ਤਾਜਾ ਖ਼ਬਰਾਂ


ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  0 minutes ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  15 minutes ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  22 minutes ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  51 minutes ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 1 hour ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 1 hour ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 1 hour ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 1 hour ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 2 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 1 hour ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 8 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਮੋਗਾ

ਮੋਗਾ ਵਿਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ ਇਕੋ ਦਿਨ 6 ਮੌਤਾਂ ਤੇ 112 ਆਏ ਨਵੇਂ ਕੇਸ

ਮੋਗਾ, 15 ਮਈ (ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ ਜਿਸ ਦੇ ਚੱਲਦਿਆਂ ਪਿਛਲੇ ਸਾਰੇ ਰਿਕਾਰਡ ਤੋੜਦਿਆਂ ਅੱਜ ਕੋਰੋਨਾ ਨੇ ਜ਼ਿਲ੍ਹੇ ਵਿਚ 6 ਹੋਰ ਕੀਮਤੀ ਜਾਨਾਂ ਲੈ ਲਈਆਂ ਹਨ ਅਤੇ ਇਕੋ ਦਿਨ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦਾ ...

ਪੂਰੀ ਖ਼ਬਰ »

ਮੋਗਾ ਦੇ ਜ਼ਿਲ੍ਹਾ ਪੱਧਰੀ ਹਸਪਤਾਲ ਵਿਚ ਕੋਰੋਨਾ ਵੈਕਸੀਨੇਸ਼ਨ ਨੂੰ ਲੱਗੀਆਂ ਬਰੇਕਾਂ

ਮੋਗਾ, 15 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਕੋਰੋਨਾ ਮਹਾਂਮਾਰੀ ਵੱਡੀ ਪੱਧਰ 'ਤੇ ਲੋਕਾਂ ਨੂੰ ਆਪਣੀ ਲਪੇਟ ਵਿਚ ਲੈਣ ਦੇ ਨਾਲ ਨਾਲ ਮਨੁੱਖੀ ਜਾਨਾਂ ਨੂੰ ਵੀ ਲਗਾਤਾਰ ਨਿਗਲ ਰਹੀ ਹੈ ਜਦੋਂ ਕਿ ਸਿਹਤ ਵਿਭਾਗ ਪੰਜਾਬ ਸਰਕਾਰ ਲੋਕਾਂ ਨੂੰ ਕੋਰੋਨਾ ਤੋਂ ਨਿਜਾਤ ...

ਪੂਰੀ ਖ਼ਬਰ »

ਕੋਰੋਨਾ ਕਾਰਨ ਬੇਰੁਜ਼ਗਾਰ ਮਜ਼ਦੂਰਾਂ ਤੇ ਆਮ ਵਿਅਕਤੀ ਦੀ ਸੂਬਾ ਸਰਕਾਰ ਬਾਂਹ ਫੜੇ-ਐਡਵੋਕੇਟ ਕੇ. ਪੀ. ਬਾਵਾ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪਿਛਲੇ ਕਰੀਬ 14 ਮਹੀਨਿਆਂ ਤੋਂ ਕੋਰੋਨਾ ਨਾਂਅ ਦੀ ਚੰਦਰੀ ਬਿਮਾਰੀ ਨੇ ਦੁਨੀਆ ਦੇ ਕੋਨੇ-ਕੋਨੇ 'ਤੇ ਆਮ ਵਿਅਕਤੀ ਖ਼ਾਸ ਕਰ ਕੇ ਮਜ਼ਦੂਰ ਅਤੇ ਕਿਸਾਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ | ਦੁਨੀਆ ਦੇ ਵੱਖ-ਵੱਖ ...

ਪੂਰੀ ਖ਼ਬਰ »

ਥਾਣਾ ਸਾਂਝ ਕੇਂਦਰ ਸਦਰ ਮੋਗਾ ਦੀ ਮੀਟਿੰਗ

ਮੋਗਾ, 15 ਮਈ (ਅਸ਼ੋਕ ਬਾਂਸਲ)-ਥਾਣਾ ਸਾਂਝ ਕੇਂਦਰ ਸਦਰ ਮੋਗਾ ਦੀ ਮੀਟਿੰਗ ਮੁੱਖ ਅਫ਼ਸਰ ਨਿਰਮਲਜੀਤ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਸਾਂਝ ਕੇਂਦਰ ਦੇ ਇੰਚਾਰਜ ਏ.ਐਸ.ਆਈ. ਸਰਬਜੀਤ ਸਿੰਘ ਨੇ ਅਪ੍ਰੈਲ ਮਹੀਨੇ ਵਿਚ ਦਿੱਤੀਆਂ ਗਈਆਂ ਸਹੂਲਤਾਂ ਅਤੇ ਆਮਦਨ ਦੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਟੋਲ-ਪਲਾਜ਼ਾ ਚੰਦ ਪੁਰਾਣਾ ਵਿਖੇ ਲਗਾਇਆ ਧਰਨਾ ਜਾਰੀ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਭਾਕਿਯੂ ਏਕਤਾ ਉਗਰਾਹਾਂ ਵਲੋਂ ਖੇਤੀ ਕਾਨੂੰਨਾਂ ਵਿਰੁੱਧ ਟੋਲ-ਪਲਾਜ਼ਾ ਚੰਦ ਪੁਰਾਣਾ ਵਿਖੇ ਚੱਲ ਰਿਹਾ ਦਿਨ ਰਾਤ ਦਾ ਪੱਕਾ ਮੋਰਚਾ ਅੱਜ 226ਵੇਂ ਦਿਨ ਵਿਚ ਦਾਖ਼ਲ ਹੋ ਗਿਆ | ਇਸ ਮੌਕੇ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾ, ਜਨਰਲ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ-ਅਮਰੀਸ਼ ਕੁਮਾਰ

ਮੋਗਾ, 15 ਮਈ (ਅਸ਼ੋਕ ਬਾਂਸਲ)-ਆਵੋਂ ਮਿਲ ਕੇ ਹੱਥ ਵੰਡਾਈਏ, ਕਮਜ਼ੋਰ ਲੋਕਾਂ ਨੂੰ ਨਿਆਂ ਦਿਵਾਈਏ, ਕਿਉਂਕਿ ਨਿਆਂ ਸਭਨਾਂ ਲਈ ਹੈ | ਇਹ ਵਿਚਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਅਮਰੀਸ਼ ਕੁਮਾਰ ਨੇ ਐਨ.ਜੀ.ਓ. ਨਾਲ ...

ਪੂਰੀ ਖ਼ਬਰ »

10 ਲੀਟਰ ਡੀਜ਼ਲ ਘੱਟ ਪਾਉਣ 'ਤੇ ਪਿੰਡ ਵਾਸੀਆਂ ਕੀਤਾ ਹੰਗਾਮਾ

ਅਜੀਤਵਾਲ, 15 ਮਈ (ਗ਼ਾਲਿਬ)-ਮੋਗਾ ਬਲਾਕ-1 ਦੇ ਇਕ ਨਗਰ ਟਰੈਕਟਰ 'ਚ 10 ਲੀਟਰ ਡੀਜ਼ਲ ਘੱਟ ਪਾਉਣ 'ਤੇ ਕਿਸਾਨਾਂ ਤੇ ਪਿੰਡ ਵਾਸੀਆਂ ਕੀਤਾ ਹੰਗਾਮਾ | ਮਾਮਲਾ ਵਧਣ ਕਰ ਕੇ ਅਜੀਤਵਾਲ ਥਾਣਾ ਪੁਲਿਸ ਘਟਨਾ ਸਥਾਨ 'ਤੇ ਪਹੁੰਚ ਗਈ | ਕੁਲਵਿੰਦਰ ਸਿੰਘ ਆਪਣੇ ਟਰੈਕਟਰ 'ਚ ਡੀਜ਼ਲ ਵਾਲੀ ...

ਪੂਰੀ ਖ਼ਬਰ »

ਪ੍ਰਧਾਨ ਗੁਰਜੀਤ ਸਿੰਘ ਨੇ ਪਾਰਟੀ ਫ਼ੰਡ ਭੇਜਣ ਵਾਲੇ ਵਰਕਰਾਂ ਦਾ ਕੀਤਾ ਵਿਸ਼ੇਸ਼ ਸਨਮਾਨ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਫ਼ੰਡ ਭੇਜਣ ਵਾਲੇ ਅਕਾਲੀ ਆਗੂਆਂ ਤੇ ਵਰਕਰਾਂ ਦਾ ਵਿਸ਼ੇਸ਼ ਸਨਮਾਨ ਭੇਜ ਕੇ ਉਨ੍ਹਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਪਿੰਡ ਕੋਟਲਾ ...

ਪੂਰੀ ਖ਼ਬਰ »

ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਵਲੋਂ ਕੋਰੋਨਾ ਰੋਕੂ ਫ਼ਤਹਿ ਕਿੱਟਾਂ ਵੰਡਣ ਦਾ ਸਿਲਸਿਲਾ ਜਾਰੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਦਾ ਸਮਾਜ ਸੇਵੀ ਪਰਿਵਾਰ ਜਗਰੂਪ ਸਿੰਘ ਤਖ਼ਤੂਪੁਰਾ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਵੀ ਸਮਾਜ ਸੇਵੀ ਕੰਮ ਨਿਰਵਿਘਨ ਕੀਤੇ ਜਾ ਹੇ ਹਨ ਤੇ ਪਿਛਲੇ ਦਿਨੀਂ ਉਨ੍ਹਾਂ ਦੇ ਸਪੁੱਤਰ ਚੇਅਰਮੈਨ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਭਲੂਰ ਹਸਪਤਾਲ ਦੇ ਦਾਨੀ ਬੇਦੀ ਪਰਿਵਾਰ ਨੂੰ ਸਦਮਾ ਬੇਟੇ ਤੇ ਬੇਟੀ ਦਾ ਕੋਰੋਨਾ ਨਾਲ ਦਿਹਾਂਤ

ਨੱਥੂਵਾਲਾ ਗਰਬੀ, 15 ਮਈ (ਸਾਧੂ ਰਾਮ ਲੰਗੇਆਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬੇਦੀ ਵੰਸ਼ ਵਿਚੋਂ 16ਵੀਂ ਪੀੜ੍ਹੀ ਦੇ ਦਿੱਲੀ ਰਹਿੰਦੇ ਸਵ. ਬਾਬਾ ਗੁਰਚਰਨ ਸਿੰਘ ਬੇਦੀ ਦੇ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਰਿਵਾਰ ਦੇ ਛੋਟੇ ਬੇਟੇ ...

ਪੂਰੀ ਖ਼ਬਰ »

ਕਾਂਗਰਸ ਵਲੋਂ ਨਗਰ ਨਿਗਮ 'ਚ ਦਲਿਤ ਤੇ ਪਛੜੇ ਵਰਗ ਨੂੰ ਨੁਮਾਇੰਦਗੀ ਨਾ ਦੇਣਾ ਮੰਦਭਾਗਾ-ਮੱਖਣ ਬਰਾੜ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਾਂਗਰਸ ਵਲੋਂ ਨਗਰ ਨਿਗਮ ਦੇ ਮੇਅਰ ਦੇ ਤਿੰਨੇ ਹੀ ਪਦਾਂ 'ਤੇ ਦਲਿਤ ਅਤੇ ਪਛੜੇ ਵਰਗ ਨੂੰ ਨੁਮਾਇੰਦਗੀ ਨਾ ਦੇਣਾ ਮੰਦ ਭਾਗਾ ਹੈ ਅਤੇ ਇਸ ਨਾਲ ਦਲਿਤ ਭਾਈਚਾਰਾ ਅਤੇ ਪੱਛੜੇ ਵਰਗ ਵਿਚ ਕਾਂਗਰਸ ਪ੍ਰਤੀ ਨਿਰਾਸ਼ਾ ਦਾ ਮਹੌਲ ...

ਪੂਰੀ ਖ਼ਬਰ »

ਮਸੀਤ 'ਚ ਇੰਟਰਲਾਕ ਲਾਉਣ ਦੀ ਸ਼ੁਰੂਆਤ ਕਰ ਕੇ ਮੁਸਲਿਮ ਭਰਾਵਾਂ ਨਾਲ ਮਨਾਈ ਈਦ

ਠੱਠੀ ਭਾਈ, 15 ਮਈ (ਜਗਰੂਪ ਸਿੰਘ ਮਠਾੜੂ)-ਪਿੰਡ ਜੀਤਾ ਸਿੰਘ ਵਾਲਾ (ਚੌਧਰੀ ਵਾਲਾ) ਦੇ ਕਾਰਜਕਾਰੀ ਸਰਪੰਚ ਜਸਪਾਲ ਸਿੰਘ ਜੱਸੂ ਅਤੇ ਪੰਚ ਗੁਰਮੀਤ ਸਿੰਘ ਪੱਪਾ ਨੇ ਪਿੰਡ ਜੀਤਾ ਸਿੰਘ ਵਾਲਾ ਦੀ ਮਸੀਤ ਵਿਚ ਇੰਟਰਲਾਕ ਟਾਈਲਾਂ ਲਗਾਉਣ ਦੀ ਸ਼ੁਰੂਆਤ ਕਰ ਕੇ ਮੁਸਲਿਮ ਭਾਈਚਾਰੇ ...

ਪੂਰੀ ਖ਼ਬਰ »

ਮੁਲਾਜ਼ਮਾਂ ਦੇ ਮਸੀਹਾ ਸਾਥੀ ਸੱਜਣ ਸਿੰਘ ਦੀ ਮੌਤ ਨਾ ਪੂਰਾ ਹੋਣ ਵਾਲਾ ਘਾਟਾ-ਆਗੂ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੁਲਾਜ਼ਮਾਂ ਦੇ ਮਸੀਹਾ ਜੋ ਪੂਰੀ ਜ਼ਿੰਦਗੀ ਪੰਜਾਬ ਵਿਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨੂੰ ਆਪਣੀ ਸੁਚੱਜੀ ਅਗਵਾਈ ਦੇ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹਿਤਾਂ ਲਈ ਸਰਕਾਰਾਂ ਖ਼ਿਲਾਫ਼ ਵੱਡੇ ਤੋਂ ਵੱਡੇ ...

ਪੂਰੀ ਖ਼ਬਰ »

ਖੱਤਰੀ ਸਭਾ ਮੋਗਾ ਨੇ ਸ਼ਹੀਦ ਸੁਖਦੇਵ ਥਾਪਰ ਦਾ ਜਨਮ ਦਿਨ ਮਨਾਇਆ

ਮੋਗਾ, 15 ਮਈ (ਜਸਪਾਲ ਸਿੰਘ ਬੱਬੀ)-ਖੱਤਰੀ ਭਵਨ ਮੋਗਾ ਵਿਖੇ ਖੱਤਰੀ ਸਭਾ, ਮਹਿਲਾ ਖੱਤਰੀ ਸਭਾ ਅਤੇ ਯੁਵਾ ਖੱਤਰੀ ਸਭਾ ਮੋਗਾ ਵਲੋਂ ਪ੍ਰਧਾਨ ਵਿਜੇ ਧੀਰ ਐਡਵੋਕੇਟ, ਪੂਜਾ ਥਾਪਰ, ਗੌਰਵ ਕਪੂਰ ਦੀ ਅਗਵਾਈ ਹੇਠ ਮਹਾਨ ਇਨਕਲਾਬੀ ਸ਼ਹੀਦ ਸੁਖਦੇਵ ਥਾਪਰ ਦਾ 115ਵਾਂ ਜਨਮ ਦਿਨ ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਬੱਧਨੀ ਕਲਾਂ, 15 ਮਈ (ਸੰਜੀਵ ਕੋਛੜ)-ਧੰਨ ਧੰਨ ਬਾਬਾ ਨਾਹਰ ਸਿੰਘ ਜੀ ਸਨ੍ਹੇਰਾਂ ਵਾਲਿਆਂ ਦੀ ਅਪਾਰ ਕਿ੍ਪਾ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਦੇ ਐਸ. ਸੀ. ਈ. ਆਰ. ਟੀ. ਮੋਹਾਲੀ ਵਲੋਂ ਘੋਸ਼ਿਤ ਡੀ.ਐਲ.ਐਡ. ਸੈਸ਼ਨ 2018-20 ਸਾਲ ਦੂਜਾ ਦੇ ਨਤੀਜੇ ਵਿਚ ਕਾਲਜ ਦੇ ...

ਪੂਰੀ ਖ਼ਬਰ »

ਵਿਸ਼ਵ ਪਰਿਵਾਰ ਦਿਵਸ ਮਨਾਉਣਾ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨਾ ਹੈ-ਡਾ. ਦੀਪਕ ਕੋਛੜ

ਮੋਗਾ, 15 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਭਾਰਤੀ ਜਾਗਿ੍ਤੀ ਮੰਚ ਪੰਜਾਬ ਮੋਗਾ ਦੇ ਪ੍ਰਧਾਨ ਡਾ. ਦੀਪਕ ਕੋਛੜ ਨੇ ਅੱਜ ਵਿਸ਼ਵ ਪਰਿਵਾਰ ਦਿਵਸ 'ਤੇ ਆਨਲਾਈਨ ਸੰਬੋਧਨ ਕਰਦੇ ਹੋਏ ਕਿਹਾ ਕਿ 15 ਮਈ ਨੂੰ ਪੂਰੇ ਸੰਸਾਰ ਵਿਚ ਵਿਸ਼ਵ ਦਿਵਸ ਮਨਾਇਆ ਜਾਂਦਾ ਹੈ ਤੇ ਇਹ ਸਾਲ ...

ਪੂਰੀ ਖ਼ਬਰ »

ਅਕਾਲੀ ਦਲ ਕਿਰਤੀ ਲੋਕਾਂ ਦੇ ਭਲੇ ਲਈ ਸਾਫ਼ ਸੁਥਰੀ ਸਰਕਾਰ ਬਣਾਉਣ ਦਾ ਯਤਨ ਕਰੇਗਾ-ਜਥੇਦਾਰ ਬੂਟਾ ਸਿੰਘ ਰਣਸੀਂਹ

ਸਮਾਲਸਰ, 15 ਮਈ (ਕਿਰਨਦੀਪ ਸਿੰਘ ਬੰਬੀਹਾ)-ਅਕਾਲੀ ਦਲ ਕਿਰਤੀ ਨੂੰ ਪਿੰਡ ਪੱਧਰ 'ਤੇ ਮਜ਼ਬੂਤ ਕਰਨ ਲਈ ਪਾਰਟੀ ਦੇ ਸੂਬਾ ਕਨਵੀਨਰ ਜਥੇਦਾਰ ਬੂਟਾ ਸਿੰਘ ਰਣਸੀਂਹ ਵਲੋਂ ਹਲਕਾ ਬਾਘਾ ਪੁਰਾਣਾ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਲੜੀ ਤਹਿਤ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੋਗਾ ਡੀਪੂ ਵਿਖੇ ਗੇਟ ਰੈਲੀ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਤੇ ਪੀ.ਆਰ.ਟੀ.ਸੀ. ਦੇ ਸਮੂਹ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਰੋਡਵੇਜ਼ ਪਨਬਸ ਤੇ ਪੀ.ਆਰ.ਟੀ.ਸੀ. ਦੇ 18 ਡੀਪੂਆਂ 'ਤੇ ਭਰਵੀਆਂ ਗੇਟ ਰੈਲੀਆਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਮੋਗਾ ਦੀ ਸ਼ੋਕ ਮੀਟਿੰਗ ਹੋਈ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕੇ ਵਾਲੇ ਮੁਲਾਜ਼ਮਾਂ ਦੇ ਮਸੀਹਾ, ਨਿਧੜਕ ਯੋਧੇ, ਫੋਰਥ ਕਲਾਸ ਦੇ ਗਲਾਂ ਤੋਂ ਅਫ਼ਸਰਸ਼ਾਹੀ ਦਾ ਜੂਲਾ ਲਾਹੁਣ ਵਾਲੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ...

ਪੂਰੀ ਖ਼ਬਰ »

ਸਾਹਿਤਕਾਰ ਗੁਰਪ੍ਰੀਤ ਸਿੰਘ ਬੱਬੂ ਦੇ ਬੇਵਕਤੀ ਸਦੀਵੀ ਵਿਛੋੜਾ ਦੇ ਜਾਣ 'ਤੇ ਸਾਹਿਤ ਸਭਾ ਵਲੋਂ ਦੁੱਖ ਪ੍ਰਗਟ

ਕੋਟ ਈਸੇ ਖਾਂ, 15 ਮਈ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਨਵ ਪੰਜਾਬੀ ਸਾਹਿਤ ਸਭਾ ਕੋਟ ਈਸੇ ਖਾਂ ਦੇ ਵਧੀਆ ਤੇ ਮਿਲਣਸਾਰ ਲੇਖਕ ਗੁਰਪ੍ਰੀਤ ਸਿੰਘ ਬੱਬੂ ਦੇ ਅਚਾਨਕ ਬੇਵਕਤੀ ਵਿਛੋੜਾ ਦੇ ਜਾਣ ਸਦਕਾ ਇਲਾਕੇ ਦੇ ਸਾਹਿਤਕਾਰਾਂ, ਲੇਖਕ, ਸਾਹਿਤ ਸਭਾ ਤੇ ਪੰਜਾਬੀ ਮਾਂ ...

ਪੂਰੀ ਖ਼ਬਰ »

ਨਗਰ ਨਿਗਮ ਮੋਗਾ ਦੇ ਮੇਅਰ ਤੇ ਹੋਰ ਅਹੁਦਿਆਂ ਲਈ ਬੀ. ਸੀ. ਭਾਈਚਾਰੇ ਨੂੰ ਕੀਤਾ ਗਿਆ ਅਣਗੌਲਿਆ

ਮੋਗਾ, 14 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਵਿਚ ਬੀ. ਸੀ. ਭਾਈਚਾਰੇ ਨੂੰ ਅਣਗੌਲਿਆ ਕੀਤਾ ਗਿਆ | ਇਕ ਵਾਰ ਫਿਰ ਪਹਿਲਾਂ ਦੀ ਤਰ੍ਹਾਂ ਆਪਣੇ ਚਹੇਤਿਆਂ ਨੂੰ ਅਹੁਦਿਆਂ ਦੇ ਨਾਲ ਨਿਵਾਜਿਆ ਗਿਆ | ਇਸ ਗੱਲ ਦਾ ਬੀ. ...

ਪੂਰੀ ਖ਼ਬਰ »

ਮਾਣੂੰਕੇ ਦੀ ਮਸਜਿਦ 'ਚ ਮਨਾਈ ਈਦ

ਸਮਾਧ ਭਾਈ, 15 ਮਈ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਵਿਖੇ ਮਦਰਸਾ ਤਾਲੀਮ ਉਲ ਕੁਰਾਨ ਵਿਖੇ ਕਰੀ ਲੁਕਮਾਨ ਮੁਹੰਮਦ ਇਮਾਮ ਮਸਜਿਦ ਦੀ ਅਗਵਾਈ ਹੇਠ ਈਦ ਦਾ ਪਵਿੱਤਰ ਤਿਉਹਾਰ ਮੁਸਲਿਮ ਭਾਈਚਾਰੇ ਵਲੋਂ ਪਿਆਰ ਮੁਹੱਬਤ ਨਾਲ ਮਨਾਇਆ ਗਿਆ | ਇਸ ਸਮੇਂ ਮਸਜਿਦ 'ਚ ਪਹੁੰਚ ...

ਪੂਰੀ ਖ਼ਬਰ »

ਕ੍ਰਿਕਟਰ ਦੇ ਘਰ ਵਾਲੀ ਗਲੀ ਵਿਚ ਇੰਟਰਲਾਕ ਟਾਈਲਾਂ ਦਾ ਕੰਮ ਸ਼ੁਰੂ

ਨੱਥੂਵਾਲਾ ਗਰਬੀ, 15 ਮਈ (ਸਾਧੂ ਰਾਮ ਲੰਗੇਆਣਾ)-ਪਿੰਡ ਹਰੀਏਵਾਲਾ ਦੇ ਜੰਮਪਲ ਅਤੇ ਆਈ. ਪੀ. ਐਲ. ਦੇ ਮੈਚਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਉੱਘੇ ਕਿ੍ਕਟਰ ਹਰਪ੍ਰੀਤ ਸਿੰਘ ਬਰਾੜ ਦੇ ਘਰ ਪਿੰਡ ਹਰੀਏਵਾਲਾ ਵਿਖੇ ਜਾਣ ਵਾਲੀ ਗਲੀ ਵਿਚ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਗਰਾਮ ਪੰਚਾਇਤ ਦੀ ਹਾਜ਼ਰੀ ਵਿਚ ਸ਼ੁਰੂ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰੀਏਵਾਲਾ ਦੇ ਸੀਨੀਅਰ ਯੂਥ ਕਾਂਗਰਸੀ ਆਗੂਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਦਰਸ਼ਨ ਸਿੰਘ ਬਰਾੜ ਹਲਕਾ ਵਿਧਾਇਕ ਬਾਘਾ ਪੁਰਾਣਾ ਦੇ ਸਪੁੱਤਰ ਕਮਲਜੀਤ ਸਿੰਘ ਬਰਾੜ ਮੁੱਖ ਬੁਲਾਰਾ ਕਾਂਗਰਸ ਪਾਰਟੀ ਹਰਪ੍ਰੀਤ ਸਿੰਘ ਦੇ ਘਰ ਵਧਾਈ ਦੇਣ ਵਾਸਤੇ ਆਏ ਸਨ | ਉਸ ਸਮੇਂ ਗਲੀ ਵਿਚ ਕਮਲਜੀਤ ਸਿੰਘ ਬਰਾੜ ਨੇ ਇਕ ਹਫ਼ਤੇ ਵਿਚ ਹੀ ਟਾਈਲਾਂ ਲਗਾ ਕੇ ਗਲੀ ਪੱਕੀ ਕਰਨ ਦਾ ਵਾਅਦਾ ਕੀਤਾ ਸੀ | ਆਪਣੇ ਵਾਅਦੇ ਨੂੰ ਪੂਰਾ ਕਰਦੇ ਹੋਏ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਆਪਣੇ ਕੋਟੇ ਦੀ ਗਰਾਂਟ ਨਾਲ ਇੰਟਰਲਾਕ ਟਾਈਲਾਂ ਦਿੱਤੀਆਂ ਸਨ | ਜਿਸ ਨਾਲ ਗਲੀ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਮੇਨ ਚੌਕ 'ਚ ਖਿੱਲਰਿਆ ਪੱਥਰ ਹਾਦਸਿਆਂ ਨੂੰ ਦੇ ਰਿਹੈ ਸੱਦਾ

ਕੋਟ ਈਸੇ ਖਾਂ, 15 ਮਈ (ਨਿਰਮਲ ਸਿੰਘ ਕਾਲੜਾ)-ਆਮ ਆਦਮੀ ਪਾਰਟੀ ਦੇ ਕੌਂਸਲਰ ਗੁਰਪ੍ਰੀਤ ਸਿੰਘ ਸਿੱਧੂ, ਆਪ ਆਗੂ ਬਾਬਾ ਲਖਵਿੰਦਰ ਸਿੰਘ, ਜਰਨੈਲ ਸਿੰਘ ਰਾਜਪੂਤ, ਲਖਵਿੰਦਰ ਸਿੰਘ ਏਕਨੂਰ, ਸੁੱਚਾ ਸਿੰਘ, ਕਮਲਜੀਤ ਸਿੰਘ ਸਿਟੀ ਕੇਬਲ, ਰਮੇਸ਼ ਕੋਛੜ ਨੇ ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX