ਮਾਨਸਾ, 15 ਮਈ (ਬਲਵਿੰਦਰ ਸਿੰਘ ਧਾਲੀਵਾਲ)-ਤਿੰਨ ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਲਗਾਏ ਧਰਨੇ 228ਵੇਂ ਦਿਨ 'ਚ ਦਾਖਲ ਹੋ ਗਏ ਹਨ | ਸਥਾਨਕ ਰੇਲਵੇ ਪਾਰਕ 'ਚ ਪ੍ਰਦਰਸ਼ਨ ਮੌਕੇ ...
ਬਰੇਟਾ, 15 ਮਈ (ਪਾਲ ਸਿੰਘ ਮੰਡੇਰ)- ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ 17 ਮਈ ਨੂੰ ਸਿੱਖਿਆ ਮੰਤਰੀ ਸੰਗਰੂਰ ਵਿਖੇ ਕੋਠੀ ਦੇ ਘਿਰਾਓ ਦੀ ਤਿਆਰੀ ਅਤੇ 31 ਮਈ ਨੂੰ ਬੇਰੁਜ਼ਗਾਰ ਅਧਿਆਪਕ ਅਤੇ ਮਾਪੇ ਐਕਸ਼ਨ ਕਮੇਟੀ ਬਰੇਟਾ ਵਲੋਂ ਪਟਿਆਲਾ ਵਿਖੇ ਮੁੱਖ ਮੰਤਰੀ ...
ਮਲੇਰਕੋਟਲਾ, 15 ਮਈ (ਪਾਰਸ ਜੈਨ) - ਮਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਬਣਾਉਣ ਅਤੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਨਾਮ 'ਤੇ ਮੈਡੀਕਲ ਕਾਲਜ ਸਥਾਪਿਤ ਹੋਣ ਨਾਲ ਸ਼ਹਿਰ ਤਰੱਕੀ ਦੀਆਂ ਲੀਹਾਂ ਵੱਲ ਜਾਵੇਗਾ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ...
ਲਹਿਰਾਗਾਗਾ, 15 ਮਈ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸੰਗਰੂਰ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਭੇਜੀ ਦਰਖਾਸਤ ਉੱਪਰ ਕਾਰਵਾਈ ਕਰਦਿਆਂ ਜਗਰਾਜ ਸਿੰਘ ਵਾਸੀ ਬਖੋਰਾ ਖ਼ੁਰਦ ਖ਼ਿਲਾਫ਼ ਗ਼ਬਨ ਕਰਨ ਦਾ ਮੁਕੱਦਮਾ ਦਰਜ ਕੀਤਾ ਹੈ | ...
ਬਠਿੰਡਾ, 15 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ. ਐੱਫ. ਜੀ. ਆਈ.) ਬਠਿੰਡਾ ਨੇ ਆਪਣੀ ਸਮਾਜਿਕ ਅਤੇ ਨੈਤਿਕ ਜ਼ਿੰਮੇਵਾਰੀ ਨੂੰ ਸਮਝਦਿਆਂ ਵਿਸ਼ੇਸ਼ ਤੌਰ 'ਤੇ ਕੋਵਿਡ-19 ਰਿਲੀਫ਼ ਪਾਲਿਸੀ ਅਤੇ ਲਾਕਡਾਊਨ ਰਿਲੀਫ਼ ਪਾਲਿਸੀ ਸ਼ੁਰੂ ਕੀਤੀ ਹੈ | ਵਰਨਣਯੋਗ ਹੈ ਕਿ ਇਸ ਸੰਕਟਮਈ ਮਾਹੌਲ 'ਚ ਜਦੋਂ ਪੂਰਾ ਦੇਸ਼ ਇਸ ਭਿਆਨਕ ਮਹਾਂਮਾਰੀ ਨਾਲ ਲੜਾਈ ਲੜ ਰਿਹਾ ਹੈ, ਤਦ ਅੱਗੇ ਹੋ ਕੇ ਲੜਨ ਵਾਲੇ ਕੋਵਿਡ-19 ਦੇ ਯੋਧੇ ਜਿਵੇਂ ਡਾਕਟਰ, ਨਰਸਾਂ, ਪੈਰਾ ਮੈਡੀਕਲ ਸਟਾਫ਼, ਸੈਨੀਟੇਸ਼ਨ ਕਾਮੇ, ਪੁਲਿਸ ਮੁਲਾਜ਼ਮ ਅਤੇ ਮੀਡੀਆ ਕਰਮਚਾਰੀ ਆਦਿ ਆਪਣੀਆਂ ਕੀਮਤੀ ਜਾਨਾਂ ਨੂੰ ਖ਼ਤਰੇ 'ਚ ਪਾ ਕੇ ਸਾਨੂੰ ਬਚਾਉਣ ਲਈ ਹਰ ਸੰਭਵ ਉਪਰਾਲੇ ਕਰ ਰਹੇ ਹਨ | ਬੀ. ਐੱਫ. ਜੀ. ਆਈ. ਨੇ ਇਨ੍ਹਾਂ ਯੋਧਿਆਂ ਦੇ ਸਨਮਾਨ 'ਚ ਪਹਿਲੀ ਕਤਾਰ ਦੇ ਯੋਧਿਆਂ ਦੇ ਬੱਚਿਆਂ ਲਈ ਕੋਵਿਡ-19 ਰਿਲੀਫ਼ ਪਾਲਿਸੀ ਤਹਿਤ ਵਿਸ਼ੇਸ਼ ਸਕਾਲਰਸ਼ਿਪ ਦੇਣ ਦਾ ਐਲਾਨ ਕੀਤਾ ਹੈ, ਜਿਸ ਅਨੁਸਾਰ ਕੋਵਿਡ-19 ਮਹਾਂਮਾਰੀ (ਕੋਰੋਨਾ ਵਾਇਰਸ) ਦਾ ਸਾਹਮਣਾ ਕਰਦਿਆਂ ਆਪਣੀਆਂ ਜਾਨਾਂ ਗਵਾਉਣ ਵਾਲੇ ਇਨਾਂ ਯੋਧਿਆਂ ਦੇ ਬੱਚਿਆਂ ਨੂੰ ਪੂਰੇ ਕੋਰਸ (ਸਾਰੇ ਸਮੈਸਟਰਾਂ) ਦੀ ਅਕਾਦਮਿਕ ਫ਼ੀਸ 'ਤੇ 100% ਸਕਾਲਰਸ਼ਿਪ ਦਿੱਤੀ ਜਾਵੇਗੀ | ਇਸ ਤੋਂ ਇਲਾਵਾ ਕੋਰੋਨਾ ਵਾਇਰਸ ਤੋਂ ਪੀੜ੍ਹਤ ਹੋ ਕੇ ਆਪਣੀ ਜਾਨ ਤੋਂ ਹੱਥ ਧੋ ਚੁੱਕੇ ਮਾਪਿਆਂ ਦੇ ਬੱਚਿਆਂ ਨੂੰ ਵੀ ਪੂਰੇ ਕੋਰਸ (ਸਾਰੇ ਸਮੈਸਟਰਾਂ) ਦੀ ਅਕਾਦਮਿਕ ਫ਼ੀਸ 'ਤੇ 50% ਸਕਾਲਰਸ਼ਿਪ ਦਿੱਤੀ ਜਾਵੇਗੀ | ਇਸੇ ਤਰ੍ਹਾਂ 18+ ਸਾਲ ਦੇ ਵਿਦਿਆਰਥੀਆਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਵਾਉਣ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਬੀ. ਐੱਫ. ਜੀ. ਆਈ. ਵਲੋਂ ਕੋਰੋਨਾ-19 ਰਿਲੀਫ ਪਾਲਿਸੀ ਤਹਿਤ ਵਿਸ਼ੇਸ਼ ਪੇਸ਼ਕਸ਼ ਕੀਤੀ ਗਈ ਹੈ, ਜਿਸ ਅਨੁਸਾਰ ਬੀ. ਐੱਫ. ਜੀ. ਆਈ. ਵਿਖੇ ਚੱਲ ਰਹੇ 50 ਤੋਂ ਵਧੇਰੇ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਵਿਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਟੀਕਾਕਰਨ ਦਾ ਸਬੂਤ ਪੇਸ਼ ਕਰਨ 'ਤੇ 1000/- ਰੁਪਏ ਦੀ ਸਕਾਲਰਸ਼ਿਪ ਦਿੱਤੀ ਜਾਵੇਗੀ | ਇਸ ਲਈ ਲਾਕਡਾਊਨ ਤੋਂ ਪ੍ਰਭਾਵਿਤ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੀ ਵਿਸ਼ੇਸ਼ ਰਾਹਤ ਦੇਣ ਦੇ ਉਦੇਸ਼ ਨਾਲ ਬੀ. ਐੱਫ. ਜੀ. ਆਈ. ਵਲੋਂ ਲਾਕਡਾਊਨ ਰਿਲੀਫ ਪਾਲਿਸੀ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਬੀ. ਟੈੱਕ. ਕੋਰਸ 'ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ 1 ਲੱਖ ਰੁਪਏ ਦੀ ਸਕਾਲਰਸ਼ਿਪ ਦਿੱਤੀ ਜਾਵੇਗੀ ਜਦੋਂ ਕਿ ਯੂ. ਜੀ. ਅਤੇ ਪੀ. ਜੀ. ਕੋਰਸਾਂ ਵਿਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਪਹਿਲੇ ਸਮੈਸਟਰ ਦੀ ਅਕਾਦਮਿਕ ਫ਼ੀਸ 'ਤੇ 50 ਫ਼ੀਸਦੀ ਸਕਾਲਰਸ਼ਿਪ ਦਿੱਤੀ ਜਾਵੇਗੀ | ਇਸ ਤੋਂ ਇਲਾਵਾ 10+1 ਜਾਂ 10+2 ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਪਹਿਲੇ ਸਮੈਸਟਰ ਦੀ ਅਕਾਦਮਿਕ ਫ਼ੀਸ 'ਤੇ 50% ਸਕਾਲਰਸ਼ਿਪ ਦਿੱਤੀ ਜਾਵੇਗੀ | ਇਥੇ ਇਹ ਵੀ ਦੱਸਣਯੋਗ ਹੈ ਕਿ ਬੀ. ਐੱਫ. ਜੀ. ਆਈ. ਨੇ ਕਿਸਾਨੀ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨਾਂ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰਨ ਦਾ ਵੀ ਐਲਾਨ ਕੀਤਾ ਹੋਇਆ ਹੈ | ਬੀ. ਐੱਫ. ਜੀ. ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਨ੍ਹਾਂ ਪਾਲਿਸੀਆਂ ਦਾ ਐਲਾਨ ਕਰਨ ਮੌਕੇ ਦੱਸਿਆ ਕਿ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਲੋੜ ਪੈਣ 'ਤੇ ਹਮੇਸ਼ਾ ਸਮਾਜ ਸੇਵਾ ਲਈ ਮੋਹਰੀ ਭੂਮਿਕਾ ਨਿਭਾਈ ਹੈ | ਉਨ੍ਹਾਂ ਕਿਹਾ ਕਿ ਕੋਰੋਨਾ ਯੋਧਿਆਂ ਅਤੇ ਕੋਰੋਨਾ ਪੀੜਤਾਂ ਦੇ ਬੱਚਿਆਂ ਨੂੰ ਵਿਸ਼ੇਸ਼ ਰਾਹਤ ਦੇਣ ਲਈ ਅਤੇ ਵੈਕਸੀਨੇਸ਼ਨ ਲਗਵਾਉਣ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸਕਾਲਰਸ਼ਿਪ ਦਿੱਤੀ ਜਾ ਰਹੀ ਹੈ |
ਬੁਢਲਾਡਾ, 15 ਮਈ (ਸਵਰਨ ਸਿੰਘ ਰਾਹੀ)-ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਸ਼ਹਿਰ ਦੇ ਮੁੱਖ ਬਾਜਾਰਾ, ਸਾਂਝੀਆਂ ਥਾਵਾਂ ਅਤੇ ਗੁਰੂ ਘਰਾਂ ਆਦਿ ਅੰਦਰ ਮੁਕੰਮਲ ਸੈਨੇਟਾਈਜ਼ਰ ਦਾ ਛਿੜਕਾਅ ਕੀਤਾ ਗਿਆ | ਸੰਸਥਾ ਦੇ ਆਗੂ ਮਾ: ਕੁਲਵੰਤ ਸਿੰਘ ਨੇ ਦੱਸਿਆ ਕਿ ਸੰਸਥਾ ਦੇ ...
ਮਾਨਸਾ, 15 ਮਈ (ਵਿ. ਪ੍ਰਤੀ.)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਰਘਵੀਰ ਸਿੰਘ ਮਾਨਸਾ ਅਤੇ ਯੂਥ ਆਗੂ ਹਰਮਨਜੀਤ ਸਿੰਘ ਭੰਮਾ ਨੇ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਵਲੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਵਰਤੀ ਗਈ ਭੱਦੀ ਬਿਆਨਬਾਜ਼ੀ ...
ਮਾਨਸਾ, 15 ਮਈ (ਵਿ. ਪ੍ਰਤੀ.)-ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਤੇ ਭਲਾਈ ਟਰੱਸਟ ਪੰਜਾਬ ਦੇ ਸੀਨੀਅਰ ਆਗੂ ਗੁਰਚਰਨ ਸਿੰਘ ਝੰਡੂਕੇ, ਗੁਰਮੇਲ ਸਿੰਘ ਗਿੱਲ ਨੇ ਸਾਂਝੇ ਕੇਂਦਰੀ ਰੇਲਵੇ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਪੰਜਾਬ 'ਚ ਯਾਤਰੀ ਰੇਲ ...
ਭੀਖੀ, 15 ਮਈ (ਬਲਦੇਵ ਸਿੰਘ ਸਿੱਧੂ)- ਕਸਬੇ ਅਤੇ ਆਸ-ਪਾਸ ਦੇ ਪਿੰਡਾਂ 'ਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਵੇਖਦਿਆਂ ਥਾਣਾ ਮੁਖੀ ਭੀਖੀ ਨੇ ਸਥਾਨਕ ਨਗਰ ਪੰਚਾਇਤ ਦਫ਼ਤਰ ਵਿਖੇ ਕੌਂਸਲਰਾਂ ਨਾਲ ਮੀਟਿੰਗ ਕੀਤੀ | ਉਨ੍ਹਾਂ ਸਮੂਹ ਕੌਂਸਲਰਾਂ ਨੂੰ ਕਿਹਾ ਕਿ ਵਾਰਡਾਂ 'ਚ ...
ਬੁਢਲਾਡਾ, 15 ਮਈ (ਸੁਨੀਲ ਮਨਚੰਦਾ)-ਸਥਾਨਕ ਪੀ. ਆਰ. ਟੀ. ਸੀ. ਡੀਪੂ ਦੇ ਮੁੱਖ ਗੇਟ ਅੱਗੇ ਪੰਜਾਬ ਰੋਡਵੇਜ਼ ਅਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੀ. ਆਰ. ਟੀ. ਸੀ. ਦੇ ਸਮੂਹ ਕੱਚੇ ਮੁਲਾਜ਼ਮਾਂ ਵਲੋਂ ਗੇਟ ਰੈਲੀ ਕੀਤੀ ਗਈ | ਗੁਰਸੇਵਕ ਸਿੰਘ ਹੈਪੀ ਨੇ ਕਿਹਾ ਪੰਜਾਬ ...
ਮਾਨਸਾ, 15 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰ ਪਾਲ ਨੇ ਕੋਵਿਡ-19 ਦੇ ਵਧ ਰਹੇ ਪ੍ਰਕੋਪ ਦੇ ਚੱਲਦਿਆਂ ਜ਼ਿਲੇ੍ਹ 'ਚ ਦੁਕਾਨਾਂ ਆਦਿ ਦੇ ਖੁੱਲ੍ਹਣ ਸਬੰਧੀ ਪਹਿਲਾਂ ਤੋਂ ਜਾਰੀ ਹੁਕਮਾਂ ਦੀ ਲਗਾਤਾਰਤਾ 'ਚ ਵਾਧਾ ...
ਮਾਨਸਾ, 15 ਮਈ (ਬਲਵਿੰਦਰ ਸਿੰਘ ਧਾਲੀਵਾਲ)- ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਅਤੇ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਮਹਿੰਦਰ ਪਾਲ ਡਿਪਟੀ ਕਮਿਸ਼ਨਰ ਮਾਨਸਾ ਨੇ ਸਥਾਨਕ ਸ਼ਹਿਰ ਦੇ ਵਾਰਡ ਨੰਬਰ-21 ਨੂੰ ਕੰਟੇਨਮੈਂਟ ਜ਼ੋਨ ਐਲਾਨ ਕੇ ਇਸ ਖੇਤਰ ਨਾਲ ਲੱਗਦੇ ਇਲਾਕੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX