ਤਾਜਾ ਖ਼ਬਰਾਂ


ਮੀਂਹ ਤੇ ਗੜੇਮਾਰੀ ਨਾਲ ਪਿੰਡਾਂ ’ਚ ਖੜ੍ਹੀ ਕਣਕ ਦਾ ਵੱਡਾ ਨੁਕਸਾਨ
. . .  1 minute ago
ਗੱਗੋਮਾਹਲ/ਰਮਦਾਸ/ ਜੈਤੋ, 25 ਮਾਰਚ (ਬਲਵਿੰਦਰ ਸਿੰਘ ਸੰਧੂ/ਗੁਰਚਰਨ ਸਿੰਘ ਗਾਬੜੀਆ)- ਸਰਹੱਦੀ ਖ਼ੇਤਰ ਗੱਗੋਮਾਹਲ ਵਿਚ ਬੀਤੀ ਰਾਤ ਹੋਈ ਬੇਮੌਸਮੀ ਬਰਸਾਤ ਤੇ ਝੱਖੜ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਹੀ ਸਬ-ਡਵੀਜਨ ਜੈਤੋ ਦੇ ਪਿੰਡਾਂ ’ਚ ਖ਼ੜ੍ਹ੍ਹੀ ਕਣਕ.....
ਭਾਕਿਯੂ ਏਕਤਾ ਉਗਰਾਹਾਂ ਨੇ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  24 minutes ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਾਰਿਸ਼ ਅਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਅਤੇ ਸਬਜ਼ੀਆਂ ਦੇ ਯੋਗ ਮੁਆਵਜ਼ੇ ਦੀ ਮੰਗ ਲਈ ਸਥਾਨਕ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਸਖ਼ਤ....
ਕਿਸਾਨ ਜੱਥੇਬੰਦੀ ਵਲੋਂ ਘਰਾਂ ’ਚ ਚਿੱਪ ਵਾਲੇ ਮੀਟਰ ਲਾਉਣ ਦਾ ਪੁਰਜ਼ੋਰ ਵਿਰੋਧ
. . .  29 minutes ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਤਪਾ ਦੇ ਪ੍ਰਧਾਨ ਰਾਜ ਸਿੱਧੂ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਵਲੋਂ ਘਰਾਂ ’ਚ ਚਿਪ ਵਾਲੇ ਮੀਟਰ ਲਾਉਣ ਆਏ ਪਾਵਰਕਾਮ ਦੇ ਮੁਲਾਜ਼ਮਾਂ ਦਾ ਪੁਰਜ਼ੋਰ ਵਿਰੋਧ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਜਥੇਬੰਦੀ.....
ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਬਾਰੇ ਫ਼ੈਲਾਏ ਜਾ ਰਹੇ ਝੂਠ ’ਤੇ ਯਕੀਨ ਨਾ ਕਰਨ ਲੋਕ- ਐਸ.ਐਸ.ਪੀ. ਬਠਿੰਡਾ
. . .  about 1 hour ago
ਬਠਿੰਡਾ, 25 ਮਾਰਚ- ਇੱਥੋਂ ਦੇ ਐਸ.ਐਸ.ਪੀ. ਗੁਲਨੀਤ ਖ਼ੁਰਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜੋ ਜਾਅਲੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਫੈਲਾਈ ਜਾ ਰਹੀ ਹੈ, ਲੋਕ ਉਸ ’ਤੇ ਯਕੀਨ ਨਾ ਕਰਨ। ਜਦੋਂ ਵੀ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ.....
ਅਦਾਲਤ ਨੇ ਅੰਮ੍ਰਿਤਪਾਲ ਦੇ 10 ਸਾਥੀ ਭੇਜੇ ਜੇਲ੍ਹ
. . .  46 minutes ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਲੋਂ 6 ਅਪ੍ਰੈਲ ਤੱਕ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ ਅਤੇ ਇਕ ਸਾਥੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਇਸ....
ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ, 25 ਮਾਰਚ (ਸਤਾਂਸ਼ੂ)- ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਜਿਸ ਵਿਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ, ਨੇ ਅੱਜ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਦਾਲਤ ਵਿਚ ਪੇਸ਼ੀ, ਮੀਡੀਆ ਕਰਮੀਆਂ ਨੂੰ ਰੱਖਿਆ ਦੂਰ
. . .  about 2 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਮੀਡੀਆਕਰਮੀਆਂ ਨੂੰ ਵੀ ਅਦਾਲਤ....
ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  about 3 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਭਾਰਤ ’ਚ ਕੋਰੋਨਾ ਦੇ 1590 ਨਵੇਂ ਮਾਮਲੇ ਦਰਜ
. . .  about 3 hours ago
ਨਵੀਂ ਦਿੱਲੀ, 25 ਮਾਰਚ- ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਵਿਚ 1,590 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ ਹਨ। ਇਹ 146 ਦਿਨਾਂ...
ਪਪਲਪ੍ਰੀਤ ਨਾਲ ਸੰਬੰਧਿਤ ਦੋ ਨੂੰ ਜੰਮੂ ਪੁਲਿਸ ਨੇ ਲਿਆ ਹਿਰਾਸਤ ’ਚ
. . .  about 3 hours ago
ਸ੍ਰੀਨਗਰ, 25 ਮਾਰਚ- ਜੰਮੂ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੀਕ ਸਿੰਘ, ਵਾਸੀ ਆਰ.ਐਸ.ਪੁਰਾ ਅਤੇ ਉਸਦੀ ਪਤਨੀ ਪਰਮਜੀਤ ਕੌਰ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਅਤੇ ਪਪਲਪ੍ਰੀਤ ਸਿੰਘ ਜੋ ਕਿ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਹੈ, ਨਾਲ....
ਚੰਡੀਗੜ੍ਹ: ਯੂਥ ਕਾਂਗਰਸ ਦੇ ਆਗੂਆਂ ਨੇ ਰੋਕੀ ਰੇਲਗੱਡੀ
. . .  about 3 hours ago
ਚੰਡੀਗੜ੍ਹ, 25 ਮਾਰਚ- ਰਾਹੁਲ ਗਾਂਧੀ ਨੂੰ ਸੰਸਦ ਤੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਇੱਥੋਂ ਦੇ ਰੇਲਵੇ ਸਟੇਸ਼ਨ ’ਤੇ ਨਵੀਂ ਦਿੱਲੀ-ਚੰਡੀਗੜ੍ਹ ਸ਼ਤਾਬਦੀ...
ਭਲਕੇ ਯੂਰਪ ਦੀਆਂ ਘੜੀਆਂ ਦਾ ਸਮਾਂ ਹੋ ਜਾਵੇਗਾ 2 ਘੰਟੇ ਅੱਗੇ
. . .  about 4 hours ago
ਇਟਲੀ, 25 ਮਾਰਚ (ਹਰਦੀਪ ਸਿੰਘ ਕੰਗ)- 26 ਮਾਰਚ ਨੂੰ ਯੂਰਪ ਦੀਆਂ ਘੜੀਆਂ ਦਾ ਸਮਾਂ ਸਵੇਰ 2 ਵਜੇ ਤੋਂ ਇਕ ਘੰਟਾ ਅੱਗੇ ਹੋ ਜਾਵੇਗਾ। ਭਾਵ ਜਦੋਂ 2 ਵੱਜ ਜਾਣਗੇ ਤਾਂ ਉਸ ਸਮੇਂ 3 ਦਾ ਟਾਇਮ ਹੋ ਜਾਵੇਗਾ। ਯੂਰਪ ਭਰ ਵਿਚ ਬਣੇ ਇਲੈਕਟ੍ਰਾਨਿਕ ਸਿਸਟਮਾਂ, ਮੋਬਾਈਲ ਅਤੇ ਲੈਪਟਾਪ ਆਦਿ ’ਤੇ ਇਹ....
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 5 ਅਪ੍ਰੈਲ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 25 ਮਾਰਚ- ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਤੋਂ ਪੈਦਾ ਹੋਏ ਮਨੀ ਲਾਂਡਰਿੰਗ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਗ੍ਰਿਫ਼ਤਾਰ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ.....
ਹਿੰਦ-ਪਾਕਿ ਸਰਹੱਦ ਤੋਂ 35 ਕਰੋੜ ਦੀ ਹੈਰੋਇਨ ਬਰਾਮਦ
. . .  about 4 hours ago
ਖਾਲੜਾ, 25 ਮਾਰਚ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ. ਐਸ. ਐਫ਼. ਦੀ ਸਰਹੱਦੀ ਚੌਕੀ ਤਾਰਾ ਸਿੰਘ ਦੇ ਅਧੀਨ ਆਉਂਦੇ ਖ਼ੇਤਰ ਅੰਦਰੋਂ ਜਵਾਨਾਂ ਵਲੋਂ 7 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ, ਜਿਸ ਦੀ....
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
. . .  about 4 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਡੇਰਾ ਬਿਆਸ
. . .  about 4 hours ago
ਬਿਆਸ, 25 ਮਾਰਚ (ਪਰਮਜੀਤ ਸਿੰਘ ਰੱਖੜਾ)- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਪੁੱਜੇ, ਜਿੱਥੇ ਉਨ੍ਹਾਂ ਦਾ ਡੇਰਾ ਬਿਆਸ ਵਿਚਲੇ ਹੈਲੀਪੈਡ ’ਤੇ ਰਾਜ ਕੁਮਾਰ...
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
. . .  about 5 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 5 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
ਅਗਲੇ 24 ਘੰਟਿਆਂ 'ਚ ਇਨ੍ਹਾਂ ਸ਼ਹਿਰਾਂ 'ਚ ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
. . .  about 5 hours ago
ਚੰਡੀਗੜ੍ਹ, 25 ਮਾਰਚ-ਅਗਲੇ 24 ਘੰਟਿਆਂ ਦੌਰਾਨ ਬਰਨਾਲਾ, ਬਠਿੰਡਾ, ਫਰੀਦਕੋਟ, ਫ਼ਿਰੋਜ਼ਪੁਰ, ਜਲੰਧਰ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ, ਤਰਨਤਾਰਨ ਵਿਚ ਜ਼ਿਆਦਾਤਰ ਥਾਵਾਂ 'ਤੇ ਹਨੇਰੀ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਪਹੁੰਚੇ ਸੀ.ਬੀ.ਆਈ. ਦਫ਼ਤਰ
. . .  about 5 hours ago
ਨਵੀਂ ਦਿੱਲੀ, 25 ਮਾਰਚ- ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਸੀ.ਬੀ.ਆਈ. ਦਫ਼ਤਰ ਪਹੁੰਚੇ। ਉਹ ਨੌਕਰੀ ਘੁਟਾਲੇ ਦੇ ਮਾਮਲੇ ’ਚ ਜ਼ਮੀਨ ਦੇ ਸੰਬੰਧ ’ਚ ਪੁੱਛਗਿੱਛ ਲਈ ਸੀ.ਬੀ.ਆਈ ਦੇ ਸਾਹਮਣੇ ਪੇਸ਼ ਹੋਣਗੇ।
ਰਾਹੁਲ ਗਾਂਧੀ ਪਾਰਟੀ ਹੈੱਡਕੁਆਰਟਰ ਦਿੱਲੀ ਵਿਖੇ ਅੱਜ ਦੁਪਹਿਰ ਇਕ ਵਜੇ ਕਰਨਗੇ ਪ੍ਰੈੱਸ ਕਾਨਫ਼ਰੰਸ
. . .  about 5 hours ago
ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ)-ਕੁੱਲ ਹਿੰਦ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਕੇਸ ’ਚ ਸਜ਼ਾ ਹੋਣ ਮਗਰੋਂ ਜਿੱਥੇ ਸਿਆਸੀ ਪਾਰਾ ਵਧਿਆ ਹੋਇਆ ਹੈ, ਉੱਥੇ ਰਾਹੁਲ ਗਾਂਧੀ ਅੱਜ ਪਾਰਟੀ ਹੈਡਕੁਆਰਟਰ...
ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਰਾਊਵਾਲ ਦੇ ਐੱਨ.ਆਰ.ਆਈ. ਦੀ ਕੋਠੀ 'ਚੋਂ 3 ਨੌਜਵਾਨ ਕੀਤੇ ਕਾਬੂ
. . .  about 5 hours ago
ਕਾਦੀਆਂ, 25 ਮਾਰਚ (ਕੁਲਦੀਪ ਸਿੰਘ ਜਾਫਲਪੁਰ)-ਭਾਈ ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਪੂਰੇ ਪੰਜਾਬ 'ਚ ਥਾਂ-ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ 8 ਵਜੇ ਦੇ ਕਰੀਬ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਰਾਊਵਾਲ 'ਚ ਅੰਮ੍ਰਿਤਸਰ...
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡਾ ਪਹੁੰਚੇ
. . .  about 6 hours ago
ਅੰਮ੍ਰਿਤਸਰ, 25 ਮਾਰਚ-ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ। ਰਾਜਨਾਥ ਸਿੰਘ ਅੱਜ ਅੰਮ੍ਰਿਤਸਰ 'ਚ ਰਾਧਾ ਸੁਆਮੀ ਸਤਿਸੰਗ ਬਿਆਸ ਦਰਸ਼ਨ ਲਈ ਪਹੁੰਚਣਗੇ।
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਕੋਰੋਨਾ 660 ਨਵੇਂ ਮਾਮਲੇ, 8 ਲੋਕਾਂ ਦੀ ਮੌਤ

ਚੰਡੀਗੜ੍ਹ, 15 ਮਈ (ਬਿ੍ਜੇਂਦਰ ਗੌੜ)-ਸ਼ਹਿਰ 'ਚ ਅੱਜ ਕੋਰੋਨਾ ਦੇ 660 ਨਵੇਂ ਮਾਮਲੇ ਦਰਜ ਕੀਤੇ ਗਏ ਹਨ | ਇਸ ਤੋਂ ਇਲਾਵਾ 97 ਸ਼ੱਕੀ ਲੋਕਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ | ਸਭ ਤੋਂ ਵੱਧ ਮਾਮਲੇ ਮਨੀਮਾਜਰਾ (77) ਤੋਂ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਸੈਕਟਰ 45 'ਚ 35 ਮਾਮਲੇ ...

ਪੂਰੀ ਖ਼ਬਰ »

ਪੁਲਿਸ ਨੇ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ

ਖਰੜ, 15 ਮਈ (ਗੁਰਮੁੱਖ ਸਿੰਘ ਮਾਨ)-ਥਾਣਾ ਸਿਟੀ ਖਰੜ ਦੀ ਪੁਲਿਸ ਵਲੋਂ ਇਕ ਗੁੰਮ ਹੋਏ ਬੱਚੇ ਨੂੰ ਲੱਭ ਕੇ ਮਾਪਿਆਂ ਹਵਾਲੇ ਕੀਤਾ ਗਿਆ | ਇਸ ਸਬੰਧੀ ਏ. ਐਸ. ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਵੀਰ ਬਹਾਦਰ ਵਾਸੀ ਦਸਮੇਸ਼ ਨਗਰ ਖਰੜ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਉਹ 10-12 ...

ਪੂਰੀ ਖ਼ਬਰ »

ਮੰਤਰੀ ਚੰਨੀ ਦੇ ਬਿਆਨ ਦੀ ਗ੍ਰਾਮ ਪੰਚਾਇਤਾਂ ਵਲੋਂ ਪ੍ਰੋੜਤਾ

ਖਰੜ, 15 ਮਈ (ਜੰਡਪੁਰੀ)-ਬਲਾਕ ਖਰੜ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਵਲੋਂ ਮਤੇ ਪਾਸ ਕਰਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲਏ ਗਏ ਸਟੈਂਡ ਦਾ ਸਮਰਥਨ ਕੀਤਾ ਗਿਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲਕਲਾਂ ਗੋਲੀ ਕਾਂਡ ਦੇ ਦੋਸ਼ੀਆਂ ...

ਪੂਰੀ ਖ਼ਬਰ »

ਬੇਅਦਬੀ ਮਾਮਲੇ ਨੰੂ ਕੌਣ ਭੁਲਾ ਸਕਦੈ-ਢੀਂਡਸਾ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ (ਡ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਹੋਰ ਸਾਰੀਆਂ ਗਲਤੀਆਂ ਭੁਲਾ ਸਕਦੇ ਹਨ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਨੰੂ ਬਿਲਕੁਲ ਨਹੀਂ ਭੁਲਾਇਆ ਜਾ ਸਕਦਾ ...

ਪੂਰੀ ਖ਼ਬਰ »

ਵਾ. ਨੰ. 9 ਵਿਚਲਾ ਪਾਣੀ ਦਾ ਟਿਊਬਵੈੱਲ ਚਾਲੂ ਨਾ ਹੋਣ ਕਾਰਨ ਵਾਰਡ ਵਾਸੀ ਪ੍ਰੇਸ਼ਾਨ

ਕੁਰਾਲੀ, 15 ਮਈ (ਹਰਪ੍ਰੀਤ ਸਿੰਘ)-ਸ਼ਹਿਰ ਦੇ ਕਈ ਵਾਰਡਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਦੇਣ ਦੇ ਮਨੋਰਥ ਨਾਲ ਸਥਾਨਕ ਵਾ. ਨੰ. 9 ਵਿਖੇ ਲਗਾਇਆ ਗਿਆ ਟਿਊਬਵੈੱਲ ਪਿਛਲੇ ਕਈ ਮਹੀਨਿਆਂ ਤੋਂ ਚਾਲੂ ਨਾ ਹੋਣ ਕਾਰਨ ਵਾਰਡ ਵਾਸੀਆਂ ਨੂੰ ਪਾਣੀ ਦੀ ਕਿੱਲਤ ਨਾਲ ਜੂਝਣਾ ਪੈ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ ਮਨਾਇਆ

ਖਰੜ, 15 ਮਈ (ਜੰਡਪੁਰੀ)-ਸ਼ਿਵ ਮੰਦਰ ਮੁਹੱਲਾ ਜਠੇਰਿਆਂ ਵਿਖੇ ਭਗਵਾਨ ਪਰਸ਼ੂਰਾਮ ਜੀ ਦਾ ਜਨਮ ਦਿਹਾੜਾ ਤੇ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ | ਇਸ ਸਬੰਧੀ ਪ੍ਰਦੀਪ ਕੁਮਾਰ ਨੇ ਦੱਸਿਆ ਕਿ 2 ਸਾਲ ਪਹਿਲਾਂ ਭਗਵਾਨ ਪਰਸ਼ੂਰਾਮ ਜੀ ਦੀ ਮੂਰਤੀ ਦੀ ਸਥਾਪਨਾ ਕੀਤੀ ਗਈ ਸੀ, ਇਸ ...

ਪੂਰੀ ਖ਼ਬਰ »

ਪੰਜਾਬ ਰਾਜ ਸਮਾਜਿਕ ਸੁਰੱਖਿਆ ਬੋਰਡ ਦੇ ਨਵ-ਨਿਯੁਕਤ ਇੰਪਲਾਇਰ ਮੈਂਬਰ ਬਹਾਦਰ ਸਿੰਘ ਓ. ਕੇ. ਦਾ ਸਨਮਾਨ

ਕੁਰਾਲੀ, 15 ਮਈ (ਹਰਪ੍ਰੀਤ ਸਿੰਘ)-ਪੰਜਾਬ ਸਰਕਾਰ ਦੇ ਕਿਰਤ ਮੰਤਰਾਲੇ ਨੇ ਸ਼ਹਿਰ ਦੇ ਦੋ ਕੌਂਸਲਰਾਂ ਨੂੰ ਪੰਜਾਬ ਰਾਜ ਸਮਾਜਿਕ ਸੁਰੱਖਿਆ ਬੋਰਡ ਦਾ ਐਂਪਲਾਇਰ ਮੈਂਬਰ ਨਿਯੁਕਤ ਕੀਤਾ ਹੈ | ਸ਼ਹਿਰ ਵਾਸੀਆਂ ਨੇ ਇਨ੍ਹਾਂ ਨਿਯੁਕਤੀਆਂ ਦਾ ਭਰਵਾਂ ਸਵਾਗਤ ਕੀਤਾ | ਬੋਰਡ ਦੇ ...

ਪੂਰੀ ਖ਼ਬਰ »

ਪ੍ਰੇਮੀ ਜੋੜੇ ਦੀ ਸੁਰੱਖਿਆ ਦੀ ਮੰਗ ਹਾਈਕੋਰਟ ਵਲੋਂ ਖ਼ਾਰਜ

ਚੰਡੀਗੜ੍ਹ, 15 ਮਈ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿਣ ਵਾਲੇ ਇਕ ਪ੍ਰੇਮੀ ਜੋੜੇ ਦੀ ਸੁਰੱਖਿਆ ਸਬੰਧੀ ਮੰਗ ਨੂੰ ਇਹ ਕਹਿ ਕੇ ਖ਼ਾਰਜ ਕਰ ਦਿੱਤਾ ਕਿ ਇਨ੍ਹਾਂ ਦੀ ਮੰਗ 'ਤੇ ਆਦੇਸ਼ ਜਾਰੀ ਕਰਨ ਨਾਲ ਸਮਾਜਿਕ ਢਾਂਚਾ ਖ਼ਰਾਬ ...

ਪੂਰੀ ਖ਼ਬਰ »

ਸੱਟਾ ਲਾਉਂਦੇ 3 ਕਾਬੂ, 13230 ਰੁਪਏ ਬਰਾਮਦ

ਚੰਡੀਗੜ੍ਹ, 15 ਮਈ (ਬਿ੍ਜੇਂਦਰ)-ਚੰਡੀਗੜ੍ਹ ਪੁਲਿਸ ਨੇ ਮਨੀਮਾਜਰਾ ਦੇ ਲੇਬਰ ਚੌਕ ਨੇੜੇ ਸੱਟਾ ਲਾਉਂਦੇ 3 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਨ੍ਹਾਂ ਦੀ ਪਛਾਣ ਮਨੀਮਾਜਰਾ ਦੇ ਸਾਮੀਨ, ਸਲੀਮ ਤੇ ਮੁਹੰਮਦ ਸਲੀਮ ਦੇ ਤੌਰ 'ਤੇ ਹੋਈ ਹੈ | ਇਹ ਚੰਡੀਗੜ੍ਹ ਪ੍ਰਸ਼ਾਸਨ ਦੇ ਕਰਫ਼ਿਊ ਆਦੇਸ਼ ਦੀ ਉਲੰਘਣਾ ਕਰਦੇ ਹੋਏ ਸੱਟਾ ਲਾ ਰਹੇ ਸਨ | ਇਨ੍ਹਾਂ ਤੋਂ ਪੁਲਿਸ ਨੇ 13,230 ਰੁਪਏ ਬਰਾਮਦ ਹਨ | ਪੁਲਿਸ ਨੇ ਇਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਦੂਜੇ ਪਾਸੇ ਸ਼ਹਿਰ 'ਚ ਵੱਖ-ਵੱਖ ਥਾਣਿਆਂ ਵਿਚ 10 ਕੇਸ ਦਰਜ ਹੋਏ ਹਨ ਜਿਨ੍ਹਾਂ 'ਚ 11 ਲੋਕਾਂ ਨੂੰ ਬਗੈਰ ਪਾਸ/ਪਰਮਿਟ ਦੇ ਸ਼ਹਿਰ ਵਿਚ ਘੁੰਮਦੇ ਫੜਿਆ ਗਿਆ | ਇਨ੍ਹਾਂ ਨੇ ਡਿਸਟਿ੍ਕਟ ਮੈਜਿਸਟਰੇਟ ਦੇ ਆਦੇਸ਼ਾਂ ਦੀ ਉਲੰਘਣਾ ਕੀਤੀ ਸੀ ਜਿਸ ਕਰ ਕੇ ਧਾਰਾ 188 ਤਹਿਤ ਕੇਸ ਦਰਜ ਕੀਤੇ ਗਏ | ਇਨ੍ਹਾਂ ਨੂੰ ਗਿ੍ਫ਼ਤਾਰ ਕਰਕੇ ਜ਼ਮਾਨਤ 'ਤੇ ਛੱਡ ਦਿੱਤਾ ਗਿਆ |

ਖ਼ਬਰ ਸ਼ੇਅਰ ਕਰੋ

 

ਹਾਈਕੋਰਟ ਬਾਰ ਐਸੋਸੀਏਸ਼ਨ ਨੇ ਮੁੱਖ ਜੱਜ ਦੇ ਤਬਾਦਲੇ ਦੀ ਮੰਗ ਵਾਲੇ ਮਤੇ ਨੂੰ ਲਿਆ ਵਾਪਸ

ਚੰਡੀਗੜ੍ਹ, 15 ਮਈ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਵਲੋਂ ਹਾਈਕੋਰਟ ਦੇ ਮੁੱਖ ਜੱਜ ਦੇ ਕੀਤੇ ਹੋਰ ਤਬਾਦਲੇ ਤੇ ਉਨ੍ਹਾਂ ਦੀ ਬੈਂਚ ਦੇ ਬਾਈਕਾਟ ਕਰਨ ਵਾਲੇ 7 ਮਈ ਦੇ ਮਤੇ ਨੂੰ ਅੱਜ ਵਾਪਸ ਲੈ ਲਿਆ ਗਿਆ | ਬਾਰ ਦੀ ਕਾਰਜਕਾਰੀ ਕਮੇਟੀ ਦੇ ...

ਪੂਰੀ ਖ਼ਬਰ »

ਐਂਬੂਲੈਂਸ ਤੇ ਗੱਡੀ ਦੀ ਸਿੱਧੀ ਟੱਕਰ 'ਚ 3 ਜ਼ਖ਼ਮੀ

ਚੰਡੀਗੜ੍ਹ, 15 ਮਈ (ਬਿ੍ਜੇਂਦਰ ਗੌੜ)-ਸ਼ਹਿਰ 'ਚ ਅੱਜ ਦੁਪਹਿਰ ਨੂੰ ਇਕ ਐਂਬੂਲੈਂਸ ਤੇ ਗੱਡੀ 'ਚ ਆਹਮਣੇ-ਸਾਹਮਣੇ ਦੀ ਸਿੱਧੀ ਟੱਕਰ ਹੋ ਗਈ | ਇਹ ਹਾਦਸਾ ਪ੍ਰੈੱਸ ਲਾਈਟ ਪੁਆਇੰਟ ਸੈਕਟਰ 18 ਨੇੜੇ ਵਾਪਰਿਆ | ਘਟਨਾ 'ਚ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਟੁੱਟ-ਭੱਜ ਗਈਆਂ ਅਤੇ ...

ਪੂਰੀ ਖ਼ਬਰ »

ਖੱਟਰ ਵਲੋਂ ਕਿਸਾਨਾਂ ਨੂੰ ਅੰਦੋਲਨ ਮੁਅੱਤਲ ਕਰਨ ਦੀ ਫਿਰ ਅਪੀਲ

ਚੰਡੀਗੜ੍ਹ, 15 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕੋਰੋਨਾ ਦੀ ਇਸ ਵਿਸ਼ਵ ਮਹਾਂਮਾਰੀ 'ਚ ਕੇਂਦਰ ਅਤੇ ਸੂਬਾ ਸਰਕਾਰਾਂ ਆਪਣੇ ਵਲੋਂ ਵਧੀਆ ਕੰਮ ਕਰ ਰਹੀ ਹੈ | ਇਸ ਕੰਮ ਵਿਚ ਸਾਰੇ ਸਮਾਜਿਕ ਸੰਗਠਨਾਂ ਤੇ ਸਮਾਜ ਸੇਵੀ ਸੰਸਥਾਵਾਂ ...

ਪੂਰੀ ਖ਼ਬਰ »

'ਪੰਜਾਬ ਕੈਰੀਅਰ ਪੋਰਟਲ' ਸਿੱਖਿਆ ਵਿਭਾਗ ਦਾ ਨਿਵੇਕਲਾ ਉਪਰਾਲਾ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-'ਪੰਜਾਬ ਕੈਰੀਅਰ ਪੋਰਟਲ' ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਸਬੰਧੀ ਅਗਵਾਈ ਦੇਵੇਗਾ, ਜਿਸ ਤਹਿਤ ਵਿਦਿਆਰਥੀ ਆਪਣੇ ਰਾਜ, ਦੂਸਰੇ ਰਾਜਾਂ ਅਤੇ ਹੋਰ ਤਾਂ ਹੋਰ ਬਾਹਰਲੇ ਮੁਲਕਾਂ 'ਚ ਆਪਣੀ ਉਚੇਰੀ ਸਿੱਖਿਆ ਦੇ ਖੇਤਰ ਦੀ ...

ਪੂਰੀ ਖ਼ਬਰ »

ਜਿਨ੍ਹਾਂ ਨੇ ਆਪਣੇ ਆਪ ਨੂੰ ਪ੍ਰਸ਼ਾਂਤ ਕਿਸ਼ੋਰ ਦੱਸਣ ਵਾਲੇ ਨੂੰ ਪੈਸਾ ਦਿੱਤਾ, ਉਨ੍ਹਾਂ ਕਾਂਗਰਸੀ ਵਿਧਾਇਕਾਂ ਦੇ ਨਾਂਅ ਜਨਤਕ ਕੀਤੇ ਜਾਣੇ-ਸ਼ਰਮਾ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਆਪਣੀ ਪਾਰਟੀ ਦੇ ਉਨ੍ਹਾਂ ਵਿਧਾਇਕਾਂ ਦੇ ਨਾਂਅ ਜਨਤਕ ਕਰਨ ਜਿਨ੍ਹਾਂ ਨੇ ਆਪਣੇ ਆਪ ਨੂੰ ਪ੍ਰਸ਼ਾਂਤ ਕਿਸ਼ੋਰ ਦੱਸਣ ਵਾਲੇ ਵਿਅਕਤੀ ਨੂੰ ...

ਪੂਰੀ ਖ਼ਬਰ »

ਬਲੈਕ ਫੰਗਸ ਨੂੰ ਹਰਿਆਣਾ 'ਚ ਨੋੋਟੀਫਾਇਡ ਰੋਗ ਐਲਾਨਿਆ

ਚੰਡੀਗੜ੍ਹ, 15 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ 'ਚ ਬਲੈਕ ਫੰਗਸ ਨੂੰ ਨੋੋਟੀਫਾਇਡ ਰੋਗ ਐਲਾਨ ਕੀਤਾ ਹੈ | ਇਸ ਤੋਂ ਬਾਅਦ ਇਨ੍ਹਾਂ ਮਾਮਲਿਆਂ ਦਾ ਪਤਾ ਚੱਲਣ 'ਤੇ ਡਾਕਟਰਾਂ ਨੂੰ ਸਬੰਧਤ ਸੀ. ਐਮ. ਓ. ਨੂੰ ਰਿਪੋਰਟ ਦੇਣੀ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਮਾਜਰੀ, 15 ਮਈ (ਧੀਮਾਨ)-ਥਾਣਾ ਨਵਾਂਗਰਾਉਂ ਦੀ ਪੁਲਿਸ ਵਲੋਂ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਕਰਫ਼ਿਊ ਦੌਰਾਨ ਅਭਿਸ਼ੇਕ ਕੁਮਾਰ ਪੁੱਤਰ ਕਿ੍ਸ਼ਨ ਕੁਮਾਰ ਵਾਸੀ ਬਾਬਾ ਬਾਲਕ ਨਾਥ ਮੰਦਰ ...

ਪੂਰੀ ਖ਼ਬਰ »

ਖੋਖਾ ਮਾਰਕੀਟ ਫੇਜ਼-1 ਦੇ ਦੁਕਾਨਦਾਰਾਂ ਵਲੋਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਸਿੱਧੂ ਨਾਲ ਮੁਲਾਕਾਤ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਗੁਰੂ ਨਾਨਕ ਮਾਰਕੀਟ ਫੇਜ਼-1, ਜਿਸ ਨੂੰ ਖੋਖਾ ਮਾਰਕੀਟ ਵੀ ਕਿਹਾ ਜਾਂਦਾ ਹੈ, ਦੇ ਦੁਕਾਨਦਾਰਾਂ ਵਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕਰਦਿਆਂ ਇਕ ਮੰਗ-ਪੱਤਰ ਸੌਂਪਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਲਾਲੜੂ 'ਚ ਦੋ ਕੋਰੋਨਾ ਪੀੜਤ ਔਰਤਾਂ ਨੇ ਤੋੜਿਆ ਦਮ

ਲਾਲੜੂ, 15 ਮਈ (ਰਾਜਬੀਰ ਸਿੰਘ)-ਲਾਲੜੂ ਖੇਤਰ ਦੀਆਂ ਦੋ ਕੋਰੋਨਾ ਪੀੜਤ ਔਰਤਾਂ ਨੇ ਵੱਖ-ਵੱਖ ਹਸਪਤਾਲਾਂ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ | ਇਸ ਸਬੰਧੀ ਨਗਰ ਕੌਂਸਲ ਲਾਲੜੂ ਦੇ ਸੈਨੇਟਰੀ ਇੰਸਪੈਕਟਰ ਤੇ ਨੋਡਲ ਅਫ਼ਸਰ ਜੰਗ ਬਹਾਦਰ ਨੇ ਦੱਸਿਆ ਕਿ ਲਾਲੜੂ ਪਿੰਡ ਦੀ 70 ਸਾਲਾ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜ਼ੀਰਕਪੁਰ ਦੇ ਨਿੱਜੀ ਹਸਪਤਾਲ ਖ਼ਿਲਾਫ਼ ਜਾਂਚ ਦੇ ਹੁਕਮ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਜ਼ੀਰਕਪੁਰ ਦੇ ਇਕ ਨਿੱਜੀ ਹਸਪਤਾਲ ਵਲੋਂ ਇਲਾਜ ਲਈ ਵਧੇਰੇ ਪੈਸੇ ਲੈਣ ਤੇ ਬਿੱਲਾਂ ਦੀ ਪ੍ਰਵਾਨਗੀ ਤੋਂ ਬਿਨਾਂ ਮਰੀਜ਼ ਦੀ ਮੌਤ ਹੋਣ ਤੋਂ ਬਾਅਦ ਉਸ ਦੀ ਲਾਸ਼ ਦੇਣ ਤੋਂ ਇਨਕਾਰ ਕਰਨ ਸਬੰਧੀ ਕੋਵਿਡ-19 ਦੇ ਇਕ ਮਰੀਜ਼ ਦੇ ਪਰਿਵਾਰ ...

ਪੂਰੀ ਖ਼ਬਰ »

ਪ੍ਰਾਈਵੇਟ ਹਸਪਤਾਲਾਂ ਵਲੋਂ ਕੀਤੀ ਜਾ ਰਹੀ ਲੁੱਟ-ਖਸੁੱਟ ਸਬੰਧੀ ਕਾਰਵਾਈ ਕਰੇ ਸਰਕਾਰ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਨੌਜਵਾਨ ਟਕਸਾਲੀ ਅਕਾਲੀ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਿੱਜੀ (ਪ੍ਰਾਈਵੇਟ) ਹਸਪਤਾਲਾਂ ਵਲੋਂ ਕੋਰੋਨਾ ਮਰੀਜ਼ਾਂ ਦੀ ਮਹਿੰਗੇ ਇਲਾਜ ਦੇ ਨਾਂਅ 'ਤੇ ਕੀਤੀ ਜਾ ਰਹੀ ...

ਪੂਰੀ ਖ਼ਬਰ »

ਆਜ਼ਾਦ ਗਰੁੱਪ ਵਲੋਂ ਮੁਹਾਲੀ ਸ਼ਹਿਰ ਨੂੰ ਸੈਨੇਟਾਈਜ਼ ਕਰਨ ਦਾ ਕੰਮ ਜ਼ੋਰਾਂ-ਸ਼ੋਰਾਂ 'ਤੇ ਜਾਰੀ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਕੋਰੋਨਾ ਵਾਇਰਸ ਰੂਪੀ ਮਹਾਂਮਾਰੀ ਦੇ ਖ਼ਿਲਾਫ਼ ਆਜ਼ਾਦ ਗਰੁੱਪ ਦੇ ਮੁਖੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਸ਼ਹਿਰ ਨੂੰ ਸੈਨੇਟਾਈਜ਼ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਫੇਜ਼-11 ਦੇ ਰਿਹਾਇਸ਼ੀ ਤੇ ਕਮਰਸ਼ੀਅਲ ਖੇਤਰ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਖ਼ੂਨੀ ਬਵਾਸੀਰ ਦਾ ਸਫਲ ਆਪ੍ਰੇਸ਼ਨ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ 'ਤੇ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ (ਨੇੜੇ ਡਾ: ਸਰਦਾਨਾ ਬੱਚਿਆਂ ਦਾ ਹਸਪਤਾਲ) ਜਿਥੇ ਗੋਡਿਆਂ ਦੇ ਦਰਦ, ਰੀੜ੍ਹ ਦੀ ਹੱਡੀ ਦੇ ਦਰਦ, ਸੈਟੀਕਾ ਪੈਨ, ਦਮ ਤੇ ਨਸ਼ੇ ਤੋਂ ਪੀੜਤ ਮਰੀਜ਼ਾਂ ਲਈ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਵਲੋਂ ਵੱਖ-ਵੱਖ ਖੇਤਰਾਂ ਅੰਦਰ 65 ਲੱਖ ਰੁ. ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਜਾਰੀ ਰੱਖਦੇ ਹੋਏ ਸ਼ਹਿਰ ਦੇ ਵੱਖ-ਵੱਖ ਖੇਤਰਾਂ ਅੰਦਰ 65 ਲੱਖ ਰੁ. ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਲੋਂ ਅਕਾਦਮਿਕ ਸੈਸ਼ਨ 2021-22 ਲਈ ਨਵੇਂ ਭਵਿੱਖਮੁਖੀ ਕੋਰਸਾਂ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਇੰਡਸਟਰੀ ਦੀਆਂ ਮੌਜੂਦਾ ਮੰਗਾਂ ਤੇ ਸੰਭਾਵਨਾਵਾਂ ਨੂੰ ਧਿਆਨ 'ਚ ਰੱਖਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਲੋਂ ਅਕਾਦਮਿਕ ਸੈਸ਼ਨ 2021-22 ਲਈ ਇੰਜੀਨੀਅਰਿੰਗ ਦੇ ਖੇਤਰ 'ਚ ਬਲਾਕਚੇਨ ਟੈਕਨਾਲੋਜੀ, ਡਿਵੈਲਪਮੈਂਟ ਐਂਡ ...

ਪੂਰੀ ਖ਼ਬਰ »

ਪ੍ਰਾਈਵੇਟ ਹਸਪਤਾਲਾਂ ਵਲੋਂ ਕੀਤੀ ਜਾ ਰਹੀ ਲੁੱਟ-ਖਸੁੱਟ ਸਬੰਧੀ ਕਾਰਵਾਈ ਕਰੇ ਸਰਕਾਰ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਨੌਜਵਾਨ ਟਕਸਾਲੀ ਅਕਾਲੀ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਿੱਜੀ (ਪ੍ਰਾਈਵੇਟ) ਹਸਪਤਾਲਾਂ ਵਲੋਂ ਕੋਰੋਨਾ ਮਰੀਜ਼ਾਂ ਦੀ ਮਹਿੰਗੇ ਇਲਾਜ ਦੇ ਨਾਂਅ 'ਤੇ ਕੀਤੀ ਜਾ ਰਹੀ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 535 ਨਵੇਂ ਮਾਮਲੇ, 8 ਦੀ ਮੌਤ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 535 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦ ਕਿ ਕੋਰੋਨਾ ਤੋਂ ਪੀੜਤ 8 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਅਤੇ 1336 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX