

-
ਬਿਹਾਰ: ਸਰਕਾਰ ਨੇ ਲਗਾਈ 23 ਸੋਸ਼ਲ ਨੈਟਵਰਕਿੰਗ ਐਪਲੀਕੇਸ਼ਨਾਂ ’ਤੇ ਪਾਬੰਦੀ
. . . 3 minutes ago
-
ਪਟਨਾ, 6 ਫਰਵਰੀ- ਬਿਹਾਰ ਸਰਕਾਰ ਨੇ ਸ਼ਾਂਤੀ ਬਣਾਈ ਰੱਖਣ ਲਈ ਸਾਰਨ ਜ਼ਿਲ੍ਹੇ ਵਿਚ 8 ਫਰਵਰੀ 12 ਵਜੇ ਤੱਕ 23 ਸੋਸ਼ਲ ਨੈਟਵਰਕਿੰਗ ਅਤੇ ਮੈਸੇਜਿੰਗ ਐਪਲੀਕੇਸ਼ਨਾਂ ’ਤੇ ਅਸਥਾਈ ਤੌਰ ’ਤੇ ਪਾਬੰਦੀ ਲਗਾ...
-
ਪ੍ਰਧਾਨ ਮੰਤਰੀ ਨੇ ਕੀਤਾ ਐਚ.ਏ.ਐਲ ਫ਼ੈਕਟਰੀ ਦਾ ਉਦਘਾਟਨ
. . . 48 minutes ago
-
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਤੁਮਾਕੁਰੂ ਵਿਚ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ (ਐਚ.ਏ.ਐਲ.) ਦੀ ਹੈਲੀਕਾਪਟਰ ਫ਼ੈਕਟਰੀ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਲਾਈਟ ਯੂਟੀਲਿਟੀ ਹੈਲੀਕਾਪਟਰ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ...
-
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 1300
. . . 27 minutes ago
-
ਅੰਕਾਰਾ, 6 ਫਰਵਰੀ- ਤੁਰਕੀ ਵਿਚ ਆਏ ਭੂਚਾਲ ’ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 1300 ’ਤੇ ਪਹੁੰਚ ਗਈ ਹੈ। ਨਿਊਜ਼ ਏਜੰਸੀ ਏ. ਪੀ. ਨੇ ਦੱਸਿਆ ਕਿ ਮਲਬੇ ਵਿਚ ਹਾਲੇ ਵੀ ...
-
ਤੁਰਕੀ ਵਿਚ 7.6 ਤੀਬਰਤਾ ਦਾ ਆਇਆ ਇਕ ਹੋਰ ਭੂਚਾਲ
. . . 1 minute ago
-
ਅੰਕਾਰਾ, 6 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਦੇਸ਼ ਦੀ ਆਫ਼ਤ ਏਜੰਸੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਦੱਖਣੀ ਤੁਰਕੀ ਦੇ ਕਹਰਾਮਨਮਾਰਾਸ ਸੂਬੇ ਦੇ ਐਲਬਿਸਤਾਨ ਜ਼ਿਲ੍ਹੇ ਵਿਚ 7.6 ਤੀਬਰਤਾ ਦਾ ਇਕ ਹੋਰ ਤਾਜ਼ਾ ਭੂਚਾਲ...
-
ਸਿੱਖ ਰਹਿਣੀ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਦਖ਼ਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ - ਸਕੱਤਰ ਸ਼੍ਰੋਮਣੀ ਕਮੇਟੀ
. . . about 1 hour ago
-
ਅੰਮ੍ਰਿਤਸਰ, 6 ਫਰਵਰੀ (ਜਸਵੰਤ ਸਿੰਘ ਜੱਸ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਭਾਰਤ ਸਰਕਾਰ ਦੁਆਰਾ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਬਾਰੇ ਤਜਵੀਜ਼ ਦੀ ਕੀਤੀ ਜਾ ਰਹੀ ਵਕਾਲਤ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਕਿਹਾ ਸਿੱਖ ਰਹਿਣੀ...
-
ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦੇ 8 ਮੈਂਬਰ ਗ੍ਰਿਫ਼ਤਾਰ
. . . about 1 hour ago
-
ਕਪੂਰਥਲਾ, 6 ਫਰਵਰੀ (ਅਮਰਜੀਤ ਕੋਮਲ)-ਕਪੂਰਥਲਾ ਪੁਲਿਸ ਨੇ ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕਰਕੇ ਗਰੋਹ ਦੇ 8 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 7 ਹੋਰ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਕੀਤੀ ਹੈ। ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਨੇ ਇਸ ਗਰੋਹ ਦੇ ਮੈਂਬਰਾਂ ਕੋਲੋਂ ਇਕ ਸਫ਼ਾਰੀ...
-
ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਾ ਮੇਲਾ ਬਜ਼ਾਰ ਨਗਰ ਕੌਂਸਲ ਅਤੇ ਪੁਲਿਸ ਨੇ ਹਟਵਾਇਆ
. . . about 1 hour ago
-
ਸ੍ਰੀ ਮੁਕਤਸਰ ਸਾਹਿਬ, 6 ਫਰਵਰੀ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਸੰਬੰਧੀ ਮਲੋਟ ਰੋਡ ’ਤੇ ਲੱਗੇ ਮੇਲਾ ਬਾਜ਼ਾਰ ਜੋ ਕਿ ਸੜਕ ਦੇ ਦੋਵਾਂ ਕਿਨਾਰਿਆਂ ’ਤੇ ਲੱਗਾ ਹੋਇਆ ਸੀ, ਨੂੰ ਅੱਜ ਨਗਰ ਕੌਂਸ਼ਲ ਅਤੇ ਪੁਲਿਸ ਵਲੋਂ ਹਟਵਾਇਆ ਗਿਆ। ਦੱਸ ਦੇਈਏ ਕਿ ਮੇਲੇ ਮੌਕੇ ਲੱਗਣ ਵਾਲੇ ਇਸ ਬਜ਼ਾਰ ਦੌਰਾਨ ਮਲੋਟ,....
-
ਪਰਨੀਤ ਕੌਰ ਵਲੋਂ ਦਿੱਤੇ ਜਵਾਬ ’ਤੇ ਪੰਜਾਬ ਕਾਂਗਰਸ ਪ੍ਰਧਾਨ ਦਾ ਬਿਆਨ: ਤੁਹਾਨੂੰ ਨੈਤਿਕ ਤੌਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ
. . . about 1 hour ago
-
ਚੰਡੀਗੜ੍ਹ, 6 ਫਰਵਰੀ- ਪ੍ਰਨੀਤ ਕੌਰ ਵਲੋਂ ਨੋਟਿਸ ’ਤੇ ਦਿੱਤੇ ਜਵਾਬ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿ੍ਹੰਗ ਨੇ ਉਨ੍ਹਾਂ ਨੂੰ ਕਿਹਾ ਕਿ ਨੈਤਿਕ ਤੌਰ ’ਤੇ, ਤੁਹਾਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ ਅਤੇ ਆਪਣੇ ਹਲਕੇ ਦਾ ਸਾਹਮਣਾ ਕਰਨਾ ਚਾਹੀਦਾ ਸੀ, ਕਿਉਂਕਿ ਜਨਤਾ ਨੇ ਤੁਹਾਨੂੰ ਕਾਂਗਰਸੀ ਉਮੀਦਵਾਰ ਵਜੋਂ ਵੋਟ ਦਿੱਤੀ ਸੀ। ਆਮ...
-
ਭਾਰਤ ਦੇ ਮੋਂਟੀ ਦੇਸਾਈ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ
. . . about 1 hour ago
-
ਕਾਠਮੰਡੂ, 6 ਫਰਵਰੀ- ਨਿਪਾਲ ਦੇ ਕ੍ਰਿਕਟ ਸੰਘ ਨੇ ਘੋਸ਼ਣਾ ਕਰਦਿਆਂ ਦੱਸਿਆ ਕਿ ਭਾਰਤ ਦੇ ਮੋਂਟੀ ਦੇਸਾਈ ਨੂੰ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ...
-
ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ
. . . about 1 hour ago
-
ਨਵੀਂ ਦਿੱਲੀ, 6 ਫਰਵਰੀ- ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ 7 ਫਰਵਰੀ ਨੂੰ ਦਿੱਲੀ ਵਿਚ ਸੰਸਦ ਲਾਇਬ੍ਰੇਰੀ ਭਵਨ ਵਿਚ ਹੋਵੇਗੀ।
-
ਸਰਕਾਰ ਦੀ ਪੂਰੀ ਕੋਸ਼ਿਸ਼ ਕੇ ਅਡਾਨੀ ਮੁੱਦੇ ’ਤੇ ਚਰਚਾ ਨਾ ਹੋਵੇ- ਰਾਹੁਲ ਗਾਂਧੀ
. . . about 1 hour ago
-
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਡਾਨੀ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਪੂਰੀ ਕੋਸ਼ਿਸ਼ ਕਰੇਗੀ ਕਿ ਅਡਾਨੀ ਮੁੱਦੇ ’ਤੇ ਸੰਸਦ ’ਚ ਕੋਈ ਚਰਚਾ ਨਾ ਹੋਵੇ। ਸਰਕਾਰ ਨੂੰ ਇਸ ’ਤੇ ਸੰਸਦ ’ਚ ਚਰਚਾ ਦੀ ਇਜਾਜ਼ਤ...
-
ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਕਰਵਾਈ ਸਫ਼ਲ ਲੈਂਡਿੰਗ
. . . about 1 hour ago
-
ਨਵੀਂ ਦਿੱਲੀ, 6 ਫਰਵਰੀ- ਭਾਰਤੀ ਜਲ ਸੈਨਾ ਵਲੋਂ ਉਦੋਂ ਆਤਮਨਿਰਭਰ ਭਾਰਤ ਵੱਲ ਇਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਗਿਆ, ਜਦੋਂ ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਲੈਂਡਿੰਗ ਕੀਤੀ। ਇਹ ਸਵਦੇਸ਼ੀ ਲੜਾਕੂ ਜਹਾਜ਼ਾਂ ਦੇ ਨਾਲ ਸਵਦੇਸ਼ੀ ਏਅਰਕ੍ਰਾਫ਼ਟ ਕੈਰੀਅਰ ਦੇ ਡਿਜ਼ਾਈਨ, ਵਿਕਾਸ,...
-
ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ- ਦਿਗਵਿਜੇ ਸਿੰਘ
. . . about 1 hour ago
-
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਦਿਗਵਿਜੈ ਸਿੰਘ ਨੇ ਕਿਹਾ ਕਿ ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ ਹੈ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ ਅਤੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਯਮ 267 ਦੇ ਤਹਿਤ ਚਰਚਾ ਚਾਹੁੰਦੇ ਹਾਂ। ਅਸੀਂ ਉਦੋਂ ਤੱਕ ਪਿੱਛੇ...
-
ਭਾਰਤ ਸਰਕਾਰ ਵਲੋਂ ਐਨ.ਡੀ.ਆਰ.ਐਫ਼ ਟੀਮਾਂ ਰਾਹਤ ਸਮੱਗਰੀ ਸਮੇਤ ਤੁਰਕੀ ਜਾਣ ਲਈ ਤਿਆਰ- ਪੀ.ਐਮ.ਓ.
. . . about 1 hour ago
-
ਨਵੀਂ ਦਿੱਲੀ, 6 ਫਰਵਰੀ- ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਤੁਰਕੀ ਸਰਕਾਰ ਨਾਲ ਤਾਲਮੇਲ ਕਰਕੇ ਐਨ.ਡੀ.ਆਰ. ਐਫ਼ ਦੀਆਂ ਖ਼ੋਜ, ਬਚਾਅ ਅਤੇ ਮੈਡੀਕਲ ਟੀਮਾਂ ਰਾਹਤ ਸਮੱਗਰੀ ਦੇ ਨਾਲ ਤੁਰੰਤ ਤੁਰਕੀ ਰਵਾਨਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ 100 ਕਰਮਚਾਰੀਆਂ ਦੀਆਂ 2 ਐਨ.ਡੀ.ਆਰ.ਐਫ਼ ਟੀਮਾਂ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ...
-
ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ
. . . about 2 hours ago
-
ਵਿਆਨਾ, 6 ਫਰਵਰੀ- ਇਸ ਹਫ਼ਤੇ ਦੇ ਅੰਤ ’ਚ ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਪੁਲਿਸ ਨੇ ਮੌਤ ਦੀ ਸੂਚਨਾ ਦਿੱਤੀ ਹੈ। ਪੁਲਿਸ ਦੇ ਅਨੁਸਾਰ ਸਕੂਲ ਦੀਆਂ ਛੁੱਟੀਆਂ ਦੌਰਾਨ ਵਿਆਨਾ ਵਿਚ ਸਕੀ ਰਿਜ਼ੋਰਟ ਭਰੇ ਹੋਏ ਸਨ। ਰਿਪੋਰਟ ਮੁਤਾਬਕ ਟਾਇਰੋਲ ਅਤੇ ਵੋਰਾਰਲਬਰਗ...
-
ਅਸੀਂ ਪ੍ਰਧਾਨ ਮੰਤਰੀ ਵਲੋਂ ਦਿੱਤੇ ਐਚ. ਆਈ. ਆਰ. ਏ. ਮੰਤਰ ’ਦੇ ਆਧਾਰ ’ਤੇ ਤ੍ਰਿਪੁਰਾ ਵਿਚ ਵਿਕਾਸ ਕੀਤਾ- ਕੇਂਦਰੀ ਗ੍ਰਹਿ ਮੰਤਰੀ
. . . about 2 hours ago
-
ਅਗਰਤਲਾ, 6 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਸੰਬੰਧੀ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਮਿਊਨਿਸਟ, ਕਾਂਗਰਸ ਅਤੇ ਮੋਥਾ ਪਾਰਟੀ ਤਿੰਨੋਂ ਇਕਜੁੱਟ ਹਨ। ਕਾਂਗਰਸ ਅਤੇ ਕਮਿਊਨਿਸਟ ਆਹਮੋ-ਸਾਹਮਣੇ ਤੋਂ ਮਿਲੇ ਹਨ ਪਰ ਮੋਥਾ ਮੇਜ਼ ਦੇ ਹੇਠਾਂ ਤੋਂ ਰਲੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਕਾਰਡ...
-
ਰਾਜ ਸਭਾ ਤੇ ਲੋਕ ਸਭਾ ਭਲਕੇ 11 ਵਜੇ ਤੱਕ ਮੁਲਤਵੀ
. . . about 3 hours ago
-
ਨਵੀ ਦਿੱਲੀ, 6 ਫਰਵਰੀ- ਅਡਾਨੀ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਤੇ ਰਾਜ ਸਭਾ ਨੂੰ ਭਲਕੇ 7 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ...
-
ਮੁੰਬਈ ਵਿਚ ਪ੍ਰਧਾਨ ਮੰਤਰੀ 10 ਫਰਵਰੀ ਨੂੰ ਕਰਨਗੇ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ
. . . about 3 hours ago
-
ਮਹਾਰਾਸ਼ਟਰ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਫਰਵਰੀ ਨੂੰ ਮੁੰਬਈ ਵਿਚ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੀ ਫ਼ੇਰੀ ਦੇ ਮੱਦੇਨਜ਼ਰ ਏਅਰਪੋਰਟ, ਸਹਾਰ , ਕੋਲਾਬਾ , ਐਮ.ਆਰ.ਏ. ਮਾਰਗ, ਐਮ.ਆਈ.ਡੀ.ਸੀ. ਅਤੇ ਅੰਧੇਰੀ ਪੁਲਿਸ ਸਟੇਸ਼ਨ ਦੇ ਅਧਿਕਾਰ ਖ਼ੇਤਰ ਵਿਚ ਡਰੋਨ ਅਤੇ...
-
ਜੇਲ੍ਹ ’ਚ ਬੰਦ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਮੋਨੂੰ ਡਾਂਗਰ ਤੋਂ ਮੋਬਾਈਲ ਬਰਾਮਦ
. . . about 3 hours ago
-
ਫ਼ਰੀਦਕੋਟ, 6 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ ’ਚ ਬੰਦ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਅਤੇ ਹਰਿਆਣਾ ਦੇ ਗੈਂਗਸਟਰ ਮੋਨੂੰ ਡਾਂਗਰ ਤੋਂ ਟੱਚ ਸਕਰੀਨ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਨੂੰ ਡਾਂਗਰਸ ਜੇਲ੍ਹ ਵਿਚ ਹਾਈ ਸਿਕਉਰਿਟੀ ਜ਼ੋਨ ’ਚ ਬੰਦ...
-
ਕੌਮੀ ਇਨਸਾਫ਼ ਮੋਰਚੇ ਤੋਂ ਰਵਾਨਾ ਹੋਇਆ 31 ਮੈਬਰਾਂ ਦਾ ਜਥਾ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . . about 4 hours ago
-
ਚੰਡੀਗੜ੍ਹ, 6 ਫਰਵਰੀ (ਦਵਿੰਦਰ) - ਅੱਜ ਕੌਮੀ ਇਨਸਾਫ਼ ਮੋਰਚੇ ਤੋਂ ਭਾਈ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ ਹੇਠ ਰਵਾਨਾ ਹੋਏ 31 ਮੈਂਬਰੀ ਜਥੇ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ
-
ਬੈਂਗਲੁਰੂ ਤਕਨਾਲੋਜੀ, ਪ੍ਰਤਿਭਾ ਅਤੇ ਨਵੀਨਤਾ ਦੀ ਊਰਜਾ ਨਾਲ ਭਰਪੂਰ ਸ਼ਹਿਰ- ਨਰਿੰਦਰ ਮੋਦੀ
. . . about 4 hours ago
-
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ 2023 ਈਵੈਂਟ ਵਿਚ ਹਿੱਸਾ ਲਿਆ। ਇਸ ਪ੍ਰੋਗਰਾਮ ਵਿਚ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ, ਰਾਜਪਾਲ ਥਾਵਰਚੰਦ ਗਹਿਲੋਤ ਅਤੇ ਮੁੱਖ ਮੰਤਰੀ ਬਸਵਰਾਜ ਬੋਮਈ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ...
-
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 300
. . . about 4 hours ago
-
ਅੰਕਾਰਾ, 6 ਫਰਵਰੀ- ਰਾਇਟਰਜ਼ ਤੋਂ ਮਿਲੀ ਜਾਣਕਾਰੀ ਅਨੁਸਾਰ ਮੱਧ ਤੁਰਕੀ ਅਤੇ ਉੱਤਰ ਪੱਛਮੀ ਸੀਰੀਆ ਵਿਚ 7.8 ਤੀਬਰਤਾ ਦੇ ਆਏ ਭੂਚਾਲ ਵਿਚ ਲਗਭਗ 300 ਲੋਕਾਂ ਦੀ ਮੌਤ ਹੋ ਗਈ ਅਤੇ ਸੈਂਕੜੇ ਲੋਕ ਜ਼ਖ਼ਮੀ ਹੋ ਗਏ। ਭੂਚਾਲ ਦੇ ਝਟਕੇ ਸਾਈਪ੍ਰਸ ਅਤੇ ਲੇਬਨਾਨ ਵਿਚ ਵੀ....
-
ਮੇਰੀ ਆਵਾਜ਼ ਹੀ ਮੇਰੀ ਪਹਿਚਾਣ ਹੈ
. . . about 4 hours ago
-
ਮੇਰੀ ਆਵਾਜ਼ ਹੀ ਮੇਰੀ ਪਹਿਚਾਣ ਹੈ
-
ਸਾਬਕਾ ਸਰਪੰਚ ਦਾ ਨਿੱਜੀ ਰੰਜਿਸ਼ ਕਾਰਨ ਗੋਲੀ ਮਾਰ ਕੇ ਕਤਲ
. . . about 4 hours ago
-
ਊਧਨਵਾਲ, 6 ਫਰਵਰੀ (ਪਰਗਟ ਸਿੰਘ)- ਨਜ਼ਦੀਕੀ ਪਿੰਡ ਦਈਆ ਦੇ ਸਾਬਕਾ ਸਰਪੰਚ ਸਵਰਨ ਸਿੰਘ (65) ਪੁੱਤਰ ਹਰਭਜਨ ਸਿੰਘ ਦਾ ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਸਵਰਨ ਸਿੰਘ ਦੇ ਪੁੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੇੜਲੇ ਪਿੰਡ ਭੰਬੋਈ ਦੇ ਅੱਠ ਦਸ ਵਿਅਕਤੀਆਂ ਨੇ ਸਾਡੇ ਘਰ ਆ...
-
ਕੌਮੀ ਇਨਸਾਫ਼ ਮੋਰਚੇ ਵਲੋਂ ਮੁੱਖ ਮੰਤਰੀ ਰਿਹਾਇਸ਼ ਵੱਲ ਮਾਰਚ
. . . about 4 hours ago
-
ਚੰਡੀਗੜ੍ਹ, 6 ਫਰਵਰੀ (ਦਵਿੰਦਰ)- ਬੰਦੀ ਸਿੰਘਾਂ ਤੇ ਹੋਰ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਮਾਰਚ ਦੌਰਾਨ ਕੌਮੀ ਇਨਸਾਫ਼ ਮੋਰਚੇ ਤੋਂ 31 ਸਿੰਘਾਂ ਦਾ ਜਥਾ ਮੁੱਖ ਮੰਤਰੀ ਰਿਹਾਇਸ਼ ਵੱਲ ਰਵਾਨਾ ਹੋਇਆ। ਇਨ੍ਹਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਰਸਤੇ ’ਚ ਭਾਰੀ ਰੋਕਾਂ...
- ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਚੰਡੀਗੜ੍ਹ, 15 ਮਈ (ਬਿ੍ਜੇਂਦਰ ਗੌੜ)-ਸ਼ਹਿਰ 'ਚ ਅੱਜ ਕੋਰੋਨਾ ਦੇ 660 ਨਵੇਂ ਮਾਮਲੇ ਦਰਜ ਕੀਤੇ ਗਏ ਹਨ | ਇਸ ਤੋਂ ਇਲਾਵਾ 97 ਸ਼ੱਕੀ ਲੋਕਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ | ਸਭ ਤੋਂ ਵੱਧ ਮਾਮਲੇ ਮਨੀਮਾਜਰਾ (77) ਤੋਂ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਸੈਕਟਰ 45 'ਚ 35 ਮਾਮਲੇ ...
ਪੂਰੀ ਖ਼ਬਰ »
ਖਰੜ, 15 ਮਈ (ਗੁਰਮੁੱਖ ਸਿੰਘ ਮਾਨ)-ਥਾਣਾ ਸਿਟੀ ਖਰੜ ਦੀ ਪੁਲਿਸ ਵਲੋਂ ਇਕ ਗੁੰਮ ਹੋਏ ਬੱਚੇ ਨੂੰ ਲੱਭ ਕੇ ਮਾਪਿਆਂ ਹਵਾਲੇ ਕੀਤਾ ਗਿਆ | ਇਸ ਸਬੰਧੀ ਏ. ਐਸ. ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਵੀਰ ਬਹਾਦਰ ਵਾਸੀ ਦਸਮੇਸ਼ ਨਗਰ ਖਰੜ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਉਹ 10-12 ...
ਪੂਰੀ ਖ਼ਬਰ »
ਖਰੜ, 15 ਮਈ (ਜੰਡਪੁਰੀ)-ਬਲਾਕ ਖਰੜ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਵਲੋਂ ਮਤੇ ਪਾਸ ਕਰਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲਏ ਗਏ ਸਟੈਂਡ ਦਾ ਸਮਰਥਨ ਕੀਤਾ ਗਿਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲਕਲਾਂ ਗੋਲੀ ਕਾਂਡ ਦੇ ਦੋਸ਼ੀਆਂ ...
ਪੂਰੀ ਖ਼ਬਰ »
ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ (ਡ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਹੋਰ ਸਾਰੀਆਂ ਗਲਤੀਆਂ ਭੁਲਾ ਸਕਦੇ ਹਨ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਨੰੂ ਬਿਲਕੁਲ ਨਹੀਂ ਭੁਲਾਇਆ ਜਾ ਸਕਦਾ ...
ਪੂਰੀ ਖ਼ਬਰ »
ਕੁਰਾਲੀ, 15 ਮਈ (ਹਰਪ੍ਰੀਤ ਸਿੰਘ)-ਸ਼ਹਿਰ ਦੇ ਕਈ ਵਾਰਡਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਦੇਣ ਦੇ ਮਨੋਰਥ ਨਾਲ ਸਥਾਨਕ ਵਾ. ਨੰ. 9 ਵਿਖੇ ਲਗਾਇਆ ਗਿਆ ਟਿਊਬਵੈੱਲ ਪਿਛਲੇ ਕਈ ਮਹੀਨਿਆਂ ਤੋਂ ਚਾਲੂ ਨਾ ਹੋਣ ਕਾਰਨ ਵਾਰਡ ਵਾਸੀਆਂ ਨੂੰ ਪਾਣੀ ਦੀ ਕਿੱਲਤ ਨਾਲ ਜੂਝਣਾ ਪੈ ...
ਪੂਰੀ ਖ਼ਬਰ »
ਖਰੜ, 15 ਮਈ (ਜੰਡਪੁਰੀ)-ਸ਼ਿਵ ਮੰਦਰ ਮੁਹੱਲਾ ਜਠੇਰਿਆਂ ਵਿਖੇ ਭਗਵਾਨ ਪਰਸ਼ੂਰਾਮ ਜੀ ਦਾ ਜਨਮ ਦਿਹਾੜਾ ਤੇ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ | ਇਸ ਸਬੰਧੀ ਪ੍ਰਦੀਪ ਕੁਮਾਰ ਨੇ ਦੱਸਿਆ ਕਿ 2 ਸਾਲ ਪਹਿਲਾਂ ਭਗਵਾਨ ਪਰਸ਼ੂਰਾਮ ਜੀ ਦੀ ਮੂਰਤੀ ਦੀ ਸਥਾਪਨਾ ਕੀਤੀ ਗਈ ਸੀ, ਇਸ ...
ਪੂਰੀ ਖ਼ਬਰ »
ਕੁਰਾਲੀ, 15 ਮਈ (ਹਰਪ੍ਰੀਤ ਸਿੰਘ)-ਪੰਜਾਬ ਸਰਕਾਰ ਦੇ ਕਿਰਤ ਮੰਤਰਾਲੇ ਨੇ ਸ਼ਹਿਰ ਦੇ ਦੋ ਕੌਂਸਲਰਾਂ ਨੂੰ ਪੰਜਾਬ ਰਾਜ ਸਮਾਜਿਕ ਸੁਰੱਖਿਆ ਬੋਰਡ ਦਾ ਐਂਪਲਾਇਰ ਮੈਂਬਰ ਨਿਯੁਕਤ ਕੀਤਾ ਹੈ | ਸ਼ਹਿਰ ਵਾਸੀਆਂ ਨੇ ਇਨ੍ਹਾਂ ਨਿਯੁਕਤੀਆਂ ਦਾ ਭਰਵਾਂ ਸਵਾਗਤ ਕੀਤਾ | ਬੋਰਡ ਦੇ ...
ਪੂਰੀ ਖ਼ਬਰ »
ਚੰਡੀਗੜ੍ਹ, 15 ਮਈ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿਣ ਵਾਲੇ ਇਕ ਪ੍ਰੇਮੀ ਜੋੜੇ ਦੀ ਸੁਰੱਖਿਆ ਸਬੰਧੀ ਮੰਗ ਨੂੰ ਇਹ ਕਹਿ ਕੇ ਖ਼ਾਰਜ ਕਰ ਦਿੱਤਾ ਕਿ ਇਨ੍ਹਾਂ ਦੀ ਮੰਗ 'ਤੇ ਆਦੇਸ਼ ਜਾਰੀ ਕਰਨ ਨਾਲ ਸਮਾਜਿਕ ਢਾਂਚਾ ਖ਼ਰਾਬ ਹੋ ਸਕਦਾ ਹੈ | ਮਾਮਲੇ 'ਚ ਕੁੜੀ ਅਤੇ ਉਸ ਦੇ ਪ੍ਰੇਮੀ ਨੂੰ ਕਥਿਤ ਤੌਰ 'ਤੇ ਕੁੜੀ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਤੋਂ ਖ਼ਤਰਾ ਸੀ | ਮਾਮਲੇ 'ਚ ਕੁੜੀ ਦੀ ਉਮਰ 18 ਸਾਲ ਅਤੇ ਮੁੰਡੇ ਦੀ ਉਮਰ 21 ਸਾਲਾਂ ਦੀ ਹੈ | ਹਾਈਕੋਰਟ ਨੇ ਫ਼ੈਸਲੇ ਵਿਚ ਕਿਹਾ ਕਿ ਜੇਕਰ ਇਸ ਮਾਮਲੇ ਵਿਚ ਸੁਰੱਖਿਆ ਦੇ ਦਿੱਤੀ ਜਾਂਦੀ ਹੈ ਤਾਂ ਸਮਾਜ ਦਾ ਸਮਾਜਿਕ ਢਾਂਚਾ ਖ਼ਰਾਬ ਹੋ ਸਕਦਾ ਹੈ | ਹਰਿਆਣਾ ਦੀ ਰਹਿਣ ਵਾਲੀ ਕੁੜੀ (ਪਟੀਸ਼ਨਰ) ਨੇ ਦਲੀਲ ਦਿੱਤੀ ਸੀ ਕਿ ਉਸ ਦੇ ਪਰਿਵਾਰ ਵਾਲੇ ਪ੍ਰਭਾਵਸ਼ਾਲੀ ਵਿਅਕਤੀ ਹਨ ਅਤੇ ਉਸ ਦੇ ਲਿਵ-ਇਨ-ਪਾਰਟਨਰ ਦੇ ਖ਼ਿਲਾਫ਼ ਝੂਠਾ ਕੇਸ ਦਰਜ ਕਰਵਾ ਸਕਦੇ ਹਨ | ਪਟੀਸ਼ਨਰ ਪੱਖ ਦੇ ਵਕੀਲ ਨੇ ਇਹ ਵੀ ਦਲੀਲ ਦਿੱਤੀ ਸੀ ਕਿ ਇਸ ਤਰ੍ਹਾਂ ਦੇ ਪ੍ਰੇਮੀ ਜੋੜੇ ਦਹੇਜ ਦੀ ਸਮੱਸਿਆ ਨੂੰ ਵੀ ਖ਼ਤਮ ਕਰਨ ਵਿਚ ਆਪਣਾ ਯੋਗਦਾਨ ਦੇ ਸਕਦੇ ਹਨ |
ਚੰਡੀਗੜ੍ਹ, 15 ਮਈ (ਬਿ੍ਜੇਂਦਰ)-ਚੰਡੀਗੜ੍ਹ ਪੁਲਿਸ ਨੇ ਮਨੀਮਾਜਰਾ ਦੇ ਲੇਬਰ ਚੌਕ ਨੇੜੇ ਸੱਟਾ ਲਾਉਂਦੇ 3 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਨ੍ਹਾਂ ਦੀ ਪਛਾਣ ਮਨੀਮਾਜਰਾ ਦੇ ਸਾਮੀਨ, ਸਲੀਮ ਤੇ ਮੁਹੰਮਦ ਸਲੀਮ ਦੇ ਤੌਰ 'ਤੇ ਹੋਈ ਹੈ | ਇਹ ਚੰਡੀਗੜ੍ਹ ਪ੍ਰਸ਼ਾਸਨ ਦੇ ...
ਪੂਰੀ ਖ਼ਬਰ »
ਚੰਡੀਗੜ੍ਹ, 15 ਮਈ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਵਲੋਂ ਹਾਈਕੋਰਟ ਦੇ ਮੁੱਖ ਜੱਜ ਦੇ ਕੀਤੇ ਹੋਰ ਤਬਾਦਲੇ ਤੇ ਉਨ੍ਹਾਂ ਦੀ ਬੈਂਚ ਦੇ ਬਾਈਕਾਟ ਕਰਨ ਵਾਲੇ 7 ਮਈ ਦੇ ਮਤੇ ਨੂੰ ਅੱਜ ਵਾਪਸ ਲੈ ਲਿਆ ਗਿਆ | ਬਾਰ ਦੀ ਕਾਰਜਕਾਰੀ ਕਮੇਟੀ ਦੇ ...
ਪੂਰੀ ਖ਼ਬਰ »
ਚੰਡੀਗੜ੍ਹ, 15 ਮਈ (ਬਿ੍ਜੇਂਦਰ ਗੌੜ)-ਸ਼ਹਿਰ 'ਚ ਅੱਜ ਦੁਪਹਿਰ ਨੂੰ ਇਕ ਐਂਬੂਲੈਂਸ ਤੇ ਗੱਡੀ 'ਚ ਆਹਮਣੇ-ਸਾਹਮਣੇ ਦੀ ਸਿੱਧੀ ਟੱਕਰ ਹੋ ਗਈ | ਇਹ ਹਾਦਸਾ ਪ੍ਰੈੱਸ ਲਾਈਟ ਪੁਆਇੰਟ ਸੈਕਟਰ 18 ਨੇੜੇ ਵਾਪਰਿਆ | ਘਟਨਾ 'ਚ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਟੁੱਟ-ਭੱਜ ਗਈਆਂ ਅਤੇ ...
ਪੂਰੀ ਖ਼ਬਰ »
ਚੰਡੀਗੜ੍ਹ, 15 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕੋਰੋਨਾ ਦੀ ਇਸ ਵਿਸ਼ਵ ਮਹਾਂਮਾਰੀ 'ਚ ਕੇਂਦਰ ਅਤੇ ਸੂਬਾ ਸਰਕਾਰਾਂ ਆਪਣੇ ਵਲੋਂ ਵਧੀਆ ਕੰਮ ਕਰ ਰਹੀ ਹੈ | ਇਸ ਕੰਮ ਵਿਚ ਸਾਰੇ ਸਮਾਜਿਕ ਸੰਗਠਨਾਂ ਤੇ ਸਮਾਜ ਸੇਵੀ ਸੰਸਥਾਵਾਂ ...
ਪੂਰੀ ਖ਼ਬਰ »
ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-'ਪੰਜਾਬ ਕੈਰੀਅਰ ਪੋਰਟਲ' ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਸਬੰਧੀ ਅਗਵਾਈ ਦੇਵੇਗਾ, ਜਿਸ ਤਹਿਤ ਵਿਦਿਆਰਥੀ ਆਪਣੇ ਰਾਜ, ਦੂਸਰੇ ਰਾਜਾਂ ਅਤੇ ਹੋਰ ਤਾਂ ਹੋਰ ਬਾਹਰਲੇ ਮੁਲਕਾਂ 'ਚ ਆਪਣੀ ਉਚੇਰੀ ਸਿੱਖਿਆ ਦੇ ਖੇਤਰ ਦੀ ...
ਪੂਰੀ ਖ਼ਬਰ »
ਚੰਡੀਗੜ੍ਹ, 15 ਮਈ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਆਪਣੀ ਪਾਰਟੀ ਦੇ ਉਨ੍ਹਾਂ ਵਿਧਾਇਕਾਂ ਦੇ ਨਾਂਅ ਜਨਤਕ ਕਰਨ ਜਿਨ੍ਹਾਂ ਨੇ ਆਪਣੇ ਆਪ ਨੂੰ ਪ੍ਰਸ਼ਾਂਤ ਕਿਸ਼ੋਰ ਦੱਸਣ ਵਾਲੇ ਵਿਅਕਤੀ ਨੂੰ ...
ਪੂਰੀ ਖ਼ਬਰ »
ਚੰਡੀਗੜ੍ਹ, 15 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ 'ਚ ਬਲੈਕ ਫੰਗਸ ਨੂੰ ਨੋੋਟੀਫਾਇਡ ਰੋਗ ਐਲਾਨ ਕੀਤਾ ਹੈ | ਇਸ ਤੋਂ ਬਾਅਦ ਇਨ੍ਹਾਂ ਮਾਮਲਿਆਂ ਦਾ ਪਤਾ ਚੱਲਣ 'ਤੇ ਡਾਕਟਰਾਂ ਨੂੰ ਸਬੰਧਤ ਸੀ. ਐਮ. ਓ. ਨੂੰ ਰਿਪੋਰਟ ਦੇਣੀ ...
ਪੂਰੀ ਖ਼ਬਰ »
ਮਾਜਰੀ, 15 ਮਈ (ਧੀਮਾਨ)-ਥਾਣਾ ਨਵਾਂਗਰਾਉਂ ਦੀ ਪੁਲਿਸ ਵਲੋਂ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਕਰਫ਼ਿਊ ਦੌਰਾਨ ਅਭਿਸ਼ੇਕ ਕੁਮਾਰ ਪੁੱਤਰ ਕਿ੍ਸ਼ਨ ਕੁਮਾਰ ਵਾਸੀ ਬਾਬਾ ਬਾਲਕ ਨਾਥ ਮੰਦਰ ...
ਪੂਰੀ ਖ਼ਬਰ »
ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਗੁਰੂ ਨਾਨਕ ਮਾਰਕੀਟ ਫੇਜ਼-1, ਜਿਸ ਨੂੰ ਖੋਖਾ ਮਾਰਕੀਟ ਵੀ ਕਿਹਾ ਜਾਂਦਾ ਹੈ, ਦੇ ਦੁਕਾਨਦਾਰਾਂ ਵਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕਰਦਿਆਂ ਇਕ ਮੰਗ-ਪੱਤਰ ਸੌਂਪਿਆ ਗਿਆ | ਇਸ ਮੌਕੇ ...
ਪੂਰੀ ਖ਼ਬਰ »
ਲਾਲੜੂ, 15 ਮਈ (ਰਾਜਬੀਰ ਸਿੰਘ)-ਲਾਲੜੂ ਖੇਤਰ ਦੀਆਂ ਦੋ ਕੋਰੋਨਾ ਪੀੜਤ ਔਰਤਾਂ ਨੇ ਵੱਖ-ਵੱਖ ਹਸਪਤਾਲਾਂ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ | ਇਸ ਸਬੰਧੀ ਨਗਰ ਕੌਂਸਲ ਲਾਲੜੂ ਦੇ ਸੈਨੇਟਰੀ ਇੰਸਪੈਕਟਰ ਤੇ ਨੋਡਲ ਅਫ਼ਸਰ ਜੰਗ ਬਹਾਦਰ ਨੇ ਦੱਸਿਆ ਕਿ ਲਾਲੜੂ ਪਿੰਡ ਦੀ 70 ਸਾਲਾ ...
ਪੂਰੀ ਖ਼ਬਰ »
ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਜ਼ੀਰਕਪੁਰ ਦੇ ਇਕ ਨਿੱਜੀ ਹਸਪਤਾਲ ਵਲੋਂ ਇਲਾਜ ਲਈ ਵਧੇਰੇ ਪੈਸੇ ਲੈਣ ਤੇ ਬਿੱਲਾਂ ਦੀ ਪ੍ਰਵਾਨਗੀ ਤੋਂ ਬਿਨਾਂ ਮਰੀਜ਼ ਦੀ ਮੌਤ ਹੋਣ ਤੋਂ ਬਾਅਦ ਉਸ ਦੀ ਲਾਸ਼ ਦੇਣ ਤੋਂ ਇਨਕਾਰ ਕਰਨ ਸਬੰਧੀ ਕੋਵਿਡ-19 ਦੇ ਇਕ ਮਰੀਜ਼ ਦੇ ਪਰਿਵਾਰ ...
ਪੂਰੀ ਖ਼ਬਰ »
ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਨੌਜਵਾਨ ਟਕਸਾਲੀ ਅਕਾਲੀ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਿੱਜੀ (ਪ੍ਰਾਈਵੇਟ) ਹਸਪਤਾਲਾਂ ਵਲੋਂ ਕੋਰੋਨਾ ਮਰੀਜ਼ਾਂ ਦੀ ਮਹਿੰਗੇ ਇਲਾਜ ਦੇ ਨਾਂਅ 'ਤੇ ਕੀਤੀ ਜਾ ਰਹੀ ...
ਪੂਰੀ ਖ਼ਬਰ »
ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਕੋਰੋਨਾ ਵਾਇਰਸ ਰੂਪੀ ਮਹਾਂਮਾਰੀ ਦੇ ਖ਼ਿਲਾਫ਼ ਆਜ਼ਾਦ ਗਰੁੱਪ ਦੇ ਮੁਖੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਸ਼ਹਿਰ ਨੂੰ ਸੈਨੇਟਾਈਜ਼ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਫੇਜ਼-11 ਦੇ ਰਿਹਾਇਸ਼ੀ ਤੇ ਕਮਰਸ਼ੀਅਲ ਖੇਤਰ ...
ਪੂਰੀ ਖ਼ਬਰ »
ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ 'ਤੇ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ (ਨੇੜੇ ਡਾ: ਸਰਦਾਨਾ ਬੱਚਿਆਂ ਦਾ ਹਸਪਤਾਲ) ਜਿਥੇ ਗੋਡਿਆਂ ਦੇ ਦਰਦ, ਰੀੜ੍ਹ ਦੀ ਹੱਡੀ ਦੇ ਦਰਦ, ਸੈਟੀਕਾ ਪੈਨ, ਦਮ ਤੇ ਨਸ਼ੇ ਤੋਂ ਪੀੜਤ ਮਰੀਜ਼ਾਂ ਲਈ ...
ਪੂਰੀ ਖ਼ਬਰ »
ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਜਾਰੀ ਰੱਖਦੇ ਹੋਏ ਸ਼ਹਿਰ ਦੇ ਵੱਖ-ਵੱਖ ਖੇਤਰਾਂ ਅੰਦਰ 65 ਲੱਖ ਰੁ. ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ...
ਪੂਰੀ ਖ਼ਬਰ »
ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਇੰਡਸਟਰੀ ਦੀਆਂ ਮੌਜੂਦਾ ਮੰਗਾਂ ਤੇ ਸੰਭਾਵਨਾਵਾਂ ਨੂੰ ਧਿਆਨ 'ਚ ਰੱਖਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਲੋਂ ਅਕਾਦਮਿਕ ਸੈਸ਼ਨ 2021-22 ਲਈ ਇੰਜੀਨੀਅਰਿੰਗ ਦੇ ਖੇਤਰ 'ਚ ਬਲਾਕਚੇਨ ਟੈਕਨਾਲੋਜੀ, ਡਿਵੈਲਪਮੈਂਟ ਐਂਡ ...
ਪੂਰੀ ਖ਼ਬਰ »
ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਨੌਜਵਾਨ ਟਕਸਾਲੀ ਅਕਾਲੀ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਿੱਜੀ (ਪ੍ਰਾਈਵੇਟ) ਹਸਪਤਾਲਾਂ ਵਲੋਂ ਕੋਰੋਨਾ ਮਰੀਜ਼ਾਂ ਦੀ ਮਹਿੰਗੇ ਇਲਾਜ ਦੇ ਨਾਂਅ 'ਤੇ ਕੀਤੀ ਜਾ ਰਹੀ ...
ਪੂਰੀ ਖ਼ਬਰ »
ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 535 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦ ਕਿ ਕੋਰੋਨਾ ਤੋਂ ਪੀੜਤ 8 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਅਤੇ 1336 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX