ਤਾਜਾ ਖ਼ਬਰਾਂ


ਯੂ.ਪੀ. ਕੈਬਨਿਟ ਵਿਸਥਾਰ : ਯੋਗੀ ਆਦਿੱਤਿਆਨਾਥ ਦੀ ਕੈਬਨਿਟ ਵਿਚ 7 ਮੰਤਰੀ ਸ਼ਾਮਲ
. . .  1 day ago
ਬੰਗਲੌਰ ਨੇ ਮੁੰਬਈ ਦੇ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ’ਚ 6 ਵਿਕਟਾਂ ਦੇ ਨੁਕਸਾਨ ’ਤੇ 165 ਦੌੜਾਂ ਬਣਾਈਆਂ
. . .  1 day ago
ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ
. . .  1 day ago
ਚੰਡੀਗੜ੍ਹ , 26 ਸਤੰਬਰ -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸਾਡੇ ਵੀ ਬਦਲਦੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਬੇਇੱਜ਼ਤ ਨਹੀਂ ਹੁੰਦੇ । ਉਨ੍ਹਾਂ ਨੂੰ ਇਸ ਤਰ੍ਹਾਂ ਅਹੁਦੇ ਤੋਂ ਨਹੀਂ ਹਟਾਇਆ ...
ਪਹਿਲੀ ਵਾਰ ਨਵੇਂ ਬਣੇ ਮੰਤਰੀਆਂ ਨੂੰ ਮਿਲਿਆ ਨਿੱਜੀ ਸਟਾਫ
. . .  1 day ago
ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  1 day ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  1 day ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  1 day ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  1 day ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  1 day ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਮਿਡ-ਡੇ-ਮੀਲ ਅਤੇ ਸਫ਼ਾਈ ਵਰਕਰਜ਼ ਯੂਨੀਅਨ ਵਲੋਂ ਰੋਸ ਰੈਲੀ

ਫਤਹਿਗੜ੍ਹ ਚੂੜੀਆਂ, 15 ਮਈ (ਫੁੱਲ, ਬਾਠ)-ਅੱਜ ਫਤਹਿਗੜ੍ਹ ਚੂੜੀਆਂ ਬਿਜਲੀ ਘਰ ਵਿਖੇ ਮਿਡ-ਡੇ-ਮੀਲ ਅਤੇ ਸਫ਼ਾਈ ਵਰਕਰਜ਼ ਯੂਨੀਅਨ ਦੀ ਇਕ ਰੋਸ ਰੈਲੀ ਕੀਤੀ ਗਈ, ਜਿਸ ਦੀ ਅਗਵਾਈ ਯੂਨੀਅਨ ਦੀ ਪ੍ਰਧਾਨ ਸਤਿੰਦਰ ਕÏਰ ਨੇ ਕੀਤੀ, ਜਿਸ ਨੂੰ ਸੰਬੋਧਨ ਕਰਦਿਆ ਜ਼ਿਲ੍ਹਾ ਕਮੇਟੀ ...

ਪੂਰੀ ਖ਼ਬਰ »

ਬਟਾਲਾ ਪੁਲਿਸ ਨੇ ਕੋਵਿਡ ਕੰਟੀਨ ਕੀਤੀ ਸ਼ੁਰੂ

ਬਟਾਲਾ, 15 ਮਈ (ਕਾਹਲੋਂ)-ਪੰਜਾਬ ਸਰਕਾਰ ਵਲੋਂ ਕੋਰੋਨਾ ਪ੍ਰਭਾਵਿਤ ਗਰੀਬ ਪਰਿਵਾਰਾਂ ਤੱਕ ਮੁਫ਼ਤ ਭੋਜਨ ਦੀ ਸੇਵਾ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਪੰਜਾਬ ਪੁਲਿਸ ਅਤੇ ਸਾਂਝ ਕੇਂਦਰ ਸਟਾਫ਼ ਦੀ ਡਿਊਟੀ ਲਗਾਈ ਗਈ ਹੈ | ਬਟਾਲਾ ਪੁਲਿਸ ਵਲੋਂ ਵੀ ਕੋਵਿਡ ਕੰਟੀਨ ਦੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਨਿੱਕੇ ਘੁੰਮਣ, 15 ਮਈ (ਸਤਬੀਰ ਸਿੰਘ ਘੁੰਮਣ)-ਥਾਣਾ ਘੁੰਮਣ ਕਲਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਗਸ਼ਤ ਦੌਰਾਨ ਨਾਜਾਇਜ਼ ਸ਼ਰਾਬ ਸਮੇਤ ਇਕ ਨੂੰ ਕਾਬੂ ਕਰ ਲੈਣ ਦੀ ਖ਼ਬਰ ...

ਪੂਰੀ ਖ਼ਬਰ »

18 ਸਾਲ ਦੀ ਲੜਕੀ ਵਲੋਂ ਭੁਲੇਖੇ ਨਾਲ ਗ਼ਲਤ ਦਵਾਈ ਖਾਣ ਕਾਰਨ ਮੌਤ

ਪੁਰਾਣਾ ਸ਼ਾਲਾ, 15 ਮਈ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਪੁਲ ਤਿੱਬੜੀ ਦੀ ਇਕ ਨੌਜਵਾਨ ਲੜਕੀ ਨੇ ਘਰ 'ਚ ਭੁਲੇਖੇ ਨਾਲ ਕੋਈ ਜ਼ਹਿਰੀਲੀ ਦਵਾਈ ਬੀਤੀ ਰਾਤ ਖਾ ਲਈ ਜਿਸ ਕਾਰਨ ਉਸ ਦੀ ਹਾਲਤ ਗੰਭੀਰ ਹੋ ਗਈ | ਜਿਸ ਗੁਰਦਾਸਪੁਰ ਦੇ ਇਕ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਅੱਜ ਆਏ 147 ਨਵੇਂ ਮਾਮਲੇ ਸਾਹਮਣੇ

ਗੁਰਦਾਸਪੁਰ, 15 ਮਈ (ਸੁਖਵੀਰ ਸਿੰਘ ਸੈਣੀ)-ਰੋਜ਼ਾਨਾ ਹੀ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦੇ ਅੰਕੜੇ ਵੱਧਦੇ ਜਾ ਰਹੇ ਹਨ | ਜਿਸ ਤਹਿਤ ਅੱਜ ਜ਼ਿਲ੍ਹੇ ਅੰਦਰ 147 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਜ਼ਿਲ੍ਹੇ ਅੰਦਰ ਐਕਟਿਵ ਮਰੀਜ਼ਾਂ ਦੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਨੇ ਬਟਾਲਾ ਸ਼ਹਿਰ ਦੇ ਦਰਵਾਜ਼ਿਆਂ ਦੀ ਵਿਰਾਸਤੀ ਦਿੱਖ ਨੂੰ ਨਿਖਾਰਨ ਦੇ ਪ੍ਰਾਜੈਕਟ ਦੀ ਕੀਤੀ ਸ਼ੁਰੂਆਤ

ਬਟਾਲਾ, 15 ਮਈ (ਕਾਹਲੋਂ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਇਤਿਹਾਸਕ ਸ਼ਹਿਰ ਬਟਾਲਾ ਦਾ ਸਰਬਪੱਖੀ ਵਿਕਾਸ ਕਰਨ ਦੇ ਨਾਲ ਹੁਣ ਇਸ ਨੂੰ ਵਿਰਾਸਤੀ ਦਿੱਖ ਦੇਣ ਦੇ ਉਪਰਾਲੇ ਵੀ ਸ਼ੁਰੂ ਕਰ ਦਿੱਤੇ ਗਏ ਹਨ | ਕੈਬਨਿਟ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਅੱਜ ਬਟਾਲਾ ...

ਪੂਰੀ ਖ਼ਬਰ »

ਬਟਾਲਾ ਬੱਸ ਸਟੈਂਡ 'ਚ ਪਏ ਗੰਦਗੀ ਦੇ ਢੇਰ, ਬੱਸਾਂ ਵਾਲਿਆਂ ਨੇ ਨਗਰ ਨਿਗਮ ਦੀ ਅੱਡਾ ਫ਼ੀਸ ਦੇਣ ਤੋਂ ਕੀਤਾ ਇਨਕਾਰ

ਬਟਾਲਾ, 15 ਮਈ (ਕਾਹਲੋਂ)-ਪਿਛਲੇ ਕੁਝ ਦਿਨਾਂ ਤੋਂ ਬੱਸ ਸਟੈਂਡ ਦੀ ਸਫ਼ਾਈ ਨਾ ਹੋਣ ਕਾਰਨ ਗੰਦਗੀ ਭਰੀ ਹੋਈ ਹੈ, ਜਿਸ ਸਬੰਧੀ ਬੱਸ ਸਟੈਂਡ ਦੇ ਇੰਚਾਰਜ ਇੰਦਰਜੀਤ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਫੇਲ੍ਹ ਹੋ ਚੁੱਕੀ ਹੈ | ਸਰਕਾਰੀ ਤੰਤਰ ...

ਪੂਰੀ ਖ਼ਬਰ »

600 ਮੌਤਾਂ ਹੋਣ ਦੇ ਬਾਵਜੂਦ ਆਪਣੇ ਹਲਕੇ ਦੀ ਸਾਰ ਤੱਕ ਲੈਣ ਨਹੀਂ ਪਹੁੰਚੇ ਸੰਸਦ ਮੈਂਬਰ ਸੰਨੀ ਦਿਓਲ

ਗੁਰਦਾਸਪੁਰ, 15 ਮਈ (ਗੁਰਪ੍ਰਤਾਪ ਸਿੰਘ)-ਦੇਸ਼ ਭਰ ਅੰਦਰ ਕੋਰੋਨਾ ਦੀ ਚੱਲ ਰਹੀ ਦੂਸਰੀ ਲਹਿਰ ਦੇ ਚੱਲਦਿਆਂ ਵੱਡੀ ਗਿਣਤੀ 'ਚ ਲੋਕਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ | ਜਿਸ ਦਾ ਅਸਰ ਪੰਜਾਬ ਅੰਦਰ ਵੀ ਦੇਖਣ ਨੰੂ ਮਿਲ ਰਿਹਾ ਹੈ | ਹਰ ਜ਼ਿਲ੍ਹੇ ਅੰਦਰ ਆਏ ਦਿਨ ਮੌਤਾਂ ਦੀ ...

ਪੂਰੀ ਖ਼ਬਰ »

ਅਚਲੇਸ਼ਵਰ ਧਾਮ ਨੂੰ ਜਾਣ ਲਈ 80 ਲੱਖ ਦੀ ਲਾਗਤ ਨਾਲ ਬਣੇਗਾ ਇਕ ਹੋਰ ਨਵਾਂ ਰਸਤਾ

ਬਟਾਲਾ, 15 ਮਈ (ਕਾਹਲੋਂ)-ਕੈਬਨਿਟ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਦੀਆਂ ਕੋਸ਼ਿਸ਼ਾਂ ਸਦਕਾ ਵਿਸ਼ਵ ਪ੍ਰਸਿੱਧ ਤੀਰਥ ਸ੍ਰੀ ਅਚਲੇਸ਼ਵਰ ਧਾਮ ਅਤੇ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਨੂੰ ਇਕ ਹੋਰ ਨਵਾਂ ਰਸਤਾ ਮਿਲ ਗਿਆ ਹੈ, ਜਿਸ ਦਾ ਨੀਂਹ ਪੱਥਰ ਬੀਤੀ ਸ਼ਾਮ ਰੱਖ ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਪਟਨ ਨੇ ਮਲੇਰਕੋਟਲਾ ਦੇ ਨਾਲ ਬਟਾਲਾ ਨੂੰ ਜ਼ਿਲ੍ਹਾ ਐਲਾਨ ਨਾ ਕਰਕੇ ਮੈਰਿਟ ਦਾ ਕਤਲ ਕੀਤਾ-ਪ੍ਰਧਾਨ ਕਲਸੀ

ਬਟਾਲਾ, 15 ਮਈ (ਕਾਹਲੋਂ)-ਪਿਛਲੇ ਕਰੀਬ 20-25 ਸਾਲਾਂ ਤੋਂ ਬਟਾਲਾ ਨੂੰ ਪੂਰਨ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੀ ਆ ਰਹੀ ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਸ਼ੁਕਰਪੁਰਾ ਨੇ ਕਿਹਾ ਕਿ ਬਟਾਲਾ ਨੂੰ ਜ਼ਿਲ੍ਹਾ ਐਲਾਨ ਕਰਵਾਉਣ ਲਈ ...

ਪੂਰੀ ਖ਼ਬਰ »

ਦਰਿਆ ਬਿਆਸ ਪੁਲ ਅਤੇ ਨਹਿਰ ਅੱਪਰਬਾਰੀ ਦੁਆਬ 'ਤੇ ਸੋਲਰ ਲਾਈਟਾਂ ਨਾ ਚੱਲਣ ਕਰਕੇ ਹਾਦਸਿਆਂ 'ਚ ਵਾਧਾ

ਪੁਰਾਣਾ ਸ਼ਾਲਾ, 15 ਮਈ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮਾਰਗ 'ਤੇ ਪੈਂਦੀ ਨਹਿਰ ਅੱਪਰਬਾਰੀ ਦੁਆਬ ਅਤੇ ਦਰਿਆ ਬਿਆਸ ਨੌਸ਼ਹਿਰਾ ਪੱਤਣ 'ਤੇ ਸੋਲਰ ਲਾਈਟਾਂ ਰਾਤ ਵੇਲੇ ਨਾ ਜੱਗਣ ਕਰਕੇ ਨਿੱਤ ਹਾਦਸੇ ਵਾਪਰ ਰਹੇ ਹਨ | ਜਿਸ ਕਰਕੇ ਇਲਾਕੇ ਦੇ ਲੋਕਾਂ ਦਾ ਸਬੰਧਿਤ ਵਿਭਾਗ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਵਕੀਲ ਪ੍ਰਦੀਪ ਸਿੰਘ ਸੈਣੀ ਅਤੇ ਚੇਅਰਮੈਨ ਰਵਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਲੋਂ ਦਰਿਆ ਬਿਆਸ 'ਤੇ ਐਲ.ਡੀ. ਲਾਈਟਾਂ ਕਮਾਦ ਦੇ ਸੀਜ਼ਨ ਤੋਂ ਪਹਿਲਾਂ ਲਗਾ ਦਿੱਤੀਆਂ ਹੋਈਆਂ ਹਨ ਅਤੇ ਠੇਕੇਦਾਰ ਇਸ ਕੰਮ ਵਿਚ ਲੱਖਾਂ ਰੁਪਏ ਹੜੱਪ ਵੀ ਗਏ ਹਨ | ਫਿਰ ਵੀ ਦਰਿਆ ਬਿਆਸ ਪੁਲ 'ਤੇ ਲਾਈਟਾਂ ਨਹੀਂ ਜਗੀਆਂ | ਜਿਸ ਕਰਕੇ ਹਨੇਰੀਆਂ ਰਾਤਾਂ ਵਿਚ ਆਉਣ ਜਾਣ ਵਾਲੇ ਲੋਕਾਂ ਨੰੂ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਕਰਕੇ ਇਲਾਕੇ ਦੇ ਲੋਕ ਕਾਫ਼ੀ ਪ੍ਰੇਸ਼ਾਨ ਹਨ | ਇਸ ਨਾਲ ਠੇਕੇਦਾਰ ਨੇ ਵਿਭਾਗ ਦੀ ਕਥਿਤ ਮਿਲੀਭੁਗਤ ਨਾਲ ਲੱਖਾਂ ਰੁਪਏ ਹੜੱਪ ਲਏ ਹਨ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪੁਲ ਤਿੱਬੜੀ ਨਹਿਰ ਅੱਪਰਬਾਰੀ ਦੁਆਬ ਪੁਲ 2004 ਵਿਚ ਸ਼ੁਰੂ ਹੋਇਆ ਸੀ ਅਤੇ ਲੱਖਾਂ ਰੁਪਏ ਦੀਆਂ ਲਾਈਟਾਂ ਲਗਾਈਆਂ ਗਈਆਂ ਸਨ | ਵਿਭਾਗ ਦੀ ਲਾਪ੍ਰਵਾਹੀ ਕਾਰਨ ਲੋਕਾਂ ਨੇ ਸੋਲਰ ਲਾਈਟਾਂ, ਪਲੇਟਾਂ ਚੋਰੀ ਕਰ ਲਈਆਂ ਸਨ | ਪੁਲ 'ਤੇ ਹਨੇਰ ਕੁੱਪ ਛਾਇਆ ਹੋਇਆ ਹੈ | ਲੁੱਟਾਂ ਖੋਹਾਂ 'ਚ ਵਾਧਾ ਹੋਇਆ ਹੈ | ਉਨ੍ਹਾਂ ਦੱਸਿਆ ਕਿ ਮਰਹੂਮ ਫ਼ਿਲਮੀ ਸਟਾਰ ਨੇ ਗੁਰਦਾਸਪੁਰ-ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਨੰੂ ਜੋੜਨ ਲਈ ਵਿਸ਼ੇਸ਼ ਉਪਰਾਲਾ ਕੀਤਾ ਸੀ ਅਤੇ ਪੁਲ ਬਣ ਜਾਣ ਨਾਲ ਦੋਵਾਂ ਜ਼ਿਲ੍ਹੇ ਦੇ ਲੋਕ ਖੁਸ਼ਹਾਲ ਵੀ ਹੋਏ ਸਨ ਅਤੇ ਪੁਲਾਂ 'ਤੇ ਲਾਈਟਾਂ ਅਜੇ ਤੱਕ ਨਹੀਂ ਜਗੀਆਂ | ਉਪਰੋਕਤ ਵਕੀਲਾਂ ਨੇ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੰੂ ਚਿਤਾਵਨੀ ਦਿੱਤੀ ਹੈ ਕਿ ਅਸੀਂ ਪਹਿਲਾਂ ਪ੍ਰਸ਼ਾਸਨ ਦੇ ਖ਼ਿਲਾਫ਼ ਹਾਈਕੋਰਟ 'ਚ ਰਿੱਟ ਪਾਈ ਹੋਈ ਸੀ ਅਤੇ ਹੁਣ ਦੁਬਾਰਾ ਮਹਿਕਮੇ ਦੇ ਖ਼ਿਲਾਫ਼ ਸੰਘਰਸ਼ ਜਾਰੀ ਕੀਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਗੁਲਪੁਰ ਚੱਕੀ ਖਾਲ ਦਰਿਆ ਦੇ ਖ਼ਸਤਾ ਹਾਲਤ ਘਰੋਟਾ ਪੁਲ ਦੇ ਆਖ਼ਰ ਖੁੱਲ੍ਹੇ ਭਾਗ

ਘਰੋਟਾ, 15 ਮਈ (ਸੰਜੀਵ ਗੁਪਤਾ)-ਗੁਲਪੁਰ ਚੱਕੀ ਖਾਲ ਦਰਿਆ ਦੇ ਖਸਤਾ ਹਾਲਤ ਘਰੋਟਾ ਪੁਲ ਦੇ ਆਖਰ ਭਾਗ ਖੁੱਲ੍ਹ ਗਏ ਹਨ | ਕੁੰਭਕਰਨੀ ਨੀਂਦ ਸੁੱਤਾ ਪ੍ਰਸ਼ਾਸਨ ਹਰਕਤ ਵਿਚ ਆ ਗਿਆ ਹੈ | ਉਸ ਨੇ 25 ਫੁੱਟ ਤੋਂ ਜ਼ਿਆਦਾ ਨੰਗੇ ਤੇ ਝੁਕੇ ਹੋਏ ਪਿੱਲਰਾਂ ਦੀ ਮੁਰੰਮਤ ਦਾ ਕੰਮ ਆਰੰਭ ਕਰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਬਰਾਮਦ

ਦੋਰਾਂਗਲਾ, 15 ਮਈ (ਚੱਕਰਾਜਾ)-ਦੋਰਾਂਗਲਾ ਪੁਲਿਸ ਵਲੋਂ ਤਿੰਨ ਵੱਖ-ਵੱਖ ਥਾਵਾਂ 'ਤੇ ਕੀਤੀ ਛਾਪੇਮਾਰੀ ਦੌਰਾਨ ਨਜਾਇਜ਼ ਸ਼ਰਾਬ ਸਮੇਤ ਤਿੰਨ ਔਰਤਾਂ ਨੰੂ ਗਿ੍ਫ਼ਤਾਰ ਕੀਤਾ ਗਿਆ | ਪੁਲਿਸ ਵਲੋਂ ਕੀਤੀ ਕਾਰਵਾਈ ਅਨੁਸਾਰ ਏ.ਐਸ.ਆਈ. ਭੁਪਿੰਦਰ ਸਿੰਘ ਵਲੋਂ ਪੁਲਿਸ ਪਾਰਟੀ ...

ਪੂਰੀ ਖ਼ਬਰ »

ਦੋ-ਦੋ ਹਜ਼ਾਰ ਖਾਤਿਆਂ 'ਚ ਪਾ ਕੇ ਮੋਦੀ ਕਿਸਾਨ ਹਮਦਰਦੀ ਨਹੀਂ ਬਣ ਸਕਦਾ-ਆਗੂ

ਗੁਰਦਾਸਪੁਰ, 15 ਮਈ (ਆਰਿਫ਼)-ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ 'ਤੇ ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਦੇ 144ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ | ਜਿਸ ਵਿਚ ਬਲਬੀਰ ਸਿੰਘ, ਕਪੂਰ ਸਿੰਘ, ਕਸ਼ਮੀਰ ਸਿੰਘ, ਕੁਲਵੰਤ ਸਿੰਘ, ਮਲਕੀਅਤ ਸਿੰਘ, ਤਰਸੇਮ ਸਿੰਘ ...

ਪੂਰੀ ਖ਼ਬਰ »

ਸ਼ੋ੍ਰ੍ਰਮਣੀ ਅਕਾਲੀ ਦਲ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਜਲਦ ਇੰਚਾਰਜ ਲਗਾਵੇ-ਕਾਹਲੋਂ

ਘੁਮਾਣ, 15 ਮਈ (ਬੰਮਰਾਹ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਜਲਦ ਹਲਕਾ ਇੰਚਾਰਜ ਲਗਾਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਵਿੰਦਰ ਸਿੰਘ ਕਾਹਲੋਂ ...

ਪੂਰੀ ਖ਼ਬਰ »

ਕਾਦੀਆਂ ਵਣ ਰੇਂਜ ਦੇ ਜੰਗਲਾਤ ਕਾਮਿਆਂ ਵਲੋਂ ਕੱਲ੍ਹ ਦੀ ਅਲੀਵਾਲ ਰੈਲੀ 'ਚ ਸ਼ਾਮਿਲ ਹੋਣ ਦਾ ਐਲਾਨ

ਕਾਦੀਆਂ, 15 ਮਈ (ਕੁਲਵਿੰਦਰ ਸਿੰਘ)-ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਗੁਰਦਾਸਪੁਰ ਕਾਦੀਆਂ ਵਣ ਰੇਂਜ ਦੀ ਬਲਵੀਰ ਸਿੰਘ ਅਤੇ ਦਵਿੰਦਰ ਸਿੰਘ ਭਰਥ ਮਠੋਲਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਕੋਰੋਨਾ ਮਹਾਂਮਾਰੀ ਦੇ ਬਹਾਨੇ ਬਣਾ ਕੇ ਵਣ-ਰੇਂਜ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਘੁਮਾਣ ਦੇ ਸੀਵਰੇਜ ਤੇ ਵਾਟਰ ਸਪਲਾਈ ਨੂੰ ਚਾਲੂ ਕਰਨ ਲਈ ਕੀਤੀ ਵਿਸ਼ੇਸ਼ ਮੀਟਿੰਗ

ਘੁਮਾਣ, 15 ਮਈ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਘੁਮਾਣ ਵਿਖੇ ਸੀਵਰੇਜ ਤੇ ਵਾਟਰ ਸਪਲਾਈ ਨੂੰ ਚਾਲੂ ਕਰਨ ਲਈ ਸਰਪੰਚ ਨਰਿੰਦਰ ਸਿੰਘ ਨਿੰਦੀ ਸਮੇਤ ਕੰਮ ਕਰ ਰਹੇ ਠੇਕੇਦਾਰ ਬਬਲੂ ਅਤੇ ਹੋਰ ਅਧਿਕਾਰੀਆਂ ਨਾਲ ਵਿਸ਼ੇਸ਼ ...

ਪੂਰੀ ਖ਼ਬਰ »

ਕੋਰੋਨਾ 'ਚ ਡਿਊਟੀ ਦੇਣ ਵਾਲੇ ਕੰਪਿਊਟਰ ਅਧਿਆਪਕਾਂ ਨੂੰ ਕੋਰੋਨਾ ਯੋਧੇ ਘੋਸ਼ਿਤ ਕਰੇ ਸਰਕਾਰ-ਮਾਨ

ਬਟਾਲਾ, 15 ਮਈ (ਕਾਹਲੋਂ)-ਕੋਰੋਨਾ ਮਹਾਂਮਾਰੀ ਦੌਰਾਨ ਡਿਊਟੀ ਕਰ ਰਹੇ ਕੰਪਿਊਟਰ ਅਧਿਆਪਕਾਂ ਨੂੰ ਫਰੰਟ ਲਾਈਨ ਕੋਰੋਨਾ ਯੋਧੇ ਘੋਸ਼ਿਤ ਕਰਨ ਦੀ ਸਰਕਾਰ ਤੋਂ ਮੰਗ ਕਰਦਿਆਂ ਯੂਨੀਅਨ 1 ਬਟਾਲਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਕੰਪਿਊਟਰ ਅਧਿਆਪਕ ...

ਪੂਰੀ ਖ਼ਬਰ »

ਯੂ.ਪੀ. ਦੇ ਮੁੱਖ ਮੰਤਰੀ ਯੋਗੀ ਅਦਿਤਯਾ ਨਾਥ ਪੰਜਾਬ 'ਚ ਦਖ਼ਲ ਦੇਣ ਦੀ ਬਜਾਏ ਯੂ.ਪੀ. ਵੱਲ ਦੇਣ ਧਿਆਨ-ਅਮਨਦੀਪ ਕੌਰ ਰੰਧਾਵਾ

ਗੁਰਦਾਸਪੁਰ, 15 ਮਈ (ਆਰਿਫ਼)-ਯੂ.ਪੀ. ਦੇ ਮੁੱਖ ਮੰਤਰੀ ਅਦਿਤਯ ਨਾਥ ਵਲੋਂ ਟਵੀਟ ਕਰਕੇ ਪੰਜਾਬ ਅੰਦਰ ਫ਼ਿਰਕੂ ਭਾਵਨਾਵਾਂ ਨੰੂ ਜਨਮ ਦੇਣ ਦੀ ਕਾਰਵਾਈ ਕੀਤੀ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ ਅਮਨਦੀਪ ਕੌਰ ਰੰਧਾਵਾ ...

ਪੂਰੀ ਖ਼ਬਰ »

ਪਾਵਰਕਾਮ ਤੋਂ ਕਿਸਾਨਾਂ ਵਲੋਂ ਪਨੀਰੀ ਵਾਸਤੇ ਸਵੇਰੇ 8 ਤੋਂ 10 ਵਜੇ ਤੱਕ ਬਿਜਲੀ ਦੀ ਮੰਗ

ਪੁਰਾਣਾ ਸ਼ਾਲਾ, 15 ਮਈ (ਅਸ਼ੋਕ ਸ਼ਰਮਾ)-ਪਾਵਰਕਾਮ ਪੰਜਾਬ ਪਾਸੋਂ ਕਿਸਾਨਾਂ ਨੇ ਪਨੀਰੀ ਵਾਸਤੇ ਸਪੈਸ਼ਲ ਤਿੰਨ ਫੇਜ਼ ਬਿਜਲੀ ਸਵੇਰੇ 8 ਤੋਂ 10 ਵਜੇ ਤੱਕ ਮੰਗ ਕੀਤੀ ਹੈ | ਬੇਟ ਇਲਾਕੇ ਦੇ ਕਿਸਾਨਾਂ ਨੇ ਦੱਸਿਆ ਕਿ ਹੁਣ ਝੋਨੇ ਦੀ ਪਨੀਰੀ ਬੀਜੀ ਜਾ ਰਹੀ ਹੈ ਅਤੇ ਪਾਣੀ ਦੀ ਘਾਟ ...

ਪੂਰੀ ਖ਼ਬਰ »

ਗੁਰੂ ਰਾਮਦਾਸ ਨਰਸਿੰਗ ਇੰਸਟੀਚਿਊਟ ਪੰਧੇਰ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਹਾੜਾ ਮਨਾਇਆ

ਫਤਹਿਗੜ੍ਹ ਚੂੜੀਆਂ, 15.ਮਈ (ਐਮ.ਐਸ. ਫੁੱਲ) - ਗੁਰੂ ਰਾਮਦਾਸ ਨਰਸਿੰਗ ਇੰਸਟੀਚਿਊਟ ਪੰਧੇਰ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਵੈਬੀਨਾਰ ਰਾਹੀਂ ਨਰਸਿੰਗ ਦਿਹਾੜਾ ਮਨਾਇਆ ਗਿਆ | ਇਸ ਸੈਮੀਨਾਰ 'ਚ ਨਰਸਿੰਗ ਨਾਲ ਸਬੰਧਿਤ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਅਤੇ ...

ਪੂਰੀ ਖ਼ਬਰ »

ਖਾਤਿਆਂ 'ਚ ਕਣਕ ਦੀ ਅਦਾਇਗੀ ਨਾ ਆਉਣ ਕਾਰਨ ਕਿਸਾਨ ਜਥੇਬੰਦੀਆਂ ਵਿਚ ਵਧਿਆ ਰੋਸ

ਕਾਹਨੂੰਵਾਨ/ਭੈਣੀ ਮੀਆਂ ਖਾਂ, 15 ਮਈ (ਜਸਪਾਲ ਸਿੰਘ ਸੰਧੂ, ਜਸਬੀਰ ਸਿੰਘ ਬਾਜਵਾ)-ਕਣਕ ਦੀ ਖਰੀਦ ਨੂੰ ਇਕ ਮਹੀਨਾ ਬੀਤ ਜਾਣ ਦੇ ਬਾਵਜੂਦ ਸਾਰੇ ਕਿਸਾਨਾਂ ਦੇ ਖਾਤਿਆਂ ਵਿਚ ਵੇਚੀ ਹੋਈ ਕਣਕ ਦੀ ਅਦਾਇਗੀ ਨਹੀਂ ਆ ਰਹੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿਸਾਨ ਮਜ਼ਦੂਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਨੌਜਵਾਨ ਕਾਬੂ

ਕੋਟਲੀ ਸੂਰਤ ਮੱਲ੍ਹੀ, 15 ਮਈ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਢਿਲਵਾਂ ਤੋਂ ਪੁਲਿਸ ਵਲੋਂ ਇਕ ਨੌਜਵਾਨ ਨੂੰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੁੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੰਜਾਬ 'ਚ ਮਸੀਹ ਭਾਈਚਾਰੇ ਦੀਆਂ ਵੋਟਾਂ ਨਾਲ ਹੀ ਸਰਕਾਰਾਂ ਬਣਦੀਆਂ ਹਨ-ਰੋਸ਼ਨ ਜੋਸ਼ਫ

ਫਤਹਿਗੜ੍ਹ ਚੂੜੀਆਂ, 15 ਮਈ (ਧਰਮਿੰਦਰ ਸਿੰਘ ਬਾਠ)-ਪੰਜਾਬ ਸਰਕਾਰ ਦੇ ਮੰਤਰੀਆਂ ਦੀ ਧੜ੍ਹੇਬੰਦੀ ਦਾ ਅਸਰ ਹੇਠਲੇ ਆਗੂਆਂ ਉੱਪਰ ਵੀ ਹੋਣ ਲੱਗਾ ਹੈ ਅਤੇ ਹੇਠਲੇ ਪੱਧਰ ਦੇ ਆਗੂ ਵੀ ਮਹਿਸੂਸ ਕਰ ਰਹੇ ਹਨ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੀ ਆਪਣੀ ਧੜੇਬੰਦੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 1800 ਲੀਟਰ ਲਾਹਣ ਬਰਾਮਦ

ਬਟਾਲਾ, 15 ਮਈ (ਬੁੱਟਰ)-ਆਬਕਾਰੀ ਵਿਭਾਗ ਦੇ ਇੰਸਪੈਕਟਰ ਗੁਲਜਾਰ ਮਸੀਹ ਤੇ ਪੁਲਿਸ ਵਿਭਾਗ ਦੇ ਏ.ਐਸ.ਆਈ. ਹਰਿੰਦਰ ਸਿੰਘ, ਏ.ਐੱਸ.ਆਈ. ਸੁਰਿੰਦਰ ਸਿੰਘ, ਏ.ਐੱਸ.ਆਈ. ਹਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ 1800 ਲੀਟਰ ਲਾਹਣ ਬਰਾਮਦ ...

ਪੂਰੀ ਖ਼ਬਰ »

ਘਰ ਆ ਕੇ ਕੀਤੇ ਜਾਨਲੇਵਾ ਹਮਲੇ 'ਚ ਪਤੀ-ਪਤਨੀ ਸਮੇਤ ਚਾਰ ਜ਼ਖ਼ਮੀ

ਕਲਾਨੌਰ, 15 ਮਈ (ਪੁਰੇਵਾਲ)-ਟਰਾਲੀ ਦੀ ਰਕਮ ਦੇ ਲੈਣ ਦੇ ਮਾਮਲੇ 'ਚ ਟਰਾਲੀ ਖ਼ਰੀਦਣ ਵਾਲੀ ਹਯਾਤਨਗਰ ਵਾਸੀ ਧਿਰ ਵਲੋਂ ਖੈਹਿਰਾ ਕੋਟਲੀ ਵਾਸੀ ਦੂਸਰੀ ਧਿਰ ਦੇ ਘਰ ਆ ਕੇ ਜਾਨਲੇਵਾ ਹਮਲਾ ਕਰਕੇ ਪਤੀ-ਪਤਨੀ ਸਮੇਤ ਚਾਰ ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਥਾਨਕ ਸ਼ਹੀਦ ...

ਪੂਰੀ ਖ਼ਬਰ »

ਮਨੁੱਖਤਾ ਦੀ ਭਲਾਈ ਤੇ ਪੰਜਾਬ ਸਮੇਤ ਦਿੱਲੀ ਤੇ ਹੋਰ ਰਾਜਾਂ ਦੇ ਕੋਰੋਨਾ ਪੀੜਤਾਂ ਦੀ ਸਹਾਇਤਾ ਲਈ ਲੁਧਿਆਣਾ ਹਸਪਤਾਲ ਭੇਜੇ ਵੈਂਟੀਲੇਟਰ

ਗੁਰਦਾਸਪੁਰ, 15 ਮਈ (ਆਰਿਫ਼)-ਸਿਵਲ ਸਰਜਨ ਡਾ: ਹਰਭਜਨ ਰਾਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨੁੱਖਤਾ ਦੀ ਭਲਾਈ ਅਤੇ ਲੁਧਿਆਣਾ ਵਿਖੇ ਪੰਜਾਬ, ਦਿੱਲੀ ਅਤੇ ਹੋਰ ਰਾਜਾਂ ਦੇ ਪੀੜਤਾਂ ਦੀ ਸਹਾਇਤਾ ਨੂੰ ਮੁੱਖ ਰੱਖਦਿਆਂ ਸਿਵਲ ਹਸਪਤਾਲ ਬਟਾਲਾ ਅਤੇ ਗੁਰਦਾਸਪੁਰ ਤੋਂ 2-2 ...

ਪੂਰੀ ਖ਼ਬਰ »

ਹੁਣ ਬਿਨਾਂ ਮੈਡੀਕਲ ਵੀ ਅਪਲਾਈ ਕਰ ਸਕਣਗੇ ਕੈਨੇਡਾ ਦਾ ਵੀਜ਼ਾ-ਐੱਮ.ਡੀ. ਮਨਪ੍ਰੀਤ ਸਿੰਘ

ਗੁਰਦਾਸਪੁਰ, 15 ਮਈ (ਆਰਿਫ਼)-ਅੱਜ ਕੱਲ੍ਹ ਕੈਨੇਡਾ ਦੇ ਸਤੰਬਰ ਇਨਟੇਕ ਲਈ ਵਿਦਿਆਰਥੀਆਂ ਨੰੂ ਮੈਡੀਕਲ ਐਪੁਆਇੰਟਮੈਂਟ ਬਹੁਤ ਦੂਰ ਮਿਲ ਰਹੀਆਂ ਜਿਸ ਕਰਕੇ ਉਨ੍ਹਾਂ ਨੰੂ ਆਨਲਾਈਨ ਵੀਜ਼ਾ ਅਪਲਾਈ ਕਰਨ ਵਿਚ ਮੁਸ਼ਕਿਲ ਆ ਰਹੀ ਹੈ | ਇਸ ਕਰਕੇ ਕੈਨੇਡੀਅਨ ਅੰਬੈਸੀ ਬਿਨਾਂ ...

ਪੂਰੀ ਖ਼ਬਰ »

ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕਤਾ ਸੈਮੀਨਾਰ

ਫਤਹਿਗੜ੍ਹ ਚੂੜੀਆਂ, 15 ਮਈ (ਐੱਮ.ਐੱਸ. ਫੁੱਲ)-ਸਿਵਲ ਸਰਜਨ ਗੁਰਦਾਸਪੁਰ, ਜ਼ਿਲ੍ਹਾ ਐਮਡੀਮੋਲੀਜਿਸਟ ਡਾ. ਪ੍ਰਭਜੋਤ ਕੌਰ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਮ.ਓ. ਫਤਹਿਗੜ੍ਹ ਚੂੜੀਆਂ ਡਾ. ਲਖਵਿੰਦਰ ਸਿੰਘ ਦੀ ਅਗਵਾਈ ਹੇਠ ਸੀ.ਐਚ.ਸੀ. ਫਤਹਿਗੜ੍ਹ ਚੂੜੀਆਂ ਵਿਖੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX