ਤਾਜਾ ਖ਼ਬਰਾਂ


ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 4 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਫ਼ਤਹਿਗੜ੍ਹ ਸਾਹਿਬ

ਸੀ. ਆਈ. ਏ. ਸਰਹਿੰਦ ਵਲੋਂ ਵਿਅਕਤੀ ਪਾਸੋਂ 2 ਦੇਸੀ ਕੱਟੇ ਤੇ ਇਕ ਜ਼ਿੰਦਾ ਕਾਰਤੂਸ ਬਰਾਮਦ

ਫ਼ਤਹਿਗੜ੍ਹ ਸਾਹਿਬ, 15 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਇਕ ਵਿਅਕਤੀ ਨੂੰ 2 ਦੇਸੀ ਕੱਟੇ ਅਤੇ 1 ਜਿੰਦਾ ਕਾਰਤੂਸ 315 ਬੋਰ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਨੇ 10 ਆਕਸੀਜਨ ਕੰਸਨਟ੍ਰੇਟਰ ਹਸਪਤਾਲ ਨੂੰ ਸੌਂਪੇ

ਫ਼ਤਹਿਗੜ੍ਹ ਸਾਹਿਬ, 15 ਮਈ (ਬਲਜਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਜਿੱਥੇ ਹਰ ਪੱਧਰ 'ਤੇ ਠੋਸ ਕਦਮ ਚੁੱਕੇ ਜਾ ਰਹੇ ਹਨ, ਉੱਥੇ ਹੀ ਸਰਕਾਰੀ ਹਸਪਤਾਲਾਂ 'ਚ ...

ਪੂਰੀ ਖ਼ਬਰ »

ਐਡਵੋਕੇਟ ਕਲਿਆਣ ਵਲੋਂ ਸਫ਼ਾਈ ਕਰਮੀਆਂ ਦੀ ਹੜਤਾਲ ਦਾ ਸਮਰਥਨ

ਖਮਾਣੋਂ, 15 ਮਈ (ਪ. ਪ.)-ਪੰਜਾਬ 'ਚ ਠੇਕਾ ਆਧਾਰਿਤ ਕਰਮਚਾਰੀਆਂ ਵਲੋਂ ਅਪਣੀ ਮੁੱਖ ਮੰਗ ਜਿਵੇਂ ਕਿ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ ਨੂੰ ਲੈ ਕੇ ਪੂਰੇ ਪੰਜਾਬ 'ਚ ਹੜਤਾਲ 'ਤੇ ਜਾਣ ਤੇ ਅੱਜ ਨਗਰ ਪੰਚਾਇਤ ਖਮਾਣੋਂ ਦੇ ਦਫ਼ਤਰ ਅੱਗੇ ਬੈਠੇ ਹੜਤਾਲੀ ਸਫ਼ਾਈ ...

ਪੂਰੀ ਖ਼ਬਰ »

ਕੋਰੋਨਾ 'ਤੇ ਕਾਬੂ ਪਾਉਣ ਲਈ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਹੋਵੇ-ਐਡ. ਵਰਮਾ, ਡਾ. ਸਿਕੰਦਰ

ਬਸੀ ਪਠਾਣਾਂ, 15 ਮਈ (ਗੁਰਬਚਨ ਸਿੰਘ ਰੁਪਾਲ)-ਪ੍ਰਦੇਸ਼ ਕਾਂਗਰਸ ਕਮੇਟੀ ਕਾਨੂੰਨੀ ਸੈੱਲ ਦੇ ਜਨਰਲ ਸਕੱਤਰ ਐਡਵੋਕੇਟ ਭਾਰਤ ਭੂਸ਼ਨ ਵਰਮਾ ਤੇ ਡੇਰਾ ਬਾਬਾ ਬੁੱਧ ਦਾਸ ਦੇ ਗੱਦੀਨਸ਼ੀਨ ਡਾ. ਸਿਕੰਦਰ ਸਿੰਘ ਨੇ ਖ਼ਾਸਕਰ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 96 ਨਵੇਂ ਕੋਰੋਨਾ ਪੀੜਤਾਂ ਦੀ ਪੁਸ਼ਟੀ, 3 ਦੀ ਮੌਤ

ਫ਼ਤਹਿਗੜ੍ਹ ਸਾਹਿਬ, 15 ਮਈ (ਬਲਜਿੰਦਰ ਸਿੰਘ)-ਬੇਸ਼ੱਕ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਠੀਕ ਹੋਣ ਦੀ ਦਰ 83.94 ਫ਼ੀਸਦੀ ਹੈ ਪਰ ਜ਼ਿਲ੍ਹੇ 'ਚ ਮੌਤਾਂ ਦੀ ਗਿਣਤੀ ਦਾ ਅੰਕੜਾ ਵੀ ਲਗਾਤਾਰ ਵੱਧ ਰਿਹਾ ਹੈ ਜੋ ਕਿ ਇਕ ਚਿੰਤਾ ਦਾ ਵਿਸ਼ਾ ਹੈ | ...

ਪੂਰੀ ਖ਼ਬਰ »

35 ਵਿਅਕਤੀਆਂ ਦੇ ਕੋਰੋਨਾ ਜਾਂਚ ਲਈ ਨਮੂਨੇ ਲਏ

ਚੁੰਨ੍ਹੀ, 15 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਪੁਲਿਸ ਚੌਕੀ ਚੁੰਨ੍ਹੀ ਕਲਾਂ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਚੌਕੀ ਇੰਚਾਰਜ ਗੁਰਪ੍ਰੀਤ ਸਿੰਘ ਰਿਆੜ ਦੀ ਅਗਵਾਈ 'ਚ ਚੁੰਨ੍ਹੀ ਕਲਾਂ ਅਨਾਜ ਮੰਡੀ ਨੇੜੇ ਨਾਕਾਬੰਦੀ ਕਰਕੇ ਬਿਨਾਂ ਮਾਸਕ ਵਾਲੇ ਵਾਹਨ ਚਾਲਕਾਂ ਦੇ ...

ਪੂਰੀ ਖ਼ਬਰ »

18 ਤੋਂ 44 ਸਾਲ ਦੇ ਨਾਗਰਿਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਸ਼ੁਰੂ

ਬਸੀ ਪਠਾਣਾਂ, 15 ਮਈ (ਰਵਿੰਦਰ ਮੌਦਗਿਲ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਰਹਿ ਰਹੇ 18 ਸਾਲ ਤੋਂ 44 ਸਾਲ ਉਮਰ ਦੇ ਨਾਗਰਿਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਸ਼ੁਰੂ ਹੋ ਗਿਆ ਹੈ | ਇਹ ਜਾਣਕਾਰੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਨੇ ਦਿੱਤੀ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਰਹਿੰਦ ਦੇ ਬਾਜ਼ਾਰ ਪੂਰਨ ਤੌਰ 'ਤੇ ਰਹੇ ਬੰਦ

ਫ਼ਤਹਿਗੜ੍ਹ ਸਾਹਿਬ, 15 ਮਈ (ਮਨਪ੍ਰੀਤ ਸਿੰਘ)-ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸੂਬਾ ਸਰਕਾਰ ਵਲੋਂ ਲਗਾਏ 'ਵੀਕਐਂਡ ਲਾਕਡਾਊਨ' ਦੌਰਾਨ ਸਰਹਿੰਦ ਸ਼ਹਿਰ ਦੀਆਂ ਤਕਰੀਬਨ ਸਾਰੀਆਂ ਦੁਕਾਨਾਂ ਬੰਦ ਰਹੀਆਂ ਤੇ ਬਾਜ਼ਾਰਾਂ 'ਚ ਵੀ ਲੋਕਾਂ ਦੀ ਆਮਦ ਬਹੁਤ ਘੱਟ ਦਿਖਾਈ ਦਿੱਤੀ | ...

ਪੂਰੀ ਖ਼ਬਰ »

ਕੈਪਟਨ ਵਲੋਂ ਕੋਰੋਨਾ ਕਾਲ 'ਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਸ਼ਲਾਘਾਯੋਗ-ਸਿੱਧੂਪੁਰ

ਖਮਾਣੋਂ, 15 ਮਈ (ਮਨਮਹੋਨ ਸਿੰਘ ਕਲੇਰ)-ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਕੋਰੋਨਾ ਕਾਲ 'ਚ ਬਤੌਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਨਿਭਾਈਆਂ ਜਾ ਰਹੀਆਂ ਪੰਜਾਬ ਵਾਸੀਆਂ ਲਈ ਸਿਹਤ ਤੇ ਹੋਰ ਸੇਵਾਵਾਂ ਸ਼ਲਾਘਾਯੋਗ ਹਨ | ਜਿਸ ਦੇ ਚਲਦੇ ਹੋਏ ਮਾਣਯੋਗ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਕੋਰੋਨਾ ਪੀੜਤਾਂ ਦੇ ਪਰਿਵਾਰਾਂ ਨੂੰ ਖਾਣਾ ਪਹੰੁਚਾਵੇਗਾ-ਵਿੱਕੀ ਚਾਹਲ

ਮੰਡੀ ਗੋਬਿੰਦਗੜ੍ਹ, 15 ਮਈ (ਬਲਜਿੰਦਰ ਸਿੰਘ)-ਯੂਥ ਅਕਾਲੀ ਦਲ ਹਲਕਾ ਅਮਲੋਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਵਿੱਕੀ ਚਾਹਲ ਨੇ ਦੱਸਿਆ ਕਿ ਕੋਰੋਨਾ ਕਾਲ ਦੌਰਾਨ ਪਾਰਟੀ ਦੇ ਆਦੇਸ਼ਾਂ ਮੁਤਾਬਿਕ ਮੰਡੀ ਗੋਬਿੰਦਗੜ੍ਹ ਇਲਾਕੇ 'ਚ ਕੋਰੋਨਾ ਪੀੜਤਾਂ ਦੇ ਪਰਿਵਾਰਾਂ ਨੂੰ ਸਵੇਰ, ...

ਪੂਰੀ ਖ਼ਬਰ »

ਸੱਜੇ-ਖੱਬੇ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਦੁਕਾਨਦਾਰਾਂ ਨੂੰ ਪ੍ਰਸ਼ਾਸਨ ਦੀ ਸਖ਼ਤ ਤਾੜਨਾ

ਬਸੀ ਪਠਾਣਾਂ, 15 ਮਈ (ਗੁਰਬਚਨ ਸਿੰਘ ਰੁਪਾਲ)-ਐੱਸ. ਡੀ. ਐੱਮ. ਜਸਪ੍ਰੀਤ ਸਿੰਘ ਤੇ ਡੀ. ਐੱਸ. ਪੀ. ਸੁਖਮਿੰਦਰ ਸਿੰਘ ਚੌਹਾਨ ਨੇ ਪ੍ਰਸ਼ਾਸਨ ਵਲੋਂ ਮਾਰਕੀਟ ਲਈ ਤਾਲਾਬੰਦੀ ਦੌਰਾਨ ਜਾਰੀ ਸੱਜੇ ਅਤੇ ਖੱਬੇ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਦੁਕਾਨਦਾਰਾਂ ਨੂੰ ਚਿਤਾਵਨੀ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਇਆ ਈਦ-ਉਲ-ਫ਼ਿਤਰ ਦਾ ਤਿਉਹਾਰ

ਮੰਡੀ ਗੋਬਿੰਦਗੜ੍ਹ, 15 ਮਈ (ਬਲਜਿੰਦਰ ਸਿੰਘ)-ਦੇਸ਼ ਭਗਤ ਯੂਨੀਵਰਸਿਟੀ 'ਚ ਮੈਡੀਕਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨਾਲ ਮਿਲ ਕੇ ਈਦ-ਉਲ-ਫ਼ਿਤਰ ਮਨਾਈ ਗਈ, ਜਿਸ ਦੌਰਾਨ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਨੇ ਸਮੁੱਚੀ ਕਾਇਨਾਤ ਦੀ ਸਲਾਮਤੀ ਦੀ ਦੁਆ ਕੀਤੀ | ...

ਪੂਰੀ ਖ਼ਬਰ »

ਪੁਲਿਸ ਨੇ ਭਟੇੜੀ ਦੇ ਲੋੜਵੰਦ ਪਰਿਵਾਰਾਂ ਨੂੰ ਤਿਆਰ ਕੀਤਾ ਭੋਜਨ ਘਰ ਪਹੁੰਚਾਇਆ

ਬਸੀ ਪਠਾਣਾਂ, 15 ਮਈ (ਗੁਰਬਚਨ ਸਿੰਘ ਰੁਪਾਲ)-ਬਸੀ ਪਠਾਣਾਂ ਪੁਲਿਸ ਕੋਰੋਨਾ ਵਰਗੇ ਸੰਕਟ ਕਾਲ 'ਚ ਅਮਨ ਅਤੇ ਕਾਨੂੰਨ ਦੇ ਨਾਲ-ਨਾਲ ਜ਼ਰੂਰਤਮੰਦਾਂ ਤੱਕ ਤਿਆਰ ਕੀਤਾ ਹੋਇਆ ਭੋਜਨ ਘਰ ਪੁਚਾਉਣ ਦੀ ਅਦੁੱਤੀ ਸੇਵਾ ਕਰ ਰਹੀ ਹੈ | ਮੁੱਖ ਥਾਣਾ ਅਫ਼ਸਰ ਇੰਸਪੈਕਟਰ ਮਨਪ੍ਰੀਤ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਕੋਰੋਨਾ ਪੀੜਤਾਂ ਦੇ ਪਰਿਵਾਰਾਂ ਨੂੰ ਖਾਣਾ ਪਹੰੁਚਾਵੇਗਾ-ਵਿੱਕੀ ਚਾਹਲ

ਮੰਡੀ ਗੋਬਿੰਦਗੜ੍ਹ, 15 ਮਈ (ਬਲਜਿੰਦਰ ਸਿੰਘ)-ਯੂਥ ਅਕਾਲੀ ਦਲ ਹਲਕਾ ਅਮਲੋਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਵਿੱਕੀ ਚਾਹਲ ਨੇ ਦੱਸਿਆ ਕਿ ਕੋਰੋਨਾ ਕਾਲ ਦੌਰਾਨ ਪਾਰਟੀ ਦੇ ਆਦੇਸ਼ਾਂ ਮੁਤਾਬਿਕ ਮੰਡੀ ਗੋਬਿੰਦਗੜ੍ਹ ਇਲਾਕੇ 'ਚ ਕੋਰੋਨਾ ਪੀੜਤਾਂ ਦੇ ਪਰਿਵਾਰਾਂ ਨੂੰ ਸਵੇਰ, ...

ਪੂਰੀ ਖ਼ਬਰ »

ਵਿਸ਼ਵ ਜਾਗਿ੍ਤੀ ਮਿਸ਼ਨ ਤੇ ਅਗਰਵਾਲ ਸਭਾ ਨੇ ਕੋਵਿਡ ਟੀਕਾਕਰਨ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 15 ਮਈ (ਬਲਜਿੰਦਰ ਸਿੰਘ)-ਕੋਰੋਨਾ ਕਾਲ ਦੌਰਾਨ ਮਾਨਵਤਾ ਦੀ ਭਲਾਈ ਲਈ ਵਿਸ਼ਵ ਜਾਗਿ੍ਤੀ ਮਿਸ਼ਨ ਸ਼ਾਖਾ ਸਰਹਿੰਦ ਅਤੇ ਅਗਰਵਾਲ ਸਭਾ ਵਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ, ਜਿਸ 'ਚ ਕੋਵਿਡ-19 ਟੀਕਾਕਰਨ ਕਰਵਾਉਣ ਤੋਂ ਇਲਾਵਾ ਲੋਕਾਂ ...

ਪੂਰੀ ਖ਼ਬਰ »

ਮੁਲਾਜ਼ਮ ਆਗੂ ਸੱਜਣ ਸਿੰਘ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਖਮਾਣੋਂ, 15 ਮਈ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ (ਸੇਵਾ-ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੇ ਪ੍ਰਧਾਨ ਦਿਲਬਾਰਾ ਸਿੰਘ ਅਤੇ ਪ੍ਰੈੱਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਇਕ ਸਾਂਝੇ ਬਿਆਨ ਰਾਹੀਂ ਮੁਲਾਜ਼ਮ ਆਗੂ ਸੱਜਣ ਸਿੰਘ ਦੇ ਦਿਹਾਂਤ 'ਤੇ ਗਹਿਰਾ ਦੁੱਖ ਦਾ ...

ਪੂਰੀ ਖ਼ਬਰ »

ਸੱਜਾ ਖੱਬਾ ਸਕੀਮ ਤੇ ਹਫ਼ਤਾਵਾਰੀ ਤਾਲਾਬੰਦੀ ਬਹੁਤੀ ਨਹੀਂ ਅਸਰਦਾਰ

ਚੁੰਨ੍ਹੀ, 15 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਰਾਜ ਤੇ ਕੇਂਦਰ ਸਰਕਾਰ ਵਲੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੀ ਲੜੀ ਤੋੜਨ ਲਈ ਅਤੇ ਜਨਤਾ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਹਰ ਸੰਭਵ ਤਰੀਕਾ ਅਪਣਾਇਆ ਜਾ ਰਿਹਾ ਹੈ, ਜਿਸ 'ਚ ਰੁਟੀਨ 'ਚ ਟੈੱਸਟ, ਸ਼ੱਕੀ ਮਰੀਜ਼ਾਂ ਨੂੰ ਦਵਾਈਆਂ ਦੇਣ ਤੇ ਕੁਆਰੰਟਾਈਨ ਕਰਨ, ਵੈਕਸੀਨ ਦਾ ਟੀਕਾ ਅਤੇ ਹਫ਼ਤਾਵਾਰੀ ਤਾਲਾਬੰਦੀ ਕਰਨ ਆਦਿ ਸ਼ਾਮਿਲ ਹਨ | ਸਥਾਨਕ ਪ੍ਰਸ਼ਾਸਨ ਵਲੋਂ ਦੁਕਾਨਦਾਰਾਂ ਦੀ ਮੰਗ ਤੇ ਸੱਜਾ ਖੱਬਾ ਸਕੀਮ ਤਹਿਤ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਪਰ ਲੱਗਦਾ ਚੁੰਨ੍ਹੀ ਬਡਾਲੀ 'ਚ ਇਹ ਅਸਲੀਅਤ 'ਚ ਬਹੁਤ ਕਾਮਯਾਬ ਨਹੀਂ ਰਹੀ | ਸ਼ਾਇਦ ਜ਼ਿਲੇ੍ਹ ਹੋਰ ਥਾਈਾ ਵੀ ਅਜਿਹਾ ਹੀ ਮੰਜ਼ਰ ਹੋਵੇ | ਹਾਂ ਦੇਖਣ ਨੂੰ ਇਕ ਸਾਈਡ ਖੁੱਲ੍ਹੀ ਹੁੰਦੀ ਹੈ, ਇਕ ਬੰਦ | ਬੰਦ ਸਾਈਡ ਵਾਲੀਆਂ ਦੁਕਾਨਾਂ ਦੇ ਸ਼ਟਰ ਬੰਦ ਤੇ ਵਪਾਰ ਖੁੱਲ੍ਹਾ ਹੁੰਦਾ ਹੈ | ਸ਼ਟਰਾਂ ਹੇਠ ਦੀ ਮਨ ਭਾਉਂਦੀ ਚੀਜ਼ ਗਾਹਕ ਨੂੰ ਮਿਲ ਹੀ ਜਾਂਦੀ ਹੈ | ਜੇ ਗਾਹਕ ਨੇ ਦੁਕਾਨ ਅੰਦਰ ਜਾ ਕੇ ਚੀਜ਼ ਪਸੰਦ ਕਰਨੀ ਹੈ ਤਾਂ ਅੰਦਰ ਵੀ ਜਾਇਆ ਜਾ ਸਕਦਾ, ਉਹ ਵੀ ਸ਼ਟਰ ਬੰਦ ਰਾਹੀਂ, ਜਾਦੂ ਕਰ ਕਰਕੇ | ਕਈ ਦੁਕਾਨਦਾਰ ਭਾਵੇਂ ਦੇਸ਼ ਤੇ ਪੰਜਾਬ ਦੇ ਹਲਾਤ ਦੇਖ ਕੇ ਪੂਰੀਆਂ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦੇ ਹਨ ਪਰ ਕਈ ਚਲਾਕ ਸੱਜਣ ਸਵੇਰੇ ਸਮੇਂ ਸਿਰ ਆ ਕੇ ਤਾਲੇ ਖੋਲ੍ਹ, ਸ਼ਟਰ ਬੰਦ ਰੱਖ ਦੁਕਾਨਾਂ ਦੇ ਅੱਗੇ ਬੈਠ ਜਾਂਦੇ ਹਨ ਤੇ ਕੰਮ ਚਲਾਉਂਦੇ ਰਹਿੰਦੇ ਹਨ, ਜਿਸ ਕਾਰਨ ਲੋਕ ਵੀ ਬਾਜ਼ਾਰ ਆਈ ਜਾਂਦੇ ਹਨ ਕਿ ਸਾਮਾਨ ਤਾਂ ਮਿਲ ਹੀ ਜਾਣਾ | ਇਸ ਤਰ੍ਹਾਂ ਇਕ ਦੂਜੇ ਦੀ ਜ਼ਿੱਦ 'ਚ ਰੋਜ਼ਾਨਾ ਇਸਤਰ੍ਹਾਂ ਦੋਨੋਂ ਪਾਸੇ ਹੁੰਦਾ ਹੈ | ਕਈ ਦੁਕਾਨਦਾਰ ਤਾਂ ਅੱਧਾ ਸ਼ਟਰ ਰੋਜ਼ ਹੀ ਖੁੱਲ੍ਹਾ ਰੱਖਦੇ ਹਨ, ਪਾਸਾ ਭਾਵੇਂ ਸੱਜਾ ਚਲੇ, ਭਾਵੇਂ ਖੱਬਾ | ਜਿਹੜੀਆਂ ਦੁਕਾਨਾਂ ਇਕ ਤੋਂ ਵੱਧ ਚੀਜ਼ਾਂ ਵੇਚਣ ਵਾਲੀਆਂ ਹਨ, ਉੱਥੇ ਵੀ ਰੋਜ਼ਾਨਾ ਚਲਾਕੀ ਹੁੰਦੀ ਹੈ | ਕਈ ਥਾਈਾ ਦੁਕਾਨਦਾਰ, ਕੰਮਕਾਰ ਵਾਲੇ ਮਹਿਫ਼ਲ ਸਜਾ ਕੇ ਗੱਪਾਂ ਵੀ ਮਾਰਦੇ ਦਿੱਖ ਜਾਂਦੇ ਹਨ | ਮਾਸਕ, ਸੈਨੇਟਾਈਜ਼ਰ ਅਤੇ ਦੋ ਗਜ ਦੀ ਦੂਰੀ ਦੀ ਕੋਈ ਪਾਲਣਾ ਨਹੀਂ ਹੋ ਰਹੀ | ਜ਼ਿਕਰਯੋਗ ਹੈ ਕਿ ਬਡਾਲੀ ਆਲਾ ਸਿੰਘ ਵਿਖੇ ਪੁਲਿਸ ਥਾਣਾ ਤੇ ਚੁੰਨ੍ਹੀ ਕਲਾਂ ਵਿਖੇ ਪੁਲਿਸ ਚੌਂਕੀ ਬਾਜ਼ਾਰ ਦੇ ਨਾਲ ਹੀ ਹੈ ਅਤੇ ਦੋਨੋਂ ਬਾਜ਼ਾਰ ਸਰਹਿੰਦ ਮੋਹਾਲੀ ਮੁੱਖ ਮਾਰਗ 'ਤੇ ਵੀ ਹਨ | ਪ੍ਰਸ਼ਾਸਨ ਨੂੰ ਸਿਵਲ ਵਰਦੀ 'ਚ ਗਾਹਕ ਬਣ ਕੇ ਅਜਿਹੇ ਚਲਾਕ ਸੱਜਣਾਂ ਤੇ ਛਾਪੇ ਮਾਰ ਕੇ ਜੁਰਮਾਨੇ ਕਰਨੇ ਚਾਹੀਦੇ ਹਨ, ਜੋ ਆਪਣੇ ਆਪ ਨੂੰ ਖ਼ਤਰੇ 'ਚ ਤਾਂ ਪਾਉਂਦੇ ਹਨ ਤੇ ਦੂਜਾ ਮਹਾਂਮਾਰੀ ਫੈਲਾਉਣ 'ਚ ਤਿਲ ਫ਼ੁੱਲ ਭੇਟ ਵੀ ਕਰਦੇ ਹਨ | ਇਹ ਵੀ ਦੇਖਣ 'ਚ ਆ ਰਿਹਾ ਹੈ ਕਿ ਇਲਾਕੇ ਦੇ ਜਿਹੜੇ ਪਿੰਡਾਂ 'ਚ ਸੜਕ ਦੇ ਇਕ ਪਾਸੇ ਬਾਜ਼ਾਰ ਜਾਂ ਕੁਝ ਦੁਕਾਨਾਂ ਹਨ, ਉੱਥੇ ਦੇ ਦੁਕਾਨਦਾਰ ਸੱਜੇ ਖੱਬੇ ਸਕੀਮ ਕਾਰਨ ਭੰਬਲਭੂਸੇ 'ਚ ਹਨ |

ਖ਼ਬਰ ਸ਼ੇਅਰ ਕਰੋ

 

ਹਾਜੀਪੁਰ ਵਿਖੇ ਗੱਡੀ ਦਰੱਖਤ ਨਾਲ ਟਕਰਾਈ

ਨੰਦਪੁਰ ਕਲੌੜ, 15 ਮਈ (ਜਰਨੈਲ ਸਿੰਘ ਧੁੰਦਾ)-ਥਾਣਾ ਬਸੀ ਪਠਾਣਾਂ ਅਧੀਨ ਬਸੀ-ਸੰਘੋਲ ਸੜਕ 'ਤੇ ਪਿੰਡ ਹਾਜੀਪੁਰ ਵਿਖੇ ਇਕ ਤੇਜ਼ ਰਫ਼ਤਾਰ ਗੱਡੀ ਦਾ ਦਰੱਖਤ ਨਾਲ ਟਕਰਾ ਕੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਹੈ | ਥਾਣਾ ਬਸੀ ਪਠਾਣਾਂ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਰੌਕੀ ...

ਪੂਰੀ ਖ਼ਬਰ »

ਸੰਸਦ ਮੈਂਬਰ ਮੁਹੰਮਦ ਸਦੀਕ ਵਲੋਂ ਰਾਜਿੰਦਰ ਬਿੱਟੂ ਨਾਲ ਦੁੱਖ ਸਾਂਝਾ

ਮੰਡੀ ਗੋਬਿੰਦਗੜ੍ਹ, 15 ਮਈ (ਬਲਜਿੰਦਰ ਸਿੰਘ)-ਮਾਰਕੀਟ ਕਮੇਟੀ ਅਮਲੋਹ ਦੇ ਉੱਪ ਚੇਅਰਮੈਨ ਤੇ ਨਗਰ ਕੌਂਸਲ ਗੋਬਿੰਦਗੜ੍ਹ ਦੇ ਕੌਂਸਲਰ ਰਾਜਿੰਦਰ ਬਿੱਟੂ ਦੇ ਵੱਡੇ ਭਰਾ ਸ਼ਿੰਗਾਰਾ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਸਬੰਧ 'ਚ ਸਾਂਸਦ ਮੈਂਬਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਪਵਨ ਕਾਲੜਾ

ਫ਼ਤਹਿਗੜ੍ਹ ਸਾਹਿਬ, 15 ਮਈ (ਮਨਪ੍ਰੀਤ ਸਿੰਘ)-ਕਾਂਗਰਸ ਸਰਕਾਰ ਸੂਬੇ ਦੇ ਲੋਕਾਂ ਨੂੰ ਬਣਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ ਤੇ ਕੋਵਿਡ-19 ਮਹਾਂਮਾਰੀ ਤੋਂ ਬਚਣ ਲਈ ਲੋਕਾਂ ਵੈਕਸੀਨ ਲਗਾਉਣ ਤੋਂ ਇਲਾਵਾ ਸਮੇਂ-ਸਮੇਂ 'ਤੇ ਹਦਾਇਤਾਂ ਜਾਰੀ ਕਰ ਰਹੀ ਹੈ ਤਾਂ ਜੋ ...

ਪੂਰੀ ਖ਼ਬਰ »

ਮੁੱਖ ਮੰਤਰੀ ਪਾਰਟੀ ਕਲੇਸ਼ 'ਚੋਂ ਬਾਹਰ ਨਿਕਲ ਕੇ ਕੋਰੋਨਾ ਨਾਲ ਨਿਪਟਣ ਲਈ ਕਦਮ ਚੁੱਕਣ-ਰਾਜਾ

ਫ਼ਤਹਿਗੜ੍ਹ ਸਾਹਿਬ, 15 ਮਈ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਯੂਥ ਵਿੰਗ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਰਸ਼ਪਿੰਦਰ ਸਿੰਘ ਰਾਜਾ ਨੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਦੇ ਅੰਦਰੂਨੀ ਕਲੇਸ਼ ਤੋਂ ਬਾਹਰ ਨਿਕਲ ਕੇ ਦਿਨ-ਬ-ਦਿਨ ...

ਪੂਰੀ ਖ਼ਬਰ »

ਸਕੂਲ ਆਫ਼ ਐਜੂਕੇਸ਼ਨ ਨੇ ਵਰਚੂਅਲ 'ਰੰਗੋਲੀ ਬਣਾਉਣ' ਦੇ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 15 ਮਈ (ਬਲਜਿੰਦਰ ਸਿੰਘ)-ਬੇਸ਼ੱਕ ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਵਿੱਦਿਅਕ ਸੰਸਥਾਨ ਬੰਦ ਹਨ, ਫਿਰ ਵੀ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਉਣ ਦੇ ਨਾਲ ਵੱਖ-ਵੱਖ ਗਤੀਵਿਧੀਆਂ ਦਾ ਸਿਲਸਿਲਾ ਵੀ ਜਾਰੀ ਹੈ | ਇਸੇ ਲੜੀ ਤਹਿਤ ਸਕੂਲ ਆਫ਼ ...

ਪੂਰੀ ਖ਼ਬਰ »

ਨੌਜਵਾਨਾਂ ਨੇ ਖੇਡ ਮੈਦਾਨ ਦੀ ਕੀਤੀ ਸਫ਼ਾਈ

ਅਮਲੋਹ, 15 ਮਈ (ਰਿਸ਼ੂ ਗੋਇਲ)-ਬਲਾਕ ਅਮਲੋਹ ਅਧੀਨ ਆਉਂਦੇ ਪਿੰਡ ਛੰਨਾ ਦੇ ਨੌਜਵਾਨਾਂ ਵਲੋਂ ਮਿਲ ਕੇ ਪਿੰਡ 'ਚ 2 ਏਕੜ ਦੇ ਖੇਡ ਮੈਦਾਨ ਦੀ ਸਫ਼ਾਈ ਕੀਤੀ ਗਈ ਹੈ, ਜਿਸ 'ਚ ਲੰਬੇ ਸਮੇਂ ਤੋਂ ਜੰਗਲੀ ਘਾਹ, ਝਾੜੀਆਂ ਤੇ ਪੱਥਰ ਖਿੱਲਰੇ ਪਏ ਸਨ | ਇਸ ਮੌਕੇ ਨੌਜਵਾਨ ਰਣਜੀਤ ਸਿੰਘ, ...

ਪੂਰੀ ਖ਼ਬਰ »

ਟਰੱਸਟ ਵਲੋਂ ਲੋੜਵੰਦਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ-ਰਾਜੂ ਖੰਨਾ

ਅਮਲੋਹ, 15 ਮਈ (ਰਿਸ਼ੂ ਗੋਇਲ)-ਸੂਬੇ ਵਿਚ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਗੁਰ ਅਸ਼ੀਸ਼ ਚੈਰੀਟੇਬਲ ਟਰੱਸਟ ਵਲੋਂ ਹਲਕਾ ਅਮਲੋਹ ਦੇ ਕੋਰੋਨਾ ਪੀੜਤਾਂ ਤੇ ਹੋਰ ਲੋੜਵੰਦਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ ਜਿਸ ਲਈ ਟਰੱਸਟ ਵਲੋਂ ਲੰਗਰ ਦੀ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਕੈਂਸਰ ਵੈਕਸੀਨ 'ਤੇ ਗੈਸਟ ਲੈਕਚਰ

ਫ਼ਤਹਿਗੜ੍ਹ੍ਹ ਸਾਹਿਬ, 15 ਮਈ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਬਾਇਉਟੈਕਨਾਲੋਜੀ ਵਿਭਾਗ ਵਲੋਂ ਕੈਂਸਰ ਵੈਕਸੀਨ 'ਤੇ ਇਕ ਦਿਨਾ ਗੈੱਸਟ ਲੈਕਚਰ ਕਰਵਾਇਆ ਗਿਆ | ਜਿਸ 'ਚ ਡਾ. ਜਗਮੋਹਨ ਸਿੰਘ ਐਡਜੰਕਟ ਫੈਕਲਟੀ, ਥੌਮਸ ਜੈਫਰਸਨ ਯੂਨੀਵਰਸਿਟੀ ਫ਼ਿਲਾਡੈਲਫ਼ੀਆ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵੱਲ ਵਿਦਿਆਰਥੀਆਂ ਦਾ ਰੁਝਾਨ ਵਧਿਆ-ਜਸਬੀਰ ਸਿੰਘ

ਜਖਵਾਲੀ, 15 ਮਈ (ਨਿਰਭੈ ਸਿੰਘ)-ਜ਼ਿਲ੍ਹਾ ਸਿੱਖਿਆ ਸੁਧਾਰ ਕਮੇਟੀ ਦੇ ਇੰਚਾਰਜ ਜਸਬੀਰ ਸਿੰਘ ਨੇ ਸਰਕਾਰੀ ਸਕੂਲਾਂ 'ਚ ਵੱਧ ਤੋਂ ਵੱਧ ਵਿਦਿਆਰਥੀ ਦਾਖ਼ਲ ਕੀਤੇ ਜਾਣ 'ਤੇ ਜ਼ੋਰ ਦਿੱਤਾ ਹੈ | ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਟੀਮ ਵਿਜ਼ਿਟ ਸਮੇਂ ਉਨ੍ਹਾਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਮੰਡੀ ਗੋਬਿੰਦਗੜ੍ਹ ਦਾ ਦੌਰਾ

ਮੰਡੀ ਗੋਬਿੰਦਗੜ੍ਹ, 15 ਮਈ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਵਿਚ ਕੋਵਿਡ-19 ਦੀ ਮਹਾਂਮਾਰੀ ਵਿਚ ਲਗਾਤਾਰ ਹੋ ਰਹੇ ਵਾਧੇ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੇਂ-ਸਮੇਂ ਸਿਰ ਨਵੀਆਂ ਹਦਾਇਤਾਂ ਜਾਰੀ ਕਰਕੇ ਇਸ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

75ਵੇਂ ਸੁਤੰਤਰਤਾ ਦਿਵਸ ਦੇ ਸਬੰਧ 'ਚ ਸਕੂਲ ਪੱਧਰ ਦੇ ਮੁਕਾਬਲੇ ਕਰਵਾਏ

ਬਸੀ ਪਠਾਣਾਂ, 15 ਮਈ (ਗੁਰਬਚਨ ਸਿੰਘ ਰੁਪਾਲ)-ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਨਾਲ ਜੁੜੇ ਸਕੂਲ ਪੱਧਰ ਦੇ ਮੁਕਾਬਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿ੍ੰਸੀਪਲ ਰੇਨੂੰ ਮਹਿਤਾ ਦੀ ਸਰਪ੍ਰਸਤੀ 'ਚ ਮੁਕੰਮਲ ਕਰਵਾਏ ਗਏ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਪੰਜਾਬ ਟੈਕਸੀ ਆਪ੍ਰੇਟਰ ਯੂਨੀਅਨ ਦੀ ਵਰਚੂਅਲ ਮੀਟਿੰਗ

ਖਮਾਣੋਂ, 15 ਮਈ (ਜੋਗਿੰਦਰ ਪਾਲ)-ਪੰਜਾਬ ਟੈਕਸੀ ਆਪ੍ਰੇਟਰ ਯੂਨੀਅਨ ਦੀ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਸਤਵੀਰ ਸਿੰਘ ਸੋਢੀ ਜਨਰਲ ਸਕੱਤਰ ਪੰਜਾਬ ਤੇ ਮਨਜੀਤ ਸਿੰਘ ਗਿੱਲ ਦੀ ਅਗਵਾਈ 'ਚ ਹੋਈ | ਸਤਵੰਤ ਸਿੰਘ ਸਰਾਓ ਨੇ ਦੱਸਿਆ ਕਿ ਸਾਰੇ ਟੈਕਸੀ ਆਪ੍ਰੇਟਰ ਵੀਰਾਂ ਨੇ ...

ਪੂਰੀ ਖ਼ਬਰ »

ਪਿੰਡ ਅਮਰਾਲੀ ਦੇ ਮਿੰਨੀ ਪੀ.ਐਚ.ਸੀ. ਨੂੰ ਐਨ.ਆਰ.ਆਈਜ਼ ਵਲੋਂ ਆਕਸੀਜਨ ਮਸ਼ੀਨ ਭੇਟ

ਖਮਾਣੋਂ, 15 ਮਈ (ਪੱਤਰ ਪ੍ਰੇਰਕ)-ਪਿੰਡ ਅਮਰਾਲੀ ਵਿਖੇ ਪਿੰਡ ਵਾਸੀਆਂ ਦੀ ਸਹੂਲਤ ਲਈ ਕੋਰੋਨਾ ਕਾਲ ਦੇ ਦੌਰਾਨ ਪਿੰਡ ਦੇ ਐਨ.ਆਰ.ਆਈ. ਮਨਿੰਦਰ ਸਿੰਘ ਯੂ.ਐਸ.ਏ. ਤੇ ਮਨੀ ਯੂ.ਐਸ.ਏ. ਭਰਾਵਾਂ ਵਲੋਂ ਪਿੰਡ ਦੇ ਮਿੰਨੀ ਪ੍ਰਾਇਮਰੀ ਹੈਲਥ ਸੈਂਟਰ ਨੂੰ ਗ੍ਰਾਮ ਪੰਚਾਇਤ ਦੀ ਹਾਜ਼ਰੀ ...

ਪੂਰੀ ਖ਼ਬਰ »

ਸਰਹਿੰਦ ਮੰਡੀ 'ਚ ਜ਼ਿਲ੍ਹੇ ਦੇ ਸਮੂਹ ਡੀਪੂ ਹੋਲਡਰਾਂ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 15 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਰਾਸ਼ਨ ਡੀਪੂ ਹੋਲਡਰਾਂ ਦੀ ਮੀਟਿੰਗ ਸੁਖਵਿੰਦਰ ਸਿੰਘ ਧੂਰੀ ਅਤੇ ਵਿਸਾਖਾ ਸਿੰਘ ਦੀ ਰਹਿਨੁਮਾਈ ਹੇਠ ਸਰਹਿੰਦ ਮੰਡੀ 'ਚ ਹੋਈ | ਜਾਣਕਾਰੀ ਦਿੰਦਿਆਂ ਡੀਪੂ ਹੋਲਡਰ ਗਣੇਸ਼ ਦੱਤ ਨੇ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਵੱਖ-ਵੱਖ ਨਿਯੁਕਤੀਆਂ

ਖਮਾਣੋਂ, 15 ਮਈ (ਮਨਮੋਹਣ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਕੋਆਰਡੀਨੇਟਰ ਐਡਵੋਕੇਟ ਸ਼ਿਵ ਕੁਮਾਰ ਕਲਿਆਣ, ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਬੱਬੂ, ਹਲਕਾ ਪ੍ਰਧਾਨ ਕੁਲਵੰਤ ਸਿੰਘ, ਭੀਮ ਸਿੰਘ ਮਾਣਕੀ ਆਦਿ ਦੀ ਅਗਵਾਈ ਹੇਠ ਬਹੁਜਨ ਸਮਾਜ ਪਾਰਟੀ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX