ਤਾਜਾ ਖ਼ਬਰਾਂ


ਰੂਸ : ਯੂਨੀਵਰਸਿਟੀ ਦੇ ਕੈਂਪਸ ਵਿਚ ਹੋਈ ਗੋਲੀਬਾਰੀ , ਅੱਠ ਲੋਕਾਂ ਦੀ ਮੌਤ
. . .  33 minutes ago
ਮਾਸਕੋ, 20 ਸਤੰਬਰ - ਰੂਸ ਦੇ ਸ਼ਹਿਰ ਪੇਰਮ ਦੀ ਇਕ ਯੂਨੀਵਰਸਿਟੀ ਦੇ ਕੈਂਪਸ ਵਿਚ ਇਕ ਬੰਦੂਕਧਾਰੀ ਨੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ | ਇਸ ਘਟਨਾ ਵਿਚ ਅੱਠ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ਨਿਕਲੇ
. . .  45 minutes ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ....
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਨੇ ਗਠਿਤ ਕੀਤੀ 5 ਮੈਂਬਰੀ ਕਮੇਟੀ
. . .  46 minutes ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ) - ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ 'ਤੇ ਵਿਸਥਾਰ ਨਾਲ ਵਿਚਾਰ ਕਰਨ ਉਪਰੰਤ ਮਾਹਿਰਾਂ ਦੀ 5 ਮੈਂਬਰੀ ਕਮੇਟੀ ਦਾ ਗਠਿਤ ਕੀਤਾ...
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਗੁਰਧਾਮ ਯਾਤਰਾ ਲਈ ਹੋਏ ਰਵਾਨਾ
. . .  58 minutes ago
ਅੰਮ੍ਰਿਤਸਰ,20 ਸਤੰਬਰ(ਜਸਵੰਤ ਜੱਸ) ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ...
ਮੁੱਖ ਮੰਤਰੀ ਦੇ ਨਵੇਂ ਪ੍ਰਿੰਸੀਪਲ ਸੈਕਟਰੀ ਅਤੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਬਣਾਏ ਗਏ
. . .  1 minute ago
ਚੰਡੀਗੜ੍ਹ, 20 ਸਤੰਬਰ - ਨਵੇਂ ਮੁੱਖ ਮੰਤਰੀ ਬਣਦੀਆਂ ਹੀ ਸੀ.ਐਮ.ਓ. ਵਿਚ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ | ਹੁਸਨ ਲਾਲ ਨੂੰ ਨਵੇਂ ਮੁੱਖ ਮੰਤਰੀ ਦਾ ਪ੍ਰਿੰਸੀਪਲ ਸੈਕਟਰੀ ਅਤੇ ਰਾਹੁਲ ਤਿਵਾੜੀ ਨੂੰ ਸਪੈਸ਼ਲ....
ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ। ਪਿੰਡਾਂ 'ਚ ਹੁਣ ਨਹੀਂ ਆਵੇਗਾ....
ਮੇਰੀ ਅਪੀਲ 'ਤੇ ਸਾਰੇ ਕਰਮਚਾਰੀ ਹੜਤਾਲਾਂ ਬੰਦ ਕਰ ਕੇ ਆਪਣੇ ਕੰਮ 'ਤੇ ਆ ਜਾਣ - ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਮੇਰਾ ਬਿਸਤਰਾ ਮੇਰੀ ਗੱਡੀ ਵਿਚ ਹੀ ਲੱਗਾ ਹੋਇਆ ਹੈ ਅਤੇ ਮੈਂ ਦੋ ਦਿਨ ਪੱਕਾ ਦਫ਼ਤਰ ਵਿਚ ਰਹਾਂਗਾ ...
ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਵੀ ਕੀਤਾ ਧੰਨਵਾਦ
. . .  47 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਸਾਬਕਾ ਪ੍ਰਧਾਨਾਂ ਅਤੇ ਹਾਈਕਮਾਨ ਦਾ...
ਹਰੇਕ ਵਿਅਕਤੀ ਨੂੰ ਥਾਣੇ ਅੰਦਰ ਇਨਸਾਫ਼ ਮਿਲੇਗਾ ਤੇ ਦੋਸ਼ੀ ਅੰਦਰ ਜਾਣਗੇ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਇਹ ਸਰਕਾਰ ਪੰਜਾਬ ਦੇ ਲੋਕਾਂ ਦੀ ਸਰਕਾਰ। ਹਾਈ ਕਮਾਨ ਵਲੋਂ ਦਿੱਤੇ 18 ਨੁਕਾਤੀ ਇਕ-ਇਕ ਕਰਕੇ ਪੂਰੇ ਹੋਣਗੇ। ਗ਼ਰੀਬਾਂ ਨੂੰ ਪਾਣੀ ਦਾ ਬਿੱਲ ਨਹੀਂ ਆਵੇਗਾ....
ਚੰਨੀ ਨੇ ਕੀਤੀ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਜੇਕਰ ਪੰਜਾਬ ਦੀ ਖੇਤੀਬਾੜੀ 'ਤੇ ਆਂਚ ਆਊ ਤਾਂ ਪੰਜਾਬ ਦੇ ਕਿਸਾਨ ਨੂੰ ਮੈਂ ਆਪਣਾ ਗਲ ਵੱਢ ਕੇ ਦੇ ਦਵਾਂਗਾ....
ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ, ਨਾ ਕਿ ਅਮੀਰਾਂ ਦਾ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ ਹਾਂ | ਮੈਂ ਅਮੀਰਾਂ ਦਾ ਨੁਮਾਇੰਦਾ ਨਹੀਂ ਹਾਂ | ਪੰਜਾਬ ਦੀ ਸੇਵਾ ਕਰਨ ਵਾਲੇ ਲੋਕ ਹੀ ਮੈਨੂੰ ਮਿਲਣ ਨਾ ਕਿ ਰੇਤੇ ...
ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ | ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੈੱਸ ਕਾਨਫ਼ਰੰਸ ...
'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਗਈ ਪ੍ਰੈੱਸ ...
ਹਾਈਕਮਾਨ ਦਾ ਚੰਨੀ ਵਲੋਂ ਕੀਤਾ ਗਿਆ ਧੰਨਵਾਦ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਕੀਤੀ ਜਾ ਰਹੀ ਹੈ | ਇਸ ਮੌਕੇ ਚੰਨੀ ਵਲੋਂ ਹਾਈ...
ਕੈਪਟਨ ਅਮਰਿੰਦਰ ਸਿੰਘ ਨੂੰ 4 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦੀ ਹਦਾਇਤ
. . .  about 1 hour ago
ਅੰਮ੍ਰਿਤਸਰ 20 ਸਤੰਬਰ(ਜਸਵੰਤ ਸਿੰਘ ਜੱਸ) ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਐਕਟਿੰਗ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਇਨਸਾਫ਼ ਮੋਰਚਾ ਖ਼ਤਮ ਕਰਾਉਣ ਦੇ ਮਾਮਲੇ ਵਿਚ ਸਾਬਕਾ....
ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ਭਰਿਆ ਫ਼ੈਸਲਾ - ਅਸ਼ਵਨੀ ਸ਼ਰਮਾ
. . .  about 1 hour ago
ਪਠਾਨਕੋਟ, 20 ਸਤੰਬਰ (ਚੌਹਾਨ ) - ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼...
ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਪ੍ਰੈੱਸ ਵਾਰਤਾ
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਵਾਰਤਾ ਕੀਤੀ...
ਚਰਨਜੀਤ ਸਿੰਘ ਚੰਨੀ ਨੂੰ ਮਿਲੇ ਪੰਜਾਬ ਦੇ ਡੀ.ਜੀ.ਪੀ.
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੁਲਾਕਾਤ ...
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  about 2 hours ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ....
ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ
. . .  about 2 hours ago
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਛੀਨੀਵਾਲ ਕਲਾਂ ਵਿਖੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਊਧਮ ਸਿੰਘ ਦੇ ਰਾਗੀ ਜਥੇ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਅੰਮ੍ਰਿਤਸਰ

ਕਾਰ ਸੇਵਾ ਸੰਪਰਦਾ ਭੂਰੀ ਵਾਲਿਆਂ ਵਲੋਂ ਇਕ ਵਰੇ੍ਹ ਤੋਂ ਜਾਰੀ ਹੈ ਕੋਵਿਡ-ਗ੍ਰਸਤ ਮਰੀਜ਼ਾਂ ਤੇ ਵਾਰਸਾਂ ਲਈ 'ਲੰਗਰ ਸੇਵਾ'

ਅੰਮਿ੍ਤਸਰ, 15 ਮਈ (ਜਸਵੰਤ ਸਿੰਘ ਜੱਸ)-ਕਈ ਦਹਾਕਿਆਂ ਤੋਂ ਗੁਰੂ ਘਰਾਂ ਦੀਆਂ ਇਮਾਰਤਾਂ ਦੀਆਂ ਕਾਰ ਸੇਵਾਵਾਂ ਕਰਾਉਣ ਵਾਲੀ ਪ੍ਰਮੁੱਖ ਕਾਰ ਸੇਵਾ ਸੰਪਰਦਾ ਭੂਰੀ ਵਾਲਾ ਵਲੋਂ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਅਗਵਾਈ ਵਿਚ ਕੋਰੋਨਾ ਮਹਾਂਮਾਰੀ ਦੌਰਾਨ ...

ਪੂਰੀ ਖ਼ਬਰ »

ਕੋਰੋਨਾ ਦੀ ਗਿ੍ਫ਼ਤ 'ਚ ਪੰਜਾਬ ਰੋਡਵੇਜ਼, ਹੋ ਰਿਹਾ ਆਰਥਿਕ ਨੁਕਸਾਨ

ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਵਿਸ਼ਵਵਿਆਪੀ ਸੰਕਟ ਕੋਰੋਨਾ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦੇ ਅਸਰ ਕਾਰਨ ਜਿਥੇ ਪੰਜਾਬ ਰੋਡਵੇਜ ਨੂੰ ਆਰਥਿਕ ਤੌਰ 'ਤੇ ਨੁਕਸਾਨ ਹੋ ਰਿਹਾ ਹੈ ਉਥੇ ਹੀ ਪੰਜਾਬ ਤੋਂ ਜੰਮੂ ਕਸ਼ਮੀਰ ਅਤੇ ਹਿਮਾਚਲ ਨੂੰ ਜਾਣ ਵਾਲੀਆਂ ...

ਪੂਰੀ ਖ਼ਬਰ »

ਫੋਕਲੋਰ ਰੀਸਰਚ ਅਕਾਦਮੀ ਨੇ ਸਿੰਘੂ ਬਾਰਡਰ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਭੇਜੇ ਸੈਨੀਟਾਈਜਰ, ਮਾਸਕ ਅਤੇ ਦਵਾਈਆਂ

ਅੰਮਿ੍ਤਸਰ, 15 ਮਈ (ਜਸਵੰਤ ਸਿੰਘ ਜੱਸ)-ਫ਼ੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਦੇ ਪ੍ਰਧਾਨ ਰਮੇਸ਼ ਯਾਦਵ ਤੇ ਹੋਰਨਾਂ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਦਿੱਲੀ ਵਿਖੇ ਕਿਸਾਨ ਮਾਰੂ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਅੰਦੋਲਨ ਕਰ ਰਹੇ ਕਿਸਾਨਾਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਅੰਮਿ੍ਤਸਰ 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਸਮੂੰਹ ਕੱਚੇ ਮੁਲਾਜ਼ਮਾਂ ਵਲੋਂ ਅੰਮਿ੍ਤਸਰ 1 ਅਤੇ 2 ਡਿਪੂ ਦੇ ਗੇਟ ਵਿਖੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

'ਆਪ' ਵਲੋਂ ਪੰਜਾਬ 'ਚ ਉਦਯੋਗਿਕ ਵਿਕਾਸ ਦਾ ਕੀਤਾ ਜਾਵੇਗਾ ਵਿਸਤਾਰ

ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਉਤਰੀ ਹਲਕੇ ਦੇ ਦਫਤਰ ਵਿਖੇ ਮਨੀਸ਼ ਅਗਰਵਾਲ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਨੌਜਵਾਨ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ | ਇਸ ਦੌਰਾਨ ਮਨੀਸ਼ ਅਗਰਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ

ਛੇਹਰਟਾ, 15 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖਾਲਸਾ ਕਾਲਜ ਫਾਰ ਵੂਮੈਨ ਦੇ ਬਾਹਰਵਾਰ ਮੇਨ ਜੀ. ਟੀ. ਰੋਡ 'ਤੇ ਐਕਟਿਵਾ ਸਵਾਰ ਔਰਤ ਦੀ ਟਰੱਕ ਹੇਠਾਂ ਆਉਣ ਕਾਰਨ ਮੌਕੇ 'ਤੇ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ | ਮੌਕੇ ਤੋਂ ਮਿਲੀ ...

ਪੂਰੀ ਖ਼ਬਰ »

ਕਾਂਗਰਸ ਦੇ ਬਾਬਾ ਬੋਹੜ ਭਾਟੀਆ ਸਣੇ 26 ਹੋਰ ਮਰੀਜ਼ਾਂ ਦੀ ਕੋਰੋਨਾ ਨਾਲ ਮੌਤ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਅੱਜ ਅੰਮਿ੍ਤਸਰ 'ਚ ਕਾਂਗਰਸ ਦੇ ਦਿੱਗਜ ਕਾਂਗਰਸੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਰਘੂਨੰਦਨ ਲਾਲ ਭਾਟੀਆ ਸਣੇ 26 ਮਰੀਜਾਂ ਦੀ ਦੁਖਦਾਈ ਮੌਤਾਂ ਹੋਣ ਦੀ ਖ਼ਬਰ ਹੈ | ਇਹ ਸਾਰੇ ਮਰੀਜ਼ ਇਥੇ ਵੱਖ ਵੱਖ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਪੁੂਹਲਾ ਵਿਖੇ ਦੋ ਕਰੋੜ ਦੀ ਲਾਗਤ ਨਾਲ ਉਸਾਰਿਆ ਜਾ ਰਿਹਾ ਹੈ ਡਰੇਨ 'ਤੇ ਪੁਲ

ਅੰਮਿ੍ਤਸਰ, 15 ਮਈ (ਜੱਸ)-ਪੰਥ ਦੇ ਮਹਾਨ ਦੇ ਨਿਸ਼ਕਾਮ ਕੀਰਤੀਨੀਏ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਾਹਿਬ ਪੂਹਲਾ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਹਨ ਪਾਰਕਿੰਗ ਦੀ ਵਿਸਥਾਰ ਬੇਸਮੈਂਟ ਦਾ ਅੱਜ ਪਵੇਗਾ ਲੈਂਟਰ

ਅੰਮਿ੍ਤਸਰ, 15 ਮਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਕਾਰ ਸੇਵਾ ਸੰਪਰਦਾ ਭੂਰੀ ਵਾਲਿਆਂ ਵਲੋਂ ਕਰਵਾਈ ਜਾ ਰਹੀ ਚਾਰ ਪਹੀਆ ਵਾਹਨ ਪਾਰਕਿੰਗ ਵਿਸਥਾਰ, ਲੰਗਰ ਹਾਲ ਤੇ ਦੀਵਾਨ ਹਾਲ ਦੀ ਕਾਰ ਸੇਵਾ ਦੌਰਾਨ ਵਾਹਨ ਪਾਰਕਿੰਗ ਦੀ ਹੇਠਲੀ ...

ਪੂਰੀ ਖ਼ਬਰ »

ਡੀ.ਟੀ.ਐਫ. ਨੇ 50 ਫੀਸਦੀ ਹਾਜ਼ਰੀ ਦਾ ਫ਼ੈਸਲਾ ਸਾਰੇ ਸਕੂਲਾਂ 'ਤੇ ਲਾਗੂ ਕਰਨ ਅਤੇ ਕੋਰੋਨਾ ਮਰੀਜ਼ਾਂ ਲਈ ਸਹੂਲਤਾਂ ਦੀ ਕੀਤੀ ਮੰਗ

ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਸਿੱਖਿਆ ਵਿਭਾਗ 'ਚ ਪੰਜਾਬ ਸਰਕਾਰ ਦੇ 50 ਪ੍ਰਤੀਸ਼ਤ ਸਟਾਫ ਹਾਜ਼ਰੀ ਦੇ ਫ਼ੈਸਲੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਅਤੇ ਹੋਰਨਾਂ ਕਈ ਮਾਮਲਿਆਂ 'ਚ ਵੀ ਮਸ਼ੀਨੀ ...

ਪੂਰੀ ਖ਼ਬਰ »

ਕੈਪਟਨ ਸਾਹਿਬ ਪੰਜਾਬ ਦੇ ਲੋਕ ਸੀਤਾਫਲ ਤੇ ਚੀਕੂ ਦੇ ਬਾਗ਼ ਨਹੀਂ ਕੋਵਿਡ ਦਾ ਇਲਾਜ ਚਾਹੁੰਦੇ ਹਨ- ਡਾ: ਵੇਰਕਾ

ਛੇਹਰਟਾ, 15 ਮਈ (ਵਡਾਲੀ)-ਮੁੱਖ ਮੰਤਰੀ ਦਾ ਕੰਮ ਹੁੰਦਾ ਮਾੜੇ ਸਮੇਂ ਲੋਕਾਂ ਦੇ ਵਿਚ ਵਿਚਰਨਾ ਅਤੇ ਉਨ੍ਹਾਂ ਦੇ ਸੁੱਖ ਦੁੱਖ ਵਿਚ ਨਾਲ ਖੜਨਾ ਪਰ ਬਹੁਤ ਹੀ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ 2017 ਵਿਚ ਹੋਂਦ ਵਿਚ ਆਈ ਕਾਂਗਰਸ ਸਰਕਾਰ ਦੇ ਮੌਜੂਦਾ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਸਕੱਤਰ ਭੂਰਾ ਕੋਹਨਾ ਵਲੋਂ ਪੱਤਰਕਾਰ ਜਰਨੈਲ ਸਿੰਘ ਦਾ ਅਕਾਲ ਚਲਾਣਾ ਸਮੁੱਚੇ ਪੰਥ ਲਈ ਵੱਡਾ ਘਾਟਾ ਕਰਾਰ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਪੱਤਰਕਾਰ ਜਰਨੈਲ ਸਿੰਘ ਦਿੱਲੀ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਸਮੁੱਚੇ ਪੰਥ ਲਈ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਮਹਿੰਗਾਈ ਨੂੰ ਨੱਥ ਪਾਵੇ -ਪੱਪੂ ਗਰੋਵਰ

ਮਾਨਾਂਵਾਲਾ, 15 ਮਈ (ਗੁਰਦੀਪ ਸਿੰਘ ਨਾਗੀ)-ਦੇਸ਼ ਹੀ ਨਹੀਂ ਦੁਨੀਆਂ ਭਰ 'ਚ ਕੋਰੋਨਾ ਮਹਾਂਮਾਰੀ ਚੱਲ ਰਹੀ ਹੈ ਪਰ ਭਾਰਤ ਨੂੰ ਛੱਡ ਕੇ ਦੁਨੀਆਂ ਦੇ ਹੋਰਨਾ ਦੇਸ਼ਾਂ 'ਚ ਸਰਕਾਰਾਂ ਵਲੋਂ ਆਪਣੇ ਦੇਸ਼ ਵਾਸੀਆਂ ਲਈ ਅਨੇਕਾਂ ਸਹੂਲਤਾਂ ਤੇ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ ...

ਪੂਰੀ ਖ਼ਬਰ »

ਜਰਨੈਲ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਇਜ਼ਹਾਰ

ਅੰਮਿ੍ਤਸਰ, 15 ਮਈ (ਜੱਸ)- ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੇ ਮੁਖੀ, ਚੇਅਰਮੈਨ ਸਕੂਲਜ਼ ਤੇ ਸਿੱਖ ਫੋਰਮ ਦੇ ਪ੍ਰਧਾਨ ਭਾਗ ਸਿੰਘ ਅਣਖੀ ਨੇ ਆਪ ਦੇ ਸਾਬਕਾ ਵਿਧਾਇਕ ਤੇ ਉੱਘੇ ਸਿੱਖ ਪੱਤਰਕਾਰ ਜਰਨੈਲ ਸਿੰਘ ਖ਼ਾਲਸਾ ਦੇ ਅੱਜ ਕੋਰੋਨਾ ਕਾਰਨ ਦਿਹਾਂਤ ਹੋਣ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਵਿਭਾਗ ਡਿਫਾਲਟਰਾਂ ਪ੍ਰਤੀ ਹੋਇਆ ਸਖ਼ਤ

ਅੰਮਿ੍ਤਸਰ, 15 ਮਈ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਨੂੰ ਟੈਕਸ ਦੀ ਅਦਾਇਗੀ ਚੈੱਕਾਂ ਦੇ ਰੂਪ ਵਿਚ ਕਰਨ ਵਾਲੇ ਜਿਨ੍ਹਾਂ ਲੋਕਾਂ ਦੇ ਟੈਕਸ ਦੇ ਚੈੱਕ ਫੇਲ੍ਹ ਹੋ ਗਏ ਹਨ, ਉਨ੍ਹਾਂ ਖ਼ਿਲਾਫ਼ ਵਿਭਾਗ ਵਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ | ਇਸ ਸਬੰਧ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 4315 ਲੋਕਾਂ ਨੇ ਲਗਾਇਆ ਕੋਰੋਨਾ ਦਾ ਟੀਕਾ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ ਤੇ ਸਿਹਤ ਵਿਭਾਗ ਵਲੋਂ ਵੱਖ-ਵੱਖ ਹਸਪਤਾਲਾਂ 'ਚ ਲੋਕਾਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ ਤੇ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ | ਇਹ ...

ਪੂਰੀ ਖ਼ਬਰ »

ਭਾਰਤ 'ਚ ਰਹਿ ਰਹੇ ਪਾਕਿ ਹਿੰਦੂਆਂ ਲਈ ਬਿਨਾਂ ਆਧਾਰ ਕਾਰਡ ਟੀਕਾਕਰਨ ਹੋਇਆ ਮੁਸ਼ਕਿਲ

ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਤੇ ਹੋਰਨਾਂ ਸੂਬਿਆਂ ਦੇ ਸ਼ਹਿਰਾਂ ਤੋਂ ਆਪਣੀ ਇੱਜ਼ਤ ਤੇ ਜਾਨਾਂ ਬਚਾਅ ਕੇ ਭਾਰਤ ਆਏ ਪਾਕਿਸਤਾਨੀ ਹਿੰਦੂਆਂ 'ਚੋਂ ਵਧੇਰੇਤਰ ਕੋਲ ਆਧਾਰ ਕਾਰਡ ਨਾ ਹੋਣ ਕਰਕੇ ਉਨ੍ਹਾਂ ਲਈ ਕੋਰੋਨਾ ਮਹਾਂਮਾਰੀ ਤੋਂ ਬਚਾਅ ...

ਪੂਰੀ ਖ਼ਬਰ »

ਕੋਰੋਨਾ ਬਣਾ ਰਿਹਾ ਅਧਿਆਪਕਾਂ ਨੂੰ ਮੌਤ ਦਾ ਸ਼ਿਕਾਰ, ਪਰ ਵਿਭਾਗ ਦਾ ਰਵੱਈਆ ਉਦਾਸੀਨ-ਅਮਨ ਸ਼ਰਮਾ

ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਕੋਰੋਨਾ ਨਾਲ ਅਧਿਆਪਕਾਂ ਦੀਆਂ ਹੋ ਰਹੀਆਂ ਮੌਤਾਂ ਸਬੰਧੀ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਅੰਮਿ੍ਤਸਰ ਦੀ ਹੰਗਾਮੀ ਆਨਲਾਈਨ ਮੀਟਿੰਗ ਸੂਬਾ ਮੀਤ ਪ੍ਰਧਾਨ ਅਮਨ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਕੋਰੋਨਾ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਅਧਿਆਪਕਾਂ ਨੂੰ ਸ਼ਰਧਾਜਲੀ ਭੇਂਟ ਕੀਤੀ ਗਈ | ਇਸ ਮੌਕੇ ਅਮਨ ਸ਼ਰਮਾ ਨੇ ਕਿਹਾ ਕਿ ਕੋਰੋਨਾ ਦੇ ਵਧਦੇ ਪ੍ਰਕੋਪ ਕਾਰਨ ਹਰ ਰੋਜ਼ ਵੱਡੀ ਗਿਣਤੀ 'ਚ ਅਧਿਆਪਕ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਮੌਤ ਦਾ ਸ਼ਿਕਾਰ ਅਤੇ ਕੋਰੋਨਾ ਪਾਜ਼ੀਟਿਵ ਹੋ ਰਹੇ ਹਨ ਪਰ ਵਿਭਾਗ ਦਾ ਵਤੀਰਾ ਬਹੁਤ ਹੀ ਉਦਾਸੀਨ ਅਤੇ ਅਣਮਨੁੱਖੀ ਹੈ ਕਿਉਂਕਿ ਵਿਦਿਆਰਥੀਆਂ ਨੂੰ ਛੁੱਟੀਆਂ ਹੋਣ ਕਾਰਨ ਅਧਿਆਪਨ ਅਤੇ ਹੋਰ ਸਬੰਧਤ ਕੰਮ ਆਨਲਾਈਨ ਬਹੁਤ ਵਧੀਆ ਚੱਲ ਰਹੇ ਹਨ ਪਰ ਅਧਿਆਪਕਾਂ ਨੂੰ 50 ਪ੍ਰਤੀਸ਼ਤ ਗਿਣਤੀ ਨਾਲ ਹਾਜ਼ਰ ਹੋਣ ਦੀ ਮੁੱਖ ਮੰਤਰੀ ਦੇ ਹੁਕਮਾਂ ਨੂੰ ਵੀ ਸਕੂਲ ਸਿੱਖਿਆ ਵਿਭਾਗ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਇਸ 'ਚ ਸੋਧ ਕਰਦਿਆਂ ਹੋਇਆ 10 ਸਟਾਫ ਤੋਂ ਵੱਧ ਵਾਲੇ ਸਕੂਲਾਂ ਨੂੰ ਹੀ 50 ਪ੍ਰਤੀਸ਼ਤ ਹਾਜ਼ਰੀ ਨਾਲ ਸਕੂਲ ਆਉਣ ਵਾਲਾ ਪੱਤਰ ਜਾਰੀ ਕੀਤਾ, ਜਿਸ ਨਾਲ 90 ਪ੍ਰਤੀਸ਼ਤ ਪ੍ਰਾਇਮਰੀ ਅਤੇ ਮਿਡਲ ਸਕੂਲ ਦੇ ਅਧਿਆਪਕਾਂ ਨੂੰ 100 ਪ੍ਰਤੀਸ਼ਤ ਹਾਜ਼ਰੀ ਨਾਲ ਸਕੂਲ ਆਉਣਾ ਪਵੇਗਾ | ਇਸ ਲਈ ਅਧਿਆਪਕਾਂ ਦੀ ਮੌਤ ਲਈ ਕੋਰੋਨਾ ਦੇ ਨਾਲ ਨਾਲ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ | ਇਸ ਮੌਕੇ ਜਨਰਲ ਸਕੱਤਰ ਸਾਹਿਬਰਣਜੀਤ ਨੇ ਕਿਹਾ ਕਿ ਬਹੁਗਿਣਤੀ ਅਧਿਆਪਕ ਈਮਾਨਦਾਰੀ ਨਾਲ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਹੋਇਆ ਵੱਖ ਵੱਖ ਕੋਵਿਡ ਡਿਊਟੀਆਂ ਬਹੁਤ ਜ਼ਿੰਮੇਵਾਰੀ ਨਾਲ ਨਿਭਾ ਰਹੇ ਹਨ | ਮੀਟਿੰਗ 'ਚ ਸ਼ਾਮਲ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕੋਵਿਡ ਕਾਰਨ ਮਰਨ ਵਾਲੇ ਹਰੇਕ ਅਧਿਆਪਕ ਦੇ ਵਾਰਿਸਾਂ ਨੂੰ ਕੋਰੋਨਾ ਵਾਰਿਅਰ ਵਾਂਗ 50 ਲੱਖ ਗਰੈਚੂਟੀ ਅਤੇ ਹੋਰ ਭੱਤੇ, ਮੁਆਵਜ਼ੇ ਅਤੇ ਰਿਆਇਤਾਂ ਦਿੱਤੇ ਜਾਣ | ਇਸ ਮੌਕੇ ਹਾਜ਼ਰ ਆਗੂਆਂ ਨੇ ਕਿਹਾ ਕਿ ਆਪਣੇ ਆਪ ਨੂੰ ਬਹੁਤ ਸਮਾਰਟ ਚੁਸਤ ਕਹਿਣ ਵਾਲਾ ਅਤੇ ਹਰ ਰੋਜ਼ ਵੱਡੀ ਗਿਣਤੀ ਵਿਚ ਪੱਤਰ ਜਾਰੀ ਕਰਨ ਵਾਲਾ ਸਕੂਲ ਸਿੱਖਿਆ ਵਿਭਾਗ ਅਜੇ ਤੱਕ ਆਪਣੇ ਕਰਮਚਾਰੀਆਂ ਲਈ ਸਪੱਸ਼ਟ ਕੋਵਿਡ ਕੁਆਰਨਟੀਨ/ਕੇਅਰ ਛੁੱਟੀ ਪੱਤਰ ਵੀ ਜਾਰੀ ਨਹੀ ਕਰ ਸਕਿਆ ਜਿਸ ਕਾਰਨ ਅਧਿਆਪਕ ਵਰਗ 'ਚ ਕੋਵਿਡ ਪਾਜੀਟਿਵ ਹੋਣ ਨਾਲ ਸਬੰਧਤ ਛੁੱਟੀ ਲਈ ਭੰਬਲਭੂਸਾ ਪੈਦਾ ਹੋ ਰਿਹਾ ਹੈ | ਇਸ ਲਈ ਪੱਤਰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਰਾਮਸਰੂਪ ਸਿੰਘ, ਜਤਿੰਦਰਪਾਲ ਸਿੰਘ, ਗੁਰਿੰਦਰਜੀਤ ਸਿੰਘ, ਰਣਜੀਤ ਸਿੰਘ, ਗੁਰਬੀਰ ਸਿੰਘ, ਸੁਨੀਲ ਸ਼ਰਮਾ, ਰਮੇਸ਼ ਕੁਮਾਰ, ਬਿਕਰਮਜੀਤ ਸਿੰਘ, ਭਜਨ ਸਿੰਘ, ਸੁਖਵਿੰਦਰ ਸਿੰਘ, ਮੁਖਤਾਰ ਸਿੰਘ, ਅਨਿਲ ਪਰਤਾਪ ਆਦਿ ਸ਼ਾਮਲ ਸਨ |

ਖ਼ਬਰ ਸ਼ੇਅਰ ਕਰੋ

 

ਲੁੱਟਾਂ ਖੋਹਾਂ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ 2 ਲੁਟੇਰੇ ਨਿਕਲੇ ਕੋਰੋਨਾ ਪਾਜ਼ੀਟਿਵ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਲੁੱਟਾਂ ਖੋਹਾਂ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤੇ ਦੋ ਕਥਿਤ ਦੋਸ਼ੀ ਕੋਰੋਨਾ ਪਾਜ਼ੀਟਿਵ ਨਿਕਲੇ ਹਨ ਜਿਸ ਕਾਰਨ ਇਨ੍ਹਾਂ ਦੋਹਾਂ ਨੂੰ ਹੁਣ ਅੰਮਿ੍ਹਤਸਰ ਦੀ ਥਾਂ ਕੋਰੋਨਾ ਕੈਦੀਆਂ ਦੀ ਵਿਸੇਸ਼ ...

ਪੂਰੀ ਖ਼ਬਰ »

ਰਾਜਾਸਾਂਸੀ ਪੁਲਿਸ ਵਲੋਂ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲੇ 8 ਵਿਅਕਤੀ ਟਰੈਕਟਰ ਟਰਾਲੀਆਂ ਸਮੇਤ ਕਾਬੂ

ਰਾਜਾਸਾਂਸੀ, 15 ਮਈ (ਹੇਰ/ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਧਰੁਵ ਦਹੀਆ ਦੇ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਦੇ ਮੁੱਖੀ ਸਬ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗ਼ੈਰ ...

ਪੂਰੀ ਖ਼ਬਰ »

ਰਾਜਾਸਾਂਸੀ ਪੁਲਿਸ ਵਲੋਂ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲੇ 8 ਵਿਅਕਤੀ ਟਰੈਕਟਰ ਟਰਾਲੀਆਂ ਸਮੇਤ ਕਾਬੂ

ਰਾਜਾਸਾਂਸੀ, 15 ਮਈ (ਹੇਰ/ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਧਰੁਵ ਦਹੀਆ ਦੇ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਦੇ ਮੁੱਖੀ ਸਬ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗ਼ੈਰ ...

ਪੂਰੀ ਖ਼ਬਰ »

ਹਫ਼ਤਾਵਾਰੀ ਤਾਲਾਬੰਦੀ ਦੌਰਾਨ ਦੁਕਾਨਾਂ ਤੇ ਨਿੱਜੀ ਅਦਾਰੇ ਰਹੇ ਮੁਕੰਮਲ ਬੰਦ

ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਪੰਜਾਬ 'ਚ ਵਧ ਰਹੇ ਕੋਰੋਨਾ ਲਾਗ ਦੇ ਮਾਮਲਿਆਂ ਨੂੰ ਠਲ ਪਾਉਣ ਲਈ ਸੂਬਾ ਸਰਕਾਰ ਦੀਆਂ ਹਿਦਾਇਤਾਂ 'ਤੇ ਅੱਜ ਮੁਕੰਮਲ ਤੌਰ 'ਤੇ ਕੀਤੀ ਗਈ ਤਾਲਾਬੰਦੀ ਦੇ ਚੱਲਦਿਆਂ ਸ਼ਹਿਰ ਦੇ ਸਭ ਵੱਡੇ ਬਾਜ਼ਾਰਾਂ, ਟਾਹਲੀ ਸਾਹਿਬ ਬਾਜ਼ਾਰ, ਆਈ. ਡੀ. ਐਚ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX