ਤਾਜਾ ਖ਼ਬਰਾਂ


ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  4 minutes ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  31 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  38 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  41 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  43 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  46 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  49 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  52 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  54 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  57 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  3 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 1 hour ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 1 hour ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 1 hour ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 2 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 2 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 2 hours ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  about 3 hours ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਅੰਮ੍ਰਿਤਸਰ / ਦਿਹਾਤੀ

ਪੇਂਡੂ ਤੇ ਸਰਹੱਦੀ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਸਿਵਲ ਹਸਪਤਾਲ ਅਜਨਾਲਾ ਲਗਾਇਆ ਜਾ ਰਿਹਾ ਆਕਸੀਜਨ ਪ੍ਰਜੈਕਟ- ਡਾ.ਓਮ ਪ੍ਰਕਾਸ਼

ਅਜਨਾਲਾ, 15 ਮਈ (ਐਸ.ਪ੍ਰਸ਼ੋਤਮ)-ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਵਲੋਂ ਸ਼ਹਿਰਾਂ ਤੋਂ ਹੁਣ ਪੇਂਡੂ ਇਲਾਕਿਆਂ 'ਚ ਪੈਰ ਪਸਾਰੇ ਜਾਣ ਦੇ ਕਹਿਰ ਨੇ ਪੰਜਾਬ ਸਰਕਾਰ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ ਅਤੇ ਪੇਂਡੂ ਖੇਤਰ ਦੇ ਸਿਵਲ ਹਸਪਤਾਲਾਂ 'ਚੋਂ ਕੋਰੋਨਾ ਪੀੜਤਾਂ ...

ਪੂਰੀ ਖ਼ਬਰ »

ਪਿੰਡ ਨੰਗਲੀ ਵਿਖੇ ਸੀਚੇਵਾਲ ਮਾਡਲ ਤਹਿਤ ਛੱਪੜ ਦੇ ਵਿਕਾਸ ਦਾ ਕੰਮ ਜ਼ੋਰਾਂ 'ਤੇ

ਚੌਕ ਮਹਿਤਾ, 15 ਮਈ (ਜਗਦੀਸ਼ ਸਿੰਘ ਬਮਰਾਹ)-ਪਿੰਡ ਨੰਗਲੀ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ ਵਿਚ ਸਥਿੱਤ ਇਕ ਛੱਪੜ ਦਾ ਸੀਚੇਵਾਲ ਮਾਡਲ ਤਹਿਤ ਵਿਕਾਸ ਕਾਰਜ ਜੰਗੀ ਪੱਧਰ ਤੇ ਚੱਲ ਰਿਹਾ ਹੈ | ਪਿੰਡ ਦੇ ਸਰਪੰਚ ਅਤੇ ਚੇਅਰਮੈਨ ਗੁਰਮੀਤ ਸਿੰਘ ਨੰਗਲੀ ਨੇ ਦਸਿਆ ਕਿ ਇਸ ਛੱਪੜ ...

ਪੂਰੀ ਖ਼ਬਰ »

ਥਾਣਾ ਝੰਡੇਰ ਦੀ ਪੁਲਿਸ ਨੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਜਗਦੇਵ ਕਲਾਂ, 15 ਮਈ (ਸ਼ਰਨਜੀਤ ਸਿੰਘ ਗਿੱਲ)-ਥਾਣਾ ਝੰਡੇਰ ਦੀ ਪੁਲਿਸ ਪਾਰਟੀ ਵਲੋਂ ਪਿੰਡ ਝੰਡੇਰ ਦੇ 25 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਥਾਣਾ ਝੰਡੇਰ ਦੇ ਮੁਖੀ ਬਿਕਰਮਜੀਤ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਹੀ ਇਨਸਾਨੀਅਤ ਦੇ ਤੌਰ 'ਤੇ ...

ਪੂਰੀ ਖ਼ਬਰ »

ਨੌਜਵਾਨ ਸ਼ਕਤੀ ਸਮਾਜ ਭਲਾਈ ਸੰਸਥਾ ਪੰਜਾਬ ਵਲੋਂ 'ਰੁੱਖ ਲਗਾਉ, ਵਾਤਾਵਰਨ ਬਚਾਉ' ਮੁਹਿੰਮ ਦੀ ਲਾਲੀ ਮਜੀਠੀਆ ਨੇ ਕੀਤੀ ਸ਼ੁਰੂਆਤ

ਮਜੀਠਾ, 15 ਮਈ (ਮਨਿੰਦਰ ਸਿੰਘ ਸੋਖੀ)-ਨੌਜਵਾਨ ਸ਼ਕਤੀ ਸਮਾਜ ਭਲਾਈ ਸੰਸਥਾ ਮਜੀਠਾ ਵਲੋਂ 'ਰੁੱਖ ਲਗਾਉ, ਵਾਤਾਵਰਣ ਬਚਾਉ' ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਵਲੋਂ ਮਜੀਠਾ ਵਿਖੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਸਿਵਲ ਹਸਪਤਾਲ 'ਚ ਨਰਸਾਂ ਦਾ ਸਨਮਾਨ

ਅਜਨਾਲਾ, 15 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੌਰਾਨ ਮੂਹਰਲੀ ਕਤਾਰ 'ਤੇ ਕੰਮ ਕਰ ਰਹੀਆਂ ਸਿਵਲ ਹਸਪਤਾਲ ਅਜਨਾਲਾ ਦੀਆਂ ਨਰਸਾਂ ਨੂੰ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਸਰਪ੍ਰਸਤ ਮਨਜੀਤ ਸਿੰਘ ਬਾਠ ਦੀ ਅਗਵਾਈ 'ਚ ਪ੍ਰਧਾਨ ਨਰਿੰਦਰਪਾਲ ਸਿੰਘ ਢਿੱਲੋਂ ਤੇ ਹੋਰਨਾਂ ਅਹੁਦੇਦਾਰਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਿਵਲ ਹਸਪਤਾਲ ਅਜਨਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਓਮ ਪ੍ਰਕਾਸ਼ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਨਿਪਟਣ ਲਈ ਸਰਕਾਰਾਂ ਜੰਗੀ ਪੱਧਰ 'ਤੇ ਕੰਮ ਕਰ ਰਹੀਆਂ ਹਨ | ਇਸ ਦੌਰਾਨ ਪ੍ਰਧਾਨ ਨਰਿੰਦਰਪਾਲ ਸਿੰਘ ਢਿੱਲੋਂ ਤੇ ਖ਼ਜ਼ਾਨਚੀ ਡਾ: ਕੁਲਵੰਤ ਸਿੰਘ ਨਿੱਝਰ ਵਲੋਂ ਕੋਰੋਨਾ ਕਾਲ ਦੌਰਾਨ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਲਈ ਸੀਨੀਅਰ ਮੈਡੀਕਲ ਅਫ਼ਸਰ ਡਾ: ਓਮ ਪ੍ਰਕਾਸ਼, ਡਾ: ਰਵਿੰਦਰ ਕੌਰ, ਡਾ: ਹਰਮਨਦੀਪ ਕੌਰ ਤੇ ਡਾ: ਸਿਮਰਜੋਤ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ: ਰਵਿੰਦਰ ਕੌਰ ਕੋਛੜ, ਡਾ: ਹਰਮਨਦੀਪ ਕੌਰ, ਗੁਰਧੀਰ ਕੌਰ, ਅਮਰਜੀਤ ਸਿੰਘ ਬਾਜਵਾ, ਮੰਗਲ ਸਿੰਘ ਨਿੱਝਰ, ਪਰਵਿੰਦਰ ਕੌਰ, ਮਨਦੀਪ ਕੌਰ, ਕਰਮਜੀਤ ਕੌਰ, ਕਰਮਜੀਤ ਕੌਰ, ਰਜਵੰਤ ਕੌਰ, ਮੀਨਾ ਕੁਮਾਰੀ, ਕੋਮਲਦੀਪ ਕੌਰ, ਜਸਬੀਰ ਕੌਰ, ਸੰਦੀਪ ਕੌਰ, ਧਰਮਿੰਦਰ ਕੌਰ ਅਤੇ ਟਰੀਜ਼ਾ ਤੇ ਹੋਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਪਿੰਡ ਜੱਸੋਨੰਗਲ ਤੇ ਕਲੇਰ ਘੁਮਾਣ ਤੋਂ 1330 ਕਿਲੋ ਲਾਹਣ ਬਰਾਮਦ

ਰਈਆ, 15 ਮਈ (ਸ਼ਰਨਬੀਰ ਸਿੰਘ ਕੰਗ)-ਪੁਲਿਸ ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਲਾਕ ਡਾਊਨ ਦੌਰਾਨ ਵੱਖ ਵੱਖ ਪਿੰਡਾਂ ਵਿੱਚ ਕੀਤੀ ਗਈ ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿੱਚ ਲਾਹਣ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਥਾਣੇ ਦੇ ...

ਪੂਰੀ ਖ਼ਬਰ »

-ਮਾਮਲਾ ਬਾਲ ਮਿੱਤਰਤਾ ਐਵਾਰਡ ਤਹਿਤ ਮਿਲੀ ਇਨਾਮੀ ਰਾਸ਼ੀ ਦਾ- ਪਿੰਡ ਵਾਸੀਆਂ ਨੇ ਪੰਚਾਇਤ 'ਤੇ ਗਰਾਂਟ ਸਕੂਲ 'ਚ ਲਗਾਉਣ ਦੀ ਬਜਾਏ ਗਲੀਆਂ ਨਾਲੀਆਂ ਬਣਾਉਣ ਲਈ ਵਰਤੋਂ ਕਰਨ ਦੇ ਲਗਾਏ ਦੋਸ਼

ਜਗਦੇਵ ਕਲਾਂ, 15 ਮਈ (ਸ਼ਰਨਜੀਤ ਸਿੰਘ ਗਿੱਲ)-ਤਹਿਸੀਲ ਅਜਨਾਲਾ ਅਧੀਨ ਆਉਂਦੇ ਪਿੰਡ ਕੋਟਲੀ ਸੱਕਿਆਂ ਵਾਲੀ ਵਿਖੇ ਕੇਂਦਰ ਸਰਕਾਰ ਵਲੋਂ ਪਿੰਡ ਦੀ ਪੰਚਾਇਤ ਨੂੰ ਬਾਲ ਮਿੱਤਰਤਾ ਐਵਾਰਡ ਤਹਿਤ ਮਿਲੀ ਰਾਸ਼ੀ ਸਕੂਲ ਦੇ ਵਿਕਾਸ ਲਈ ਵਰਤੋਂ ਕਰਨ ਦੀ ਬਜਾਏ ਪਿੰਡ ਦੀਆਂ ਗਲੀਆਂ ...

ਪੂਰੀ ਖ਼ਬਰ »

ਥਾਣਾ ਮੁਖੀ ਤੇ ਡਿਊਟੀ ਮੈਜਿਸਟੇ੍ਰਟ ਹਰਮਨਦੀਪ ਸਿੰਘ ਵਲੋਂ ਦੁਕਾਨਦਾਰ ਐਸੋਸੀਏਸ਼ਨ ਨਾਲ ਮੀਟਿੰਗ

ਮੱਤੇਵਾਲ, 15 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)-ਪੰਜਾਬ ਸਰਕਾਰ ਤੇ ਡਿਪਟੀ ਕਿਮਸ਼ਨਰ ਅੰਮਿ੍ਤਸਰ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਜਾਰੀ ਹਦਾਇਤਾਂ ਅਨੁਸਾਰ ਅੱਜ ਮੱਤੇਵਾਲ ਦੁਕਾਨਦਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ | ਇਸ ਦੌਰਾਨ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਅਜਨਾਲਾ 'ਚ ਹਫ਼ਤਾਵਾਰੀ ਤਾਲਾਬੰਦੀ ਦੌਰਾਨ ਦੁਕਾਨਾਂ ਤੇ ਦਫ਼ਤਰ ਬੰਦ ਰਹੇ

ਅਜਨਾਲਾ, 15 ਮਈ (ਐਸ. ਪ੍ਰਸ਼ੋਤਮ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਤੋਂ ਬਚਾਅ ਲਈ ਜ਼ਰੂਰੀ ਕਰਾਰ ਦਿੱਤੀਆਂ ਕੈਮਿਸਟ, ਸਬਜ਼ੀਆਂ, ਫਲ ਫਰੂਟ ਤੇ ਦੁੱਧ ਆਦਿ ਦੁਕਾਨਾਂ ਨੂੰ ਛੱਡ ਕੇ ਹੋਰਨਾਂ ਕਿੱਤਿਆਂ ਦੇ ਦੁਕਾਨਦਾਰਾਂ ਨੂੰ ਹਫਤਾਵਾਰੀ ...

ਪੂਰੀ ਖ਼ਬਰ »

ਵੀਕਐਂਡ ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਡੀ. ਐੱਸ. ਪੀ. ਦੀ ਅਗਵਾਈ 'ਚ ਪੁਲਿਸ ਵਲੋਂ ਰਈਆ 'ਚ ਫਲੈਗ ਮਾਰਚ

ਰਈਆ, 15 ਮਈ (ਸ਼ਰਨਬੀਰ ਸਿੰਗ ਕੰਗ)-ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਦਿਨ ਦੇ ਸਮੇਂ ਲਾਗੂ ਕੀਤੇ ਗਏ ਵੀਕਐਂਡ ਤੇ ਰਾਤ ਦੇ ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਜਨਤਾ ਨੂੰ ਕੋਰੋਨਾ ਮਹਾਂਮਾਰੀ ਤੋਂ ਜ਼ਰੂਰੀ ਹਦਾਇਤਾਂ ਦੀਆਂ ਪਾਲਣਾ ਕਰਨ ਸਬੰਧੀ ...

ਪੂਰੀ ਖ਼ਬਰ »

ਬਿਆਸ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਬਿਆਸ, 15 ਮਈ (ਪਰਮਜੀਤ ਸਿੰਘ ਰੱਖੜਾ)-ਬਿਆਸ ਦੇੇ ਗੁਰਦੁਆਰਾ ਸਿੰਘ ਸਭਾ, ਬਾਬਾ ਸਾਵਣ ਸਿੰਘ ਨਗਰ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਦੀਵਾਨ ਸਜਾਏ ਗਏ, ਜਿਸ 'ਚ ਧਰਮ ਪ੍ਰਚਾਰ ਕਮੇਟੀ ਤੋਂ ਪ੍ਰਚਾਰਕ ਭਾਈ ਜਸਪਾਲ ...

ਪੂਰੀ ਖ਼ਬਰ »

ਬਿਕਰਮਦੀਪ ਸਿੰਘ ਰੰਧਾਵਾ ਨੂੰ ਸ਼ਰਧਾਂਜਲੀਆਂ ਭੇਟ

ਬਿਆਸ, 15 ਮਈ (ਪਰਮਜੀਤ ਸਿੰਘ ਰੱਖੜਾ)-ਬੀਤੇ ਦਿਨੀਂ ਕੈਨੇਡਾ ਦੇ ਸ਼ਹਿਰ ਡੈਲਟਾ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਗਏ ਕੈਨੇਡੀਅਨ ਪੁਲਿਸ ਅਫ਼ਸਰ ਬਿਕਰਮਦੀਪ ਸਿੰਘ ਰੰਧਾਵਾ ਨੂੰ ਅੱਜ ਬਿਆਸ ਵਿਖੇ ਜ਼ਿਲ੍ਹਾ ਪ੍ਰੋਗਰਾਮ ਇੰਚਾਰਜ (ਦਿਹਾਤੀ) ਅਮਰਜੀਤ ਸਿੰਘ ਅੰਬਾ ...

ਪੂਰੀ ਖ਼ਬਰ »

ਥਾਣਾ ਮੱਤੇਵਾਲ ਵਲੋਂ 520 ਗ੍ਰਾਮ ਅਫ਼ੀਮ ਸਣੇ ਤਸਕਰ ਕਾਬੂ

ਮੱਤੇਵਾਲ, 15 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)-ਐੱਸ.ਐੱਸ.ਪੀ ਅੰਮਿ੍ਤਸਰ ਦਿਹਾਤੀ ਸ਼੍ਰੀ ਧਰੁਵ ਦਹੀਆ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਅੱਜ ਥਾਣਾ ਮੱਤੇਵਾਲ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਥਾਣਾ ਮੁਖੀ ਲਵਪ੍ਰੀਤ ਸਿੰਘ ਦੀ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਬਿਆਸ, 15 ਮਈ (ਪਰਮਜੀਤ ਸਿੰਘ ਰੱਖੜਾ)-ਬਿਆਸ ਰੇਲਵੇ ਸਟੇਸ਼ਨ ਤੋਂ ਰੇਲਵੇ ਪੁਲਿਸ ਨੂੰ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ | ਇਸ ਸਬੰਧੀ ਏ.ਐਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਵਿਅਕਤੀ ਦੀ ਉਮਰ 66-67 ਸਾਲ ਦੇ ਕਰੀਬ ਹੈ | ਉਨ੍ਹਾਂ ਦੱਸਿਆ ਕਿ ਅਜੇ ...

ਪੂਰੀ ਖ਼ਬਰ »

ਪੰਜਾਬ 'ਚ ਸਿਹਤ ਸਹੂਲਤਾਂ ਦੀ ਕਮੀ ਕਾਰਨ ਕੋਰੋਨਾ ਦੇ ਕਹਿਰ ਨਾਲ ਲੋਕਾਂ ਦੀਆਂ ਜਾ ਰਹੀਆਂ ਹਨ ਜਾਨਾਂ- ਮਸੀਹ ਆਗੂ

ਚੋਗਾਵਾਂ, 15 ਮਈ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਦੇ ਗੁਆਂਢੀ ਸੂਬਿਆਂ ਨੇ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਜਿੱਥੇ ਸਿਹਤ ਸਹੂਲਤਾਂ ਵੱਲ ਪੂਰਾ ਧਿਆਨ ਦਿੱਤਾ, ਹਸਪਤਾਲਾਂ ਵਿਚ ਪੁਖ਼ਤਾ ਪ੍ਰਬੰਧ, ਪਿੰਡ- ਪਿੰਡ,ਸ਼ਹਿਰ- ਸ਼ਹਿਰ ਵਿਚ ਇਸ ਨੂੰ ਰੋਕਣ ਲਈ ਜਿੱਥੇ ...

ਪੂਰੀ ਖ਼ਬਰ »

-ਮਾਮਲਾ ਖੇਤੀ ਕਾਨੂੰਨ ਰੱਦ ਕਰਵਾਉਣ ਦਾ- ਕੋਰੋਨਾ ਅਤੇ ਮੋਦੀ ਸਰਕਾਰ ਖ਼ਿਲਾਫ਼ ਹਰ ਹਾਲਤ 'ਚ ਜਿੱਤਾਂਗੇ ਜੰਗ-ਨਿਜਾਮਪੁਰ

ਨਵਾਂ ਪਿੰਡ, 15 ਮਈ (ਜਸਪਾਲ ਸਿੰਘ)-ਕੇਂਦਰ ਸਰਕਾਰ ਦੁਆਰਾ ਲਿਆਂਦੇ ਗਏ 3 ਨਵੇਂ ਖੇਤੀ ਸੋਧ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਸਰਹੱਦਾਂ 'ਤੇ ਕਰੀਬ 5 ਮਹੀਨੇ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਵਿਸਥਾਰ ਤੇ ਇਸ ਨੂੰ ਪ੍ਰਚੰਡ ਕਰਨ ਦੇ ਲਈ ਜ਼ਿਲ੍ਹਾ ਸਬਜ਼ੀ ...

ਪੂਰੀ ਖ਼ਬਰ »

ਕੰਗ ਨੰੂ ਨਿਗਰਾਨ ਇੰਜੀਨੀਅਰ ਦਾ ਚਾਰਜ ਮਿਲਣ 'ਤੇ ਸੱਚਰ ਨੇ ਕੀਤਾ ਸਨਮਾਨਿਤ

ਚਵਿੰਡਾ ਦੇਵੀ, 15 ਮਈ (ਸਤਪਾਲ ਸਿੰਘ ਢੱਡੇ)-ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਨੇ ਗੁਰਦੇਵ ਸਿੰਘ ਕੰਗ ਕਾਰਜਕਾਰੀ ਇੰਜੀਨੀਅਰ ਅੰਮਿ੍ਤਸਰ ਪੰਜਾਬ ਮੰਡੀ ਬੋਰਡ ਨੂੰ ਤਿੰਨਾਂ ਜ਼ਿਲਿ੍ਹਆਂ ...

ਪੂਰੀ ਖ਼ਬਰ »

ਮਹਿਤਾ ਸਾਂਝ ਕੇਂਦਰ ਦੇ ਸਟਾਫ ਨੇ ਕੋਰੋਨਾ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਚੌਕ ਮਹਿਤਾ, 15 ਮਈ (ਧਰਮਿੰਦਰ ਸਿੰਘ ਭੰਮਰ੍ਹਾ)-ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਸਾਂਝ ਕੇਂਦਰ ਮਹਿਤਾ ਵੱਲੋਂ ਸਥਾਨਕ ਕਸਬਾ ਵਿਖੇ 'ਮਿਸ਼ਨ ਫਤਿਹ' ਤਹਿਤ ਲਗਾਏ ਗਏ ਜਾਗਰੂਕਤਾ ਕੈਂਪ ਦੌਰਾਨ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ 'ਤੇ ...

ਪੂਰੀ ਖ਼ਬਰ »

ਕੰਵਰਪ੍ਰਤਾਪ ਵਲੋਂ ਵਾਰਡ ਨੰਬਰ 1 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਅਜਨਾਲਾ, 15 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਸਾਰੇ ਪਿੰਡਾਂ ਤੇ ਕਸਬਿਆਂ 'ਚ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਕਰੋੜਾਂ ਰੁਪਏ ਖਰਚ ਕਰਕੇ ਹਲਕੇ ਨੂੰ ਮਾਡਲ ਬਣਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX