ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  43 minutes ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  54 minutes ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  56 minutes ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  about 1 hour ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 1 hour ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 1 hour ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 1 hour ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 1 hour ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 1 hour ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 2 hours ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 2 hours ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 2 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 2 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 2 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 2 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 2 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 2 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 2 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 3 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 4 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 4 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 4 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 4 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਖੰਨਾ / ਸਮਰਾਲਾ

ਨਵਾਂ ਹਲਕਾ ਇੰਚਾਰਜ ਲਾਉਣ 'ਤੇ ਸਮਰਾਲਾ ਅਕਾਲੀ ਦਲ ਵਿਚ ਬਗ਼ਾਵਤ

ਸਮਰਾਲਾ, 15 ਮਈ (ਰਾਮ ਗੋਪਾਲ ਸੋਫਤ, ਕੁਲਵਿੰਦਰ ਸਿੰਘ)-ਅਕਾਲੀ ਦਲ ਵਲੋਂ ਟਕਸਾਲੀ ਅਕਾਲੀ ਆਗੂਆਂ ਨੂੰ ਦਰਕਿਨਾਰ ਕਰਕੇ ਪਰਮਜੀਤ ਸਿੰਘ ਢਿੱਲੋਂ ਨੂੰ ਸਮਰਾਲਾ ਹਲਕੇ ਦਾ ਨਵਾਂ ਹਲਕਾ ਇੰਚਾਰਜ ਲਾਉਣ ਵਿਰੁੱਧ ਸਥਾਨਕ ਸਾਬਕਾ ਅਕਾਲੀ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ...

ਪੂਰੀ ਖ਼ਬਰ »

ਅਧਿਆਪਕ ਦੇ ਕੋਰੋਨਾ ਪਾਜ਼ਟਿਵ ਆਉਣ ਤੋਂ ਬਾਅਦ ਸਕੂਲ ਬਿਲਡਿੰਗ ਨੂੰ ਕੀਤਾ ਸੈਨੀਟਾਈਜ਼

ਖੰਨਾ, 15 ਮਈ (ਲਾਲ) - ਨਜ਼ਦੀਕੀ ਪਿੰਡ ਦਾਊਦਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਤਾਇਨਾਤ ਇਕ ਅਧਿਆਪਕ ਕੋਰੋਨਾ ਵਾਇਰਸ ਦਾ ਸ਼ਿਕਾਰ ਪਾਇਆ ਗਿਆ ਹੈ | ਜਾਂਚ ਦੌਰਾਨ ਕੋਰੋਨਾ ਪਾਜਟਿਵ ਆਉਣ ਦੇ ਬਾਅਦ ਸਿਹਤ ਵਿਭਾਗ ਅਤੇ ਸਿਵਲ ਪ੍ਰਸ਼ਾਸ਼ਨ ਨੇ ਇਸ ਨੂੰ ਗੰਭੀਰਤਾ ਨਾਲ ...

ਪੂਰੀ ਖ਼ਬਰ »

ਨਗਰ ਕੌਂਸਲ ਦੋਰਾਹਾ ਦੇ ਨਵੇਂ ਕਾਰਜ ਸਾਧਕ ਅਫ਼ਸਰ ਸੁਖਦੇਵ ਸਿੰਘ ਨੇ ਅਹੁਦਾ ਸੰਭਾਲਿਆ

ਦੋਰਾਹਾ, 15 ਮਈ (ਮਨਜੀਤ ਸਿੰਘ ਗਿੱਲ)-ਨਗਰ ਕੌਂਸਲ ਦੋਰਾਹਾ ਦੇ ਪਹਿਲੇ ਕਾਰਜ ਸਾਧਕ ਅਫ਼ਸਰ ਗੁਰਬਖਸ਼ੀਸ਼ ਸਿੰਘ ਦੀ ਜਗ੍ਹਾ ਨਵੇ ਆਏ ਕਾਰਜ ਸਾਧਕ ਅਫ਼ਸਰ ਸੁਖਦੇਵ ਸਿੰਘ ਨੇ ਕਾਰਜ ਭਾਰ ਸੰਭਾਲ ਲਿਆ ਹੈ | ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪ੍ਰਮੁੱਖਤਾ ...

ਪੂਰੀ ਖ਼ਬਰ »

ਭੀੜ ਘਟਾਉਣ ਲਈ ਦੁਕਾਨਾਂ ਖੋਲ੍ਹਣ ਅਤੇ ਬੰਦ ਕਰਨ ਦੇ ਸਮੇਂ 'ਚ ਤਬਦੀਲੀ ਕੀਤੀ ਜਾਵੇ-ਚੇਅਰਮੈਨ ਦੋਬੁਰਜੀ

ਦੋਰਾਹਾ, 15 ਮਈ (ਮਨਜੀਤ ਸਿੰਘ ਗਿੱਲ)-ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਖੰਡ ਮਿੱਲ ਬੁੱਢੇਵਾਲ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਦੋਬੁਰਜੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਵਾਸਤੇ ਪੰਜਾਬ ਸਰਕਾਰ ਵਲੋਂ ਦੁਕਾਨਾਂ ਖੋਲ੍ਹਣ ਤੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕੋਲ ਨਾ ਤਾਂ ਕਿਸਾਨਾਂ ਦੀ ਗੱਲ ਸੁਣਨ ਦਾ ਸਮਾਂ, ਨਾ ਕੋਰੋਨਾ ਪੀੜਤ ਲੋਕਾਂ ਲਈ ਕੋਈ ਰਾਹਤ-ਕਿਸਾਨ ਨੇਤਾ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਇੱਕ ਪਾਸੇ ਜਿੱਥੇ ਪਿਛਲੇ ਛੇ ਮਹੀਨਿਆਂ ਤੋਂ ਕਿਸਾਨ ਪੂਰਨ ਅਨੁਸ਼ਾਸਿਤ ਰੂਪ ਵਿਚ ਸ਼ਾਂਤਮਈ ਅੰਦੋਲਨ ਕਰ ਰਹੇ ਹਨ ਤਾਂ ਕਿ ਖੇਤੀ ਸੈਕਟਰ ਵਿਚ ਕਾਰਪੋਰੇਟ ਘਰਾਣਿਆਂ ਦਾ ਦਾਖਲਾ ਰੋਕਿਆ ਜਾ ਸਕੇ, ਪ੍ਰੰਤੂ ਦੇਸ਼ ਦੀ ਕੇਂਦਰ ਸਰਕਾਰ ਕੋਲ ...

ਪੂਰੀ ਖ਼ਬਰ »

ਟਰੇਨ ਹੇਠਾਂ ਆ ਕੇ ਅਣਪਛਾਤੇ ਵਿਅਕਤੀ ਵਲੋਂ ਖ਼ੁਦਕੁਸ਼ੀ

ਖੰਨਾ, 15 ਮਈ (ਮਨਜੀਤ ਸਿੰਘ ਧੀਮਾਨ) - ਨਜ਼ਦੀਕੀ ਚਾਵਾ ਰੇਲਵੇ ਸਟੇਸ਼ਨ ਕੋਲ ਅੱਜ ਸਵੇਰੇ ਕਿਸੇ ਟਰੇਨ ਥੱਲੇ ਆ ਕੇ ਇਕ ਅਣਪਛਾਤੇ ਵਿਅਕਤੀ ਵਲੋਂ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ ¢ ਘਟਨਾ ਸੰਬੰਧੀ ਸੂਚਨਾ ਮਿਲਣ ਤੋਂ ਬਾਅਦ ਜੀ.ਆਰ.ਪੀ. ਮੁਲਾਜ਼ਮਾਂ ਨੇ ਮਿ੍ਤਕ ਦੀ ...

ਪੂਰੀ ਖ਼ਬਰ »

ਵਿਅਕਤੀ ਲਾਪਤਾ-ਮਾਮਲਾ ਦਰਜ

ਕੁਹਾੜਾ, 15 ਮਈ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵੱਲੋਂ 49 ਸਾਲਾਂ ਵਿਅਕਤੀ ਦੇ ਲਾਪਤਾ ਹੋਣ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਹੈੱਡ ਕਾਂਸਟੇਬਲ ਕਮਲਦੀਪ ਕੁਮਾਰ ਅਨੁਸਾਰ ਸ਼ਿਕਾਇਤ ਕਰਤਾ ਨੇ ਪੁਲਿਸ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਮੇਰਾ ਪਤੀ ...

ਪੂਰੀ ਖ਼ਬਰ »

ਕੋਰੋਨਾ ਨਾਲ ਖੰਨਾ ਵਿਚ 3 ਹੋਰ ਮੌਤਾਂ, 9 ਨਵੇਂ ਪਾਜ਼ੀਟਿਵ ਮਾਮਲੇ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਦੇ ਚਲਦੇ ਅੱਜ ਖੰਨਾ ਸ਼ਹਿਰ ਵਿਚ ਇਕੱਠੇ ਤਿੰਨ ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਜਦਕਿ 9 ਨਵੇਂ ਕੋਰੋਨਾ ਪਾਜਟਿਵ ਮਾਮਲੇ ਸਾਹਮਣੇ ਆਏ ਹਨ¢ ਸਿਵਲ ਹਸਪਤਾਲ ਖੰਨਾ ਦੇ ਐੱਸ.ਐਮ.ਓ. ਡਾ.ਸਤਪਾਲ ...

ਪੂਰੀ ਖ਼ਬਰ »

ਟਰਾਂਸਫਾਰਮਰ ਦਾ ਤੇਲ ਕੱਢਦੇ ਸਮੇਂ ਕਰੰਟ ਲੱਗਣ ਨਾਲ ਚੋਰ ਦੀ ਮੌਤ

ਕੁਹਾੜਾ, 15 ਮਈ (ਸੰਦੀਪ ਸਿੰਘ ਕੁਹਾੜਾ)-ਥਾਣਾ ਜਮਾਲਪੁਰ ਅਧੀਨ ਪੈਂਦੀ ਚੌਕੀ ਰਾਮਗੜ੍ਹ ਵਲੋਂ ਰਾਮਗੜ੍ਹ ਸੌ ਫੁੱਟਾ ਰੋਡ ਸਥਿਤ ਖੇਤ ਵਿਚ ਲੱਗੇ ਟਰਾਂਸਫਾਰਮਰ ਦਾ ਤੇਲ ਚੋਰੀ ਕਰਨ ਗਏ ਵਿਅਕਤੀ ਦੀ ਕਰੰਟ ਲੱਗਣ ਨਾਲ ਮੌਤ ਹੋਣ ਤਹਿਤ 174 ਦਾ ਮਾਮਲਾ ਦਰਜ ਕੀਤਾ ਗਿਆ ਹੈ ...

ਪੂਰੀ ਖ਼ਬਰ »

ਕੋਰੋਨਾ ਟੈੱਸਟ ਲਈ ਲੋਕਾਂ ਨੂੰ ਡਰਨ ਦੀ ਲੋੜ ਨਹੀਂ-ਡੀ. ਐੱਸ. ਪੀ. ਚੀਮਾ

ਮਲੌਦ, 15 ਮਈ (ਨਿਜ਼ਾਮਪੁਰ) - ਕੋਰੋਨਾ ਵਾਇਰਸ ਦੌਰਾਨ ਇੱਕ ਛੋਟੀ ਜਿਹੀ ਅਣਗਹਿਲੀ ਕਾਰਨ ਮਨੁੱਖ ਆਪਣੀ ਜਾਨ ਨੂੰ ਕਦੇ ਵੀ ਖ਼ਤਰੇ ਵਿਚ ਨਾ ਪਾਵੇ ਸਗੋਂ ਸਿਹਤ ਵਿਭਾਗ ਦੀ ਟੀਮ ਕੋਲੋਂ ਮੁਫ਼ਤ ਕੋਰੋਨਾ ਟੈੱਸਟ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇ¢ ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਗੁਰਦੁਆਰਾ ਰਾੜਾ ਸਾਹਿਬ ਵਿਖੇ ਡਾਕਟਰੀ ਸੇਵਾਵਾਂ ਮੁੜ ਸ਼ੁਰੂ

ਰਾੜਾ ਸਾਹਿਬ, 15 ਮਈ (ਸਰਬਜੀਤ ਸਿੰਘ ਬੋਪਾਰਾਏ)-ਸਥਾਨਕ ਕਸਬੇ ਦੇ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਹਸਪਤਾਲ ਕਰਮਸਰ (ਰਾੜਾ ਸਾਹਿਬ) ਨੂੰ ਸਰਕਾਰ ਵਲੋਂ ਕੋਵਿਡ ਕੇਅਰ ਸੈਂਟਰ ਬਣਾਇਆ ਗਿਆ | ਇਸ ਸਬੰਧੀ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਟਰੱਸਟ ਦੇ ਸੇਵਾਦਾਰ ਭਾਈ ...

ਪੂਰੀ ਖ਼ਬਰ »

ਬਾਜ਼ਾਰ ਖੁੱਲ੍ਹਣ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤਾ ਜਾਵੇ-ਜੰਡੂ

ਦੋਰਾਹਾ, 15 ਮਈ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਸਰਕਾਰ ਵਲੋਂ ਦੁਕਾਨਾਂ ਖੋਲ੍ਹਣ ਦਾ ਸਮਾਂ ਸਵੇਰੇ 9 ਵਜੇ ਤੋਂ 5 ਵਜੇ ਤੱਕ ਕੀਤਾ ਜਾਵੇ | ਇਹ ਵਿਚਾਰ ਪੈੱ੍ਰਸ ਨੂੰ ਜਾਰੀ ਬਿਆਨ 'ਚ ਬਰਜਿੰਦਰ ਸਿੰਘ ਜੰਡੂ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਨੇ ਪ੍ਰਗਟ ਕਰਦੇ ...

ਪੂਰੀ ਖ਼ਬਰ »

18 ਤੋਂ 44 ਉਮਰ ਵਰਗ ਦੇ ਵਿਅਕਤੀਆਂ ਲਈ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨੂੰਪੁਰ ਵਿਖੇ ਸਿਵਲ ਹਸਪਤਾਲ ਮਾਨੂੰਪੁਰ ਦੇ ਐੱਸ.ਐਮ.ਓ ਡਾ. ਰਵੀ ਦੱਤ ਦੀ ਅਗਵਾਈ ਵਿਚ 18 ਤੋਂ 44 ਉਮਰ ਵਰਗ ਦੇ ਵਿਅਕਤੀਆਂ ਲਈ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ.¢ ਇਸ ਮੌਕੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

296 ਵਿਅਕਤੀਆਂ ਦਾ ਕੋਰੋਨਾ ਟੈੱਸਟ, 4 ਆਏ ਪਾਜ਼ੀਟਿਵ

ਮਲੌਦ, 15 ਮਈ (ਨਿਜ਼ਾਮਪੁਰ)- ਕੋਰੋਨਾ ਵਾਇਰਸ ਦੇ ਬਚਾਅ ਲਈ ਪਿੰਡ ਨਿਜ਼ਾਮਪੁਰ ਵਿਖੇ ਪਾਵਰਕਾਮ ਉਪ ਮੰਡਲ ਦਫ਼ਤਰ ਧਮੋਟ ਦੇ ਐੱਸ. ਡੀ. ਓ ਸੋਹਿੰਦਰ ਸਿੰਘ ਰੋੜੀਆਂ ਦੀ ਨਿਗਰਾਨੀ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਲਗਾਤਾਰ ਪਿੰਡ ਵਾਸੀਆਂ ਦੇ ਟੈੱਸਟ ਜਾਰੀ ਹਨ ਤੇ ਟੈੱਸਟ ...

ਪੂਰੀ ਖ਼ਬਰ »

ਕਾਂਗਰਸ ਫ਼ਤਹਿ ਕਿੱਟ ਵਾਂਗ ਵੈਕਸੀਨ ਵਿਚ ਘਪਲਾ ਨਾ ਕਰ ਸਕਣ ਤੋਂ ਖਫ਼ਾ-ਛਾਹੜੀਆ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ) - ਕਾਂਗਰਸ ਨੇ ਕੋਰੋਨਾ ਬਚਾਅ ਕਿੱਟ ਦੀ ਖ਼ਰੀਦ ਵਿਚ ਭਾਰੀ ਘਪਲਾ ਕੀਤਾ ¢ ਇਹ ਕੋਰੋਨਾ ਕਿੱਟ ਜਨਤਾ ਨੂੰ ਮਿਲ ਵੀ ਨਹੀਂ ਰਹੀ ¢ ਇਹ ਦੋਸ਼ ਅੱਜ ਪੰਜਾਬ ਭਾਜਪਾ ਦੀ ਕੋਰੋਨਾ ਹੈਲਪ ਲਾਈਨ ਦੇ ਸੇਵਾ ਕਾਰਜ ਪ੍ਰਮੁੱਖ ਅਤੇ ਪ੍ਰਦੇਸ਼ ...

ਪੂਰੀ ਖ਼ਬਰ »

ਸ਼ਹੀਦ ਕਾਮਰੇਡ ਗੁਰਮੇਲ ਸਿੰਘ ਹੂੰਝਣ ਅਤੇ ਸ਼ਹੀਦ ਕਾਮਰੇਡ ਜੋਗਿੰਦਰ ਸਿੰਘ ਦੀ 32ਵੀਂ ਬਰਸੀ ਮਨਾਈ

ਮਲੌਦ, 15 ਮਈ (ਦਿਲਬਾਗ ਸਿੰਘ ਚਾਪੜਾ) - ਸ਼ਹੀਦ ਕਾਮਰੇਡ ਗੁਰਮੇਲ ਸਿੰਘ ਹੂੰਝਣ ਅਤੇ ਕਾਮਰੇਡ ਜੋਗਿੰਦਰ ਸਿੰਘ ਦੀ 32ਵੀਂ ਸਹੀਦੀ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਪੰਧੇਰ ਖੇੜੀ ਵਿਖੇ ਵੱਡੇ ਭਰਾ ਕੁਲਵੰਤ ਸਿੰਘ ਅਤੇ ਸੀ.ਪੀ.ਆਈ. ਦੇ ਬਲਾਕ ਸਕੱਤਰ ਕਾਮਰੇਡ ਭਗਵਾਨ ਸਿੰਘ ਸੋਮਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਮਾਲੀ ਸਹਾਇਤਾ ਦੇਵੇ–ਵਿਧਾਇਕ ਢਿੱਲੋਂ

ਕੁਹਾੜਾ, 15 ਮਈ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਮਾਨਗੜ੍ਹ ਦੇ ਛੱਪੜ ਵਿਚ ਡੁੱਬਣ ਨਾਲ ਪੰਜ ਬੱਚਿਆਂ ਅਤੇ ਇਕ 22 ਸਾਲਾਂ ਨੌਜਵਾਨ ਦੀ ਹੋਈ ਮੌਤ ਦੀ ਮੰਦਭਾਗੀ ਘਟਨਾ ਦੇ ਸਬੰਧ ਵਿਚ ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਸਾਬਕਾ ...

ਪੂਰੀ ਖ਼ਬਰ »

ਧਾਰਮਿਕ ਅਤੇ ਸਿਆਸੀ ਖੇਤਰਾਂ ਵਿਚ ਪਹੁੰਚ ਰੱਖਣ ਵਾਲਾ ਨਗਰ ਲਸਾੜਾ ਲੱਖੂਵਾਸ

ਸਹਾਰਨ ਮਾਜਰਾ 78890-54124 ਮਲੌਦ ਨਗਰ ਬਾਰੇ ਜਾਣਕਾਰੀ: ਨਾਮਵਰ ਨਗਰ ਲਸਾੜਾ ਲੱਖੂਵਾਸ ਆਪਣੇ ਅਤੀਤ ਅੰਦਰ ਅਨੇਕਾਂ ਮਿਸਾਲਾਂ ਕਾਇਮ ਰੱਖੀ ਬੈਠਾ ਹੈ¢ ਪ੍ਰਾਪਤ ਜਾਣਕਾਰੀ ਅਨੁਸਾਰ ਲਸਾੜਾ ਪੋਹਲੇਵਾਸ ਅਤੇ ਲਸਾੜਾ ਲੱਖੂਵਾਸ ਦੋ ਸਕੇ ਭਰਾਵਾਂ ਲੱਖੂ ਅਤੇ ਪੋਹਲਾ ਵਲੋਂ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਦੁਕਾਨਾਂ ਦਾ ਸਮਾਂ ਤਬਦੀਲ ਕਰਨ ਦੀ ਮੰਗ

ਪਾਇਲ, 15 ਮਈ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਸਥਾਨਕ ਦੁਕਾਨਦਾਰਾਂ ਵਲੋਂ ਦੁਕਾਨਾਂ ਦਾ ਸਮਾਂ ਤਬਦੀਲ ਕਰਨ ਲਈ ਇਕ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਰਾਮਪਾਲ ਸਚਦੇਵਾ, ਵਿਜੇ ਪੋਪਲੀ, ਗੱਗੂ ਸਚਦੇਵਾ, ਗੁਰਦੀਪ ਸਿੰਘ ਕਾਲੀ, ਵਿਨੋਦ ਕੁਮਾਰ, ਕੁਲਦੀਪ ਸਿੰਘ, ਬਿੱਟੂ ...

ਪੂਰੀ ਖ਼ਬਰ »

ਭਾਕਿਯੂ (ਏਕਤਾ ਉਗਰਾਹਾਂ) ਵਲੋਂ ਪਿੰਡ ਵਾਰ ਮੀਟਿੰਗਾਂ

ਪਾਇਲ/ਜੌੜੇਪੁਲ/ਮਲੌਦ, 15 ਮਈ (ਨਿਜ਼ਾਮਪੁਰ, ਪਾਲਾ, ਸਹਾਰਨਮਾਜਰਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ਸਿਰਥਲਾ ਦੀ ਮੀਟਿੰਗ ਸੁਖਚੈਨ ਸਿੰਘ ਸਿਰਥਲਾ ਦੀ ਅਗਵਾਈ ਵਿਚ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨ, ...

ਪੂਰੀ ਖ਼ਬਰ »

ਕੁੱਟਮਾਰ ਕਰਨ ਤਹਿਤ ਮਾਮਲਾ ਦਰਜ

ਕੁਹਾੜਾ, 15 ਮਈ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵੱਲੋਂ ਪਤੀ-ਪਤਨੀ ਦੀ ਕੁੱਟਮਾਰ ਕਰਨ ਤਹਿਤ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਜਸ਼ਨਦੀਪ ਸਿੰਘ ਅਨੁਸਾਰ ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਖੰਨਾ ਦੇ ਹੈੱਡ ਮਾਸਟਰ ਤੇ ਸਟਾਫ਼ ਨੂੰ ਪ੍ਰਸੰਸਾ ਪੱਤਰ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)- ਸਰਕਾਰੀ ਹਾਈ ਸਕੂਲ ਅਮਲੋਹ ਰੋਡ ਖੰਨਾ ਦੇ ਹੈੱਡ ਮਾਸਟਰ ਬਲਵਿੰਦਰ ਸਿੰਘ ਤੇ ਸਟਾਫ਼ ਮੈਂਬਰਾਂ ਨੂੰ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਦਾਖਲਾ ਵਧਾਉਣ ਲਈ ਚਲਾਈ ਮੁਹਿੰਮ 'ਈਚ ਵਨ ...

ਪੂਰੀ ਖ਼ਬਰ »

ਸਿੱਖ ਬੱਚੇ ਦੀ ਕੁੱਟਮਾਰ ਕਰਨਾ ਅਤਿ ਘਿਨਾਉਣੀ ਤੇ ਸ਼ਰਮਨਾਕ ਘਟਨਾ-ਸ਼ਾਹਪੁਰ

ਰਾੜਾ ਸਾਹਿਬ, 15 ਮਈ (ਸਰਬਜੀਤ ਸਿੰਘ ਬੋਪਾਰਾਏ)-ਸਮੁੱਚੀ ਸਿੱਖ ਕੌਮ ਕੋਰੋਨਾ ਦੇ ਨਾਜ਼ੁਕ ਦੌਰ ਵਿਚ ਲੋਕਾਂ ਦੀਆਂ ਜਾਨਾਂ ਬਚਾਉਣ ਵਿਚ ਲੱਗੀ ਹੋਈ ਹੈ ਅਤੇ ਖ਼ਾਲਸਾ ਏਡ ਵਰਗੀਆਂ ਵੱਡੀਆਂ ਸੰਸਥਾਵਾਂ ਸਮੇਤ ਸਿੱਖ ਕੌਮ ਨੇ ਲੋਕ ਸੇਵਾ ਲਈ ਸੰਸਾਰ ਭਰ ਵਿਚ ਨਾਮਣਾ ਖੱਟਿਆ ਹੈ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ ਖ਼ਿਲਾਫ਼ ਲੋਕ ਰੋਹ ਨੂੰ ਪ੍ਰਚੰਡ ਕਰਨ ਲਈ ਹਲਕੇ 'ਚ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਜਲਦੀ : ਪਰਮਜੀਤ ਢਿੱਲੋਂ

ਸਮਰਾਲਾ, 15 ਮਈ (ਗੋਪਾਲ ਸੋਫ਼ਤ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਸਮਰਾਲਾ ਦੀ ਵਾਗਡੋਰ ਪਰਮਜੀਤ ਸਿੰਘ ਢਿੱਲੋਂ ਦੇ ਹੱਥ ਦੇਣ ਤੋਂ ਬਾਅਦ ਉਨ੍ਹਾਂ ਵਲੋਂ ਸੱਦੀ ਗਈ ਪਹਿਲੀ ਮੀਟਿੰਗ ਵਿਚ ਅੱਜ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਸਰਕਲ ਪ੍ਰਧਾਨਾਂ ਸਮੇਤ ਹੋਰ ਸੀਨੀਅਰ ਆਗੂ ਹਾਜ਼ਰ ਹੋਏ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕੈਪਟਨ ਸਰਕਾਰ ਦੀਆਂ ਨਾਕਾਮੀਆਂ ਅਤੇ ਵਾਅਦਾ ਖਿਲਾਫ਼ੀਆਂ ਦੇ ਖਿਲਾਫ ਲੋਕ ਰੋਹ ਨੂੰ ਹੋਰ ਪ੍ਰਚੰਡ ਕਰਨ ਲਈ ਪਾਰਟੀ ਵਲੋਂ ਹਲਕਾ ਸਮਰਾਲਾ ਦੇ ਸਰਕਲ ਢਾਂਚੇ ਦਾ ਐਲਾਨ ਜਲਦੀ ਕੀਤਾ ਜਾਵੇਗਾ¢ ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਵੀਰ ਸਿੰਘ ਬਾਦਲ ਵਲੋਂ ਅਖ਼ਤਿਆਰ ਕੀਤੀ ਨਵੀਂ ਰਣਨੀਤੀ ਤਹਿਤ ਸਰਕਲ ਪੱਧਰ 'ਤੇ 31 ਮੈਂਬਰੀ ਜਥੇਬੰਦਕ ਕਮੇਟੀ ਦਾ ਗਠਨ ਇੱਕ ਹਫ਼ਤੇ ਦੇ ਅੰਦਰ ਕੀਤਾ ਜਾਵੇਗਾ | ਇਸ ਤੋਂ ਇਲਾਵਾ ਹਲਕੇ ਦੇ ਸੀਨੀਅਰ ਅਤੇ ਮਿਹਨਤੀ ਵਰਕਰਾਂ ਦਾ ਨਾਮ ਸਲਾਹ ਮਸ਼ਵਰਾ ਕਰਕੇ ਜ਼ਿਲ੍ਹਾ ਕਮੇਟੀ ਲਈ ਭੇਜਿਆ ਜਾਵੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਮਰਾਲਾ ਹਲਕੇ ਦੇ 208 ਪੋਲਿੰਗ ਬੂਥਾਂ ਦੀਆਂ ਕਮੇਟੀਆਂ ਬਣਾ ਕੇ ਬਕਾਇਦਾ ਰੂਪ ਵਿਚ ਹਾਈ ਕਮਾਂਡ ਨੂੰ ਭੇਜ ਦਿੱਤੀਆਂ ਗਈਆਂ ਹਨ, ਇਨ੍ਹਾਂ ਕਮੇਟੀਆਂ ਦੀ ਸਮੇਂ-ਸਮੇਂ ਸਿਰ ਮੀਟਿੰਗ ਕਰਕੇ ਪਾਰਟੀ ਦਾ ਪ੍ਰੋਗਰਾਮ ਅਤੇ ਏਜੰਡਾ ਘਰ-ਘਰ ਪਹੁੰਚਾਇਆ ਜਾਵੇਗਾ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਲੋਕਾਂ ਨਾਲ਼ ਧੋਖਾ ਕਰਕੇ ਬਣੀ ਸਰਕਾਰ ਨੂੰ ਹੁਣ ਲੋਕਾਂ ਦੇ ਹੀ ਵੋਟ ਅਧਿਕਾਰ ਨਾਲ਼ ਸੱਤਾ ਤੋਂ ਲਾਂਭੇ ਕਰਨ ਲਈ ਯੋਜਨਾਬੱਧ ਤਰੀਕੇ ਨਾਲ਼ ਪੰਜਾਬ ਦੇ ਆਵਾਮ ਨੂੰ ਲਾਮਬੰਦ ਕੀਤਾ ਜਾਵੇਗਾ ਤਾਂ ਜੋ ਗੁਟਕਾ ਸਾਹਿਬ ਦੀ ਝੂਠੀ ਸੌਂਹ ਖਾ ਕੇ ਰਾਜ ਸੱਤਾ ਦਾ ਸੁੱਖ ਭੋਗਣ ਦੀ ਲਾਲਸਾ ਦਾ ਅੰਤ ਇਨ੍ਹਾਂ ਵਿਧਾਨ ਸਭਾ ਦੇ ਨਤੀਜਿਆਂ ਦੇ ਨਾਲ਼ ਹੀ ਹੋ ਜਾਵੇਗਾ ਮੀਟਿੰਗ ਵਿਚ ਹਰਜਤਿੰਦਰ ਸਿੰਘ ਬਾਜਵਾ, ਅਮਰੀਕ ਸਿੰਘ ਹੇੜੀਆਂ, ਕੁਲਦੀਪ ਸਿੰਘ ਜਾਤੀਵਾਲ, ਜਸਪਾਲ ਸਿੰਘ ਜੱਜ, ਸ਼ੁਸ਼ੀਲ ਖੁੱਲਰ, ਰਣਜੀਤ ਸਿੰਘ ਹਰਬੰਸਪੁਰਾ, ਹਰਦੀਪ ਸਿੰਘ ਬਹਿਲੋਲਪੁਰ (ਸਾਰੇ ਸਰਕਲ ਪ੍ਰਧਾਨ), ਜਸਮੇਲ ਸਿੰਘ ਬੌਂਦਲ਼ੀ, ਬਹਾਦਰ ਸਿੰਘ ਮਾਣਕੀ, ਗੁਰਮੀਤ ਸਿੰਘ ਭੌਰਲਾ, ਦੇਸ਼ਰਾਜ਼ ਸਿੰਘ ਰਹੀਮਾਬਾਦ, ਭਗਤ ਸਿੰਘ ਮਹਿਦੂਦਾਂ, ਸੁਰਿੰਦਰ ਸਿੰਘ ਉਟਾਲਾਂ, ਰਜਿੰਦਰ ਸਿੰਘ ਢਿੱਲੋਂ, ਸੁਰਿੰਦਰਪਾਲ ਸਿੰਘ ਢਿੱਲੋਂ, ਦਲਜੀਤ ਸਿੰਘ ਬੂਲੇਪੁਰ, ਜਗਦੀਪ ਸਿੰਘ ਗਿੱਲ, ਹਰਜੋਤ ਸਿੰਘ ਮਾਂਗਟ, ਸ਼ੰਕਰ ਕਲਿਆਣ, ਗੁਰਜੀਤ ਸਿੰਘ ਮਿੱਠੇਵਾਲ਼, ਸਰਬਜੀਤ ਸਿੰਘ ਢੰਡੇ, ਜੋਗਿੰਦਰ ਸਿੰਘ, ਦਲਬੀਰ ਸਿੰਘ ਕੰਗ ਅਤੇ ਮਨਦੀਪ ਸਿੰਘ ਚੌਪੜਾ ਸਮੇਤ ਹੋਰ ਵੀ ਆਗੂ ਹਾਜ਼ਰ ਸਨ¢
ਕਾਰਜਸ਼ੀਲ ਵਿੰਗਾਂ ਦਾ ਵੀ ਹੋਵੇਗਾ ਵਿਸਥਾਰ
ਪਰਮਜੀਤ ਸਿੰਘ ਢਿੱਲੋਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਮੀਟਿੰਗ ਵਿਚ ਇਹ ਵੀ ਫ਼ੈਸਲਾ ਲਿਆ ਗਿਆ ਕਿ ਸੂਬਾ ਸਰਕਾਰ ਤੋਂ ਤੰਗ ਹੋਏ ਹਰ ਵਰਗ ਦੇ ਲੋਕਾਂ ਨੂੰ ਇੱਕ ਪਲੇਟਫ਼ਾਰਮ 'ਤੇ ਇਕੱਤਰ ਕਰਨ ਲਈ ਹੁਣ ਐੱਸ. ਸੀ., ਬੀ. ਸੀ., ਇਸਤਰੀ ਅਤੇ ਯੂਥ ਵਿੰਗ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਉਸ ਦਾ ਵਿਥਾਰ ਕੀਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਗੁਰੂ ਨਾਨਕ ਹਸਪਤਾਲ 'ਚ ਮਿੰਨੀ ਆਕਸੀਜਨ ਪਲਾਂਟ ਚਾਲੂ

ਮਲੌਦ, 15 ਮਈ (ਸਹਾਰਨ ਮਾਜਰਾ, ਬੋਪਾਰਾਏ)- ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਕਾਰਨ ਆਕਸੀਜਨ ਦੀ ਕਮੀ ਕਾਰਨ ਮਰੀਜ਼ਾਂ ਨੂੰ ਸਾਹ ਲੈਣ ਵਿਚ ਬੇਹੱਦ ਤਕਲੀਫ਼ ਆ ਰਹੀ ਹੈ ਜਿਸ ਦੇ ਲਈ ਗੁਰੂ ਨਾਨਕ ਹਸਪਤਾਲ ਭੀਖੀ ਰਾੜਾ ਸਾਹਿਬ ਵਲੋਂ ਮੁੱਖ ਪ੍ਰਬੰਧਕ ਐਮ.ਡੀ ਮੈਡੀਸਨ ...

ਪੂਰੀ ਖ਼ਬਰ »

ਆਸ਼ਾ ਵਰਕਰ ਯੂਨੀਅਨ ਵਲੋਂ ਮੰਗਾਂ ਸਬੰਧੀ ਧਰਨਾ

ਪਾਇਲ, 15 ਮਈ (ਰਜਿੰਦਰ ਸਿੰਘ) - ਆਸ਼ਾ ਵਰਕਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਸਬੰਧੀ ਬਲਾਕ ਦੋਰਾਹਾ ਦੀ ਪ੍ਰਧਾਨ ਹਰਪ੍ਰੀਤ ਕੌਰ ਭੱਠਲ ਦੀ ਅਗਵਾਈ 'ਚ ਸੀ.ਐੱਚ.ਸੀ. ਪਾਇਲ ਵਿਖੇ ਧਰਨਾ ਦਿੱਤਾ ਗਿਆ | ਇਸ ਧਰਨੇ 'ਚ ਆਸ਼ਾ ਵਰਕਰ ਯੂਨੀਅਨ ਦੀ ਪੰਜਾਬ ਪ੍ਰਧਾਨ ਕਿਰਨਦੀਪ ਕੌਰ ...

ਪੂਰੀ ਖ਼ਬਰ »

ਮੋਦੀ ਭਾਈ , ਕਾਲੇ ਕਾਨੂੰਨ ਮਾਫ਼ ਕਰੋ-ਸਹਿਗਲ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ) . ਮੋਦੀ ਜੀ ਕਾਲੇ ਕਾਨੂੰਨ ਬਣਾਉਣ ਨਾਲ ਸਿਰਫ਼ ਕਿਸਾਨਾਂ ਦਾ ਹੀ ਨੁਕਸਾਨ ਨਹੀਂ ਬਲਕਿ ਇਹ ਕਾਨੂੰਨ ਬਣਾਉਣ ਨਾਲ ਅਧਿਆਪਕ, ਕਰਮਚਾਰੀ, ਵਪਾਰੀ, ਅਤੇ ਹਰ ਵਰਗ ਦੁਖੀ ਹੈ¢ਇਸ ਲਈ ਮੋਦੀ ਭਾਈ, ਕਾਲੇ ਕਾਨੂੰਨ ਮਾਫ਼ ਕਰੋੋ¢ ਇਹ ਗੱਲ ਅੱਜ ਇੱਥੇ ...

ਪੂਰੀ ਖ਼ਬਰ »

ਵਾਰਡ-25 'ਚ ਕਰਵਾਈ ਫੋਗਿੰਗ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਹਲਕਾ ਵਿਧਾਇਕ ਗੁਰਕੀਰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਡੇਂਗੂ, ਮਲੇਰੀਆ ਅਤੇ ਹੋਰ ਮੱਛਰਾਂ ਨਾਲ਼ ਸਬੰਧਿਤ ਬਿਮਾਰੀਆਂ ਤੋਂ ਬਚਾਅ ਲਈ ਸ਼ਹਿਰ ਦੇ ਵਾਰਡ ਨੰਬਰ 25 ਵਿਚ ਵਾਰਡ ਕੌਂਸਲਰ ਦੇ ਪਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX