ਤਾਜਾ ਖ਼ਬਰਾਂ


ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  3 minutes ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  5 minutes ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  11 minutes ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  31 minutes ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  33 minutes ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  36 minutes ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 1 hour ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 1 hour ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 1 hour ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 1 hour ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 1 hour ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 1 hour ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 1 hour ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 1 hour ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 1 hour ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 2 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 2 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 3 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 3 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 3 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 3 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਤਰਨਤਾਰਨ

ਥਾਣਾ ਮੁਖੀ ਵਲੋਂ ਕਿਸਾਨ ਆਗੂਆਂ ਨਾਲ ਮਾੜਾ ਵਤੀਰਾ ਕਰਨ ਦੇ ਵਿਰੋਧ 'ਚ ਲਗਾਇਆ ਧਰਨਾ

ਪੱਟੀ, 15 ਮਈ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਦੇ ਆਗੂਆਂ ਨੂੰ ਥਾਣਾ ਸਦਰ ਦੇ ਐੱਸ.ਐੱਚ.ਓ.ਵਲੋਂ ਮਾੜੀ ਸ਼ਬਦਾਵਲੀ ਬੋਲਣ ਦੇ ਵਿਰੋਧ 'ਚ ਕਿਸਾਨ ਆਗੂਆਂ ਨੇ ਬਲਜੀਤ ਸਿੰਘ ਮਾਹਣੇਕੇ, ਦਿਲਬਾਗ ਸਿੰਘ ਸਭਰਾ ਤੇ ਹਰਜਿੰਦਰ ਸਿੰਘ ਦੀ ...

ਪੂਰੀ ਖ਼ਬਰ »

ਕੋਰੋਨਾ ਕਾਰਨ 5 ਦੀ ਮੌਤ, 80 ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ-ਡਿਪਟੀ ਕਮਿਸ਼ਨਰ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ ਗਈ ਹੈ ਜਦਕਿ 80 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ | ਕੋਰੋਨਾ ਨਾਲ ਮਰਨ ਵਾਲਿਆਂ ਵਿਅਕਤੀਆਂ ਦਾ ਅੰਤਿਮ ਸਸਕਾਰ ਸਿਹਤ ਵਿਭਾਗ ਦੀ ਟੀਮ ਵਲੋਂ ਪਰਿਵਾਰਕ ...

ਪੂਰੀ ਖ਼ਬਰ »

ਗੁਰਬਿੰਦਰ ਸਿੰਘ ਨੂੰ ਇਕਾਈ ਗੰਡੀਵਿੰਡ ਦੇ ਪ੍ਰਧਾਨ ਦੀ ਸਰਬਸੰਮਤੀ ਨਾਲ ਚੋਣ

ਸ਼ਰਾਏ ਅਮਾਨਤ ਖਾਂ, 15 ਮਈ (ਨਰਿੰਦਰ ਸਿਘ ਦੋਦੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਪਿੰਡ ਗੰਡੀਵਿੰਡ ਇਕਾਈ ਦੀ ਮੀਟਿੰਗ ਗੰਡੀਵਿੰਡ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਗੰਡੀਵਿੰਡ ਨੇ ਕੀਤੀ ਤੇ ਇਕੱਠ ਨੂੰ ਸੰਬਧੋਨ ਕਰਦਿਆਂ ...

ਪੂਰੀ ਖ਼ਬਰ »

ਸਰਪੰਚ ਧੂੰਦਾ, ਭੈਲ, ਮਾਣਕਦੇਕਾ ਤੇ ਹੋਰ ਪਿੰਡਾਂ ਦੇ ਕਿਸਾਨਾਂ ਨੇ ਕੁਝ ਲੋਕਾਂ 'ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਗਾਏ

ਫਤਿਆਬਾਦ, 15 ਮਈ (ਹਰਵਿੰਦਰ ਸਿੰਘ ਧੂੰਦਾ)-ਦਰਿਆ ਬਿਆਸ ਦੇ ਪਾਣੀ ਦੀ ਮਾਰ ਤੋਂ ਫਸਲਾਂ ਨੂੰ ਬਚਾਉਣ ਲਈ ਧੁੱਸੀ ਬੰਨ ਨੂੰ ਪੱਕਾ ਕਰਨ ਦੀ ਲੰਮੇ ਸਮੇ ਤੋਂ ਚੱਲੀ ਆ ਰਹੀ ਮੰਗ ਦੇ ਸਬੰਧ ਵਿਚ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਕੋਰੋਨਾ ਦੀ ਆੜ ਵਿਚ ਕੈਪਟਨ ਸਰਕਾਰ ਨੇ ਵਿਗਾੜੀ ਪੰਜਾਬ ਦੀ ਆਰਥਿਕਤਾ-ਬ੍ਰਹਮਪੁਰਾ

ਫਤਿਆਬਾਦ, 15 ਮਈ (ਹਰਵਿੰਦਰ ਸਿੰਘ ਧੂੰਦਾ)- ਕੇਵਲ ਗਰੀਬ ਕੋਰੋਨਾ ਮਰੀਜਾਂ ਦੇ ਘਰਾਂ 'ਚ ਨਹੀਂ ਬਲਕਿ ਗਰੀਬ ਪੰਜਾਬ ਦੇ ਵਾਸੀਆਂ ਨੂੰ ਭੋਜਨ ਮੁਹੱਈਆ ਕਰਵਾਏ ਕੈਪਟਨ ਸਰਕਾਰ | ਉਕਤ ਪ੍ਰਗਟਾਵਾ ਹਲਕੇ 'ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਬਾਅਦ ਰਵਿੰਦਰ ਸਿੰਘ ਬ੍ਰਹਮਪੁਰਾ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 122 ਪਿੰਡਾਂ ਵਿਚ ਪਿੰਡ ਵਾਸੀਆਂ ਵਲੋਂ ਪਿੰਡਾਂ ਦੀ ਹੱਦ 'ਤੇ ਲਗਾਏ ਗਏ ਠੀਕਰੀ ਪਹਿਰੇ-ਐੱਸ.ਐੱਸ.ਪੀ.

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਦੇ ਵੱਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪਬਲਿਕ ਦੀ ਹਿਫਾਜ਼ਤ ਲਈ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਦੇ ਵੱਖ-ਵੱਖ ...

ਪੂਰੀ ਖ਼ਬਰ »

ਨਗਰ ਪਾਲਿਕਾ ਦਫਤਰ ਪੱਟੀ 'ਚ ਤੀਸਰੇ ਦਿਨ ਵੀ ਕੰਮਕਾਜ ਰਿਹਾ ਠੱਪ

ਪੱਟੀ, 15 ਮਈ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਵਲੋਂ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਮੁੱਚੇ ਪੰਜਾਬ ਅੰਦਰ ਅਣਮਿੱਥੇ ਸਮੇਂ ਲਈ ਹੜਤਾਲ ਦੇ ਦਿੱਤੇ ਸੱਦੇ ਤਹਿਤ ਲੋਅਰ ਗ੍ਰੇਡ ਮਿਊਾਸੀਪਲ ਇੰਪ: ਯੂਨੀ: ...

ਪੂਰੀ ਖ਼ਬਰ »

ਘਰ 'ਚੋਂ ਤਿੰਨ ਕੀਮਤੀ ਮੋਬਾਈਲ ਤੇ 3 ਹਜ਼ਾਰ ਰੁਪਏ ਚੋਰੀ

ਸੁਰ ਸਿੰਘ, 15 ਮਈ (ਧਰਮਜੀਤ ਸਿੰਘ)- ਬੀਤੀ ਰਾਤ ਚੋਰਾਂ ਨੇ ਸਥਾਨਕ ਮੁਹੱਲਾ ਰਾਮਗੜ੍ਹੀਆ ਵਿਖੇ ਇਕ ਘਰ 'ਚੋਂ ਤਿੰਨ ਕੀਮਤੀ ਮੋਬਾਈਲ ਚੋਰੀ ਕਰ ਲਏ | ਚੋਰੀ ਦੀ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮਿਸਤਰੀ ਸਵਿੰਦਰ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਮੁਹੱਲਾ ਰਾਮਗੜ੍ਹੀਆ ਨੇ ...

ਪੂਰੀ ਖ਼ਬਰ »

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 5 ਗਿ੍ਫ਼ਤਾਰ, ਇਕ ਫ਼ਰਾਰ-ਐੱਸ.ਐੱਸ.ਪੀ.

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੌਰਾਨ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ਇਸ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

ਤਰਨ ਤਾਰਨ, 15 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਵਿਖੇ ...

ਪੂਰੀ ਖ਼ਬਰ »

ਕਰਫਿਊ ਦੀ ਉਲੰਘਣਾ ਕਰਨ 'ਤੇ ਕੇਸ ਦਰਜ

ਤਰਨ ਤਾਰਨ, 15 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਏ.ਐੱਸ.ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਕੋਰੋਨਾ ...

ਪੂਰੀ ਖ਼ਬਰ »

ਸੱਟਾਂ ਮਾਰ ਕੇ ਜ਼ਖ਼ਮੀ ਕਰਨ 'ਤੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਵੈਰੋਂਵਾਲ ਵਿਖੇ ਹਰਜੋਤ ਸਿੰਘ ਪੁੱਤਰ ਬਲਰਾਜ ...

ਪੂਰੀ ਖ਼ਬਰ »

ਪਿੰਡ ਬਾਗੜੀਆਂ ਵਿਖੇ ਕੋਰੋਨਾ ਵੈਕਸੀਨ ਕੈਂਪ ਲਗਾਇਆ

ਤਰਨ ਤਾਰਨ, 15 ਮਈ (ਪਰਮਜੀਤ ਜੋਸ਼ੀ)- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਸਿਵਲ ਸਰਜਨ ਡਾ. ਰੋਹਿਤ ਮਹਿਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅੰਮਿ੍ਤਪਾਲ ਸਿੰਘ ਨਿੱਬਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਬਾਗੜੀਆਂ ਵਿਖੇ ਕੋਰੋਨਾ ਵੈਕਸੀਨ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਹੋਣ ਤੋਂ ਪਹਿਲਾਂ ਡੀ.ਏ. ਦੀ ਕਿਸ਼ਤਾਂ ਜਾਰੀ ਕੀਤੀਆਂ ਜਾਣ-ਢਿੱਲੋਂ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)- ਸੇਵਾਮੁਕਤ ਮੁਲਾਜ਼ਮ ਆਗੂ ਸੁਖਦੇਵ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵਾਰ-ਵਾਰ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਗੱਫੇ ਦੇਣ ਦੀ ਮਸ਼ਹੂਰੀ ਕਰ ਰਹੀ ਹੈ ਕਿ ਅਸੀਂ ਪੰਜਾਬ ਦੇ ਮੁਲਾਜ਼ਮਾਂ ਨੂੰ ਗੱਫੇ ਦੇ ਰਹੇ ਹਨ ਪ੍ਰੰਤੂ ਸਰਕਾਰ ...

ਪੂਰੀ ਖ਼ਬਰ »

ਐਕਸ਼ਨ ਕਮੇਟੀ ਦੀ ਮੀਟਿੰਗ ਤੋਂ ਬਾਅਦ ਉਲੀਕੀ ਜਾਵੇਗੀ ਸੰਘਰਸ਼ ਦੀ ਰੂਪਰੇਖਾ

ਫਤਿਆਬਾਦ, 15 ਮਈ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਦੀ ਦਲਿਤ ਲੜਕੀ ਜਿਸ ਦੀ ਫਤਿਆਬਾਦ ਦੇ ਦੋ ਪਰਿਵਾਰਾਂ ਨੇ ਕਥਿਤ ਤੌਰ 'ਤੇ ਕੁੱਟਮਾਰ ਕਰਕੇ ਉਸਦੇ ਵਾਲ ਕੱਟ ਦਿੱਤੇ ਸਨ ਨੂੰ ਇਨਸਾਫ ਦਿਵਾਉਣ ਲਈ ਬਣੀ ਐਕਸ਼ਨ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ 15 ਮਈ ਨੂੰ ...

ਪੂਰੀ ਖ਼ਬਰ »

ਅਮਨਦੀਪ ਵੈੱਲਫੇਅਰ ਸੁਸਾਇਟੀ ਦੇ ਆਗੂਆਂ ਤੇ ਮੈਂਬਰਾਂ ਕੱਦ ਗਿੱਲ ਦੇ ਸਿਹਤ ਕੇਂਦਰ ਵਿਚ ਲਗਵਾਈ ਵੈਕਸੀਨ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਅਫ਼ਸਰ ਦੀ ਅਗਵਾਂਂਹ ਹੇਠ ਚੱਲ ਰਹੀ ਐੱਨ.ਜੀ.ਓ. ਅਮਨਦੀਪ ਵੈੱਲਫੇਅਰ ਸੁਸਾਇਟੀ ਦੇ ਮੈਬਰਾਂ ਅਹੁਦੇਦਾਰਾਂ ਨੇ ਵਲੋਂ ਸਿਹਤ ਵਿਭਾਗ ਵਲੋਂ ਵੈਕਸੀਨ ਲਗਾਉਣ ਲਈ ਲਗਾਏ ਕੈਂਪ 'ਚ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »

'ਆਪ ਦਿਨੋ ਦਿਨ ਮਜ਼ਬੂਤੀ ਵੱਲ ਵਧ ਰਹੀ ਹੈ- ਡਾ.ਔਲਖ

ਸ਼ਾਹਬਾਜ਼ਪੁਰ, 15 ਮਈ (ਪਰਦੀਪ ਬੇਗੇਪੁਰ)- ਪੰਜਾਬ ਦੇ ਲੋਕਾਂ ਵਲੋਂ ਪਰਖੇ ਹੋਏ ਆਗੂਆਂ ਹੁਣ ਹੋਰ ਪਰਖਣ ਦੀ ਲੋੜ ਨਹੀਂ ਕਿਉਂਕਿ ਲੋਕ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੂੰ ਪਿਛਲੇ ਕਈ ਦਹਾਕਿਆਂ ਤੋਂ ਪਰਖ ਰਹੇ ਹਨ ਤੇ ਹੁਣ ਤੀਸਰੀ ਧਿਰ ਨੂੰ ਮਜ਼ਬੂਤ ਕਰਨ ਦਾ ਮੰਨ ਬਣਾ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਨੂੰ ਗਰੇਡ ਪੇਅ ਮਿਲਣ 'ਤੇ ਧੰਨਵਾਦ-ਲੌਹੁਕਾ

ਤਰਨ ਤਾਰਨ, 15 ਮਈ (ਲਾਲੀ ਕੈਰੋਂ)- ਪਸ਼ੂ ਪਾਲਣ ਵਿਭਾਗ ਵਿਚ ਕੰਮ ਕਰਦੇ ਆ ਰਹੇ ਵੈਟਰਨਰੀ ਇੰਸਪੈਕਟਰਾਂ ਦੀਆਂ ਕੁੱਲ ਸੈਂਕਸ਼ਨ ਅਸਾਮੀਆਂ 'ਤੇ 50 ਫੀਸਦੀ ਅਸਾਮੀਆਂ ਵਿਚੋਂ 261 ਵੈਟਰਨਰੀ ਇੰਸਪੈਕਟਰਾਂ 4200 ਗਰੇਡ ਪੇਅ ਮਿਲਣ 'ਤੇ ਕੈਬਨਿਟ ਮੰਤਰੀ ਪੰਜਾਬ ਤਿ੍ਪਤ ਰਜਿੰਦਰ ਸਿੰਘ ...

ਪੂਰੀ ਖ਼ਬਰ »

ਵੋਟਾਂ ਦੀ ਖਾਤਰ ਨਵੇਂ ਜ਼ਿਲ੍ਹੇ ਬਣਾ ਰਹੀ ਪੰਜਾਬ ਸਰਕਾਰ, ਲੋਕਾਂ 'ਤੇ ਪਵੇਗਾ ਬੋਝ- ਸੰਧੂ

ਝਬਾਲ, 15 ਮਈ (ਸੁਖਦੇਵ ਸਿੰਘ)-ਸੀਨੀਅਰ ਅਕਾਲੀ ਆਗੂ ਤੇ ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਇਕਬਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਇਕ ਪਾਸੇ ਪੰਜਾਬ ਕੋਰੋਨਾ ਵਾਇਰਸ ਨਾਲ ਜੂਝ ਰਿਹਾ ਹੈ | ਦੂਜੇ ਪਾਸੇ ਕਾਂਗਰਸ ਸਰਕਾਰ ਨਵੇਂ ਜ਼ਿਲ੍ਹੇ ਬਣਾ ਕੇ ਲੋਕਾਂ ਉੱਪਰ ਵਾਧੂ ਬੋਝ ...

ਪੂਰੀ ਖ਼ਬਰ »

ਪੱਤਰਕਾਰ ਜਰਨੈਲ ਸਿੰਘ ਦਾ ਬੇਵਕਤ ਅਕਾਲ ਚਲਾਣਾ ਵੱਡਾ ਘਾਟਾ ਕਰਾਰ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਪੱਤਰਕਾਰ ਜਰਨੈਲ ਸਿੰਘ ਦਿੱਲੀ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਸਮੁੱਚੇ ਪੰਥ ਲਈ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਪੁੂਹਲਾ ਵਿਖੇ ਦੋ ਕਰੋੜ ਦੀ ਲਾਗਤ ਨਾਲ ਉਸਾਰਿਆ ਜਾ ਰਿਹਾ ਹੈ ਡਰੇਨ 'ਤੇ ਪੁਲ

ਅੰਮਿ੍ਤਸਰ, 15 ਮਈ (ਜੱਸ)-ਪੰਥ ਦੇ ਮਹਾਨ ਦੇ ਨਿਸ਼ਕਾਮ ਕੀਰਤੀਨੀਏ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਾਹਿਬ ਪੂਹਲਾ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਪੁੂਹਲਾ ਵਿਖੇ ਦੋ ਕਰੋੜ ਦੀ ਲਾਗਤ ਨਾਲ ਉਸਾਰਿਆ ਜਾ ਰਿਹਾ ਹੈ ਡਰੇਨ 'ਤੇ ਪੁਲ

ਅੰਮਿ੍ਤਸਰ, 15 ਮਈ (ਜੱਸ)-ਪੰਥ ਦੇ ਮਹਾਨ ਦੇ ਨਿਸ਼ਕਾਮ ਕੀਰਤੀਨੀਏ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਾਹਿਬ ਪੂਹਲਾ ...

ਪੂਰੀ ਖ਼ਬਰ »

ਮਨੁੱਖ ਦਾ ਸੱਭ ਤੋਂ ਉੱਚਾ ਧਰਮ ਉਸਦਾ ਕਰਮ ਹੀ ਹੈ- ਡਿਪਟੀ ਡੀ.ਈ.ਓ.

ਪੱਟੀ, 15 ਮਈ (ਬੋਨੀ ਕਾਲੇਕੇ, ਖਹਿਰਾ)-'ਕੰਮ ਹੀ ਪੂਜਾ ਹੈ' ਰੂਪੀ ਫ਼ਲਸਫ਼ੇ ਨੂੰ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ ਵਾਲੇ ਲੋਕ ਹੀ ਫ਼ਰਸ਼ਾਂ ਤੋਂ ਅਰਸ਼ਾਂ ਤੱਕ ਦਾ ਪੈਂਡਾ ਤਹਿ ਕਰਨ ਦੀ ਸਮਰਥਾ ਰੱਖਦੇ ਹਨ | ਸ਼ਾਮੇ- ਸਨਮਾਨ ਨਾਮਕ ਲੜੀ ਨੂੰ ਜਾਰੀ ਰੱਖਦਿਆਂ ਐਵਰਗ੍ਰੀਨ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਬਲਾਕ ਵਲਟੋਹਾ ਦੀ ਮੀਟਿੰਗ

ਖੇਮਕਰਨ, 15 ਮਈ (ਰਾਕੇਸ਼ ਬਿੱਲਾ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਬਲਾਕ ਵਲਟੋਹਾ ਦੀ ਮੀਟਿੰਗ ਪਿੰਡ ਭੂਰਾ ਕੋਹਨਾਂ ਵਿਚ ਜਸਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਵੱਖ-ਵੱਖ ਪਿੰਡਾਂ ਦੇ ਆਗੂਆਂ ਨੇ ਹਿੱਸਾ ਲਿਆ | ਮੀਟਿੰਗ ਵਿਚ ਬਲਾਕ ਵਲਟੋਹਾ ਦੇ ਬੀ.ਡੀ.ਪੀ.ਓ. ਲਾਲ ਸਿੰਘ ਤੇ ਹੈਂਕੜ ਭਰੇ ਵਤੀਰੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ | ਮੀਟਿੰਗ ਨੂੰ ਸਬੋਧਨ ਕਰਦਿਆਂ ਬੁਲਾਰਿਆ ਨੇ ਦੱਸਿਆ ਕਿ ਬੀਤੇ ਦਿਨੀਂ ਜ਼ਿਲ੍ਹ ਕਨਵੀਨਰ ਧਰਮ ਸਿੰਘ ਪੱਟੀ ਦੀ ਅਗਵਾਈ ਹੇਠ ਮਜ਼ਦੂਰਾਂ ਦਾ ਵਫਦ ਮਿਲਿਆ ਸੀ | ਜਿਸ ਵਲੋਂ ਬੀ.ਡੀ.ਪੀ.ਓ ਤੋਂ ਮੰਗ ਕੀਤੀ ਸੀ ਕਿ ਬਲਾਕ ਦੇ ਵੱਖ-ਵੱਖ ਪਿੰਡਾਂ ਦੀਆਂ ਮਨਰੇਗਾ ਸਕੀਮ ਦੀਆਂ ਲਿਸਟਾਂ ਦਿੱਤੀਆਂ ਜਾਣ ਤੇ ਨਾਲ ਹੀ ਮਜ਼ਦੂਰਾਂ ਦੇ ਜਾਬ ਕਾਰਡ ਵੀ ਦਿੱਤੇ ਜਾਣ 'ਤੇ ਉਨ੍ਹਾਂ ਮੁਤਾਬਿਕ ਪਿੰਡਾਂ ਵਿਚ ਮਜਦੂਰਾਂ ਨੂੰ ਕੰਮ ਦਿੱਤਾ ਜਾਵੇ, ਜਿਹੜੇ ਪਰਿਵਾਰਾਂ ਦੇ ਪੱਕੇ ਕੋਠੇ ਆਏ ਹਨ ਉਨ੍ਹਾਂ ਦੇ ਕੋਠੇ ਪਵਾਏ ਜਾਣ | ਸਰਕਾਰੀ ਸਕੀਮਾਂ ਮੁਤਾਬਿਕ ਗਰੀਬ ਪਰਿਵਾਰਾਂ ਦੇ ਘਰਾਂ 'ਚ ਪਸ਼ੂਆਂ ਲਈ ਸ਼ੈਂਡ ਵੀ ਬਣਾਏ ਜਾਣ | ਇਨ੍ਹਾਂ ਮੰਗਾਂ ਸਬੰਧੀ ਬੀ.ਡੀ.ਓ. ਤੋਂ ਯੂਨੀਅਨ ਨੇ ਜਾਣਕਾਰੀ ਮੰਗੀ ਸੀ ਪਰ ਅੱਗੋਂ ਉਕਤ ਅਧਿਕਾਰੀ ਦਾ ਰਵੱਈਆ ਬਹੁਤ ਮਾੜਾ ਸੀ 'ਤੇ ਮਜ਼ਦੂਰ ਯੂਨੀਅਨ ਦੇ ਆਗੂਆਂ ਨੂੰ ਧਮਕੀਆਂ ਤੱਕ ਦਿੱਤੀਆਂ ਸਨ | ਇਸਨੂੰ ਲੈ ਕੇ ਯੂਨੀਅਨ ਨੇ ਫੈਸਲਾ ਕੀਤਾ ਕਿ ਉਕਤ ਅਧਿਕਾਰੀ ਦੇ ਗਲਤ ਵਤੀਰੇ ਦਾ ਜਵਾਬ ਦਿੱਤਾ ਜਾਵੇਗਾ 'ਤੇ ਜੇਕਰ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ | ਜ਼ਿਲ੍ਹਾ ਪ੍ਰਸ਼ਾਸਨ ਨੂੰ ਧਿਆਨ ਦੇਣ ਦੀ ਮੰਗ ਕੀਤੀ ਗਈ | ਇਸ ਮੀਟਿੰਗ ਵਿਚ ਨਿਰਵੇਲ ਸਿੰਘ, ਮਨਜਿੰਦਰ ਕੌਰ, ਵੀਰ ਕੌਰ, ਪ੍ਰਮਜੀਤ ਕੌਰ, ਗੁਰਸੇਵਕ ਸਿੰਘ, ਵੀਰ ਸਿੰਘ, ਰਾਖਲ ਕੌਰ ਆਦਿ ਸ਼ਾਮਿਲ ਸਨ |

ਖ਼ਬਰ ਸ਼ੇਅਰ ਕਰੋ

 

ਪੂਰੇ ਚਾਅ ਦੇ ਨਾਲ ਵੇਖਿਆ ਗਿਆ ਦੂਰਦਰਸ਼ਨ ਦਾ ਪ੍ਰੋਗਰਾਮ 'ਨਵੀਆਂ ਪੈੜਾਂ'

ਤਰਨ ਤਾਰਨ 15 ਮਈ (ਹਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਤੇ ਸਿੱਖਿਆ ਸਕੱਤਰ ਕਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਨੁਹਾਰ ਤਬਦੀਲੀ ਦੀਆਂ ਕੋਸ਼ਿਸ਼ਾਂ ਦੇ ਨਾਲ-ਨਾਲ ਇਨ੍ਹਾਂ ਤਬਦੀਲੀਆਂ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX