ਤਾਜਾ ਖ਼ਬਰਾਂ


ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  9 minutes ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  29 minutes ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 day ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਰਾਸ਼ਟਰੀ-ਅੰਤਰਰਾਸ਼ਟਰੀ

ਇਜ਼ਰਾਈਲ ਵਲੋਂ ਮੀਡੀਆ ਸੈਂਟਰ ਦੀ ਇਮਾਰਤ ਜ਼ਮੀਨਦੋਜ਼

ਯੇਰੂਸ਼ਲਮ, 15 ਮਈ (ਏਜੰਸੀ)-ਇਜ਼ਰਾਈਲ ਵਲੋਂ ਗਾਜ਼ਾ ਸ਼ਹਿਰ 'ਤੇ ਲਗਾਤਾਰ ਹਵਾਈ ਹਮਲੇ ਕੀਤੇ ਜਾ ਰਹੇ ਹਨ | ਇਸ ਦੌਰਾਨ ਇਜ਼ਰਾਈਲ ਨੇ ਗਾਜ਼ਾ ਸ਼ਹਿਰ 'ਚ ਮੀਡੀਆ ਸੈਂਟਰ ਦੀ ਇਕ ਬਹੁਮੰਜਿਲਾਂ ਇਮਾਰਤ 'ਤੇ ਮਿਜ਼ਾਈਲਾਂ ਦਾਗ਼ੀਆਂ | ਦੇਖਦੇ ਹੀ ਦੇਖਦੇ ਉਕਤ ਇਮਾਰਤ ਜ਼ਮੀਨਦੋਜ਼ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਐਬਟਸਫੋਰਡ, 15 ਮਈ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਬਰਨਬੀ ਵਿਖੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ 23 ਸਾਲਾ ਪੰਜਾਬੀ ਨੌਜਵਾਨ ਜਸਕੀਰਤ ਕਾਲਕਟ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਤੇ ਦੋ ਜਣਿਆਂ ਨੂੰ ਜਖ਼ਮੀ ਕਰ ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਨੀਰਾ ਟੰਡਨ ਰਾਸ਼ਟਰਪਤੀ ਬਾਈਡਨ ਦੀ ਸੀਨੀਅਰ ਸਲਾਹਕਾਰ ਨਿਯੁਕਤ

ਸਾਨ ਫਰਾਂਸਿਸਕੋ, 15 ਮਈ (ਐੱਸ.ਅਸ਼ੋਕ ਭੌਰਾ)-ਅਮਰੀਕਾ ਵੱਸਦੇ ਭਾਰਤੀਆਂ ਦੇ ਮਾਣ 'ਚ ਉਦੋਂ ਹੋਰ ਵਾਧਾ ਹੋ ਗਿਆ, ਜਦੋਂ ਭਾਰਤੀ ਮੂਲ ਦੀ ਨੀਰਾ ਟੰਡਨ ਨੂੰ ਵਾਈਟ ਹਾਊਸ 'ਚ ਰਾਸ਼ਟਰਪਤੀ ਬਾਈਡਨ ਦੀ ਸੀਨੀਅਰ ਸਲਾਹਕਾਰ ਨਿਯੁਕਤ ਕੀਤਾ ਗਿਆ | ਵਾਈਟ ਹਾਊਸ ਦੇ ਇਕ ਅਧਿਕਾਰੀ ਨੇ ...

ਪੂਰੀ ਖ਼ਬਰ »

ਚੀਨ 'ਚ 2 ਤੂਫ਼ਾਨਾਂ 'ਚ 12 ਲੋਕਾਂ ਦੀ ਮੌਤ-300 ਤੋਂ ਵੱਧ ਜ਼ਖ਼ਮੀ

ਬੀਜਿੰਗ, 15 ਮਈ (ਏਜੰਸੀ)—ਮੱਧ ਤੇ ਪੂਰਬੀ ਚੀਨ 'ਚ ਦੋ ਤੂਫ਼ਾਨਾਂ 'ਚ ਘੱਟ ਤੋਂ ਘੱਟ 12 ਲੋਕਾਂ ਦੀ ਮੌਤ ਹੋ ਗਈ ਤੇ 300 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ | ਚੀਨ ਦੀ ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਨੇ ਕੈਡੀਅਨ ਜ਼ਿਲ੍ਹਾ ਸਰਕਾਰ ਦੇ ਹਵਾਲੇ ਨਾਲ ਦੱਸਿਆ ਕਿ ਵੁਹਾਨ ਸਰਕਾਰ ਨੇ ...

ਪੂਰੀ ਖ਼ਬਰ »

ਬਾਈਡਨ ਵਲੋਂ 'ਹੀਰੋਜ਼ ਗਾਰਡਨ' ਬਣਾਉਣ ਸਮੇਤ ਸਾਬਕਾ ਰਾਸ਼ਟਰਪਤੀ ਟਰੰਪ ਦੇ ਕਈ ਆਦੇਸ਼ ਰੱਦ

ਸੈਕਰਾਮੈਂਟੋ, 15 ਮਈ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਜੋ ਬਾਈਡਨ ਨੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਵਲੋਂ 'ਨੈਸ਼ਨਲ ਗਾਰਡਨ ਆਫ਼ ਅਮੈਰੀਕਨ ਹੀਰੋਜ਼' ਬਣਾਉਣ ਸਮੇਤ ਹੋਰ ਕਈ ਮੁੱਦਿਆਂ 'ਤੇ ਜਾਰੀ ਕੀਤੇ ਸਰਕਾਰੀ ਆਦੇਸ਼ ਰੱਦ ਕਰ ਦਿੱਤੇ ਹਨ | ਸਾਬਕਾ ਰਾਸ਼ਟਰਪਤੀ ਟਰੰਪ ਦਾ 'ਨੈਸ਼ਨਲ ਗਾਰਡਨ ਆਫ਼ ਅਮੈਰੀਕਨ ਹੀਰੋਜ਼' ਇਕ ਵਿਸ਼ੇਸ਼ ਪ੍ਰਾਜੈਕਟ ਸੀ, ਜਿਸ 'ਚ ਅਮਰੀਕਾ ਦੇ ਗੌਰਵ ਨੂੰ ਵਿਖਾਇਆ ਜਾਣਾ ਸੀ ਤੇ ਦੱਸਿਆ ਜਾਣਾ ਸੀ ਕਿ ਸਾਡਾ ਦੇਸ਼ ਹੋਰਨਾਂ ਨਾਲੋਂ ਕਿਸ ਤਰ੍ਹਾਂ ਬਿਹਤਰ ਹੈ | ਟਰੰਪ ਨੇ ਕਿਹਾ ਸੀ ਇਸ ਬਾਗ਼ ਸਾਡੇ ਨਾਇਕਾਂ, ਸਾਡੀਆਂ ਕਦਰਾਂ ਕੀਮਤਾਂ ਤੇ ਸਮੁੱਚੇ ਜੀਵਨ ਦੇ ਢੰਗ-ਤਰੀਕੇ ਨੂੰ ਮਿਟਾਉਣ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਦਾ ਜਵਾਬ ਹੋਵੇਗਾ | ਟਰੰਪ ਨੇ 2020 'ਚ 'ਮਾਊਾਟ ਰਸ਼ਮੋਰ' ਅੱਗੇ ਇਹ ਗਾਰਡਨ ਬਣਾਉਣ ਦਾ ਐਲਾਨ ਕਰਦਿਆਂ ਕਿਹਾ ਸੀ ਕਿ ਉਹ ਆਸ ਕਰਦੇ ਹਨ ਕਿ ਇਹ ਬਾਗ਼ ਆਜ਼ਾਦੀ ਦੀ 250ਵੀਂ ਵਰੇ੍ਹਗੰਢ ਮੌਕੇ 4 ਜੁਲਾਈ 2026 ਨੂੰ ਆਮ ਜਨਤਾ ਲਈ ਖੋਲ੍ਹ ਦਿੱਤਾ ਜਾਵੇਗਾ | ਬਾਈਡਨ ਨੇ ਸਾਬਕਾ ਰਾਸ਼ਟਰਪਤੀ ਵਲੋਂ ਜਾਰੀ ਉਹ ਆਦੇਸ਼ ਵੀ ਰੱਦ ਕਰ ਦਿੱਤਾ, ਜਿਸ ਅਨੁਸਾਰ ਕਾਨੂੰਨੀ ਪ੍ਰਵਾਸੀਆਂ ਲਈ ਸਿਹਤ ਬੀਮਾ ਜ਼ਰੂਰੀ ਕਰ ਦਿੱਤਾ ਗਿਆ ਸੀ | ਬਾਈਡਨ ਨੇ ਕਿਹਾ ਕਿ ਉਨ੍ਹਾਂ ਪ੍ਰਵਾਸੀਆਂ ਜੋ ਵਿੱਤੀ ਸਾਧਨਾਂ ਦੀ ਘਾਟ ਕਾਰਨ ਸਿਹਤ ਬੀਮਾ ਨਹੀਂ ਖ਼ਰੀਦ ਸਕਦੇ, ਨੂੰ ਰੋਕਣਾ ਅਮਰੀਕਾ ਲਈ ਫ਼ਾਇਦੇਮੰਦ ਨਹੀਂ ਹੈ | ਰਾਸ਼ਟਰਪਤੀ ਨੇ ਹੋਰ ਜਿਹੜੇ ਟਰੰਪ ਵਲੋਂ ਜਾਰੀ ਆਦੇਸ਼ ਰੱਦ ਕੀਤੇ ਹਨ, ਉਨ੍ਹਾਂ 'ਚ ਇਤਿਹਾਸਕ ਯਾਦਗਾਰਾਂ ਦੀ ਮਾਣਹਾਨੀ ਲਈ ਸਖ਼ਤ ਸਜ਼ਾਵਾਂ ਦੀ ਵਿਵਸਥਾ ਕਰਨਾ, ਸੋਸ਼ਲ ਮੀਡੀਆ ਕੰਪਨੀਆਂ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਆਸਾਨ ਬਣਾਉਣਾ, ਅਮਰੀਕੀ ਵਿਦੇਸ਼ ਸਹਾਇਤਾ ਉੱਪਰ ਲੋਗੋ ਸਮੇਤ ਟਰੇਡ ਮਾਰਕ ਲਾਉਣ ਜਿਸ ਤੋਂ ਪਤਾ ਲੱਗੇ ਕਿ ਇਹ ਅਮਰੀਕੀ ਕਰ ਦਾਤਾ ਦੁਆਰਾ ਦਿੱਤੀ ਗਈ ਹੈ ਤੇ ਸੰਘੀ ਕਾਨੂੰਨਾਂ ਦੀ ਉਲੰਘਣਾ ਦੇ ਮਾਮਲੇ 'ਚ ਅਪਰਾਧਕ ਜਵਾਬਦੇਹੀ ਨੂੰ ਘਟਾਉਣਾ ਸ਼ਾਮਿਲ ਹਨ |

ਖ਼ਬਰ ਸ਼ੇਅਰ ਕਰੋ

 

ਬਰਤਾਨੀਆ ਨੇ ਕੋਰੋਨਾ ਟੀਕੇ ਦੀ ਦੂਜੀ ਖੁਰਾਕ ਦੇਣ ਦਾ ਵਕਫ਼ਾ ਘਟਾ ਕੇ 8 ਹਫ਼ਤੇ ਕੀਤਾ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਨੇ ਆਕਸਫੋਰਡ/ਐਸਟਰਾਜ਼ੈਨਿਕਾ (ਕੋਵੀਸ਼ੀਲਡ) ਟੀਕੇ ਦੀ ਦੂਜੀ ਖ਼ੁਰਾਕ ਦੇਣ ਦੇ 12 ਹਫ਼ਤਿਆਂ ਦੇ ਵਕਫ਼ੇ ਨੂੰ ਘਟਾ ਕੇ 8 ਹਫ਼ਤੇ ਕਰ ਦਿੱਤਾ ਹੈ | ਐੱਨ.ਐੱਚ.ਐਸ. ਇੰਗਲੈਂਡ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਹੁਣ ...

ਪੂਰੀ ਖ਼ਬਰ »

ਬਿ੍ਟਿਸ਼ ਕੋਲੰਬੀਆ ਵਲੋਂ ਭਾਰਤ ਨੂੰ 3 ਕਰੋੜ ਦੀ ਮਦਦ

ਐਬਟਸਫੋਰਡ, 15 ਮਈ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਮੁੱਖ ਮੰਤਰੀ ਜੌਹਨ ਹੌਰਗਨ ਨੇ ਭਾਰਤ 'ਚ ਕੋਰੋਨਾ ਪੀੜਤਾਂ ਦੀ ਮਦਦ ਕਰਨ ਵਾਸਤੇ 5 ਲੱਖ ਡਾਲਰ ਭਾਵ 3 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਰਾਸ਼ੀ ਕੋਵਿਡ-19 ...

ਪੂਰੀ ਖ਼ਬਰ »

ਯਾਤਰਾ ਪਾਬੰਦੀਆਂ ਖ਼ਤਮ ਹੋਣ ਪਿੱਛੋਂ ਆਸਟ੍ਰੇਲੀਆਈ ਨਾਗਰਿਕਾਂ ਨੂੰ ਲੈ ਕੇ ਭਾਰਤ ਤੋਂ ਪੁੱਜਾ ਪਹਿਲਾ ਜਹਾਜ਼

ਮੈਲਬੌਰਨ, 15 ਮਈ (ਏਜੰਸੀ)-ਭਾਰਤ 'ਚ ਕੋਵਿਡ-19 ਸਿਹਤ ਸੰਕਟ ਕਾਰਨ ਲਗਾਈ ਗਈ ਦੋ ਹਫ਼ਤਿਆਂ ਦੀ ਪਾਬੰਦੀ ਖ਼ਤਮ ਹੋਣ ਪਿੱਛੋਂ ਪਹਿਲਾ ਜਹਾਜ਼ ਭਾਰਤ 'ਚ ਫਸੇ ਆਸਟ੍ਰੇਲਿਆਈ ਨਾਗਰਿਕਾਂ ਨੂੰ ਲੈ ਕੇ ਸਨਿੱਚਰਵਾਰ ਨੂੰ ਆਸਟ੍ਰੇਲਿਆਈ ਦੇ ਡਾਰਵਿਨ ਪਹੁੰਚਿਆ | ਪਾਬੰਦੀਆਂ ਖ਼ਤਮ ...

ਪੂਰੀ ਖ਼ਬਰ »

ਵਾਲਮਾਰਟ ਤੇ ਸੈਮ ਕਲੱਬ ਨੇ ਆਪਣੇ ਮੁਲਾਜ਼ਮਾਂ ਤੇ ਗਾਹਕਾਂ ਲਈ ਹਟਾਈ ਮਾਸਕ ਪਹਿਨਣ ਦੀ ਸ਼ਰਤ

ਸੈਕਰਾਮੈਂਟੋ, 15 ਮਈ (ਹੁਸਨ ਲੜੋਆ ਬੰਗਾ)-ਵਾਲਮਾਰਟ ਤੇ ਸੈਮ'ਜ ਕਲੱਬ ਨੇ ਐਲਾਨ ਕੀਤਾ ਹੈ ਕਿ ਹੁਣ ਉਨ੍ਹਾਂ ਦੇ ਸਟੋਰਾਂ 'ਚ ਕੋਵਿਡ-19 ਟੀਕਾਕਰਨ ਕਰਵਾ ਚੁੱਕੇ ਗਾਹਕਾਂ ਤੇ ਮੁਲਾਜ਼ਮਾਂ ਨੂੰ ਮਾਸਕ ਪਹਿਨਣ ਦੀ ਲੋੜ ਨਹੀਂ ਹੈ | ਇਹ ਫ਼ੈਸਲਾ ਸੈਂਟਰ ਫ਼ਾਰ ਡਸੀਜ਼ ਕੰਟਰੋਲ ਤੇ ...

ਪੂਰੀ ਖ਼ਬਰ »

54 ਦੀ ਹੋਈ ਮਾਧੁਰੀ ਦੀਕਸ਼ਿਤ

ਮੁੰਬਈ, 15 ਮਈ (ਏਜੰਸੀ)-ਬਾਲੀਵੁੱਡ ਅਦਾਕਾਰਾ ਮਾਧੁਰੀ ਦੀਕਸ਼ਿਤ ਅੱਜ 54 ਸਾਲਾ ਦੀ ਹੋ ਗਈ ਹੈ | ਮਾਧੁਰੀ ਦਾ ਜਨਮ 15 ਮਈ 1967 ਨੂੰ ਮੁੰਬਈ 'ਚ ਇਕ ਮੱਧ ਵਰਗੀ ਮਰਾਠੀ ਬ੍ਰਾਹਮਣ ਪਰਿਵਾਰ 'ਚ ਹੋਇਆ | ਸ਼ੁਰੂਆਤੀ ਸਿੱਖਿਆ ਮੁੰਬਈ ਤੋਂ ਹਾਸਲ ਕਰਨ ਤੋਂ ਬਾਅਦ ਉਨ੍ਹਾਂ ਨੇ ਮੁੰਬਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX