ਤਾਜਾ ਖ਼ਬਰਾਂ


ਰਿਸ਼ਵਤ ਮੰਗਣ ਦੇ ਇਲਜ਼ਾਮਾਂ ’ਚ ਘਿਰੇ ਸੀ.ਡੀ.ਪੀ.ਓ ਅਜਨਾਲਾ ਜਸਪ੍ਰੀਤ ਸਿੰਘ ਨੂੰ ਕੀਤਾ ਮੁਅੱਤਲ
. . .  6 minutes ago
ਅਜਨਾਲਾ, 1 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਦੇ ਪਿੰਡ ਕਮੀਰਪੁਰਾ ਦੀ ਆਂਗਣਵਾੜੀ ਵਰਕਰ ਅਮਨਦੀਪ ਕੌਰ ਕੋਲੋਂ ਬਦਲੀ ਕਰਨ ਬਦਲੇ ਰਿਸ਼ਵਤ ਮੰਗਣ ਦੇ ਇਲਜ਼ਾਮਾਂ ’ਚ ਘਿਰੇ ਸੀ.ਡੀ.ਪੀ.ਓ ਅਜਨਾਲਾ ਜਸਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ...
ਨਵੀਂ ਆਮਦਨ ਕਰ ਲੋਕਾਂ ਨੂੰ ਰਾਹਤ ਦੇਵੇਗੀ- ਮਨੋਹਰ ਲਾਲ ਖੱਟਰ
. . .  16 minutes ago
ਨਵੀਂ ਦਿੱਲੀ, 1 ਫ਼ਰਵਰੀ- ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਇਹ ਇਕ ਇਨਕਲਾਬੀ ਬਜਟ ਸੀ ਜੋ ਸਮਾਜ ਦੇ ਹਰ ਵਰਗ ਨੂੰ ਰਾਹਤ ਦੇਵੇਗਾ। ਨਵੀਂ ਆਮਦਨ ਕਰ ਦਰਾਂ ਲੋਕਾਂ ਨੂੰ ਰਾਹਤ ਦਿੰਦੀਆਂ ਹਨ। ਇਸ ਬਜਟ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਖ਼ਰਚੇ ਵਿਚ 66% ਦਾ...
ਬਜਟ ਵਿਚ ਔਰਤਾਂ ਦਾ ਸਨਮਾਨ ਵਧਿਆ ਹੈ- ਸਮਰਿਤੀ ਇਰਾਨੀ
. . .  23 minutes ago
ਨਵੀਂ ਦਿੱਲੀ, 1 ਫ਼ਰਵਰੀ- ਕੇਂਦਰੀ ਮੰਤਰੀ ਸਮਰਿਤੀ ਇਰਾਨੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਨਾ ਚਾਹਾਂਗੀ। ਉਨ੍ਹਾਂ ਕਿਹਾ ਕਿ ਜੇ ਅੱਜ ਦੇ ਐਲਾਨਾਂ ਨੂੰ ਦੇਖੀਏ ਤਾਂ ਮੇਰਾ ਮੰਨਣਾ ਹੈ ਕਿ ਬਜਟ ਵਿਚ ਔਰਤਾਂ ਦਾ ਸਨਮਾਨ ਵਧਿਆ ਹੈ। ਮੈਂ ਬੱਚਿਆਂ ਅਤੇ ਕਿਸ਼ੋਰਾਂ ਲਈ ਰਾਸ਼ਟਰੀ ਡਿਜੀਟਲ ਲਾਇਬ੍ਰੇਰੀ ਦੀ ਘੋਸ਼ਣਾ ਦਾ...
ਬਜਟ 2023: ਇਹ ਸਾਮਾਨ ਹੋਵੇਗਾ ਸਸਤਾ ਅਤੇ ਇਹ ਚੀਜ਼ਾਂ ਹੋਣਗੀਆਂ ਮਹਿੰਗੀਆਂ, ਦੇਖੋ ਪੂਰੀ ਲਿਸਟ
. . .  29 minutes ago
ਨਵੀਂ ਦਿੱਲੀ, 1 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਵਿੱਤੀ ਸਾਲ 2023-24 ਲਈ ਕੇਂਦਰੀ ਬਜਟ ਪੇਸ਼ ਕੀਤਾ। ਬਜਟ ਭਾਸ਼ਣ 'ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਾਂ, ਸਮਾਰਟਫੋਨ, ਟੀਵੀ ਅਤੇ ਹੋਰ ਕਈ ਚੀਜ਼ਾਂ 'ਤੇ ਕਸਟਮ ਡਿਊਟੀ 'ਚ ਕਟੌਤੀ ਦਾ ਐਲਾਨ ਕੀਤਾ...
ਬਜਟ ਵਿਚ ਮਨਰੇਗਾ ਦਾ ਕੋਈ ਜ਼ਿਕਰ ਨਹੀਂ ਕੀਤਾ- ਸ਼ਸ਼ੀ ਥਰੂਰ
. . .  30 minutes ago
ਨਵੀਂ ਦਿੱਲੀ, 1 ਫ਼ਰਵਰੀ- ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਬਜਟ ਸੰਬੰਧੀ ਕਿਹਾ ਕਿ ਬਜਟ ਵਿਚ ਕੁਝ ਚੀਜ਼ਾਂ ਚੰਗੀਆਂ ਸਨ, ਮੈਂ ਇਸ ਨੂੰ ਪੂਰੀ ਤਰ੍ਹਾਂ ਨਾਂਹ-ਪੱਖੀ ਨਹੀਂ ਕਹਾਂਗਾ, ਪਰ ਫ਼ਿਰ ਵੀ ਕਈ ਸਵਾਲ ਖੜ੍ਹੇ ਹੁੰਦੇ ਹਨ। ਬਜਟ ਵਿਚ ਮਨਰੇਗਾ ਦਾ ਕੋਈ ਜ਼ਿਕਰ ਨਹੀਂ ਸੀ। ਸਰਕਾਰ ਮਜ਼ਦੂਰਾਂ ਲਈ ਕੀ ਕਰਨ ਜਾ ਰਹੀ ਹੈ? ਬੇਰੁਜ਼ਗਾਰ...
ਡੇਢ ਘੰਟੇ ਤੱਕ ਬਜਟ ਸੁਣਿਆ, ਹੁਣ ਮੌਕਾ ਆਉਣ ’ਤੇ ਗੱਲ ਕਰਾਂਗੇਂ- ਫਾਰੂਕ ਅਬਦੁੱਲਾ
. . .  21 minutes ago
ਨਵੀਂ ਦਿੱਲੀ, 1 ਫ਼ਰਵਰੀ- ਵਿੱਤ ਮੰਤਰੀ ਵਲੋਂ ਪੇਸ਼ ਕੀਤੇ ਗਏ ਬਜਟ ਸੰਬੰਧੀ ਬੋਲਦਿਆਂ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਨੇ ਕਿਹਾ ਕਿ ਬਜਟ ਵਿਚ ਮੱਧ ਵਰਗ ਦੀ ਮਦਦ ਕੀਤੀ ਗਈ ਹੈ, ਇਸ ਵਿਚ ਹਰ ਕਿਸੇ ਨੂੰ ਕੁਝ ਨਾ ਕੁਝ ਦਿੱਤਾ ਗਿਆ...
ਅਮਰੀਕੀ ਰੱਖਿਆ ਉਪ ਸਕੱਤਰ ਡਾ. ਕੈਥਲੀਨ ਨੇ ਕੀਤੀ ਅਜੀਤ ਡੋਵਾਲ ਨਾਲ ਮੁਲਾਕਾਤ
. . .  48 minutes ago
ਵਾਸ਼ਿੰਗਟਨ, 1 ਫ਼ਰਵਰੀ- ਅਮਰੀਕੀ ਰੱਖਿਆ ਉਪ ਸਕੱਤਰ ਡਾ. ਕੈਥਲੀਨ ਹਿਕਸ ਨੇ ਭਾਰਤ-ਪ੍ਰਸ਼ਾਂਤ ਖ਼ੇਤਰ ਵਿਚ ਨੀਤੀ ਅਤੇ ਸੰਚਾਲਨ ਤਾਲਮੇਲ ਨੂੰ ਮਜ਼ਬੂਤ ਕਰਨ ਸਮੇਤ ਅਮਰੀਕਾ-ਭਾਰਤ ਦੁਵੱਲੀ ਰੱਖਿਆ ਭਾਈਵਾਲੀ ਦੀਆਂ ਤਰਜੀਹਾਂ ਬਾਰੇ ਚਰਚਾ ਕਰਨ ਲਈ...
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਅੱਜ
. . .  55 minutes ago
ਨਵੀਂ ਦਿੱਲੀ, 1 ਫ਼ਰਵਰੀ- ਮੇਘਾਲਿਆ ਅਤੇ ਨਾਗਾਲੈਂਡ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ ਅੱਜ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਮੀਟਿੰਗ...
ਅਸੀਂ ਮੁਜ਼ਾਹਿਦੀਨ ਨੂੰ ਬਣਾਇਆ ਅਤੇ ਫ਼ਿਰ ਉਹ ਅੱਤਵਾਦੀ ਬਣ ਗਏ- ਪਾਕਿਸਤਾਨੀ ਗ੍ਰਹਿ ਮੰਤਰੀ
. . .  58 minutes ago
ਇਸਲਾਮਾਬਾਦ, 1 ਫ਼ਰਵਰੀ- ਪਾਕਿਸਤਾਨ ਵਲੋਂ ਪਿਸ਼ਾਵਰ ਦੀ ਇਕ ਮਸਜਿਦ ਦੇ ਅੰਦਰ ਆਪਣੇ ਸੁਰੱਖਿਆ ਬਲਾਂ ’ਤੇ ਹੋਏ ਘਾਤਕ ਹਮਲੇ ਤੋਂ ਕੁਝ ਦਿਨ ਬਾਅਦ ਦੇਸ਼ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਨੈਸ਼ਨਲ ਅਸੈਂਬਲੀ ਦੇ ਅੰਦਰ ਮੰਨਿਆ ਕਿ ਮੁਜ਼ਾਹਿਦੀਨ ਨੂੰ ਵਿਸ਼ਵ ਸ਼ਕਤੀ ਨਾਲ ਜੰਗ ਲਈ ਤਿਆਰ ਕਰਨਾ ਇਕ ਸਮੂਹਿਕ ਗਲਤੀ ਸੀ...
ਡਾਕਟਰ ਦੀ ਬਦਲੀ ਰੱਦ ਕਰਵਾਉਣ ਲਈ ਬਰਨਾਲਾ-ਮਾਨਸਾ ਮੁੱਖ ਮਾਰਗ ’ਤੇ ਧਰਨਾ ਸ਼ੁਰੂ
. . .  about 1 hour ago
ਬਰਨਾਲਾ / ਰੂੜੇਕੇ ਕਲਾਂ, 1 ਫ਼ਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਸਬ ਸਿਡਰੀ ਹੈਲਥ ਸੈਂਟਰ ਧੂਰਕੋਟ ਦੇ ਡਾਕਟਰ ਤੇ ਸਟਾਫ਼ ਦੀ ਬਦਲੀ ਆਮ ਆਦਮੀ ਕਲੀਨਿਕ ਰੂੜੇਕੇ ਕਲਾਂ ਵਿਖੇ ਕਰਨ ਵਿਰੁੱਧ ਬਰਨਾਲਾ-ਮਾਨਸਾ ਮੁੱਖ ਮਾਰਗ ਬੱਸ ਸਟੈਡ ਰੂੜੇਕੇ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਗੁਰਚਰਨ ਸਿੰਘ ਦੀ...
ਕਾਰ ’ਚੋਂ ਪੰਜਾਬ ਪੁਲਿਸ ਦੇ ਏ. ਐਸ. ਆਈ. ਦੀ ਲਾਸ਼ ਬਰਾਮਦ
. . .  about 1 hour ago
ਤਲਵੰਡੀ ਭਾਈ, 1 ਫ਼ਰਵਰੀ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੀ ਦਾਣਾ ਮੰਡੀ ਅੰਦਰ ਖੜੀ ਕਾਰ ’ਚੋਂ ਪੰਜਾਬ ਪੁਲਿਸ ਦੇ ਏ. ਐਸ. ਆਈ. ਦੀ ਲਾਸ਼ ਮਿਲੀ ਹੈ। ਮਿ੍ਰਤਕ ਦੀ ਗਰਦਨ ’ਤੇ ਗੋਲੀ ਲੱਗਣ ਦਾ ਨਿਸ਼ਾਨ ਹੈ, ਜਦਕਿ ਉਸਦਾ ਸਰਵਿਸ ਪਿਸਟਲ ਵੀ ਕਾਰ ਵਿਚੋਂ ਮਿਲਿਆ ਹੈ। ਮ੍ਰਿਤਕ ਦੀ ਪਛਾਣ ਚਰਨਜੀਤ ਸਿੰਘ ਪੁੱਤਰ ਬਲਦੇਵ ਸਿੰਘ...
ਭਾਰਤ ਪਾਕਿ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਾਜ਼ਿਲਕਾ, 1 ਫ਼ਰਵਰੀ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ. ਐਸ. ਐਫ਼ ਅਤੇ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਬੀ. ਐਸ. ਐਫ਼ ਦੀ 55 ਬਟਾਲੀਅਨ ਅਤੇ ਪੰਜਾਬ ਪੁਲਿਸ ਨੇ ਡਰੋਨ ਜ਼ਰੀਏ ਪਾਕਿਸਤਾਨ ਤੋਂ ਭਾਰਤ ਆਈ ਕਰੋੜਾਂ ਰੁਪਏ ਦੀ ਹੈਰੋਇਨ ਦੀ ਖ਼ੇਪ ਨੂੰ ਬਰਾਮਦ ਕੀਤਾ ਹੈ...
ਦੁਕਾਨਦਾਰਾਂ ਨੇ ਬਠਿੰਡਾ ਦਾ ਦਾਣਾ ਮੰਡੀ ਰੋਡ ਕੀਤਾ ਜਾਮ
. . .  about 1 hour ago
ਬਠਿੰਡਾ, 01 ਫਰਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਇਕ ਮੋਬਾਇਲ ਫ਼ੋਨ ਦੀ ਦੁਕਾਨ ਦੇ ਸੰਚਾਲਕ ਤੋਂ ਦੋ ਦਿਨ ਪਹਿਲਾਂ 3 ਲੱਖ ਰੁਪਏ ਦੀ ਨਕਦੀ ਅਤੇ ਮੋਬਾਇਲ ਖੋਹਣ ਦੇ ਮਾਮਲੇ ’ਚ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ ਦੇ ਵਿਰੋਧ ਵਿਚ ਦੁਕਾਨਦਾਰਾਂ ਨੇ ਬਠਿੰਡਾ ਦੀ ਦਾਣਾ ਮੰਡੀ ਰੋਡ ਨੂੰ ਜਾਮ ਕਰ ਦਿੱਤਾ ਅਤੇ
ਜ਼ੀਰਾ ਸ਼ਰਾਬ ਫ਼ੈਕਟਰੀ ਬੰਦ ਕਰਵਾਉਣ ਦੇ ਹੁਕਮਾਂ ਨੂੰ ਚੁਣੌਤੀ ਦੇਣ ਲਈ ਪਟੀਸ਼ਨ ਦਾਖ਼ਲ,ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
. . .  54 minutes ago
ਚੰਡੀਗੜ੍ਹ, 1 ਫਰਵਰੀ (ਤਰੁਣ)-ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਜ਼ੀਰਾ ਦੀ ਸ਼ਰਾਬ ਫ਼ੈਕਟਰੀ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਸਨ। ਇਨ੍ਹਾਂ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਚ ਅੱਜ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਬਜਟ ਵਿਚ ਨੌਕਰੀਪੇਸ਼ਾ ਵਾਲਿਆਂ ਨੂੰ ਮਿਲੀ ਵੱਡੀ ਰਾਹਤ
. . .  about 1 hour ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਾਮ ਨੇ ਅੱਜ ਐਲਾਨ ਕੀਤਾ ਕਿ ਹੁਣ 7 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ’ਤੇ ਕੋਈ ਟੈਕਸ ਨਹੀਂ ਲੱਗੇਗਾ।
ਵੱਡੀ ਖ਼ਬਰ: ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ
. . .  about 1 hour ago
ਚੰਡੀਗੜ੍ਹ, 1 ਫਰਵਰੀ- ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਨੇ 18 ਸਤੰਬਰ 2020 ਨੂੰ 3 ਸਾਲ ਦਾ ਵਾਧਾ ਦਿੱਤਾ ਸੀ...
ਬਜਟ ਵਿਚ ਜਾਣੋ ਕੀ ਹੋਇਆ ਸਸਤਾ ਤੇ ਕੀ ਮਹਿੰਗਾ
. . .  about 1 hour ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ’ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ ਬਜ਼ੁਰਗਾਂ ਲਈ ਬੱਚਤ ਦੀ ਸੀਮਾ ਵਧਾਈ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਨੂੰ ਹਟਾਇਆ ਜਾਵੇਗਾ...
ਪੈੱਨ ਕਾਰਡ ਬਣਿਆ ਪਛਾਣ ਪੱਤਰ, ਜਾਣੋ ਹੋਰ ਵੀ ਕਿਹੜੇ-ਕਿਹੜੇ ਕੀਤੇ ਗਏ ਐਲਾਨ
. . .  about 1 hour ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ...
ਬਜਟ-2023-24 ’ਚ ਚੁੱਕੇ ਗਏ ਇਹ ਵੱਡੇ ਕਦਮ
. . .  about 1 hour ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ’ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ
ਵਿੱਤ ਮੰਤਰੀ ਵਲੋਂ ਬਜਟ ਦੀਆਂ 10 ਮਹੱਤਵਪੂਰਨ ਗੱਲਾਂ
. . .  1 minute ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ। ਇਸ ਨਾਲ ਦੇਸ਼ ਦਾ ਆਰਥਿਕ ਲੇਖਾ ਜੋਖਾ ਸਭ ਦੇ ਸਾਹਮਣੇ ਆਉਣ ਲੱਗਾ ਹੈ।
ਮਲਟੀਪਲ ਸੈਕਟਰ ਵਿਚ 100 ਨਵੇਂ ਟਰਾਂਸਪੋਰਟ ਪ੍ਰੋਜੈਕਟ,50 ਨਵੇਂ ਏਅਰਪੋਰਟ ਬਣਾਏ ਜਾਣਗੇ
. . .  about 2 hours ago
ਮਲਟੀਪਲ ਸੈਕਟਰ ਵਿਚ 100 ਨਵੇਂ ਟਰਾਂਸਪੋਰਟ ਪ੍ਰੋਜੈਕਟ, 50 ਨਵੇਂ ਏਅਰਪੋਰਟ ਬਣਾਏ ਜਾਣਗੇ
ਕਿਸਾਨਾਂ ਨੂੰ ਲੋਨ ’ਤੇ ਛੋਟ ਜਾਰੀ ਰਹੇਗੀ
. . .  about 2 hours ago
ਕਿਸਾਨਾਂ ਨੂੰ ਲੋਨ ’ਤੇ ਛੋਟ ਜਾਰੀ ਰਹੇਗੀ
ਫ਼ਾਰਮਾ ਵਿਚ ਰਿਸਚਰਜ ਇਨੋਵੇਸ਼ਨਾਂ ਲਈ ਨਵਾਂ ਪ੍ਰੋਗਰਾਮ
. . .  about 2 hours ago
ਫ਼ਾਰਮਾ ਵਿਚ ਰਿਸਚਰਜ ਇਨੋਵੇਸ਼ਨਾਂ ਲਈ ਨਵਾਂ ਪ੍ਰੋਗਰਾਮ
ਪੀ.ਪੀ.ਪੀ. ਮਾਡਲ ਤਹਿਤ ਟੂਰਿਜ਼ਮ ਨੂੰ ਵੀ ਉਤਸ਼ਾਹ
. . .  about 2 hours ago
ਪੀ.ਪੀ.ਪੀ. ਮਾਡਲ ਤਹਿਤ ਟੂਰਿਜ਼ਮ ਨੂੰ ਵੀ ਉਤਸ਼ਾਹ
ਨੈਸ਼ਨਲ ਡਿਜ਼ੀਟਲ ਲਾਇਬ੍ਰੇਰੀ ਖ਼ੋਲ੍ਹੀ ਜਾਵੇਗੀ
. . .  about 2 hours ago
ਨੈਸ਼ਨਲ ਡਿਜ਼ੀਟਲ ਲਾਇਬ੍ਰੇਰੀ ਖ਼ੋਲ੍ਹੀ ਜਾਵੇਗੀ
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553

ਪਹਿਲਾ ਸਫ਼ਾ

ਭਾਰਤ ਪੁੱਜੀ 'ਸਪੂਤਨਿਕ-ਵੀ' ਦੀ ਦੂਜੀ ਖੇਪ

ਛੇਤੀ ਹੀ ਦੇਸ਼ 'ਚ ਆਵੇਗੀ ਸਿੰਗਲ ਡੋਜ਼ ਵਾਲੀ ਵੈਕਸੀਨ ਕੋਰੋਨਾ ਵਿਰੋਧੀ ਦਵਾਈ 2-ਡੀਜੀ ਅੱਜ ਹੋਵੇਗੀ ਲਾਂਚ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 16 ਮਈ-ਰੂਸੀ ਵੈਕਸੀਨ ਸਪੂਤਨਿਕ-ਵੀ ਦੀਆਂ 60 ਹਜ਼ਾਰ ਖ਼ੁਰਾਕਾਂ ਦੀ ਦੂਜੀ ਖੇਪ ਐਤਵਾਰ ਨੂੰ ਹੈਦਰਾਬਾਦ ਪਹੁੰਚ ਗਈ | ਹੁਣ ...

ਪੂਰੀ ਖ਼ਬਰ »

ਨਵੇਂ ਮਾਮਲਿਆਂ ਦੀ ਮੱਠੀ ਪਈ ਰਫ਼ਤਾਰ

ਮੌਤਾਂ ਦਾ ਅੰਕੜਾ ਅਜੇ ਵੀ ਚਿੰਤਾ ਦਾ ਵਿਸ਼ਾ ਨਵੀਂ ਦਿੱਲੀ, 16 ਮਈ (ਉਪਮਾ ਡਾਗਾ ਪਾਰਥ)-ਸਥਿਰ ਹੁੰਦੀ ਕੋਰੋਨਾ ਦੀ ਦੂਜੀ ਲਹਿਰ 'ਚ ਪਿਛਲੇ 24 ਘੰਟਿਆਂ ਦੌਰਾਨ 3 ਲੱਖ 11 ਹਜ਼ਾਰ 170 ਨਵੇਂ ਮਾਮਲੇ ਸਾਹਮਣੇ ਆਏ ਹਨ | ਇਹ ਅੰਕੜਾ ਪਿਛਲੇ 25 ਦਿਨਾਂ 'ਚ ਸਭ ਤੋਂ ਘੱਟ ਹੈ | ਹਾਲਾਂਕਿ ...

ਪੂਰੀ ਖ਼ਬਰ »

ਕੋਵੈਕਸੀਨ ਕੋਰੋਨਾ ਵਾਇਰਸ ਦੇ ਰੂਪਾਂ 'ਤੇ ਅਸਰਦਾਰ

ਨਵੀਂ ਦਿੱਲੀ, 16 ਮਈ (ਪੀ. ਟੀ. ਆਈ.)-ਭਾਰਤ ਬਾਇਓਟੈੱਕ ਨੇ ਕਿਹਾ ਕਿ ਉਸਦਾ ਕੋਰੋਨਾ ਰੋਕੂ ਟੀਕਾ 'ਕੋਵੈਕਸੀਨ' ਭਾਰਤ ਅਤੇ ਬਰਤਾਨੀਆ 'ਚ ਮਿਲੇ ਕੋਰੋਨਾ ਵਾਇਰਸ ਦੇ ਰੂਪਾਂ ਦੇ ਖ਼ਿਲਾਫ਼ ਅਸਰਦਾਰ ਪਾਇਆ ਗਿਆ ਹੈ | ਇਕ ਮਸ਼ਹੂਰ ਮੈਡੀਕਲ ਮੈਗਜ਼ੀਨ 'ਚ ਪ੍ਰਕਾਸ਼ਿਤ ਅਧਿਐਨ ਦਾ ...

ਪੂਰੀ ਖ਼ਬਰ »

ਗੰਗਾ 'ਚ ਸੁੱਟੀਆਂ ਜਾ ਰਹੀਆਂ ਹਨ ਕੋਵਿਡ-19 ਪੀੜਤਾਂ ਦੀਆਂ ਲਾਸ਼ਾਂ

ਨਵੀਂ ਦਿੱਲੀ, 16 ਮਈ (ਏਜੰਸੀ)-ਗੰਗਾ ਨਦੀ 'ਚ ਬੀਤੇ ਕਈ ਦਿਨਾਂ ਤੋਂ ਲਾਸ਼ਾਂ ਮਿਲਣ ਦਾ ਸਿਲਸਿਲਾ ਜਾਰੀ ਹੈ, ਜਿਸ ਨੇ ਦੇਸ਼ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਇਸੇ ਵਿਚਕਾਰ ਉੱਤਰ ਪ੍ਰਦੇਸ਼ ਰਾਜ ਦੇ ਇਕ ਸਰਕਾਰੀ ਦਸਤਾਵੇਜ਼ ਤੋਂ ਖੁਲਾਸਾ ਹੋਇਆ ਹੈ ਕਿ ਗੰਗਾਂ ਨਦੀ ...

ਪੂਰੀ ਖ਼ਬਰ »

ਹਿਸਾਰ 'ਚ ਕਿਸਾਨਾਂ ਵਲੋਂ ਖੱਟਰ ਦਾ ਜ਼ਬਰਦਸਤ ਵਿਰੋਧ

ਹਿਸਾਰ, 16 ਮਈ (ਏਜੰਸੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹਿਸਾਰ ਦੇ ਪ੍ਰਸਤਾਵਿਤ ਦੌਰੇ ਦਾ ਕਿਸਾਨਾਂ ਵਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ, ਜਦੋਂਕਿ ਪੁਲਿਸ ਵਲੋਂ ਕਿਸਾਨਾਂ 'ਤੇ ਬਲ ਪ੍ਰਯੋਗ ਕਰਦਿਆਂ ਲਾਠੀਚਾਰਜ ਕੀਤਾ ਗਿਆ ਤੇ ਅੱਥਰੂ ਗੈਸ ਦੇ ਗੋਲੇ ...

ਪੂਰੀ ਖ਼ਬਰ »

ਪੰਜਾਬ 'ਚ 31 ਤੱਕ ਵਧਾਈਆਂ ਪਾਬੰਦੀਆਂ ਹਾਲਾਤ ਖ਼ਰਾਬ ਢਿੱਲ ਦੀ ਗੁੰਜਾਇਸ਼ ਨਹੀਂ-ਕੈਪਟਨ

ਚੰਡੀਗੜ੍ਹ, 16 ਮਈ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਤਵਾਰ ਨੂੰ ਕੋਰੋਨਾ ਦੀ ਸਮੀਖਿਆ ਮੀਟਿੰਗ ਦੌਰਾਨ ਸੂਬੇ 'ਚ ਲਾਗੂ ਸਭ ਪਾਬੰਦੀਆਂ ਨੂੰ 31 ਮਈ ਤੱਕ ਵਧਾਉਣ ਦਾ ਫ਼ੈਸਲਾ ਲੈਂਦਿਆਂ ਕਿਹਾ ਕਿ ਹਾਲਾਤ ਅਜੇ ਖ਼ਰਾਬ ਹਨ ਅਤੇ ਕਿਸੇ ਤਰ੍ਹਾਂ ...

ਪੂਰੀ ਖ਼ਬਰ »

ਬਰਗਾੜੀ ਬੇਅਦਬੀ ਮਾਮਲੇ 'ਚ 6 ਡੇਰਾ ਪ੍ਰੇਮੀ ਗਿ੍ਫ਼ਤਾਰ

ਐੱਸ. ਆਈ. ਟੀ. ਦੀ ਵੱਡੀ ਕਾਰਵਾਈ ਜਸਵੰਤ ਸਿੰਘ ਪੁਰਬਾ ਫਰੀਦਕੋਟ, 16 ਮਈ-ਸੰਨ 2015 ਦੇ ਬਰਗਾੜੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਹੱਥ ਉਸ ਵਕਤ ਵੱਡੀ ਸਫ਼ਲਤਾ ਲੱਗੀ ਜਦੋਂ ਇਸ ਮਾਮਲੇ ਨਾਲ ਸਬੰਧਿਤ 6 ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਸੂਚਨਾ ਪ੍ਰਾਪਤ ਹੋਈ | ...

ਪੂਰੀ ਖ਼ਬਰ »

ਥਾਣੇਦਾਰਾਂ ਦੀ ਹੱਤਿਆ ਦੇ ਮਾਮਲੇ 'ਚ ਸ਼ਾਮਿਲ ਜੈਪਾਲ ਭੁੱਲਰ ਸਮੇਤ 4 ਗੈਂਗਸਟਰਾਂ ਦੀਆਂ ਤਸਵੀਰਾਂ ਜਾਰੀ

ਪੈੜ ਨੱਪਣ ਲਈ ਪਿੱਛਾ ਕਰ ਰਹੀਆਂ ਪੁਲਿਸ ਟੀਮਾਂ ਜਗਰਾਉਂ, 16 ਮਈ (ਜੋਗਿੰਦਰ ਸਿੰਘ)-ਜਗਰਾਉਂ 'ਚ ਪੁਲਿਸ ਪਾਰਟੀ 'ਤੇ ਗੋਲੀਆਂ ਚਲਾ ਕੇ ਦੋ ਥਾਣੇਦਾਰਾਂ ਦੀ ਹੱਤਿਆ ਕਰਨ ਦੇ ਮਾਮਲੇ 'ਚ ਪੁਲਿਸ ਨੇ ਨਾਮੀ ਗੈਂਗਸਟਰ ਜੈਪਾਲ ਭੁੱਲਰ ਵਾਸੀ ਫਿਰੋਜ਼ਪੁਰ ਤੇ ਉਸ ਦੇ ਤਿੰਨ ਹੋਰ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਤੇ ਅਕਾਲੀ ਦਲ ਦੇ ਵਰਕਰ ਭਿੜੇ-ਗੋਸ਼ੇ ਦੀ ਕੁੱਟਮਾਰ

ਲੁਧਿਆਣਾ 'ਚ ਸੜਕ ਦੇ ਉਦਘਾਟਨ ਨੂੰ ਲੈ ਕੇ ਹੋਇਆ ਟਕਰਾਅ ਪਰਮਿੰਦਰ ਸਿੰਘ ਆਹੂਜਾ ਲੁਧਿਆਣਾ, 16 ਮਈ-ਸਥਾਨਕ ਜਨਤਾ ਨਗਰ ਵਿਚ ਅੱਜ ਸਵੇਰੇ ਸਥਿਤੀ ਉਸ ਵਕਤ ਤਣਾਅ ਪੂਰਨ ਬਣ ਗਈ ਜਦੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਯੂਥ ਅਕਾਲੀ ਦਲ ਦੇ ...

ਪੂਰੀ ਖ਼ਬਰ »

5ਵੀਂ ਵਾਰ ਸੰਗਰੂਰ ਦੀ ਹੱਦਬੰਦੀ ਨੇ ਜ਼ਿਲ੍ਹੇ ਦੀ ਹੋਂਦ ਨੰੂ ਮਾਰੀ ਸੱਟ

ਸੁਖਵਿੰਦਰ ਸਿੰਘ ਫੁੱਲ

ਸੰਗਰੂਰ, 16 ਮਈ-ਪੰਜਾਬ ਦਾ 23ਵਾਂ ਨਵਾਂ ਜ਼ਿਲ੍ਹਾ ਮਲੇਰਕੋਟਲਾ ਬਣ ਜਾਣ ਕਾਰਨ ਜ਼ਿਲ੍ਹਾ ਸੰਗਰੂਰ ਦੀ 5ਵੀਂ ਵਾਰ ਹਿਲਜੁਲ ਹੋਈ ਹੈ | ਆਜ਼ਾਦੀ ਤੋਂ ਪਹਿਲਾਂ ਸੰਗਰੂਰ ਫੂਲਕੀਆ ਮਿਸਲਾਂ 'ਚੋਂ ਇਕ ਜੀਂਦ ਰਿਆਸਤ ਦੀ ਰਾਜਧਾਨੀ ਸੀ, ਜਿਸ ਵਿਚ ਤਿੰਨ ਤਹਿਸੀਲਾਂ ਦਾਦਰੀ, ਜੀਂਦ ਅਤੇ ਸੰਗਰੂਰ ਸ਼ਾਮਿਲ ਸਨ ਅਤੇ ਇਥੇ ਡਿਪਟੀ ਕਮਿਸ਼ਨਰ ਦੀ ਥਾਂ ਪ੍ਰਧਾਨ ਮੰਤਰੀ ਦਾ ਅਹੁਦਾ ਹੁੰਦਾ ਸੀ ਅਤੇ ਇਸ ਅਹੁਦੇ 'ਤੇ ਗੰਗਾ ਰਾਮ ਕੌਲਾ ਪ੍ਰਧਾਨ ਮੰਤਰੀ ਸਨ | ਆਜ਼ਾਦੀ ਤੋਂ ਬਾਅਦ ਪੰਜਾਬ ਦੀਆਂ ਕੁਝ ਰਿਆਸਤਾਂ ਨੰੂ ਮਿਲਾ ਕੇ ਇਕ ਨਵਾਂ ਰਾਜ ਪੈਪਸੂ ਬਣਾਇਆ ਗਿਆ ਅਤੇ ਸੰਗਰੂਰ ਨੰੂ ਇਸ ਨਵੇਂ ਰਾਜ 'ਚ ਸ਼ਾਮਿਲ ਕੀਤਾ ਗਿਆ | ਸੰਗਰੂਰ ਦੇ ਇਤਿਹਾਸਕਾਰ ਸੁਮੀਰ ਫੱਤਾ ਐਡਵੋਕੇਟ ਨੇ ਦੱਸਿਆ ਕਿ ਉਸ ਸਮੇਂ ਜ਼ਿਲ੍ਹਾ ਸੰਗਰੂਰ 'ਚ ਸੰਗਰੂਰ, ਸੁਨਾਮ, ਨਰਵਾਣਾ ਤੇ ਜੀਂਦ ਤਹਿਸੀਲਾਂ ਸ਼ਾਮਿਲ ਕੀਤੀਆਂ | ਬਰਨਾਲਾ ਉਸ ਸਮੇਂ ਵੱਖਰਾ ਜ਼ਿਲ੍ਹਾ ਸੀ, ਜਿਸ 'ਚ ਬਰਨਾਲਾ, ਧੂਰੀ, ਮਲੇਰਕੋਟਲਾ ਅਤੇ ਫੂਲ ਤਹਿਸੀਲਾਂ ਸ਼ਾਮਿਲ ਸਨ | 1 ਸਤੰਬਰ, 1953 ਨੰੂ ਬਰਨਾਲਾ ਜ਼ਿਲ੍ਹਾ ਖ਼ਤਮ ਕਰ ਕੇ ਜ਼ਿਲ੍ਹਾ ਸੰਗਰੂਰ ਦਾ ਹਿੱਸਾ ਬਣਾ ਦਿੱਤਾ ਗਿਆ | 1956 'ਚ ਪੈਪਸੂ ਖ਼ਤਮ ਕਰ ਕੇ ਪੰਜਾਬ 'ਚ ਸ਼ਾਮਿਲ ਕਰ ਦਿੱਤਾ ਗਿਆ, ਉਸ ਸਮੇਂ ਸੰਗਰੂਰ ਜ਼ਿਲ੍ਹੇ 'ਚ 5 ਤਹਿਸੀਲਾਂ ਸੰਗਰੂਰ, ਮਲੇਰਕੋਟਲਾ, ਬਰਨਾਲਾ, ਜੀਂਦ ਅਤੇ ਨਰਵਾਣਾ ਸਨ | ਸੁਨਾਮ ਨੰੂ ਸਬ-ਤਹਿਸੀਲ ਦਾ ਦਰਜਾ ਦੇ ਕੇ ਸੰਗਰੂਰ 'ਚ ਸ਼ਾਮਿਲ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਿਸੇ ਸਮੇਂ ਜ਼ਿਲ੍ਹਾ ਸੰਗਰੂਰ ਦੀਆਂ ਹੱਦਾਂ ਦਿੱਲੀ ਦੇ ਨੇੜੇ ਜਾ ਪਹੁੰਚਦੀਆਂ ਸਨ | 1 ਨਵੰਬਰ, 1966 ਨੰੂ ਨਵਾਂ ਪੰਜਾਬ ਬਣਨ ਦੇ ਨਾਲ ਜੀਂਦ ਅਤੇ ਨਰਵਾਣਾ ਦੀਆਂ ਦੋ ਤਹਿਸੀਲਾਂ ਹਰਿਆਣਾ 'ਚ ਮਿਲਾ ਦਿੱਤੀਆਂ ਗਈਆਂ ਅਤੇ ਜ਼ਿਲ੍ਹਾ ਸੰਗਰੂਰ 'ਚ ਸੰਗਰੂਰ, ਮਲੇਰਕੋਟਲਾ, ਬਰਨਾਲਾ ਅਤੇ ਧੂਰੀ ਦੀਆਂ 4 ਤਹਿਸੀਲਾਂ ਰਹਿ ਗਈਆਂ | 1970 ਵਿਚ ਸੁਨਾਮ ਨੰੂ ਤਹਿਸੀਲ ਦਾ ਦਰਜਾ ਦਿੱਤਾ ਗਿਆ ਜਿਸ ਨਾਲ ਸੰਗਰੂਰ ਵਿਚ ਤਹਿਸੀਲਾਂ ਦੀ ਗਿਣਤੀ 5 ਹੋ ਗਈ | ਸੁਮੀਰ ਫੱਤਾ ਅਨੁਸਾਰ 2006 'ਚ ਬਰਨਾਲਾ ਵੱਖਰਾ ਜ਼ਿਲ੍ਹਾ ਬਣਾ ਦਿੱਤਾ ਗਿਆ, ਜਿਸ ਨਾਲ ਸੰਗਰੂਰ ਦਾ ਆਕਾਰ ਕਾਫ਼ੀ ਘਟ ਗਿਆ | ਬਾਅਦ 'ਚ ਲਹਿਰਾਗਾਗਾ, ਮੂਣਕ, ਭਵਾਨੀਗੜ੍ਹ, ਦਿੜ੍ਹਬਾ ਅਤੇ ਅਹਿਮਦਗੜ੍ਹ ਨੰੂ ਤਹਿਸੀਲਾਂ ਦਾ ਦਰਜਾ ਦੇ ਕੇ ਸੰਗਰੂਰ ਦੀਆਂ ਤਹਿਸੀਲਾਂ ਦੀ ਗਿਣਤੀ ਵਧਾ ਕੇ 9 ਕਰ ਦਿੱਤੀ ਗਈ | ਹੁਣ 5ਵੀਂ ਵਾਰ ਸੰਗਰੂਰ ਦੀ ਹੱਦਬੰਦੀ 'ਚ ਤਬਦੀਲੀ ਹੋਣ ਨਾਲ ਇਹ ਰਕਬਾ ਬਹੁਤ ਛੋਟਾ ਰਹਿ ਗਿਆ ਹੈ ਕਿਉਂਕਿ ਮਲੇਰਕੋਟਲਾ ਅਤੇ ਅਹਿਮਦਗੜ੍ਹ ਤਹਿਸੀਲਾਂ ਨੰੂ ਨਵੇਂ ਬਣਾਏ ਜਾ ਰਹੇ ਜ਼ਿਲ੍ਹੇ ਮਲੇਰਕੋਟਲਾ 'ਚ ਸ਼ਾਮਿਲ ਕੀਤਾ ਗਿਆ ਹੈ ਤੇ ਅਮਰਗੜ੍ਹ ਨਵੀਂ ਤਹਿਸੀਲ ਬਣਾਈ ਜਾ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਤੌਕਤੇ ਤੂਫ਼ਾਨ ਨਾਲ ਕਰਨਾਟਕ ਦੇ 73 ਪਿੰਡ ਪ੍ਰਭਾਵਿਤ-6 ਮੌਤਾਂ

ਬੈਂਗਲੁਰੂ, 16 ਮਈ (ਏਜੰਸੀ)-ਤੌਕਤੇ ਤੂਫ਼ਾਨ ਦੇ ਕਹਿਰ ਕਾਰਨ ਵਾਪਰੀਆਂ ਘਟਨਾਵਾਂ ਕਾਰਨ ਕਰਨਾਟਕ ਤੇ ਗੋਆ 'ਚ 6 ਲੋਕਾਂ ਦੀ ਮੌਤ ਹੋ ਗਈ | ਕਰਨਾਟਕ 'ਚ ਤੱਟਵਰਤੀ ਤੇ ਆਲੇ ਦੁਆਲੇ ਦੇ ਜ਼ਿਲਿ੍ਹਆਂ 'ਚ ਤੌਕਤੇ ਤੂਫ਼ਾਨ ਦੇ ਕਹਿਰ ਨਾਲ ਰਾਜ 'ਚ ਹੁਣ ਤੱਕ 4 ਮੌਤਾਂ ਹੋਣ ਦੀ ਸੂਚਨਾ ਹੈ | ...

ਪੂਰੀ ਖ਼ਬਰ »

ਕਾਂਗਰਸੀ ਸੰਸਦ ਮੈਂਬਰ ਰਾਜੀਵ ਸਾਤਵ ਦਾ ਦਿਹਾਂਤ

ਕਾਂਗਰਸੀ ਸੰਸਦ ਮੈਂਬਰ ਰਾਜੀਵ ਸਾਤਵ ਦਾ ਐਤਵਾਰ ਨੂੰ ਪੁਣੇ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ। 46 ਸਾਲਾ ਸਾਤਵ 9 ਮਈ ਨੂੰ ਹੀ ਕੋਰੋਨਾ ਤੋਂ ਠੀਕ ਹੋਏ ਸੀ, ਫਿਰ ਅਚਾਨਕ ਉਨ੍ਹਾਂ ਦੀ ਤਬੀਅਤ ਖ਼ਰਾਬ ਹੋਣ 'ਤੇ ਹਸਪਤਾਲ 'ਚ ਵੈਂਟੀਲੇਟਰ 'ਤੇ ਰੱਖਿਆ ਗਿਆ। ਹਸਪਤਾਲ ਹਲਕਿਆਂ ...

ਪੂਰੀ ਖ਼ਬਰ »

ਰਾਹੁਲ ਨੇ ਉਹੀ ਪੋਸਟਰ ਸਾਂਝਾ ਕਰਕੇ ਕਿਹਾ, ਮੈਨੂੰ ਵੀ ਗਿ੍ਫ਼ਤਾਰ ਕਰੋ

ਨਵੀਂ ਦਿੱਲੀ, 16 ਮਈ (ਉਪਮਾ ਡਾਗਾ ਪਾਰਥ)-ਕੋਵਿਡ ਵੈਕਸੀਨ 'ਤੇ ਸ਼ੁਰੂ ਹੋਏ ਪੋਸਟਰ ਵਿਵਾਦ 'ਚ ਸਰਕਾਰ ਵਲੋਂ ਕਈ ਵਿਅਕਤੀਆਂ ਦੀ ਗਿ੍ਫ਼ਤਾਰੀ ਦੀ ਨਿਖੇਧੀ ਕਰਦਿਆਂ ਕਾਂਗਰਸ ਨੇਤਾ ਰਾਹੁਲ ਗਾਂਧੀ, ਉਨ੍ਹਾਂ ਦੀ ਪਾਰਟੀ ਦੇ ਕਈ ਨੇਤਾਵਾਂ ਅਤੇ ਹੋਰ ਕਈ ਸਿਆਸੀ ਪਾਰਟੀਆਂ ਦੇ ...

ਪੂਰੀ ਖ਼ਬਰ »

'ਦਿਲ ਸੇ' ਪ੍ਰੋਗਰਾਮ 'ਚ ਸਿੱਖ ਧਰਮ ਦੀ ਅਣਥਕ ਸੇਵਾ ਦੀ ਸ਼ਲਾਘਾ

ਨਵੀਂ ਦਿੱਲੀ, 16 ਮਈ (ਏਜੰਸੀ)-ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦਾਂ ਲਈ ਕੀਤੀ ਜਾ ਰਹੀ ਅਣਥਕ ਸੇਵਾ ਨੂੰ ਲੈ ਕੇ ਇਕ ਚੈਨਲ ਵਲੋਂ 'ਦਿਲ ਸੇ' ਪ੍ਰੋਗਰਾਮ ਚਲਾਇਆ ਗਿਆ ਹੈ | ਇਸ ਪ੍ਰੋਗਰਾਮ 'ਚ ਵੱਖ-ਵੱਖ ਬੁਲਾਰਿਆਂ ਨੇ ਸਿੱਖ ਧਰਮ ਵਲੋਂ ਸਮੁੱਚੀ ਮਾਨਵਤਾ ਲਈ ...

ਪੂਰੀ ਖ਼ਬਰ »

ਪੰਜਾਬ 'ਚ 7038 ਨਵੇਂ ਮਾਮਲੇ-202 ਮੌਤਾਂ

ਚੰਡੀਗੜ੍ਹ, 16 ਮਈ (ਵਿਕਰਮਜੀਤ ਸਿੰਘ ਮਾਨ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 202 ਹੋਰ ਮੌਤਾਂ ਹੋ ਗਈਆਂ, ਉੱਥੇ 9059 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ 'ਚ ਵੱਖ-ਵੱਖ ਥਾਵਾਂ ਤੋਂ 7038 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ 202 ਮੌਤਾਂ ...

ਪੂਰੀ ਖ਼ਬਰ »

ਕੋਰੋਨਾ ਵਿਰੋਧੀ ਦਵਾਈ 2-ਡੀਜੀ ਅੱਜ ਹੋਵੇਗੀ ਲਾਂਚ

ਨਵੀਂ ਦਿੱਲੀ, 16 ਮਈ (ਪੀ.ਟੀ.ਆਈ.)-ਡੀ.ਆਰ.ਡੀ.ਓ. ਵਲੋਂ ਬਣਾਈ ਗਈ ਕੋਰੋਨਾ ਵਿਰੋਧੀ ਦਵਾਈ 2-ਡੀਓਕਸੀ-ਡੀ-ਗੁਲੂਕੋਜ਼ (2-ਡੀਜੀ) ਦੀ ਪਹਿਲੀ ਖੇਪ ਸੋਮਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਸਿਹਤ ਮੰਤਰੀ ਹਰਸ਼ ਵਰਧਨ ਲਾਂਚ ਕਰਨਗੇ | ਰੱਖਿਆ ਖੋਜ ਤੇ ਵਿਕਾਸ ਸੰਗਠਨ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਹੁੱਲੜਬਾਜ਼ੀ ਕਰਨ ਦੇ ਦੋਸ਼ ਤਹਿਤ 60 ਖ਼ਿਲਾਫ਼ ਕੇਸ ਦਰਜ

ਪੁਲਿਸ ਨੇ ਕਰਫ਼ਿਊ ਦੌਰਾਨ ਸੜਕ 'ਤੇ ਹੁੱਲੜਬਾਜ਼ੀ ਕਰਨ ਦੇ ਦੋਸ਼ ਤਹਿਤ ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ, ਉਨ੍ਹਾਂ ਦੇ ਲੜਕੇ ਅਜੇ ਪ੍ਰੀਤ ਸਿੰਘ, ਸਵਰਨ ਸਿੰਘ ਮੱਕੜ, ਅਮਰੀਕ ਸਿੰਘ ਗੋਗੀ, ਅਰਜਨ ਸਿੰਘ ਚੀਮਾ, ਸਿਕੰਦਰ ਸਿੰਘ ਪੰਨੂ, ਬੱਬੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX