ ਕਰਨੇ ਚਾਹੀਦੇ ਹਨ ਨਾ ਕਿ ਪਾਖੰਡਵਾਦ 'ਚ ਫਸ ਕੇ ਆਪਣਾ ਅਨਮੋਲ ਜੀਵਨ ਬੇਅਰਥ ਗੁਆਉਣਾ ਚਾਹੀਦਾ ਹੈ | ਜੀਵਨ ਅੰਦਰ ਸੇਵਾ, ਸਿਮਰਨ ਤੇ ਦਾਨ ਦਾ ਮਾਰਗ ਅਪਣਾਉਣ ਨਾਲ ਹੀ ਮਨੁੱਖੀ ਜਾਮੇ ਦਾ ਅਸਲ ਮਨੋਰਥ ਪੂਰਾ ਹੋ ਸਕਦੇ | ਇਹ ਅਨਮੋਲ ਪ੍ਰਵਚਨ ਸ੍ਰੀ ਲਾਲਪੁਰੀ ਧਾਮ ਭਵਾਨੀਪੁਰ (ਬੀਤ) ਵਿਖੇ 'ਜਗਤ ਗੁਰੂ ਆਚਾਰੀਆ ਬਾਬਾ ਗਰੀਬਦਾਸ ਰਚਿਤ ਬਾਣੀ' ਦੇ ਪਾਠ ਦੇ ਭੋਗ ਪਾਉਣ ਉਪਰੰਤ ਕੋਰੋਨਾ ਮਹਾਂਮਾਰੀ ਤੋਂ ਨਿਜਾਤ ਲਈ ਅਰਦਾਸ ਬੇਨਤੀ ਕਰਦਿਆਂ ਨੂੰ ਪ੍ਰਸ਼ਾਸਨ ਦੀਆ ਹਦਾਇਤਾਂ ਵਿਚ ਰਹਿੰਦਿਆਂ ਆਪੋ ਆਪਣੇ ਘਰਾਂ ਵਿਚ ਬੈਠੀਆਂ ਸੰਗਤਾਂ ਨੂੰ ਲਾਈਵ ਟੈਲੀਕਾਸਟ ਦੇ ਜ਼ਰੀਏ ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਸ੍ਰੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਨੇ ਸੰਗਤਾਂ ਨੂੰ ਪ੍ਰਮਾਤਮਾ ਦੀ ਬੰਦਗੀ ਕਰਨ ਦੀ ਪੇ੍ਰਰਨਾ ਕਰਦਿਆਂ ਕਹੇ | ਵੇਦਾਂਤ ਆਚਾਰੀਆ ਸਵਾਮੀ ਸ੍ਰੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਨੇ ਕਿਹਾ ਕਿ ਸੰਸਾਰ ਅੰਦਰ ਸਭ ਸੰਬੰਧ ਸਵਾਰਥੀ ਹਨ ਲੇਕਿਨ ਪ੍ਰਮਾਤਮਾ ਦਾ ਸੰਬੰਧ ਹੀ ਜੀਵ ਨਾਲ ਨਿਰਸਵਾਰਥ ਹੈ | ਜੋ ਜੀਵ ਬਿਨ ਇੱਛਾ ਪ੍ਰਮਾਤਮਾ ਦੀ ਬੰਦਗੀ ਨੂੰ ਹੀ ਆਪਣਾ ਕਰਮ ਸਮਝਦੇ ਉਹ ਪ੍ਰਮਾਤਮਾ ਦੀ ਖ਼ੁਸ਼ੀ ਨੂੰ ਸਹਿਜੇ ਹੀ ਪ੍ਰਾਪਤ ਕਰ ਆਪਣਾ ਅਨਮੋਲ ਜੀਵਨ ਸਵਾਰ ਲੈਂਦੇ ਹਨ | ਆਚਾਰੀਆ ਜੀ ਨੇ ਸਰਬ ਸੰਗਤ ਭੂਰੀਵਾਲੇ ਗੁਰਗੱਦੀ ਪਰੰਪਰਾ ਨੂੰ ਆਦੇਸ਼ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਜੋ ਵੀ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਹਨ ਉਨ੍ਹਾਂ ਦੀ ਪਾਲਣਾ ਕਰਦਿਆਂ ਜਿੱਥੇ ਭੀੜ ਦਾ ਹਿੱਸਾ ਬਣਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਉੱਥੇ ਸਰਕਾਰੀ ਸਿਹਤ ਕੇਂਦਰਾਂ ਵਿਚ ਲਗਾਈ ਜਾ ਰਹੀ ਕੋਰੋਨਾ ਵੈਕਸੀਨ ਬਿਨਾਂ ਦੇਰੀ ਲਗਵਾਉਣੀ ਚਾਹੀਦੀ ਹੈ | ਆਚਾਰੀਆ ਜੀ ਨੇ ਕਿਹਾ ਕਿ ਜੇਕਰ ਅਸੀ ਸਰੀਰਕ ਰੂਪ ਵਿਚ ਤੰਦਰੁਸਤ ਹਾਂ ਤਦ ਹੀ ਭਜਨ ਬੰਦਗੀ ਤੇ ਰੋਜ਼ਮਰ੍ਹਾ ਜ਼ਿੰਦਗੀ ਵਿਚ ਕੰਮ ਕਾਜ ਕਰ ਸਕਦੇ ਹਾਂ | ਇਸ ਮੌਕੇ ਸ੍ਰੀ ਲਾਲਪੁਰੀ ਧਾਮ ਭਵਾਨੀਪੁਰ ਬੀਤ ਤੋਂ ਰੋਜ਼ਾਨਾ ਪੀ.ਜੀ.ਆਈ. ਚੰਡੀਗੜ੍ਹ ਨੂੰ ਦੇਸੀ ਘਿਓ ਵਿਚ ਤਿਆਰ ਲੰਗਰ ਵਾਹਨ ਵੀ ਰਵਾਨਾ ਕੀਤਾ ਗਿਆ | ਇਸ ਮੌਕੇ ਸੰਤ ਮਹਾਂਪੁਰਸ਼ਾਂ 'ਚ ਸਵਾਮੀ ਚਰਨਕਮਲਾ ਨੰਦ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX