ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 8 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਬਰਨਾਲਾ

ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਪੱਕੇ ਧਰਨੇ ਦਾ 227ਵਾਂ ਦਿਨ

ਬਰਨਾਲਾ, 15 ਮਈ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਪੱਕਾ ਧਰਨਾ 227ਵੇਂ ਦਿਨ ਵੀ ਜਾਰੀ ਰਿਹਾ | ਧਰਨੇ ਦੌਰਾਨ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਨਰੈਣ ਦੱਤ, ਮਨਜੀਤ ਰਾਜ, ਗੁਰਮੇਲ ਸ਼ਰਮਾ, ਪਵਿੱਤਰ ਸਿੰਘ ਲਾਲੀ, ਬਾਬੂ ...

ਪੂਰੀ ਖ਼ਬਰ »

ਸੀ. ਐਚ. ਬੀ. ਕਾਮਿਆ ਦੀ ਆਨਲਾਈਨ ਹਾਜ਼ਰੀ ਪਾਉਣ ਤੋਂ ਭੜਕੇ ਕਾਮਿਆਂ ਨੇ ਕੀਤੀ ਨਾਅਰੇਬਾਜ਼ੀ

ਮਹਿਲ ਕਲਾਂ, 15 ਮਈ (ਤਰਸੇਮ ਸਿੰਘ ਗਹਿਲ)-ਪੰਜਾਬ ਸਟੇਟ ਪਾਵਰਕਾਮ ਦੀ ਪ੍ਰਬੰਧਕੀ ਕਮੇਟੀ ਵਲੋਂ ਸੀ. ਐਚ.ਬੀ. ਕਾਮਿਆਂ ਹਾਜ਼ਰੀ ਆਨਲਾਈਨ ਪਾਉਣ 'ਤੇ ਠੇਕਾ ਕਾਮਿਆਂ ਦੀ ਛਾਂਟੀ ਕਰਨ ਦੇ ਵਿਰੋਧ ਵਿਚ ਭੜਕੇ ਕੱਚੇ ਕਾਮਿਆਂ ਵਲੋਂ ਅੱਜ ਆਪਣੇ ਨਿੱਕੇ ਮਸੂਮਾਂ ਨੂੰ ਨਾਲ ਲੈ ਕੇ ...

ਪੂਰੀ ਖ਼ਬਰ »

ਕੋਰੋਨਾ ਦੇ ਫੈਲਾਅ ਦੇ ਬਚਾਅ ਲਈ ਥਾਣਾ ਧਨੌਲਾ ਵਿਖੇ ਵਿਸ਼ੇਸ਼ ਇਕੱਤਰਤਾ

ਧਨੌਲਾ, 15 ਮਈ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਕੋਰੋਨਾ ਦੇ ਵਧ ਰਹੇ ਪ੍ਰਕੋਪ ਦੇ ਬਚਾਅ ਸਬੰਧੀ, ਨੇੜਲੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਮੰਡੀ ਧਨੌਲਾ ਦੇ ਮੁਹਤਬਰਾਂ ਦੀ ਇਕ ਵਿਸ਼ੇਸ਼ ਇਕੱਤਰਤਾ ਥਾਣਾ ਧਨੌਲਾ ਵਿਖੇ ਡੀ.ਐਸ.ਪੀ. ਬਰਨਾਲਾ ਲਖਵੀਰ ਸਿੰਘ ਟਿਵਾਣਾ ਅਤੇ ...

ਪੂਰੀ ਖ਼ਬਰ »

ਬੱਕਰੀਆਂ ਨੂੰ ਈ. ਟੀ. ਵੀ. ਬਿਮਾਰੀ ਦੀ ਰੋਕਥਾਮ ਸਬੰਧੀ ਮੁਫ਼ਤ ਟੀਕਾਕਰਨ

ਹੰਡਿਆਇਆ, 15 ਮਈ (ਗੁਰਜੀਤ ਸਿੰਘ ਖੁੱਡੀ)-ਪਸ਼ੂ ਪਾਲਣ ਵਿਭਾਗ (ਪੰਜਾਬ) ਦੇ ਮੰਤਰੀ ਸ੍ਰੀ ਤਿ੍ਪਤ ਰਾਜਿੰਦਰ ਸਿੰਘ ਦੇ ਆਦੇਸ਼ਾਂ ਅਨੁਸਾਰ ਸੂਬੇ ਵਿਚ ਪਸ਼ੂਆਂ ਦੇ ਗਲਘੋਟੂ (ਵੈਕਸੀਨ) ਦੀ ਰੋਕਥਾਮ ਲਈ ਟੀਕਾਕਰਨ ਦੀ ਸ਼ੁਰੂਆਤ ਸਿਵਲ ਵੈਟਨਰੀ ਹਸਪਤਾਲ ਹੰਡਿਆਇਆ ਦੇ ਡਾ: ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਕਿਰਤੀ) ਵਲੋਂ ਜ਼ਿਲ੍ਹਾ ਬਰਨਾਲਾ ਵਿਖੇ 11 ਮੈਂਬਰੀ ਕਮੇਟੀ ਦਾ ਗਠਨ

ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ (ਕਿਰਤੀ) ਜੋ ਅਪ੍ਰੈਲ ਮਹੀਨੇ 'ਚ ਹੋਂਦ ਵਿਚ ਆਇਆ ਹੈ, ਵਲੋਂ ਸੂਬੇ ਵਿਚ ਜ਼ਿਲ੍ਹਾ ਪੱਧਰ 'ਤੇ ਪਾਰਟੀ ਮਜ਼ਬੂਤੀ ਲਈ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਅੱਜ ਪਾਰਟੀ ਕਨਵੀਨਰ ਜਥੇਦਾਰ ...

ਪੂਰੀ ਖ਼ਬਰ »

ਪੱਤੀ ਸੋਹਲ ਵਿਖੇ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪੋਲਟਰੀ ਫਾਰਮਾਂ ਦੀ ਚੈਕਿੰਗ

ਹੰਡਿਆਇਆ, 15 ਮਈ (ਗੁਰਜੀਤ ਸਿੰਘ ਖੁੱਡੀ)-ਪਿੰਡ ਪੱਤੀ ਸੋਹਲ ਵਿਖੇ ਖੁੱਡੀ ਕਲਾਂ ਰੋਡ ਅਤੇ ਬਾਜਾਖਾਨਾ ਰੋਡ ਉੱਪਰ ਬਣੇ ਪੋਲਟਰੀ ਫਾਰਮਾਂ ਦੀ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਚੈਕਿੰਗ ਕੀਤੀ ਗਈ | ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਬਰਨਾਲਾ ਦੇ ਐਸ.ਡੀ.ਓ. ਸ: ਸਿਮਰਪ੍ਰੀਤ ਸਿੰਘ ਤੇ ਤਹਿਸੀਲਦਾਰ ਸ੍ਰੀਮਤੀ ਬੀਨਾ ਰਾਣੀ ਦੀ ਅਗਵਾਈ ਵਿਚ ਪੱਤੀ ਸੋਹਲ ਪਿੰਡ ਦੇ ਨਾਲ ਲਗਦੇ ਖੁੱਡੀ ਕਲਾਂ ਰੋਡ ਅਤੇ ਬਾਜਾਖਾਨਾ ਰੋਡ ਉੱਪਰ ਬਣੇ ਪੋਲਟਰੀ ਫਾਰਮਾਂ ਦੀ ਚੈਕਿੰਗ ਕੀਤੀ ਗਈ ਕਿਉਂਕਿ ਇਨ੍ਹਾਂ ਬਣੇ ਪੋਲਟਰੀ ਫਾਰਮਾਂ ਕਰ ਕੇ ਨੇੜੇ ਰਹਿੰਦੇ ਵਾਸੀਆਂ ਨੂੰ ਮੱਖੀਆਂ ਨੇ ਬਹੁਤ ਪ੍ਰੇਸ਼ਾਨ ਕੀਤਾ ਹੋਇਆ ਸੀ | ਪਿੰਡ ਦੇ ਸਰਪੰਚ ਬਲਵੰਤ ਸਿੰਘ ਤੇ ਸਮੂਹ ਵਾਸੀਆਂ ਨੇ ਡਿਪਟੀ ਕਮਿਸ਼ਨਰ ਬਰਨਾਲਾ ਸ: ਤੇਜ ਪ੍ਰਤਾਪ ਸਿੰਘ ਫੂਲਕਾ ਨੂੰ ਲਿਖਤੀ ਦਰਖ਼ਾਸਤ ਦੇ ਕੇ ਮੰਗ ਕੀਤੀ ਸੀ ਕਿ ਮੱਖੀਆਂ ਦੇ ਫੈਲਣ ਨਾਲ ਵਾਸੀਆਂ ਨੂੰ ਬਿਮਾਰੀਆਂ ਫੈਲਣ ਦਾ ਖ਼ਤਰਾ ਹੈ | ਜਿਸ 'ਤੇ ਕਾਰਵਾਈ ਕਰਦਿਆਂ ਪ੍ਰਦੂਸ਼ਣ ਬੋਰਡ ਵਲੋਂ ਵੱਖ-ਵੱਖ ਪੋਲਟਰੀ ਫਾਰਮਾਂ ਦੀ ਚੈਕਿੰਗ ਕੀਤੀ ਗਈ | ਸਰਪੰਚ ਬਲਵੰਤ ਸਿੰਘ ਨੇ ਕਿਹਾ ਕਿ ਕੋਰੋਨਾ ਕੁਆਰਟੀਨ ਸੈਂਟਰ ਵਿਚ ਪੱਤੀ ਸੋਹਲ ਵਿਖੇ ਐਸ.ਡੀ.ਐਮ. ਸ: ਵਰਜੀਤ ਵਾਲੀਆ ਨੂੰ ਇਨ੍ਹਾਂ ਮੱਖੀਆਂ ਬਾਰੇ ਦਾਖ਼ਲ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਨੇ ਦੱਸਿਆ ਸੀ | ਉਨ੍ਹਾਂ ਨੂੰ ਇਸ ਦੇ ਹੱਲ ਦਾ ਭਰੋਸਾ ਦਿਵਾਇਆ ਸੀ | ਜਦੋਂ ਇਸ ਸਬੰਧੀ ਐਸ.ਡੀ.ਓ. ਪ੍ਰਦੂਸ਼ਣ ਬੋਰਡ ਬਰਨਾਲਾ ਸ: ਸਿਮਰਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ 8 ਪੋਲਟਰੀ ਫਾਰਮਾਂ ਦੀ ਚੈਕਿੰਗ ਕੀਤੀ ਗਈ ਹੈ | ਜਿਨ੍ਹਾਂ ਵਿਚੋਂ ਪੁਰਾਣੇ ਪੋਲਟਰੀ ਫਾਰਮਾਂ ਨੂੰ (ਐਨ.ਓ.ਸੀ) ਦਿਖਾਉਣ ਬਾਰੇ ਕਿਹਾ ਗਿਆ ਹੈ | ਨਵਿਆਂ ਦਾ ਤਾਂ ਰਿਕਾਰਡ ਆਨਲਾਈਨ ਮੌਜੂਦ ਹੈ | ਉਨ੍ਹਾਂ ਕਿਹਾ ਕਿ ਜੋ ਖ਼ਾਮੀਆਂ ਪਾਈਆਂ ਗਈਆਂ ਹਨ ਉਨ੍ਹਾਂ ਦੀ ਰਿਪੋਰਟ ਮੁੱਖ ਦਫ਼ਤਰ ਪਟਿਆਲਾ ਨੂੰ ਬਣਾ ਕੇ ਭੇਜੀ ਜਾਵੇਗੀ | ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਸ਼ਹਿਰ ਦੇ ਹੰਡਿਆਇਆ ਬਾਜ਼ਾਰ ਤੇ ਸਦਰ ਬਾਜ਼ਾਰ ਵਿਖੇ ਪ੍ਰੀਮਿਕਸ ਦਾ ਕੰਮ ਸ਼ੁਰੂ

ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਮੀਤ ਪ੍ਰਧਾਨ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਭਾਈ ਮੂਲ ਚੰਦ ਦੀ ਚੱਲ ਰਹੀ ਕਾਰ ਸੇਵਾ ਲਈ ਇਕ ਲੱਖ ਦੀ ਰਾਸ਼ੀ ਭੇਟ

ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਦੇ ਪ੍ਰਸਿੱਧ ਗੁਰਦੁਆਰਾ ਬਾਬਾ ਭਾਈ ਮੂਲ ਚੰਦ ਵਿਖੇ ਚੱਲ ਰਹੀ ਕਾਰ ਸੇਵਾ ਵਿਚ ਪਿੰਡ ਦੇ ਸਮਾਜ ਸੇਵੀ ਪਰਿਵਾਰ ਨੇ ਇਕ ਲੱਖ ਦੀ ਰਾਸ਼ੀ ਪ੍ਰਬੰਧਕ ਕਮੇਟੀ ਨੂੰ ਭੇਟ ਕੀਤੀ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਸ਼ੈਲਰ ਦੀ ਕੰਧ ਵਿਚ ਪਾੜ ਲਗਾ ਕੇ 120 ਗੱਟੇ ਚੌਲਾਂ ਦੇ ਚੋਰੀ

ਧਨੌਲਾ, 15 ਮਈ (ਜਤਿੰਦਰ ਸਿੰਘ ਧਨੌਲਾ)-ਥਾਣਾ ਧਨੌਲਾ ਪੁਲਿਸ ਵਲੋਂ ਇੱਕ ਸ਼ੈਲਰ ਦੀ ਕੰਧ ਵਿਚ ਪਾੜ ਲਗਾ ਕੇ ਚੌਲਾਂ ਦੇ ਗੱਟੇ ਚੋਰੀ ਦੇ ਕਰਨ ਦੇ ਮਾਮਲੇ ਵਿਚ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਭੂਸ਼ਨ ਪੁੱਤਰ ਭਜਨ ਲਾਲ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਮੁਨਿਆਦੀ ਰਾਹੀਂ ਕੀਤਾ ਜਾਗਰੂਕ

ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਤੇ ਸਿਵਲ ਸਰਜਨ ਬਰਨਾਲਾ ਡਾ: ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਬੀਰ ਸਿੰਘ ਔਲਖ ਦੀ ਅਗਵਾਈ ਵਿਚ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ...

ਪੂਰੀ ਖ਼ਬਰ »

ਸ਼ਰਾਬ ਦਾ ਠੇਕਾ ਖੋਲ੍ਹਣ 'ਤੇ ਸੇਲਜ਼ਮੈਨ 'ਤੇ ਪਰਚਾ ਦਰਜ

ਟੱਲੇਵਾਲ, 15 ਮਈ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਭੋਤਨਾ ਵਿਖੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਗਾਏ ਲਾਕਡਾਊਨ ਦੇ ਚਲਦਿਆਂ ਸ਼ਰਾਬ ਦਾ ਠੇਕਾ ਦਿੱਤੇ ਸਮੇਂ ਤੋਂ ਬਾਅਦ ਖੋਲ੍ਹਣ 'ਤੇ ਠੇਕੇ ਦੇ ਸੇਲਜ਼ਮੈਨ 'ਤੇ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਠੇਕੇ ਦੇ ਕਰਿੰਦੇ ਖ਼ਿਲਾਫ਼ ਮੁਕੱਦਮਾ ਦਰਜ

ਮਹਿਲ ਕਲਾਂ, 15 ਮਈ (ਤਰਸੇਮ ਸਿੰਘ ਗਹਿਲ)-ਕੋਰੋਨਾ ਵਾਇਰਸ ਸਬੰਧੀ ਜ਼ਿਲ੍ਹਾ ਡਿਪਟੀ ਕਮਿਸ਼ਨਰ ਸਾਹਿਬ ਬਰਨਾਲਾ ਵਲੋਂ ਜਾਰੀ ਕੀਤੇ ਹੁਕਮਾਂ ਦੇ ਉਲਟ ਪਿੰਡ ਵਜੀਦਕੇ ਕਲਾਂ ਵਿਖੇ ਮਲਹੋਤਰਾ ਗਰੁੱਪ ਨਾਲ ਸਬੰਧਿਤ ਸ਼ਰਾਬ ਠੇਕੇ ਦੇ ਕਰਿੰਦੇ ਖ਼ਿਲਾਫ਼ ਠੁੱਲੀਵਾਲ ਪੁਲਿਸ ...

ਪੂਰੀ ਖ਼ਬਰ »

ਧਨੌਲਾ ਦੇ ਵਿਕਾਸ ਕਾਰਜਾਂ ਵਿਚ ਅੜਿੱਕਾ ਲਾਉਣ ਵਾਲਿਆਂ ਨੂੰ ਦਿੱਤਾ ਜਾਵੇਗਾ ਮੂੰਹ ਤੋੜ ਜਵਾਬ-ਸੋਢੀ

ਧਨੌਲਾ, 15 ਮਈ (ਚੰਗਾਲ)-ਨਗਰ ਕੌਂਸਲ ਧਨੌਲਾ ਵਲੋਂ ਸ਼ਹਿਰ ਅੰਦਰ ਸੀਵਰੇਜ, ਸਫ਼ਾਈ ਤੇ ਹੋਰ ਵਿਕਾਸ ਦੇ ਕੰਮਾਂ ਵੱਲ ਹਰ ਪੱਖੋਂ ਧਿਆਨ ਦਿੱਤਾ ਜਾ ਰਿਹਾ ਹੈ ਤੇ ਨਵੇਂ ਚੁਣੇ ਪ੍ਰਧਾਨ, ਮੀਤ ਪ੍ਰਧਾਨ ਤੇ ਸਮੂਹ ਕੌਂਸਲਰਾਂ ਵਲੋਂ ਸ਼ਹਿਰ ਦੀ ਭਲਾਈ ਲਈ ਹਰ ਕੰਮ ਪੂਰੇ ਵਧੀਆ ਢੰਗ ...

ਪੂਰੀ ਖ਼ਬਰ »

ਦਿਹਾਤੀ ਖੇਤਰ 'ਚ ਕੋਰੋਨਾ ਦੇ ਫੈਲਾਅ ਨੰੂ ਰੋਕਣ ਲਈ ਡੀ. ਐਸ. ਪੀ. ਵਲੋਂ ਗ੍ਰਾਮ ਪੰਚਾਇਤਾਂ ਨਾਲ ਬੈਠਕ

ਮਹਿਲ ਕਲਾਂ, 15 ਮਈ (ਤਰਸੇਮ ਸਿੰਘ ਗਹਿਲ)-ਦਿਨੋਂ ਦਿਨ ਦਿਹਾਤੀ ਖੇਤਰ ਵਿਚ ਕੋਰੋਨਾ ਦੇ ਵਧ ਰਹੇ ਪ੍ਰਕੋਪ ਨੰੂ ਰੋਕਣ ਲਈ ਪੁਲਿਸ ਸਬ-ਡਵੀਜ਼ਨ ਮਹਿਲ ਕਲਾਂ ਦੇ ਮੁੱਖ ਅਫ਼ਸਰ ਕੁਲਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠ ਪੁਲਿਸ ਥਾਣਾ ਠੁੱਲੀਵਾਲ ਵਿਖੇ ਹਦੂਦ ਅਧੀਨ ਆਉਂਦੀਆਂ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚਲਦਿਆਂ ਸ਼ਹਿਰ 'ਚ ਲੱਗੇ ਕੂੜੇ ਦੇ ਢੇਰ

ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ ਉੱਥੇ ਦੂਜੇ ਪਾਸੇ ਪਿਛਲੇ ਕੁਝ ਦਿਨਾਂ ਤੋਂ ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਕੂੜਾ ...

ਪੂਰੀ ਖ਼ਬਰ »

ਦਿੱਲੀ ਧਰਨੇ 'ਚ ਸ਼ਮੂਲੀਅਤ ਕਰਨ ਲਈ ਭਾਕਿਯੂ ਡਕੌਂਦਾ ਇਕਾਈ ਚੀਮਾ ਦੀ ਮੀਟਿੰਗ

ਟੱਲੇਵਾਲ, 15 ਮਈ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ ਪਿੰਡ ਚੀਮਾ ਦੇ ਸ਼ਿਵ ਮੰਦਰ 'ਚ ਬਲਵੰਤ ਸਿੰਘ ਚੀਮਾ ਬਲਾਕ ਆਗੂ ਦੀ ਅਗਵਾਈ 'ਚ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਚੇਚੇ ਤੌਰ 'ਤੇ ਪਹੁੰਚੇ | ਮੀਟਿੰਗ ਦੌਰਾਨ ਪਿੰਡ ਦੇ ...

ਪੂਰੀ ਖ਼ਬਰ »

ਤਿ੍ਪੁਰਾ ਦੇ ਮੁੱਖ ਮੰਤਰੀ ਉੱਪਰ ਹਮਲਾ ਕਰਨ ਵਾਲਿਆਂ ਨੂੰ ਤੁਰੰਤ ਗਿ੍ਫ਼ਤਾਰ ਕਰੋ-ਧਨੌਲਾ

ਬਰਨਾਲਾ, 15 ਮਈ (ਅਸ਼ੋਕ ਭਾਰਤੀ)-ਭੱਠਲ ਭਵਨ ਬਰਨਾਲਾ ਵਿਖੇ ਕਾਮਰੇਡ ਲਾਲ ਸਿੰਘ ਧਨੌਲਾ ਇੰਚਾਰਜ ਸੀ.ਪੀ.ਆਈ.ਐਮ. ਬਰਨਾਲਾ ਦੀ ਅਗਵਾਈ ਵਿਚ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸਾਥੀ ਧਨੌਲਾ ਨੇ ਕਿਹਾ ਕਿ ਪਿਛਲੇ ਦਿਨੀਂ ਕਾਮਰੇਡ ਮਾਨਿਕ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 59 ਨਵੇਂ ਕੇਸ, ਚਾਰ ਹੋਰ ਮੌਤਾਂ

ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 59 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 47 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ ...

ਪੂਰੀ ਖ਼ਬਰ »

ਕਿਸਾਨ ਦੀ ਕੱੁਟਮਾਰ ਦੇ ਮਾਮਲੇ 'ਚ ਤਿੰਨ ਜਣਿਆਂ 'ਤੇ ਪਰਚਾ ਦਰਜ

ਟੱਲੇਵਾਲ, 15 ਮਈ (ਸੋਨੀ ਚੀਮਾ)-ਥਾਣਾ ਸਦਰ ਅਧੀਨ ਆਉਂਦੀ ਪੁਲਿਸ ਚੌਂਕੀ ਪੱਖੋਂ ਕੈਂਚੀਆਂ ਦੇ ਪਿੰਡ ਚੀਮਾ ਵਿਖੇ ਬੀਤੇ ਦਿਨੀਂ ਆਪਣੇ ਖੇਤ ਵਿਚ ਮੌਜੂਦ ਕਿਸਾਨ ਦੀ ਦੋ ਅਣਪਛਾਤੇ ਨੌਜਵਾਨਾਂ ਵਲੋਂ ਕੱੁਟਮਾਰ ਕਰਨ ਉਪਰੰਤ ਕਿਸਾਨ ਵਲੋਂ ਦਿੱਤੇ ਬਿਆਨਾਂ 'ਤੇ ਖੇਤ ਦੇ ...

ਪੂਰੀ ਖ਼ਬਰ »

ਪੈਰੋਲ 'ਤੇ ਆਇਆ ਜੇਲ੍ਹ ਵਾਪਸ ਨਹੀਂ ਪਰਤਿਆ, ਮਾਮਲਾ ਦਰਜ

ਬਰਨਾਲਾ, 15 ਮਈ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਪੈਰੋਲ 'ਤੇ ਰਿਹਾਅ ਕੈਦੀ ਕੇਂਦਰੀ ਜੇਲ੍ਹ ਵਿਚ ਵਾਪਸ ਨਾ ਪਰਤਣ ਕਾਰਨ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਕੈਦੀ ...

ਪੂਰੀ ਖ਼ਬਰ »

ਬਿਜਲੀ ਸਪਾਰਕਿੰਗ ਨਾਲ ਬੰਦ ਪਏ ਮਕਾਨ 'ਚ ਲੱਗੀ ਅੱਗ

ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਬੀਤੀ ਰਾਤ ਬਾਜ਼ੀਗਰ ਬਸਤੀ 'ਚ ਸਥਿਤ ਇਕ ਬੰਦ ਪਏ ਮਕਾਨ ਦੇ ਕਮਰੇ 'ਚ ਬਿਜਲੀ ਸਪਾਰਕਿੰਗ ਕਾਰਨ ਲੱਗੀ ਅੱਗ ਨਾਲ ਹਜ਼ਾਰਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਬਸਤੀ ...

ਪੂਰੀ ਖ਼ਬਰ »

36 ਘੰਟਿਆਂ 'ਚ ਹੋਈਆ ਤਪਾ 'ਚ 8 ਮੌਤਾਂ, ਸ਼ਹਿਰ 'ਚ ਸਹਿਮ

ਤਪਾ ਮੰਡੀ, 15 ਮਈ (ਵਿਜੇ ਸ਼ਰਮਾ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ 'ਤੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਹਿਮ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਮਹਾਂਮਾਰੀ ਕਾਰਨ ਸੂਬੇ ਅੰਦਰ ਮੌਤਾਂ ਦੀ ਗਿਣਤੀ 'ਚ ਅਥਾਹ ਵਾਧਾ ਹੰੁਦਾ ਵਿਖਾਈ ਦੇ ਰਿਹਾ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX