ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  about 1 hour ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  about 1 hour ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  about 2 hours ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  about 3 hours ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 minute ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  about 4 hours ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  about 4 hours ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  about 5 hours ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  about 5 hours ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  about 6 hours ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  about 6 hours ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  about 6 hours ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  about 6 hours ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  about 6 hours ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  about 7 hours ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਇਨ੍ਹਾਂ ਮੰਤਰੀਆਂ ਨੇ ਬਚਾਈਆਂ ਆਪਣੀਆਂ ਸੀਟਾਂ
. . .  about 7 hours ago
ਬ੍ਰਹਮ ਮਹਿੰਦਰਾ ਮਨਪ੍ਰੀਤ ਬਾਦਲ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸੁਖਬਿੰਦਰ ਸਿੰਘ ਸਰਕਾਰੀਆ ਅਰੁਣਾ ਚੌਧਰੀ ਰਜ਼ੀਆ ਸੁਲਤਾਨਾ.....
ਰਾਜਪਾਲ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁਲਾਕਾਤ ਖ਼ਤਮ, ਪੰਜਾਬ ਕੈਬਿਨਟ ਦਾ ਕੱਲ੍ਹ 4.30 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ
. . .  about 7 hours ago
ਚੰਡੀਗੜ੍ਹ, 25 ਸਤੰਬਰ -(ਗੁਰਪ੍ਰੀਤ ਸਿੰਘ ਅਜਨਾਲਾ) ਰਾਜਪਾਲ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁਲਾਕਾਤ ਖ਼ਤਮ। ਪੰਜਾਬ ਕੈਬਿਨਟ ਦਾ ਕੱਲ੍ਹ 4.30 ਵਜੇ ਸਹੁੰ....
5 ਮੰਤਰੀਆਂ ਦੀ ਹੋਈ ਛੁੱਟੀ
. . .  about 7 hours ago
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਮਾਲ ਮੰਤਰੀ ਗੁਰਪ੍ਰੀਤ ਕਾਂਗੜ ਉਦਯੋਗ ਮੰਤਰੀ ਸੁੰਦਰ ਸ਼ਿਆਮ ਅਰੋੜਾ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ
ਚਰਨਜੀਤ ਸਿੰਘ ਚੰਨੀ ਦੀ ਨਵੀਂ ਕੈਬਨਿਟ,ਇਹ ਨਵੇਂ ਚਿਹਰੇ ਹੋਣਗੇ
. . .  about 7 hours ago
ਇਹ ਨਵੇਂ ਚਿਹਰੇ ਹੋਣਗੇ ਡਾ ਰਾਜਕੁਮਾਰ ਵੇਰਕਾ ਸੰਗਤ ਸਿੰਘ ਗਿਲਜੀਆਂ ਅਮਰਿੰਦਰ ਸਿੰਘ ਰਾਜਾ ਵੈਡਿੰਗ ਪ੍ਰਗਟ ਸਿੰਘ ਕੁਲਜੀਤ ਨਾਗਰਾ
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਲੁਧਿਆਣਾ

ਚਾਰ ਕਰੋੜ ਰੁਪਏ ਦੀ ਹੈਰੋਇਨ ਸਮੇਤ 3 ਗਿ੍ਫ਼ਤਾਰ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਚਾਰ ਕਰੋੜ ਰੁਪਏ ਮੁੱਲ ਦੀ ਹੈਰੋਇਨ, 4 ਲੱਖ 90 ਹਜ਼ਾਰ ਦੀ ...

ਪੂਰੀ ਖ਼ਬਰ »

ਵਿਧਾਇਕ ਤਲਵਾੜ ਨੇ ਕੋਵਿਡ ਵੈਕਸੀਨੇਸ਼ਨ ਸਾਈਟ ਦਾ ਕੀਤਾ ਉਦਘਾਟਨ

ਲੁਧਿਆਣਾ, 15 ਮਈ (ਕਵਿਤਾ ਖੁੱਲਰ)-ਘੱਟ ਤੋਂ ਘੱਟ ਸਮੇਂ ਵਿਚ ਯੋਗ ਵਿਅਕਤੀਆਂ ਨੂੰ ਕਵਰ ਕਰਨ ਲਈ ਕੋਵਿਡ ਟੀਕਾਕਰਨ ਮੁਹਿੰਮ ਨੂੰ ਅੱਗੇ ਵਧਾਉਣ ਦੇ ਉਦੇਸ਼ ਨਾਲ, ਵਿਧਾਇਕ ਸੰਜੇ ਤਲਵਾੜ ਵਲੋਂ ਅੱਜ ਸਥਾਨਕ ਚੰਡੀਗੜ੍ਹ ਰੋਡ 'ਤੇ ਇਕ ਸਕੂਲ ਵਿਚ ਨਵੀਂ ਟੀਕਾਕਰਨ ਸਾਈਟ ਦਾ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਥਾਣਾ ਡਵੀਜ਼ਨ ਨੰਬਰ 3 ਦੇ ਨੇੜੇ ਹੋਈ ਗੁੰਡਾਗਰਦੀ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਤੋਂ ਸਿਰਫ਼ 100 ਗਜ ਦੂਰੀ 'ਤੇ ਬੀਤੀ ਰਾਤ ਕਰਫਿਊ ਦੌਰਾਨ ਇਕ ਦਰਜਨ ਦੇ ਕਰੀਬ ਹਥਿਆਰਬੰਦ ਨੌਜਵਾਨਾਂ ਵਲੋਂ ਗੁੰਡਾਗਰਦੀ ਕਰਦਿਆਂ ਨੌਜਵਾਨ ਨੂੰ ਜ਼ਖਮੀ ਕਰ ਦਿੱਤਾ ਜ਼ਖ਼ਮੀ ਹੋਏ ਨੌਜਵਾਨ ਨੂੰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਵਪਾਰੀਆਂ ਵਲੋਂ ਸੋਮਵਾਰ ਨੂੰ ਕਾਲਾ ਦਿਵਸ ਮਨਾਉਣ ਦਾ ਐਲਾਨ

ਲੁਧਿਆਣਾ, 15 ਮਈ (ਪੁਨੀਤ ਬਾਵਾ)-ਕੈਪਟਨ ਸਰਕਾਰ ਦੀਆਂ ਵਪਾਰੀਆਂ, ਦੁਕਾਨਦਾਰਾਂ ਤੇ ਕਾਰੋਬਾਰੀਆਂ ਨੂੰ ਮਾਰਨ ਵਾਲੀਆਂ ਨੀਤੀਆਂ ਖ਼ਿਲਾਫ਼ ਵਪਾਰੀ ਵਰਗ ਵਲੋਂ 17 ਮਈ ਦਿਨ ਸੋਮਵਾਰ ਨੂੰ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਹੈ ਜੇਕਰ ਕੈਪਟਨ ਸਰਕਾਰ ਦੇ ਕੰਨ 'ਤੇ ਫ਼ੇਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਵਿਸਥਾਰ ਕੀਤਾ ਜਾਵੇਗਾ ਉਜਵਲਾ ਯੋਜਨਾ ਦਾ

ਲੁਧਿਆਣਾ, 15 ਮਈ (ਜੁਗਿੰਦਰ ਸਿੰਘ ਅਰੋੜਾ)-ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਤਹਿਤ ਪਿਛਲੇ ਸਮੇਂ ਵਿਚ ਕਰੋਨਾ ਵਾਇਰਸ ਦੇ ਕਾਰਨ ਪੈਦਾ ਹੋਏ ਹਾਲਾਤ ਨੂੰ ਮੁੱਖ ਰੱਖਦਿਆਂ ਮਹਿਲਾਵਾਂ ਨੂੰ ਤਿੰਨ ਰਸੋਈ ਗੈਸ ਸਿਲੰਡਰ ਮੁਫ਼ਤ ਦੇਣ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਲੁਧਿਆਣਾ ਜ਼ਿਲੇ੍ਹ 'ਚ ਅੱਜ ਕੋਰੋਨਾ ਕਾਰਨ 25 ਮੌਤਾਂ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ ਕਾਰਨ 25 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚੋਂ 18 ਵਿਅਕਤੀ ਲੁਧਿਆਣਾ ਨਾਲ ਸਬੰਧਤ ਹਨ, ਜਦਕਿ 1 ਜ਼ਿਲ੍ਹਾ ਹੁਸ਼ਿਆਰਪੁਰ, 1 ਫ਼ਾਜਲਿਕਾ, 2 ਜ਼ਿਲ੍ਹਾ ...

ਪੂਰੀ ਖ਼ਬਰ »

ਨਹੀਂ ਰੁਕ ਰਹੀ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ

ਲੁਧਿਆਣਾ, 15 ਮਈ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਅਨੇਕਾਂ ਇਲਾਕਿਆਂ ਵਿਚ ਖਾਣ-ਪੀਣ ਦਾ ਕਾਰੋਬਾਰ ਕਰਨ ਵਾਲਿਆਂ ਵਲੋਂ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ | ਕਾਰੋਬਾਰ ਲਈ ਘਰੇਲੂ ਰਸੋਈ ਗੈਸ ਸਿੰਲੈਡਰ ਦੀ ਵਰਤੋਂ ਕਰਨਾ ਪੂਰੀ ਤਰ੍ਹਾਂ ਨਿਯਮਾਂ ਦੀ ...

ਪੂਰੀ ਖ਼ਬਰ »

ਫੈਕਟਰੀ ਵਿਚ ਅੱਗ ਲੱਗਣ ਨਾਲ ਕਰੋੜਾਂ ਦਾ ਨੁਕਸਾਨ

ਢੰਡਾਰੀ ਕਲਾਂ, 15 ਮਈ (ਪਰਮਜੀਤ ਸਿੰਘ ਮਠਾੜੂ)-ਉਦਯੋਗਿਕ ਇਲਾਕਾ ਸੀ. ਜਸਪਾਲ ਬਾਂਗਰ ਏਰੀਏ ਵਿਚ ਸ਼ੁੱਕਰਵਾਰ ਰਾਤ ਦੇ ਤਕਰੀਬਨ 11.30 ਵਜੇ ਪੁਰਾਣੇ ਟਾਇਰਾਂ ਤੋਂ ਰਬੜ ਬਣਾਉਣ ਵਾਲੀ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ | ਆਰ.ਐਸ. ਰਬੜ ਸਲਿਊਸ਼ਨ ਅਤੇ ਖੁਰਾਣਾ ਟਾਇਰ ਸਰਵਿਸ ...

ਪੂਰੀ ਖ਼ਬਰ »

ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੰਘਰਸ਼ ਦੀ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਹਮਾਇਤ ਦਾ ਐਲਾਨ

ਲੁਧਿਆਣਾ, 15 ਮਈ (ਅਮਰੀਕ ਸਿੰਘ ਬੱਤਰਾ)-ਟੈਕਨੀਕਲ ਸਰਵਿਸ ਯੂਨੀਅਨ ਸਿਟੀ ਵੈਸਟ ਸਰਕਲ ਲੁਧਿਆਣਾ ਐਗਜੈਕਟਿਵ ਦੀ ਮੀਟਿੰਗ ਮਾਡਲ ਟਾਊਨ ਦਫ਼ਤਰ ਵਿਖੇ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅਜੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪਾਸ ਇਕ ਮਤੇ ਰਾਹੀਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਸਥਾਪਿਤ ਕੋਵਿਡ ਕੇਅਰ ਸੈਂਟਰ ਲਈ ਐਸ.ਜੀ.ਪੀ.ਸੀ. ਵਲੋਂ 17 ਹੋਰ ਆਕਸੀਜਨ ਕੰਨਸੈਨਟੇਟਰਸ ਭੇਜੇ ਗਏ-ਸੋਖੀ

ਲੁਧਿਆਣਾ, 15 ਮਈ (ਅਮਰੀਕ ਸਿੰਘ ਬੱਤਰਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਵਲੋਂ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਸਥਾਪਿਤ ਕੀਤੇ ਕੋਵਿਡ ਕੇਅਰ ਸੈਂਟਰ ਲਈ 17 ਹੋਰ ਆਕਸੀਜਨ ਕੰਨਸੈਨਟੇਟਰਸ ਭੇਜੇ ਹਨ, ਜਿਨ੍ਹਾਂ ਨਾਲ ਵੱਧ ਤੋਂ ਵੱਧ ...

ਪੂਰੀ ਖ਼ਬਰ »

ਲਾਕਡਾਊਨ ਦੀ ਆੜ ਵਿਚ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਤੇਜ਼ ਕਰਾਂਗੇ- ਸੰਯੁਕਤ ਮੋਰਚਾ

ਲਾਡੋਵਾਲ, 15 ਮਈ (ਬਲਬੀਰ ਸਿੰਘ ਰਾਣਾ)-ਲਾਡੋਵਾਲ ਟੋਲ ਪਲਾਜ਼ਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ (ਪੰਜਾਬ) ਦੇ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਸੰਯੁਕਤ ਮੋਰਚੇ ਦੇ ਆਗੂਆਂ ਵਲੋਂ ਲਾਕਡਾਊਨ ਦਾ ਡਟਵਾਂ ਵਿਰੋਧ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ...

ਪੂਰੀ ਖ਼ਬਰ »

ਤਾਲਾਬੰਦੀ ਤੱਕ ਚੱਲਣਗੇ ਜ਼ਿਲ੍ਹਾ ਉਦਯੋਗ ਕੇਂਦਰ ਵਲੋਂ ਸਨਅਤਕਾਰਾਂ ਦੇ ਬਣਾਏ ਕਰਫ਼ਿਊ ਪਾਸ

ਲੁਧਿਆਣਾ, 15 ਮਈ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਮੈਜਿਸਟ੍ਰੇਟ ਵਰਿੰਦਰ ਕੁਮਾਰ ਸ਼ਰਮਾ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਵਲੋਂ ਬਣਾਏ ਗਏ ਸਨਅਤਕਾਰਾਂ ਦੇ ਕਰਫ਼ਿਊ ਪਾਸ ਤਾਲਾਬੰਦੀ ਤੱਕ ਮਾਨਤਾ ਪ੍ਰਾਪਤ ...

ਪੂਰੀ ਖ਼ਬਰ »

ਦੀਵਾਨ ਟੋਡਰ ਮੱਲ ਦੀ ਜਹਾਜ਼ ਹਵੇਲੀ ਦੀ ਮੁਰੰਮਤ ਅਤੇ ਦੇਖਭਾਲ ਦੀ ਮੰਗ ਲਈ ਵਫ਼ਦ ਬੀਬੀ ਜਗੀਰ ਕੌਰ ਨੂੰ ਮਿਲੇਗਾ-ਬਾਵਾ

ਲੁਧਿਆਣਾ, 15ਮਈ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਸਰਪ੍ਰਸਤ ਮਲਕੀਤ ਸਿੰਘ ਦਾਖਾ ਅਤੇ ਸੰਤ ਭੁਪਿੰਦਰ ਸਿੰਘ ਪਟਿਆਲਾ ਵਾਲਿਆਂ ਨੇ ਦੀਵਾਨ ਟੋਡਰ ਮੱਲ ਦੀ ਜਹਾਜ਼ ਹਵੇਲੀ ਦੇ ਦਰਸ਼ਨ ਕਰਨ ਉਪਰੰਤ ...

ਪੂਰੀ ਖ਼ਬਰ »

ਪਟਵਾਰੀ ਅਤੇ ਕਾਨੂੰਗੋ ਜਥੇਬੰਦੀ ਵਲੋਂ ਸੂਬਾ ਪੱਧਰੀ ਮੀਟਿੰਗ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਮੰਗਾਂ ਨੂੰ ਲੈ ਕੇ ਸੂਬੇ ਭਰ ਵਿਚ ਸੰਘਰਸ਼ ਕਰ ਰਹੇ ਪਟਵਾਰੀਆਂ ਅਤੇ ਕਾਨੂੰਗੋਆਂ ਵਲੋਂ ਆਪਣਾ ਸੰਘਰਸ਼ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਹੈ | ਇਹ ਫ਼ੈਸਲਾ ਅੱਜ ਦੋਵਾਂ ਜਥੇਬੰਦੀਆਂ ਦੀ ਸੂਬਾ ਪੱਧਰੀ ਤਾਲਮੇਲ ਕਮੇਟੀ ਵਿਚ ...

ਪੂਰੀ ਖ਼ਬਰ »

ਜ਼ੋਨ ਡੀ. ਅਧੀਨ ਹੋ ਰਹੀਆਂ ਉਸਾਰੀਆਂ ਸਬੰਧੀ ਸਹਾਇਕ ਨਿਗਮ ਯੋਜਨਾਕਾਰ ਤੋਂ ਜਬਾਵ ਤਲਬੀ ਕੀਤੀ ਜਾਵੇਗੀ-ਨਿਗਮ ਯੋਜਨਾਕਾਰ

ਲੁਧਿਆਣਾ, 15 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜੋਨ ਬੀ. ਅਧੀਨ ਪੈਂਦੇ ਇਲਾਕਿਆਂ ਵਿਚ 100 ਤੋਂ ਵਧੇਰੇ ਸਨਅਤੀ, ਵਾਪਰਕ ਉਸਾਰੀਆਂ ਨਿਯਮਾਂ ਤੋਂ ਉਲਟ ਹੋਣ ਸਬੰਧੀ ਨਿਗਮ ਯੋਜਨਾਕਾਰ ਸੁਰਿੰਦਰ ਸਿੰਘ ਬਿੰਦਰਾ ਵਲੋਂ ਕੀਤੀ ਜਵਾਬ ਤਲਬੀ ਦਾ ਸਹਾਇਕ ਨਿਗਮ ਯੋਜਨਾਕਾਰ ਵਲੋਂ ...

ਪੂਰੀ ਖ਼ਬਰ »

ਕੌ ਾਸਲਰ ਹਰਕਰਨ ਸਿੰਘ ਵੈਦ ਨੇ ਕੀਤੀ 2 ਸੜਕਾਂ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ

ਇਯਾਲੀ/ਥਰੀਕੇ, 15 ਮਈ (ਮਨਜੀਤ ਸਿੰਘ ਦੁੱਗਰੀ)-ਗ਼ਦਰੀ ਬਾਬਾ ਗੁਰਮੁਖ ਸਿੰਘ ਲਲਤੋਂ ਦੇ ਜੱਦੀ ਪਿੰਡ ਲਲਤੋਂ ਖੁਰਦ ਵਿਖੇ ਅੱਜ ਰਹਿੰਦੀਆਂ 2 ਸੜਕਾਂ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਰਸਮੀ ਸ਼ੁਰੂਆਤ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਸਪੁੱਤਰ ਕੌਂਸਲਰ ਹਰਕਰਨ ...

ਪੂਰੀ ਖ਼ਬਰ »

ਸੜਕ ਨਿਰਮਾਣ ਤੋਂ ਪਹਿਲਾਂ ਪਾਣੀ ਨਿਕਾਸੀ ਲਈ ਰੋਡ ਜਾਲੀਆਂ ਬਣਾਉਣ ਦੀ ਮੰਗ

ਲੁਧਿਆਣਾ, 15 ਮਈ (ਅਮਰੀਕ ਸਿੰਘ ਬੱਤਰਾ)-ਫੀਲਡ ਗੰਜ ਤੋਂ ਸਮਰਾਲਾ ਰੋਡ ਤੱਕ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣੇ ਨਾਲੇ ਦੇ ਨਾਲ ਦੀ ਸੜਕ ਖਸਤਾ ਹਾਲ ਹੋਣ ਅਤੇ ਲੈਵਲ ਠੀਕ ਨਾ ਹੋਣ ਕਾਰਨ ਨਗਰ ਨਿਗਮ ਪ੍ਰਸ਼ਾਸਨ ਵਲੋਂ ਵਿਧਾਇਕ ਸੁਰਿੰਦਰ ਡਾਬਰ ਦੀ ਹਦਾਇਤ 'ਤੇ ਨਗਰ ਸੁਧਾਰ ...

ਪੂਰੀ ਖ਼ਬਰ »

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਪੂਨਮ ਵਾਸੀ ਕਿਚਲੂ ਨਗਰ ਦੀ ਸ਼ਿਕਾਇਤ 'ਤੇ ਉਸਦੇ ਪਤੀ ਮਨਦੀਪ ਕੁਮਾਰ ਵਾਸੀ ਦੇਵ ਨਗਰ ਪੱਖੋਵਾਲ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ...

ਪੂਰੀ ਖ਼ਬਰ »

ਮਜ਼ਦੂਰਾਂ ਦਾ ਗੈਸ ਸਿਲੰਡਰ ਚੋਰੀ

ਹੰਬੜਾਂ, 15 ਮਈ (ਮੱਕੜ)-ਸਥਾਨਕ ਮੁੱਢਲਾ ਸਿਹਤ ਕੇਂਦਰ ਵਿਖੇ ਇਮਾਰਤ ਦੇ ਨਿਰਮਾਣ ਮੌਕੇ ਰਾਤ ਸਮੇਂ ਕੰਮ ਕਰਨ ਵਾਲੇ ਮਜ਼ਦੂਰਾਂ ਦਾ ਗੈਸ ਸਿਲੰਡਰ ਚੋਰੀ ਹੋਣ ਦਾ ਸਮਾਚਾਰ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਕੰਮ ਕਰ ਰਹੇ ਕਾਲਾ ਮਿਸਤਰੀ ਤੇ ਕੁਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨੂੰ ਲੋਕ ਤੀਜੇ ਬਦਲ ਵਜੋਂ ਦੇਖ ਰਹੇ ਹਨ-ਬੈਂਸ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੀ ਬੂਥ ਕਮੇਟੀ ਮੀਟਿੰਗ ਵਾਰਡ ਨੰਬਰ 49 ਵਿਖੇ ਵਾਰਡ ਪ੍ਰਧਾਨ ਵਿਕਰਾਤ ਸ਼ਰਮਾ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ...

ਪੂਰੀ ਖ਼ਬਰ »

ਵਪਾਰੀ ਦੇ ਦੋ ਲੱਖ ਨਕਦੀ ਚੋਰੀ ਕਰਨ ਵਾਲੇ ਨੌਜਵਾਨ ਕੈਮਰੇ 'ਚ ਹੋਏ ਕੈਦ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਵਿਚ ਇਲੈਕਟ੍ਰੋਨਿਕਸ ਦਾ ਕਾਰੋਬਾਰ ਕਰਨ ਵਾਲੇ ਇਕ ਵਪਾਰੀ ਦੀ ਦੋ ਲੱਖ ਰੁਪਏ ਦੀ ਨਕਦੀ ਚੋਰੀ ਕਰਨ ਵਾਲੇ ਨੌਜਵਾਨ ਕੈਮਰੇ ਵਿਚ ਕੈਦ ਹੋ ਗਏ. ਪੁਲਿਸ ਨੇ ਇਸ ਮਾਮਲੇ ਵਿਚ ਤਿੰਨ ਨੌਜਵਾਨਾਂ ਖ਼ਿਲਾਫ਼ ਕੇਸ ...

ਪੂਰੀ ਖ਼ਬਰ »

ਪਲਾਸਟਿਕ ਸਾੜਨ ਨਾਲ ਪੈਦਾ ਹੁੰਦੇ ਪ੍ਰਦੂਸ਼ਣ ਦੇ ਵਿਰੋਧ 'ਚ ਕਾਲੋਨੀ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਇਆਲੀ/ਥਰੀਕੇ, 15 ਮਈ (ਮਨਜੀਤ ਸਿੰਘ ਦੁੱਗਰੀ)-ਪਿੰਡ ਬਾਰਨਹਾੜਾ ਦੀ ਜੂਹ 'ਚ ਪੈਂਦੀ ਸਚਦੇਵਾ ਕਲੋਨੀ ਦੇ ਵਾਸੀਆਂ ਵਲੋਂ ਅੱਜ ਸਿਵਲ ਪ੍ਰਸ਼ਾਸਨ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਖ਼ਿਲਾਫ਼ ਕਲੋਨੀ 'ਚ ਰਹਿੰਦੇ ਝੁੱਗੀਆਂ ਵਾਲਿਆਂ ਵਲੋਂ ਪਲਾਸਟਿਕ ਸਾੜੇ ਜਾਣ ਨਾਲ ਪੈਦਾ ...

ਪੂਰੀ ਖ਼ਬਰ »

ਈਦ ਦੇ ਪਾਵਨ ਦਿਵਸ 'ਤੇ ਕੈਪਟਨ ਵਲੋਂ ਮਲੇਰਕੋਟਲਾ ਨੂੰ ਜ਼ਿਲ੍ਹੇ ਦਾ ਦਰਜਾ ਦੇਣਾ ਸ਼ਲਾਘਾਯੋਗ-ਰੇਸ਼ਮ ਸੱਗੂ

ਲੁਧਿਆਣਾ, 15 ਮਈ (ਕਵਿਤਾ ਖੁੱਲਰ)-ਓ.ਬੀ.ਸੀ. ਵਿਭਾਗ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਰੇਸ਼ਮ ਸਿੰਘ ਸੱਗੂ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਈਦ ਦੇ ਪਾਵਨ ਦਿਵਸ 'ਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਮਲੇਰਕੋਟਲਾ ਨੂੰ ਜ਼ਿਲ੍ਹੇ ਦਾ ...

ਪੂਰੀ ਖ਼ਬਰ »

ਛੱਪੜਾਂ ਨੂੰ ਡੂੰਘਾ ਪੁੱਟਵਾਉਣ ਵਾਲਿਆਂ ਦੀ ਪੜਤਾਲ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ-ਗਰਚਾ

ਲੁਧਿਆਣਾ, 15 ਮਈ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਆਗੂ ਮਾਨ ਸਿੰਘ ਗਰਚਾ ਨੇ ਕਿਹਾ ਕਿ ਬੀਤੇ ਦਿਨ ਪਿੰਡ ਮਾਨਗੜ੍ਹ ਵਿਖੇ ਜੋ ਛੱਪੜ 'ਚ ਡੁਬਣ ਕਰਕੇ ਬੱਚਿਆਂ ਦੀ ਤੇ ਹੋਰਾਂ ਦੀ ਮੌਤ ਹੋਈ ਹੈ, ਉਸ ਦੀ ਪੜਤਾਲ ਹੋਣੀ ਚਾਹੀਦੀ ਹੈ | ਸ. ਗਰਚਾ ਨੇ ...

ਪੂਰੀ ਖ਼ਬਰ »

ਕੌਮਾਂਤਰੀ ਮਾਂ ਦਿਵਸ ਨੂੰ ਸਮਰਪਿਤ ਅੰਤਰਰਾਸ਼ਟਰੀ ਆਨਲਾਈਨ ਸੰਵਾਦ ਤੇ ਕਵੀ ਦਰਬਾਰ ਕਰਵਾਇਆ

ਲੁਧਿਆਣਾ, 15 ਮਈ (ਪੁਨੀਤ ਬਾਵਾ)-ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਵਿਸ਼ਵ ਮਾਂ ਦਿਵਸ ਨੂੰ ਸਮਰਪਿਤ ਅੰਤਰਰਾਸ਼ਟਰੀ ਆਨਲਾਈਨ ਸੰਵਾਦ ਤੇ ਕਵੀ ਦਰਬਾਰ ਕਰਵਾਇਆ ਗਿਆ, ਸੁਆਗਤੀ ਭਾਸ਼ਨ ਡਾ.ਐਸ.ਪੀ. ਸਿੰਘ ...

ਪੂਰੀ ਖ਼ਬਰ »

ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਮੁਕੰਮਲ ਤਾਲਾਬੰਦੀ ਕਰ ਦਿੱਤੀ ਜਾਵੇ-ਸਮੂਹ ਉਦਯੋਗਪਤੀ

ਢੰਡਾਰੀ ਕਲਾਂ, 15 ਮਈ (ਪਰਮਜੀਤ ਸਿੰਘ ਮਠਾੜੂ)-ਕੋਰੋਨਾ ਵਾਇਰਸ ਦੇ ਲਗਾਤਾਰ ਵਧ ਰਹੇ ਬੁਰੇ ਪ੍ਰਭਾਵ ਕਰਕੇ ਤਾਲਾਬੰਦੀ ਹੀ ਕਰ ਦੇਣੀ ਚਾਹੀਦੀ ਹੈ | ਦੇਸ਼ ਦੇ ਜ਼ਿਆਦਾਤਰ ਰਾਜਾਂ ਵਿੱਚ ਤਾਲਾਬੰਦੀ ਲੱਗ ਚੁੱਕੀ ਹੈ ਅਤੇ ਪੰਜਾਬ ਵਿਚ ਵੀ ਸਖ਼ਤ ਪਾਬੰਦੀਆਂ ਦੇ ਨਾਲ ਵੀਕੈਂਡ ...

ਪੂਰੀ ਖ਼ਬਰ »

ਕਰਫ਼ਿਊ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਕਰਫਿਊ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਕੇਸ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਦਰੇਸੀ ਦੀ ਪੁਲਿਸ ਨੇ ਸੁਰਿੰਦਰ ਪੁੱਤਰ ਮੁਖਤਿਆਰ ਸਿੰਘ ਵਾਸੀ ਉੱਤਰ ਪ੍ਰਦੇਸ਼ ਅਤੇ ਹਰੀ ਓਮ ਵਾਸੀ ਉੱਤਰ ਪ੍ਰਦੇਸ਼ ਨੂੰ ਗਿ੍ਫ਼ਤਾਰ ਕੀਤਾ ਹੈ, ਜੋ ਕਰਫਿਊ ਦੌਰਾਨ ਬੱਸ ਵਿਚ ਬਿਨਾਂ ਸਮਾਜਿਕ ਦੂਰੀ ਦੀ ਹਦਾਇਤ ਦੀ ਪਾਲਣਾ ਕਰਦਿਆਂ ਸਵਾਰੀਆਂ ਨੂੰ ਬਿਠਾ ਰਹੇ ਸਨ | ਪੁਲਿਸ ਨੇ ਬੱਸ ਵੀ ਕਬਜ਼ੇ ਵਿਚ ਲੈ ਲਈ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਮੁਕੇਸ਼ ਕੁਮਾਰ ਵਾਸੀ ਆਜ਼ਾਦ ਨਗਰ ਨੂੰ ਗਿ੍ਫ਼ਤਾਰ ਕੀਤਾ ਹੈ | ਉਹ ਬਹਾਦਰ ਕੇ ਸੜਕ 'ਤੇ ਆਪਣੀ ਸਬਜ਼ੀ ਦੀ ਦੁਕਾਨ 'ਤੇ ਕਰਫਿਊ ਦੌਰਾਨ ਸਬਜ਼ੀ ਵੇਚ ਰਿਹਾ ਸੀ | ਤੀਜੇ ਅਜਿਹੇ ਮਾਮਲੇ ਵਿਚ ਪੁਲਿਸ ਨੇ ਪ੍ਰਦੀਪ ਸਿੰਘ ਪੁੱਤਰ ਨਰੇਸ਼ ਵਾਸੀ ਢੋਲੇਵਾਲ ਨੂੰ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀ ਢੋਲੇਵਾਲ ਪੁਲ ਨੇੜੇ ਆਪਣੀ ਬੀੜੀ/ਸਿਗਰਟਾਂ ਦੀ ਦੁਕਾਨ ਖੋਲ੍ਹ ਕੇ ਲੋਕਾਂ ਨੂੰ ਸਾਮਾਨ ਵੇਚ ਰਿਹਾ ਸੀ | ਪੁਲਿਸ ਵਲੋਂ ਵਿਪਨ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਚੂਹੜਪੁਰ ਰੋਡ ਨੂੰ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀ ਆਪਣੀ ਕਰਿਆਨਾ ਦੀ ਦੁਕਾਨ ਖੋਲ੍ਹ ਕੇ ਲੋਕਾਂ ਨੂੰ ਸਾਮਾਨ ਸਪਲਾਈ ਦੇ ਰਿਹਾ ਸੀ | ਪੁਲਿਸ ਨੇ ਗਿਰਧਾਰੀ ਲਾਲ ਵਾਸੀ ਥਾਪਰ ਕਾਲੋਨੀ ਹੈਬੋਵਾਲ ਕਲਾਂ ਨੂੰ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀ ਗੋਲ ਗੱਪਿਆਂ ਦੀ ਰੇਹੜੀ ਲਗਾ ਕੇ ਕਰਫਿਊ ਦੌਰਾਨ ਲੋਕਾਂ ਨੂੰ ਗੋਲਗੱਪੇ ਵੇਚ ਰਿਹਾ ਸੀ | ਪੁਲਿਸ ਵਲੋਂ ਸ਼ਿਵ ਕੁਮਾਰ ਵਾਸੀ ਹੰਬੜਾ, ਅਵਦੇਸ਼ ਕੁਮਾਰ ਵਾਸੀ ਹੰਬੜਾ ਨੂੰ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀ ਵੀ ਕਰਫਿਊ ਦੌਰਾਨ ਬਿਨਾਂ ਕਿਸੇ ਕੰਮ ਦੇ ਸੜਕ 'ਤੇ ਘੁੰਮ ਰਹੇ ਸਨ | ਪੁਲਿਸ ਵਲੋਂ ਲਿਆਕਤ ਅਲੀ ਵਾਸੀ ਬਲਾਚੌਰ ਅਤੇ ਜਾਕੂਬ ਵਾਸੀ ਬੰਗਾ ਨੂੰ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀ ਸੜਕ 'ਤੇ ਕਰਫਿਊ ਦੌਰਾਨ ਬਿਨ੍ਹਾਂ ਕਿਸੇ ਕੰਮ ਤੋਂ ਘੁੰਮ ਰਹੇ ਸਨ | ਪੁਲਿਸ ਵਲੋਂ ਕੈਲਾਸ਼ ਚੰਦਰ ਵਾਸੀ ਜੱਸੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀ ਕਰਫਿਊ ਦੌਰਾਨ ਸੜਕ 'ਤੇ ਆਈਸਕ੍ਰੀਮ ਵੇਚ ਰਿਹਾ ਸੀ | ਪੁਲਿਸ ਵਲੋਂ ਪ੍ਰਭੂ ਗੁਪਤਾ ਬੁੱਕ ਸ਼ਾਪ ਦੇ ਮਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਕਥਿਤ ਦੋਸ਼ੀ ਹੈਬੋਵਾਲ ਵਿਚ ਆਪਣੀ ਦੁਕਾਨ ਖੋਲ੍ਹ ਕੇ ਗਾਹਕਾਂ ਨੂੰ ਸਾਮਾਨ ਦੇ ਰਿਹਾ ਸੀ | ਪੁਲਿਸ ਵਲੋਂ ਸ਼ਰੀਫ ਪੁੱਤਰ ਰਸ਼ੀਦ ਵਾਸੀ ਪਿੰਡ ਸੁਨੇਤ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਕਥਿਤ ਦੋਸ਼ੀ ਕਰਫਿਊ ਦੌਰਾਨ ਆਪਣੀ ਮੀਟ ਦੀ ਦੁਕਾਨ ਖੋਲ੍ਹ ਕੇ ਸਾਮਾਨ ਸਪਲਾਈ ਕਰ ਰਿਹਾ ਸੀ | ਪੁਲਿਸ ਵਲੋਂ ਸਿੱਧੀ ਵਿਨਾਇਕ ਡੇਅਰੀ ਤੇ ਬੇਕਰੀ ਦੇ ਮਾਲਕ ਜਤਿਨ ਕੁਮਾਰ ਵਾਸੀ ਹੈਬੋਵਾਲ ਕਲਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਕਥਿਤ ਦੋਸ਼ੀ ਆਪਣੀ ਤਿਆਰੀ ਅਤੇ ਬੇਕਰੀ ਦੀ ਦੁਕਾਨ ਖੋਲ੍ਹ ਕੇ ਲੋਕਾਂ ਨੂੰ ਸਾਮਾਨ ਦੇ ਰਿਹਾ ਸੀ | ਪੁਲਿਸ ਨੇ ਸੰਜੇ ਚੌਧਰੀ, ਮੁਕੇਸ਼ ਯਾਦਵ, ਦਿਨੇਸ਼ ਕੁਮਾਰ ਵਾਸੀ ਗੋਬਿੰਦ ਕਾਲੋਨੀ ਨੂੰ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀ ਸੜਕ 'ਤੇ ਕਰਫਿਊ ਦੌਰਾਨ ਸਬਜ਼ੀ ਵੇਚ ਰਹੇ ਸਨ | ਪੁਲਿਸ ਨੇ ਇਨ੍ਹਾਂ ਸਾਰਿਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਕਰ ਲਏ ਹਨ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX