ਤਾਜਾ ਖ਼ਬਰਾਂ


ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  0 minutes ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  2 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  8 minutes ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  19 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  40 minutes ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 1 hour ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 1 hour ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 1 hour ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
. . .  about 2 hours ago
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚੇ ਅਤੇ ਉਹ ਜੈਨ ਸਮਾਜ ਵਲੋਂ ਕਰਵਾਏ ਜਾ ਰਹੇ ਇਕ ਧਾਰਮਿਕ ਸਮਾਗਮ ਦੇ ਵਿਚ ਸ਼ਾਮਲ ਹੋਏ। ਜਿਸ ਤੋਂ ਬਾਅਦ ਉਹ ਪਾਰਟੀ ਦੇ ਵਰਕਰਾਂ ਨਾਲ...
ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਮੰਤਰੀ ਵਜੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਰਾਣਾ ਗੁਰਜੀਤ ਸਿੰਘ ਦੇ ਮੁੱਦੇ 'ਤੇ ਖਹਿਰਾ ਨੇ ਕਿਹਾ ਪਾਰਟੀ ਬਹੁਤ ਵੱਡੀ ਕਰ ਰਹੀ ਗ਼ਲਤੀ
. . .  about 2 hours ago
ਚੰਡੀਗੜ੍ਹ, 26 ਸਤੰਬਰ - ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੇ ਪ੍ਰਸਤਾਵ 'ਤੇ ਪੰਜਾਬ ਕਾਂਗਰਸ ਪਾਰਟੀ ਵਿਚ ਇਕ ਵਾਰ ਫਿਰ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਾਰਟੀ ਬਹੁਤ ਵੱਡੀ ਗ਼ਲਤੀ ਕਰਨ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਉਹ...
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲਿਆਈ ਮਹਿਲਾ ਕ੍ਰਿਕਟ ਟੀਮ ਦਾ ਰੋਕਿਆ ਜੇਤੂ ਰੱਥ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਸਰੇ ਅਤੇ ਆਖ਼ਰੀ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਦੀ ਮਹਿਲਾ ਟੀਮ ਨੂੰ 2 ਵਿਕਟਾਂ ਨਾਲ ਮਾਤ ਦਿੱਤੀ। ਭਾਰਤੀ ਮਹਿਲਾਵਾਂ ਨੇ ਮਿਲੇ ਹੋਏ ਟੀਚੇ 265 ਨੂੰ 49.3 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ 'ਤੇ ਸਰ ਕਰ ਲਿਆ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ...
ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਪਿਸਤੌਲ ਦੀ ਨੋਕ 'ਤੇ ਲੱਖਾਂ ਰੁਪਿਆਂ ਦੀ ਲੁੱਟ
. . .  about 3 hours ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ) - ਸੁਲਤਾਨਵਿੰਡ ਰੋਡ ਨੇੜੇ ਇਕ ਮਨੀ ਐਕਸਚੇਂਜ ਦੀ ਦੁਕਾਨ 'ਤੇ ਪਿਸਤੌਲ ਦਿਖਾ ਕੇ ਲੱਖਾਂ ਰੁਪਿਆਂ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ...
ਨਵੇਂ ਮੰਤਰੀ ਮੰਡਲ 'ਚ ਸ਼ਾਮਿਲ ਕੀਤੇ ਗਏ ਰਾਣਾ ਗੁਰਜੀਤ ਸਿੰਘ ਦੇ ਨਾਂਅ ਦਾ ਵਿਰੋਧ , ਦੁਆਬਾ ਖੇਤਰ ਦੇ ਵਿਧਾਇਕਾਂ ਨੇ ਇਸ ਦਾ ਕੀਤਾ ਵਿਰੋਧ
. . .  about 3 hours ago
ਚੰਡੀਗੜ੍ਹ, 26 ਸਤੰਬਰ - ਕਾਂਗਰਸ ਦੇ ਸੱਤ ਲੀਡਰਾਂ ਨੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨੂੰ ਚਿੱਠੀ ਲਿਖ ਕੇ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਾਉਣ ਦਾ ਵਿਰੋਧ ਕੀਤਾ ਹੈ। ਇਨ੍ਹਾਂ ਲੀਡਰਾਂ ਨੇ ਰਾਣਾ ਗੁਰਜੀਤ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਹ ਚਿੱਠੀ 7....
ਬਠਿੰਡਾ ਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ।
. . .  about 3 hours ago
ਬਠਿੰਡਾ,26 ਸਤੰਬਰ - ਬਠਿੰਡਾਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ....
‘ਮਨ ਕੀ ਬਾਤ’ ਦੇ ਮੁੱਖ ਅੰਸ਼
. . .  about 3 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਜਲੰਧਰ ਦੇ ਖਿਡਾਰੀਆਂ ਨਾਲ ਰੂਬਰੂ ਹੋਏ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਅਸੀਂ ਅੱਜ ਵਿਸ਼ਵ ਨਦੀ ਦਿਵਸ ਮਨਾ ਰਹੇ ਹਾਂ, ਮੈਂ ਦੇਸ਼ ਭਰ ਦੇ ਲੋਕਾਂ ਨੂੰ ਸਾਲ 'ਚ ਘੱਟੋ-ਘੱਟ ਇਕ ਵਾਰ 'ਨਦੀ ਉਤਸਵ' ਮਨਾਉਣ ਦੀ ਅਪੀਲ ਕਰਦਾ ਬਿਹਾਰ 'ਚ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਤਾਮਿਲਨਾਡੂ 'ਚ ਕਾਂਜੀਰੰਗਲ ਪੰਚਾਇਤ ਦੇ ਕੂੜੇ ਪ੍ਰਬੰਧਨ 'ਤੇ ਇਸ ਦਿਸ਼ਾ 'ਚ ਉਨ੍ਹਾਂ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਸੀਂ ਸਾਰਿਆਂ ਦੇ ਸਮੂਹਿਕ ਯਤਨਾਂ ਤੇ ਸਹਿਯੋਗ ਨਾਲ ਆਪਣੀਆਂ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਬਣਾ ਸਕਦੇ ਹਾਂ....
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨੂੰ ਅਮਰੀਕਾ ਤੋਂ ਆਉਣ 'ਤੇ ਵਧਾਈ ਦਿੱਤੀ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਵੱਲੀ ਅਤੇ ਚੌਥੀ ਗੱਲਬਾਤ ਤੋਂ ਬਾਅਦ ਅਮਰੀਕਾ.....
ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ਬੈਠ ਕੇ ਖਾਧਾ ਖਾਣਾ
. . .  about 4 hours ago
ਬਠਿੰਡਾ 26 ਸਤੰਬਰ - ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ....
ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ....
ਪ੍ਰਧਾਨ ਮੰਤਰੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ ਗੱਲਬਾਤ ਕੀਤੀ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ....
ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ ਸ਼ੋਅ' ਕੀਤਾ
. . .  about 1 hour ago
ਜੰਮੂ -ਕਸ਼ਮੀਰ , 26 ਸਤੰਬਰ - ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ....
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
. . .  about 5 hours ago
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਅੰਮ੍ਰਿਤਸਰ

ਕਾਰ ਸੇਵਾ ਸੰਪਰਦਾ ਭੂਰੀ ਵਾਲਿਆਂ ਵਲੋਂ ਇਕ ਵਰੇ੍ਹ ਤੋਂ ਜਾਰੀ ਹੈ ਕੋਵਿਡ-ਗ੍ਰਸਤ ਮਰੀਜ਼ਾਂ ਤੇ ਵਾਰਸਾਂ ਲਈ 'ਲੰਗਰ ਸੇਵਾ'

ਅੰਮਿ੍ਤਸਰ, 15 ਮਈ (ਜਸਵੰਤ ਸਿੰਘ ਜੱਸ)-ਕਈ ਦਹਾਕਿਆਂ ਤੋਂ ਗੁਰੂ ਘਰਾਂ ਦੀਆਂ ਇਮਾਰਤਾਂ ਦੀਆਂ ਕਾਰ ਸੇਵਾਵਾਂ ਕਰਾਉਣ ਵਾਲੀ ਪ੍ਰਮੁੱਖ ਕਾਰ ਸੇਵਾ ਸੰਪਰਦਾ ਭੂਰੀ ਵਾਲਾ ਵਲੋਂ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਅਗਵਾਈ ਵਿਚ ਕੋਰੋਨਾ ਮਹਾਂਮਾਰੀ ਦੌਰਾਨ ...

ਪੂਰੀ ਖ਼ਬਰ »

ਕੋਰੋਨਾ ਦੀ ਗਿ੍ਫ਼ਤ 'ਚ ਪੰਜਾਬ ਰੋਡਵੇਜ਼, ਹੋ ਰਿਹਾ ਆਰਥਿਕ ਨੁਕਸਾਨ

ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਵਿਸ਼ਵਵਿਆਪੀ ਸੰਕਟ ਕੋਰੋਨਾ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦੇ ਅਸਰ ਕਾਰਨ ਜਿਥੇ ਪੰਜਾਬ ਰੋਡਵੇਜ ਨੂੰ ਆਰਥਿਕ ਤੌਰ 'ਤੇ ਨੁਕਸਾਨ ਹੋ ਰਿਹਾ ਹੈ ਉਥੇ ਹੀ ਪੰਜਾਬ ਤੋਂ ਜੰਮੂ ਕਸ਼ਮੀਰ ਅਤੇ ਹਿਮਾਚਲ ਨੂੰ ਜਾਣ ਵਾਲੀਆਂ ...

ਪੂਰੀ ਖ਼ਬਰ »

ਫੋਕਲੋਰ ਰੀਸਰਚ ਅਕਾਦਮੀ ਨੇ ਸਿੰਘੂ ਬਾਰਡਰ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਭੇਜੇ ਸੈਨੀਟਾਈਜਰ, ਮਾਸਕ ਅਤੇ ਦਵਾਈਆਂ

ਅੰਮਿ੍ਤਸਰ, 15 ਮਈ (ਜਸਵੰਤ ਸਿੰਘ ਜੱਸ)-ਫ਼ੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਦੇ ਪ੍ਰਧਾਨ ਰਮੇਸ਼ ਯਾਦਵ ਤੇ ਹੋਰਨਾਂ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਦਿੱਲੀ ਵਿਖੇ ਕਿਸਾਨ ਮਾਰੂ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਅੰਦੋਲਨ ਕਰ ਰਹੇ ਕਿਸਾਨਾਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਅੰਮਿ੍ਤਸਰ 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਸਮੂੰਹ ਕੱਚੇ ਮੁਲਾਜ਼ਮਾਂ ਵਲੋਂ ਅੰਮਿ੍ਤਸਰ 1 ਅਤੇ 2 ਡਿਪੂ ਦੇ ਗੇਟ ਵਿਖੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

'ਆਪ' ਵਲੋਂ ਪੰਜਾਬ 'ਚ ਉਦਯੋਗਿਕ ਵਿਕਾਸ ਦਾ ਕੀਤਾ ਜਾਵੇਗਾ ਵਿਸਤਾਰ

ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਉਤਰੀ ਹਲਕੇ ਦੇ ਦਫਤਰ ਵਿਖੇ ਮਨੀਸ਼ ਅਗਰਵਾਲ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਨੌਜਵਾਨ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ | ਇਸ ਦੌਰਾਨ ਮਨੀਸ਼ ਅਗਰਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ

ਛੇਹਰਟਾ, 15 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖਾਲਸਾ ਕਾਲਜ ਫਾਰ ਵੂਮੈਨ ਦੇ ਬਾਹਰਵਾਰ ਮੇਨ ਜੀ. ਟੀ. ਰੋਡ 'ਤੇ ਐਕਟਿਵਾ ਸਵਾਰ ਔਰਤ ਦੀ ਟਰੱਕ ਹੇਠਾਂ ਆਉਣ ਕਾਰਨ ਮੌਕੇ 'ਤੇ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ | ਮੌਕੇ ਤੋਂ ਮਿਲੀ ...

ਪੂਰੀ ਖ਼ਬਰ »

ਕਾਂਗਰਸ ਦੇ ਬਾਬਾ ਬੋਹੜ ਭਾਟੀਆ ਸਣੇ 26 ਹੋਰ ਮਰੀਜ਼ਾਂ ਦੀ ਕੋਰੋਨਾ ਨਾਲ ਮੌਤ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਅੱਜ ਅੰਮਿ੍ਤਸਰ 'ਚ ਕਾਂਗਰਸ ਦੇ ਦਿੱਗਜ ਕਾਂਗਰਸੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਰਘੂਨੰਦਨ ਲਾਲ ਭਾਟੀਆ ਸਣੇ 26 ਮਰੀਜਾਂ ਦੀ ਦੁਖਦਾਈ ਮੌਤਾਂ ਹੋਣ ਦੀ ਖ਼ਬਰ ਹੈ | ਇਹ ਸਾਰੇ ਮਰੀਜ਼ ਇਥੇ ਵੱਖ ਵੱਖ ਸਰਕਾਰੀ ਤੇ ਗ਼ੈਰ ਸਰਕਾਰੀ ਹਸਪਤਾਲਾਂ 'ਚ ਜ਼ੇਰੇ ਇਲਾਜ਼ ਸਨ ਜੋ ਅੱਜ ਬਿਮਾਰੀ ਨਾਲ ਲੜਦੇ ਲੜਦੇ ਦਮ ਤੋੜ ਗਏ | ਇਸ ਨਾਲ ਹੁਣ ਤੱਕ ਹੋਈਆਂ ਮੌਤਾਂ ਦੀ ਕੁਲ ਗਿਣਤੀ 1217 ਹੋ ਗਈ ਹੈ | ਕੋਵਿਡ ਪਾਜ਼ਟਿਵ ਹੋਣ ਦੇ ਇਥੇ ਇਸ ਵੇਲੇ 5448 ਮਰੀਜ਼ ਸਰਗਰਮ ਹਨ ਜੋ ਕਿ ਵੱਖ ਵੱਖ ਸਰਕਾਰੀ ਤੇ ਗ਼ੈਰ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਘਰਾਂ 'ਚ ਵੀ ਇਕਾਂਤਵਾਸ ਹਨ | ਇਥੇ ਅੱਜ 404 ਹੋਰ ਨਵੇਂ ਮਰੀਜ਼ ਸਾਹਮਣੇ ਆਉਣ ਨਾਲ ਹੁਣ ਤੱਕ ਦੇ ਕੁਲ ਮਰੀਜਾਂ ਦੀ ਗਿਣਤੀ 40081 ਹੋ ਗਈ ਹੈ ਅਤੇ ਇਨ੍ਹਾਂ 'ਚ 33416 ਮਰੀਜ਼ ਕੋਰੋਨਾ ਮੁਕਤ ਹੋ ਕੇ ਸਿਹਤਯਾਬ ਹੋ ਚੁੱਕੇ ਹਨ | ਦੂਜੇ ਪਾਸੇ ਚੰਗੀ ਖ਼ਬਰ ਹੈ ਕਿ ਅੱਜ 825 ਮਰੀਜ ਇਕੋ ਦਿਨ 'ਚ ਕੋਰੋਨਾ ਮੁਕਤ ਹੋਏ ਹਨ |
ਮਿ੍ਤਕ ਮਰੀਜ਼ਾਂ ਦੀ ਸ਼ਨਾਖਤ : ਯੂਨਸ (29) ਗੁੱਜਰਪੁਰ ਅਜਨਾਲਾ, ਮੇਵਾ ਲਾਲ (64) ਵਾਸੀ ਲਕਸ਼ਮੀ ਵਿਹਾਰ ਮਜੀਠਾ ਰੋਡ, ਬਲਬੀਰ ਕੌਰ (81) ਵਾਸੀ ਵੱਲਾ, ਜੀਵਨ ਜੋਤ ਸਿਘ (45) ਵਾਸੀ ਚੌਂਕ ਮੰਨਾ ਸਿੰਘ, ਸ਼ੀਲਾ ਰਾਣੀ (65) ਵਾਸੀ ਚਵਿੰਡਾ ਦੇਵੀ , ਵੀਰ ਸਿੰਘ (55) ਵਾਸੀ ਗੰਡਾ ਸਿੰਘ ਕਲੌਨੀ, ਤਰਸੇਮ ਸਿੰਘ (53) ਵਾਸੀ ਮਾਹਲ ਪਿੰਡ ਰਾਮ ਤੀਰਥ ਰੋਡ, ਸਲਵੰਤ ਸਿੰਘ (75) ਵਾਸੀ ਜੌੜਾ ਫਾਟਕ, ਸ਼ਿੰਦਰ ਕੌਰ (60) ਵਾਸੀ ਇੰਦਰਾ ਕਲੌਨੀ, ਅਰੁਣ ਚੰਦਰ (73) ਵਾਸੀ ਰਣਜੀਤ ਪੁਰਾ ਛੇਹਰਟਾ, ਨਰਿੰਦਰ ਕੌਰ (45) ਵਾਸੀ ਅਜਨਾਲਾ, ਕੁਲਦੀਪ ਕੌਰ (65) ਵਾਸੀ ਕ੍ਰਿਸ਼ਨਾ ਨਗਰ, ਆਸ਼ਾ ਦੇਵੀ (45) ਵਾਸੀ ਮਜੀਠਾ, ਦਲਬੀਰ ਸਿੰਘ (25) ਵਾਸੀ ਝੰਡੇ , ਸੁਨੀਲ ਕੁਮਾਰ (37) ਵਾਸੀ ਤਰਨ ਤਾਰਨ ਰੋਡ, ਮਹਿੰਦਰ ਸਿੰਘ (85) ਵਾਸੀ ਖਾਨਪੁਰ ਬਾਬਾ ਬਕਾਲਾ ਸਾਹਿਬ, ਹੰਸਾ ਮੁਨੀ (77) ਕ੍ਰਿਸ਼ਨਾ ਨਗਰ, ਜਸਬੀਰ ਕੌਰ (73) ਵਾਸੀ ਮੈਡੀਕਲ ਇਨਕਲੇਵ, ਗੌਤਮ ਮਿੱਠੂ ਵਾਸੀ ਵਾਈਟ ਇਨਕਲੇਵ, ਆਨੰਦਦਿੱਤ ਸਿੰਘ (75) ਵਾਸੀ ਅਮਨ ਐਵਨਿਊ ਗੇਟ ਹਕੀਮਾਂ, ਆਰ.ਐਲ. ਭਾਟੀਆ (100) ਵਾਸੀ ਮਾਲ ਰੋਡ, ਸੁੰਦਰ ਦਾਸ 75 ਵਾਸੀ ਰਾਮ ਬਾਗ, ਮਨੀਸ਼ਾ (47) ਵਾਸੀ ਗੁਰਵਾਲੀ ਗੇਟ, ਇਕਬਾਲ ਸਿੰਘ (72) ਵਾਸੀ ਜਗਦੇਵ ਖੁਰਦ, ਫਤਿਹ ਸਿੰਘ (70) ਵਾਸੀ ਛੇਹਰਟਾ, ਜਸਵੰਤ ਸਿੰਘ (68) ਵਾਸੀ ਸੁਦਰਸ਼ਨ ਨਗਰ ਵਜੋਂ ਹੋਈ ਹੈ |

ਖ਼ਬਰ ਸ਼ੇਅਰ ਕਰੋ

 

ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਪੁੂਹਲਾ ਵਿਖੇ ਦੋ ਕਰੋੜ ਦੀ ਲਾਗਤ ਨਾਲ ਉਸਾਰਿਆ ਜਾ ਰਿਹਾ ਹੈ ਡਰੇਨ 'ਤੇ ਪੁਲ

ਅੰਮਿ੍ਤਸਰ, 15 ਮਈ (ਜੱਸ)-ਪੰਥ ਦੇ ਮਹਾਨ ਦੇ ਨਿਸ਼ਕਾਮ ਕੀਰਤੀਨੀਏ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਾਹਿਬ ਪੂਹਲਾ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਹਨ ਪਾਰਕਿੰਗ ਦੀ ਵਿਸਥਾਰ ਬੇਸਮੈਂਟ ਦਾ ਅੱਜ ਪਵੇਗਾ ਲੈਂਟਰ

ਅੰਮਿ੍ਤਸਰ, 15 ਮਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਕਾਰ ਸੇਵਾ ਸੰਪਰਦਾ ਭੂਰੀ ਵਾਲਿਆਂ ਵਲੋਂ ਕਰਵਾਈ ਜਾ ਰਹੀ ਚਾਰ ਪਹੀਆ ਵਾਹਨ ਪਾਰਕਿੰਗ ਵਿਸਥਾਰ, ਲੰਗਰ ਹਾਲ ਤੇ ਦੀਵਾਨ ਹਾਲ ਦੀ ਕਾਰ ਸੇਵਾ ਦੌਰਾਨ ਵਾਹਨ ਪਾਰਕਿੰਗ ਦੀ ਹੇਠਲੀ ...

ਪੂਰੀ ਖ਼ਬਰ »

ਡੀ.ਟੀ.ਐਫ. ਨੇ 50 ਫੀਸਦੀ ਹਾਜ਼ਰੀ ਦਾ ਫ਼ੈਸਲਾ ਸਾਰੇ ਸਕੂਲਾਂ 'ਤੇ ਲਾਗੂ ਕਰਨ ਅਤੇ ਕੋਰੋਨਾ ਮਰੀਜ਼ਾਂ ਲਈ ਸਹੂਲਤਾਂ ਦੀ ਕੀਤੀ ਮੰਗ

ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਸਿੱਖਿਆ ਵਿਭਾਗ 'ਚ ਪੰਜਾਬ ਸਰਕਾਰ ਦੇ 50 ਪ੍ਰਤੀਸ਼ਤ ਸਟਾਫ ਹਾਜ਼ਰੀ ਦੇ ਫ਼ੈਸਲੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਅਤੇ ਹੋਰਨਾਂ ਕਈ ਮਾਮਲਿਆਂ 'ਚ ਵੀ ਮਸ਼ੀਨੀ ...

ਪੂਰੀ ਖ਼ਬਰ »

ਕੈਪਟਨ ਸਾਹਿਬ ਪੰਜਾਬ ਦੇ ਲੋਕ ਸੀਤਾਫਲ ਤੇ ਚੀਕੂ ਦੇ ਬਾਗ਼ ਨਹੀਂ ਕੋਵਿਡ ਦਾ ਇਲਾਜ ਚਾਹੁੰਦੇ ਹਨ- ਡਾ: ਵੇਰਕਾ

ਛੇਹਰਟਾ, 15 ਮਈ (ਵਡਾਲੀ)-ਮੁੱਖ ਮੰਤਰੀ ਦਾ ਕੰਮ ਹੁੰਦਾ ਮਾੜੇ ਸਮੇਂ ਲੋਕਾਂ ਦੇ ਵਿਚ ਵਿਚਰਨਾ ਅਤੇ ਉਨ੍ਹਾਂ ਦੇ ਸੁੱਖ ਦੁੱਖ ਵਿਚ ਨਾਲ ਖੜਨਾ ਪਰ ਬਹੁਤ ਹੀ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ 2017 ਵਿਚ ਹੋਂਦ ਵਿਚ ਆਈ ਕਾਂਗਰਸ ਸਰਕਾਰ ਦੇ ਮੌਜੂਦਾ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਸਕੱਤਰ ਭੂਰਾ ਕੋਹਨਾ ਵਲੋਂ ਪੱਤਰਕਾਰ ਜਰਨੈਲ ਸਿੰਘ ਦਾ ਅਕਾਲ ਚਲਾਣਾ ਸਮੁੱਚੇ ਪੰਥ ਲਈ ਵੱਡਾ ਘਾਟਾ ਕਰਾਰ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਪੱਤਰਕਾਰ ਜਰਨੈਲ ਸਿੰਘ ਦਿੱਲੀ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਸਮੁੱਚੇ ਪੰਥ ਲਈ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਮਹਿੰਗਾਈ ਨੂੰ ਨੱਥ ਪਾਵੇ -ਪੱਪੂ ਗਰੋਵਰ

ਮਾਨਾਂਵਾਲਾ, 15 ਮਈ (ਗੁਰਦੀਪ ਸਿੰਘ ਨਾਗੀ)-ਦੇਸ਼ ਹੀ ਨਹੀਂ ਦੁਨੀਆਂ ਭਰ 'ਚ ਕੋਰੋਨਾ ਮਹਾਂਮਾਰੀ ਚੱਲ ਰਹੀ ਹੈ ਪਰ ਭਾਰਤ ਨੂੰ ਛੱਡ ਕੇ ਦੁਨੀਆਂ ਦੇ ਹੋਰਨਾ ਦੇਸ਼ਾਂ 'ਚ ਸਰਕਾਰਾਂ ਵਲੋਂ ਆਪਣੇ ਦੇਸ਼ ਵਾਸੀਆਂ ਲਈ ਅਨੇਕਾਂ ਸਹੂਲਤਾਂ ਤੇ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ ...

ਪੂਰੀ ਖ਼ਬਰ »

ਜਰਨੈਲ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਇਜ਼ਹਾਰ

ਅੰਮਿ੍ਤਸਰ, 15 ਮਈ (ਜੱਸ)- ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੇ ਮੁਖੀ, ਚੇਅਰਮੈਨ ਸਕੂਲਜ਼ ਤੇ ਸਿੱਖ ਫੋਰਮ ਦੇ ਪ੍ਰਧਾਨ ਭਾਗ ਸਿੰਘ ਅਣਖੀ ਨੇ ਆਪ ਦੇ ਸਾਬਕਾ ਵਿਧਾਇਕ ਤੇ ਉੱਘੇ ਸਿੱਖ ਪੱਤਰਕਾਰ ਜਰਨੈਲ ਸਿੰਘ ਖ਼ਾਲਸਾ ਦੇ ਅੱਜ ਕੋਰੋਨਾ ਕਾਰਨ ਦਿਹਾਂਤ ਹੋਣ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਵਿਭਾਗ ਡਿਫਾਲਟਰਾਂ ਪ੍ਰਤੀ ਹੋਇਆ ਸਖ਼ਤ

ਅੰਮਿ੍ਤਸਰ, 15 ਮਈ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਨੂੰ ਟੈਕਸ ਦੀ ਅਦਾਇਗੀ ਚੈੱਕਾਂ ਦੇ ਰੂਪ ਵਿਚ ਕਰਨ ਵਾਲੇ ਜਿਨ੍ਹਾਂ ਲੋਕਾਂ ਦੇ ਟੈਕਸ ਦੇ ਚੈੱਕ ਫੇਲ੍ਹ ਹੋ ਗਏ ਹਨ, ਉਨ੍ਹਾਂ ਖ਼ਿਲਾਫ਼ ਵਿਭਾਗ ਵਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ | ਇਸ ਸਬੰਧ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 4315 ਲੋਕਾਂ ਨੇ ਲਗਾਇਆ ਕੋਰੋਨਾ ਦਾ ਟੀਕਾ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ ਤੇ ਸਿਹਤ ਵਿਭਾਗ ਵਲੋਂ ਵੱਖ-ਵੱਖ ਹਸਪਤਾਲਾਂ 'ਚ ਲੋਕਾਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ ਤੇ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ | ਇਹ ...

ਪੂਰੀ ਖ਼ਬਰ »

ਭਾਰਤ 'ਚ ਰਹਿ ਰਹੇ ਪਾਕਿ ਹਿੰਦੂਆਂ ਲਈ ਬਿਨਾਂ ਆਧਾਰ ਕਾਰਡ ਟੀਕਾਕਰਨ ਹੋਇਆ ਮੁਸ਼ਕਿਲ

ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਤੇ ਹੋਰਨਾਂ ਸੂਬਿਆਂ ਦੇ ਸ਼ਹਿਰਾਂ ਤੋਂ ਆਪਣੀ ਇੱਜ਼ਤ ਤੇ ਜਾਨਾਂ ਬਚਾਅ ਕੇ ਭਾਰਤ ਆਏ ਪਾਕਿਸਤਾਨੀ ਹਿੰਦੂਆਂ 'ਚੋਂ ਵਧੇਰੇਤਰ ਕੋਲ ਆਧਾਰ ਕਾਰਡ ਨਾ ਹੋਣ ਕਰਕੇ ਉਨ੍ਹਾਂ ਲਈ ਕੋਰੋਨਾ ਮਹਾਂਮਾਰੀ ਤੋਂ ਬਚਾਅ ...

ਪੂਰੀ ਖ਼ਬਰ »

ਕੋਰੋਨਾ ਬਣਾ ਰਿਹਾ ਅਧਿਆਪਕਾਂ ਨੂੰ ਮੌਤ ਦਾ ਸ਼ਿਕਾਰ, ਪਰ ਵਿਭਾਗ ਦਾ ਰਵੱਈਆ ਉਦਾਸੀਨ-ਅਮਨ ਸ਼ਰਮਾ

ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਕੋਰੋਨਾ ਨਾਲ ਅਧਿਆਪਕਾਂ ਦੀਆਂ ਹੋ ਰਹੀਆਂ ਮੌਤਾਂ ਸਬੰਧੀ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਅੰਮਿ੍ਤਸਰ ਦੀ ਹੰਗਾਮੀ ਆਨਲਾਈਨ ਮੀਟਿੰਗ ਸੂਬਾ ਮੀਤ ਪ੍ਰਧਾਨ ਅਮਨ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ 2 ਲੁਟੇਰੇ ਨਿਕਲੇ ਕੋਰੋਨਾ ਪਾਜ਼ੀਟਿਵ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਲੁੱਟਾਂ ਖੋਹਾਂ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤੇ ਦੋ ਕਥਿਤ ਦੋਸ਼ੀ ਕੋਰੋਨਾ ਪਾਜ਼ੀਟਿਵ ਨਿਕਲੇ ਹਨ ਜਿਸ ਕਾਰਨ ਇਨ੍ਹਾਂ ਦੋਹਾਂ ਨੂੰ ਹੁਣ ਅੰਮਿ੍ਹਤਸਰ ਦੀ ਥਾਂ ਕੋਰੋਨਾ ਕੈਦੀਆਂ ਦੀ ਵਿਸੇਸ਼ ...

ਪੂਰੀ ਖ਼ਬਰ »

ਰਾਜਾਸਾਂਸੀ ਪੁਲਿਸ ਵਲੋਂ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲੇ 8 ਵਿਅਕਤੀ ਟਰੈਕਟਰ ਟਰਾਲੀਆਂ ਸਮੇਤ ਕਾਬੂ

ਰਾਜਾਸਾਂਸੀ, 15 ਮਈ (ਹੇਰ/ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਧਰੁਵ ਦਹੀਆ ਦੇ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਦੇ ਮੁੱਖੀ ਸਬ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗ਼ੈਰ ...

ਪੂਰੀ ਖ਼ਬਰ »

ਰਾਜਾਸਾਂਸੀ ਪੁਲਿਸ ਵਲੋਂ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲੇ 8 ਵਿਅਕਤੀ ਟਰੈਕਟਰ ਟਰਾਲੀਆਂ ਸਮੇਤ ਕਾਬੂ

ਰਾਜਾਸਾਂਸੀ, 15 ਮਈ (ਹੇਰ/ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਧਰੁਵ ਦਹੀਆ ਦੇ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਦੇ ਮੁੱਖੀ ਸਬ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗ਼ੈਰ ...

ਪੂਰੀ ਖ਼ਬਰ »

ਹਫ਼ਤਾਵਾਰੀ ਤਾਲਾਬੰਦੀ ਦੌਰਾਨ ਦੁਕਾਨਾਂ ਤੇ ਨਿੱਜੀ ਅਦਾਰੇ ਰਹੇ ਮੁਕੰਮਲ ਬੰਦ

ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਪੰਜਾਬ 'ਚ ਵਧ ਰਹੇ ਕੋਰੋਨਾ ਲਾਗ ਦੇ ਮਾਮਲਿਆਂ ਨੂੰ ਠਲ ਪਾਉਣ ਲਈ ਸੂਬਾ ਸਰਕਾਰ ਦੀਆਂ ਹਿਦਾਇਤਾਂ 'ਤੇ ਅੱਜ ਮੁਕੰਮਲ ਤੌਰ 'ਤੇ ਕੀਤੀ ਗਈ ਤਾਲਾਬੰਦੀ ਦੇ ਚੱਲਦਿਆਂ ਸ਼ਹਿਰ ਦੇ ਸਭ ਵੱਡੇ ਬਾਜ਼ਾਰਾਂ, ਟਾਹਲੀ ਸਾਹਿਬ ਬਾਜ਼ਾਰ, ਆਈ. ਡੀ. ਐਚ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX