ਮਲੇਰਕੋਟਲਾ, 15 ਮਈ (ਅਜੀਤ ਬਿਊਰੋ) - ਕੱਲ੍ਹ ਈਦ ਉਲ ਫਿਤਰ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਐਲਾਨੇ ਪੰਜਾਬ ਦੇ 23ਵੇਂ ਜਿਲ੍ਹੇ ਮਲੇਰਕੋਟਲਾ ਦਾ ਪ੍ਰਬੰਧਕੀ ਢਾਂਚਾ ਸਥਾਪਤ ਕਰਨ ਲਈ ਅਧਿਕਾਰੀ ਯੋਗ ਥਾਂ ਦੀ ਤਲਾਸ਼ ਵਿਚ ਜੁੱਟ ਗਏ ਹਨ | ਪ੍ਰਾਪਤ ...
ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ) - ਜ਼ਿਲ੍ਹਾ ਸੰਗਰੂਰ ਵਿਚ ਗਰੀਬ ਕੋਰੋਨਾ ਪੀੜ੍ਹਤ ਮਰੀਜ਼ਾਂ ਨੰੂ ਮੰਗ ਆਉਣ ਉੱਤੇ ਪੰਜਾਬ ਪੁਲਿਸ ਵਲੋਂ ਖਾਣਾ ਮੁਹੱਈਆ ਕਰਵਾਉਣ ਦੀ ਮੁਹਿੰਮ ਵਿੱਢੀ ਗਈ ਹੈ | ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਕੱਲ੍ਹ 19 ...
ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ) - ਸੰਗਰੂਰ ਵਿਚ ਨਵ-ਨਿਯੁਕਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਭਗਵਾਨ ਸਿੰਘ ਨੇ ਦੱਸਿਆ ਕਿ ਹੁਣ ਤੱਕ ਸੰਗਰੂਰ ਜ਼ਿਲ੍ਹੇ ਵਿਚ ਕੁੱਲ 1 ਲੱਖ 26 ਹਜ਼ਾਰ 356 ਵੈਕਸੀਨ ਲੱਗ ਚੁੱਕੀ ਹੈ | ਇਸ ਵੈਕਸੀਨ ਦੇ ਅੰਤਰਗਤ ...
ਸੰਗਰੂਰ, 15 ਮਈ (ਧੀਰਜ ਪਸ਼ੋਰੀਆ) - ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵਲੋਂ 4 ਜਨਵਰੀ ਤੋਂ ਪੱਕਾ ਧਰਨਾ ਲਗਾਤਾਰ ਜਾਰੀ ਹੈ ਪਰ ਪੰਜਾਬ ਸਰਕਾਰ ਮੰਗਾਂ ਮੰਨਣ ਦੀ ਬਜਾਏ ਕੁੰਭਕਰਨੀ ਨੀਂਦ ਸੁੱਤੀ ਪਈ ਹੋਈ ਹੈ | ਇਸ ...
ਮਲੇਰਕੋਟਲਾ, 15 ਮਈ (ਪਾਰਸ ਜੈਨ) - ਮਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਬਣਾਉਣ ਅਤੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਨਾਮ 'ਤੇ ਮੈਡੀਕਲ ਕਾਲਜ ਸਥਾਪਿਤ ਹੋਣ ਨਾਲ ਸ਼ਹਿਰ ਤਰੱਕੀ ਦੀਆਂ ਲੀਹਾਂ ਵੱਲ ਜਾਵੇਗਾ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ...
ਭਵਾਨੀਗੜ੍ਹ, 15 ਮਈ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਘਰਾਚੋਂ ਤੋਂ ਜਾਂਦੀ ਕੁਟੀ ਸਾਹਿਬ ਵਾਲੀ ਨਾਗਰਾ ਲਿੰਕ ਸੜਕ 'ਤੇ ਪਿੰਡ ਨਾਗਰੇ ਨਜ਼ਦੀਕ ਭੱਠੇ ਕੋਲ ਚੌਰਸਤੇ 'ਤੇ ਇੱਕ ਕਾਰ ਅਤੇ ਮੋਟਰਸਾਇਕਲ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਇਕਲ ਸਵਾਰ ਦੋ ਵਿਅਕਤੀਆਂ ਵਿਚੋਂ ...
ਸੰਗਰੂਰ, 15 ਮਈ (ਧੀਰਜ ਪਸ਼ੋਰੀਆ) - ਮਾਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਬਣਾਉਣ ਦਾ ਐਲਾਨ ਹੁੰਦੇ ਸਾਰ ਹੀ ਇਸ ਤੇ ਵੱਖੋ ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ਹਨ, ਭਾਜਪਾ ਨੇ ਇਸ ਨੂੰ ਧਰਮ ਦੇ ਨਾਮ 'ਤੇ ਵੰਡ ਪਾਉਣ ਵਾਲਾ ਕਦਮ ਦੱਸਿਆ ਹੈ ਜੋ ਸੰਵਿਧਾਨ ਵਿਚ ...
ਲਹਿਰਾਗਾਗਾ, 15 ਮਈ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸੰਗਰੂਰ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਭੇਜੀ ਦਰਖਾਸਤ ਉੱਪਰ ਕਾਰਵਾਈ ਕਰਦਿਆਂ ਜਗਰਾਜ ਸਿੰਘ ਵਾਸੀ ਬਖੋਰਾ ਖ਼ੁਰਦ ਖ਼ਿਲਾਫ਼ ਗ਼ਬਨ ਕਰਨ ਦਾ ਮੁਕੱਦਮਾ ਦਰਜ ਕੀਤਾ ਹੈ | ...
ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ) - ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਕਮੀ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਅਨੁਸਾਰ ਅੱਜ ਜ਼ਿਲ੍ਹੇ ਭਰ ਵਿਚ 239 ਨਵੇਂ ਕੇਸ ਆਏ ਜਦਕਿ ਪੁਰਾਣੇ ਕੇਸਾਂ ਵਿਚੋਂ 250 ਦੇ ...
ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ) - ਸ਼ੋ੍ਰਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਆਗੂ ਜਥੇਦਾਰ ਰਾਜਿੰਦਰ ਸਿੰਘ ਕਾਂਝਲਾ ਦਾ ਕਰੋਨਾ ਵਾਇਰਸ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਰਵਾਇਤਾਂ ਅਨੁਸਾਰ ਅੰਤਿਮ ਸੰਸਕਾਰ ਕੀਤਾ ਗਿਆ | ਜਥੇਦਾਰ ਕਾਂਝਲਾ ਦਾ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ | ਸ਼ੋ੍ਰਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਕਰੋਨਾ ਨੂੰ ਨਿਯਮਾਂ ਧਿਆਨ ਵਿੱਚ ਰੱਖਦਿਆਂ ਬਿਨ੍ਹਾ ਸਕਿਊਰਿਟੀ ਅਤਿੰਮ ਸੰਸਕਾਰ ਦੀਅ ਰਸਮਾਂ ਵਿਚ ਪੁੱਜੇ | ਇਸ ਤੋਂ ਪਹਿਲਾਂ ਸ੍ਰ ਢੀਂਡਸਾ ਨੇ ਜਥੇਦਾਰ ਕਾਂਝਲਾ ਦੇ ਘਰ ਪੁੱਜਕੇ ਉਹਨਾਂ ਦੀ ਦੇਹ ਉੱਪਰ ਦੋਸ਼ਾਲਾ 'ਤੇ ਫੁੱਲ ਭੇਂਟ ਕਰ ਕੇ ਮਾਣ ਸਤਿਕਾਰ ਦਿੱਤਾ | ਉਹਨਾਂ ਨਾਲ ਜਥੇਦਾਰ ਗੁਰਬਚਨ ਸਿੰਘ ਬਚੀ, ਜਸਵਿੰਦਰ ਸਿੰਘ ਖਾਲਸਾ, ਸਤਗੁਰ ਸਿੰਘ ਨਮੋਲ ਅਤੇ ਗੁਰਮੀਤ ਸਿੰਘ ਜੌਹਲ ਵੀ ਮੌਜੂਦ ਸਨ | ਇਸ ਉਪਰੰਤ ਸਥਾਨਕ ਸਮਸ਼ਾਨਘਾਟ ਵਿਖੇ ਜਥੇਦਾਰ ਕਾਂਝਲਾ ਦੀ ਮਿ੍ਤਕ ਦੇਹ ਲਿਜਾਈ ਗਈ ਜਿੱਥੇ ਉਹਨਾਂ ਦੇ ਸਪੁੱਤਰ ਸੁਰਪ੍ਰੀਤ ਸਿੰਘ ਕਾਂਝਲਾ ਨੇ ਅਗਨ ਭੇਂਟ ਕਰਕੇ ਉਨਾਂ ਦੇ ਦਾਹ ਸੰਸਕਾਰ ਦੀ ਰਸਮ ਅਦਾ ਕੀਤੀ | ਇਸ ਮੌਕੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪੰਜਾਬ ਟਰੇਡਰਜ਼ ਬੋਰਡ ਦੇ ਉਪ ਚੇਅਰਮੈਂਨ ਅਮਰਜੀਤ ਸਿੰਘ ਟੀਟੂ, ਮਲਕੀਤ ਸਿੰਘ ਚੰਗਾਲ, ਪਰਮਜੀਤ ਸਿੰਘ ਖਾਲਸਾ, ਏ.ਪੀ. ਸਿੰਘ ਬਾਬਾ, ਭੁਪਿੰਦਰ ਸਿੰਘ ਭਲਵਾਨ, ਸੁਖਵਿੰਦਰ ਸਿੰਘ ਧਾਂਦਰਾ, ਗੁਰਵਿੰਦਰ ਸਿੰਘ ਗੋਗੀ, ਪਰਮਜੀਤ ਸਿੰਘ ਬਾਠ ਅਤੇ ਗੁਰਮੀਤ ਸਿੰਘ ਮਾਹਮਦਪੁਰ ਵੀ ਮੌਜੂਦ ਸਨ |
ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਧੂਰੀ ਦੇ ਇੰਚਾਰਜ ਸ. ਹਰੀ ਸਿੰਘ ਨਾਭਾ ਨੇ ਕਿਹਾ ਹੈ ਕਿ ਭਾਜਪਾ ਆਗੂ ਕਿਸਾਨ ਅੰਦੋਲਨ ਨੰੂ ਵਾਰ-ਵਾਰ ਖ਼ਤਮ ਕਰਨ ਦੀਆਂ ਅਪੀਲਾਂ ਕਰ ਰਹੇ ਹਨ ਪਰ ਉਨ੍ਹਾਂ ਦੇ ਮਸਲੇ ...
ਸੰਗਰੂਰ, 15 ਮਈ (ਅਮਨਦੀਪ ਸਿੰਘ ਬਿੱਟਾ) - ਕਿਸਾਨ ਸੰਘਰਸ਼ ਦੇ ਚੱਲਦਿਆਂ ਸੰਗਰੂਰ ਵਿਚ ਕਿਸਾਨਾਂ ਵਲੋਂ ਅੱਜ ਵੀ ਪ੍ਰਭਾਵਸ਼ਾਲੀ ਧਰਨਿਆਂ ਰਾਹੀ ਕੇਂਦਰ ਸਰਕਾਰ ਖ਼ਿਲਾਫ਼ ਖੁੱਲ੍ਹ ਕੇ ਭੜਾਸ ਕੱਢੀ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 1 ਅਕਤੂਬਰ ਤੋਂ ...
ਧੂਰੀ, 15 ਮਈ (ਸੰਜੇ ਲਹਿਰੀ, ਦੀਪਕ) - ਥਾਣਾ ਸਦਰ ਧੂਰੀ ਦੀ ਪੁਲਿਸ ਵਲੋਂ ਕਿਸਾਨਾਂ ਦੇ ਖੇਤਾਂ ਵਿਚ ਲੱਗੀਆਂ ਮੋਟਰਾਂ ਦੀਆਂ ਚੋਰੀਆਂ ਕੀਤੀਆਂ ਤਾਰਾਂ ਅਤੇ ਟਰਾਂਸਫ਼ਾਰਮਰਾਂ ਵਿਚੋਂ ਚੋਰੀ ਕੀਤੇ ਹੋਏ ਕੋਆਇਲ ਕੱਢ ਕੇ ਕਬਾੜੀਆਂ ਨੂੰ ਵੇਚਣ ਵਾਲੇ ਇੱਕ ਗੈਂਗ ਦੇ ਦੋ ...
ਮਲੇਰਕੋਟਲਾ, 15 ਮਈ (ਅਜੀਤ ਬਿਊਰੋ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਨਿੱਚਰਵਾਰ ਨੂੰ ਈਦ ਉਲ ਫਿਤਰ ਮੌਕੇ ਕੀਤੇ ਐਲਾਨ ਮੁਤਾਬਿਕ ਨਵਾਬ ਸ਼ੇਰ ਮੁਹੰਮਦ ਖਾਨ ਦੀ ਯਾਦ ਵਿਚ ਮਲੇਰਕੋਟਲਾ ਵਿਖੇ 500 ਕਰੋੜ ਦੀ ਲਾਗਤ ਨਾਲ ਬਣਨ ਵਾਲਾ ਸਰਕਾਰੀ ਮੈਡੀਕਲ ਕਾਲਜ ...
ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ)-ਸੰਗਰੂਰ ਦੇ ਇਤਿਹਾਸਕ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਐਸ.ਜੀ.ਪੀ.ਸੀ. ਵਲੋਂ ਕੋਵਿਡ ਕੇਅਰ ਸੈਂਟਰ ਦੀ ਸਥਾਪਨਾ ਬਹੁਤ ਜਲਦ ਹੋਣ ਜਾ ਰਹੀ ਹੈ | ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ...
ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ) - ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਜੁਆਇੰਟ ਸੈਕਟਰੀ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਦਾਅਵਿਆਂ ਦੀ ਅੱਜ ਉਸ ਵੇਲੇ ਫੂਕ ਨਿਕਲ ਗਈ ਜਦੋਂ ਪੰਜਾਬ ਵਿਚ ਕੋਰੋਨਾ ਤੇ ਆਕਸੀਜਨ ਘਟਣ ਕਰ ਕੇ ...
ਸੰਦੌੜ, 15 ਮਈ (ਗੁਰਪ੍ਰੀਤ ਸਿੰਘ ਚੀਮਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਈਦ ਦੇ ਪਵਿੱਤਰ ਤਿਉਹਾਰ 'ਤੇ ਮਾਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ 'ਤੇ ਕਾਂਗਰਸੀ ਹਲਕਿਆਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ | ਮੁੱਖ ਮੰਤਰੀ ਵਲੋਂ ...
ਸੰਗਰੂਰ, 15 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਮਿਉਂਸਿਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ ਉੱਤੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਨਗਰ ਕੌਂਸਲ ਸੰਗਰੂਰ ਦੇ ਕਰਮਚਾਰੀਆਂ ਵਲੋਂ ਵੀ ਅਣਮਿੱਥੇ ਸਮੇਂ ਲਈ ਹੜਤਾਲ ਆਰੰਭ ਕਰ ਦਿੱਤੀ ਗਈ | ਜ਼ਿਲ੍ਹਾ ਪ੍ਰਧਾਨ ...
ਕੁੱਪ ਕਲਾਂ, 15 ਮਈ (ਮਨਜਿੰਦਰ ਸਿੰਘ ਸਰੌਦ) - ਅੰਬੇਡਕਰ ਟਾਇਗਰ ਫੋਰਸ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਗਿਆਨੀ ਹਰਫੂਲ ਸਿੰਘ ਖ਼ਾਲਸਾ ਸਰੌਦ ਵਲੋਂ ਬਾਬਾ ਸਾਹਿਬ ਅੰਬੇਡਕਰ ਦੀ ਸੋਚ ਨੂੰ ਲੋਕਾਂ ਵਿਚ ਲੈ ਕੇ ਜਾਣ ਲਈ ਪੂਰੇ ਸੰਗਰੂਰ ਜ਼ਿਲੇ੍ਹ ਅੰਦਰ ਅੰਬੇਡਕਰ ਟਾਈਗਰ ...
ਮੂਣਕ, 15 ਮਈ (ਕੇਵਲ ਸਿੰਗਲਾ)- ਕੋਰੋਨਾ ਮਹਾਂਮਾਰੀ ਨਾਲ ਸਮਾਜ ਦਾ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ ਅਤੇ ਇਸ ਮਹਾਂਮਾਰੀ ਦੇ ਚੱਲਦੇ ਹਰ ਕਿਸੇ ਨੰੂ ਆਪਣਾ ਭਵਿੱਖ ਧੁੰਦਲਾ ਨਜ਼ਰ ਆਉਣ ਲੱਗ ਪਿਆ ਹੈ ਅਤੇ ਲੋਕ ਜਿੱਥੇ ਆਰਥਿਕ ਹਾਲਤਾਂ ਨਾਲ ਜੂਝ ਰਹੇ ਹਨ ਉੱਥੇ ਇਸ ਮਹਾਂਮਾਰੀ ...
ਲਹਿਰਾਗਾਗਾ, 15 ਮਈ (ਅਸ਼ੋਕ ਗਰਗ)-ਆੜ੍ਹਤੀ ਐਸੋਸੀਏਸ਼ਨ ਲਹਿਰਾਗਾਗਾ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਬਾਵਜੂਦ ਆੜ੍ਹਤੀਆਂ ਨੇ ਕਣਕ ਦੀ ਖ਼ਰੀਦ ਸਮੇਂ ਸਰਕਾਰ ਨੂੰ ਹਰ ਤਰ੍ਹਾਂ ਦਾ ਸਾਥ ਦਿੱਤਾ ਹੈ | ਬਾਰਦਾਨਾ ਨਾ ਹੋਣ ਦੇ ਬਾਵਜੂਦ ...
ਲਹਿਰਾਗਾਗਾ, 15 ਮਈ (ਅਸ਼ੋਕ ਗਰਗ) - ਪਿੰਡ ਗਾਗਾ ਵਿਖੇ ਜਾਗਦਾ ਪੰਜਾਬ ਮਿਸ਼ਨ ਦਾ ਸੁਨੇਹਾ ਲੈ ਕੇ ਪਹੁੰਚੇ ਪ੍ਰਸਿੱਧ ਗਾਇਕ ਪੰਮੀ ਬਾਈ, ਸ਼ੀਤਲ ਦਿੜ੍ਹਬਾ, ਅਤੇ ਡਾਇਰੈਕਟਰ ਸਹਾਇਤਾ ਐਨ.ਜੀ.ਓ ਭਾਰਤ ਡਾ. ਰਾਜਿੰਦਰ ਸਿੰਘ ਰਾਜੀ ਨੇ ਪਿੰਡ ਦੀਆਂ ਲੜਕੀਆਂ ਨੂੰ ਸਿੱਖਿਆ ਨਾਲ ...
ਸੰਗਰੂਰ, 15 ਮਈ ( ਦਮਨਜੀਤ ਸਿੰਘ )- ਸ਼ਹਿਰ ਦੇ ਇਕ ਹੋਟਲ ਵਿਚ ਕੁਝ ਵਪਾਰੀਆਂ ਨੇ ਪ੍ਰੈੱਸ ਵਾਰਤਾ ਕਰਦਿਆਂ ਖੁਦ ਨਾਲ ਹੋਈ ਲੱਖਾਂ ਕਰੋੜਾਂ ਰੁਪਏ ਠੱਗੀ ਵਿਚ ਪੰਜਾਬ ਸਰਕਾਰ ਦੇ ਇਕ ਮੰਤਰੀ ਦੇ ਨਿੱਜੀ ਸਕੱਤਰ ਦੀ ਮਿਲੀ ਭੁਗਤ ਕਾਰਨ ਪੁਲਿਸ ਉੱਤੇ ਢਿੱਲੀ ਕਾਰਵਾਈ ਦੇ ਦੋਸ਼ ...
ਸ਼ਹੀਦ ਊਧਮ ਸਿੰਘ ਵਾਲਾ, 15 ਮਈ (ਧਾਲੀਵਾਲ, ਭੁੱਲਰ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਦੇ ਸੈਲਫ-ਫਾਇਨਾਂਸਡ ਅਧੀਨ .ਜੀ. ਡੀ. ਡੀ. ਡੀ. ਟੀ ਅਤੇ ਐਨ.ਐਸ.ਐਸ ਵਿਭਾਗ ਵਲੋਂ ਪਿ੍ੰਸੀਪਲ ਤਰਸੇਮ ਚੰਦ ਦੀ ਅਗਵਾਈ ਵਿਚ ਆਨਲਾਈਨ ਹਸਤ ਕਲਾ ਮੁਕਾਬਲੇ ਕਰਵਾਏ ਗਏ ਜਿਸ ਵਿਚ ...
ਲਹਿਰਾਗਾਗਾ, 15 ਮਈ (ਪ੍ਰਵੀਨ ਖੋਖਰ) - ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਦੇ ਡਿਪੂ ਹੋਲਡਰ ਸਰਕਾਰ ਵਲੋਂ ਵੰਡਣ ਲਈ ਮੁਫ਼ਤ ਭੇਜਿਆ ਰਾਸ਼ਨ ਵੰਡਿਆ ਈ ਪੋਸ਼ ਮਸ਼ੀਨਾਂ ਰਾਹੀਂ ਵੰਡ ਕਰਨ ਤੋਂ ਕੰਨੀ ਕਤਰਾਉਣ ਲੱਗ ਪਏ ਹਨ | ਇਸ ਦਾ ਕਾਰਨ ਪਹਿਲਾਂ ਹੀ ਇਨ੍ਹਾਂ ...
ਧਰਮਗੜ੍ਹ, 15 ਮਈ (ਗੁਰਜੀਤ ਸਿੰਘ ਚਹਿਲ) - ਸਥਾਨਕ ਸਰਕਾਰੀ ਸੈਕੰਡਰੀ ਸਕੂਲ ਦੀਆਂ ਚਾਰ ਵਿਦਿਆਰਥਣਾਂ ਨੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ.) ਵਲੋਂ ਲਈ ਪ੍ਰੀਖਿਆ ਦੇ ਨਤੀਜੇ 'ਚੋਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਬਾਜ਼ੀ ਮਾਰੀ | ਜਾਣਕਾਰੀ ਦਿੰਦਿਆਂ ...
ਸੰਗਰੂਰ, 15 ਮਈ (ਚੌਧਰੀ ਨੰਦ ਲਾਲ ਗਾਂਧੀ) - ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਸਬੰਧੀ ਪੁਖ਼ਤਾ ਪ੍ਰਬੰਧਾਂ ਲਈ ਯਤਨਸ਼ੀਲ ਹੈ | ਇਸ ਦੇ ਚੱਲਦਿਆਂ ਜ਼ਿਲ੍ਹੇ ਅੰਦਰ ਐਲ-2 ਪੱਧਰ ਦੀਆਂ ਸਿਹਤ ਸੇਵਾਵਾਂ ਵਿੱਚ ਵਿਸਤਾਰ ਕੀਤਾ ਗਿਆ ਹੈ | ਇਹ ਜਾਣਕਾਰੀ ਡਿਪਟੀ ...
ਲਹਿਰਾਗਾਗਾ, 15 ਮਈ (ਪ੍ਰਵੀਨ ਖੋਖਰ) - ਸ੍ਰੀ ਪ੍ਰਮੋਦ ਕੁਮਾਰ ਐੱਸ.ਡੀ.ਐਮ ਦੀ ਅਗਵਾਈ ਵਿੱਚ ਸਿਹਤ ਵਿਭਾਗ ਅਤੇ ਨਗਰ ਕੌਂਸਲ ਦੀ ਟੀਮ ਵਲੋਂ ਸਥਾਨਕ ਬਾਜ਼ਾਰ ਵਿੱਚ ਦੁਕਾਨ ਤੋਂ ਦੁਕਾਨ ਜਾ ਕੇ ਦੁਕਾਨਦਾਰਾਂ ਦੇ ਰੈਪਿਡ ਐਂਟੀਜਨ ਟੈੱਸਟ ਕੀਤੇ ਗਏ | ਇਸ ਸਮੇਂ ਐੱਸ.ਡੀ.ਐਮ. ...
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਕਮਾਈ ਕਰਨ ਦੀ ਆਸ ਨਾਲ ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਕਣਕ ਦਾ ਸੀਜ਼ਨ ਲਗਾਉਣ ਆਏ ਬਿਹਾਰੀ ਮਜ਼ਦੂਰਾਂ ਦੀਆਂ ਜੇਬ੍ਹਾਂ ਉੱਤੇ ਇਸ ਵਾਰ ਪੰਜਾਬ ਵਿਚ ਆਉਣ ਅਤੇ ਵਾਪਸੀ ਜਾਣ ਲਈ ਖ਼ਰਚ ਆ ਰਿਹਾ ਬੱਸਾਂ ਦਾ ਕਿਰਾਇਆ ਭਾਰੀ ਪੈ ਰਿਹਾ ਹੈ | ...
ਲਹਿਰਾਗਾਗਾ, 15 ਮਈ (ਪ੍ਰਵੀਨ ਖੋਖਰ) - ਸ਼ੋ੍ਰਮਣੀ ਅਕਾਲੀ ਦਲ (ਡ) ਦੇ ਸੀਨੀਅਰ ਆਗੂ ਜਥੇਦਾਰ ਰਾਜਿੰਦਰ ਸਿੰਘ ਕਾਂਝਲਾ ਦੀ ਮੌਤ 'ਤੇ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਗੁਰਸੰਤ ਸਿੰਘ ਭੁਟਾਲ, ਸੁਰਜੀਤ ਸਿੰਘ ਸਾਬਕਾ ਸਰਪੰਚ, ਗੋਪਾਲ ਸ਼ਰਮਾ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX