ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  5 minutes ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  16 minutes ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  18 minutes ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  24 minutes ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  44 minutes ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  46 minutes ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  49 minutes ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 1 hour ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 1 hour ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 1 hour ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 1 hour ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 1 hour ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 1 hour ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 1 hour ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 1 hour ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 2 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 2 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 2 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 3 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 3 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 3 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 3 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਫਰੀਦਕੋਟ

ਬੰਦ ਪਈ ਫ਼ਰੀਦਕੋਟ ਦੀ ਖੰਡ ਮਿੱਲ ਦੀ 135 ਏਕੜ ਜ਼ਮੀਨ 'ਚ ਚੱਲ ਰਹੀ ਦਰੱਖਤਾਂ ਦੀ ਕਟਾਈ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਉਦਯੋਗ ਦੇ ਨਾਂਅ 'ਤੇ ਫ਼ਰੀਦਕੋਟ ਦੀ ਇਕ ਮਾਤਰ ਸਹਿਕਾਰੀ ਸ਼ੂਗਰ ਮਿੱਲ ਜੋ ਪਿਛਲੇ ਲੰਬੇ ਸਮੇਂ ਤੋਂ ਬੰਦ ਪਈ ਹੈ ਨੂੰ ਚਾਲੂ ਕਰਵਾਉਣ ਲਈ ਲੰਬੇ ਸੰਘਰਸ਼ ਦੇ ਬਾਵਜੂਦ ਵੀ ਇਸ ਮਿੱਲ ਨੂੰ ਬਚਾਇਆ ਨਹੀ ਜਾ ਸਕਿਆ ਤੇ ਹੁਣ ਇਸ ਖੰਡ ਮਿਲ ...

ਪੂਰੀ ਖ਼ਬਰ »

ਵੈਂਟੀਲੇਟਰ ਵਰਤਣ 'ਚ ਨਾਕਾਮ ਰਹਿਣ 'ਤੇ ਸਿਹਤ ਮੰਤਰੀ ਵਿਰੁੱਧ ਕੇਸ ਦਰਜ ਹੋਵੇ-ਪਰਮਬੰਸ ਸਿੰਘ ਰੋਮਾਣਾ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਜ਼ਿੰਮੇਵਾਰੀ ਹੈ ਕਿ ਉਹ ਕੋਰੋਨਾ ਖਿਲਾਫ਼ ਲੜਾਈ ਵਿਚ ਅੱਗੇ ਹੋ ਕੇ ਅਗਵਾਈ ਕਰਨ | ...

ਪੂਰੀ ਖ਼ਬਰ »

ਯੂਕੋਨ ਵਿਖੇ ਛਾਂਦਾਰ ਰੁੱਖ ਲਗਾ ਕੇ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਸਥਾਨਕ ਯੂਕੋਨ (ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ) ਵਿਖੇ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ ਗਿਆ | ਇਸ ਸਮੇਂ ਸ਼ੋਸਲ ਡਿਸਟੈਂਸਿੰਗ ਦਾ ਧਿਆਨ ਰੱਖਦੇ ਹੋਏ ਕਾਲਿਜ ਪਿ੍ੰਸੀਪਲ ਭੂਪਿੰਦਰ ਕੌਰ ਦੀ ਪ੍ਰਧਾਨਗੀ ਅਤੇ ਵਾਇਸ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਵਲੋਂ ਤੀਜੇ ਦਿਨ ਹੜਤਾਲ ਜਾਰੀ

ਕੋਟਕਪੂਰਾ, 15 ਮਈ (ਮੋਹਰ ਗਿੱਲ, ਮੇਘਰਾਜ)-ਸਫ਼ਾਈ ਕਰਮਚਾਰੀਆਂ ਅਤੇ ਮਿਊਾਸਪਲ ਕਾਮਿਆਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਸਫ਼ਾਈ ਸੇਵਕ ਯੂਨੀਅਨ ਕੋਟਕਪੂਰਾ ਵਲੋਂ ਪ੍ਰਧਾਨ ਪ੍ਰੇਮ ਕੁਮਾਰ ਕਾਲਾ ਦੀ ਅਗਵਾਈ ਹੇਠ 13 ਮਈ ਤੋਂ ਸ਼ੁਰੂ ਕੀਤੀ ਗਈ ਅਣਮਿਥੇ ਸਮੇਂ ਲਈ ਹੜਤਾਲ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ 240 ਰਾਹਗੀਰਾਂ ਦੇ ਕੀਤੇ ਰੈਪਿਡ ਟੈਸਟ • ਪੁਲਿਸ ਵਿਭਾਗ ਨੇ ਵੰਡੇ ਮੁਫ਼ਤ ਮਾਸਕ

ਕੋਟਕਪੂਰਾ, 15 ਮਈ (ਮੇਘਰਾਜ)-ਦੇਸ਼ ਭਰ 'ਚ ਦਿਨੋਂ ਦਿਨ ਤੇਜ਼ੀ ਨਾਲ ਵੱਧ ਰਹੀ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਰੈਪਿਡ ਟੈਸਟ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸੇ ਮੁਹਿੰਮ ਤਹਿਤ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਿੰਦਰ ਗਾਂਧੀ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਤਿੰਨ ਮੋਬਾਈਲ ਬਰਾਮਦ, ਮਾਮਲਾ ਦਰਜ

ਫ਼ਰੀਦਕੋਟ, 15 ਮਈ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਦੁਆਰਾ ਕੀਤੀ ਗਈ ਅਚਾਨਕ ਚੈਕਿੰਗ ਦੌਰਾਨ ਇਕ ਬੈਰਕ 'ਚੋਂ ਤਿੰਨ ਮੋਬਾਇਲ ਫੋਨ ਸਮੇਤ ਸਿੰਮਾਂ ਦੇ ਬਰਾਮਦ ਹੋਏ ਹਨ | ਪੁਲਿਸ ਵਲੋਂ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ਮਿਲਣ ...

ਪੂਰੀ ਖ਼ਬਰ »

ਮੁਫ਼ਤ ਕੋਰੋਨਾ ਰੈਪਿਡ ਟੈਸਟ ਕੈਂਪ ਲਗਾਇਆ

ਫ਼ਰੀਦਕੋਟ, 15 ਮਈ (ਸਤੀਸ਼ ਬਾਗ਼ੀ)-ਸਮਾਜਸੇਵੀ ਸੰਸਥਾ ਹੈਲਥ ਫ਼ਾਰ ਆਲ ਵਲੋਂ ਸਿਵਲ ਸਰਜਨ ਡਾ. ਸੰਜੇ ਕਪੂਰ ਦੀ ਅਗਵਾਈ ਹੇਠ ਮੁਫ਼ਤ ਕੋਰੋਨਾ ਟੈਸਟਿੰਗ ਕੈਂਪ ਸਥਾਨਕ ਭਾਈ ਘਨੱਈਆ ਚੌਂਕ ਵਿਖੇ ਲਗਾਇਆ ਗਿਆ | ਜਿਸ ਦੌਰਾਨ ਇਲਾਕੇ ਦੇ ਲੋਕਾਂ ਦੇ ਕੋਰੋਨਾ ਰੈਪਿਡ ਟੈਸਟ ...

ਪੂਰੀ ਖ਼ਬਰ »

ਪਿੰਡ ਇਕਾਈ ਕਿਸਾਨ ਜਥੇਬੰਦੀ ਵਲੋਂ ਭੰਗ

ਸਾਦਿਕ, 15 ਮਈ (ਆਰ.ਐਸ.ਧੁੰਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪਿੰਡ ਸੰਗਰਾਹੂਰ ਵਿਖੇ ਨਵੀਂ ਬਣਾਈ ਪਿੰਡ ਇਕਾਈ ਨੂੰ ਭੰਗ ਕਰਦਿਆਂ ਬਲਾਕ ਪ੍ਰਧਾਨ ਸੁਖਦੇਵ ਸਿੰਘ ਰੁਪਈਆਂ ਵਾਲਾ ਨੇ ਪ੍ਰੈਸ ਨੋਟ ਜਾਰੀ ਕੀਤਾ | ਬਲਾਕ ਪ੍ਰਧਾਨ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ...

ਪੂਰੀ ਖ਼ਬਰ »

1320 ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਪੁਲ ਨਹਿਰਾਂ ਹਰੀਨੌਂ ਤੋਂ ਇਕਬਾਲ ਸਿੰਘ ਵਾਸੀ ਕੋਟ ਭਾਈ (ਸ੍ਰੀ ਮੁਕਤਸਰ ਸਾਹਿਬ) ਨੂੰ 1320 ਪਾਬੰਦੀਸ਼ੁਦਾ ਗੋਲੀਆਂ ਸਮੇਤ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ ...

ਪੂਰੀ ਖ਼ਬਰ »

ਲੋਹੇ ਦੀਆਂ ਚਾਦਰਾਂ ਤੋਂ ਡਿਗਣ ਕਾਰਨ ਨੌਜਵਾਨ ਦੀ ਮੌਤ

ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਸਥਾਨਕ ਫ਼ੋਕਲ ਪੁਆਇੰਟ ਵਿਚ ਵਾਪਰੀ ਦੁਖਦਾਇਕ ਘਟਨਾ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਗੁਰਪ੍ਰੀਤ ਸਿੰਘ (22) ਆਪਣੇ ਪਿੱਛੇ ਪਤਨੀ ਅਤੇ ਡੇਢ ਸਾਲ ਦੀ ਬੇਟੀ ਸਮੇਤ ਸਮੁੱਚੇ ਪਰਿਵਾਰ ਨੂੰ ਵਿਲਕਦਿਆਂ ਛੱਡ ਗਿਆ | ...

ਪੂਰੀ ਖ਼ਬਰ »

ਪੈਰੋਲ 'ਤੇ ਗਏ ਕੈਦੀ ਵਲੋਂ ਵਾਪਸ ਨਾ ਪਰਤਣ 'ਤੇ ਮਾਮਲਾ ਦਰਜ

ਫ਼ਰੀਦਕੋਟ, 15 ਮਈ (ਸਰਬਜੀਤ ਸਿੰਘ)-ਬਰਨਾਲਾ ਜੇਲ੍ਹ 'ਚ ਸਜ਼ਾ ਕੱਟ ਰਹੇ ਕੈਦੀ ਵਲੋਂ ਪੈਰੋਲ 'ਤੇ ਜਾਣ ਤੋਂ ਬਾਅਦ ਪੈਰੋਲ ਖ਼ਤਮ ਹੋਣ 'ਤੇ ਜੇਲ੍ਹ 'ਚ ਵਾਪਸ ਨਾ ਪਰਤਨ 'ਤੇ ਜੇਲ੍ਹ ਅਧਿਕਾਰੀ ਵਲੋਂ ਕੈਦੀ ਵਿਰੁੱਧ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ | ਪੁਲਿਸ ਵਲੋਂ ਜੇਲ੍ਹ ...

ਪੂਰੀ ਖ਼ਬਰ »

ਮੁਲਾਜ਼ਮਾਂ, ਪੈਨਸ਼ਨਰਾਂ ਤੇ ਮਜ਼ਦੂਰਾਂ ਵਲੋਂ ਸਾਥੀ ਸੱਜਣ ਕੁਮਾਰ ਦੀ ਯਾਦ 'ਚ ਕੀਤੀ ਸ਼ੋਕ ਸਭਾ

ਫ਼ਰੀਦਕੋਟ, 15 ਮਈ (ਸਰਬਜੀਤ ਸਿੰਘ)-ਪੰਜਾਬ ਦੀ ਮੁਲਾਜ਼ਮ ਲਹਿਰ 'ਚ ਭੀਸ਼ਮ ਪਿਤਾਮਾ ਵਜੋ ਜਾਣੇ ਜਾਂਦੇ ਸਾਥੀ ਸੱਜਣ ਸਿੰਘ ਨੂੰ ਯਾਦ ਕਰਦੇ ਹੋਏ ਅੱਜ ਇੱਥੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਏਟਕ ਦਫ਼ਤਰ ਵਿਚ ਮੁਲਾਜ਼ਮ, ਪੈਨਸ਼ਨਰ ਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ...

ਪੂਰੀ ਖ਼ਬਰ »

ਸਵੱਛ ਭਾਰਤ ਅਭਿਆਨ ਤਹਿਤ ਮੁਹੱਲਾ ਵਾਸੀਆਂ ਨਾਲ ਮੀਟਿੰਗ

ਕੋਟਕਪੂਰਾ, 15 ਮਈ (ਮੋਹਰ ਗਿੱਲ, ਮੇਘਰਾਜ)-ਸਵੱਛ ਭਾਰਤ ਅਭਿਆਨ ਤਹਿਤ ਮੁਹੱਲਾ ਪ੍ਰਤਾਪ ਨਗਰ ਨੂੰ ਇਕ ਮਾਡਲ ਕਾਲੋਨੀ ਬਣਾਉਣ ਅਤੇ ਇਸ ਇਲਾਕੇ ਨੂੰ ਪਲਾਸਟਿਕ ਮੁਕਤ ਇਲਾਕਾ ਬਣਾਉਣ ਦੀ ਲੜੀ ਤਹਿਤ ਮੁਹੱਲਾ ਵਾਸੀਆਂ ਦੀ ਮੀਟਿੰਗ, ਸਵੱਛ ਭਾਰਤ ਅਭਿਆਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਫ਼ਰੀਦਕੋਟ ਵਲੋਂ ਸੀ. ਐਚ. ਸੀ. ਬਾਜਾਖਾਨਾ ਦਾ ਦੌਰਾ

ਬਾਜਾਖਾਨਾ, 15 ਮਈ (ਜਗਦੀਪ ਸਿੰਘ ਗਿੱਲ)-ਅੱਜ ਬਾਅਦ ਦੁਪਹਿਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆਂ ਵਲੋਂ ਅਚਾਨਕ ਕਮਿਊਨਿਟੀ ਹੈਲਥ ਸੈਂਟਰ ਬਾਜਾਖਾਨਾ ਦਾ ਦੌਰਾ ਕੀਤਾ ਅਤੇ ਮੌਕੇ 'ਤੇ ਹਾਜ਼ਰ ਇੰਚਾਰਜ ਸੀਨੀਅਰ ਮੈਡੀਕਲ ਅਫ਼ਸਰ ਬਾਜਾਖਾਨਾ ਡਾ: ...

ਪੂਰੀ ਖ਼ਬਰ »

ਸਾਵਧਾਨੀ ਤੇ ਸਹੀ ਸਮੇਂ ਕਰਵਾਇਆ ਟੀਕਾਕਰਨ ਹੀ ਕੋਰੋਨਾ ਤੋਂ ਬਚਾ ਸਕਦੈ-ਬੱਬੂ ਬਰਾੜ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਰੋਜ਼ ਇਨਕਲੇਵ ਵਿਕਾਸ ਅਤੇ ਭਲਾਈ ਸੁਸਾਇਟੀ ਦੇ ਪ੍ਰਧਾਨ ਰਜਿੰਦਰ ਸਿੰਘ (ਬੱਬੂ) ਬਰਾੜ ਨੇ ਅਪੀਲ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਤੋਂ ਆਪਣੇ ਆਪ ਤੇ ਆਪਣੇ ਪਰਿਵਾਰ ਨੂੰ ਬਚਾਉਣ ਵਾਸਤੇ ਸਾਨੂੰ ਸਰਕਾਰ ਵਲੋਂ ਸਮੇਂ-ਸਮੇਂ ਜਾਰੀ ...

ਪੂਰੀ ਖ਼ਬਰ »

ਪਾਣੀ ਦੇ ਨਿਕਾਸ ਦੀ ਸਮੱਸਿਆ ਤੋਂ ਪਿੰਡ ਔਲਖ ਦੇ ਬਾਸ਼ਿੰਦਿਆਂ ਨੂੰ ਮਿਲੀ ਨਿਜ਼ਾਤ-ਊਧਮ ਔਲਖ

ਪੰਜਗਰਾਂਈ ਕਲਾਂ, 15 ਮਈ (ਸੁਖਮੰਦਰ ਸਿੰਘ ਬਰਾੜ)-ਪਿੰਡ ਔਲਖ ਦੇ ਵਾਸੀ ਪਿੰਡ ਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਲੈ ਕੇ ਲੰਮੇ ਸਮੇਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਸਨ | ਪਾਣੀ ਦੇ ਨਿਕਾਸ ਲਈ ਪਿੰਡ ਦੀ ਪੰਚਾਇਤ ਵੀ ਯਤਨਸ਼ੀਲ ਸੀ ਪ੍ਰੰਤੂ 5 ਕਿਲੋਮੀਟਰ ਲੰਬੀ ...

ਪੂਰੀ ਖ਼ਬਰ »

ਹਫ਼ਤਾਵਾਰੀ ਤਾਲਾਬੰਦੀ ਦੌਰਾਨ ਲੋਕਾਂ ਦੀ ਆਵਾਜਾਈ ਰੋਜ਼ਾਨਾ ਵਾਂਗ ਜਾਰੀ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਹਫਤਾਵਾਰੀ ਤਾਲਾਬੰਦੀ ਦਾ ਐਲਾਨ ਕੀਤਾ ਹੋਇਆ ਹੈ, ਪ੍ਰੰਤੂ ਲੋਕਾਂ ਵਲੋਂ ਭਾਵੇ ਬਜ਼ਾਰਾਂ ਨੂੰ ਮੁਕੰਮਲ ਬੰਦ ਰੱਖਿਆ ਜਾ ਰਿਹਾ ਹੈ, ਪਰ ਲੋਕਾਂ ਦੀ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਸਟੱਡੀ ਵੀਜ਼ਾ ਲਗਵਾਇਆ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਜੋਤੀ ਕੌਰ ਦਾ ਕੈਨੇਡਾ ਸਟੱਡੀ ਵੀਜ਼ਾ ਬਹੁਤ ਘੱਟ ਦਿਨਾਂ ਵਿਚ ਲਗਾ ਕੇ ਦਿੱਤਾ | ਜੋਤੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਸ ਦਾ ਕੈਨੇਡਾ ਵਿਚ ਪੜ੍ਹਾਈ ਕਰਨ ਦਾ ਸੁਪਨਾ ਅਚੀਵਰ ਪੁਆਇੰਟ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਮਹਿੰਗਾਈ ਤੇ ਬੇਰੁਜ਼ਗਾਰੀ ਨੇ ਗ਼ਰੀਬਾਂ ਦਾ ਕਚੂੰਮਰ ਕੱਢਿਆ-ਗੋਰਾ ਪਿੱਪਲੀ

ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਵਲੋਂ ਹਲਕਾ ਕੋਟਕਪੂਰਾ ਦੇ ਪਿੰਡ ਮੋਰਾਂਵਾਲੀ ਵਿਖੇ ਨਰੇਗਾ ਮਜ਼ਦੂਰਾਂ ਅਤੇ ਆਮ ਵਰਕਰਾਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਨਰੇਗਾ ...

ਪੂਰੀ ਖ਼ਬਰ »

ਡਾ. ਪ੍ਰਭਦੀਪ ਚਾਵਲਾ ਨੇ 'ਵਾਸ਼' ਪ੍ਰੋਗਰਾਮ ਸਫ਼ਲਤਾਪੂਰਵਕ ਕੀਤਾ ਮੁਕੰਮਲ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਫ਼ਰੀਦਕੋਟ ਅਧੀਨ ਪੀ.ਐਚ.ਸੀ ਜੰਡ ਸਾਹਿਬ ਵਿਖੇ ਮੀਡੀਆ ਅਫ਼ਸਰ ਬੀ.ਈ.ਈ ਡਾ. ਪ੍ਰਭਦੀਪ ਸਿੰਘ ਚਾਵਲਾ ਜੋ ਪਿਛਲੇ ਕਈ ਸਾਲਾਂ ਤੋਂ ਮਾਸਟਰ ਟ੍ਰੇਨਰ ਮਿਸ਼ਨ ਸਵੱਛ ਪੰਜਾਬ, ਟ੍ਰੇਨਰ ਪੇਂਡੂ ਸਿਹਤ ਸਫਾਈ ਤੇ ਪੋਸ਼ਣ ...

ਪੂਰੀ ਖ਼ਬਰ »

ਈਦ ਦਾ ਤਿਉਹਾਰ ਮਨਾਇਆ

ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ)-ਮੁਸਲਿਮ ਭਾਈਚਾਰੇ ਵਲੋਂ ਪਿੰਡ ਢਿੱਲਵਾਂ ਕਲਾਂ ਵਿਖੇ ਈਦ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਭਨਾਂ ਨੇ ਇਕ ਦੂਜੇ ਨੂੰ ਈਦ ਮੁਬਾਰਕ ਕਹੀ | ਥਾਣਾ ਸਦਰ ਕੋਟਕਪੂਰਾ ਦੇ ਐਸ.ਐਚ.ਓ ਜਗਬੀਰ ਸਿੰਘ, ਏ.ਐਸ.ਆਈ ...

ਪੂਰੀ ਖ਼ਬਰ »

ਦੇਸ਼ ਭਗਤ ਗਲੋਬਲ ਸਕੂਲ ਨੇ ਕ੍ਰਾਂਤੀਕਾਰੀ ਸੁਖਦੇਵ ਸਿੰਘ ਦੇ ਜਨਮ ਦਿਨ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਦੇਸ਼ ਭਗਤ ਗਲੋਬਲ ਸਕੂਲ ਵਲੋਂ ਕ੍ਰਾਂਤੀਕਾਰੀ ਸੁਖਦੇਵ ਸਿੰਘ ਦੇ ਜਨਮ ਦਿਨ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਪਿ੍ੰਸੀਪਲ ਸੰਜੀਵ ਜਿੰਦਲ ਨੇ ਸ਼ਹੀਦ ਸੁਖਦੇਵ ਸਿੰਘ ਨੇ ਜੀਵਨ 'ਤੇ ਚਾਨਣਾ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਸੰਧੂ ਨੂੰ ਸਦਮਾ-ਭੈਣ ਦਾ ਦਿਹਾਂਤ

ਲੰਬੀ, 15 ਮਈ (ਮੇਵਾ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਪੁਰ ਮਨੀਆਂ ਦੇ ਚੇਅਰਮੈਨ ਪ੍ਰਤਾਪ ਸਿੰਘ ਸੰਦੂ ਫ਼ਤਿਹਪੁਰ ਮਨੀਆਂ ਨੂੰ ਉਸ ਵੇਲੇ ਭਾਰੀ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਭੈਣ ਸਰਬਜੀਤ ਕੌਰ ਪਤਨੀ ਸੁਰਿੰਦਰ ਸਿੰਘ ਸੰਧੂ ਵਾਸੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਸਥਾਨਕ ਡੀਪੂ ਵਿਖੇ ਗੇਟ ਰੈਲੀ ਕੀਤੀ ਗਈ | ਇਸ ਮੌਕੇ ਬੋਲਦਿਆਂ ਸੂਬਾ ਸਰਪ੍ਰਸਤ ਕਮਲ ਕੁਮਾਰ, ਡੀਪੂ ਪ੍ਰਧਾਨ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਜੈਅੰਤੀ 'ਤੇ ਲੈਕ: ਬੀਰਬਾਲਾ ਸੱਦੀ ਨੇ ਬੂਟੇ ਲਾਏ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਭਗਵਾਨ ਪਰਸ਼ੂਰਾਮ ਜੈਅੰਤੀ ਤੇ ਲੈਕ: ਬੀਰਬਾਲਾ ਸੱਦੀ ਨੇ ਮੀਨਾਰ-ਏ-ਮੁਕਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਾਏ | ਇਸ ਮੌਕੇ ਬਰੀਬਾਲਾ ਸੱਦੀ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ...

ਪੂਰੀ ਖ਼ਬਰ »

ਸਰਬਜੀਤ ਸਿੰਘ ਪਵਾਰ ਨਮਿਤ ਅੰਤਿਮ ਅਰਦਾਸ 18 ਨੂੰ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਸੇਵਾ ਮੁਕਤ ਹੌਲਦਾਰ ਪਰਮਜੀਤ ਸਿੰਘ, ਮੁੱਖ ਅਧਿਆਪਕ ਚਰਨਜੀਤ ਸਿੰਘ ਅਤੇ ਡੀ.ਪੀ.ਈ.ਤਲਵਿੰਦਰਜੀਤ ਸਿੰਘ ਦੇ ਭਰਾ ਅਤੇ ਗਗਨਦੀਪ ਸਿੰਘ, ਨਵਦੀਪ ਸਿੰਘ ਤੇ ਅਕਾਸ਼ਦੀਪ ਸਿੰਘ ਦੇ ਪਿਤਾ ਸਰਬਜੀਤ ਸਿੰਘ ਪਵਾਰ ਪਿਛਲੇ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਆਉਣ 'ਤੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ-ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਪਿਛਲੀਆਂ ਰਵਾਇਤੀ ਪਾਰਟੀ ਦੀਆਂ ਸਰਕਾਰਾਂ ਨੌਜਵਾਨਾਂ ਦੇ ਭਵਿੱਖ ਲਈ ਚਿੰਤਤ ਨਹੀਂ ਨਜ਼ਰ ਆਈਆਂ, ਜਿਸ ਕਾਰਨ ਨੌਜਵਾਨ ਵੱਡੀ ਗਿਣਤੀ 'ਚ ਖੇਡਾਂ ਤੋਂ ਪਾਸੇ ਹੱਟ ਕੇ ਨਸ਼ੇ ਜਿਹੀ ਭੈੜੀ ਆਦਤਾਂ ਵੱਲ ਜਾ ਰਹੇ ਹਨ, ਜਿਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋ ਰਹੀ-ਬਾਬਾ ਦਲੀਪ ਸਿੰਘ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ਸਾਢੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਬੇਹੱਦ ਨਿਰਾਸ਼ਾਜਨਕ ਰਹੀ ਹੈ ਅਤੇ ਹਰ ਵਰਗ ਕੈਪਟਨ ਸਰਕਾਰ ਤੋਂ ਦੁਖੀ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਐਸ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਾਬਾ ...

ਪੂਰੀ ਖ਼ਬਰ »

ਇਕਾਂਤਵਾਸ ਕੀਤੇ ਕੇਸਾਂ ਦੀ ਸਿਹਤ ਬਾਰੇ ਰੋਜ਼ਾਨਾ ਪ੍ਰਾਪਤ ਕੀਤੀ ਜਾਂਦੀ ਹੈ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਐਮ.ਕੇ.ਅਰਾਵਿੰਦ (ਆਈ.ਏ.ਐਸ) ਦੇ ਖ਼ਾਸ ਯਤਨਾਂ ਸਦਕਾ, ਗਗਨਦੀਪ ਸਿੰਘ (ਪੀ.ਸੀ.ਐਸ) ਅਤੇ ਅਸ਼ਵਨੀ ਅਰੋੜਾ (ਪੀ.ਸੀ.ਐਸ) ਸਹਾਇਕ ਕਮਿਸ਼ਨਰ ਦੀ ਅਗਵਾਈ ਹੇਠ ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਵਲੋਂ ਜ਼ਿਲੇ੍ਹ ਵਿਚ ਡੀ.ਸੀ ਕੰਪਲੈਕਸ ਵਿਖੇ ਹੋਮ ਆਇਸੋਲੇਸ਼ਨ ਕਾਲ ਸੈਂਟਰ 31 ਅਗਸਤ 2020 ਤੋਂ ਆਪਣੀਆਂ ਸੇਵਾਵਾਂ ਦੇ ਰਿਹਾ ਹੈ | ਕੋਵਿਡ-19 ਪਾਜ਼ੀਟਿਵ ਕੇਸ ਜੋ ਘਰਾਂ ਵਿਚ ਇਕਾਂਤਵਾਸ ਕੀਤੇ ਹੋਏ ਹਨ, ਉਨ੍ਹਾਂ ਬਾਰੇ ਜਾਣਕਾਰੀ ਦਿੰਦੇ ਹੋਏ ਡੀ.ਐਮ.ਸੀ ਡਾ: ਸੁਨੀਲ ਬਾਂਸਲ, ਕਾਲ ਸੈਂਟਰ ਇੰਚਾਰਜ ਜੋਗਿੰਦਰਪਾਲ, ਆਈ.ਟੀ ਸੈੱਲ ਇੰਚਾਰਜ ਰਾਹੁਲ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਰੋਜ਼ਾਨਾ ਘਰਾਂ ਵਿਚ ਇਕਾਂਤਵਾਸ ਕੀਤੇ ਗਏ ਕੋਵਿਡ-19 ਪਾਜ਼ੀਟਿਵ ਮਰੀਜ਼ਾਂ ਦੀ ਸੂਚੀ ਕਾਲ ਸੈਂਟਰ 'ਤੇ ਪਹੁੰਚਾਈ ਜਾਂਦੀ ਹੈ, ਇਸ ਉਪਰੰਤ ਹੋਮ ਆਇਸੋਲੇਸ਼ਨ ਕਾਲ ਸੈਂਟਰ ਤੇ ਲਗਪਗ 20 ਅਧਿਆਪਕਾਂ ਵਲੋਂ ਮਰੀਜ਼ਾਂ ਦੇ ਹੋਮ ਆਇਸੋਲੇਸ਼ਨ ਵਿਚ ਰਹਿ ਰਹੇ ਕੋਵਿਡ-19 ਦੇ ਪਾਜ਼ੀਟਿਵ ਮਰੀਜ਼ਾਂ ਦੇ ਫ਼ੋਨ 'ਤੇ ਸੰਪਰਕ ਕਰਕੇ ਸਿਹਤ, ਆਕਸੀਜਨ, ਨਬਜ਼, ਤਕਲੀਫ਼ ਤੇ ਹੋਰ ਬਿਮਾਰੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾਂਦੀ ਹੈ | ਡਾਕਟਰੀ ਸਲਾਹ, ਡਾਕਟਰੀ ਸਹਾਇਤਾ ਦੀ ਜ਼ਰੂਰਤ ਵਾਲੇ ਮਰੀਜ਼ਾਂ ਦੀ ਗੱਲਬਾਤ ਮਾਹਿਰ ਡਾਕਟਰ ਨਾਲ ਕਾਰਵਾਈ ਜਾਂਦੀ ਹੈ | ਐਮਰਜੈਂਸੀ ਹਾਲਾਤਾਂ ਵਿਚ ਹੈਲਪ ਲਾਈਨ ਨੰ: 104, 108, 01633-262664, 77197-09696, 77197-71671 ਤੇ ਸੰਪਰਕ ਕਰਨ ਲਈ ਨੰਬਰ ਨੋਟ ਕਰਵਾਏ ਜਾਂਦੇ ਹਨ | ਹੋਮ ਆਇਸੋਲੇਸ਼ਨ ਕਾਲ ਸੈਂਟਰ ਵਿਖੇ ਪ੍ਰਭੂਸ਼ਨ ਕੁਮਾਰ, ਸੰਜੇ ਕੁਮਾਰ, ਵਰਿੰਦਰ ਕੁਮਾਰ, ਜਸਪਾਲ ਕੰਪਿਊਟਰ ਫੈਕਲਟੀ, ਰਣਜੀਤ ਸਿੰਘ, ਰੋਹਿਤ ਕੁਮਾਰ ਕੰਪਿਊਟਰ ਆਪਰੇਟਰ ਅਤੇ ਸਿੱਖਿਆ ਵਿਭਾਗ ਦੇ ਲਗਪਗ 25 ਮਹਿਲਾ ਕਰਮਚਾਰੀ ਕੰਟਰੋਲ ਰੂਮ ਦੀ ਟੀਮ ਅਤੇ ਸਹਾਇਕ ਨੋਡਲ ਅਫ਼ਸਰ ਭਗਵਾਨ ਦਾਸ ਵਲੋਂ ਪੂਰਾ-ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX