ਤਾਜਾ ਖ਼ਬਰਾਂ


ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  5 minutes ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  12 minutes ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  41 minutes ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  57 minutes ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 1 hour ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  52 minutes ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 1 hour ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 1 hour ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 1 hour ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 8 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਬਰਨਾਲਾ

ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਪੱਕੇ ਧਰਨੇ ਦਾ 227ਵਾਂ ਦਿਨ

ਬਰਨਾਲਾ, 15 ਮਈ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਪੱਕਾ ਧਰਨਾ 227ਵੇਂ ਦਿਨ ਵੀ ਜਾਰੀ ਰਿਹਾ | ਧਰਨੇ ਦੌਰਾਨ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਨਰੈਣ ਦੱਤ, ਮਨਜੀਤ ਰਾਜ, ਗੁਰਮੇਲ ਸ਼ਰਮਾ, ਪਵਿੱਤਰ ਸਿੰਘ ਲਾਲੀ, ਬਾਬੂ ...

ਪੂਰੀ ਖ਼ਬਰ »

ਸੀ. ਐਚ. ਬੀ. ਕਾਮਿਆ ਦੀ ਆਨਲਾਈਨ ਹਾਜ਼ਰੀ ਪਾਉਣ ਤੋਂ ਭੜਕੇ ਕਾਮਿਆਂ ਨੇ ਕੀਤੀ ਨਾਅਰੇਬਾਜ਼ੀ

ਮਹਿਲ ਕਲਾਂ, 15 ਮਈ (ਤਰਸੇਮ ਸਿੰਘ ਗਹਿਲ)-ਪੰਜਾਬ ਸਟੇਟ ਪਾਵਰਕਾਮ ਦੀ ਪ੍ਰਬੰਧਕੀ ਕਮੇਟੀ ਵਲੋਂ ਸੀ. ਐਚ.ਬੀ. ਕਾਮਿਆਂ ਹਾਜ਼ਰੀ ਆਨਲਾਈਨ ਪਾਉਣ 'ਤੇ ਠੇਕਾ ਕਾਮਿਆਂ ਦੀ ਛਾਂਟੀ ਕਰਨ ਦੇ ਵਿਰੋਧ ਵਿਚ ਭੜਕੇ ਕੱਚੇ ਕਾਮਿਆਂ ਵਲੋਂ ਅੱਜ ਆਪਣੇ ਨਿੱਕੇ ਮਸੂਮਾਂ ਨੂੰ ਨਾਲ ਲੈ ਕੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਕਲ ਪ੍ਰਧਾਨ ਚਮਕੌਰ ਸਿੰਘ ਅਤੇ ਜਰਨਲ ਸਕੱਤਰ ਚਰਨਜੀਤ ਸਿੰਘ ਖਿਆਲੀ ਨੇ ਕਿਹਾ ਕਿ ਪਾਵਰਕਾਮ ਮੈਨੇਜਮੈਂਟ ਦੀਆਂ ਗ਼ਲਤ ਨੀਤੀਆਂ ਦੇ ਕਾਰਨ ਪਹਿਲਾਂ ਹੀ ਸੰਤਾਪ ਹੰਢਾ ਰਹੇ ਕਾਮਿਆਂ ਨੂੰ ਹੁਣ ਨਵੇਂ ਫੁਰਮਾਨ ਤਹਿਤ ਛਾਂਟੀ ਕਰਨ ਅਤੇ ਆਨਲਾਈਨ ਲੋਕੇਸ਼ਨ ਦੇ ਆਧਾਰ 'ਤੇ ਹਾਜ਼ਰੀ ਪਾਉਣ ਦਾ ਫੁਰਮਾਨ ਕਾਮਿਆਂ ਦਾ ਅਪਮਾਨਜਨਕ ਹੈ, ਜਿਸ ਦੀ ਜਥੇਬੰਦੀ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਵੀ ਕੀਤੀ ਜਾਂਦੀ ਹੈ | ਆਗੂਆਂ ਨੇ ਕਿਹਾ ਕਿ ਪਾਵਰਕਾਮ ਦੀਆਂ ਗ਼ਲਤ ਨੀਤੀਆਂ ਦੇ ਕਾਰਨ ਪਹਿਲਾਂ ਤੋਂ ਕੰਮ ਕਰ ਰਹੇ ਕਾਮਿਆ ਤੋਂ ਨਿਗੂਣੀਆਂ ਤਨਖ਼ਾਹਾਂ ਰਾਹੀਂ ਵਧੇਰੇ ਕੰਮ ਲਿਆ ਜਾ ਰਿਹਾ ਹੈ ਅਤੇ ਹੁਣ ਛਾਂਟੀ ਫੁਰਮਾਨ ਜਾਰੀ ਕਰ ਕੇ ਪਹਿਲਾਂ ਹੀ ਗ਼ਰੀਬੀ ਭਰਿਆ ਜੀਵਨ ਬਸਰ ਕਰ ਰਹੇ ਕਾਮਿਆਂ ਦੇ ਪਰਿਵਾਰਾਂ ਨੂੰ ਹੋਰ ਗ਼ੁਰਬਤ ਭਰਿਆ ਜੀਵਨ ਬਤੀਤ ਕਰਨਾ ਪਵੇਗਾ | ਇਸ ਸਮੇਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਸੀ.ਐਚ.ਬੀ. ਠੇਕਾ ਕਾਮਿਆਂ ਦੀ ਆਨਲਾਈਨ ਹਾਜ਼ਰੀ ਕਰ ਕੇ ਉਨ੍ਹਾਂ ਦਾ ਰਿਕਾਰਡ ਖ਼ਤਮ ਕਰਨ ਅਤੇ ਪਿ੍ੰਸੀਪਲ ਅੰਪਲਾਇਰ ਦੀ ਜ਼ਿੰਮੇਵਾਰੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਜਥੇਬੰਦੀ ਵਲੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਆਗੂਆਂ ਨੇ ਕਿਹਾ ਕਿ ਜੇਕਰ ਪਾਵਰਕਾਮ ਵਲੋਂ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਗਿਆ ਠੇਕਾ ਮੁਲਾਜ਼ਮ ਆਪਣੇ ਮਾਸੂਮ ਬੱਚਿਆਂ ਸਮੇਤ ਤਿੱਖੇ ਸੰਘਰਸ਼ ਬਿਗਲ ਵਜਾਉਣਗੇ | ਇਸ ਮੌਕੇ ਕੈਸ਼ੀਅਰ ਸੰਤੋਖ ਸਿੰਘ, ਸ਼ਿੰਗਾਰਾ ਸਿੰਘ, ਪ੍ਰਧਾਨ ਚਮਕੌਰ ਸਿੰਘ, ਚਰਨਜੀਤ ਸਿੰਘ, ਨਰਿੰਦਰ ਕੁਮਾਰ, ਕੁਲਵਿੰਦਰ ਸਿੰਘ, ਕਮਲਜੀਤ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਦੇ ਫੈਲਾਅ ਦੇ ਬਚਾਅ ਲਈ ਥਾਣਾ ਧਨੌਲਾ ਵਿਖੇ ਵਿਸ਼ੇਸ਼ ਇਕੱਤਰਤਾ

ਧਨੌਲਾ, 15 ਮਈ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਕੋਰੋਨਾ ਦੇ ਵਧ ਰਹੇ ਪ੍ਰਕੋਪ ਦੇ ਬਚਾਅ ਸਬੰਧੀ, ਨੇੜਲੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਮੰਡੀ ਧਨੌਲਾ ਦੇ ਮੁਹਤਬਰਾਂ ਦੀ ਇਕ ਵਿਸ਼ੇਸ਼ ਇਕੱਤਰਤਾ ਥਾਣਾ ਧਨੌਲਾ ਵਿਖੇ ਡੀ.ਐਸ.ਪੀ. ਬਰਨਾਲਾ ਲਖਵੀਰ ਸਿੰਘ ਟਿਵਾਣਾ ਅਤੇ ...

ਪੂਰੀ ਖ਼ਬਰ »

ਬੱਕਰੀਆਂ ਨੂੰ ਈ. ਟੀ. ਵੀ. ਬਿਮਾਰੀ ਦੀ ਰੋਕਥਾਮ ਸਬੰਧੀ ਮੁਫ਼ਤ ਟੀਕਾਕਰਨ

ਹੰਡਿਆਇਆ, 15 ਮਈ (ਗੁਰਜੀਤ ਸਿੰਘ ਖੁੱਡੀ)-ਪਸ਼ੂ ਪਾਲਣ ਵਿਭਾਗ (ਪੰਜਾਬ) ਦੇ ਮੰਤਰੀ ਸ੍ਰੀ ਤਿ੍ਪਤ ਰਾਜਿੰਦਰ ਸਿੰਘ ਦੇ ਆਦੇਸ਼ਾਂ ਅਨੁਸਾਰ ਸੂਬੇ ਵਿਚ ਪਸ਼ੂਆਂ ਦੇ ਗਲਘੋਟੂ (ਵੈਕਸੀਨ) ਦੀ ਰੋਕਥਾਮ ਲਈ ਟੀਕਾਕਰਨ ਦੀ ਸ਼ੁਰੂਆਤ ਸਿਵਲ ਵੈਟਨਰੀ ਹਸਪਤਾਲ ਹੰਡਿਆਇਆ ਦੇ ਡਾ: ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਕਿਰਤੀ) ਵਲੋਂ ਜ਼ਿਲ੍ਹਾ ਬਰਨਾਲਾ ਵਿਖੇ 11 ਮੈਂਬਰੀ ਕਮੇਟੀ ਦਾ ਗਠਨ

ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ (ਕਿਰਤੀ) ਜੋ ਅਪ੍ਰੈਲ ਮਹੀਨੇ 'ਚ ਹੋਂਦ ਵਿਚ ਆਇਆ ਹੈ, ਵਲੋਂ ਸੂਬੇ ਵਿਚ ਜ਼ਿਲ੍ਹਾ ਪੱਧਰ 'ਤੇ ਪਾਰਟੀ ਮਜ਼ਬੂਤੀ ਲਈ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਅੱਜ ਪਾਰਟੀ ਕਨਵੀਨਰ ਜਥੇਦਾਰ ...

ਪੂਰੀ ਖ਼ਬਰ »

ਪੱਤੀ ਸੋਹਲ ਵਿਖੇ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪੋਲਟਰੀ ਫਾਰਮਾਂ ਦੀ ਚੈਕਿੰਗ

ਹੰਡਿਆਇਆ, 15 ਮਈ (ਗੁਰਜੀਤ ਸਿੰਘ ਖੁੱਡੀ)-ਪਿੰਡ ਪੱਤੀ ਸੋਹਲ ਵਿਖੇ ਖੁੱਡੀ ਕਲਾਂ ਰੋਡ ਅਤੇ ਬਾਜਾਖਾਨਾ ਰੋਡ ਉੱਪਰ ਬਣੇ ਪੋਲਟਰੀ ਫਾਰਮਾਂ ਦੀ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਚੈਕਿੰਗ ਕੀਤੀ ਗਈ | ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਬਰਨਾਲਾ ਦੇ ਐਸ.ਡੀ.ਓ. ਸ: ...

ਪੂਰੀ ਖ਼ਬਰ »

ਸ਼ਹਿਰ ਦੇ ਹੰਡਿਆਇਆ ਬਾਜ਼ਾਰ ਤੇ ਸਦਰ ਬਾਜ਼ਾਰ ਵਿਖੇ ਪ੍ਰੀਮਿਕਸ ਦਾ ਕੰਮ ਸ਼ੁਰੂ

ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਮੀਤ ਪ੍ਰਧਾਨ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਭਾਈ ਮੂਲ ਚੰਦ ਦੀ ਚੱਲ ਰਹੀ ਕਾਰ ਸੇਵਾ ਲਈ ਇਕ ਲੱਖ ਦੀ ਰਾਸ਼ੀ ਭੇਟ

ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਦੇ ਪ੍ਰਸਿੱਧ ਗੁਰਦੁਆਰਾ ਬਾਬਾ ਭਾਈ ਮੂਲ ਚੰਦ ਵਿਖੇ ਚੱਲ ਰਹੀ ਕਾਰ ਸੇਵਾ ਵਿਚ ਪਿੰਡ ਦੇ ਸਮਾਜ ਸੇਵੀ ਪਰਿਵਾਰ ਨੇ ਇਕ ਲੱਖ ਦੀ ਰਾਸ਼ੀ ਪ੍ਰਬੰਧਕ ਕਮੇਟੀ ਨੂੰ ਭੇਟ ਕੀਤੀ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਸ਼ੈਲਰ ਦੀ ਕੰਧ ਵਿਚ ਪਾੜ ਲਗਾ ਕੇ 120 ਗੱਟੇ ਚੌਲਾਂ ਦੇ ਚੋਰੀ

ਧਨੌਲਾ, 15 ਮਈ (ਜਤਿੰਦਰ ਸਿੰਘ ਧਨੌਲਾ)-ਥਾਣਾ ਧਨੌਲਾ ਪੁਲਿਸ ਵਲੋਂ ਇੱਕ ਸ਼ੈਲਰ ਦੀ ਕੰਧ ਵਿਚ ਪਾੜ ਲਗਾ ਕੇ ਚੌਲਾਂ ਦੇ ਗੱਟੇ ਚੋਰੀ ਦੇ ਕਰਨ ਦੇ ਮਾਮਲੇ ਵਿਚ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਭੂਸ਼ਨ ਪੁੱਤਰ ਭਜਨ ਲਾਲ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਮੁਨਿਆਦੀ ਰਾਹੀਂ ਕੀਤਾ ਜਾਗਰੂਕ

ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਤੇ ਸਿਵਲ ਸਰਜਨ ਬਰਨਾਲਾ ਡਾ: ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਬੀਰ ਸਿੰਘ ਔਲਖ ਦੀ ਅਗਵਾਈ ਵਿਚ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ...

ਪੂਰੀ ਖ਼ਬਰ »

ਸ਼ਰਾਬ ਦਾ ਠੇਕਾ ਖੋਲ੍ਹਣ 'ਤੇ ਸੇਲਜ਼ਮੈਨ 'ਤੇ ਪਰਚਾ ਦਰਜ

ਟੱਲੇਵਾਲ, 15 ਮਈ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਭੋਤਨਾ ਵਿਖੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਗਾਏ ਲਾਕਡਾਊਨ ਦੇ ਚਲਦਿਆਂ ਸ਼ਰਾਬ ਦਾ ਠੇਕਾ ਦਿੱਤੇ ਸਮੇਂ ਤੋਂ ਬਾਅਦ ਖੋਲ੍ਹਣ 'ਤੇ ਠੇਕੇ ਦੇ ਸੇਲਜ਼ਮੈਨ 'ਤੇ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਠੇਕੇ ਦੇ ਕਰਿੰਦੇ ਖ਼ਿਲਾਫ਼ ਮੁਕੱਦਮਾ ਦਰਜ

ਮਹਿਲ ਕਲਾਂ, 15 ਮਈ (ਤਰਸੇਮ ਸਿੰਘ ਗਹਿਲ)-ਕੋਰੋਨਾ ਵਾਇਰਸ ਸਬੰਧੀ ਜ਼ਿਲ੍ਹਾ ਡਿਪਟੀ ਕਮਿਸ਼ਨਰ ਸਾਹਿਬ ਬਰਨਾਲਾ ਵਲੋਂ ਜਾਰੀ ਕੀਤੇ ਹੁਕਮਾਂ ਦੇ ਉਲਟ ਪਿੰਡ ਵਜੀਦਕੇ ਕਲਾਂ ਵਿਖੇ ਮਲਹੋਤਰਾ ਗਰੁੱਪ ਨਾਲ ਸਬੰਧਿਤ ਸ਼ਰਾਬ ਠੇਕੇ ਦੇ ਕਰਿੰਦੇ ਖ਼ਿਲਾਫ਼ ਠੁੱਲੀਵਾਲ ਪੁਲਿਸ ...

ਪੂਰੀ ਖ਼ਬਰ »

ਧਨੌਲਾ ਦੇ ਵਿਕਾਸ ਕਾਰਜਾਂ ਵਿਚ ਅੜਿੱਕਾ ਲਾਉਣ ਵਾਲਿਆਂ ਨੂੰ ਦਿੱਤਾ ਜਾਵੇਗਾ ਮੂੰਹ ਤੋੜ ਜਵਾਬ-ਸੋਢੀ

ਧਨੌਲਾ, 15 ਮਈ (ਚੰਗਾਲ)-ਨਗਰ ਕੌਂਸਲ ਧਨੌਲਾ ਵਲੋਂ ਸ਼ਹਿਰ ਅੰਦਰ ਸੀਵਰੇਜ, ਸਫ਼ਾਈ ਤੇ ਹੋਰ ਵਿਕਾਸ ਦੇ ਕੰਮਾਂ ਵੱਲ ਹਰ ਪੱਖੋਂ ਧਿਆਨ ਦਿੱਤਾ ਜਾ ਰਿਹਾ ਹੈ ਤੇ ਨਵੇਂ ਚੁਣੇ ਪ੍ਰਧਾਨ, ਮੀਤ ਪ੍ਰਧਾਨ ਤੇ ਸਮੂਹ ਕੌਂਸਲਰਾਂ ਵਲੋਂ ਸ਼ਹਿਰ ਦੀ ਭਲਾਈ ਲਈ ਹਰ ਕੰਮ ਪੂਰੇ ਵਧੀਆ ਢੰਗ ...

ਪੂਰੀ ਖ਼ਬਰ »

ਦਿਹਾਤੀ ਖੇਤਰ 'ਚ ਕੋਰੋਨਾ ਦੇ ਫੈਲਾਅ ਨੰੂ ਰੋਕਣ ਲਈ ਡੀ. ਐਸ. ਪੀ. ਵਲੋਂ ਗ੍ਰਾਮ ਪੰਚਾਇਤਾਂ ਨਾਲ ਬੈਠਕ

ਮਹਿਲ ਕਲਾਂ, 15 ਮਈ (ਤਰਸੇਮ ਸਿੰਘ ਗਹਿਲ)-ਦਿਨੋਂ ਦਿਨ ਦਿਹਾਤੀ ਖੇਤਰ ਵਿਚ ਕੋਰੋਨਾ ਦੇ ਵਧ ਰਹੇ ਪ੍ਰਕੋਪ ਨੰੂ ਰੋਕਣ ਲਈ ਪੁਲਿਸ ਸਬ-ਡਵੀਜ਼ਨ ਮਹਿਲ ਕਲਾਂ ਦੇ ਮੁੱਖ ਅਫ਼ਸਰ ਕੁਲਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠ ਪੁਲਿਸ ਥਾਣਾ ਠੁੱਲੀਵਾਲ ਵਿਖੇ ਹਦੂਦ ਅਧੀਨ ਆਉਂਦੀਆਂ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚਲਦਿਆਂ ਸ਼ਹਿਰ 'ਚ ਲੱਗੇ ਕੂੜੇ ਦੇ ਢੇਰ

ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ ਉੱਥੇ ਦੂਜੇ ਪਾਸੇ ਪਿਛਲੇ ਕੁਝ ਦਿਨਾਂ ਤੋਂ ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਕੂੜਾ ...

ਪੂਰੀ ਖ਼ਬਰ »

ਦਿੱਲੀ ਧਰਨੇ 'ਚ ਸ਼ਮੂਲੀਅਤ ਕਰਨ ਲਈ ਭਾਕਿਯੂ ਡਕੌਂਦਾ ਇਕਾਈ ਚੀਮਾ ਦੀ ਮੀਟਿੰਗ

ਟੱਲੇਵਾਲ, 15 ਮਈ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ ਪਿੰਡ ਚੀਮਾ ਦੇ ਸ਼ਿਵ ਮੰਦਰ 'ਚ ਬਲਵੰਤ ਸਿੰਘ ਚੀਮਾ ਬਲਾਕ ਆਗੂ ਦੀ ਅਗਵਾਈ 'ਚ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਚੇਚੇ ਤੌਰ 'ਤੇ ਪਹੁੰਚੇ | ਮੀਟਿੰਗ ਦੌਰਾਨ ਪਿੰਡ ਦੇ ...

ਪੂਰੀ ਖ਼ਬਰ »

ਤਿ੍ਪੁਰਾ ਦੇ ਮੁੱਖ ਮੰਤਰੀ ਉੱਪਰ ਹਮਲਾ ਕਰਨ ਵਾਲਿਆਂ ਨੂੰ ਤੁਰੰਤ ਗਿ੍ਫ਼ਤਾਰ ਕਰੋ-ਧਨੌਲਾ

ਬਰਨਾਲਾ, 15 ਮਈ (ਅਸ਼ੋਕ ਭਾਰਤੀ)-ਭੱਠਲ ਭਵਨ ਬਰਨਾਲਾ ਵਿਖੇ ਕਾਮਰੇਡ ਲਾਲ ਸਿੰਘ ਧਨੌਲਾ ਇੰਚਾਰਜ ਸੀ.ਪੀ.ਆਈ.ਐਮ. ਬਰਨਾਲਾ ਦੀ ਅਗਵਾਈ ਵਿਚ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸਾਥੀ ਧਨੌਲਾ ਨੇ ਕਿਹਾ ਕਿ ਪਿਛਲੇ ਦਿਨੀਂ ਕਾਮਰੇਡ ਮਾਨਿਕ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 59 ਨਵੇਂ ਕੇਸ, ਚਾਰ ਹੋਰ ਮੌਤਾਂ

ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 59 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 47 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ ...

ਪੂਰੀ ਖ਼ਬਰ »

ਕਿਸਾਨ ਦੀ ਕੱੁਟਮਾਰ ਦੇ ਮਾਮਲੇ 'ਚ ਤਿੰਨ ਜਣਿਆਂ 'ਤੇ ਪਰਚਾ ਦਰਜ

ਟੱਲੇਵਾਲ, 15 ਮਈ (ਸੋਨੀ ਚੀਮਾ)-ਥਾਣਾ ਸਦਰ ਅਧੀਨ ਆਉਂਦੀ ਪੁਲਿਸ ਚੌਂਕੀ ਪੱਖੋਂ ਕੈਂਚੀਆਂ ਦੇ ਪਿੰਡ ਚੀਮਾ ਵਿਖੇ ਬੀਤੇ ਦਿਨੀਂ ਆਪਣੇ ਖੇਤ ਵਿਚ ਮੌਜੂਦ ਕਿਸਾਨ ਦੀ ਦੋ ਅਣਪਛਾਤੇ ਨੌਜਵਾਨਾਂ ਵਲੋਂ ਕੱੁਟਮਾਰ ਕਰਨ ਉਪਰੰਤ ਕਿਸਾਨ ਵਲੋਂ ਦਿੱਤੇ ਬਿਆਨਾਂ 'ਤੇ ਖੇਤ ਦੇ ...

ਪੂਰੀ ਖ਼ਬਰ »

ਪੈਰੋਲ 'ਤੇ ਆਇਆ ਜੇਲ੍ਹ ਵਾਪਸ ਨਹੀਂ ਪਰਤਿਆ, ਮਾਮਲਾ ਦਰਜ

ਬਰਨਾਲਾ, 15 ਮਈ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਪੈਰੋਲ 'ਤੇ ਰਿਹਾਅ ਕੈਦੀ ਕੇਂਦਰੀ ਜੇਲ੍ਹ ਵਿਚ ਵਾਪਸ ਨਾ ਪਰਤਣ ਕਾਰਨ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਕੈਦੀ ...

ਪੂਰੀ ਖ਼ਬਰ »

ਬਿਜਲੀ ਸਪਾਰਕਿੰਗ ਨਾਲ ਬੰਦ ਪਏ ਮਕਾਨ 'ਚ ਲੱਗੀ ਅੱਗ

ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਬੀਤੀ ਰਾਤ ਬਾਜ਼ੀਗਰ ਬਸਤੀ 'ਚ ਸਥਿਤ ਇਕ ਬੰਦ ਪਏ ਮਕਾਨ ਦੇ ਕਮਰੇ 'ਚ ਬਿਜਲੀ ਸਪਾਰਕਿੰਗ ਕਾਰਨ ਲੱਗੀ ਅੱਗ ਨਾਲ ਹਜ਼ਾਰਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਬਸਤੀ ...

ਪੂਰੀ ਖ਼ਬਰ »

36 ਘੰਟਿਆਂ 'ਚ ਹੋਈਆ ਤਪਾ 'ਚ 8 ਮੌਤਾਂ, ਸ਼ਹਿਰ 'ਚ ਸਹਿਮ

ਤਪਾ ਮੰਡੀ, 15 ਮਈ (ਵਿਜੇ ਸ਼ਰਮਾ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ 'ਤੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਹਿਮ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਮਹਾਂਮਾਰੀ ਕਾਰਨ ਸੂਬੇ ਅੰਦਰ ਮੌਤਾਂ ਦੀ ਗਿਣਤੀ 'ਚ ਅਥਾਹ ਵਾਧਾ ਹੰੁਦਾ ਵਿਖਾਈ ਦੇ ਰਿਹਾ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX