ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 6 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਬਠਿੰਡਾ

ਪੀ.ਆਰ.ਟੀ.ਆਈ.ਸੀ ਤੇ ਪਨਬੱਸ ਕਾਮਿਆਂ ਨੇ ਆਪਣੀਆਂ ਮੰਗਾਂ ਸਬੰਧੀ ਬੱਸ ਸਟੈਂਡ 'ਤੇ ਕੀਤੀ ਨਾਅਰੇਬਾਜ਼ੀ

ਬਠਿੰਡਾ, 15 ਮਈ (ਅਵਤਾਰ ਸਿੰਘ)-ਪੀ.ਆਰ.ਟੀ.ਸੀ. ਤੇ ਪਨਬੱਸ ਕਾਮਿਆਂ ਨੇ ਆਪਣੀਆਂ ਮੰਗਾਂ ਸਬੰਧਿਤ ਅੱਜ ਬੱਸ ਸਟੈਂਡ 'ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਡਿਪੂ ਪ੍ਰਧਾਨ ਗੁਰਪਿੰਦਰ ਸਿੰਘ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਹ ਪਿਛਲੇ ਕਾਫੀ ਲੰਮੇ ...

ਪੂਰੀ ਖ਼ਬਰ »

ਸਫ਼ਾਈ ਕਾਮਿਆਂ ਵਲੋਂ ਹੜਤਾਲ ਤੀਸਰੇ ਦਿਨ ਵੀ ਜਾਰੀ

ਬਰੇਟਾ, 15 ਮਈ (ਜੀਵਨ ਸ਼ਰਮਾ)- ਮੰਗਾਂ ਨੂੰ ਲੈ ਕੇ ਸਥਾਨਕ ਸਫ਼ਾਈ ਕਰਮਚਾਰੀਆਂ ਵਲੋਂ ਹੜਤਾਲ ਤੀਸਰੇ ਦਿਨ ਵੀ ਜਾਰੀ ਰਹੀ | ਆਗੂਆਂ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀਆਂ ਮੰਗਾਂ ਜਾਇਜ਼ ਹਨ, ਇਸ ਲਈ ਸਰਕਾਰ ਨੂੰ ਮੰਗਾਂ ਵੱਲ ਜਲਦ ਗ਼ੌਰ ਕਰਨੀ ਚਾਹੀਦੀ ਹੈ | ਉਨ੍ਹਾਂ ਮੰਗ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਔਰਤ ਦੀ ਕੱੁਟਮਾਰ, 4 ਵਿਰੁੱਧ ਕੇਸ ਦਰਜ

ਗੋਨਿਆਣਾ, 15 ਮਈ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਗੋਨਿਆਣਾ ਸ਼ਹਿਰ ਦੀ ਇਕ ਔਰਤ ਦੇ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਉਣ 'ਤੇ ਪੁਲਿਸ ਨੇ 3 ਭਰਾਵਾਂ ਅਤੇ ਇਕ ਹੋਰ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪਵਨਦੀਪ ਕੌਰ ਪਤਨੀ ਲਖਵੀਰ ਸਿੰਘ ਵਾਸੀ ...

ਪੂਰੀ ਖ਼ਬਰ »

ਮੌੜ ਮੰਡੀ 'ਚ ਖੰਭਿਆਂ ਨਾਲ ਲਟਕਦੇ ਬਿਜਲੀ ਮੀਟਰ ਲੈ ਕੇ ਛੱਡਣਗੇ ਕਿਸੇ ਦੀ ਜਾਨ

ਮੌੜ ਮੰਡੀ, 15 ਮਈ (ਲਖਵਿੰਦਰ ਸਿੰਘ ਮੌੜ)-ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਰਾਜ ਬਿਜਲੀ ਬੋਰਡ ਭੰਗ ਕਰਕੇ ਪਾਵਰਕਾਮ ਹੋਂਦ 'ਚ ਲਿਆਂਦਾ ਅਤੇ ਬਿਜਲੀ ਪ੍ਰਬੰਧ ਨਿੱਜੀ ਹੱਥਾਂ 'ਚ ਸੌਂਪ ਦੇਣ ਦਾ ਰਾਹ ਪੱਧਰਾ ਕਰਨ 'ਚ ਅਹਿਮ ਭੂਮਿਕਾ ਨਿਭਾਈ | ਨਿੱਜੀਕਰਨ ਦੀਆਂ ...

ਪੂਰੀ ਖ਼ਬਰ »

ਆਰ. ਐੱਮ. ਪੀ. ਡਾਕਟਰ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ

ਭੁੱਚੋ ਮੰਡੀ, 15 ਮਈ (ਪਰਵਿੰਦਰ ਸਿੰਘ ਜੌੜਾ)-ਸਥਾਨਕ ਪੁਲਿਸ ਨੇ ਪਿੰਡ ਚੱਕ ਫ਼ਤਹਿ ਸਿੰਘ ਵਾਲਾ ਦੇ ਆਰ. ਐੱਮ. ਪੀ. ਡਾਕਟਰ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਸੂਤਰਾਂ ਅਨੁਸਾਰ ਪੁਲਿਸ ਨੂੰ ਮੁਖ਼ਬਰੀ ਮਿਲੀ ਸੀ ਕਿ ਪਿੰਡਾਂ 'ਚ ਕੁਝ ਲੋਕ ਨਸ਼ੀਲੀਆਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗਿ੍ਫ਼ਤਾਰ

ਬੱਲੂਆਣਾ, 15 ਮਈ (ਗੁਰਨੈਬ ਸਾਜਨ)- ਪੁਲਿਸ ਥਾਣਾ ਸਦਰ ਬਠਿੰਡਾ ਦੇ ਅਧੀਨ ਪੈਂਦੇ ਪਿੰਡ ਦਿਉਣ ਦੇ ਨੇੜੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਸਬ ਇੰਸਪੈਕਟਰ ਰਾਜਪਾਲ ਸਿੰਘ ਨੇ ਦੱਸਿਆ ਕਿ ਦਿਉਣ ਨੇੜੇ ਉਨ੍ਹਾਂ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ ਵਧਣ ਦੇ ਬਾਵਜੂਦ ਮੁਹੱਲਿਆਂ ਵਿਚ ਨਹੀਂ ਹੋ ਰਹੀ ਫੌਗਿੰਗ

ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ)-ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿਚ ਮਲੇਰੀਆ, ਬੁਖ਼ਾਰ ਆਦਿ ਦੇ ਨਾਲ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਨਿਰੰਤਰ ਜਾਰੀ ਹੈ ਪ੍ਰੰਤੂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਕੁੰਭਕਰਨੀ ਨੀਂਦ ਸੌਂ ਜਾਣ ਦਾ ਹੀ ਨਤੀਜਾ ਹੈ ...

ਪੂਰੀ ਖ਼ਬਰ »

20 ਕਿੱਲੋ ਭੁੱਕੀ ਸਮੇਤ ਮੋਟਰਸਾਈਕਲ ਸਵਾਰ ਕਾਬੂ

ਸੰਗਤ ਮੰਡੀ, 15 ਮਈ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਪਥਰਾਲਾ ਨੇੜੇ ਇਕ ਮੋਟਰ ਸਾਈਕਲ ਸਵਾਰ ਵਿਅਕਤੀ ਨੂੰ 20 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਸੰਗਤ ਅਧੀਨ ਪੈਂਦੀ ਪੁਲਿਸ ਚੌਕੀ ...

ਪੂਰੀ ਖ਼ਬਰ »

ਕੋਰੋਨਾ ਕਾਰਨ ਦੋ ਦੀ ਮੌਤ, 40 ਹੋਰ ਮਿਲੇ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ)-ਇਲਾਕੇ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਘਟ ਜਾਣ ਦਾ ਨਾਮ ਨਹੀਂ ਲੈ ਰਹੀ | ਜਿੱਥੇ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੀ ਲਾਗ ਨਾਲ ਇਲਾਕੇ ਦੀ ਉੱਚ ਧਾਰਮਿਕ ਸ਼ਖ਼ਸੀਅਤ ਬਾਬਾ ਛੋਟਾ ਸਿੰਘ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ 'ਚ ਕੋਰੋਨਾ ਨਾਲ 3 ਮੌਤਾਂ, 279 ਨਵੇਂ ਕੇਸਾਂ ਦੀ ਪੁਸ਼ਟੀ

ਮਾਨਸਾ, 15 ਮਈ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ ਜਿੱਥੇ 3 ਔਰਤਾਂ ਦੀ ਮੌਤ ਹੋ ਗਈ ਹੈ ਉੱਥੇ 279 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 71 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਵਲੋਂ ਜਾਰੀ ਮੀਡੀਆ ਬੁਲੇਟਿਨ ਅਨੁਸਾਰ ਮਾਨਸਾ ਸਿਹਤ ...

ਪੂਰੀ ਖ਼ਬਰ »

ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਸਫ਼ਾਈ ਕਾਮਿਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ

ਲਹਿਰਾ ਮੁਹੱਬਤ, 15 ਮਈ (ਸੁਖਪਾਲ ਸਿੰਘ ਸੁੱਖੀ)-ਸਥਾਨਕ ਨਗਰ ਪੰਚਾਇਤ ਦੇ ਸਫ਼ਾਈ ਕਾਮਿਆਂ ਵਲੋਂ ਮਿਊਾਸੀਪਲ ਕੌਂਸਲ ਐਕਸ਼ਨ ਕਮੇਟੀ ਪੰਜਾਬ ਦੀ ਅਗਵਾਈ ਹੇਠ ਠੇਕੇਦਾਰੀ ਪ੍ਰਣਾਲੀ ਖ਼ਤਮ ਕਰਕੇ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਗਈ | ...

ਪੂਰੀ ਖ਼ਬਰ »

ਲੋਕਾਂ ਦੀ ਸੁਵਿਧਾ ਲਈ ਪਿੰਡਾਂ 'ਚ ਲੱਖਾਂ ਦੀ ਲਾਗਤ ਨਾਲ ਬਣਾਏ ਸੇਵਾ ਕੇਂਦਰਾਂ ਦੀ ਹਾਲਤ ਬਦ ਤੋਂ ਬਦਤਰ

ਭਾਈਰੂਪਾ, 15 ਮਈ (ਵਰਿੰਦਰ ਲੱਕੀ)-ਲੰਘੀ ਅਕਾਲੀ-ਭਾਜਪਾ ਸਰਕਾਰ ਸਮੇਂ ਸੂਬੇ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੀ ਖੱਜਲ ਖੁਆਰੀ ਘਟਾਉਣ ਦੇ ਮਕਸਦ ਨਾਲ ਪਿੰਡ-ਪਿੰਡ ਬਣਾਏ ਗਏ ਸੇਵਾ ਕੇਂਦਰ ਬੰਦ ਹੋਣ ਤੇ ਸਾਂਭ ਸੰਭਾਲ ਨਾ ਹੋਣ ਕਾਰਨ ਇਨ੍ਹਾਂ ਦੀ ਹਾਲਤ ਬਦ ਤੋਂ ਬਦਤਰ ਹੋ ...

ਪੂਰੀ ਖ਼ਬਰ »

ਬੀ. ਐੱਫ. ਜੀ. ਆਈ. ਵਲੋਂ ਕੋਵਿਡ-19 ਰਿਲੀਫ਼ ਪਾਲਿਸੀ ਤੇ ਲਾਕਡਾਊਨ ਰਿਲੀਫ਼ ਪਾਲਿਸੀ ਦਾ ਐਲਾਨ

ਬਠਿੰਡਾ, 15 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ. ਐੱਫ. ਜੀ. ਆਈ.) ਬਠਿੰਡਾ ਨੇ ਆਪਣੀ ਸਮਾਜਿਕ ਅਤੇ ਨੈਤਿਕ ਜ਼ਿੰਮੇਵਾਰੀ ਨੂੰ ਸਮਝਦਿਆਂ ਵਿਸ਼ੇਸ਼ ਤੌਰ 'ਤੇ ਕੋਵਿਡ-19 ਰਿਲੀਫ਼ ਪਾਲਿਸੀ ਅਤੇ ਲਾਕਡਾਊਨ ਰਿਲੀਫ਼ ਪਾਲਿਸੀ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਨਾਲ ਮਾਨਵਾਲਾ ਦਾ ਕਿਸਾਨ ਕਰ ਰਿਹੈ ਖੇਤੀ

ਬਠਿੰਡਾ, 15 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੁੱਖ ਖੇਤੀਬਾੜੀ ਅਫ਼ਸਰ ਡਾ. ਬਹਾਦਰ ਸਿੰਘ ਸਿੱਧੂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨ ਆਪਣੀ ਖੇਤੀ ਆਧੁਨਿਕ ਤਕਨੀਕ ਨਾਲ ਕਰ ਸਕਣ ਅਤੇ ਫ਼ਸਲ ਵਿਚੋਂ ...

ਪੂਰੀ ਖ਼ਬਰ »

ਅੰਬੂਜਾ ਸੀਮੈਂਟ ਫਾੳਾੂਡੇਸ਼ਨ ਵਲੋਂ 15 ਆਕਸੀਜਨ ਕੰਸਨਟ੍ਰੇਟਰ ਕੀਤੇ ਦਾਨ-ਸਿਵਲ ਸਰਜਨ

ਬਠਿੰਡਾ, ਮਈ 15 (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਰੋਨਾ ਮਹਾਂਮਾਰੀ ਦੀ ਇਸ ਜੰਗ ਵਿਚ ਜਿੱਥੇ ਸੂਬਾ ਸਰਕਾਰ ਵਲੋਂ ਅਤੇ ਸਿਹਤ ਵਿਭਾਗ ਦੇ ਯਤਨਾਂ ਸਦਕਾ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ...

ਪੂਰੀ ਖ਼ਬਰ »

ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਵਲੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੂੰ ਮੰਗ ਪੱਤਰ

ਬਠਿੰਡਾ, 15 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਪੰਜਾਬ ਦੀ ਇਕਾਈ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਨੇ ਬਠਿੰਡਾ ਦਿਹਾਤੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਐੱਮ. ਐੱਲ. ਏ. ਰੁਪਿੰਦਰ ਕੌਰ ਰੂਬੀ ਨੂੰ ਪੁਰਾਣੀ ਪੈਨਸ਼ਨ ਬਹਾਲੀ ਲਈ ...

ਪੂਰੀ ਖ਼ਬਰ »

ਦਵਾਈ ਦੀ ਕੰਪਨੀ ਨਾਲ ਕਰੋੜਾਂ ਦੀ ਮਾਰੀ ਠੱਗੀ, ਮਾਮਲਾ ਦਰਜ

ਬਠਿੰਡਾ, 15 ਮਈ (ਅਵਤਾਰ ਸਿੰਘ)-ਸਥਾਨਕ ਕੋਤਵਾਲੀ ਥਾਣੇ ਦੇ ਸਹਾਇਕ ਥਾਣੇਦਾਰ ਬਲਵੰਤ ਸਿੰਘ ਦੇ ਕੋਲ ਰਾਕੇਸ਼ ਕੁਮਾਰ ਪੁੱਤਰ ਰਾਮੇਸ਼ ਕੁਮਾਰ ਰੀਜਨਲ ਸੇਲਜ਼ ਮੈਨੇਜਰ ਜੀ.ਐਸ.ਪੀ.ਕਰਾਪ ਸਾਇੰਸ ਪ੍ਰਾਈਵੇਟ ਲਿਮ.ਦਫ਼ਤਰ ਪਟਾ ਮਾਰਕੀਟ ਅਮਰੀਕ ਸਿੰਘ ਰੋਡ ਬਠਿੰਡਾ ਨੇ ਆਪਣੇ ...

ਪੂਰੀ ਖ਼ਬਰ »

ਦੁਕਾਨਦਾਰ ਖ਼ਿਲਾਫ਼ ਤਾਲਾਬੰਦੀ ਦੌਰਾਨ ਦੁਕਾਨ ਖੋਲ੍ਹਣ ਦਾ ਮਾਮਲਾ ਦਰਜ

ਬਠਿੰਡਾ, 15 ਮਈ (ਅਵਤਾਰ ਸਿੰਘ)-ਸਥਾਨਕ ਸ਼ਹਿਰ ਵਿਚ ਤਾਲਾਬੰਦੀ ਦੌਰਾਨ ਸਿਵਲ ਲਾਈਨ ਪੁਲਿਸ ਦੇ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਨੇ ਡੀ.ਐਮ. ਐਕਟ ਅਧੀਨ ਵਿਪੂਲ ਦਾਸ ਵਾਸੀ ਦਰਜਾ-3 ਕੁਆਟਰ ਸਿਵਲ ਸਟੇਸ਼ਨ ਬਠਿੰਡਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਨੇ ਤਾਲਾਬੰਦੀ ...

ਪੂਰੀ ਖ਼ਬਰ »

ਲੱਖਾ ਸਿਧਾਣਾ ਵਲੋਂ ਦਿੱਲੀ ਮੋਰਚੇ 'ਚ ਸ਼ਮੂਲੀਅਤ ਲਈ ਲੋਕਾਂ ਨੂੰ ਕੀਤਾ ਲਾਮਬੰਦ

ਚਾਉਕੇ, 15 ਮਈ (ਮਨਜੀਤ ਸਿੰਘ ਘੜੈਲੀ)-ਸਮਾਜ ਸੇਵੀ ਲੱਖਾ ਸਿਧਾਣਾ ਵਲੋਂ ਅੱਜ ਪਿੰਡ ਪਿੱਥੋ , ਚਾਉਕੇ ਆਦਿ ਲਾਗਲੇ ਪਿੰਡਾਂ 'ਚ ਮੀਟਿੰਗਾਂ ਦੌਰਾਨ ਲੋਕਾਂ ਨੂੰ ਦਿੱਲੀ ਕਿਸਾਨ ਮੋਰਚੇ 'ਚ ਵੱਡੀ ਗਿਣਤੀ 'ਚ ਸ਼ਮੂਲੀਅਤ ਦਾ ਸੱਦਾ ਦਿੱਤਾ ਗਿਆ | ਉਨ੍ਹਾਂ ਭਰਵੀਆਂ ਮੀਟਿੰਗਾਂ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਮੁੱਖ ਮੰਤਰੀ ਨੂੰ ਸਰਕਾਰੀ ਹਸਪਤਾਲਾਂ 'ਚ ਪਲਾਜ਼ਮਾ ਦਾਨ ਕਰਨ ਲਈ ਜਥੇਬੰਦੀ ਦੀ ਮਦਦ ਲੈਣ ਦੀ ਅਪੀਲ

ਬਠਿੰਡਾ, 15 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਯੂਥ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿਚ ਸਿਵਲ ਹਸਪਤਾਲਾਂ ਵਿਚ ਪਲਾਜ਼ਮਾ ਡੋਨੇਸ਼ਨ ਵਿਚ ਜਥੇਬੰਦੀ ਮਦਦ ਲੈਣ ਅਤੇ ਇਸ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਉਹ ਪੰਜਾਬ ਵਿਚ ਹਸਪਤਾਲਾਂ ਨਾਲ ਤਾਲਮੇਲ ਕਾਇਮ ਕਰਨ ਤਾਂ ਜੋ ਦਿੱਲੀ ਵਿਚ ਲੋੜਵੰਦ ਮਰੀਜ਼ਾਂ ਵਾਸਤੇ ਖੂਨ ਦਾ ਪਲਾਜ਼ਮਾ ਭੇਜਿਆ ਜਾ ਸਕੇ | ਇੱਥੇ ਯੂਥ ਅਕਾਲੀ ਦਲ ਵਲੋਂ ਪਲਾਜ਼ਮਾ ਦਾਨ ਕਰਨ ਦੀ ਚਲਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੈੱ੍ਰਸ ਕਾਨਫ਼ਰੰਸ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਸਮਾਜ ਸੇਵੀ ਸੰਗਠਨਾਂ ਤੇ ਐਨ ਜੀ ਓਜ਼ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਮਰੀਜ਼ਾਂ ਦੀ ਮਦਦ ਲਈ ਅੱਗੇ ਆਉਣ ਤੇ ਕਿਹਾ | ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਚੋਣਾਂ ਲੜਨ ਵਿਚ ਰੁੱਝੀ ਹੋਈ ਹੈ ਜਦਕਿ ਪੰਜਾਬ ਦੀ ਕਾਂਗਰਸ ਸਰਕਾਰ ਸੁੱਤੀ ਪਈ ਹੈ | ਉਨ੍ਹਾਂ ਨੇ ਯੂਥ ਆਗੂ ਅਭੈ ਸਿੰਘ ਢਿੱਲੋਂ ਵੱਲੋਂ 10 ਦਿਨਾਂ ਦੇ ਅੰਦਰ ਅੰਦਰ 100 ਪਲਾਜ਼ਮਾ ਯੂਨਿਟ ਦਾਨ ਕਰਵਾਉਣ ਦੀ ਜ਼ਿੰਮੇਵਾਰੀ ਓਟਣ ਦੀ ਵੀ ਸ਼ਲਾਘਾ ਕੀਤੀ ਤੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਯੂਥ ਅਕਾਲੀ ਦਲ ਦੀ ਅਗਵਾਈ ਹੇਠ 31 ਲੋੜਵੰਦਾਂ ਨੂੰ ਪਲਾਜ਼ਮਾ ਦਾਨ ਕਰਵਾਇਆ ਹੈ | ਸ੍ਰੀ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਪਲਾਜ਼ਮਾ ਥੈਰੇਪੀ ਸਮੇਂ ਦੀ ਜ਼ਰੂਰਤ ਹੈ ਅਤੇ ਇਹ ਕੋਰੋਨਾ ਮਰੀਜ਼ਾਂ ਲਈ ਬਹੁਤ ਲਾਹੇਵੰਦ ਹੈ | ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਨੂੰ ਪ੍ਰਾਈਵੇਟ ਹਸਪਤਾਲਾਂ ਤੋਂ ਵੀ ਪਲਾਜ਼ਮਾ ਥੈਰੇਪੀ ਲਈ ਬੇਨਤੀਆਂ ਮਿਲ ਰਹੀਆਂ ਹਨ ਪਰ ਸਰਕਾਰੀ ਸੰਸਥਾਵਾਂ ਤੋਂ ਕੋਈ ਹੁੰਗਾਰਾ ਨਹੀਂ ਮਿਲ ਰਿਹਾ | ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਜਿਥੇ ਕਿਤੇ ਜ਼ਰੂਰਤ ਹੈ, ਸਾਡੀ ਮਦਦ ਲਈ ਜਾਵੇ | ਉਨ੍ਹਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਹੈ, ਸਾਨੂੰ ਅੱਜ ਜਾਨਾਂ ਬਚਾਉਣ ਲਈ ਹੱਥ ਸਾਂਝੇ ਕਰਨੇ ਚਾਹੀਦੇ ਹਨ | ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਯੂਥ ਅਕਾਲੀ ਦਲ ਦੀ ਸਮਾਜ ਸੇਵਾ ਦੇ ਹਿੱਸੇ ਵਜੋਂ ਪਲਾਜ਼ਮਾ ਦਾਨ ਕਰਨ ਵਾਸਤੇ ਤਿਆਰ ਹਨ | ਰੋਮਾਣਾ ਨੇ ਕਿਹਾ ਕਿ ਜਥੇਬੰਦੀ ਨੂੰ ਦਿੱਲੀ ਤੋਂ ਵੀ ਪਲਾਜ਼ਮਾ ਡੋਨੇਸ਼ਨ ਵਾਸਤੇ ਬੇਨਤੀਆਂ ਮਿਲ ਰਹੀਆਂ ਹਨ ਪਰ ਇਹਨਾਂ ਦੀ ਪੂਰਤੀ ਵਾਸਤੇ ਰਾਸਤੇ ਵਿਚ ਰੁਕਾਵਟਾਂ ਆ ਰਹੀਆਂ ਹਨ ਕਿਉਂਕਿ ਆਵਾਜਾਈ 'ਤੇ ਰੋਕ ਲੱਗੀ ਹੋਈ ਹੈ | ਉਨ੍ਹਾਂ ਕਿਹਾ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਦੇ ਹਸਪਤਾਲਾਂ ਨਾਲ ਤਾਲਮੇਲ ਕਰਨ ਤਾਂ ਜੋ ਪਲਾਜ਼ਮਾਂ ਦਿੱਲੀ ਵਿਚ ਮਰੀਜ਼ਾਂ ਵਾਸਤੇ ਭੇਜਿਆ ਜਾਣਾ ਯਕੀਨੀ ਬਣਾਇਆ ਜਾ ਸਕੇ |

ਖ਼ਬਰ ਸ਼ੇਅਰ ਕਰੋ

 

ਨਗਰ ਪੰਚਾਇਤ ਭਾਈਰੂਪਾ ਦੇ ਸਫ਼ਾਈ ਸੇਵਕਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ

ਭਾਈਰੂਪਾ, 15 ਮਈ (ਵਰਿੰਦਰ ਲੱਕੀ)-ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਸਥਾਨਕ ਸਰਕਾਰਾਂ ਵਿਭਾਗ ਦੇ ਸਫ਼ਾਈ ਕਰਮਚਾਰੀਆਂ ਵਲੋਂ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਤਹਿਤ ਨਗਰ ਪੰਚਾਇਤ ਭਾਈਰੂਪਾ ਦੇ ਸਫ਼ਾਈ ਕਰਮਚਾਰੀਆਂ ਵਲੋਂ ਨਗਰ ਪੰਚਾਇਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX