ਤਾਜਾ ਖ਼ਬਰਾਂ


ਮੱਧ ਪ੍ਰਦੇਸ਼:ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ
. . .  1 minute ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ ਦੇ ਪਿੰਡ ਮੁੰਗੌਲੀ 'ਚ ਖੇਤ 'ਚ ਖੇਡਦੇ ਹੋਏ ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਲਈ ਬਚਾਅ ਕਾਰਜ ਪੂਰੇ ਜ਼ੋਰਾਂ 'ਤੇ ਚੱਲ...
ਲੋਪੋਕੇ ਪੁਲਿਸ ਵਲੋਂ 5 ਲੱਖ 95 ਹਜ਼ਾਰ ਦੀ ਡਰੱਗ ਮਨੀ ਤੇ ਹੈਰੋਇਨ ਸਮੇਤ ਤਿੰਨ ਕਾਬੂ
. . .  6 minutes ago
ਚੋਗਾਵਾਂ, 7 ਜੂਨ (ਗੁਰਵਿੰਦਰ ਸਿੰਘ ਕਲਸੀ)-ਡੀ.ਐਸ.ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਐਸ.ਐਚ.ਓ. ਹਰਪਾਲ ਸਿੰਘ ਸੋਹੀ ਤੇ ਪੁਲਿਸ ਪਾਰਟੀਆਂ ਵਲੋਂ ਟੀਮਾਂ ਬਣਾਕੇ ਪਿੰਡਾਂ ਵਿਚ ਗਸ਼ਤ ਦੌਰਾਨ...
ਅਗਲੇ 24 ਘੰਟਿਆਂ ਦੌਰਾਨ ਗੰਭੀਰ ਚੱਕਰਵਾਤੀ ਤੂਫਾਨ-ਮੌਸਮ ਵਿਭਾਗ
. . .  12 minutes ago
ਨਵੀਂ ਦਿੱਲੀ, 7 ਜੂਨ-ਮੌਸਮ ਵਿਭਾਗ ਅਨੁਸਾਰ ਪੂਰਬੀ ਮੱਧ ਅਤੇ ਨਾਲ ਲੱਗਦੇ ਦੱਖਣ-ਪੂਰਬੀ ਅਰਬ ਸਾਗਰ ਉੱਤੇ ਗੰਭੀਰ ਚੱਕਰਵਾਤੀ ਤੂਫ਼ਾਨ ਬਿਪਰਜੋਏ ਗੋਆ ਦੇ ਪੱਛਮ-ਦੱਖਣ-ਪੱਛਮ ਵਿਚ ਲਗਭਗ 890 ਕਿਲੋਮੀਟਰ...
ਰਾਜਸਥਾਨ: ਟਰੱਕ ਅਤੇ ਕਾਰ ਦੀ ਟੱਕਰ 'ਚ 4 ਮੌਤਾਂ
. . .  about 1 hour ago
ਜੈਪੁਰ, 7 ਜੂਨ-ਰਾਜਸਥਾਨ ਦੇ ਫ਼ਤਹਿਪੁਰ ਇਲਾਕੇ 'ਚ ਸਾਲਾਸਰ-ਫਤਿਹਪੁਰ ਮਾਰਗ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ 4 ਲੋਕਾਂ ਦੀ ਮੌਤ ਹੋ...
ਰਾਸ਼ਟਰਪਤੀ ਦਰੋਪਦੀ ਮੁਰਮੂ ਸਰਕਾਰੀ ਦੌਰੇ ਤੇ ਸਰਬੀਆ ਲਈ ਹੋਏ ਰਵਾਨਾ
. . .  about 1 hour ago
ਪੈਰਾਮਾਰੀਬੋ, 7 ਜੂਨ-ਆਪਣੇ ਦੋ ਦੇਸ਼ਾਂ ਦੇ ਦੌਰੇ ਦੇ ਅਗਲੇ ਪੜਾਅ ਵਿਚ, ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੀ ਆਪਣੀ ਯਾਤਰਾ ਦੀ ਸਮਾਪਤੀ ਤੋਂ ਬਾਅਦ ਸਰਬੀਆ ਲਈ ਰਵਾਨਾ ਹੋ ਗਏ ਹਨ।ਉਹ ਸਰਬੀਆ ਦੇ ਰਾਸ਼ਟਰਪਤੀ...।
ਭਿਆਨਕ ਦੁਰਘਟਨਾ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਸੇਵਾਵਾਂ ਬਹਾਲ ਕਰਨ ਲਈ ਤਿਆਰ
. . .  about 2 hours ago
ਨਵੀਂ ਦਿੱਲੀ, 7 ਜੂਨ - ਭਿਆਨਕ ਰੇਲ ਹਾਦਸੇ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਆਪਣੀਆਂ ਸੇਵਾਵਾਂ ਦੁਬਾਰਾ ਸ਼ੁਰੂ ਕਰਨ ਜਾ ਰਹੀ ਹੈ। ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਆਦਿਤਿਆ ਕੁਮਾਰ ਚੌਧਰੀ...
ਮੱਧ ਪ੍ਰਦੇਸ਼: ਬੋਰਵੈਲ ਚ ਡਿਗੀ ਢਾਈ ਸਾਲ ਦੀ ਬੱਚੀ
. . .  about 2 hours ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸੀਹੋਰ ਜ਼ਿਲ੍ਹੇ ਦੇ ਮੁੰਗਵਾਲੀ ਪਿੰਡ ਵਿਚ ਖੇਡਦੇ ਸਮੇਂ ਢਾਈ ਸਾਲ ਦੀ ਬੱਚੀ ਬੋਰਵੈਲ ਵਿਚ ਡਿਗ ਪਈ। ਬੱਚੀ ਨੂੰ ਬੋਰਵੈਲ ਚੋਂ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਤੋਂ
. . .  about 2 hours ago
ਲੰਡਨ, 7 ਜੂਨ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਲੰਡਨ ਦੇ ਓਵਲ ਸਟੇਡੀਅਮ 'ਚ ਹੋਵੇਗਾ। ਭਾਰਤੀ ਸਮੇਂ ਅਨੁਸਾਰ ਇਹ ਫਾਈਨਲ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਲਾਪਤਾ ਬੈਂਕ ਮੁਲਾਜ਼ਮ ਦੀ ਲਾਸ਼ ਮਿਲੀ

ਰੁਪਾਣਾ, 15 ਮਈ (ਜਗਜੀਤ ਸਿੰਘ)-ਨਜ਼ਦੀਕੀ ਪਿੰਡ ਦਬੜਾ ਦਾ ਵਾਸੀ ਸੁਮਨ ਕੁਮਾਰ ਪੁੱਤਰ ਭਗਵਾਨ ਦਾਸ ਜੋ ਕਿ ਪੰਜਾਬ ਨੈਸ਼ਨਲ ਬੈਂਕ ਲੱਖੇਵਾਲੀ 'ਚ ਸੇਵਾ ਨਿਭਾਅ ਰਿਹਾ ਸੀ | 12 ਮਈ ਨੂੰ ਬੈਂਕ 'ਚ ਜ਼ਰੂਰੀ ਕੰਮਕਾਰ ਲਈ 2 ਵਜੇ ਛੁੱਟੀ ਲੈ ਕੇ ਆਇਆ, ਪਰ ਸ਼ਾਮ ਤੱਕ ਘਰ ਵਾਪਸ ਨਾ ਆਉਣ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਣ ਲਈ ਹਰੇਕ ਵਿਅਕਤੀ ਟੀਕਾਕਰਨ ਕਰਵਾਏ-ਡੀ. ਐਸ. ਪੀ.

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਡੀ.ਐਸ.ਪੀ. ਹਰਵਿੰਦਰ ਸਿੰਘ ਚੀਮਾ ਨੇ ਸਿਹਤ ਵਿਭਾਗ ਵਲੋਂ ਲਾਏ ਕੈਂਪ ਵਿਚ ਟੀਕਾਕਰਨ ਕਰਵਾਇਆ | ਇਸ ਮੌਕੇ ਉਨ੍ਹਾਂ ਨਾਲ ਮੁਕਤੀਸਰ ਵੈੱਲਫੇਅਰ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ, ਐਮ.ਸੀ. ਰਾਜਬੀਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ

ਮਲੋਟ, 15 ਮਈ (ਰਣਜੀਤ ਸਿੰਘ ਪਾਟਿਲ)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਚੰਡੀਗੜ੍ਹ ਦੇ ਪੱਤਰ ਨੰ: ਈ -(9) ਪੰ: 2021/4117-38 ਮਿਤੀ 14/05/ 2021 ਰਾਹੀਂ ਭੇਜੇ ਗਏ ਨਵ ਨਿਯੁਕਤ 6 ਮੈਡੀਕਲ ਅਫ਼ਸਰਾਂ ਦੀ ਨਿਯੁਕਤੀ ਲਈ ਸਿਵਲ ਸਰਜਨ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ 15 ਮਈ 2021 ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਨਾਲ 14 ਹੋਰ ਮੌਤਾਂ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ਹੈ | ਮਿ੍ਤਕਾਂ ਵਿਚ ਸ੍ਰੀ ਮੁਕਤਸਰ ਸਾਹਿਬ 1, ਗਿੱਦੜਬਾਹਾ 2, ਮਲੋਟ 1, ਕਿੱਲਿਆਂਵਾਲੀ 2, ਘੁਮਿਆਰਾ 1, ਬਾਦੀਆਂ 1, ਮਧੀਰ 1, ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਟਿਕਰੀ ਬਾਰਡਰ 'ਤੇ ਇਕ ਮਹੀਨਾ ਲੰਗਰ ਲਾਏਗੀ-ਜਥੇ: ਕਾਉਣੀ

ਸ੍ਰੀ ਦਰਬਾਰ ਸਾਹਿਬ ਤੋਂ ਰਾਸ਼ਨ ਦਾ ਟਰੱਕ ਰਵਾਨਾ ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਟਿਕਰੀ ਬਾਰਡਰ ਲਈ ਅੱਜ ਰਾਸ਼ਨ ਦਾ ਟਰੱਕ ਰਵਾਨਾ ਕੀਤਾ ਗਿਆ | ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਮਜ਼ਦੂਰ ਜਥੇਬੰਦੀਆਂ ਵਲੋਂ ਡੀ. ਸੀ. ਦਫ਼ਤਰ ਅੱਗੇ ਧਰਨਾ 18 ਨੂੰ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਪੇਂਡੂ 'ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਿਚ ਸ਼ਾਮਿਲ ਸੱਤ ਮਜ਼ਦੂਰ ਜਥੇਬੰਦੀਆਂ ਦੇ ਸੱਦੇ ਤੇ 18 ਮਈ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਮੂਹਰੇ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਸਬੰਧੀ ਪਿੰਡ ਕੋਟਲੀ ਦੇਵਨ, ਲੰਡੇ ਰੋਡੇ, ਚੜੇ੍ਹਵਣ, ਡੋਹਕ ਵਿਖੇ ਮੀਟਿੰਗਾਂ ਕੀਤੀਆਂ ਗਈਆਂ | ਇਨ੍ਹਾਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬਲਾਕ ਪ੍ਰਧਾਨ ਕਾਕਾ ਸਿੰਘ ਖੁੰਡੇ ਹਲਾਲ ਅਤੇ ਜਸਵਿੰਦਰ ਸਿੰਘ ਸੰਗੂਧੌਣ ਨੇ ਆਖਿਆ ਕਿ ਮਜ਼ਦੂਰ ਮੰਗਾਂ ਲਈ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਤਿੱਖਾ ਕੀਤਾ ਜਾਵੇਗਾ | ਮਜ਼ਦੂਰ ਆਗੂਆਂ ਨੇ ਦੱਸਿਆ ਕਿ ਤਿੰਨੇ ਖੇਤੀ ਕਾਨੂੰਨਾਂ, ਕਿਰਤ ਕਾਨੂੰਨਾਂ 'ਚ ਕੀਤੀਆਂ ਸੋਧਾਂ ਅਤੇ ਬਿਜਲੀ ਸੋਧ ਬਿੱਲ ਦੀ ਵਾਪਸੀ ਸਮੇਤ, ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਵਾਉਣ, ਲੋੜਵੰਦਾਂ ਨੂੰ ਰਿਹਾਇਸ਼ੀ ਪਲਾਟ ਦਿਵਾਉਣ, ਪੱਕੇ ਰੁਜ਼ਗਾਰ ਦੇ ਪ੍ਰਬੰਧ ਲਈ, ਸਰਬਜਨਕ ਜਨਤਕ ਵੰਡ ਪ੍ਰਣਾਲੀ ਨੂੰ ਸੁਚਾਰੂ ਅਤੇ ਰਸੋਈ ਵਰਤੋਂ ਦੀਆਂ ਸਭਨਾਂ ਚੀਜ਼ਾਂ ਦੀ ਮੰਗ ਲਈ, ਗ਼ਰੀਬਾਂ 'ਤੇ ਹੋ ਰਹੇ ਜਬਰ ਖ਼ਿਲਾਫ਼ ਅਤੇ ਬਿਜਲੀ ਦੇ ਵਾਧੂ ਆ ਰਹੇ ਬਿੱਲਾਂ ਦੀ ਮੁਆਫ਼ੀ ਆਦਿ ਮੰਗਾਂ 'ਤੇ 18 ਮਈ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਅੱਗੇ ਧਰਨਾ ਦਿੱਤਾ ਜਾਵੇਗਾ | ਇਸ ਸਮੇਂ ਬਖ਼ਸ਼ੀਸ਼ ਸਿੰਘ, ਰਮਨਦੀਪ ਕੌਰ, ਕਰਮਜੀਤ ਕੌਰ ਕੋਟਲੀ ਦੇਵਨ, ਜਸਪ੍ਰੀਤ ਕੌਰ, ਸੁਖਜੀਤ ਕੌਰ, ਨਿੰਦਰ ਕੌਰ ਲੰਡੇ ਰੋਡੇ, ਕੁਲਦੀਪ ਸਿੰਘ, ਗੁਰਦੀਪ ਕੌਰ, ਪ੍ਰੀਤਮ ਸਿੰਘ ਚੜੇ੍ਹਵਣ ਆਦਿ ਸ਼ਾਮਿਲ ਸਨ |

ਖ਼ਬਰ ਸ਼ੇਅਰ ਕਰੋ

 

ਕੁੱਟਮਾਰ ਕਰਨ ਸਬੰਧੀ ਧਮਕੀਆਂ ਤੋਂ ਪ੍ਰੇਸ਼ਾਨ ਵਿਅਕਤੀ ਨੇ ਨਿਗਲੀ ਜਹਿਰ, ਮੌਤ

ਸ੍ਰੀ ਮੁਕਤਸਰ ਸਾਹਿਬ, 15 ਮਈ (ਹਰਮਹਿੰਦਰ ਪਾਲ)-ਪਿੰਡ ਦੇ ਹੀ ਇਕ ਵਿਅਕਤੀ ਤੋਂ ਕੁੱਟਮਾਰ ਕਰਨ ਸਬੰਧੀ ਮਿਲਦੀਆਂ ਧਮਕੀਆਂ ਤੋਂ ਪ੍ਰੇਸ਼ਾਨ ਆ ਕੇ ਚੱਕ ਜਵਾਹਰੇਵਾਲਾ ਦੇ ਵਾਸੀ ਇਕ ਵਿਅਕਤੀ ਨੇ ਜ਼ਹਿਰੀਲੀ ਦਵਾਈ ਪੀ ਲਈ, ਜਿਸ ਕਾਰਨ ਉਸਦੀ ਇਲਾਜ ਦੌਰਾਨ ਮੌਤ ਹੋ ਗਈ, ਜਿਸ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਮਾਈਕਰੋ ਕੰਟੇਨਮੈਂਟ ਜੋਨ ਵਿਚ ਲਏ ਕੋਰੋਨਾ ਦੇ ਨਮੂਨੇ

ਲੋਕ ਅਫ਼ਵਾਹਾਂ ਤੋਂ ਸੁਚੇਤ ਰਹਿਣ ਮੰਡੀ ਬਰੀਵਾਲਾ, 15 ਮਈ (ਨਿਰਭੋਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਨੇ ਹਰੀਕੇ ਕਲਾਂ ਵਿਚ ਮਾਈਕਰੋ ...

ਪੂਰੀ ਖ਼ਬਰ »

ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣਾ ਕੈਪਟਨ ਦਾ ਸ਼ਲਾਘਾਯੋਗ ਫ਼ੈਸਲਾ-ਭੁੱਟੀਵਾਲਾ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਨੇ ਈਦ ਦੇ ਪਾਵਨ ਦਿਹਾੜੇ 'ਤੇ ਇਤਿਹਾਸਕ ਸ਼ਹਿਰ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਸਵਾਗਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਦਾ ...

ਪੂਰੀ ਖ਼ਬਰ »

8 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 15 ਮਈ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਕਿਹਾ ਕਿ ਮੁਖ਼ਬਰ ਨੇ ਇਤਲਾਹ ...

ਪੂਰੀ ਖ਼ਬਰ »

ਐਸ. ਡੀ. ਓ ਸੁਖਮੰਦਰ ਸਿੰਘ ਗਿੱਲ ਨੂੰ ਸਦਮਾ, ਪਤਨੀ ਦਾ ਦਿਹਾਂਤ

ਮਲੋਟ, 15 ਮਈ (ਅਜਮੇਰ ਸਿੰਘ ਬਰਾੜ)-ਐਸ.ਡੀ.ਓ ਬੀ.ਐਂਡ.ਆਰ ਸੁਖਮੰਦਰ ਸਿੰਘ ਗਿੱਲ ਝੋਰੜਾਂ ਵਾਲੇ ਪੁੱਡਾ ਕਾਲੋਨੀ ਮਲੋਟ ਦੀ ਪਤਨੀ ਹਰਜੀਤ ਕੌਰ (ਲਗਪਗ 50 ਸਾਲ) ਦਾ ਦਿਹਾਂਤ ਹੋ ਗਿਆ ਹੈ | ਸਰਦਾਰਨੀ ਹਰਜੀਤ ਕੌਰ ਜੋ ਕਾਫ਼ੀ ਦਿਨਾਂ ਤੋਂ ਜ਼ਿਆਦਾ ਬਿਮਾਰ ਹੋਣ ਕਰਕੇ ਜੇਰੇ ਇਲਾਜ ...

ਪੂਰੀ ਖ਼ਬਰ »

ਸ੍ਰੀ ਮੋਹਨ ਲਾਲ ਮਲੋਟ ਸਿਟੀ ਦੇ ਐਸ. ਐਚ. ਓ. ਬਣੇ

ਮਲੋਟ, 15 ਮਈ (ਅਜਮੇਰ ਸਿੰਘ ਬਰਾੜ)-ਸ੍ਰੀ ਮੋਹਨ ਲਾਲ ਨੂੰ ਥਾਣਾ ਸਿਟੀ ਮਲੋਟ ਦਾ ਨਵਾਂ ਐੱਸ.ਐੱਚ.ਓ ਲਾ ਦਿੱਤਾ ਗਿਆ ਹੈ | ਸ੍ਰੀ ਮੋਹਨ ਲਾਲ ਜੋ ਸ੍ਰੀ ਮੁਕਤਸਰ ਸਾਹਿਬ ਥਾਣਾ ਸਿਟੀ ਵਿਖੇ ਐੱਸ.ਐੱਚ.ਓ ਵਜੋਂ ਸੇਵਾਵਾਂ ਨਿਭਾ ਰਹੇ ਸਨ ਤੇ ਹੁਣ ਮਲੋਟ ਸਿਟੀ ਵਿਖੇ ਆਪਣੀਆਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ 'ਚ ਅਫ਼ਸਰਸ਼ਾਹੀ ਵਲੋਂ ਮਨਮਰਜ਼ੀ ਤੇ ਮਸ਼ੀਨੀ ਫ਼ੈਸਲੇ ਕਰਨ ਦੀ ਡੀ. ਟੀ. ਐਫ ਨੇ ਕੀਤੀ ਸਖ਼ਤ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ.) ਪੰਜਾਬ ਨੇ ਸਿੱਖਿਆ ਵਿਭਾਗ 'ਚ ਪੰਜਾਬ ਸਰਕਾਰ ਦੇ 50 ਪ੍ਰਤੀਸ਼ਤ ਸਟਾਫ਼ ਹਾਜ਼ਰੀ ਦੇ ਫ਼ੈਸਲੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਅਤੇ ਹੋਰਨਾਂ ਕਈ ਮਾਮਲਿਆਂ ਵਿਚ ਵੀ ...

ਪੂਰੀ ਖ਼ਬਰ »

ਲੋਹੇ ਦੀਆਂ ਚਾਦਰਾਂ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ

ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਸਥਾਨਕ ਫ਼ੋਕਲ ਪੁਆਇੰਟ ਵਿਚ ਵਾਪਰੀ ਦੁਖਦਾਇਕ ਘਟਨਾ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਗੁਰਪ੍ਰੀਤ ਸਿੰਘ (22) ਆਪਣੇ ਪਿੱਛੇ ਪਤਨੀ ਅਤੇ ਡੇਢ ਸਾਲ ਦੀ ਬੇਟੀ ਸਮੇਤ ਸਮੁੱਚੇ ਪਰਿਵਾਰ ਨੂੰ ਵਿਲਕਦਿਆਂ ਛੱਡ ਗਿਆ | ...

ਪੂਰੀ ਖ਼ਬਰ »

ਪੈਰੋਲ 'ਤੇ ਗਏ ਕੈਦੀ ਵਲੋਂ ਵਾਪਸ ਨਾ ਪਰਤਨ 'ਤੇ ਮਾਮਲਾ ਦਰਜ

ਫ਼ਰੀਦਕੋਟ, 15 ਮਈ (ਸਰਬਜੀਤ ਸਿੰਘ)-ਬਰਨਾਲਾ ਜੇਲ੍ਹ 'ਚ ਸਜ਼ਾ ਕੱਟ ਰਹੇ ਕੈਦੀ ਵਲੋਂ ਪੈਰੋਲ 'ਤੇ ਜਾਣ ਤੋਂ ਬਾਅਦ ਪੈਰੋਲ ਖ਼ਤਮ ਹੋਣ 'ਤੇ ਜੇਲ੍ਹ 'ਚ ਵਾਪਸ ਨਾ ਪਰਤਨ 'ਤੇ ਜੇਲ੍ਹ ਅਧਿਕਾਰੀ ਵਲੋਂ ਕੈਦੀ ਵਿਰੁੱਧ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ | ਪੁਲਿਸ ਵਲੋਂ ਜੇਲ੍ਹ ...

ਪੂਰੀ ਖ਼ਬਰ »

ਸਵੱਛ ਭਾਰਤ ਅਭਿਆਨ ਤਹਿਤ ਮੁਹੱਲਾ ਵਾਸੀਆਂ ਨਾਲ ਮੀਟਿੰਗ

ਕੋਟਕਪੂਰਾ, 15 ਮਈ (ਮੋਹਰ ਗਿੱਲ, ਮੇਘਰਾਜ)-ਸਵੱਛ ਭਾਰਤ ਅਭਿਆਨ ਤਹਿਤ ਮੁਹੱਲਾ ਪ੍ਰਤਾਪ ਨਗਰ ਨੂੰ ਇਕ ਮਾਡਲ ਕਾਲੋਨੀ ਬਣਾਉਣ ਅਤੇ ਇਸ ਇਲਾਕੇ ਨੂੰ ਪਲਾਸਟਿਕ ਮੁਕਤ ਇਲਾਕਾ ਬਣਾਉਣ ਦੀ ਲੜੀ ਤਹਿਤ ਮੁਹੱਲਾ ਵਾਸੀਆਂ ਦੀ ਮੀਟਿੰਗ, ਸਵੱਛ ਭਾਰਤ ਅਭਿਆਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਫ਼ਰੀਦਕੋਟ ਵਲੋਂ ਸੀ. ਐਚ. ਸੀ. ਬਾਜਾਖਾਨਾ ਦਾ ਦੌਰਾ

ਬਾਜਾਖਾਨਾ, 15 ਮਈ (ਜਗਦੀਪ ਸਿੰਘ ਗਿੱਲ)-ਅੱਜ ਬਾਅਦ ਦੁਪਹਿਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆਂ ਵਲੋਂ ਅਚਾਨਕ ਕਮਿਊਨਿਟੀ ਹੈਲਥ ਸੈਂਟਰ ਬਾਜਾਖਾਨਾ ਦਾ ਦੌਰਾ ਕੀਤਾ ਅਤੇ ਮੌਕੇ 'ਤੇ ਹਾਜ਼ਰ ਇੰਚਾਰਜ ਸੀਨੀਅਰ ਮੈਡੀਕਲ ਅਫ਼ਸਰ ਬਾਜਾਖਾਨਾ ਡਾ: ...

ਪੂਰੀ ਖ਼ਬਰ »

ਸਾਵਧਾਨੀ ਤੇ ਸਹੀ ਸਮੇਂ ਕਰਵਾਇਆ ਟੀਕਾਕਰਨ ਹੀ ਕੋਰੋਨਾ ਤੋਂ ਬਚਾ ਸਕਦਾ-ਬੱਬੂ ਬਰਾੜ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਰੋਜ਼ ਇਨਕਲੇਵ ਵਿਕਾਸ ਅਤੇ ਭਲਾਈ ਸੁਸਾਇਟੀ ਦੇ ਪ੍ਰਧਾਨ ਰਜਿੰਦਰ ਸਿੰਘ (ਬੱਬੂ) ਬਰਾੜ ਨੇ ਅਪੀਲ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਤੋਂ ਆਪਣੇ ਆਪ ਤੇ ਆਪਣੇ ਪਰਿਵਾਰ ਨੂੰ ਬਚਾਉਣ ਵਾਸਤੇ ਸਾਨੂੰ ਸਰਕਾਰ ਵਲੋਂ ਸਮੇਂ-ਸਮੇਂ ਜਾਰੀ ...

ਪੂਰੀ ਖ਼ਬਰ »

ਪਾਣੀ ਦੇ ਨਿਕਾਸ ਦੀ ਸਮੱਸਿਆ ਤੋਂ ਪਿੰਡ ਔਲਖ ਦੇ ਬਾਸ਼ਿੰਦਿਆਂ ਨੂੰ ਮਿਲੀ ਨਿਜ਼ਾਤ-ਊਧਮ ਔਲਖ

ਪੰਜਗਰਾਂਈ ਕਲਾਂ, 15 ਮਈ (ਸੁਖਮੰਦਰ ਸਿੰਘ ਬਰਾੜ)-ਪਿੰਡ ਔਲਖ ਦੇ ਵਾਸੀ ਪਿੰਡ ਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਲੈ ਕੇ ਲੰਮੇ ਸਮੇਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਸਨ | ਪਾਣੀ ਦੇ ਨਿਕਾਸ ਲਈ ਪਿੰਡ ਦੀ ਪੰਚਾਇਤ ਵੀ ਯਤਨਸ਼ੀਲ ਸੀ ਪ੍ਰੰਤੂ 5 ਕਿਲੋਮੀਟਰ ਲੰਬੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਮਹਿੰਗਾਈ ਤੇ ਬੇਰੁਜ਼ਗਾਰੀ ਨੇ ਗ਼ਰੀਬਾਂ ਦਾ ਕਚੂੰਮਰ ਕੱਢਿਆ-ਗੋਰਾ ਪਿੱਪਲੀ

ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਵਲੋਂ ਹਲਕਾ ਕੋਟਕਪੂਰਾ ਦੇ ਪਿੰਡ ਮੋਰਾਂਵਾਲੀ ਵਿਖੇ ਨਰੇਗਾ ਮਜ਼ਦੂਰਾਂ ਅਤੇ ਆਮ ਵਰਕਰਾਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਨਰੇਗਾ ...

ਪੂਰੀ ਖ਼ਬਰ »

ਲੱਖੋਵਾਲ ਯੂਨੀਅਨ ਦੇ ਇੰਦਰਜੀਤ ਸਿੰਘ ਸੰਧੂ ਸਾਥੀਆਂ ਸਮੇਤ ਪੰਜਾਬ ਕਿਸਾਨ ਯੂਨੀਅਨ 'ਚ ਰਲੇ

ਮਲੋਟ, 15 ਮਈ (ਅਜਮੇਰ ਸਿੰਘ ਬਰਾੜ)-ਪੰਜਾਬ ਕਿਸਾਨ ਯੂਨੀਅਨ (ਸਬੰਧਿਤ ਕੁੱਲ ਹਿੰਦ ਕਿਸਾਨ ਮਹਾਂ ਸਭਾ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪਿੰਡ ਅਸਪਾਲਾਂ ਵਿਖੇ ਹੋਈ | ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਰੋੜਾਂਵਾਲਾ ਦੀ ਪ੍ਰਧਾਨਗੀ 'ਚ ਹੋਈ ਇਸ ਮੀਟਿੰਗ ਦੌਰਾਨ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਡਾ. ਪ੍ਰਭਦੀਪ ਚਾਵਲਾ ਨੇ 'ਵਾਸ਼' ਪ੍ਰੋਗਰਾਮ ਸਫ਼ਲਤਾਪੂਰਵਕ ਕੀਤਾ ਮੁਕੰਮਲ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਫ਼ਰੀਦਕੋਟ ਅਧੀਨ ਪੀ.ਐਚ.ਸੀ ਜੰਡ ਸਾਹਿਬ ਵਿਖੇ ਮੀਡੀਆ ਅਫ਼ਸਰ ਬੀ.ਈ.ਈ ਡਾ. ਪ੍ਰਭਦੀਪ ਸਿੰਘ ਚਾਵਲਾ ਜੋ ਪਿਛਲੇ ਕਈ ਸਾਲਾਂ ਤੋਂ ਮਾਸਟਰ ਟ੍ਰੇਨਰ ਮਿਸ਼ਨ ਸਵੱਛ ਪੰਜਾਬ, ਟ੍ਰੇਨਰ ਪੇਂਡੂ ਸਿਹਤ ਸਫਾਈ ਤੇ ਪੋਸ਼ਣ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਸਟੱਡੀ ਵੀਜ਼ਾ ਲਗਵਾਇਆ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਜੋਤੀ ਕੌਰ ਦਾ ਕੈਨੇਡਾ ਸਟੱਡੀ ਵੀਜ਼ਾ ਬਹੁਤ ਘੱਟ ਦਿਨਾਂ ਵਿਚ ਲਗਾ ਕੇ ਦਿੱਤਾ | ਜੋਤੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਸ ਦਾ ਕੈਨੇਡਾ ਵਿਚ ਪੜ੍ਹਾਈ ਕਰਨ ਦਾ ਸੁਪਨਾ ਅਚੀਵਰ ਪੁਆਇੰਟ ...

ਪੂਰੀ ਖ਼ਬਰ »

ਈਦ ਦਾ ਤਿਉਹਾਰ ਮਨਾਇਆ

ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ)-ਮੁਸਲਿਮ ਭਾਈਚਾਰੇ ਵਲੋਂ ਪਿੰਡ ਢਿੱਲਵਾਂ ਕਲਾਂ ਵਿਖੇ ਈਦ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਭਨਾਂ ਨੇ ਇਕ ਦੂਜੇ ਨੂੰ ਈਦ ਮੁਬਾਰਕ ਕਹੀ | ਥਾਣਾ ਸਦਰ ਕੋਟਕਪੂਰਾ ਦੇ ਐਸ.ਐਚ.ਓ ਜਗਬੀਰ ਸਿੰਘ, ਏ.ਐਸ.ਆਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX