ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਅੰਮ੍ਰਿਤਸਰ

ਕਾਰ ਸੇਵਾ ਸੰਪਰਦਾ ਭੂਰੀ ਵਾਲਿਆਂ ਵਲੋਂ ਇਕ ਵਰੇ੍ਹ ਤੋਂ ਜਾਰੀ ਹੈ ਕੋਵਿਡ-ਗ੍ਰਸਤ ਮਰੀਜ਼ਾਂ ਤੇ ਵਾਰਸਾਂ ਲਈ 'ਲੰਗਰ ਸੇਵਾ'

ਅੰਮਿ੍ਤਸਰ, 15 ਮਈ (ਜਸਵੰਤ ਸਿੰਘ ਜੱਸ)-ਕਈ ਦਹਾਕਿਆਂ ਤੋਂ ਗੁਰੂ ਘਰਾਂ ਦੀਆਂ ਇਮਾਰਤਾਂ ਦੀਆਂ ਕਾਰ ਸੇਵਾਵਾਂ ਕਰਾਉਣ ਵਾਲੀ ਪ੍ਰਮੁੱਖ ਕਾਰ ਸੇਵਾ ਸੰਪਰਦਾ ਭੂਰੀ ਵਾਲਾ ਵਲੋਂ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਅਗਵਾਈ ਵਿਚ ਕੋਰੋਨਾ ਮਹਾਂਮਾਰੀ ਦੌਰਾਨ ...

ਪੂਰੀ ਖ਼ਬਰ »

ਕੋਰੋਨਾ ਦੀ ਗਿ੍ਫ਼ਤ 'ਚ ਪੰਜਾਬ ਰੋਡਵੇਜ਼, ਹੋ ਰਿਹਾ ਆਰਥਿਕ ਨੁਕਸਾਨ

ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਵਿਸ਼ਵਵਿਆਪੀ ਸੰਕਟ ਕੋਰੋਨਾ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦੇ ਅਸਰ ਕਾਰਨ ਜਿਥੇ ਪੰਜਾਬ ਰੋਡਵੇਜ ਨੂੰ ਆਰਥਿਕ ਤੌਰ 'ਤੇ ਨੁਕਸਾਨ ਹੋ ਰਿਹਾ ਹੈ ਉਥੇ ਹੀ ਪੰਜਾਬ ਤੋਂ ਜੰਮੂ ਕਸ਼ਮੀਰ ਅਤੇ ਹਿਮਾਚਲ ਨੂੰ ਜਾਣ ਵਾਲੀਆਂ ...

ਪੂਰੀ ਖ਼ਬਰ »

ਫੋਕਲੋਰ ਰੀਸਰਚ ਅਕਾਦਮੀ ਨੇ ਸਿੰਘੂ ਬਾਰਡਰ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਭੇਜੇ ਸੈਨੀਟਾਈਜਰ, ਮਾਸਕ ਅਤੇ ਦਵਾਈਆਂ

ਅੰਮਿ੍ਤਸਰ, 15 ਮਈ (ਜਸਵੰਤ ਸਿੰਘ ਜੱਸ)-ਫ਼ੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਦੇ ਪ੍ਰਧਾਨ ਰਮੇਸ਼ ਯਾਦਵ ਤੇ ਹੋਰਨਾਂ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਦਿੱਲੀ ਵਿਖੇ ਕਿਸਾਨ ਮਾਰੂ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਅੰਦੋਲਨ ਕਰ ਰਹੇ ਕਿਸਾਨਾਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਅੰਮਿ੍ਤਸਰ 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਸਮੂੰਹ ਕੱਚੇ ਮੁਲਾਜ਼ਮਾਂ ਵਲੋਂ ਅੰਮਿ੍ਤਸਰ 1 ਅਤੇ 2 ਡਿਪੂ ਦੇ ਗੇਟ ਵਿਖੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਜੋਧ ਸਿੰਘ ਸੂਬਾ ਸੀਨੀਅਰ ਮੀਤ ਪ੍ਰਧਾਨ ਪੰਜਾਬ, ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਜੀਤ ਸਿੰਘ, ਡਿਪੂ ਪ੍ਰਧਾਨ ਹੀਰਾ ਸਿੰਘ, ਡਿਪੂ ਪ੍ਰਧਾਨ ਕੇਵਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਵਿਭਾਗ ਦੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਤੇ ਵਾਰ ਵਾਰ ਟਾਲਮਟੋਲ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੀ ਜਨਤਾ ਨੂੰ ਮੁਫਤ ਸਫ਼ਰ ਸਹੂਲਤਾਂ ਦੇਣ ਦੇ ਝੂਠੇ ਦਾਅਵੇ ਕਰਨ ਵਾਲੀ ਸਰਕਾਰ ਲੋਕਾਂ ਨੂੰ ਬੱਸਾਂ ਤੱਕ ਮੁਹੱਈਆ ਨਹੀਂ ਕਰਵਾ ਸਕੀ | ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ 'ਚ ਲੋਕਾਂ ਨੂੰ ਸਹੂਲਤਾਂ ਦੇ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ ਹੁਣ ਮੁਫਤ ਸਫ਼ਰ ਸਹੂਲਤਾਂ ਦੇ ਨਾਮ ਹੇਠ ਸਰਕਾਰੀ ਟਰਾਂਸਪੋਰਟ ਨੂੰ ਬੰਦ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਕਿਉਂਕਿ ਪਨਬੱਸ ਅਤੇ ਪੀ. ਆਰ. ਟੀ. ਸੀ. ਨੂੰ ਕੋਈ ਬਜਟ ਨਹੀਂ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮਹਾਂਮਾਰੀ ਦੌਰਾਨ ਪਨਬੱਸ ਵਰਕਰ ਜੀਰੋ ਲਾਇਨ 'ਤੇ ਕੰਮ ਕਰ ਰਹੇ ਹਨ ਜਿਸ ਨਾਲ ਹੁਸ਼ਿਆਰਪੁਰ ਡਿਪੂ ਵਿਚ ਕੰਮ ਦੇ ਵਰਕਰ ਯੂਨਿਸ ਮਸੀਹ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਮੌਤ ਹੋ ਗਈ ਜਿਸ ਲਈ ਯੂਨੀਅਨ ਮੰਗ ਕਰਦੀ ਹੈ ਕਿ ਯੂਨਿਸ ਮਸੀਹ ਦੇ ਪਰਿਵਾਰ ਨੂੰ ਸਰਕਾਰ 50 ਲੱਖ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇ ਨਹੀਂ ਤਾਂ ਤਿੱਖਾ ਸੰਘਰਸ਼ ਕਰਨ ਤੋਂ ਯੂਨੀਅਨ ਪਿੱਛੇ ਨਹੀਂ ਹਟੇਗੀ | ਇਸ ਮੌਕੇ ਪ੍ਰੈੱਸ ਸਕੱਤਰ ਤਰਜਿੰਦਰ ਸਿੰਘ ਅਮਰਜੀਤ ਸਿੰਘ, ਪ੍ਰਧਾਨ ਗੁਰਮੇਜ ਮਸੀਹ ਨੇ ਦੱਸਿਆ ਕਿ 24 ਮਈ ਤੋਂ ਸਮੂੰਹ ਬੱਸ ਸਟੈਂਡ ਅਤੇ ਬੱਸਾਂ ਵਿਚ ਸਰਕਾਰ ਦੀਆਂ ਨੀਤੀਆਂ ਬਾਰੇ ਭੰਡੀ ਪ੍ਰਚਾਰ, 5 ਅਤੇ 6 ਜੂਨ ਨੂੰ ਸਬ ਕਮੇਟੀ ਕੈਬਨਿਟ ਮੰਤਰੀ ਦੇ ਗੇਟਾਂ ਅੱਗੇ ਧਰਨੇ, 14 ਜੂਨ ਨੂੰ ਗੇਟ ਰੈਲੀਆਂ ਕਰਕੇ ਬੱਸ ਸਟੈਂਡ ਤੇ ਸਰਕਾਰ ਦੇ ਪੁਤਲੇ ਫੂਕਣ, 25 ਜੂਨ ਨੂੰ ਗੇਟ ਰੈਲੀਆਂ ਕਰਕੇ ਫੇਰ 28-29-30 ਜੂਨ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਪਟਿਆਲੇ, ਚੰਡੀਗੜ੍ਹ, ਮਲੇਰਕੋਟਲੇ ਵਿਖੇ ਰੋਸ ਧਰਨਾ ਅਤੇ ਮਾਰਚ ਕਰਕੇ ਤਿੱਖੇ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਕੁਲਜੀਤ ਸਿੰਘ ਕੈਸ਼ੀਅਰ, ਗੁਰਮੀਤ ਸਿੰਘ ਮੀਤ ਪ੍ਰਧਾਨ, ਸੁਰਜੀਤ ਸਿੰਘ, ਸੁਖਦੇਵ ਸਿੰਘ ਸੂਬਾਈ ਮੈਂਬਰ, ਸੁਖਚੈਨ ਸਿੰਘ, ਗੁਰਵਿੰਦਰ ਸਿੰਘ ਚੇਅਰਮੈਨ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

'ਆਪ' ਵਲੋਂ ਪੰਜਾਬ 'ਚ ਉਦਯੋਗਿਕ ਵਿਕਾਸ ਦਾ ਕੀਤਾ ਜਾਵੇਗਾ ਵਿਸਤਾਰ

ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਉਤਰੀ ਹਲਕੇ ਦੇ ਦਫਤਰ ਵਿਖੇ ਮਨੀਸ਼ ਅਗਰਵਾਲ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਨੌਜਵਾਨ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ | ਇਸ ਦੌਰਾਨ ਮਨੀਸ਼ ਅਗਰਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ

ਛੇਹਰਟਾ, 15 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖਾਲਸਾ ਕਾਲਜ ਫਾਰ ਵੂਮੈਨ ਦੇ ਬਾਹਰਵਾਰ ਮੇਨ ਜੀ. ਟੀ. ਰੋਡ 'ਤੇ ਐਕਟਿਵਾ ਸਵਾਰ ਔਰਤ ਦੀ ਟਰੱਕ ਹੇਠਾਂ ਆਉਣ ਕਾਰਨ ਮੌਕੇ 'ਤੇ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ | ਮੌਕੇ ਤੋਂ ਮਿਲੀ ...

ਪੂਰੀ ਖ਼ਬਰ »

ਕਾਂਗਰਸ ਦੇ ਬਾਬਾ ਬੋਹੜ ਭਾਟੀਆ ਸਣੇ 26 ਹੋਰ ਮਰੀਜ਼ਾਂ ਦੀ ਕੋਰੋਨਾ ਨਾਲ ਮੌਤ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਅੱਜ ਅੰਮਿ੍ਤਸਰ 'ਚ ਕਾਂਗਰਸ ਦੇ ਦਿੱਗਜ ਕਾਂਗਰਸੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਰਘੂਨੰਦਨ ਲਾਲ ਭਾਟੀਆ ਸਣੇ 26 ਮਰੀਜਾਂ ਦੀ ਦੁਖਦਾਈ ਮੌਤਾਂ ਹੋਣ ਦੀ ਖ਼ਬਰ ਹੈ | ਇਹ ਸਾਰੇ ਮਰੀਜ਼ ਇਥੇ ਵੱਖ ਵੱਖ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਪੁੂਹਲਾ ਵਿਖੇ ਦੋ ਕਰੋੜ ਦੀ ਲਾਗਤ ਨਾਲ ਉਸਾਰਿਆ ਜਾ ਰਿਹਾ ਹੈ ਡਰੇਨ 'ਤੇ ਪੁਲ

ਅੰਮਿ੍ਤਸਰ, 15 ਮਈ (ਜੱਸ)-ਪੰਥ ਦੇ ਮਹਾਨ ਦੇ ਨਿਸ਼ਕਾਮ ਕੀਰਤੀਨੀਏ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਾਹਿਬ ਪੂਹਲਾ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਹਨ ਪਾਰਕਿੰਗ ਦੀ ਵਿਸਥਾਰ ਬੇਸਮੈਂਟ ਦਾ ਅੱਜ ਪਵੇਗਾ ਲੈਂਟਰ

ਅੰਮਿ੍ਤਸਰ, 15 ਮਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਕਾਰ ਸੇਵਾ ਸੰਪਰਦਾ ਭੂਰੀ ਵਾਲਿਆਂ ਵਲੋਂ ਕਰਵਾਈ ਜਾ ਰਹੀ ਚਾਰ ਪਹੀਆ ਵਾਹਨ ਪਾਰਕਿੰਗ ਵਿਸਥਾਰ, ਲੰਗਰ ਹਾਲ ਤੇ ਦੀਵਾਨ ਹਾਲ ਦੀ ਕਾਰ ਸੇਵਾ ਦੌਰਾਨ ਵਾਹਨ ਪਾਰਕਿੰਗ ਦੀ ਹੇਠਲੀ ...

ਪੂਰੀ ਖ਼ਬਰ »

ਡੀ.ਟੀ.ਐਫ. ਨੇ 50 ਫੀਸਦੀ ਹਾਜ਼ਰੀ ਦਾ ਫ਼ੈਸਲਾ ਸਾਰੇ ਸਕੂਲਾਂ 'ਤੇ ਲਾਗੂ ਕਰਨ ਅਤੇ ਕੋਰੋਨਾ ਮਰੀਜ਼ਾਂ ਲਈ ਸਹੂਲਤਾਂ ਦੀ ਕੀਤੀ ਮੰਗ

ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਸਿੱਖਿਆ ਵਿਭਾਗ 'ਚ ਪੰਜਾਬ ਸਰਕਾਰ ਦੇ 50 ਪ੍ਰਤੀਸ਼ਤ ਸਟਾਫ ਹਾਜ਼ਰੀ ਦੇ ਫ਼ੈਸਲੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਅਤੇ ਹੋਰਨਾਂ ਕਈ ਮਾਮਲਿਆਂ 'ਚ ਵੀ ਮਸ਼ੀਨੀ ...

ਪੂਰੀ ਖ਼ਬਰ »

ਕੈਪਟਨ ਸਾਹਿਬ ਪੰਜਾਬ ਦੇ ਲੋਕ ਸੀਤਾਫਲ ਤੇ ਚੀਕੂ ਦੇ ਬਾਗ਼ ਨਹੀਂ ਕੋਵਿਡ ਦਾ ਇਲਾਜ ਚਾਹੁੰਦੇ ਹਨ- ਡਾ: ਵੇਰਕਾ

ਛੇਹਰਟਾ, 15 ਮਈ (ਵਡਾਲੀ)-ਮੁੱਖ ਮੰਤਰੀ ਦਾ ਕੰਮ ਹੁੰਦਾ ਮਾੜੇ ਸਮੇਂ ਲੋਕਾਂ ਦੇ ਵਿਚ ਵਿਚਰਨਾ ਅਤੇ ਉਨ੍ਹਾਂ ਦੇ ਸੁੱਖ ਦੁੱਖ ਵਿਚ ਨਾਲ ਖੜਨਾ ਪਰ ਬਹੁਤ ਹੀ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ 2017 ਵਿਚ ਹੋਂਦ ਵਿਚ ਆਈ ਕਾਂਗਰਸ ਸਰਕਾਰ ਦੇ ਮੌਜੂਦਾ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਸਕੱਤਰ ਭੂਰਾ ਕੋਹਨਾ ਵਲੋਂ ਪੱਤਰਕਾਰ ਜਰਨੈਲ ਸਿੰਘ ਦਾ ਅਕਾਲ ਚਲਾਣਾ ਸਮੁੱਚੇ ਪੰਥ ਲਈ ਵੱਡਾ ਘਾਟਾ ਕਰਾਰ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਪੱਤਰਕਾਰ ਜਰਨੈਲ ਸਿੰਘ ਦਿੱਲੀ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਸਮੁੱਚੇ ਪੰਥ ਲਈ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਮਹਿੰਗਾਈ ਨੂੰ ਨੱਥ ਪਾਵੇ -ਪੱਪੂ ਗਰੋਵਰ

ਮਾਨਾਂਵਾਲਾ, 15 ਮਈ (ਗੁਰਦੀਪ ਸਿੰਘ ਨਾਗੀ)-ਦੇਸ਼ ਹੀ ਨਹੀਂ ਦੁਨੀਆਂ ਭਰ 'ਚ ਕੋਰੋਨਾ ਮਹਾਂਮਾਰੀ ਚੱਲ ਰਹੀ ਹੈ ਪਰ ਭਾਰਤ ਨੂੰ ਛੱਡ ਕੇ ਦੁਨੀਆਂ ਦੇ ਹੋਰਨਾ ਦੇਸ਼ਾਂ 'ਚ ਸਰਕਾਰਾਂ ਵਲੋਂ ਆਪਣੇ ਦੇਸ਼ ਵਾਸੀਆਂ ਲਈ ਅਨੇਕਾਂ ਸਹੂਲਤਾਂ ਤੇ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ ...

ਪੂਰੀ ਖ਼ਬਰ »

ਜਰਨੈਲ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਇਜ਼ਹਾਰ

ਅੰਮਿ੍ਤਸਰ, 15 ਮਈ (ਜੱਸ)- ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੇ ਮੁਖੀ, ਚੇਅਰਮੈਨ ਸਕੂਲਜ਼ ਤੇ ਸਿੱਖ ਫੋਰਮ ਦੇ ਪ੍ਰਧਾਨ ਭਾਗ ਸਿੰਘ ਅਣਖੀ ਨੇ ਆਪ ਦੇ ਸਾਬਕਾ ਵਿਧਾਇਕ ਤੇ ਉੱਘੇ ਸਿੱਖ ਪੱਤਰਕਾਰ ਜਰਨੈਲ ਸਿੰਘ ਖ਼ਾਲਸਾ ਦੇ ਅੱਜ ਕੋਰੋਨਾ ਕਾਰਨ ਦਿਹਾਂਤ ਹੋਣ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਵਿਭਾਗ ਡਿਫਾਲਟਰਾਂ ਪ੍ਰਤੀ ਹੋਇਆ ਸਖ਼ਤ

ਅੰਮਿ੍ਤਸਰ, 15 ਮਈ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਨੂੰ ਟੈਕਸ ਦੀ ਅਦਾਇਗੀ ਚੈੱਕਾਂ ਦੇ ਰੂਪ ਵਿਚ ਕਰਨ ਵਾਲੇ ਜਿਨ੍ਹਾਂ ਲੋਕਾਂ ਦੇ ਟੈਕਸ ਦੇ ਚੈੱਕ ਫੇਲ੍ਹ ਹੋ ਗਏ ਹਨ, ਉਨ੍ਹਾਂ ਖ਼ਿਲਾਫ਼ ਵਿਭਾਗ ਵਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ | ਇਸ ਸਬੰਧ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 4315 ਲੋਕਾਂ ਨੇ ਲਗਾਇਆ ਕੋਰੋਨਾ ਦਾ ਟੀਕਾ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ ਤੇ ਸਿਹਤ ਵਿਭਾਗ ਵਲੋਂ ਵੱਖ-ਵੱਖ ਹਸਪਤਾਲਾਂ 'ਚ ਲੋਕਾਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ ਤੇ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ | ਇਹ ...

ਪੂਰੀ ਖ਼ਬਰ »

ਭਾਰਤ 'ਚ ਰਹਿ ਰਹੇ ਪਾਕਿ ਹਿੰਦੂਆਂ ਲਈ ਬਿਨਾਂ ਆਧਾਰ ਕਾਰਡ ਟੀਕਾਕਰਨ ਹੋਇਆ ਮੁਸ਼ਕਿਲ

ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਤੇ ਹੋਰਨਾਂ ਸੂਬਿਆਂ ਦੇ ਸ਼ਹਿਰਾਂ ਤੋਂ ਆਪਣੀ ਇੱਜ਼ਤ ਤੇ ਜਾਨਾਂ ਬਚਾਅ ਕੇ ਭਾਰਤ ਆਏ ਪਾਕਿਸਤਾਨੀ ਹਿੰਦੂਆਂ 'ਚੋਂ ਵਧੇਰੇਤਰ ਕੋਲ ਆਧਾਰ ਕਾਰਡ ਨਾ ਹੋਣ ਕਰਕੇ ਉਨ੍ਹਾਂ ਲਈ ਕੋਰੋਨਾ ਮਹਾਂਮਾਰੀ ਤੋਂ ਬਚਾਅ ...

ਪੂਰੀ ਖ਼ਬਰ »

ਕੋਰੋਨਾ ਬਣਾ ਰਿਹਾ ਅਧਿਆਪਕਾਂ ਨੂੰ ਮੌਤ ਦਾ ਸ਼ਿਕਾਰ, ਪਰ ਵਿਭਾਗ ਦਾ ਰਵੱਈਆ ਉਦਾਸੀਨ-ਅਮਨ ਸ਼ਰਮਾ

ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਕੋਰੋਨਾ ਨਾਲ ਅਧਿਆਪਕਾਂ ਦੀਆਂ ਹੋ ਰਹੀਆਂ ਮੌਤਾਂ ਸਬੰਧੀ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਅੰਮਿ੍ਤਸਰ ਦੀ ਹੰਗਾਮੀ ਆਨਲਾਈਨ ਮੀਟਿੰਗ ਸੂਬਾ ਮੀਤ ਪ੍ਰਧਾਨ ਅਮਨ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ 2 ਲੁਟੇਰੇ ਨਿਕਲੇ ਕੋਰੋਨਾ ਪਾਜ਼ੀਟਿਵ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਲੁੱਟਾਂ ਖੋਹਾਂ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤੇ ਦੋ ਕਥਿਤ ਦੋਸ਼ੀ ਕੋਰੋਨਾ ਪਾਜ਼ੀਟਿਵ ਨਿਕਲੇ ਹਨ ਜਿਸ ਕਾਰਨ ਇਨ੍ਹਾਂ ਦੋਹਾਂ ਨੂੰ ਹੁਣ ਅੰਮਿ੍ਹਤਸਰ ਦੀ ਥਾਂ ਕੋਰੋਨਾ ਕੈਦੀਆਂ ਦੀ ਵਿਸੇਸ਼ ...

ਪੂਰੀ ਖ਼ਬਰ »

ਰਾਜਾਸਾਂਸੀ ਪੁਲਿਸ ਵਲੋਂ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲੇ 8 ਵਿਅਕਤੀ ਟਰੈਕਟਰ ਟਰਾਲੀਆਂ ਸਮੇਤ ਕਾਬੂ

ਰਾਜਾਸਾਂਸੀ, 15 ਮਈ (ਹੇਰ/ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਧਰੁਵ ਦਹੀਆ ਦੇ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਦੇ ਮੁੱਖੀ ਸਬ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗ਼ੈਰ ...

ਪੂਰੀ ਖ਼ਬਰ »

ਰਾਜਾਸਾਂਸੀ ਪੁਲਿਸ ਵਲੋਂ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲੇ 8 ਵਿਅਕਤੀ ਟਰੈਕਟਰ ਟਰਾਲੀਆਂ ਸਮੇਤ ਕਾਬੂ

ਰਾਜਾਸਾਂਸੀ, 15 ਮਈ (ਹੇਰ/ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਧਰੁਵ ਦਹੀਆ ਦੇ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਦੇ ਮੁੱਖੀ ਸਬ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗ਼ੈਰ ...

ਪੂਰੀ ਖ਼ਬਰ »

ਹਫ਼ਤਾਵਾਰੀ ਤਾਲਾਬੰਦੀ ਦੌਰਾਨ ਦੁਕਾਨਾਂ ਤੇ ਨਿੱਜੀ ਅਦਾਰੇ ਰਹੇ ਮੁਕੰਮਲ ਬੰਦ

ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਪੰਜਾਬ 'ਚ ਵਧ ਰਹੇ ਕੋਰੋਨਾ ਲਾਗ ਦੇ ਮਾਮਲਿਆਂ ਨੂੰ ਠਲ ਪਾਉਣ ਲਈ ਸੂਬਾ ਸਰਕਾਰ ਦੀਆਂ ਹਿਦਾਇਤਾਂ 'ਤੇ ਅੱਜ ਮੁਕੰਮਲ ਤੌਰ 'ਤੇ ਕੀਤੀ ਗਈ ਤਾਲਾਬੰਦੀ ਦੇ ਚੱਲਦਿਆਂ ਸ਼ਹਿਰ ਦੇ ਸਭ ਵੱਡੇ ਬਾਜ਼ਾਰਾਂ, ਟਾਹਲੀ ਸਾਹਿਬ ਬਾਜ਼ਾਰ, ਆਈ. ਡੀ. ਐਚ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX