ਤਾਜਾ ਖ਼ਬਰਾਂ


ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  13 minutes ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  17 minutes ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  21 minutes ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
. . .  about 1 hour ago
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚੇ ਅਤੇ ਉਹ ਜੈਨ ਸਮਾਜ ਵਲੋਂ ਕਰਵਾਏ ਜਾ ਰਹੇ ਇਕ ਧਾਰਮਿਕ ਸਮਾਗਮ ਦੇ ਵਿਚ ਸ਼ਾਮਲ ਹੋਏ। ਜਿਸ ਤੋਂ ਬਾਅਦ ਉਹ ਪਾਰਟੀ ਦੇ ਵਰਕਰਾਂ ਨਾਲ...
ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਮੰਤਰੀ ਵਜੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਰਾਣਾ ਗੁਰਜੀਤ ਸਿੰਘ ਦੇ ਮੁੱਦੇ 'ਤੇ ਖਹਿਰਾ ਨੇ ਕਿਹਾ ਪਾਰਟੀ ਬਹੁਤ ਵੱਡੀ ਕਰ ਰਹੀ ਗ਼ਲਤੀ
. . .  about 1 hour ago
ਚੰਡੀਗੜ੍ਹ, 26 ਸਤੰਬਰ - ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੇ ਪ੍ਰਸਤਾਵ 'ਤੇ ਪੰਜਾਬ ਕਾਂਗਰਸ ਪਾਰਟੀ ਵਿਚ ਇਕ ਵਾਰ ਫਿਰ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਾਰਟੀ ਬਹੁਤ ਵੱਡੀ ਗ਼ਲਤੀ ਕਰਨ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਉਹ...
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲਿਆਈ ਮਹਿਲਾ ਕ੍ਰਿਕਟ ਟੀਮ ਦਾ ਰੋਕਿਆ ਜੇਤੂ ਰੱਥ
. . .  about 1 hour ago
ਨਵੀਂ ਦਿੱਲੀ, 26 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਸਰੇ ਅਤੇ ਆਖ਼ਰੀ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਦੀ ਮਹਿਲਾ ਟੀਮ ਨੂੰ 2 ਵਿਕਟਾਂ ਨਾਲ ਮਾਤ ਦਿੱਤੀ। ਭਾਰਤੀ ਮਹਿਲਾਵਾਂ ਨੇ ਮਿਲੇ ਹੋਏ ਟੀਚੇ 265 ਨੂੰ 49.3 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ 'ਤੇ ਸਰ ਕਰ ਲਿਆ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ...
ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਪਿਸਤੌਲ ਦੀ ਨੋਕ 'ਤੇ ਲੱਖਾਂ ਰੁਪਿਆਂ ਦੀ ਲੁੱਟ
. . .  about 2 hours ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ) - ਸੁਲਤਾਨਵਿੰਡ ਰੋਡ ਨੇੜੇ ਇਕ ਮਨੀ ਐਕਸਚੇਂਜ ਦੀ ਦੁਕਾਨ 'ਤੇ ਪਿਸਤੌਲ ਦਿਖਾ ਕੇ ਲੱਖਾਂ ਰੁਪਿਆਂ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ...
ਨਵੇਂ ਮੰਤਰੀ ਮੰਡਲ 'ਚ ਸ਼ਾਮਿਲ ਕੀਤੇ ਗਏ ਰਾਣਾ ਗੁਰਜੀਤ ਸਿੰਘ ਦੇ ਨਾਂਅ ਦਾ ਵਿਰੋਧ , ਦੁਆਬਾ ਖੇਤਰ ਦੇ ਵਿਧਾਇਕਾਂ ਨੇ ਇਸ ਦਾ ਕੀਤਾ ਵਿਰੋਧ
. . .  about 2 hours ago
ਚੰਡੀਗੜ੍ਹ, 26 ਸਤੰਬਰ - ਕਾਂਗਰਸ ਦੇ ਸੱਤ ਲੀਡਰਾਂ ਨੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨੂੰ ਚਿੱਠੀ ਲਿਖ ਕੇ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਾਉਣ ਦਾ ਵਿਰੋਧ ਕੀਤਾ ਹੈ। ਇਨ੍ਹਾਂ ਲੀਡਰਾਂ ਨੇ ਰਾਣਾ ਗੁਰਜੀਤ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਹ ਚਿੱਠੀ 7....
ਬਠਿੰਡਾ ਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ।
. . .  about 3 hours ago
ਬਠਿੰਡਾ,26 ਸਤੰਬਰ - ਬਠਿੰਡਾਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ....
‘ਮਨ ਕੀ ਬਾਤ’ ਦੇ ਮੁੱਖ ਅੰਸ਼
. . .  about 3 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਜਲੰਧਰ ਦੇ ਖਿਡਾਰੀਆਂ ਨਾਲ ਰੂਬਰੂ ਹੋਏ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਅਸੀਂ ਅੱਜ ਵਿਸ਼ਵ ਨਦੀ ਦਿਵਸ ਮਨਾ ਰਹੇ ਹਾਂ, ਮੈਂ ਦੇਸ਼ ਭਰ ਦੇ ਲੋਕਾਂ ਨੂੰ ਸਾਲ 'ਚ ਘੱਟੋ-ਘੱਟ ਇਕ ਵਾਰ 'ਨਦੀ ਉਤਸਵ' ਮਨਾਉਣ ਦੀ ਅਪੀਲ ਕਰਦਾ ਬਿਹਾਰ 'ਚ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਤਾਮਿਲਨਾਡੂ 'ਚ ਕਾਂਜੀਰੰਗਲ ਪੰਚਾਇਤ ਦੇ ਕੂੜੇ ਪ੍ਰਬੰਧਨ 'ਤੇ ਇਸ ਦਿਸ਼ਾ 'ਚ ਉਨ੍ਹਾਂ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਸੀਂ ਸਾਰਿਆਂ ਦੇ ਸਮੂਹਿਕ ਯਤਨਾਂ ਤੇ ਸਹਿਯੋਗ ਨਾਲ ਆਪਣੀਆਂ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਬਣਾ ਸਕਦੇ ਹਾਂ....
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨੂੰ ਅਮਰੀਕਾ ਤੋਂ ਆਉਣ 'ਤੇ ਵਧਾਈ ਦਿੱਤੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਵੱਲੀ ਅਤੇ ਚੌਥੀ ਗੱਲਬਾਤ ਤੋਂ ਬਾਅਦ ਅਮਰੀਕਾ.....
ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ਬੈਠ ਕੇ ਖਾਧਾ ਖਾਣਾ
. . .  about 3 hours ago
ਬਠਿੰਡਾ 26 ਸਤੰਬਰ - ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ....
ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ....
ਪ੍ਰਧਾਨ ਮੰਤਰੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ ਗੱਲਬਾਤ ਕੀਤੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ....
ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ ਸ਼ੋਅ' ਕੀਤਾ
. . .  about 1 hour ago
ਜੰਮੂ -ਕਸ਼ਮੀਰ , 26 ਸਤੰਬਰ - ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ....
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
. . .  about 4 hours ago
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਲੱਥੀ,3 ਵਿਅਕਤੀਆਂ ਦੀ ਮੌਤ,ਸੈਂਕੜੇ ਲੋਕ ਜ਼ਖ਼ਮੀ
. . .  about 4 hours ago
ਸਿਆਟਲ, 26 ਸਤੰਬਰ (ਹਰਮਨਪ੍ਰੀਤ ਸਿੰਘ) - ਅੱਜ ਸ਼ਾਮ ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਉੱਤਰ ਜਾਣ ਕਾਰਨ ਕਾਫ਼ੀ ਲੋਕ ਜ਼ਖ਼ਮੀ ਹੋ ਗਏ। ਐਮ ਟਰੈਕ ਦੇ ਬੁਲਾਰੇ ਜੇਸਨ ਅਬਰਾਮਸ ਨੇ ....
ਟਰੰਪ ਪ੍ਰਸ਼ਾਸਨ ਨੇ ਐੱਚ 1 ਬੀ ਵੀਜ਼ੇ ਜਾਰੀ ਕਰਨ ਤੋਂ ਰੋਕਣ ਲਈ ਸਿਰਤੋੜ ਕੋਸ਼ਿਸ਼ਾਂ ਕੀਤੀਆਂ
. . .  about 4 hours ago
ਸੈਕਰਾਮੈਂਟੋ 26 ਸਤੰਬਰ (ਹੁਸਨ ਲੜੋਆ ਬੰ ਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵੱਲੋਂ ਐੱਚ1ਬੀ ਵੀਜ਼ਾ ਪ੍ਰੋਗਰਾਮ ਉੱਪਰ ਪਾਬੰਦੀਆਂ ਲਾਉਣ ਲਈ ਕੀਤੀਆਂ ਗਈਆਂ ਅਨੇਕਾਂ ਕੋਸ਼ਿਸ਼ਾਂ ਦੇ....
ਅਮਿਤ ਸ਼ਾਹ 'ਖੱਬੇ-ਪੱਖੀ ਅੱਤਵਾਦ' ਬਾਰੇ ਸਮੀਖਿਆ ਮੀਟਿੰਗ ਲਈ ਵਿਗਿਆਨ ਭਵਨ ਪਹੁੰਚੇ
. . .  about 5 hours ago
ਨਵੀਂ ਦਿੱਲੀ,26 ਸਤੰਬਰ - ਗ੍ਰਹਿ ਮੰਤਰੀ ਅਮਿਤ ਸ਼ਾਹ 'ਖੱਬੇ-ਪੱਖੀ ਅੱਤਵਾਦ' ਬਾਰੇ ਸਮੀਖਿਆ ਮੀਟਿੰਗ ਲਈ ਵਿਗਿਆਨ ....
ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ ਲੋਕ ਆਪਣੀ ਜ਼ਿੰਮੇਵਾਰੀ ਭੁੱਲ ਜਾਂਦੇ ,ਪਰ ਮੇਰੇ ਨਾਲ ਅਜਿਹਾ ਨਹੀਂ ਹੋਵੇਗਾ - ਵਿਧਾਇਕ ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਵਿਸਥਾਰ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਸਹੁੰ ਚੁੱਕਣ ਤੋਂ ਕੁਝ ਘੰਟੇ ਪਹਿਲਾਂ ਮੰਤਰੀਆਂ ਦੀ ਸੂਚੀ ਭੇਜੀ ਜਾਵੇਗੀ। ਇਹ ਮੰਤਰੀਸ਼ਿਪ ਇਕ ਜ਼ਿੰਮੇਵਾਰੀ ਹੈ ਨਾ ਸਿਰਫ਼ ਅਹੁਦਾ। ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ....
ਸਿੰਘੁ ਬਾਰਡਰ 'ਤੇ ਜਾ ਰਹੇ ਕਿਸਾਨ ਦੀ ਕਰਨੈਲ ਨਜ਼ਦੀਕ ਸੜਕ ਹਾਦਸੇ 'ਚ ਹੋਈ ਮੌਤ
. . .  about 5 hours ago
ਪੱਟੀ,26 ਸਤੰਬਰ(ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਸਿੰਘ ਕਾਲੇਕੇ) 25 ਸਤੰਬਰ ਨੂੰ ਪੱਟੀ ਹਲਕੇ ਤੋਂ ਸਿੰਘੁ ਬਾਰਡਰ ਲਈ ਟਰੈਕਟਰ ਟਰਾਲੀਆਂ 'ਤੇ ਕਿਸਾਨ ਸੰਘਰਸ਼ ਕਮੇਟੀ ਦੇ ਜਥੇਦਾਰ ਢਾਂਚੇ ਦੇ ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਬਠਿੰਡਾ

ਪੀ.ਆਰ.ਟੀ.ਆਈ.ਸੀ ਤੇ ਪਨਬੱਸ ਕਾਮਿਆਂ ਨੇ ਆਪਣੀਆਂ ਮੰਗਾਂ ਸਬੰਧੀ ਬੱਸ ਸਟੈਂਡ 'ਤੇ ਕੀਤੀ ਨਾਅਰੇਬਾਜ਼ੀ

ਬਠਿੰਡਾ, 15 ਮਈ (ਅਵਤਾਰ ਸਿੰਘ)-ਪੀ.ਆਰ.ਟੀ.ਸੀ. ਤੇ ਪਨਬੱਸ ਕਾਮਿਆਂ ਨੇ ਆਪਣੀਆਂ ਮੰਗਾਂ ਸਬੰਧਿਤ ਅੱਜ ਬੱਸ ਸਟੈਂਡ 'ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਡਿਪੂ ਪ੍ਰਧਾਨ ਗੁਰਪਿੰਦਰ ਸਿੰਘ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਹ ਪਿਛਲੇ ਕਾਫੀ ਲੰਮੇ ...

ਪੂਰੀ ਖ਼ਬਰ »

ਸਫ਼ਾਈ ਕਾਮਿਆਂ ਵਲੋਂ ਹੜਤਾਲ ਤੀਸਰੇ ਦਿਨ ਵੀ ਜਾਰੀ

ਬਰੇਟਾ, 15 ਮਈ (ਜੀਵਨ ਸ਼ਰਮਾ)- ਮੰਗਾਂ ਨੂੰ ਲੈ ਕੇ ਸਥਾਨਕ ਸਫ਼ਾਈ ਕਰਮਚਾਰੀਆਂ ਵਲੋਂ ਹੜਤਾਲ ਤੀਸਰੇ ਦਿਨ ਵੀ ਜਾਰੀ ਰਹੀ | ਆਗੂਆਂ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀਆਂ ਮੰਗਾਂ ਜਾਇਜ਼ ਹਨ, ਇਸ ਲਈ ਸਰਕਾਰ ਨੂੰ ਮੰਗਾਂ ਵੱਲ ਜਲਦ ਗ਼ੌਰ ਕਰਨੀ ਚਾਹੀਦੀ ਹੈ | ਉਨ੍ਹਾਂ ਮੰਗ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਔਰਤ ਦੀ ਕੱੁਟਮਾਰ, 4 ਵਿਰੁੱਧ ਕੇਸ ਦਰਜ

ਗੋਨਿਆਣਾ, 15 ਮਈ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਗੋਨਿਆਣਾ ਸ਼ਹਿਰ ਦੀ ਇਕ ਔਰਤ ਦੇ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਉਣ 'ਤੇ ਪੁਲਿਸ ਨੇ 3 ਭਰਾਵਾਂ ਅਤੇ ਇਕ ਹੋਰ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪਵਨਦੀਪ ਕੌਰ ਪਤਨੀ ਲਖਵੀਰ ਸਿੰਘ ਵਾਸੀ ...

ਪੂਰੀ ਖ਼ਬਰ »

ਮੌੜ ਮੰਡੀ 'ਚ ਖੰਭਿਆਂ ਨਾਲ ਲਟਕਦੇ ਬਿਜਲੀ ਮੀਟਰ ਲੈ ਕੇ ਛੱਡਣਗੇ ਕਿਸੇ ਦੀ ਜਾਨ

ਮੌੜ ਮੰਡੀ, 15 ਮਈ (ਲਖਵਿੰਦਰ ਸਿੰਘ ਮੌੜ)-ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਰਾਜ ਬਿਜਲੀ ਬੋਰਡ ਭੰਗ ਕਰਕੇ ਪਾਵਰਕਾਮ ਹੋਂਦ 'ਚ ਲਿਆਂਦਾ ਅਤੇ ਬਿਜਲੀ ਪ੍ਰਬੰਧ ਨਿੱਜੀ ਹੱਥਾਂ 'ਚ ਸੌਂਪ ਦੇਣ ਦਾ ਰਾਹ ਪੱਧਰਾ ਕਰਨ 'ਚ ਅਹਿਮ ਭੂਮਿਕਾ ਨਿਭਾਈ | ਨਿੱਜੀਕਰਨ ਦੀਆਂ ...

ਪੂਰੀ ਖ਼ਬਰ »

ਆਰ. ਐੱਮ. ਪੀ. ਡਾਕਟਰ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ

ਭੁੱਚੋ ਮੰਡੀ, 15 ਮਈ (ਪਰਵਿੰਦਰ ਸਿੰਘ ਜੌੜਾ)-ਸਥਾਨਕ ਪੁਲਿਸ ਨੇ ਪਿੰਡ ਚੱਕ ਫ਼ਤਹਿ ਸਿੰਘ ਵਾਲਾ ਦੇ ਆਰ. ਐੱਮ. ਪੀ. ਡਾਕਟਰ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਸੂਤਰਾਂ ਅਨੁਸਾਰ ਪੁਲਿਸ ਨੂੰ ਮੁਖ਼ਬਰੀ ਮਿਲੀ ਸੀ ਕਿ ਪਿੰਡਾਂ 'ਚ ਕੁਝ ਲੋਕ ਨਸ਼ੀਲੀਆਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗਿ੍ਫ਼ਤਾਰ

ਬੱਲੂਆਣਾ, 15 ਮਈ (ਗੁਰਨੈਬ ਸਾਜਨ)- ਪੁਲਿਸ ਥਾਣਾ ਸਦਰ ਬਠਿੰਡਾ ਦੇ ਅਧੀਨ ਪੈਂਦੇ ਪਿੰਡ ਦਿਉਣ ਦੇ ਨੇੜੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਸਬ ਇੰਸਪੈਕਟਰ ਰਾਜਪਾਲ ਸਿੰਘ ਨੇ ਦੱਸਿਆ ਕਿ ਦਿਉਣ ਨੇੜੇ ਉਨ੍ਹਾਂ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ ਵਧਣ ਦੇ ਬਾਵਜੂਦ ਮੁਹੱਲਿਆਂ ਵਿਚ ਨਹੀਂ ਹੋ ਰਹੀ ਫੌਗਿੰਗ

ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ)-ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿਚ ਮਲੇਰੀਆ, ਬੁਖ਼ਾਰ ਆਦਿ ਦੇ ਨਾਲ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਨਿਰੰਤਰ ਜਾਰੀ ਹੈ ਪ੍ਰੰਤੂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਕੁੰਭਕਰਨੀ ਨੀਂਦ ਸੌਂ ਜਾਣ ਦਾ ਹੀ ਨਤੀਜਾ ਹੈ ...

ਪੂਰੀ ਖ਼ਬਰ »

20 ਕਿੱਲੋ ਭੁੱਕੀ ਸਮੇਤ ਮੋਟਰਸਾਈਕਲ ਸਵਾਰ ਕਾਬੂ

ਸੰਗਤ ਮੰਡੀ, 15 ਮਈ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਪਥਰਾਲਾ ਨੇੜੇ ਇਕ ਮੋਟਰ ਸਾਈਕਲ ਸਵਾਰ ਵਿਅਕਤੀ ਨੂੰ 20 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਸੰਗਤ ਅਧੀਨ ਪੈਂਦੀ ਪੁਲਿਸ ਚੌਕੀ ...

ਪੂਰੀ ਖ਼ਬਰ »

ਕੋਰੋਨਾ ਕਾਰਨ ਦੋ ਦੀ ਮੌਤ, 40 ਹੋਰ ਮਿਲੇ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ)-ਇਲਾਕੇ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਘਟ ਜਾਣ ਦਾ ਨਾਮ ਨਹੀਂ ਲੈ ਰਹੀ | ਜਿੱਥੇ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੀ ਲਾਗ ਨਾਲ ਇਲਾਕੇ ਦੀ ਉੱਚ ਧਾਰਮਿਕ ਸ਼ਖ਼ਸੀਅਤ ਬਾਬਾ ਛੋਟਾ ਸਿੰਘ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ 'ਚ ਕੋਰੋਨਾ ਨਾਲ 3 ਮੌਤਾਂ, 279 ਨਵੇਂ ਕੇਸਾਂ ਦੀ ਪੁਸ਼ਟੀ

ਮਾਨਸਾ, 15 ਮਈ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ ਜਿੱਥੇ 3 ਔਰਤਾਂ ਦੀ ਮੌਤ ਹੋ ਗਈ ਹੈ ਉੱਥੇ 279 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 71 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਵਲੋਂ ਜਾਰੀ ਮੀਡੀਆ ਬੁਲੇਟਿਨ ਅਨੁਸਾਰ ਮਾਨਸਾ ਸਿਹਤ ...

ਪੂਰੀ ਖ਼ਬਰ »

ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਸਫ਼ਾਈ ਕਾਮਿਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ

ਲਹਿਰਾ ਮੁਹੱਬਤ, 15 ਮਈ (ਸੁਖਪਾਲ ਸਿੰਘ ਸੁੱਖੀ)-ਸਥਾਨਕ ਨਗਰ ਪੰਚਾਇਤ ਦੇ ਸਫ਼ਾਈ ਕਾਮਿਆਂ ਵਲੋਂ ਮਿਊਾਸੀਪਲ ਕੌਂਸਲ ਐਕਸ਼ਨ ਕਮੇਟੀ ਪੰਜਾਬ ਦੀ ਅਗਵਾਈ ਹੇਠ ਠੇਕੇਦਾਰੀ ਪ੍ਰਣਾਲੀ ਖ਼ਤਮ ਕਰਕੇ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਗਈ | ...

ਪੂਰੀ ਖ਼ਬਰ »

ਲੋਕਾਂ ਦੀ ਸੁਵਿਧਾ ਲਈ ਪਿੰਡਾਂ 'ਚ ਲੱਖਾਂ ਦੀ ਲਾਗਤ ਨਾਲ ਬਣਾਏ ਸੇਵਾ ਕੇਂਦਰਾਂ ਦੀ ਹਾਲਤ ਬਦ ਤੋਂ ਬਦਤਰ

ਭਾਈਰੂਪਾ, 15 ਮਈ (ਵਰਿੰਦਰ ਲੱਕੀ)-ਲੰਘੀ ਅਕਾਲੀ-ਭਾਜਪਾ ਸਰਕਾਰ ਸਮੇਂ ਸੂਬੇ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੀ ਖੱਜਲ ਖੁਆਰੀ ਘਟਾਉਣ ਦੇ ਮਕਸਦ ਨਾਲ ਪਿੰਡ-ਪਿੰਡ ਬਣਾਏ ਗਏ ਸੇਵਾ ਕੇਂਦਰ ਬੰਦ ਹੋਣ ਤੇ ਸਾਂਭ ਸੰਭਾਲ ਨਾ ਹੋਣ ਕਾਰਨ ਇਨ੍ਹਾਂ ਦੀ ਹਾਲਤ ਬਦ ਤੋਂ ਬਦਤਰ ਹੋ ...

ਪੂਰੀ ਖ਼ਬਰ »

ਬੀ. ਐੱਫ. ਜੀ. ਆਈ. ਵਲੋਂ ਕੋਵਿਡ-19 ਰਿਲੀਫ਼ ਪਾਲਿਸੀ ਤੇ ਲਾਕਡਾਊਨ ਰਿਲੀਫ਼ ਪਾਲਿਸੀ ਦਾ ਐਲਾਨ

ਬਠਿੰਡਾ, 15 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ. ਐੱਫ. ਜੀ. ਆਈ.) ਬਠਿੰਡਾ ਨੇ ਆਪਣੀ ਸਮਾਜਿਕ ਅਤੇ ਨੈਤਿਕ ਜ਼ਿੰਮੇਵਾਰੀ ਨੂੰ ਸਮਝਦਿਆਂ ਵਿਸ਼ੇਸ਼ ਤੌਰ 'ਤੇ ਕੋਵਿਡ-19 ਰਿਲੀਫ਼ ਪਾਲਿਸੀ ਅਤੇ ਲਾਕਡਾਊਨ ਰਿਲੀਫ਼ ਪਾਲਿਸੀ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਨਾਲ ਮਾਨਵਾਲਾ ਦਾ ਕਿਸਾਨ ਕਰ ਰਿਹੈ ਖੇਤੀ

ਬਠਿੰਡਾ, 15 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੁੱਖ ਖੇਤੀਬਾੜੀ ਅਫ਼ਸਰ ਡਾ. ਬਹਾਦਰ ਸਿੰਘ ਸਿੱਧੂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨ ਆਪਣੀ ਖੇਤੀ ਆਧੁਨਿਕ ਤਕਨੀਕ ਨਾਲ ਕਰ ਸਕਣ ਅਤੇ ਫ਼ਸਲ ਵਿਚੋਂ ...

ਪੂਰੀ ਖ਼ਬਰ »

ਅੰਬੂਜਾ ਸੀਮੈਂਟ ਫਾੳਾੂਡੇਸ਼ਨ ਵਲੋਂ 15 ਆਕਸੀਜਨ ਕੰਸਨਟ੍ਰੇਟਰ ਕੀਤੇ ਦਾਨ-ਸਿਵਲ ਸਰਜਨ

ਬਠਿੰਡਾ, ਮਈ 15 (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਰੋਨਾ ਮਹਾਂਮਾਰੀ ਦੀ ਇਸ ਜੰਗ ਵਿਚ ਜਿੱਥੇ ਸੂਬਾ ਸਰਕਾਰ ਵਲੋਂ ਅਤੇ ਸਿਹਤ ਵਿਭਾਗ ਦੇ ਯਤਨਾਂ ਸਦਕਾ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ...

ਪੂਰੀ ਖ਼ਬਰ »

ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਵਲੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੂੰ ਮੰਗ ਪੱਤਰ

ਬਠਿੰਡਾ, 15 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਪੰਜਾਬ ਦੀ ਇਕਾਈ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਨੇ ਬਠਿੰਡਾ ਦਿਹਾਤੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਐੱਮ. ਐੱਲ. ਏ. ਰੁਪਿੰਦਰ ਕੌਰ ਰੂਬੀ ਨੂੰ ਪੁਰਾਣੀ ਪੈਨਸ਼ਨ ਬਹਾਲੀ ਲਈ ਮੰਗ ਪੱਤਰ ਦਿੱਤਾ | ਜਥੇਬੰਦੀ ਵਲੋਂ ਪਿਛਲੇ ਲੰਬੇ ਸਮੇਂ ਤੋਂ ਆਪਣੀ ਇਕੋ ਇਕ ਮੰਗ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੂਬੇ ਭਰ ਵਿਚ ਇਕ ਲਹਿਰ ਚਲਾਈ ਜਾ ਰਹੀ ਹੈ, ਜਿਸ 'ਚ ਪੰਜਾਬ ਸਰਕਾਰ ਦੇ ਕਰਮਚਾਰੀ/ਅਧਿਕਾਰੀ ਨਵੀਂ ਪੈਨਸ਼ਨ ਸਕੀਮ ਦਾ ਵਿਰੋਧ ਕਰ ਰਹੇ ਹਨ | ਜਥੇਬੰਦੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ 1 ਲੱਖ 87 ਹਜ਼ਾਰ ਕਰਮਚਾਰੀ ਇਸ ਸਕੀਮ ਅਧੀਨ ਆਉਂਦੇ ਹਨ ਜਿਹੜੇ ਕਿ ਅੱਜ ਤੱਕ ਸਰਕਾਰ ਵਲੋਂ ਐੱਨ. ਪੀ. ਐੱਸ. ਖਾਤੇ 'ਚ 7000 ਕਰੋੜ ਰੁਪਏ ਪਾ ਚੁੱਕੇ ਹਨ | ਇਹ ਸਾਰਾ ਪੈਸਾ ਵੱਡੀਆਂ ਕੰਪਨੀਆਂ ਬੈਂਕਾਂ ਵਿਚ ਨਿਵੇਸ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਕੋਰੋਨਾ ਮਹਾਂਮਾਰੀ ਦੇ ਦੌਰ ਵਿਚ ਆਰਥਿਕ ਮਾਹਿਰਾਂ ਵਲੋਂ ਇਕ ਵਾਰ ਫਿਰ ਆਰਥਿਕ ਮੰਦੀ ਦੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ, ਜਿਸ ਕਰਕੇ ਦੇਸ਼ ਦੀਆ ਵੱਡੀਆਂ ਕੰਪਨੀਆਂ ਤੇ ਬੈਂਕਾਂ ਜਿਨ੍ਹਾਂ 'ਚ ਕਰਮਚਾਰੀਆਂ ਦਾ ਪੈਸਾ ਜਮ੍ਹਾਂ ਕੀਤਾ ਜਾ ਰਿਹਾ ਹੈ, ਜਿਸ ਦੇ ਡੁੱਬਣ ਦੀਆਂ ਸੰਭਾਵਨਾਵਾਂ ਵਧ ਬਣਦੀਆਂ ਹਨ | ਜੇ ਅਜਿਹਾ ਵਾਪਰਦਾ ਹੈ ਤਾਂ ਮੁਲਾਜ਼ਮਾਂ ਦਾ ਬੁਢਾਪਾ ਰੁੱਲ ਜਾਵੇਗਾ | ਇਸ ਕਰਕੇ ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਦੀ ਪੰਜਾਬ ਸਰਕਾਰ ਤੋਂ ਮੰਗ ਹੈ ਕਿ ਸਕੀਮ ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ | ਮੰਗ ਪੱਤਰ ਦੇਣ ਸਮੇਂ ਜਥੇਬੰਦੀ ਦੇ ਚੇਅਰਮੈਨ ਸੁਖਦਰਸ਼ਨ ਸਿੰਘ ਹਾਜ਼ਰ ਸਨ |
ਬੱਲੂਆਣਾ ਦੇ ਖ਼ਰੀਦ ਕੇਂਦਰ 'ਚ ਬਾਰਿਸ਼ ਕਾਰਨ ਭਿੱਜੇ ਵੱਡੀ ਤਾਦਾਦ 'ਚ ਕਣਕ ਦੇ ਗੱਟੇ-
ਹਫ਼ਤੇ ਤੋਂ ਮਜ਼ਦੂਰਾਂ ਨੂੰ ਨਹੀਂ ਮਿਲੀ ਮਦੂਰੀ-ਗੋਦਾਮਾਂ 'ਚ ਕਣਕ ਦੀ ਲੁਹਾਈ ਨਾ ਹੋਣ ਕਾਰਨ ਟਰੱਕਾਂ ਦੀ ਆ ਰਹੀ ਵੱਡੀ ਘਾਟ-
ਬੱਲੂਆਣਾ, (ਗੁਰਨੈਬ ਸਾਜਨ)-ਮਾਰਕੀਟ ਕਮੇਟੀ ਬਠਿੰਡਾ ਦੇ ਅਧੀਨ ਪੈਂਦੇ ਖ਼ਰੀਦ ਕੇਂਦਰ ਬੱਲੂਆਣਾ ਵਿਚ ਪਿਛਲੇ ਹਫ਼ਤੇ ਤੋਂ ਕਣਕ ਦੀ ਚੁਕਾਈ ਨਾ ਹੋਣ ਕਾਰਨ 30 ਹਜ਼ਾਰ ਕਣਕ ਦਾ ਗੱਟਾ ਖੁੱਲ੍ਹੇ ਅਸਮਾਨ ਹੇਠ ਰੁਲ ਰਿਹਾ ਹੈ | ਅੱਜ ਸਵੇਰੇ ਪਈ ਭਰਵੀਂ ਬਾਰਿਸ਼ ਨੂੰ ਦੇਖਦਿਆਂ ਭਾਵੇਂ ਆੜ੍ਹਤੀਆਂ ਵਲੋਂ ਕਣਕ ਦੇ ਗੱਟੇ ਢੱਕਣ ਦੀ ਕੋਸ਼ਿਸ਼ ਤਾਂ ਕੀਤੀ ਪਰ ਹਜ਼ਾਰਾਂ ਕਣਕ ਦੇ ਗੱਟੇ ਫਿਰ ਵੀ ਬਿਨਾਂ ਢੱਕੇ ਹੀ ਬਾਰਿਸ਼ 'ਚ ਭਿੱਜਦੇ ਰਹੇ | ਇੱਥੋਂ ਤੱਕ ਕੇ ਕਣਕ ਦੇ ਗੱਟਿਆਂ ਹੇਠ ਵੀ ਮੀਂਹ ਦਾ ਪਾਣੀ ਵੜ ਚੁੱਕਾ ਸੀ | ਇਸ ਸਬੰਧੀ ਮੰਡੀ 'ਚ ਮਜ਼ਦੂਰੀ ਦਾ ਕੰਮ ਕਰਦੇ ਹਰਦੇਵ ਸਿੰਘ, ਬੋਹੜ ਸਿੰਘ ਅਤੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ 8 ਦਿਨਾਂ ਤੋਂ ਵਿਹਲੇ ਬੈਠੇ ਹੋਏ ਹਨ ਕਿਉਂਕਿ 8 ਦਿਨਾਂ ਤੋਂ ਕਣਕ ਦੀ ਖ਼ਰੀਦ ਬੰਦ ਹੋ ਚੱੁਕੀ ਹੈ ਤੇ ਕਣਕ ਦੇ ਗੱਟੇ ਭਰੇ ਜਾ ਚੁੱਕੇ ਹਨ ਪਰ ਟਰੱਕਾਂ ਰਾਹੀਂ ਜੋ ਮਾਲ ਮੰਡੀ ਚੋਂ ਬਠਿੰਡੇ ਗੁਦਾਮਾਂ ਵਿਚ ਜਾਂਦਾ ਸੀ, ਉਹ ਟਰੱਕ ਮੰਡੀ ਵਿਚ ਨਹੀਂ ਆ ਰਹੇ ਜਿਸ ਕਰਕੇ 30 ਹਜ਼ਾਰ ਗੱਟਾ ਖੁੱਲ੍ਹੇ ਅਸਮਾਨ ਹੇਠ ਰੁਲ ਰਿਹਾ ਹੈ | ਉਨ੍ਹਾਂ ਕਿਹਾ ਕਿ ਖ਼ਰੀਦ ਕੇਂਦਰ 'ਚ 100 ਦੇ ਕਰੀਬ ਮਜ਼ਦੂਰ ਹਨ ਪਰ ਪਿਛਲੇ ਕਈ ਦਿਨਾਂ ਤੋਂ ਕਣਕ ਦੀ ਚੁਕਾਈ ਲਈ ਕੋਈ ਵੀ ਟਰੱਕ ਨਹੀਂ ਆਇਆ | ਜੇਕਰ ਇਕ ਟਰੱਕ ਆਉਂਦਾ ਹੈ ਤਾਂ ਉਸ ਦੀ ਭਰਾਈ ਨਾਲ ਸਾਡੀ ਦਿਹਾੜੀ ਵੀ ਨਹੀਂ ਬਣਦੀ | ਇੱਥੋਂ ਤੱਕ ਕਿ ਉਹ ਚਾਹ ਪਾਣੀ ਦਾ ਖਰਚਾ ਵੀ ਆਪਣੇ ਪੱਲਿਓਾ ਹੀ ਕਰਕੇ ਸਾਰਾ ਦਿਨ ਮੰਡੀ ਵਿਚ ਬੈਠ ਕੇ ਆਪਣੇ ਘਰਾਂ ਨੂੰ ਵੀਹ ਜਾਂ ਤੀਹ ਰੁਪਏ ਲੈ ਕੇ ਪਰਤ ਜਾਂਦੇ ਹਨ | ਇਨ੍ਹਾਂ ਪੈਸਿਆਂ ਨਾਲ ਬੱਚਿਆਂ ਨੂੰ ਪਾਲਣਾ ਮੁਸ਼ਕਿਲ ਹੋਇਆ ਪਿਆ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਡੀ ਵਿਚੋਂ ਕਣਕ ਦੀ ਚੁਕਾਈ ਨਹੀਂ ਹੁੰਦੀ, ਉਦੋਂ ਤੱਕ ਉਨ੍ਹਾਂ ਨੂੰ ਮੰਡੀ ਵਿਚ ਹੀ ਬੈਠਣਾ ਪਵੇਗਾ | ਅੱਜ ਜੋ ਭਰਵੀਂ ਬਾਰਿਸ਼ ਹੋਈ ਹੈ, ਇਸ ਕਾਰਨ ਕਣਕ ਦੀ ਚੁਕਾਈ ਦਾ ਕੰਮ ਚਾਰ-ਪੰਜ ਦਿਨ ਹੋਰ ਪਛੜ ਗਿਆ ਹੈ | ਮੀਂਹ ਦੇ ਪਾਣੀ ਨਾਲ ਭਿੱਜਣ ਕਾਰਨ ਕਣਕ ਖ਼ਰਾਬ ਹੋ ਸਕਦੀ ਹੈ ਪਰ ਜਾਪਦਾ ਹੈ ਕਿ ਅਗਲੇ ਸਮੇਂ ਵਿਚ ਐਜਿਹੀ ਹੀ ਖ਼ਰਾਬ ਹੋਈ ਕਣਕ ਗ਼ਰੀਬਾਂ ਨੂੰ 2 ਰੁਪਏ ਕਿੱਲੋ ਵਿਚ ਸਰਕਾਰ ਵਲੋਂ ਦਿੱਤੀ ਜਾਵੇਗੀ | ਮਾਰਕਫੈੱਡ ਏਜੰਸੀ ਵਲੋਂ ਕਣਕ ਦੀ ਖ਼ਰੀਦ ਦੇ ਕੰਮ ਪਿਛਲੇ ਦਿਨਾਂ ਤੋਂ ਮੁਕੰਮਲ ਹੋ ਚੁੱਕੇ ਹਨ ਪਰ ਟਰੱਕਾਂ ਦੀ ਵੱਡੀ ਘਾਟ ਪਾਈ ਜਾ ਰਹੀ ਹੈ | ਇਸ ਸਬੰਧੀ ਬਠਿੰਡਾ ਟਰੱਕ ਯੂਨੀਅਨ ਦੇ ਬੁਲਾਰੇ ਨੇ ਦੱਸਿਆ ਕਿ ਮੰਡੀਆਂ ਵਿਚ ਟਰੱਕ ਕਣਕ ਦੀ ਭਰਾਈ ਲਈ ਭੇਜਦੇ ਰਹੇ ਹਾਂ ਪਰ ਹਫ਼ਤੇ ਭਰ ਤੋਂ ਬਠਿੰਡਾ ਦੇ ਗੁਦਾਮਾਂ ਵਿਚ ਸਾਡੇ ਟਰੱਕ ਕਣਕ ਦੀ ਲੁਹਾਈ ਨਾ ਹੋਣ ਕਾਰਨ ਫਸੇ ਹੋਏ ਉੱਪਰੋਂ ਸਪੈਸ਼ਲ ਲੱਗੀ ਹੋਣ ਕਾਰਨ ਟਰੱਕ ਉੱਧਰ ਵੀ ਭੇਜਣੇ ਪੈਂਦੇ ਹਨ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਗੁਦਾਮਾਂ ਵਿਚ ਕਣਕ ਦੀ ਲਹਾਈ ਲਈ ਮਜ਼ਦੂਰ ਵੱਡੀ ਤਾਦਾਦ ਵਿਚ ਭੇਜੇ ਤਾਂ ਟਰੱਕ ਮੰਡੀਆਂ ਵਿਚ ਭੇਜੇ ਜਾ ਸਕਦੇ ਹਨ |

ਖ਼ਬਰ ਸ਼ੇਅਰ ਕਰੋ

 

ਦਵਾਈ ਦੀ ਕੰਪਨੀ ਨਾਲ ਕਰੋੜਾਂ ਦੀ ਮਾਰੀ ਠੱਗੀ, ਮਾਮਲਾ ਦਰਜ

ਬਠਿੰਡਾ, 15 ਮਈ (ਅਵਤਾਰ ਸਿੰਘ)-ਸਥਾਨਕ ਕੋਤਵਾਲੀ ਥਾਣੇ ਦੇ ਸਹਾਇਕ ਥਾਣੇਦਾਰ ਬਲਵੰਤ ਸਿੰਘ ਦੇ ਕੋਲ ਰਾਕੇਸ਼ ਕੁਮਾਰ ਪੁੱਤਰ ਰਾਮੇਸ਼ ਕੁਮਾਰ ਰੀਜਨਲ ਸੇਲਜ਼ ਮੈਨੇਜਰ ਜੀ.ਐਸ.ਪੀ.ਕਰਾਪ ਸਾਇੰਸ ਪ੍ਰਾਈਵੇਟ ਲਿਮ.ਦਫ਼ਤਰ ਪਟਾ ਮਾਰਕੀਟ ਅਮਰੀਕ ਸਿੰਘ ਰੋਡ ਬਠਿੰਡਾ ਨੇ ਆਪਣੇ ...

ਪੂਰੀ ਖ਼ਬਰ »

ਦੁਕਾਨਦਾਰ ਖ਼ਿਲਾਫ਼ ਤਾਲਾਬੰਦੀ ਦੌਰਾਨ ਦੁਕਾਨ ਖੋਲ੍ਹਣ ਦਾ ਮਾਮਲਾ ਦਰਜ

ਬਠਿੰਡਾ, 15 ਮਈ (ਅਵਤਾਰ ਸਿੰਘ)-ਸਥਾਨਕ ਸ਼ਹਿਰ ਵਿਚ ਤਾਲਾਬੰਦੀ ਦੌਰਾਨ ਸਿਵਲ ਲਾਈਨ ਪੁਲਿਸ ਦੇ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਨੇ ਡੀ.ਐਮ. ਐਕਟ ਅਧੀਨ ਵਿਪੂਲ ਦਾਸ ਵਾਸੀ ਦਰਜਾ-3 ਕੁਆਟਰ ਸਿਵਲ ਸਟੇਸ਼ਨ ਬਠਿੰਡਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਨੇ ਤਾਲਾਬੰਦੀ ...

ਪੂਰੀ ਖ਼ਬਰ »

ਲੱਖਾ ਸਿਧਾਣਾ ਵਲੋਂ ਦਿੱਲੀ ਮੋਰਚੇ 'ਚ ਸ਼ਮੂਲੀਅਤ ਲਈ ਲੋਕਾਂ ਨੂੰ ਕੀਤਾ ਲਾਮਬੰਦ

ਚਾਉਕੇ, 15 ਮਈ (ਮਨਜੀਤ ਸਿੰਘ ਘੜੈਲੀ)-ਸਮਾਜ ਸੇਵੀ ਲੱਖਾ ਸਿਧਾਣਾ ਵਲੋਂ ਅੱਜ ਪਿੰਡ ਪਿੱਥੋ , ਚਾਉਕੇ ਆਦਿ ਲਾਗਲੇ ਪਿੰਡਾਂ 'ਚ ਮੀਟਿੰਗਾਂ ਦੌਰਾਨ ਲੋਕਾਂ ਨੂੰ ਦਿੱਲੀ ਕਿਸਾਨ ਮੋਰਚੇ 'ਚ ਵੱਡੀ ਗਿਣਤੀ 'ਚ ਸ਼ਮੂਲੀਅਤ ਦਾ ਸੱਦਾ ਦਿੱਤਾ ਗਿਆ | ਉਨ੍ਹਾਂ ਭਰਵੀਆਂ ਮੀਟਿੰਗਾਂ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਮੁੱਖ ਮੰਤਰੀ ਨੂੰ ਸਰਕਾਰੀ ਹਸਪਤਾਲਾਂ 'ਚ ਪਲਾਜ਼ਮਾ ਦਾਨ ਕਰਨ ਲਈ ਜਥੇਬੰਦੀ ਦੀ ਮਦਦ ਲੈਣ ਦੀ ਅਪੀਲ

ਬਠਿੰਡਾ, 15 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਯੂਥ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿਚ ਸਿਵਲ ਹਸਪਤਾਲਾਂ ਵਿਚ ਪਲਾਜ਼ਮਾ ਡੋਨੇਸ਼ਨ ਵਿਚ ਜਥੇਬੰਦੀ ਮਦਦ ਲੈਣ ਅਤੇ ਇਸ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ...

ਪੂਰੀ ਖ਼ਬਰ »

ਨਗਰ ਪੰਚਾਇਤ ਭਾਈਰੂਪਾ ਦੇ ਸਫ਼ਾਈ ਸੇਵਕਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ

ਭਾਈਰੂਪਾ, 15 ਮਈ (ਵਰਿੰਦਰ ਲੱਕੀ)-ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਸਥਾਨਕ ਸਰਕਾਰਾਂ ਵਿਭਾਗ ਦੇ ਸਫ਼ਾਈ ਕਰਮਚਾਰੀਆਂ ਵਲੋਂ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਤਹਿਤ ਨਗਰ ਪੰਚਾਇਤ ਭਾਈਰੂਪਾ ਦੇ ਸਫ਼ਾਈ ਕਰਮਚਾਰੀਆਂ ਵਲੋਂ ਨਗਰ ਪੰਚਾਇਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX