ਤਾਜਾ ਖ਼ਬਰਾਂ


ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  10 minutes ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  16 minutes ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 1 hour ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 1 hour ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 2 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 3 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 4 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 4 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 4 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 4 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 4 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਰਾਸ਼ਟਰੀ-ਅੰਤਰਰਾਸ਼ਟਰੀ

ਇਜ਼ਰਾਈਲ ਵਲੋਂ ਮੀਡੀਆ ਸੈਂਟਰ ਦੀ ਇਮਾਰਤ ਜ਼ਮੀਨਦੋਜ਼

ਯੇਰੂਸ਼ਲਮ, 15 ਮਈ (ਏਜੰਸੀ)-ਇਜ਼ਰਾਈਲ ਵਲੋਂ ਗਾਜ਼ਾ ਸ਼ਹਿਰ 'ਤੇ ਲਗਾਤਾਰ ਹਵਾਈ ਹਮਲੇ ਕੀਤੇ ਜਾ ਰਹੇ ਹਨ | ਇਸ ਦੌਰਾਨ ਇਜ਼ਰਾਈਲ ਨੇ ਗਾਜ਼ਾ ਸ਼ਹਿਰ 'ਚ ਮੀਡੀਆ ਸੈਂਟਰ ਦੀ ਇਕ ਬਹੁਮੰਜਿਲਾਂ ਇਮਾਰਤ 'ਤੇ ਮਿਜ਼ਾਈਲਾਂ ਦਾਗ਼ੀਆਂ | ਦੇਖਦੇ ਹੀ ਦੇਖਦੇ ਉਕਤ ਇਮਾਰਤ ਜ਼ਮੀਨਦੋਜ਼ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਐਬਟਸਫੋਰਡ, 15 ਮਈ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਬਰਨਬੀ ਵਿਖੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ 23 ਸਾਲਾ ਪੰਜਾਬੀ ਨੌਜਵਾਨ ਜਸਕੀਰਤ ਕਾਲਕਟ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਤੇ ਦੋ ਜਣਿਆਂ ਨੂੰ ਜਖ਼ਮੀ ਕਰ ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਨੀਰਾ ਟੰਡਨ ਰਾਸ਼ਟਰਪਤੀ ਬਾਈਡਨ ਦੀ ਸੀਨੀਅਰ ਸਲਾਹਕਾਰ ਨਿਯੁਕਤ

ਸਾਨ ਫਰਾਂਸਿਸਕੋ, 15 ਮਈ (ਐੱਸ.ਅਸ਼ੋਕ ਭੌਰਾ)-ਅਮਰੀਕਾ ਵੱਸਦੇ ਭਾਰਤੀਆਂ ਦੇ ਮਾਣ 'ਚ ਉਦੋਂ ਹੋਰ ਵਾਧਾ ਹੋ ਗਿਆ, ਜਦੋਂ ਭਾਰਤੀ ਮੂਲ ਦੀ ਨੀਰਾ ਟੰਡਨ ਨੂੰ ਵਾਈਟ ਹਾਊਸ 'ਚ ਰਾਸ਼ਟਰਪਤੀ ਬਾਈਡਨ ਦੀ ਸੀਨੀਅਰ ਸਲਾਹਕਾਰ ਨਿਯੁਕਤ ਕੀਤਾ ਗਿਆ | ਵਾਈਟ ਹਾਊਸ ਦੇ ਇਕ ਅਧਿਕਾਰੀ ਨੇ ...

ਪੂਰੀ ਖ਼ਬਰ »

ਚੀਨ 'ਚ 2 ਤੂਫ਼ਾਨਾਂ 'ਚ 12 ਲੋਕਾਂ ਦੀ ਮੌਤ-300 ਤੋਂ ਵੱਧ ਜ਼ਖ਼ਮੀ


ਬੀਜਿੰਗ, 15 ਮਈ (ਏਜੰਸੀ)—ਮੱਧ ਤੇ ਪੂਰਬੀ ਚੀਨ 'ਚ ਦੋ ਤੂਫ਼ਾਨਾਂ 'ਚ ਘੱਟ ਤੋਂ ਘੱਟ 12 ਲੋਕਾਂ ਦੀ ਮੌਤ ਹੋ ਗਈ ਤੇ 300 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ | ਚੀਨ ਦੀ ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਨੇ ਕੈਡੀਅਨ ਜ਼ਿਲ੍ਹਾ ਸਰਕਾਰ ਦੇ ਹਵਾਲੇ ਨਾਲ ਦੱਸਿਆ ਕਿ ਵੁਹਾਨ ਸਰਕਾਰ ਨੇ ਕਿਹਾ ਹੈ ਕਿ ਸ਼ਹਿਰ 'ਚ 8 ਲੋਕਾਂ ਦੀ ਮੌਤ ਹੋ ਗਈ ਤੇ 230 ਲੋਕ ਜ਼ਖ਼ਮੀ ਹੋਏ ਹਨ | ਤੂਫ਼ਾਨ ਰਾਤ ਕਰੀਬ 8:40 'ਤੇ ਆਇਆ ਅਤੇ ਇਸ ਦੌਰਾਨ 86 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲੀ | ਜਿਸ ਕਾਰਨ ਕਈ ਨਿਰਮਾਣ ਅਧੀਨ ਅਸਥਾਈ ਛੱਤਾਂ ਤੇ ਦਰੱਖ਼ਤ ਉੱਖੜ ਗਏ | ਇਸ ਤੋਂ ਕਰੀਬ 90 ਮਿੰਟ ਪਹਿਲਾਂ ਜਿਯਾਂਗਸੂ ਸੂਬੇ ਤੋਂ ਲਗਪਗ 400 ਕਿੱਲੋਮੀਟਰ ਪੂਰਬ 'ਚ ਸਥਿਤ ਸ਼ੈਂਗਜੇ ਸ਼ਹਿਰ 'ਚ ਇਕ ਹੋਰ ਤੂਫ਼ਾਨ ਆਇਆ | ਇਸ ਸ਼ਹਿਰ ਦੀ ਦੇਖਰੇਖ ਕਰਨ ਵਾਲੀ ਸੁਝੋਓ ਸਰਕਾਰ ਨੇ ਦੱਸਿਆ ਕਿ ਤੂਫ਼ਾਨ ਕਾਰਨ 4 ਵਿਅਕਤੀਆਂ ਦੀ ਮੌਤ ਹੋ ਗਈ ਤੇ 19 ਲੋਕ ਜ਼ਖ਼ਮੀ ਹੋ ਗਏ ਹਨ | ਸਿਨਹੂਆ ਨੇ ਦੱਸਿਆ ਕਿ ਤੂਫ਼ਾਨ ਤੋਂ ਸ਼ੈਂਗਜੇ 'ਚ ਫ਼ੈਕਟਰੀਆਂ ਦੀਆਂ ਇਮਾਰਤਾਂ ਢਹਿ-ਢੇਰੀ ਹੋ ਗਈਆਂ ਤੇ ਬਿਜਲੀ ਕੇਂਦਰਾਂ ਨੂੰ ਵੀ ਨੁਕਸਾਨ ਪੁੱਜਾ ਹੈ |

ਖ਼ਬਰ ਸ਼ੇਅਰ ਕਰੋ

 

ਬਾਈਡਨ ਵਲੋਂ 'ਹੀਰੋਜ਼ ਗਾਰਡਨ' ਬਣਾਉਣ ਸਮੇਤ ਸਾਬਕਾ ਰਾਸ਼ਟਰਪਤੀ ਟਰੰਪ ਦੇ ਕਈ ਆਦੇਸ਼ ਰੱਦ

ਸੈਕਰਾਮੈਂਟੋ, 15 ਮਈ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਜੋ ਬਾਈਡਨ ਨੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਵਲੋਂ 'ਨੈਸ਼ਨਲ ਗਾਰਡਨ ਆਫ਼ ਅਮੈਰੀਕਨ ਹੀਰੋਜ਼' ਬਣਾਉਣ ਸਮੇਤ ਹੋਰ ਕਈ ਮੁੱਦਿਆਂ 'ਤੇ ਜਾਰੀ ਕੀਤੇ ਸਰਕਾਰੀ ਆਦੇਸ਼ ਰੱਦ ਕਰ ਦਿੱਤੇ ਹਨ | ਸਾਬਕਾ ਰਾਸ਼ਟਰਪਤੀ ...

ਪੂਰੀ ਖ਼ਬਰ »

ਬਰਤਾਨੀਆ ਨੇ ਕੋਰੋਨਾ ਟੀਕੇ ਦੀ ਦੂਜੀ ਖੁਰਾਕ ਦੇਣ ਦਾ ਵਕਫ਼ਾ ਘਟਾ ਕੇ 8 ਹਫ਼ਤੇ ਕੀਤਾ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਨੇ ਆਕਸਫੋਰਡ/ਐਸਟਰਾਜ਼ੈਨਿਕਾ (ਕੋਵੀਸ਼ੀਲਡ) ਟੀਕੇ ਦੀ ਦੂਜੀ ਖ਼ੁਰਾਕ ਦੇਣ ਦੇ 12 ਹਫ਼ਤਿਆਂ ਦੇ ਵਕਫ਼ੇ ਨੂੰ ਘਟਾ ਕੇ 8 ਹਫ਼ਤੇ ਕਰ ਦਿੱਤਾ ਹੈ | ਐੱਨ.ਐੱਚ.ਐਸ. ਇੰਗਲੈਂਡ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਹੁਣ ...

ਪੂਰੀ ਖ਼ਬਰ »

ਬਿ੍ਟਿਸ਼ ਕੋਲੰਬੀਆ ਵਲੋਂ ਭਾਰਤ ਨੂੰ 3 ਕਰੋੜ ਦੀ ਮਦਦ

ਐਬਟਸਫੋਰਡ, 15 ਮਈ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਮੁੱਖ ਮੰਤਰੀ ਜੌਹਨ ਹੌਰਗਨ ਨੇ ਭਾਰਤ 'ਚ ਕੋਰੋਨਾ ਪੀੜਤਾਂ ਦੀ ਮਦਦ ਕਰਨ ਵਾਸਤੇ 5 ਲੱਖ ਡਾਲਰ ਭਾਵ 3 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਰਾਸ਼ੀ ਕੋਵਿਡ-19 ...

ਪੂਰੀ ਖ਼ਬਰ »

ਯਾਤਰਾ ਪਾਬੰਦੀਆਂ ਖ਼ਤਮ ਹੋਣ ਪਿੱਛੋਂ ਆਸਟ੍ਰੇਲੀਆਈ ਨਾਗਰਿਕਾਂ ਨੂੰ ਲੈ ਕੇ ਭਾਰਤ ਤੋਂ ਪੁੱਜਾ ਪਹਿਲਾ ਜਹਾਜ਼

ਮੈਲਬੌਰਨ, 15 ਮਈ (ਏਜੰਸੀ)-ਭਾਰਤ 'ਚ ਕੋਵਿਡ-19 ਸਿਹਤ ਸੰਕਟ ਕਾਰਨ ਲਗਾਈ ਗਈ ਦੋ ਹਫ਼ਤਿਆਂ ਦੀ ਪਾਬੰਦੀ ਖ਼ਤਮ ਹੋਣ ਪਿੱਛੋਂ ਪਹਿਲਾ ਜਹਾਜ਼ ਭਾਰਤ 'ਚ ਫਸੇ ਆਸਟ੍ਰੇਲਿਆਈ ਨਾਗਰਿਕਾਂ ਨੂੰ ਲੈ ਕੇ ਸਨਿੱਚਰਵਾਰ ਨੂੰ ਆਸਟ੍ਰੇਲਿਆਈ ਦੇ ਡਾਰਵਿਨ ਪਹੁੰਚਿਆ | ਪਾਬੰਦੀਆਂ ਖ਼ਤਮ ...

ਪੂਰੀ ਖ਼ਬਰ »

ਵਾਲਮਾਰਟ ਤੇ ਸੈਮ ਕਲੱਬ ਨੇ ਆਪਣੇ ਮੁਲਾਜ਼ਮਾਂ ਤੇ ਗਾਹਕਾਂ ਲਈ ਹਟਾਈ ਮਾਸਕ ਪਹਿਨਣ ਦੀ ਸ਼ਰਤ

ਸੈਕਰਾਮੈਂਟੋ, 15 ਮਈ (ਹੁਸਨ ਲੜੋਆ ਬੰਗਾ)-ਵਾਲਮਾਰਟ ਤੇ ਸੈਮ'ਜ ਕਲੱਬ ਨੇ ਐਲਾਨ ਕੀਤਾ ਹੈ ਕਿ ਹੁਣ ਉਨ੍ਹਾਂ ਦੇ ਸਟੋਰਾਂ 'ਚ ਕੋਵਿਡ-19 ਟੀਕਾਕਰਨ ਕਰਵਾ ਚੁੱਕੇ ਗਾਹਕਾਂ ਤੇ ਮੁਲਾਜ਼ਮਾਂ ਨੂੰ ਮਾਸਕ ਪਹਿਨਣ ਦੀ ਲੋੜ ਨਹੀਂ ਹੈ | ਇਹ ਫ਼ੈਸਲਾ ਸੈਂਟਰ ਫ਼ਾਰ ਡਸੀਜ਼ ਕੰਟਰੋਲ ਤੇ ...

ਪੂਰੀ ਖ਼ਬਰ »

54 ਦੀ ਹੋਈ ਮਾਧੁਰੀ ਦੀਕਸ਼ਿਤ

ਮੁੰਬਈ, 15 ਮਈ (ਏਜੰਸੀ)-ਬਾਲੀਵੁੱਡ ਅਦਾਕਾਰਾ ਮਾਧੁਰੀ ਦੀਕਸ਼ਿਤ ਅੱਜ 54 ਸਾਲਾ ਦੀ ਹੋ ਗਈ ਹੈ | ਮਾਧੁਰੀ ਦਾ ਜਨਮ 15 ਮਈ 1967 ਨੂੰ ਮੁੰਬਈ 'ਚ ਇਕ ਮੱਧ ਵਰਗੀ ਮਰਾਠੀ ਬ੍ਰਾਹਮਣ ਪਰਿਵਾਰ 'ਚ ਹੋਇਆ | ਸ਼ੁਰੂਆਤੀ ਸਿੱਖਿਆ ਮੁੰਬਈ ਤੋਂ ਹਾਸਲ ਕਰਨ ਤੋਂ ਬਾਅਦ ਉਨ੍ਹਾਂ ਨੇ ਮੁੰਬਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX