ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਤਰਨਤਾਰਨ

ਥਾਣਾ ਮੁਖੀ ਵਲੋਂ ਕਿਸਾਨ ਆਗੂਆਂ ਨਾਲ ਮਾੜਾ ਵਤੀਰਾ ਕਰਨ ਦੇ ਵਿਰੋਧ 'ਚ ਲਗਾਇਆ ਧਰਨਾ

ਪੱਟੀ, 15 ਮਈ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਦੇ ਆਗੂਆਂ ਨੂੰ ਥਾਣਾ ਸਦਰ ਦੇ ਐੱਸ.ਐੱਚ.ਓ.ਵਲੋਂ ਮਾੜੀ ਸ਼ਬਦਾਵਲੀ ਬੋਲਣ ਦੇ ਵਿਰੋਧ 'ਚ ਕਿਸਾਨ ਆਗੂਆਂ ਨੇ ਬਲਜੀਤ ਸਿੰਘ ਮਾਹਣੇਕੇ, ਦਿਲਬਾਗ ਸਿੰਘ ਸਭਰਾ ਤੇ ਹਰਜਿੰਦਰ ਸਿੰਘ ਦੀ ...

ਪੂਰੀ ਖ਼ਬਰ »

ਕੋਰੋਨਾ ਕਾਰਨ 5 ਦੀ ਮੌਤ, 80 ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ-ਡਿਪਟੀ ਕਮਿਸ਼ਨਰ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ ਗਈ ਹੈ ਜਦਕਿ 80 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ | ਕੋਰੋਨਾ ਨਾਲ ਮਰਨ ਵਾਲਿਆਂ ਵਿਅਕਤੀਆਂ ਦਾ ਅੰਤਿਮ ਸਸਕਾਰ ਸਿਹਤ ਵਿਭਾਗ ਦੀ ਟੀਮ ਵਲੋਂ ਪਰਿਵਾਰਕ ...

ਪੂਰੀ ਖ਼ਬਰ »

ਗੁਰਬਿੰਦਰ ਸਿੰਘ ਨੂੰ ਇਕਾਈ ਗੰਡੀਵਿੰਡ ਦੇ ਪ੍ਰਧਾਨ ਦੀ ਸਰਬਸੰਮਤੀ ਨਾਲ ਚੋਣ

ਸ਼ਰਾਏ ਅਮਾਨਤ ਖਾਂ, 15 ਮਈ (ਨਰਿੰਦਰ ਸਿਘ ਦੋਦੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਪਿੰਡ ਗੰਡੀਵਿੰਡ ਇਕਾਈ ਦੀ ਮੀਟਿੰਗ ਗੰਡੀਵਿੰਡ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਗੰਡੀਵਿੰਡ ਨੇ ਕੀਤੀ ਤੇ ਇਕੱਠ ਨੂੰ ਸੰਬਧੋਨ ਕਰਦਿਆਂ ...

ਪੂਰੀ ਖ਼ਬਰ »

ਸਰਪੰਚ ਧੂੰਦਾ, ਭੈਲ, ਮਾਣਕਦੇਕਾ ਤੇ ਹੋਰ ਪਿੰਡਾਂ ਦੇ ਕਿਸਾਨਾਂ ਨੇ ਕੁਝ ਲੋਕਾਂ 'ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਗਾਏ

ਫਤਿਆਬਾਦ, 15 ਮਈ (ਹਰਵਿੰਦਰ ਸਿੰਘ ਧੂੰਦਾ)-ਦਰਿਆ ਬਿਆਸ ਦੇ ਪਾਣੀ ਦੀ ਮਾਰ ਤੋਂ ਫਸਲਾਂ ਨੂੰ ਬਚਾਉਣ ਲਈ ਧੁੱਸੀ ਬੰਨ ਨੂੰ ਪੱਕਾ ਕਰਨ ਦੀ ਲੰਮੇ ਸਮੇ ਤੋਂ ਚੱਲੀ ਆ ਰਹੀ ਮੰਗ ਦੇ ਸਬੰਧ ਵਿਚ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਕੋਰੋਨਾ ਦੀ ਆੜ ਵਿਚ ਕੈਪਟਨ ਸਰਕਾਰ ਨੇ ਵਿਗਾੜੀ ਪੰਜਾਬ ਦੀ ਆਰਥਿਕਤਾ-ਬ੍ਰਹਮਪੁਰਾ

ਫਤਿਆਬਾਦ, 15 ਮਈ (ਹਰਵਿੰਦਰ ਸਿੰਘ ਧੂੰਦਾ)- ਕੇਵਲ ਗਰੀਬ ਕੋਰੋਨਾ ਮਰੀਜਾਂ ਦੇ ਘਰਾਂ 'ਚ ਨਹੀਂ ਬਲਕਿ ਗਰੀਬ ਪੰਜਾਬ ਦੇ ਵਾਸੀਆਂ ਨੂੰ ਭੋਜਨ ਮੁਹੱਈਆ ਕਰਵਾਏ ਕੈਪਟਨ ਸਰਕਾਰ | ਉਕਤ ਪ੍ਰਗਟਾਵਾ ਹਲਕੇ 'ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਬਾਅਦ ਰਵਿੰਦਰ ਸਿੰਘ ਬ੍ਰਹਮਪੁਰਾ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 122 ਪਿੰਡਾਂ ਵਿਚ ਪਿੰਡ ਵਾਸੀਆਂ ਵਲੋਂ ਪਿੰਡਾਂ ਦੀ ਹੱਦ 'ਤੇ ਲਗਾਏ ਗਏ ਠੀਕਰੀ ਪਹਿਰੇ-ਐੱਸ.ਐੱਸ.ਪੀ.

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਦੇ ਵੱਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪਬਲਿਕ ਦੀ ਹਿਫਾਜ਼ਤ ਲਈ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਦੇ ਵੱਖ-ਵੱਖ ...

ਪੂਰੀ ਖ਼ਬਰ »

ਨਗਰ ਪਾਲਿਕਾ ਦਫਤਰ ਪੱਟੀ 'ਚ ਤੀਸਰੇ ਦਿਨ ਵੀ ਕੰਮਕਾਜ ਰਿਹਾ ਠੱਪ

ਪੱਟੀ, 15 ਮਈ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਵਲੋਂ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਮੁੱਚੇ ਪੰਜਾਬ ਅੰਦਰ ਅਣਮਿੱਥੇ ਸਮੇਂ ਲਈ ਹੜਤਾਲ ਦੇ ਦਿੱਤੇ ਸੱਦੇ ਤਹਿਤ ਲੋਅਰ ਗ੍ਰੇਡ ਮਿਊਾਸੀਪਲ ਇੰਪ: ਯੂਨੀ: ...

ਪੂਰੀ ਖ਼ਬਰ »

ਘਰ 'ਚੋਂ ਤਿੰਨ ਕੀਮਤੀ ਮੋਬਾਈਲ ਤੇ 3 ਹਜ਼ਾਰ ਰੁਪਏ ਚੋਰੀ

ਸੁਰ ਸਿੰਘ, 15 ਮਈ (ਧਰਮਜੀਤ ਸਿੰਘ)- ਬੀਤੀ ਰਾਤ ਚੋਰਾਂ ਨੇ ਸਥਾਨਕ ਮੁਹੱਲਾ ਰਾਮਗੜ੍ਹੀਆ ਵਿਖੇ ਇਕ ਘਰ 'ਚੋਂ ਤਿੰਨ ਕੀਮਤੀ ਮੋਬਾਈਲ ਚੋਰੀ ਕਰ ਲਏ | ਚੋਰੀ ਦੀ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮਿਸਤਰੀ ਸਵਿੰਦਰ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਮੁਹੱਲਾ ਰਾਮਗੜ੍ਹੀਆ ਨੇ ...

ਪੂਰੀ ਖ਼ਬਰ »

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 5 ਗਿ੍ਫ਼ਤਾਰ, ਇਕ ਫ਼ਰਾਰ-ਐੱਸ.ਐੱਸ.ਪੀ.

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੌਰਾਨ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ਇਸ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

ਤਰਨ ਤਾਰਨ, 15 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਵਿਖੇ ...

ਪੂਰੀ ਖ਼ਬਰ »

ਕਰਫਿਊ ਦੀ ਉਲੰਘਣਾ ਕਰਨ 'ਤੇ ਕੇਸ ਦਰਜ

ਤਰਨ ਤਾਰਨ, 15 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਏ.ਐੱਸ.ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਕੋਰੋਨਾ ...

ਪੂਰੀ ਖ਼ਬਰ »

ਸੱਟਾਂ ਮਾਰ ਕੇ ਜ਼ਖ਼ਮੀ ਕਰਨ 'ਤੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਵੈਰੋਂਵਾਲ ਵਿਖੇ ਹਰਜੋਤ ਸਿੰਘ ਪੁੱਤਰ ਬਲਰਾਜ ...

ਪੂਰੀ ਖ਼ਬਰ »

ਪਿੰਡ ਬਾਗੜੀਆਂ ਵਿਖੇ ਕੋਰੋਨਾ ਵੈਕਸੀਨ ਕੈਂਪ ਲਗਾਇਆ

ਤਰਨ ਤਾਰਨ, 15 ਮਈ (ਪਰਮਜੀਤ ਜੋਸ਼ੀ)- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਸਿਵਲ ਸਰਜਨ ਡਾ. ਰੋਹਿਤ ਮਹਿਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅੰਮਿ੍ਤਪਾਲ ਸਿੰਘ ਨਿੱਬਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਬਾਗੜੀਆਂ ਵਿਖੇ ਕੋਰੋਨਾ ਵੈਕਸੀਨ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਹੋਣ ਤੋਂ ਪਹਿਲਾਂ ਡੀ.ਏ. ਦੀ ਕਿਸ਼ਤਾਂ ਜਾਰੀ ਕੀਤੀਆਂ ਜਾਣ-ਢਿੱਲੋਂ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)- ਸੇਵਾਮੁਕਤ ਮੁਲਾਜ਼ਮ ਆਗੂ ਸੁਖਦੇਵ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵਾਰ-ਵਾਰ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਗੱਫੇ ਦੇਣ ਦੀ ਮਸ਼ਹੂਰੀ ਕਰ ਰਹੀ ਹੈ ਕਿ ਅਸੀਂ ਪੰਜਾਬ ਦੇ ਮੁਲਾਜ਼ਮਾਂ ਨੂੰ ਗੱਫੇ ਦੇ ਰਹੇ ਹਨ ਪ੍ਰੰਤੂ ਸਰਕਾਰ ...

ਪੂਰੀ ਖ਼ਬਰ »

ਐਕਸ਼ਨ ਕਮੇਟੀ ਦੀ ਮੀਟਿੰਗ ਤੋਂ ਬਾਅਦ ਉਲੀਕੀ ਜਾਵੇਗੀ ਸੰਘਰਸ਼ ਦੀ ਰੂਪਰੇਖਾ

ਫਤਿਆਬਾਦ, 15 ਮਈ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਦੀ ਦਲਿਤ ਲੜਕੀ ਜਿਸ ਦੀ ਫਤਿਆਬਾਦ ਦੇ ਦੋ ਪਰਿਵਾਰਾਂ ਨੇ ਕਥਿਤ ਤੌਰ 'ਤੇ ਕੁੱਟਮਾਰ ਕਰਕੇ ਉਸਦੇ ਵਾਲ ਕੱਟ ਦਿੱਤੇ ਸਨ ਨੂੰ ਇਨਸਾਫ ਦਿਵਾਉਣ ਲਈ ਬਣੀ ਐਕਸ਼ਨ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ 15 ਮਈ ਨੂੰ ...

ਪੂਰੀ ਖ਼ਬਰ »

ਅਮਨਦੀਪ ਵੈੱਲਫੇਅਰ ਸੁਸਾਇਟੀ ਦੇ ਆਗੂਆਂ ਤੇ ਮੈਂਬਰਾਂ ਕੱਦ ਗਿੱਲ ਦੇ ਸਿਹਤ ਕੇਂਦਰ ਵਿਚ ਲਗਵਾਈ ਵੈਕਸੀਨ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਅਫ਼ਸਰ ਦੀ ਅਗਵਾਂਂਹ ਹੇਠ ਚੱਲ ਰਹੀ ਐੱਨ.ਜੀ.ਓ. ਅਮਨਦੀਪ ਵੈੱਲਫੇਅਰ ਸੁਸਾਇਟੀ ਦੇ ਮੈਬਰਾਂ ਅਹੁਦੇਦਾਰਾਂ ਨੇ ਵਲੋਂ ਸਿਹਤ ਵਿਭਾਗ ਵਲੋਂ ਵੈਕਸੀਨ ਲਗਾਉਣ ਲਈ ਲਗਾਏ ਕੈਂਪ 'ਚ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »

'ਆਪ ਦਿਨੋ ਦਿਨ ਮਜ਼ਬੂਤੀ ਵੱਲ ਵਧ ਰਹੀ ਹੈ- ਡਾ.ਔਲਖ

ਸ਼ਾਹਬਾਜ਼ਪੁਰ, 15 ਮਈ (ਪਰਦੀਪ ਬੇਗੇਪੁਰ)- ਪੰਜਾਬ ਦੇ ਲੋਕਾਂ ਵਲੋਂ ਪਰਖੇ ਹੋਏ ਆਗੂਆਂ ਹੁਣ ਹੋਰ ਪਰਖਣ ਦੀ ਲੋੜ ਨਹੀਂ ਕਿਉਂਕਿ ਲੋਕ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੂੰ ਪਿਛਲੇ ਕਈ ਦਹਾਕਿਆਂ ਤੋਂ ਪਰਖ ਰਹੇ ਹਨ ਤੇ ਹੁਣ ਤੀਸਰੀ ਧਿਰ ਨੂੰ ਮਜ਼ਬੂਤ ਕਰਨ ਦਾ ਮੰਨ ਬਣਾ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਨੂੰ ਗਰੇਡ ਪੇਅ ਮਿਲਣ 'ਤੇ ਧੰਨਵਾਦ-ਲੌਹੁਕਾ

ਤਰਨ ਤਾਰਨ, 15 ਮਈ (ਲਾਲੀ ਕੈਰੋਂ)- ਪਸ਼ੂ ਪਾਲਣ ਵਿਭਾਗ ਵਿਚ ਕੰਮ ਕਰਦੇ ਆ ਰਹੇ ਵੈਟਰਨਰੀ ਇੰਸਪੈਕਟਰਾਂ ਦੀਆਂ ਕੁੱਲ ਸੈਂਕਸ਼ਨ ਅਸਾਮੀਆਂ 'ਤੇ 50 ਫੀਸਦੀ ਅਸਾਮੀਆਂ ਵਿਚੋਂ 261 ਵੈਟਰਨਰੀ ਇੰਸਪੈਕਟਰਾਂ 4200 ਗਰੇਡ ਪੇਅ ਮਿਲਣ 'ਤੇ ਕੈਬਨਿਟ ਮੰਤਰੀ ਪੰਜਾਬ ਤਿ੍ਪਤ ਰਜਿੰਦਰ ਸਿੰਘ ...

ਪੂਰੀ ਖ਼ਬਰ »

ਵੋਟਾਂ ਦੀ ਖਾਤਰ ਨਵੇਂ ਜ਼ਿਲ੍ਹੇ ਬਣਾ ਰਹੀ ਪੰਜਾਬ ਸਰਕਾਰ, ਲੋਕਾਂ 'ਤੇ ਪਵੇਗਾ ਬੋਝ- ਸੰਧੂ

ਝਬਾਲ, 15 ਮਈ (ਸੁਖਦੇਵ ਸਿੰਘ)-ਸੀਨੀਅਰ ਅਕਾਲੀ ਆਗੂ ਤੇ ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਇਕਬਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਇਕ ਪਾਸੇ ਪੰਜਾਬ ਕੋਰੋਨਾ ਵਾਇਰਸ ਨਾਲ ਜੂਝ ਰਿਹਾ ਹੈ | ਦੂਜੇ ਪਾਸੇ ਕਾਂਗਰਸ ਸਰਕਾਰ ਨਵੇਂ ਜ਼ਿਲ੍ਹੇ ਬਣਾ ਕੇ ਲੋਕਾਂ ਉੱਪਰ ਵਾਧੂ ਬੋਝ ...

ਪੂਰੀ ਖ਼ਬਰ »

ਪੱਤਰਕਾਰ ਜਰਨੈਲ ਸਿੰਘ ਦਾ ਬੇਵਕਤ ਅਕਾਲ ਚਲਾਣਾ ਵੱਡਾ ਘਾਟਾ ਕਰਾਰ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਪੱਤਰਕਾਰ ਜਰਨੈਲ ਸਿੰਘ ਦਿੱਲੀ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਸਮੁੱਚੇ ਪੰਥ ਲਈ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਪੁੂਹਲਾ ਵਿਖੇ ਦੋ ਕਰੋੜ ਦੀ ਲਾਗਤ ਨਾਲ ਉਸਾਰਿਆ ਜਾ ਰਿਹਾ ਹੈ ਡਰੇਨ 'ਤੇ ਪੁਲ

ਅੰਮਿ੍ਤਸਰ, 15 ਮਈ (ਜੱਸ)-ਪੰਥ ਦੇ ਮਹਾਨ ਦੇ ਨਿਸ਼ਕਾਮ ਕੀਰਤੀਨੀਏ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਾਹਿਬ ਪੂਹਲਾ (ਜ਼ਿਲਾ ਤਰਨ ਤਾਰਨ) ਵਿਖੇ ਦਰਸ਼ਨ ਕਰਨ ਆਉਂਦੀਆਂ ਸੰਗਤਾਂ ਦੀ ਸਹੂਲਤ ਲਈ ਰਸਤੇ 'ਚ ਆਉਂਦੀ ਡਰੇਨ 'ਤੇ ਪੁਲ ਉਸਾਰਨ ਦੀ ਕਾਰ ਸੇਵਾ ਸਿੰਘ ਸਾਹਿਬਾਨ ਦੀ ਮੌਜੂਦਗੀ ਵਿਚ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਅਰੰਭ ਕੀਤੀ ਗਈ | ਇਸ ਪੁਲ ਦੀ ਉਸਾਰੀ 'ਤੇ ਕਰੀਬ ਦੋ ਕਰੋੜ ਰੁਪਏ ਖਰਚ ਆਉਣ ਦੀ ਸੰਭਾਵਨਾ ਹੈ | ਇਸ ਸਬੰਧੀ ਅੱਜ ਭਲਾਈ ਕੇਂਦਰ ਤਰਨਤਾਰਨ ਰੋਡ ਵਿਖੇ ਜਾਣਕਾਰੀ ਦਿੰਦਿਆਂ ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਦਰਸ਼ਨ ਕਰਨ ਆਈਆਂ ਸੰਗਤਾਂ ਦੀ ਸਹੂਲਤ ਲਈ ਰਸਤੇ ਵਿਚ ਡਰੇਨ ਉੱਤੇ ਪੁਲ ਬਣਾਉਣ ਦੀ ਸੇਵਾ ਗੁਰਦੁਆਰਾ ਕਮੇਟੀ ਅਤੇ ਪ੍ਰਸ਼ਾਸਨ ਵਲੋਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਸੌਂਪੀ ਗਈ ਹੈ | ਉਨ੍ਹਾਂ ਦੱਸਿਆ ਕਿ ਪੁਲ ਦੀ ਉਸਾਰੀ ਦਾ ਕਾਰ ਸੇਵਾ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਬਾਬਾ ਬਲਵਿੰਦਰ ਸਿੰਘ ਮਾੜੀ ਕੰਬੋਕੀ ਵਾਲੇ, ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਭਾਈ ਗੁਰਇਕਬਾਲ ਸਿੰਘ, ਬਾਬਾ ਹਰਮਿੰਦਰ ਸਿੰਘ ਕਾਰ ਸੇਵਾ ਵਾਲੇ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਅਰਦਾਸ ਉਪ੍ਰੰਤ ਜੈਕਾਰਿਆਂ ਦੀ ਗੂੰਜ ਨਾਲ ਕੀਤੀ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਆਉਂਦੀਆਂ ਸੰਗਤਾਂ ਨੂੰ ਪੁਲ ਨਾ ਹੋਣ ਕਾਰਣ ਕਾਫੀ ਦੂਰੋਂ ਘੁੰਮ ਕੇ ਆਉਣਾ ਪੈਂਦਾ ਸੀ ਤੇ ਹੁਣ ਡਰੇਨ 'ਤੇ ਪੁਲ ਬਣਨ ਨਾਲ ਸੰਗਤਾਂ ਦਾ ਕਾਫੀ ਸਮਾਂ ਬਚੇਗਾ | ਉਨ੍ਹਾਂ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਇਹ ਪੁਲ ਬਹੁਤ ਜਲਦੀ ਮਾਹਿਰ ਇੰਜੀਨੀਅਰਾਂ ਦੀ ਨਿਗਰਾਨੀ ਹੇਠ ਨਵੀਂ ਟੈਕਨਾਲੌਜੀ ਨਾਲ ਤਿਆਰ ਕਰਕੇ ਸੰਗਤਾਂ ਨੂੰ ਸਮਰਪਿਤ ਕੀਤਾ ਜਾਵੇਗਾ | ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਤੇ ਬਾਬਾ ਅਵਤਾਰ ਸਿੰਘ ਸੁਰ ਸਿੰਘ ਨੇ ਭਾਈ ਗੁਰਇਕਬਾਲ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਜਸਪਾਲ ਸਿੰਘ ਰਸੀਵਰ, ਜਗੀਰ ਸਿੰਘ ਮੈਨੇਜਰ, ਹੈੱਡ ਗ੍ਰੰਥੀ ਸਾਹਿਬ ਸਿੰਘ, ਸੁਖਵੰਤ ਸਿੰਘ ਸਰਪੰਚ, ਪਿਆਰਾ ਸਿੰਘ, ਹਰੀ ਸਿੰਘ ਫੌਜੀ, ਚੈਨ ਸਿੰਘ, ਹਰਦੇਵ ਸਿੰਘ, ਹਰਜੀਤ ਸਿੰਘ ਫੌਜੀ ਵਿਰਸਾ ਸਿੰਘ ਠੇਕੇਦਾਰ ਅਤੇ ਹੋਰ ਸੰਗਤਾਂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਪੁੂਹਲਾ ਵਿਖੇ ਦੋ ਕਰੋੜ ਦੀ ਲਾਗਤ ਨਾਲ ਉਸਾਰਿਆ ਜਾ ਰਿਹਾ ਹੈ ਡਰੇਨ 'ਤੇ ਪੁਲ

ਅੰਮਿ੍ਤਸਰ, 15 ਮਈ (ਜੱਸ)-ਪੰਥ ਦੇ ਮਹਾਨ ਦੇ ਨਿਸ਼ਕਾਮ ਕੀਰਤੀਨੀਏ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਾਹਿਬ ਪੂਹਲਾ ...

ਪੂਰੀ ਖ਼ਬਰ »

ਮਨੁੱਖ ਦਾ ਸੱਭ ਤੋਂ ਉੱਚਾ ਧਰਮ ਉਸਦਾ ਕਰਮ ਹੀ ਹੈ- ਡਿਪਟੀ ਡੀ.ਈ.ਓ.

ਪੱਟੀ, 15 ਮਈ (ਬੋਨੀ ਕਾਲੇਕੇ, ਖਹਿਰਾ)-'ਕੰਮ ਹੀ ਪੂਜਾ ਹੈ' ਰੂਪੀ ਫ਼ਲਸਫ਼ੇ ਨੂੰ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ ਵਾਲੇ ਲੋਕ ਹੀ ਫ਼ਰਸ਼ਾਂ ਤੋਂ ਅਰਸ਼ਾਂ ਤੱਕ ਦਾ ਪੈਂਡਾ ਤਹਿ ਕਰਨ ਦੀ ਸਮਰਥਾ ਰੱਖਦੇ ਹਨ | ਸ਼ਾਮੇ- ਸਨਮਾਨ ਨਾਮਕ ਲੜੀ ਨੂੰ ਜਾਰੀ ਰੱਖਦਿਆਂ ਐਵਰਗ੍ਰੀਨ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਬਲਾਕ ਵਲਟੋਹਾ ਦੀ ਮੀਟਿੰਗ

ਖੇਮਕਰਨ, 15 ਮਈ (ਰਾਕੇਸ਼ ਬਿੱਲਾ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਬਲਾਕ ਵਲਟੋਹਾ ਦੀ ਮੀਟਿੰਗ ਪਿੰਡ ਭੂਰਾ ਕੋਹਨਾਂ ਵਿਚ ਜਸਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਵੱਖ-ਵੱਖ ਪਿੰਡਾਂ ਦੇ ਆਗੂਆਂ ਨੇ ਹਿੱਸਾ ਲਿਆ | ਮੀਟਿੰਗ ਵਿਚ ਬਲਾਕ ਵਲਟੋਹਾ ਦੇ ਬੀ.ਡੀ.ਪੀ.ਓ. ...

ਪੂਰੀ ਖ਼ਬਰ »

ਪੂਰੇ ਚਾਅ ਦੇ ਨਾਲ ਵੇਖਿਆ ਗਿਆ ਦੂਰਦਰਸ਼ਨ ਦਾ ਪ੍ਰੋਗਰਾਮ 'ਨਵੀਆਂ ਪੈੜਾਂ'

ਤਰਨ ਤਾਰਨ 15 ਮਈ (ਹਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਤੇ ਸਿੱਖਿਆ ਸਕੱਤਰ ਕਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਨੁਹਾਰ ਤਬਦੀਲੀ ਦੀਆਂ ਕੋਸ਼ਿਸ਼ਾਂ ਦੇ ਨਾਲ-ਨਾਲ ਇਨ੍ਹਾਂ ਤਬਦੀਲੀਆਂ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX