ਤਾਜਾ ਖ਼ਬਰਾਂ


ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  2 minutes ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  17 minutes ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  11 minutes ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  14 minutes ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  32 minutes ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  52 minutes ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 7 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਅੰਮ੍ਰਿਤਸਰ

ਕਾਰ ਸੇਵਾ ਸੰਪਰਦਾ ਭੂਰੀ ਵਾਲਿਆਂ ਵਲੋਂ ਇਕ ਵਰੇ੍ਹ ਤੋਂ ਜਾਰੀ ਹੈ ਕੋਵਿਡ-ਗ੍ਰਸਤ ਮਰੀਜ਼ਾਂ ਤੇ ਵਾਰਸਾਂ ਲਈ 'ਲੰਗਰ ਸੇਵਾ'

ਅੰਮਿ੍ਤਸਰ, 15 ਮਈ (ਜਸਵੰਤ ਸਿੰਘ ਜੱਸ)-ਕਈ ਦਹਾਕਿਆਂ ਤੋਂ ਗੁਰੂ ਘਰਾਂ ਦੀਆਂ ਇਮਾਰਤਾਂ ਦੀਆਂ ਕਾਰ ਸੇਵਾਵਾਂ ਕਰਾਉਣ ਵਾਲੀ ਪ੍ਰਮੁੱਖ ਕਾਰ ਸੇਵਾ ਸੰਪਰਦਾ ਭੂਰੀ ਵਾਲਾ ਵਲੋਂ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਅਗਵਾਈ ਵਿਚ ਕੋਰੋਨਾ ਮਹਾਂਮਾਰੀ ਦੌਰਾਨ ...

ਪੂਰੀ ਖ਼ਬਰ »

ਕੋਰੋਨਾ ਦੀ ਗਿ੍ਫ਼ਤ 'ਚ ਪੰਜਾਬ ਰੋਡਵੇਜ਼, ਹੋ ਰਿਹਾ ਆਰਥਿਕ ਨੁਕਸਾਨ

ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਵਿਸ਼ਵਵਿਆਪੀ ਸੰਕਟ ਕੋਰੋਨਾ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦੇ ਅਸਰ ਕਾਰਨ ਜਿਥੇ ਪੰਜਾਬ ਰੋਡਵੇਜ ਨੂੰ ਆਰਥਿਕ ਤੌਰ 'ਤੇ ਨੁਕਸਾਨ ਹੋ ਰਿਹਾ ਹੈ ਉਥੇ ਹੀ ਪੰਜਾਬ ਤੋਂ ਜੰਮੂ ਕਸ਼ਮੀਰ ਅਤੇ ਹਿਮਾਚਲ ਨੂੰ ਜਾਣ ਵਾਲੀਆਂ ...

ਪੂਰੀ ਖ਼ਬਰ »

ਫੋਕਲੋਰ ਰੀਸਰਚ ਅਕਾਦਮੀ ਨੇ ਸਿੰਘੂ ਬਾਰਡਰ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਭੇਜੇ ਸੈਨੀਟਾਈਜਰ, ਮਾਸਕ ਅਤੇ ਦਵਾਈਆਂ

ਅੰਮਿ੍ਤਸਰ, 15 ਮਈ (ਜਸਵੰਤ ਸਿੰਘ ਜੱਸ)-ਫ਼ੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਦੇ ਪ੍ਰਧਾਨ ਰਮੇਸ਼ ਯਾਦਵ ਤੇ ਹੋਰਨਾਂ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਦਿੱਲੀ ਵਿਖੇ ਕਿਸਾਨ ਮਾਰੂ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਅੰਦੋਲਨ ਕਰ ਰਹੇ ਕਿਸਾਨਾਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਅੰਮਿ੍ਤਸਰ 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਸਮੂੰਹ ਕੱਚੇ ਮੁਲਾਜ਼ਮਾਂ ਵਲੋਂ ਅੰਮਿ੍ਤਸਰ 1 ਅਤੇ 2 ਡਿਪੂ ਦੇ ਗੇਟ ਵਿਖੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

'ਆਪ' ਵਲੋਂ ਪੰਜਾਬ 'ਚ ਉਦਯੋਗਿਕ ਵਿਕਾਸ ਦਾ ਕੀਤਾ ਜਾਵੇਗਾ ਵਿਸਤਾਰ

ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਉਤਰੀ ਹਲਕੇ ਦੇ ਦਫਤਰ ਵਿਖੇ ਮਨੀਸ਼ ਅਗਰਵਾਲ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਨੌਜਵਾਨ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ | ਇਸ ਦੌਰਾਨ ਮਨੀਸ਼ ਅਗਰਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ

ਛੇਹਰਟਾ, 15 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖਾਲਸਾ ਕਾਲਜ ਫਾਰ ਵੂਮੈਨ ਦੇ ਬਾਹਰਵਾਰ ਮੇਨ ਜੀ. ਟੀ. ਰੋਡ 'ਤੇ ਐਕਟਿਵਾ ਸਵਾਰ ਔਰਤ ਦੀ ਟਰੱਕ ਹੇਠਾਂ ਆਉਣ ਕਾਰਨ ਮੌਕੇ 'ਤੇ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ | ਮੌਕੇ ਤੋਂ ਮਿਲੀ ...

ਪੂਰੀ ਖ਼ਬਰ »

ਕਾਂਗਰਸ ਦੇ ਬਾਬਾ ਬੋਹੜ ਭਾਟੀਆ ਸਣੇ 26 ਹੋਰ ਮਰੀਜ਼ਾਂ ਦੀ ਕੋਰੋਨਾ ਨਾਲ ਮੌਤ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਅੱਜ ਅੰਮਿ੍ਤਸਰ 'ਚ ਕਾਂਗਰਸ ਦੇ ਦਿੱਗਜ ਕਾਂਗਰਸੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਰਘੂਨੰਦਨ ਲਾਲ ਭਾਟੀਆ ਸਣੇ 26 ਮਰੀਜਾਂ ਦੀ ਦੁਖਦਾਈ ਮੌਤਾਂ ਹੋਣ ਦੀ ਖ਼ਬਰ ਹੈ | ਇਹ ਸਾਰੇ ਮਰੀਜ਼ ਇਥੇ ਵੱਖ ਵੱਖ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਪੁੂਹਲਾ ਵਿਖੇ ਦੋ ਕਰੋੜ ਦੀ ਲਾਗਤ ਨਾਲ ਉਸਾਰਿਆ ਜਾ ਰਿਹਾ ਹੈ ਡਰੇਨ 'ਤੇ ਪੁਲ

ਅੰਮਿ੍ਤਸਰ, 15 ਮਈ (ਜੱਸ)-ਪੰਥ ਦੇ ਮਹਾਨ ਦੇ ਨਿਸ਼ਕਾਮ ਕੀਰਤੀਨੀਏ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਾਹਿਬ ਪੂਹਲਾ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਹਨ ਪਾਰਕਿੰਗ ਦੀ ਵਿਸਥਾਰ ਬੇਸਮੈਂਟ ਦਾ ਅੱਜ ਪਵੇਗਾ ਲੈਂਟਰ

ਅੰਮਿ੍ਤਸਰ, 15 ਮਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਕਾਰ ਸੇਵਾ ਸੰਪਰਦਾ ਭੂਰੀ ਵਾਲਿਆਂ ਵਲੋਂ ਕਰਵਾਈ ਜਾ ਰਹੀ ਚਾਰ ਪਹੀਆ ਵਾਹਨ ਪਾਰਕਿੰਗ ਵਿਸਥਾਰ, ਲੰਗਰ ਹਾਲ ਤੇ ਦੀਵਾਨ ਹਾਲ ਦੀ ਕਾਰ ਸੇਵਾ ਦੌਰਾਨ ਵਾਹਨ ਪਾਰਕਿੰਗ ਦੀ ਹੇਠਲੀ ...

ਪੂਰੀ ਖ਼ਬਰ »

ਡੀ.ਟੀ.ਐਫ. ਨੇ 50 ਫੀਸਦੀ ਹਾਜ਼ਰੀ ਦਾ ਫ਼ੈਸਲਾ ਸਾਰੇ ਸਕੂਲਾਂ 'ਤੇ ਲਾਗੂ ਕਰਨ ਅਤੇ ਕੋਰੋਨਾ ਮਰੀਜ਼ਾਂ ਲਈ ਸਹੂਲਤਾਂ ਦੀ ਕੀਤੀ ਮੰਗ

ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਸਿੱਖਿਆ ਵਿਭਾਗ 'ਚ ਪੰਜਾਬ ਸਰਕਾਰ ਦੇ 50 ਪ੍ਰਤੀਸ਼ਤ ਸਟਾਫ ਹਾਜ਼ਰੀ ਦੇ ਫ਼ੈਸਲੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਅਤੇ ਹੋਰਨਾਂ ਕਈ ਮਾਮਲਿਆਂ 'ਚ ਵੀ ਮਸ਼ੀਨੀ ਫ਼ੈਸਲੇ ਕਰਨ ਦੇ ਆਦੀ, ਸਿੱਖਿਆ ਅਧਿਕਾਰੀ ਵਲੋਂ ਕੋਰੋਨਾ ਲਾਗ ਦੇ ਸਮਾਜਿਕ ਫੈਲਾਅ ਦੇ ਦੌਰ ਵਿਚ ਮਨਮਰਜ਼ੀ ਕਰਨ ਦੀ ਸਖਤ ਨਿਖੇਧੀ ਕੀਤੀ ਹੈ | ਡੀ.ਟੀ.ਐੱਫ. ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ, ਜ਼ਿਲ੍ਹਾ ਜਨਰਲ ਸਕੱਤਰ ਲਖਵਿੰਦਰ ਸਿੰਘ ਗਿੱਲ, ਜ਼ਿਲ੍ਹਾ ਵਿੱਤ ਸਕੱਤਰ ਹਰਜਾਪ ਸਿੰਘ ਬੱਲ, ਸੀਨੀਅਰ ਮੀਤ ਪ੍ਰਧਾਨ ਗੁਰਦੇਵ ਸਿੰਘ, ਸੂਬਾ ਕਮੇਟੀ ਮੈਂਬਰ ਗੁਰਬਿੰਦਰ ਸਿੰਘ ਖਹਿਰਾ ਅਤੇ ਚਰਨਜੀਤ ਸਿੰਘ ਰਾਜਧਾਨ ਨੇ ਸਿਹਤ ਖੇਤਰ ਲਈ ਬਜਟ ਨੂੰ ਵਧਾਉਣ, ਸਿਹਤ ਸਹੂਲਤਾਂ ਵਿੱਚ ਫੌਰੀ ਵਾਧਾ ਕਰਨ, ਕੱਚੇ ਮੁਲਾਜ਼ਮ ਪੱਕੇ ਕਰਨ, ਵੱਡੇ ਪੱਧਰ 'ਤੇ ਪੱਕੀ ਭਰਤੀ ਕਰਨ, ਅਧਿਆਪਕਾਂ ਨੂੰ 'ਕੋਰੋਨਾ ਯੋਧੇ' ਐਲਾਨਣ, ਲੋੜ ਅਨੁਸਾਰ ਸਕੂਲ ਸਮੇਂ ਵਿਚ ਤਰਕ ਸੰਗਤ ਕਟੌਤੀ ਕਰਨ, ਗਰਭਵਤੀ ਅਧਿਆਪਕਾਵਾਂ ਅਤੇ ਕੈਂਸਰ ਆਦਿ ਕਰੋਨਿਕ ਬਿਮਾਰੀਆਂ ਤੋਂ ਪੀੜਤਾਂ ਨੂੰ 'ਘਰ ਤੋਂ ਕੰਮ' ਤਹਿਤ ਸਕੂਲ ਆਉਣ ਤੋਂ ਪੂਰਨ ਛੋਟ ਦੇਣ ਦੀ ਮੰਗ ਕੀਤੀ ਹੈ | ਡੀ.ਟੀ.ਐੱਫ. ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਰਾਜੇਸ਼ ਕੁਮਾਰ ਪਰਾਸ਼ਰ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਸੇਵਾ ਨਿਭਾ ਰਹੇ ਈ.ਟੀ.ਟੀ. ਅਧਿਆਪਕਾਂ ਦੀਆਂ ਜਨਰਲ ਬਦਲੀਆਂ ਹੋਏ ਲਗਪਗ ਦੋ ਮਹੀਨੇ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਇਹ ਬਦਲੀਆਂ ਲਾਗੂ ਨਹੀਂ ਕੀਤੀਆਂ ਜਾ ਸਕੀਆਂ ਅਤੇ ਇਸ ਦਾ ਸੰਤਾਪ ਅਧਿਆਪਕਾਂ ਨੂੰ ਝੱਲਣਾ ਪੈ ਰਿਹਾ ਹੈ | ਇਸ ਮੌਕੇ ਸੂਬਾਈ ਆਗੂਆਂ, ਜ਼ਿਲ੍ਹਾ ਕਮੇਟੀ ਮੈਂਬਰਾਂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਨਿਰਮਲ ਸਿੰਘ, ਡਾ. ਗੁਰਦਿਆਲ ਸਿੰਘ, ਵਿਪਨ ਰਿਖੀ, ਪਰਮਿੰਦਰ ਰਾਜਾਸਾਂਸੀ, ਕਿਰਨਦੀਪ ਸਿੰਘ, ਨਰਿੰਦਰ ਸਿੰਘ ਮੱਲੀਆਂ, ਦਿਲਬਾਗ ਸਿੰਘ, ਅਮਰਜੀਤ ਸਿੰਘ ਭੱਲਾ, ਬਖ਼ਸ਼ੀਸ਼ ਸਿੰਘ ਬੱਲ, ਪਵਨਪ੍ਰੀਤ ਸਿੰਘ, ਭੁਪਿੰਦਰ ਸਿੰਘ ਨੇ ਮੰਗ ਕੀਤੀ ਕਿ 'ਕਰੋਨਾ' ਲਾਗ ਕਾਰਨ ਜਾਨ ਗੁਆਉਣ ਵਾਲੇ ਅਧਿਆਪਕਾਂ ਲਈ 50 ਲੱਖ ਦੀ ਬੀਮਾ ਰਾਸ਼ੀ ਦੇਣ ਅਤੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਕੋਰੋਨਾ ਪਾਜ਼ੀਟਿਵ ਹੋਣ 'ਤੇ 17 ਤੋਂ 30 ਦਿਨ ਤੱਕ ਦੀ ਤਨਖਾਹ ਸਹਿਤ ਸਪੈਸ਼ਲ ਛੁੱਟੀ ਮਿਲਣਯੋਗ ਹੋਣ ਦਾ ਫ਼ੈਸਲਾ ਸਪਸ਼ਟਤਾ ਨਾਲ ਲਾਗੂ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ 17 ਮਈ ਨੂੰ ਬਲਾਕ ਪੱਧਰੀ, ਤਹਿਸੀਲ ਪੱਧਰੀ, ਜ਼ਿਲ੍ਹਾ ਪੱਧਰੀ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ |

ਖ਼ਬਰ ਸ਼ੇਅਰ ਕਰੋ

 

ਕੈਪਟਨ ਸਾਹਿਬ ਪੰਜਾਬ ਦੇ ਲੋਕ ਸੀਤਾਫਲ ਤੇ ਚੀਕੂ ਦੇ ਬਾਗ਼ ਨਹੀਂ ਕੋਵਿਡ ਦਾ ਇਲਾਜ ਚਾਹੁੰਦੇ ਹਨ- ਡਾ: ਵੇਰਕਾ

ਛੇਹਰਟਾ, 15 ਮਈ (ਵਡਾਲੀ)-ਮੁੱਖ ਮੰਤਰੀ ਦਾ ਕੰਮ ਹੁੰਦਾ ਮਾੜੇ ਸਮੇਂ ਲੋਕਾਂ ਦੇ ਵਿਚ ਵਿਚਰਨਾ ਅਤੇ ਉਨ੍ਹਾਂ ਦੇ ਸੁੱਖ ਦੁੱਖ ਵਿਚ ਨਾਲ ਖੜਨਾ ਪਰ ਬਹੁਤ ਹੀ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ 2017 ਵਿਚ ਹੋਂਦ ਵਿਚ ਆਈ ਕਾਂਗਰਸ ਸਰਕਾਰ ਦੇ ਮੌਜੂਦਾ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਸਕੱਤਰ ਭੂਰਾ ਕੋਹਨਾ ਵਲੋਂ ਪੱਤਰਕਾਰ ਜਰਨੈਲ ਸਿੰਘ ਦਾ ਅਕਾਲ ਚਲਾਣਾ ਸਮੁੱਚੇ ਪੰਥ ਲਈ ਵੱਡਾ ਘਾਟਾ ਕਰਾਰ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਪੱਤਰਕਾਰ ਜਰਨੈਲ ਸਿੰਘ ਦਿੱਲੀ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਸਮੁੱਚੇ ਪੰਥ ਲਈ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਮਹਿੰਗਾਈ ਨੂੰ ਨੱਥ ਪਾਵੇ -ਪੱਪੂ ਗਰੋਵਰ

ਮਾਨਾਂਵਾਲਾ, 15 ਮਈ (ਗੁਰਦੀਪ ਸਿੰਘ ਨਾਗੀ)-ਦੇਸ਼ ਹੀ ਨਹੀਂ ਦੁਨੀਆਂ ਭਰ 'ਚ ਕੋਰੋਨਾ ਮਹਾਂਮਾਰੀ ਚੱਲ ਰਹੀ ਹੈ ਪਰ ਭਾਰਤ ਨੂੰ ਛੱਡ ਕੇ ਦੁਨੀਆਂ ਦੇ ਹੋਰਨਾ ਦੇਸ਼ਾਂ 'ਚ ਸਰਕਾਰਾਂ ਵਲੋਂ ਆਪਣੇ ਦੇਸ਼ ਵਾਸੀਆਂ ਲਈ ਅਨੇਕਾਂ ਸਹੂਲਤਾਂ ਤੇ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ ...

ਪੂਰੀ ਖ਼ਬਰ »

ਜਰਨੈਲ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਇਜ਼ਹਾਰ

ਅੰਮਿ੍ਤਸਰ, 15 ਮਈ (ਜੱਸ)- ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੇ ਮੁਖੀ, ਚੇਅਰਮੈਨ ਸਕੂਲਜ਼ ਤੇ ਸਿੱਖ ਫੋਰਮ ਦੇ ਪ੍ਰਧਾਨ ਭਾਗ ਸਿੰਘ ਅਣਖੀ ਨੇ ਆਪ ਦੇ ਸਾਬਕਾ ਵਿਧਾਇਕ ਤੇ ਉੱਘੇ ਸਿੱਖ ਪੱਤਰਕਾਰ ਜਰਨੈਲ ਸਿੰਘ ਖ਼ਾਲਸਾ ਦੇ ਅੱਜ ਕੋਰੋਨਾ ਕਾਰਨ ਦਿਹਾਂਤ ਹੋਣ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਵਿਭਾਗ ਡਿਫਾਲਟਰਾਂ ਪ੍ਰਤੀ ਹੋਇਆ ਸਖ਼ਤ

ਅੰਮਿ੍ਤਸਰ, 15 ਮਈ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਨੂੰ ਟੈਕਸ ਦੀ ਅਦਾਇਗੀ ਚੈੱਕਾਂ ਦੇ ਰੂਪ ਵਿਚ ਕਰਨ ਵਾਲੇ ਜਿਨ੍ਹਾਂ ਲੋਕਾਂ ਦੇ ਟੈਕਸ ਦੇ ਚੈੱਕ ਫੇਲ੍ਹ ਹੋ ਗਏ ਹਨ, ਉਨ੍ਹਾਂ ਖ਼ਿਲਾਫ਼ ਵਿਭਾਗ ਵਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ | ਇਸ ਸਬੰਧ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 4315 ਲੋਕਾਂ ਨੇ ਲਗਾਇਆ ਕੋਰੋਨਾ ਦਾ ਟੀਕਾ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ ਤੇ ਸਿਹਤ ਵਿਭਾਗ ਵਲੋਂ ਵੱਖ-ਵੱਖ ਹਸਪਤਾਲਾਂ 'ਚ ਲੋਕਾਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ ਤੇ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ | ਇਹ ...

ਪੂਰੀ ਖ਼ਬਰ »

ਭਾਰਤ 'ਚ ਰਹਿ ਰਹੇ ਪਾਕਿ ਹਿੰਦੂਆਂ ਲਈ ਬਿਨਾਂ ਆਧਾਰ ਕਾਰਡ ਟੀਕਾਕਰਨ ਹੋਇਆ ਮੁਸ਼ਕਿਲ

ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਤੇ ਹੋਰਨਾਂ ਸੂਬਿਆਂ ਦੇ ਸ਼ਹਿਰਾਂ ਤੋਂ ਆਪਣੀ ਇੱਜ਼ਤ ਤੇ ਜਾਨਾਂ ਬਚਾਅ ਕੇ ਭਾਰਤ ਆਏ ਪਾਕਿਸਤਾਨੀ ਹਿੰਦੂਆਂ 'ਚੋਂ ਵਧੇਰੇਤਰ ਕੋਲ ਆਧਾਰ ਕਾਰਡ ਨਾ ਹੋਣ ਕਰਕੇ ਉਨ੍ਹਾਂ ਲਈ ਕੋਰੋਨਾ ਮਹਾਂਮਾਰੀ ਤੋਂ ਬਚਾਅ ...

ਪੂਰੀ ਖ਼ਬਰ »

ਕੋਰੋਨਾ ਬਣਾ ਰਿਹਾ ਅਧਿਆਪਕਾਂ ਨੂੰ ਮੌਤ ਦਾ ਸ਼ਿਕਾਰ, ਪਰ ਵਿਭਾਗ ਦਾ ਰਵੱਈਆ ਉਦਾਸੀਨ-ਅਮਨ ਸ਼ਰਮਾ

ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਕੋਰੋਨਾ ਨਾਲ ਅਧਿਆਪਕਾਂ ਦੀਆਂ ਹੋ ਰਹੀਆਂ ਮੌਤਾਂ ਸਬੰਧੀ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਅੰਮਿ੍ਤਸਰ ਦੀ ਹੰਗਾਮੀ ਆਨਲਾਈਨ ਮੀਟਿੰਗ ਸੂਬਾ ਮੀਤ ਪ੍ਰਧਾਨ ਅਮਨ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ 2 ਲੁਟੇਰੇ ਨਿਕਲੇ ਕੋਰੋਨਾ ਪਾਜ਼ੀਟਿਵ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਲੁੱਟਾਂ ਖੋਹਾਂ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤੇ ਦੋ ਕਥਿਤ ਦੋਸ਼ੀ ਕੋਰੋਨਾ ਪਾਜ਼ੀਟਿਵ ਨਿਕਲੇ ਹਨ ਜਿਸ ਕਾਰਨ ਇਨ੍ਹਾਂ ਦੋਹਾਂ ਨੂੰ ਹੁਣ ਅੰਮਿ੍ਹਤਸਰ ਦੀ ਥਾਂ ਕੋਰੋਨਾ ਕੈਦੀਆਂ ਦੀ ਵਿਸੇਸ਼ ...

ਪੂਰੀ ਖ਼ਬਰ »

ਰਾਜਾਸਾਂਸੀ ਪੁਲਿਸ ਵਲੋਂ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲੇ 8 ਵਿਅਕਤੀ ਟਰੈਕਟਰ ਟਰਾਲੀਆਂ ਸਮੇਤ ਕਾਬੂ

ਰਾਜਾਸਾਂਸੀ, 15 ਮਈ (ਹੇਰ/ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਧਰੁਵ ਦਹੀਆ ਦੇ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਦੇ ਮੁੱਖੀ ਸਬ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗ਼ੈਰ ...

ਪੂਰੀ ਖ਼ਬਰ »

ਰਾਜਾਸਾਂਸੀ ਪੁਲਿਸ ਵਲੋਂ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲੇ 8 ਵਿਅਕਤੀ ਟਰੈਕਟਰ ਟਰਾਲੀਆਂ ਸਮੇਤ ਕਾਬੂ

ਰਾਜਾਸਾਂਸੀ, 15 ਮਈ (ਹੇਰ/ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਧਰੁਵ ਦਹੀਆ ਦੇ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਦੇ ਮੁੱਖੀ ਸਬ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗ਼ੈਰ ...

ਪੂਰੀ ਖ਼ਬਰ »

ਹਫ਼ਤਾਵਾਰੀ ਤਾਲਾਬੰਦੀ ਦੌਰਾਨ ਦੁਕਾਨਾਂ ਤੇ ਨਿੱਜੀ ਅਦਾਰੇ ਰਹੇ ਮੁਕੰਮਲ ਬੰਦ

ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਪੰਜਾਬ 'ਚ ਵਧ ਰਹੇ ਕੋਰੋਨਾ ਲਾਗ ਦੇ ਮਾਮਲਿਆਂ ਨੂੰ ਠਲ ਪਾਉਣ ਲਈ ਸੂਬਾ ਸਰਕਾਰ ਦੀਆਂ ਹਿਦਾਇਤਾਂ 'ਤੇ ਅੱਜ ਮੁਕੰਮਲ ਤੌਰ 'ਤੇ ਕੀਤੀ ਗਈ ਤਾਲਾਬੰਦੀ ਦੇ ਚੱਲਦਿਆਂ ਸ਼ਹਿਰ ਦੇ ਸਭ ਵੱਡੇ ਬਾਜ਼ਾਰਾਂ, ਟਾਹਲੀ ਸਾਹਿਬ ਬਾਜ਼ਾਰ, ਆਈ. ਡੀ. ਐਚ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX