ਤਾਜਾ ਖ਼ਬਰਾਂ


ਕਿਸਾਨ ਜੱਥੇਬੰਦੀ ਵਲੋਂ ਘਰਾਂ ’ਚ ਚਿੱਪ ਵਾਲੇ ਮੀਟਰ ਲਾਉਣ ਦਾ ਪੁਰਜ਼ੋਰ ਵਿਰੋਧ
. . .  3 minutes ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਤਪਾ ਦੇ ਪ੍ਰਧਾਨ ਰਾਜ ਸਿੱਧੂ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਵਲੋਂ ਘਰਾਂ ’ਚ ਚਿਪ ਵਾਲੇ ਮੀਟਰ ਲਾਉਣ ਆਏ ਪਾਵਰਕਾਮ ਦੇ ਮੁਲਾਜ਼ਮਾਂ ਦਾ ਪੁਰਜ਼ੋਰ ਵਿਰੋਧ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਜਥੇਬੰਦੀ.....
ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਬਾਰੇ ਫ਼ੈਲਾਏ ਜਾ ਰਹੇ ਝੂਠ ’ਤੇ ਯਕੀਨ ਨਾ ਕਰਨ ਲੋਕ- ਐਸ.ਐਸ.ਪੀ. ਬਠਿੰਡਾ
. . .  36 minutes ago
ਬਠਿੰਡਾ, 25 ਮਾਰਚ- ਇੱਥੋਂ ਦੇ ਐਸ.ਐਸ.ਪੀ. ਗੁਲਨੀਤ ਖ਼ੁਰਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜੋ ਜਾਅਲੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਫੈਲਾਈ ਜਾ ਰਹੀ ਹੈ, ਲੋਕ ਉਸ ’ਤੇ ਯਕੀਨ ਨਾ ਕਰਨ। ਜਦੋਂ ਵੀ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ.....
ਅਦਾਲਤ ਨੇ ਅੰਮ੍ਰਿਤਪਾਲ ਦੇ 10 ਸਾਥੀ ਭੇਜੇ ਜੇਲ੍ਹ
. . .  20 minutes ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਲੋਂ 6 ਅਪ੍ਰੈਲ ਤੱਕ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ ਅਤੇ ਇਕ ਸਾਥੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਇਸ....
ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
. . .  about 1 hour ago
ਚੰਡੀਗੜ੍ਹ, 25 ਮਾਰਚ (ਸਤਾਂਸ਼ੂ)- ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਜਿਸ ਵਿਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ, ਨੇ ਅੱਜ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਦਾਲਤ ਵਿਚ ਪੇਸ਼ੀ, ਮੀਡੀਆ ਕਰਮੀਆਂ ਨੂੰ ਰੱਖਿਆ ਦੂਰ
. . .  about 2 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਮੀਡੀਆਕਰਮੀਆਂ ਨੂੰ ਵੀ ਅਦਾਲਤ....
ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  about 3 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਭਾਰਤ ’ਚ ਕੋਰੋਨਾ ਦੇ 1590 ਨਵੇਂ ਮਾਮਲੇ ਦਰਜ
. . .  about 3 hours ago
ਨਵੀਂ ਦਿੱਲੀ, 25 ਮਾਰਚ- ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਵਿਚ 1,590 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ ਹਨ। ਇਹ 146 ਦਿਨਾਂ...
ਪਪਲਪ੍ਰੀਤ ਨਾਲ ਸੰਬੰਧਿਤ ਦੋ ਨੂੰ ਜੰਮੂ ਪੁਲਿਸ ਨੇ ਲਿਆ ਹਿਰਾਸਤ ’ਚ
. . .  about 3 hours ago
ਸ੍ਰੀਨਗਰ, 25 ਮਾਰਚ- ਜੰਮੂ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੀਕ ਸਿੰਘ, ਵਾਸੀ ਆਰ.ਐਸ.ਪੁਰਾ ਅਤੇ ਉਸਦੀ ਪਤਨੀ ਪਰਮਜੀਤ ਕੌਰ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਅਤੇ ਪਪਲਪ੍ਰੀਤ ਸਿੰਘ ਜੋ ਕਿ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਹੈ, ਨਾਲ....
ਚੰਡੀਗੜ੍ਹ: ਯੂਥ ਕਾਂਗਰਸ ਦੇ ਆਗੂਆਂ ਨੇ ਰੋਕੀ ਰੇਲਗੱਡੀ
. . .  about 3 hours ago
ਚੰਡੀਗੜ੍ਹ, 25 ਮਾਰਚ- ਰਾਹੁਲ ਗਾਂਧੀ ਨੂੰ ਸੰਸਦ ਤੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਇੱਥੋਂ ਦੇ ਰੇਲਵੇ ਸਟੇਸ਼ਨ ’ਤੇ ਨਵੀਂ ਦਿੱਲੀ-ਚੰਡੀਗੜ੍ਹ ਸ਼ਤਾਬਦੀ...
ਭਲਕੇ ਯੂਰਪ ਦੀਆਂ ਘੜੀਆਂ ਦਾ ਸਮਾਂ ਹੋ ਜਾਵੇਗਾ 2 ਘੰਟੇ ਅੱਗੇ
. . .  about 3 hours ago
ਇਟਲੀ, 25 ਮਾਰਚ (ਹਰਦੀਪ ਸਿੰਘ ਕੰਗ)- 26 ਮਾਰਚ ਨੂੰ ਯੂਰਪ ਦੀਆਂ ਘੜੀਆਂ ਦਾ ਸਮਾਂ ਸਵੇਰ 2 ਵਜੇ ਤੋਂ ਇਕ ਘੰਟਾ ਅੱਗੇ ਹੋ ਜਾਵੇਗਾ। ਭਾਵ ਜਦੋਂ 2 ਵੱਜ ਜਾਣਗੇ ਤਾਂ ਉਸ ਸਮੇਂ 3 ਦਾ ਟਾਇਮ ਹੋ ਜਾਵੇਗਾ। ਯੂਰਪ ਭਰ ਵਿਚ ਬਣੇ ਇਲੈਕਟ੍ਰਾਨਿਕ ਸਿਸਟਮਾਂ, ਮੋਬਾਈਲ ਅਤੇ ਲੈਪਟਾਪ ਆਦਿ ’ਤੇ ਇਹ....
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 5 ਅਪ੍ਰੈਲ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 25 ਮਾਰਚ- ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਤੋਂ ਪੈਦਾ ਹੋਏ ਮਨੀ ਲਾਂਡਰਿੰਗ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਗ੍ਰਿਫ਼ਤਾਰ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ.....
ਹਿੰਦ-ਪਾਕਿ ਸਰਹੱਦ ਤੋਂ 35 ਕਰੋੜ ਦੀ ਹੈਰੋਇਨ ਬਰਾਮਦ
. . .  about 4 hours ago
ਖਾਲੜਾ, 25 ਮਾਰਚ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ. ਐਸ. ਐਫ਼. ਦੀ ਸਰਹੱਦੀ ਚੌਕੀ ਤਾਰਾ ਸਿੰਘ ਦੇ ਅਧੀਨ ਆਉਂਦੇ ਖ਼ੇਤਰ ਅੰਦਰੋਂ ਜਵਾਨਾਂ ਵਲੋਂ 7 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ, ਜਿਸ ਦੀ....
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
. . .  about 4 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਡੇਰਾ ਬਿਆਸ
. . .  about 4 hours ago
ਬਿਆਸ, 25 ਮਾਰਚ (ਪਰਮਜੀਤ ਸਿੰਘ ਰੱਖੜਾ)- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਪੁੱਜੇ, ਜਿੱਥੇ ਉਨ੍ਹਾਂ ਦਾ ਡੇਰਾ ਬਿਆਸ ਵਿਚਲੇ ਹੈਲੀਪੈਡ ’ਤੇ ਰਾਜ ਕੁਮਾਰ...
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
. . .  about 4 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 4 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
ਅਗਲੇ 24 ਘੰਟਿਆਂ 'ਚ ਇਨ੍ਹਾਂ ਸ਼ਹਿਰਾਂ 'ਚ ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
. . .  about 5 hours ago
ਚੰਡੀਗੜ੍ਹ, 25 ਮਾਰਚ-ਅਗਲੇ 24 ਘੰਟਿਆਂ ਦੌਰਾਨ ਬਰਨਾਲਾ, ਬਠਿੰਡਾ, ਫਰੀਦਕੋਟ, ਫ਼ਿਰੋਜ਼ਪੁਰ, ਜਲੰਧਰ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ, ਤਰਨਤਾਰਨ ਵਿਚ ਜ਼ਿਆਦਾਤਰ ਥਾਵਾਂ 'ਤੇ ਹਨੇਰੀ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਪਹੁੰਚੇ ਸੀ.ਬੀ.ਆਈ. ਦਫ਼ਤਰ
. . .  about 5 hours ago
ਨਵੀਂ ਦਿੱਲੀ, 25 ਮਾਰਚ- ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਸੀ.ਬੀ.ਆਈ. ਦਫ਼ਤਰ ਪਹੁੰਚੇ। ਉਹ ਨੌਕਰੀ ਘੁਟਾਲੇ ਦੇ ਮਾਮਲੇ ’ਚ ਜ਼ਮੀਨ ਦੇ ਸੰਬੰਧ ’ਚ ਪੁੱਛਗਿੱਛ ਲਈ ਸੀ.ਬੀ.ਆਈ ਦੇ ਸਾਹਮਣੇ ਪੇਸ਼ ਹੋਣਗੇ।
ਰਾਹੁਲ ਗਾਂਧੀ ਪਾਰਟੀ ਹੈੱਡਕੁਆਰਟਰ ਦਿੱਲੀ ਵਿਖੇ ਅੱਜ ਦੁਪਹਿਰ ਇਕ ਵਜੇ ਕਰਨਗੇ ਪ੍ਰੈੱਸ ਕਾਨਫ਼ਰੰਸ
. . .  about 5 hours ago
ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ)-ਕੁੱਲ ਹਿੰਦ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਕੇਸ ’ਚ ਸਜ਼ਾ ਹੋਣ ਮਗਰੋਂ ਜਿੱਥੇ ਸਿਆਸੀ ਪਾਰਾ ਵਧਿਆ ਹੋਇਆ ਹੈ, ਉੱਥੇ ਰਾਹੁਲ ਗਾਂਧੀ ਅੱਜ ਪਾਰਟੀ ਹੈਡਕੁਆਰਟਰ...
ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਰਾਊਵਾਲ ਦੇ ਐੱਨ.ਆਰ.ਆਈ. ਦੀ ਕੋਠੀ 'ਚੋਂ 3 ਨੌਜਵਾਨ ਕੀਤੇ ਕਾਬੂ
. . .  about 5 hours ago
ਕਾਦੀਆਂ, 25 ਮਾਰਚ (ਕੁਲਦੀਪ ਸਿੰਘ ਜਾਫਲਪੁਰ)-ਭਾਈ ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਪੂਰੇ ਪੰਜਾਬ 'ਚ ਥਾਂ-ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ 8 ਵਜੇ ਦੇ ਕਰੀਬ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਰਾਊਵਾਲ 'ਚ ਅੰਮ੍ਰਿਤਸਰ...
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡਾ ਪਹੁੰਚੇ
. . .  about 6 hours ago
ਅੰਮ੍ਰਿਤਸਰ, 25 ਮਾਰਚ-ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ। ਰਾਜਨਾਥ ਸਿੰਘ ਅੱਜ ਅੰਮ੍ਰਿਤਸਰ 'ਚ ਰਾਧਾ ਸੁਆਮੀ ਸਤਿਸੰਗ ਬਿਆਸ ਦਰਸ਼ਨ ਲਈ ਪਹੁੰਚਣਗੇ।
ਫਰੀਦਕੋਟ ਦੀ ਕੇਂਦਰੀ ਜੇਲ੍ਹ ਮੁੜ ਵਿਵਾਦਾਂ 'ਚ, ਮਿਲੇ 15 ਮੋਬਾਈਲ ਫ਼ੋਨ
. . .  about 6 hours ago
ਫਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ 15 ਮੋਬਾਈਲ ਬਰਾਮਦ ਹੋਏ ਹਨ। ਜਾਣਕਾਰੀ ਮੁਤਾਬਿਕ ਸਿਮ, ਚਾਰਜਰ ਅਤੇ ਯੋਕ ਪਾਊਚ ਵੀ ਬਰਾਮਦ ਕੀਤਾ ਗਿਆ...
ਤੇਜ਼ ਮੀਹ ਅਤੇ ਝੱਖੜ ਕਾਰਨ ਕਿਸਾਨਾਂ ਦੀਆਂ ਪੱਕੀਆਂ ਫ਼ਸਲਾਂ ਦਾ ਹੋਇਆ ਨੁਕਸਾਨ
. . .  about 7 hours ago
ਹੰਡਿਆਇਆ, 25 ਮਾਰਚ (ਗੁਰਜੀਤ ਸਿੰਘ ਖੁੱਡੀ)- ਬੀਤੀ ਰਾਤ ਆਏ ਤੇਜ਼ ਮੀਹ ਅਤੇ ਝੱਖੜ ਨੇ ਕਿਸਾਨਾਂ ਦੀਆਂ ਪੁੱਤਾਂ ਵਾਂਗੂੰ ਪਾਲੀਆਂ ਫ਼ਸਲਾਂ ਦਾ ਨੁਕਸਾਨ ਹੋਇਆ। ਹੰਡਿਆਇਆ ਇਲਾਕੇ ਵਿਚ ਬੇਮੌਸਮੀ ਮੀਂਹ ਨੇ ਕਣਕ, ਸਰੋਂ ਦੀਆਂ ਫ਼ਸਲਾਂ ਦਾ ਨੁਕਸਾਨ ਕੀਤਾ ਤੇ ਕਿਸਾਨਾਂ ਨੂੰ ਚਿੰਤਾ ਸਤਾਉਣ ਲੱਗੀ।
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਮਿਡ-ਡੇ-ਮੀਲ ਅਤੇ ਸਫ਼ਾਈ ਵਰਕਰਜ਼ ਯੂਨੀਅਨ ਵਲੋਂ ਰੋਸ ਰੈਲੀ

ਫਤਹਿਗੜ੍ਹ ਚੂੜੀਆਂ, 15 ਮਈ (ਫੁੱਲ, ਬਾਠ)-ਅੱਜ ਫਤਹਿਗੜ੍ਹ ਚੂੜੀਆਂ ਬਿਜਲੀ ਘਰ ਵਿਖੇ ਮਿਡ-ਡੇ-ਮੀਲ ਅਤੇ ਸਫ਼ਾਈ ਵਰਕਰਜ਼ ਯੂਨੀਅਨ ਦੀ ਇਕ ਰੋਸ ਰੈਲੀ ਕੀਤੀ ਗਈ, ਜਿਸ ਦੀ ਅਗਵਾਈ ਯੂਨੀਅਨ ਦੀ ਪ੍ਰਧਾਨ ਸਤਿੰਦਰ ਕÏਰ ਨੇ ਕੀਤੀ, ਜਿਸ ਨੂੰ ਸੰਬੋਧਨ ਕਰਦਿਆ ਜ਼ਿਲ੍ਹਾ ਕਮੇਟੀ ...

ਪੂਰੀ ਖ਼ਬਰ »

ਬਟਾਲਾ ਪੁਲਿਸ ਨੇ ਕੋਵਿਡ ਕੰਟੀਨ ਕੀਤੀ ਸ਼ੁਰੂ

ਬਟਾਲਾ, 15 ਮਈ (ਕਾਹਲੋਂ)-ਪੰਜਾਬ ਸਰਕਾਰ ਵਲੋਂ ਕੋਰੋਨਾ ਪ੍ਰਭਾਵਿਤ ਗਰੀਬ ਪਰਿਵਾਰਾਂ ਤੱਕ ਮੁਫ਼ਤ ਭੋਜਨ ਦੀ ਸੇਵਾ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਪੰਜਾਬ ਪੁਲਿਸ ਅਤੇ ਸਾਂਝ ਕੇਂਦਰ ਸਟਾਫ਼ ਦੀ ਡਿਊਟੀ ਲਗਾਈ ਗਈ ਹੈ | ਬਟਾਲਾ ਪੁਲਿਸ ਵਲੋਂ ਵੀ ਕੋਵਿਡ ਕੰਟੀਨ ਦੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਨਿੱਕੇ ਘੁੰਮਣ, 15 ਮਈ (ਸਤਬੀਰ ਸਿੰਘ ਘੁੰਮਣ)-ਥਾਣਾ ਘੁੰਮਣ ਕਲਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਗਸ਼ਤ ਦੌਰਾਨ ਨਾਜਾਇਜ਼ ਸ਼ਰਾਬ ਸਮੇਤ ਇਕ ਨੂੰ ਕਾਬੂ ਕਰ ਲੈਣ ਦੀ ਖ਼ਬਰ ...

ਪੂਰੀ ਖ਼ਬਰ »

18 ਸਾਲ ਦੀ ਲੜਕੀ ਵਲੋਂ ਭੁਲੇਖੇ ਨਾਲ ਗ਼ਲਤ ਦਵਾਈ ਖਾਣ ਕਾਰਨ ਮੌਤ

ਪੁਰਾਣਾ ਸ਼ਾਲਾ, 15 ਮਈ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਪੁਲ ਤਿੱਬੜੀ ਦੀ ਇਕ ਨੌਜਵਾਨ ਲੜਕੀ ਨੇ ਘਰ 'ਚ ਭੁਲੇਖੇ ਨਾਲ ਕੋਈ ਜ਼ਹਿਰੀਲੀ ਦਵਾਈ ਬੀਤੀ ਰਾਤ ਖਾ ਲਈ ਜਿਸ ਕਾਰਨ ਉਸ ਦੀ ਹਾਲਤ ਗੰਭੀਰ ਹੋ ਗਈ | ਜਿਸ ਗੁਰਦਾਸਪੁਰ ਦੇ ਇਕ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਅੱਜ ਆਏ 147 ਨਵੇਂ ਮਾਮਲੇ ਸਾਹਮਣੇ

ਗੁਰਦਾਸਪੁਰ, 15 ਮਈ (ਸੁਖਵੀਰ ਸਿੰਘ ਸੈਣੀ)-ਰੋਜ਼ਾਨਾ ਹੀ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦੇ ਅੰਕੜੇ ਵੱਧਦੇ ਜਾ ਰਹੇ ਹਨ | ਜਿਸ ਤਹਿਤ ਅੱਜ ਜ਼ਿਲ੍ਹੇ ਅੰਦਰ 147 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਜ਼ਿਲ੍ਹੇ ਅੰਦਰ ਐਕਟਿਵ ਮਰੀਜ਼ਾਂ ਦੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਨੇ ਬਟਾਲਾ ਸ਼ਹਿਰ ਦੇ ਦਰਵਾਜ਼ਿਆਂ ਦੀ ਵਿਰਾਸਤੀ ਦਿੱਖ ਨੂੰ ਨਿਖਾਰਨ ਦੇ ਪ੍ਰਾਜੈਕਟ ਦੀ ਕੀਤੀ ਸ਼ੁਰੂਆਤ

ਬਟਾਲਾ, 15 ਮਈ (ਕਾਹਲੋਂ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਇਤਿਹਾਸਕ ਸ਼ਹਿਰ ਬਟਾਲਾ ਦਾ ਸਰਬਪੱਖੀ ਵਿਕਾਸ ਕਰਨ ਦੇ ਨਾਲ ਹੁਣ ਇਸ ਨੂੰ ਵਿਰਾਸਤੀ ਦਿੱਖ ਦੇਣ ਦੇ ਉਪਰਾਲੇ ਵੀ ਸ਼ੁਰੂ ਕਰ ਦਿੱਤੇ ਗਏ ਹਨ | ਕੈਬਨਿਟ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਅੱਜ ਬਟਾਲਾ ...

ਪੂਰੀ ਖ਼ਬਰ »

ਬਟਾਲਾ ਬੱਸ ਸਟੈਂਡ 'ਚ ਪਏ ਗੰਦਗੀ ਦੇ ਢੇਰ, ਬੱਸਾਂ ਵਾਲਿਆਂ ਨੇ ਨਗਰ ਨਿਗਮ ਦੀ ਅੱਡਾ ਫ਼ੀਸ ਦੇਣ ਤੋਂ ਕੀਤਾ ਇਨਕਾਰ

ਬਟਾਲਾ, 15 ਮਈ (ਕਾਹਲੋਂ)-ਪਿਛਲੇ ਕੁਝ ਦਿਨਾਂ ਤੋਂ ਬੱਸ ਸਟੈਂਡ ਦੀ ਸਫ਼ਾਈ ਨਾ ਹੋਣ ਕਾਰਨ ਗੰਦਗੀ ਭਰੀ ਹੋਈ ਹੈ, ਜਿਸ ਸਬੰਧੀ ਬੱਸ ਸਟੈਂਡ ਦੇ ਇੰਚਾਰਜ ਇੰਦਰਜੀਤ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਫੇਲ੍ਹ ਹੋ ਚੁੱਕੀ ਹੈ | ਸਰਕਾਰੀ ਤੰਤਰ ...

ਪੂਰੀ ਖ਼ਬਰ »

600 ਮੌਤਾਂ ਹੋਣ ਦੇ ਬਾਵਜੂਦ ਆਪਣੇ ਹਲਕੇ ਦੀ ਸਾਰ ਤੱਕ ਲੈਣ ਨਹੀਂ ਪਹੁੰਚੇ ਸੰਸਦ ਮੈਂਬਰ ਸੰਨੀ ਦਿਓਲ

ਗੁਰਦਾਸਪੁਰ, 15 ਮਈ (ਗੁਰਪ੍ਰਤਾਪ ਸਿੰਘ)-ਦੇਸ਼ ਭਰ ਅੰਦਰ ਕੋਰੋਨਾ ਦੀ ਚੱਲ ਰਹੀ ਦੂਸਰੀ ਲਹਿਰ ਦੇ ਚੱਲਦਿਆਂ ਵੱਡੀ ਗਿਣਤੀ 'ਚ ਲੋਕਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ | ਜਿਸ ਦਾ ਅਸਰ ਪੰਜਾਬ ਅੰਦਰ ਵੀ ਦੇਖਣ ਨੰੂ ਮਿਲ ਰਿਹਾ ਹੈ | ਹਰ ਜ਼ਿਲ੍ਹੇ ਅੰਦਰ ਆਏ ਦਿਨ ਮੌਤਾਂ ਦੀ ...

ਪੂਰੀ ਖ਼ਬਰ »

ਅਚਲੇਸ਼ਵਰ ਧਾਮ ਨੂੰ ਜਾਣ ਲਈ 80 ਲੱਖ ਦੀ ਲਾਗਤ ਨਾਲ ਬਣੇਗਾ ਇਕ ਹੋਰ ਨਵਾਂ ਰਸਤਾ

ਬਟਾਲਾ, 15 ਮਈ (ਕਾਹਲੋਂ)-ਕੈਬਨਿਟ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਦੀਆਂ ਕੋਸ਼ਿਸ਼ਾਂ ਸਦਕਾ ਵਿਸ਼ਵ ਪ੍ਰਸਿੱਧ ਤੀਰਥ ਸ੍ਰੀ ਅਚਲੇਸ਼ਵਰ ਧਾਮ ਅਤੇ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਨੂੰ ਇਕ ਹੋਰ ਨਵਾਂ ਰਸਤਾ ਮਿਲ ਗਿਆ ਹੈ, ਜਿਸ ਦਾ ਨੀਂਹ ਪੱਥਰ ਬੀਤੀ ਸ਼ਾਮ ਰੱਖ ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਪਟਨ ਨੇ ਮਲੇਰਕੋਟਲਾ ਦੇ ਨਾਲ ਬਟਾਲਾ ਨੂੰ ਜ਼ਿਲ੍ਹਾ ਐਲਾਨ ਨਾ ਕਰਕੇ ਮੈਰਿਟ ਦਾ ਕਤਲ ਕੀਤਾ-ਪ੍ਰਧਾਨ ਕਲਸੀ

ਬਟਾਲਾ, 15 ਮਈ (ਕਾਹਲੋਂ)-ਪਿਛਲੇ ਕਰੀਬ 20-25 ਸਾਲਾਂ ਤੋਂ ਬਟਾਲਾ ਨੂੰ ਪੂਰਨ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੀ ਆ ਰਹੀ ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਸ਼ੁਕਰਪੁਰਾ ਨੇ ਕਿਹਾ ਕਿ ਬਟਾਲਾ ਨੂੰ ਜ਼ਿਲ੍ਹਾ ਐਲਾਨ ਕਰਵਾਉਣ ਲਈ ...

ਪੂਰੀ ਖ਼ਬਰ »

ਦਰਿਆ ਬਿਆਸ ਪੁਲ ਅਤੇ ਨਹਿਰ ਅੱਪਰਬਾਰੀ ਦੁਆਬ 'ਤੇ ਸੋਲਰ ਲਾਈਟਾਂ ਨਾ ਚੱਲਣ ਕਰਕੇ ਹਾਦਸਿਆਂ 'ਚ ਵਾਧਾ

ਪੁਰਾਣਾ ਸ਼ਾਲਾ, 15 ਮਈ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮਾਰਗ 'ਤੇ ਪੈਂਦੀ ਨਹਿਰ ਅੱਪਰਬਾਰੀ ਦੁਆਬ ਅਤੇ ਦਰਿਆ ਬਿਆਸ ਨੌਸ਼ਹਿਰਾ ਪੱਤਣ 'ਤੇ ਸੋਲਰ ਲਾਈਟਾਂ ਰਾਤ ਵੇਲੇ ਨਾ ਜੱਗਣ ਕਰਕੇ ਨਿੱਤ ਹਾਦਸੇ ਵਾਪਰ ਰਹੇ ਹਨ | ਜਿਸ ਕਰਕੇ ਇਲਾਕੇ ਦੇ ਲੋਕਾਂ ਦਾ ਸਬੰਧਿਤ ...

ਪੂਰੀ ਖ਼ਬਰ »

ਗੁਲਪੁਰ ਚੱਕੀ ਖਾਲ ਦਰਿਆ ਦੇ ਖ਼ਸਤਾ ਹਾਲਤ ਘਰੋਟਾ ਪੁਲ ਦੇ ਆਖ਼ਰ ਖੁੱਲ੍ਹੇ ਭਾਗ

ਘਰੋਟਾ, 15 ਮਈ (ਸੰਜੀਵ ਗੁਪਤਾ)-ਗੁਲਪੁਰ ਚੱਕੀ ਖਾਲ ਦਰਿਆ ਦੇ ਖਸਤਾ ਹਾਲਤ ਘਰੋਟਾ ਪੁਲ ਦੇ ਆਖਰ ਭਾਗ ਖੁੱਲ੍ਹ ਗਏ ਹਨ | ਕੁੰਭਕਰਨੀ ਨੀਂਦ ਸੁੱਤਾ ਪ੍ਰਸ਼ਾਸਨ ਹਰਕਤ ਵਿਚ ਆ ਗਿਆ ਹੈ | ਉਸ ਨੇ 25 ਫੁੱਟ ਤੋਂ ਜ਼ਿਆਦਾ ਨੰਗੇ ਤੇ ਝੁਕੇ ਹੋਏ ਪਿੱਲਰਾਂ ਦੀ ਮੁਰੰਮਤ ਦਾ ਕੰਮ ਆਰੰਭ ਕਰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਬਰਾਮਦ


ਦੋਰਾਂਗਲਾ, 15 ਮਈ (ਚੱਕਰਾਜਾ)-ਦੋਰਾਂਗਲਾ ਪੁਲਿਸ ਵਲੋਂ ਤਿੰਨ ਵੱਖ-ਵੱਖ ਥਾਵਾਂ 'ਤੇ ਕੀਤੀ ਛਾਪੇਮਾਰੀ ਦੌਰਾਨ ਨਜਾਇਜ਼ ਸ਼ਰਾਬ ਸਮੇਤ ਤਿੰਨ ਔਰਤਾਂ ਨੰੂ ਗਿ੍ਫ਼ਤਾਰ ਕੀਤਾ ਗਿਆ | ਪੁਲਿਸ ਵਲੋਂ ਕੀਤੀ ਕਾਰਵਾਈ ਅਨੁਸਾਰ ਏ.ਐਸ.ਆਈ. ਭੁਪਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਗੁਪਤ ਸੂਚਨਾ ਮਿਲਣ 'ਤੇ ਕਮਲੇਸ਼ ਪਤਨੀ ਰਾਜ ਕੁਮਾਰ ਵਾਸੀ ਬਾਊਪੁਰ ਜੱਟਾਂ ਦੇ ਘਰ ਛਾਪੇਮਾਰੀ ਕਰਕੇ ਉਸ ਨੰੂ 7500 ਐਮ.ਐਲ. ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ | ਇਸ ਤਰ੍ਹਾਂ ਏ.ਐਸ.ਆਈ. ਤਰਨਜੀਤ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਵਲੋਂ ਪਿੰਡ ਗਾਹਲੜੀ ਦੀ ਵਾਸੀ ਚੈਂਚਲ ਉਰਫ਼ ਸੀਕੇ ਪਤਨੀ ਵਿਜੇ ਕੁਮਾਰ ਦੇ ਘਰ ਛਾਪੇਮਾਰੀ ਕਰਕੇ ਉਸ ਨੰੂ 7500 ਐਮ.ਐਲ. ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ | ਪਿੰਡ ਗਾਹਲੜੀ ਦੀ ਹੀ ਵਾਸੀ ਸੱਤਿਆ ਦੇਵੀ ਉਰਫ਼ ਰਾਣੀ ਪਤਨੀ ਮਹਿੰਦਰਪਾਲ ਦੇ ਘਰ ਇੰਸਪੈਕਟਰ ਤਾਰਾ ਸਿੰਘ ਵਲੋਂ ਪੁਲਿਸ ਸਮੇਤ ਛਾਪੇਮਾਰੀ ਕਰਕੇ ਉਕਤ ਔਰਤ ਨੰੂ 7500 ਐਮ.ਐਲ. ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ | ਪੁਲਿਸ ਥਾਣਾ ਦੋਰਾਂਗਲਾ ਅੰਦਰ ਇਨ੍ਹਾਂ ਤਿੰਨਾਂ ਔਰਤਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਦੋ-ਦੋ ਹਜ਼ਾਰ ਖਾਤਿਆਂ 'ਚ ਪਾ ਕੇ ਮੋਦੀ ਕਿਸਾਨ ਹਮਦਰਦੀ ਨਹੀਂ ਬਣ ਸਕਦਾ-ਆਗੂ

ਗੁਰਦਾਸਪੁਰ, 15 ਮਈ (ਆਰਿਫ਼)-ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ 'ਤੇ ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਦੇ 144ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ | ਜਿਸ ਵਿਚ ਬਲਬੀਰ ਸਿੰਘ, ਕਪੂਰ ਸਿੰਘ, ਕਸ਼ਮੀਰ ਸਿੰਘ, ਕੁਲਵੰਤ ਸਿੰਘ, ਮਲਕੀਅਤ ਸਿੰਘ, ਤਰਸੇਮ ਸਿੰਘ ...

ਪੂਰੀ ਖ਼ਬਰ »

ਸ਼ੋ੍ਰ੍ਰਮਣੀ ਅਕਾਲੀ ਦਲ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਜਲਦ ਇੰਚਾਰਜ ਲਗਾਵੇ-ਕਾਹਲੋਂ

ਘੁਮਾਣ, 15 ਮਈ (ਬੰਮਰਾਹ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਜਲਦ ਹਲਕਾ ਇੰਚਾਰਜ ਲਗਾਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਵਿੰਦਰ ਸਿੰਘ ਕਾਹਲੋਂ ...

ਪੂਰੀ ਖ਼ਬਰ »

ਕਾਦੀਆਂ ਵਣ ਰੇਂਜ ਦੇ ਜੰਗਲਾਤ ਕਾਮਿਆਂ ਵਲੋਂ ਕੱਲ੍ਹ ਦੀ ਅਲੀਵਾਲ ਰੈਲੀ 'ਚ ਸ਼ਾਮਿਲ ਹੋਣ ਦਾ ਐਲਾਨ

ਕਾਦੀਆਂ, 15 ਮਈ (ਕੁਲਵਿੰਦਰ ਸਿੰਘ)-ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਗੁਰਦਾਸਪੁਰ ਕਾਦੀਆਂ ਵਣ ਰੇਂਜ ਦੀ ਬਲਵੀਰ ਸਿੰਘ ਅਤੇ ਦਵਿੰਦਰ ਸਿੰਘ ਭਰਥ ਮਠੋਲਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਕੋਰੋਨਾ ਮਹਾਂਮਾਰੀ ਦੇ ਬਹਾਨੇ ਬਣਾ ਕੇ ਵਣ-ਰੇਂਜ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਘੁਮਾਣ ਦੇ ਸੀਵਰੇਜ ਤੇ ਵਾਟਰ ਸਪਲਾਈ ਨੂੰ ਚਾਲੂ ਕਰਨ ਲਈ ਕੀਤੀ ਵਿਸ਼ੇਸ਼ ਮੀਟਿੰਗ

ਘੁਮਾਣ, 15 ਮਈ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਘੁਮਾਣ ਵਿਖੇ ਸੀਵਰੇਜ ਤੇ ਵਾਟਰ ਸਪਲਾਈ ਨੂੰ ਚਾਲੂ ਕਰਨ ਲਈ ਸਰਪੰਚ ਨਰਿੰਦਰ ਸਿੰਘ ਨਿੰਦੀ ਸਮੇਤ ਕੰਮ ਕਰ ਰਹੇ ਠੇਕੇਦਾਰ ਬਬਲੂ ਅਤੇ ਹੋਰ ਅਧਿਕਾਰੀਆਂ ਨਾਲ ਵਿਸ਼ੇਸ਼ ...

ਪੂਰੀ ਖ਼ਬਰ »

ਕੋਰੋਨਾ 'ਚ ਡਿਊਟੀ ਦੇਣ ਵਾਲੇ ਕੰਪਿਊਟਰ ਅਧਿਆਪਕਾਂ ਨੂੰ ਕੋਰੋਨਾ ਯੋਧੇ ਘੋਸ਼ਿਤ ਕਰੇ ਸਰਕਾਰ-ਮਾਨ

ਬਟਾਲਾ, 15 ਮਈ (ਕਾਹਲੋਂ)-ਕੋਰੋਨਾ ਮਹਾਂਮਾਰੀ ਦੌਰਾਨ ਡਿਊਟੀ ਕਰ ਰਹੇ ਕੰਪਿਊਟਰ ਅਧਿਆਪਕਾਂ ਨੂੰ ਫਰੰਟ ਲਾਈਨ ਕੋਰੋਨਾ ਯੋਧੇ ਘੋਸ਼ਿਤ ਕਰਨ ਦੀ ਸਰਕਾਰ ਤੋਂ ਮੰਗ ਕਰਦਿਆਂ ਯੂਨੀਅਨ 1 ਬਟਾਲਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਕੰਪਿਊਟਰ ਅਧਿਆਪਕ ...

ਪੂਰੀ ਖ਼ਬਰ »

ਯੂ.ਪੀ. ਦੇ ਮੁੱਖ ਮੰਤਰੀ ਯੋਗੀ ਅਦਿਤਯਾ ਨਾਥ ਪੰਜਾਬ 'ਚ ਦਖ਼ਲ ਦੇਣ ਦੀ ਬਜਾਏ ਯੂ.ਪੀ. ਵੱਲ ਦੇਣ ਧਿਆਨ-ਅਮਨਦੀਪ ਕੌਰ ਰੰਧਾਵਾ

ਗੁਰਦਾਸਪੁਰ, 15 ਮਈ (ਆਰਿਫ਼)-ਯੂ.ਪੀ. ਦੇ ਮੁੱਖ ਮੰਤਰੀ ਅਦਿਤਯ ਨਾਥ ਵਲੋਂ ਟਵੀਟ ਕਰਕੇ ਪੰਜਾਬ ਅੰਦਰ ਫ਼ਿਰਕੂ ਭਾਵਨਾਵਾਂ ਨੰੂ ਜਨਮ ਦੇਣ ਦੀ ਕਾਰਵਾਈ ਕੀਤੀ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ ਅਮਨਦੀਪ ਕੌਰ ਰੰਧਾਵਾ ...

ਪੂਰੀ ਖ਼ਬਰ »

ਪਾਵਰਕਾਮ ਤੋਂ ਕਿਸਾਨਾਂ ਵਲੋਂ ਪਨੀਰੀ ਵਾਸਤੇ ਸਵੇਰੇ 8 ਤੋਂ 10 ਵਜੇ ਤੱਕ ਬਿਜਲੀ ਦੀ ਮੰਗ

ਪੁਰਾਣਾ ਸ਼ਾਲਾ, 15 ਮਈ (ਅਸ਼ੋਕ ਸ਼ਰਮਾ)-ਪਾਵਰਕਾਮ ਪੰਜਾਬ ਪਾਸੋਂ ਕਿਸਾਨਾਂ ਨੇ ਪਨੀਰੀ ਵਾਸਤੇ ਸਪੈਸ਼ਲ ਤਿੰਨ ਫੇਜ਼ ਬਿਜਲੀ ਸਵੇਰੇ 8 ਤੋਂ 10 ਵਜੇ ਤੱਕ ਮੰਗ ਕੀਤੀ ਹੈ | ਬੇਟ ਇਲਾਕੇ ਦੇ ਕਿਸਾਨਾਂ ਨੇ ਦੱਸਿਆ ਕਿ ਹੁਣ ਝੋਨੇ ਦੀ ਪਨੀਰੀ ਬੀਜੀ ਜਾ ਰਹੀ ਹੈ ਅਤੇ ਪਾਣੀ ਦੀ ਘਾਟ ...

ਪੂਰੀ ਖ਼ਬਰ »

ਗੁਰੂ ਰਾਮਦਾਸ ਨਰਸਿੰਗ ਇੰਸਟੀਚਿਊਟ ਪੰਧੇਰ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਹਾੜਾ ਮਨਾਇਆ

ਫਤਹਿਗੜ੍ਹ ਚੂੜੀਆਂ, 15.ਮਈ (ਐਮ.ਐਸ. ਫੁੱਲ) - ਗੁਰੂ ਰਾਮਦਾਸ ਨਰਸਿੰਗ ਇੰਸਟੀਚਿਊਟ ਪੰਧੇਰ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਵੈਬੀਨਾਰ ਰਾਹੀਂ ਨਰਸਿੰਗ ਦਿਹਾੜਾ ਮਨਾਇਆ ਗਿਆ | ਇਸ ਸੈਮੀਨਾਰ 'ਚ ਨਰਸਿੰਗ ਨਾਲ ਸਬੰਧਿਤ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਅਤੇ ...

ਪੂਰੀ ਖ਼ਬਰ »

ਖਾਤਿਆਂ 'ਚ ਕਣਕ ਦੀ ਅਦਾਇਗੀ ਨਾ ਆਉਣ ਕਾਰਨ ਕਿਸਾਨ ਜਥੇਬੰਦੀਆਂ ਵਿਚ ਵਧਿਆ ਰੋਸ

ਕਾਹਨੂੰਵਾਨ/ਭੈਣੀ ਮੀਆਂ ਖਾਂ, 15 ਮਈ (ਜਸਪਾਲ ਸਿੰਘ ਸੰਧੂ, ਜਸਬੀਰ ਸਿੰਘ ਬਾਜਵਾ)-ਕਣਕ ਦੀ ਖਰੀਦ ਨੂੰ ਇਕ ਮਹੀਨਾ ਬੀਤ ਜਾਣ ਦੇ ਬਾਵਜੂਦ ਸਾਰੇ ਕਿਸਾਨਾਂ ਦੇ ਖਾਤਿਆਂ ਵਿਚ ਵੇਚੀ ਹੋਈ ਕਣਕ ਦੀ ਅਦਾਇਗੀ ਨਹੀਂ ਆ ਰਹੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿਸਾਨ ਮਜ਼ਦੂਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਨੌਜਵਾਨ ਕਾਬੂ

ਕੋਟਲੀ ਸੂਰਤ ਮੱਲ੍ਹੀ, 15 ਮਈ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਢਿਲਵਾਂ ਤੋਂ ਪੁਲਿਸ ਵਲੋਂ ਇਕ ਨੌਜਵਾਨ ਨੂੰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੁੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੰਜਾਬ 'ਚ ਮਸੀਹ ਭਾਈਚਾਰੇ ਦੀਆਂ ਵੋਟਾਂ ਨਾਲ ਹੀ ਸਰਕਾਰਾਂ ਬਣਦੀਆਂ ਹਨ-ਰੋਸ਼ਨ ਜੋਸ਼ਫ

ਫਤਹਿਗੜ੍ਹ ਚੂੜੀਆਂ, 15 ਮਈ (ਧਰਮਿੰਦਰ ਸਿੰਘ ਬਾਠ)-ਪੰਜਾਬ ਸਰਕਾਰ ਦੇ ਮੰਤਰੀਆਂ ਦੀ ਧੜ੍ਹੇਬੰਦੀ ਦਾ ਅਸਰ ਹੇਠਲੇ ਆਗੂਆਂ ਉੱਪਰ ਵੀ ਹੋਣ ਲੱਗਾ ਹੈ ਅਤੇ ਹੇਠਲੇ ਪੱਧਰ ਦੇ ਆਗੂ ਵੀ ਮਹਿਸੂਸ ਕਰ ਰਹੇ ਹਨ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੀ ਆਪਣੀ ਧੜੇਬੰਦੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 1800 ਲੀਟਰ ਲਾਹਣ ਬਰਾਮਦ

ਬਟਾਲਾ, 15 ਮਈ (ਬੁੱਟਰ)-ਆਬਕਾਰੀ ਵਿਭਾਗ ਦੇ ਇੰਸਪੈਕਟਰ ਗੁਲਜਾਰ ਮਸੀਹ ਤੇ ਪੁਲਿਸ ਵਿਭਾਗ ਦੇ ਏ.ਐਸ.ਆਈ. ਹਰਿੰਦਰ ਸਿੰਘ, ਏ.ਐੱਸ.ਆਈ. ਸੁਰਿੰਦਰ ਸਿੰਘ, ਏ.ਐੱਸ.ਆਈ. ਹਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ 1800 ਲੀਟਰ ਲਾਹਣ ਬਰਾਮਦ ...

ਪੂਰੀ ਖ਼ਬਰ »

ਘਰ ਆ ਕੇ ਕੀਤੇ ਜਾਨਲੇਵਾ ਹਮਲੇ 'ਚ ਪਤੀ-ਪਤਨੀ ਸਮੇਤ ਚਾਰ ਜ਼ਖ਼ਮੀ

ਕਲਾਨੌਰ, 15 ਮਈ (ਪੁਰੇਵਾਲ)-ਟਰਾਲੀ ਦੀ ਰਕਮ ਦੇ ਲੈਣ ਦੇ ਮਾਮਲੇ 'ਚ ਟਰਾਲੀ ਖ਼ਰੀਦਣ ਵਾਲੀ ਹਯਾਤਨਗਰ ਵਾਸੀ ਧਿਰ ਵਲੋਂ ਖੈਹਿਰਾ ਕੋਟਲੀ ਵਾਸੀ ਦੂਸਰੀ ਧਿਰ ਦੇ ਘਰ ਆ ਕੇ ਜਾਨਲੇਵਾ ਹਮਲਾ ਕਰਕੇ ਪਤੀ-ਪਤਨੀ ਸਮੇਤ ਚਾਰ ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਥਾਨਕ ਸ਼ਹੀਦ ...

ਪੂਰੀ ਖ਼ਬਰ »

ਮਨੁੱਖਤਾ ਦੀ ਭਲਾਈ ਤੇ ਪੰਜਾਬ ਸਮੇਤ ਦਿੱਲੀ ਤੇ ਹੋਰ ਰਾਜਾਂ ਦੇ ਕੋਰੋਨਾ ਪੀੜਤਾਂ ਦੀ ਸਹਾਇਤਾ ਲਈ ਲੁਧਿਆਣਾ ਹਸਪਤਾਲ ਭੇਜੇ ਵੈਂਟੀਲੇਟਰ

ਗੁਰਦਾਸਪੁਰ, 15 ਮਈ (ਆਰਿਫ਼)-ਸਿਵਲ ਸਰਜਨ ਡਾ: ਹਰਭਜਨ ਰਾਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨੁੱਖਤਾ ਦੀ ਭਲਾਈ ਅਤੇ ਲੁਧਿਆਣਾ ਵਿਖੇ ਪੰਜਾਬ, ਦਿੱਲੀ ਅਤੇ ਹੋਰ ਰਾਜਾਂ ਦੇ ਪੀੜਤਾਂ ਦੀ ਸਹਾਇਤਾ ਨੂੰ ਮੁੱਖ ਰੱਖਦਿਆਂ ਸਿਵਲ ਹਸਪਤਾਲ ਬਟਾਲਾ ਅਤੇ ਗੁਰਦਾਸਪੁਰ ਤੋਂ 2-2 ...

ਪੂਰੀ ਖ਼ਬਰ »

ਹੁਣ ਬਿਨਾਂ ਮੈਡੀਕਲ ਵੀ ਅਪਲਾਈ ਕਰ ਸਕਣਗੇ ਕੈਨੇਡਾ ਦਾ ਵੀਜ਼ਾ-ਐੱਮ.ਡੀ. ਮਨਪ੍ਰੀਤ ਸਿੰਘ

ਗੁਰਦਾਸਪੁਰ, 15 ਮਈ (ਆਰਿਫ਼)-ਅੱਜ ਕੱਲ੍ਹ ਕੈਨੇਡਾ ਦੇ ਸਤੰਬਰ ਇਨਟੇਕ ਲਈ ਵਿਦਿਆਰਥੀਆਂ ਨੰੂ ਮੈਡੀਕਲ ਐਪੁਆਇੰਟਮੈਂਟ ਬਹੁਤ ਦੂਰ ਮਿਲ ਰਹੀਆਂ ਜਿਸ ਕਰਕੇ ਉਨ੍ਹਾਂ ਨੰੂ ਆਨਲਾਈਨ ਵੀਜ਼ਾ ਅਪਲਾਈ ਕਰਨ ਵਿਚ ਮੁਸ਼ਕਿਲ ਆ ਰਹੀ ਹੈ | ਇਸ ਕਰਕੇ ਕੈਨੇਡੀਅਨ ਅੰਬੈਸੀ ਬਿਨਾਂ ...

ਪੂਰੀ ਖ਼ਬਰ »

ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕਤਾ ਸੈਮੀਨਾਰ

ਫਤਹਿਗੜ੍ਹ ਚੂੜੀਆਂ, 15 ਮਈ (ਐੱਮ.ਐੱਸ. ਫੁੱਲ)-ਸਿਵਲ ਸਰਜਨ ਗੁਰਦਾਸਪੁਰ, ਜ਼ਿਲ੍ਹਾ ਐਮਡੀਮੋਲੀਜਿਸਟ ਡਾ. ਪ੍ਰਭਜੋਤ ਕੌਰ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਮ.ਓ. ਫਤਹਿਗੜ੍ਹ ਚੂੜੀਆਂ ਡਾ. ਲਖਵਿੰਦਰ ਸਿੰਘ ਦੀ ਅਗਵਾਈ ਹੇਠ ਸੀ.ਐਚ.ਸੀ. ਫਤਹਿਗੜ੍ਹ ਚੂੜੀਆਂ ਵਿਖੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX