ਬਟਾਲਾ, 16 ਮਈ (ਸਚਲੀਨ ਸਿੰਘ ਭਾਟੀਆ)-ਬਟਾਲਾ ਦੇ ਬੱਸ ਸਟੈਂਡ 'ਤੇ ਇਕ ਹੋਟਲ ਦੇ ਕੋਲ ਵਰਕਸ਼ਾਪ ਦਾ ਕੰਮ ਕਰਨ ਵਾਲੇ ਦੋ ਧਿਰਾਂ 'ਚ ਤਕਰਾਰ ਹੋ ਗਿਆ ਤੇ ਗੋਲੀਆਂ ਵੀ ਚਲਾਈਆਂ ਗਈਆਂ | ਗੋਲੀ ਚੱਲਣ ਦਾ ਕਾਰਨ ਕੰਮ ਨੂੰ ਲੈ ਕੇ ਆਪਸੀ ਰੰਜਿਸ਼ ਦੱਸੀ ਜਾ ਰਹੀ ਹੈ ਅਤੇ ਦੋਨੋਂ ਧਿਰਾਂ ...
ਬਟਾਲਾ, 16 ਮਈ (ਸਚਲੀਨ ਸਿੰਘ ਭਾਟੀਆ)-ਪੁਲਿਸ ਲਾਈਨ ਰੋਡ ਸਥਿਤ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਨੂੰ ਲੈ ਕੇ ਮਾਹੌਲ ਤਣਾਅਪੂਰਨ ਬਣ ਗਿਆ | ਸੂਚਨਾ ਮਿਲਣ 'ਤੇ ਥਾਣਾ ਸਿਵਲ ਲਾਈਨ ਦੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ | ਪੁਰਾਣੀ ...
ਪੁਰਾਣਾ ਸ਼ਾਲਾ, 16 ਮਈ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ 'ਤੇ ਪੈਂਦੇ ਤਿੱਬੜੀ ਕੈਂਟ ਗੇਟ ਨੰਬਰ-3 ਦੇ ਬਿਲਕੁਲ ਸਾਹਮਣੇ ਤੇਜ਼ ਰਫ਼ਤਾਰ ਵੱਜਣ ਨਾਲ ਬਿਜਲੀ ਦੇ ਖੰਬੇ ਤੋੜ ਦਿੱਤੇ ਅਤੇ ਕਾਰ ਦਾ ਕਾਫ਼ੀ ਨੁਕਸਾਨ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਨਾਲ ...
ਡੇਰਾ ਬਾਬਾ ਨਾਨਕ/ਤਲਵੰਡੀ ਰਾਮਾਂ, 16 ਮਈ (ਰੰਧਾਵਾ, ਖਹਿਰਾ)-ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਖੰਨਾ ਚਮਾਰਾ ਦੀ ਨਜ਼ਦੀਕੀ ਪਿੰਡ ਪੱਬਾਰਾਲੀ ਵਿਖੇ ਵਿਆਹੀ ਹੋਈ ਇਕ ਬੱਚੇ ਦੀ ਮਾਂ ਨੇ ਸਹੁਰੇ ਪਰਿਵਾਰ ਵਲੋਂ ਤੰਗ-ਪ੍ਰੇਸ਼ਾਨ ਕਰਨ 'ਤੇ ਜ਼ਹਿਰੀਲੀ ਦਵਾਈ ਨਿਗਲ ...
ਧਾਰੀਵਾਲ, 16 ਮਈ (ਜੇਮਸ ਨਾਹਰ)-ਸਥਾਨਕ ਸ਼ਹਿਰ ਵਿਚੋਂ ਲੰਘਦੀ ਅੱਪਰਬਾਰੀ ਦੁਆਬ ਨਹਿਰ ਕਿਨਾਰੇ ਲੋਹੇ ਵਾਲੇ ਪੁਲ ਕੋਲ ਬਣੇ ਚੌਕ ਵਿਚ ਪੁਲਿਸ ਦੀ ਵਿਸ਼ੇਸ਼ ਮਦਦ ਨਾਲ ਰਾਹਗੀਰਾਂ ਨੂੰ ਰੋਕ-ਰੋਕ ਕੇ ਉਨ੍ਹਾਂ ਦੇ ਕੋਰੋਨਾ ਨਮੂਨੇ ਲਏ ਗਏ | ਇਸ ਦੌਰਾਨ ਪੰਜਾਬ ਮੈਡੀਕਲ ਲੈਬ ...
ਕਾਲਾ ਅਫਗਾਨਾ, 16 ਮਈ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਫੱਤੇਵਾਲ ਦੇ ਨੌਜਵਾਨ ਵਲੋਂ ਪਤਨੀ ਅਤੇ ਸੱਸ ਵਲੋਂ ਜ਼ਲੀਲ ਕੀਤੇ ਜਾਣ ਤੋਂ ਦੁਖ਼ੀ ਹੋ ਕੇ ਜ਼ਹਿਰੀਲੀ ਦਵਾਈ ਨਿਗਲ ਕੇ ਆਤਮ ਹੱਤਿਆ ਕਰ ਲੈਣ ਦੀ ਖ਼ਬਰ ਹੈ | ਇਸ ਸਬੰਧੀ ਪਿੰਡ ਫੱਤੇਵਾਲ ਦੇ ਸਤਨਾਮ ਮਸੀਹ ...
ਪੰਜਗਰਾਈਆਂ, 16 ਮਈ (ਬਲਵਿੰਦਰ ਸਿੰਘ)-ਬਟਾਲਾ-ਸ੍ਰੀ ਹਰਗੋਬਿੰਦਪੁਰ ਰੋਡ ਉੱਪਰ ਬਹਾਦਰ ਹੁਸੈਨ ਦੇ ਨਜ਼ਦੀਕ ਮੋਟਰਸਾਈਕਲ ਤੇ ਟਰੈਕਟਰ ਦੀ ਜ਼ੋਰਦਾਰ ਟੱਕਰ ਹੋ ਗਈ ਹੈ | ਜਾਣਕਾਰੀ ਦਿੰਦਿਆਂ ਸੰਤੋਖ ਸਿੰਘ ਚÏਕੀ ਇੰਚਾਰਜ ਵਡਾਲਾ ਗ੍ਰੰਥੀਆਂ ਨੇ ਦੱਸਿਆ ਕਿ ਸਾਨੂੰ ਖਬਰ ...
ਗੁਰਦਾਸਪੁਰ, 16 ਮਈ (ਆਰਿਫ਼)-'ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ਼ ਦ ਚੈਂਪੀਅਨਜ਼ ਆਫ਼ ਗੁਰਦਾਸਪੁਰ' ਦੇ 41ਵੇਂ ਐਡੀਸ਼ਨ ਵਿਚ ਮੁੱਖ ਮਹਿਮਾਨ ਵਜੋਂ ਚੇਅਰਮੈਨ ਐਸ.ਐਸ.ਐਸ ਬੋਰਡ ਪੰਜਾਬ ਰਮਨ ਬਹਿਲ ਨੇ ਸ਼ਿਰਕਤ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਹਰ ...
ਭੈਣੀ ਮੀਆਂ ਖਾਂ, 16 ਮਈ (ਜਸਬੀਰ ਸਿੰਘ ਬਾਜਵਾ)-ਨਜ਼ਦੀਕੀ ਪਿੰਡ ਸੱਲੋਪੁਰ ਵਿਚ ਰਹਿੰਦੀ ਇਕ ਅÏਰਤ ਦੇ ਹਾਲਾਤ ਏਨੇ ਦਰਦਮਈ ਅਤੇ ਹੈਰਾਨੀਜਨਕ ਹਨ, ਕਿ ਉਸ ਅÏਰਤ ਦਾ ਰਹਿਣਾ-ਸਹਿਣਾ ਵੇਖ ਕੇ ਪੱਥਰ ਦਿਲ ਬੰਦੇ ਦੇ ਵੀ ਰੌਂਗਟੇ ਖੜ੍ਹੇ ਹੋ ਸਕਦੇ ਹਨ | ਜਦੋਂ ਪਿੰਡ ਸੱਲੋਪੁਰ ਦੇ ...
ਗੁਰਦਾਸਪੁਰ, 16 ਮਈ (ਸੁਖਵੀਰ ਸਿੰਘ ਸੈਣੀ)-ਰੋਜ਼ਾਨਾ ਹੀ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦੇ ਅੰਕੜੇ ਵੱਧਦੇ ਜਾ ਰਹੇ ਹਨ | ਜਿਸ ਤਹਿਤ ਅੱਜ ਜ਼ਿਲ੍ਹੇ ਅੰਦਰ 193 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ 9 ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ...
ਕਾਲਾ ਅਫਗਾਨਾਂ, 16 ਮਈ (ਅਵਤਾਰ ਸਿੰਘ ਰੰਧਾਵਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ©ਧਾਨ ਸੁਖਬੀਰ ਸਿੰਘ ਬਾਦਲ ਦੇ ਨਾਂਅ ਹੇਠ ਵਿਧਾਨ ਸਭਾ ਦੀਆਂ ਚੋਣਾਂ ਦੇ 40 ਉਮੀਦਵਾਰਾਂ ਸਬੰਧੀ ਸੋਸ਼ਲ ਮੀਡੀਆ 'ਤੇ ਚਰਚਾ ਚੱਲ ਰਹੀ ਹੈ, ਉਸ ਵਿਚ ਲੋਧੀਨੰਗਲ ਵਲੋਂ ਹਲਕਾ ਬਟਾਲਾ ਤੋਂ ਸੀਟ ...
ਕਲਾਨੌਰ, 16 ਮਈ (ਪੁਰੇਵਾਲ) - ਲੇਬਰਫ਼ੈੱਡ ਪੰਜਾਬ ਚੇਅਰਮੈਨ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਨੇ ਪਿੰਡ ਰਹੀਮਾਂਬਾਦ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ...
ਕਲਾਨੌਰ, 16 ਮਈ (ਪੁਰੇਵਾਲ)-ਬਲਾਕ ਕਲਾਨੌਰ ਦੇ ਵੱਖ-ਵੱਖ ਪਿੰਡਾਂ 'ਚ ਕਰੋੜਾਂ ਰੁਪਏ ਦੀ ਲਾਗਤ ਨਾਲ ਆਰੰਭ ਹੋਏ ਵਿਕਾਸੀ ਕਾਰਜ ਮੁਕੰਮਲ ਹੋਣ ਲਈ ਅੰਤਿਮ ਦੌਰ 'ਚ ਹਨ | ਇਸ ਸਬੰਧੀ ਪਿੰਡਾਂ ਦੇ ਮੁਹਤਬਰਾਂ ਨਾਲ ਵਿਕਾਸੀ ਕਾਰਜਾਂ ਦੀ ਸਮੀਖਿਆ ਕਰਨ ਲਈ ਹੋਈ ਮੀਟਿੰਗ ਉਪਰੰਤ ...
ਗੁਰਦਾਸਪੁਰ, 16 ਮਈ (ਭਾਗਦੀਪ ਸਿੰਘ ਗੋਰਾਇਆ)-ਨੈਸ਼ਨਲ ਕ੍ਰਿਸ਼ਚਨ ਲੀਗ ਦੇ ਕੌਮੀ ਪ੍ਰਧਾਨ ਜਗਦੀਸ਼ ਮਸੀਹ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਿੱਜੀ ਹਸਪਤਾਲਾਂ ਵਲੋਂ ਕੋਰੋਨਾ ਮਰੀਜ਼ਾਂ ਦੀ ਮਹਿੰਗੇ ਇਲਾਜ ਦੇ ਨਾਂਅ 'ਤੇ ਕੀਤੀ ਜਾ ਰਹੀ ਲੁੱਟ-ਖਸੁੱਟ ਨੰੂ ਰੋਕਣ ...
ਵਡਾਲਾ ਗ੍ਰੰਥੀਆਂ, 16 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਪਿਛਲੇ ਲੰਬੇ ਸਮੇਂ ਤੋਂ ਦਿੱਲੀ ਵਿਖੇ ਧਰਨਾ ਦੇ ਰਹੇ ਕਿਸਾਨਾਂ ਵਿਚ ਵੱਡੀ ਪੱਧਰ 'ਤੇ ਨÏਜਵਾਨ ਵਰਗ ਹਿੱਸਾ ਲੈ ਕੇ ਇਸ ਸੰਘਰਸ਼ ਨੂੰ ਸਫ਼ਲ ਬਣਾਉਣ ਵਿਚ ਯੋਗਦਾਨ ਪਾ ਰਿਹਾ ਹੈ, ਜਿਸ ਦੇ ਤਹਿਤ ਨਜ਼ਦੀਕੀ ਪਿੰਡ ...
ਦੀਨਾਨਗਰ, 16 ਮਈ (ਸੰਧੂ/ਸੋਢੀ)-ਸ੍ਰੀ ਬ੍ਰਾਹਮਣ ਸਭਾ ਯੂਥ ਵਿੰਗ ਪੰਜਾਬ ਵਲੋਂ ਸ੍ਰੀ ਰਾਧਾ ਕ੍ਰਿਸ਼ਨ ਮੰਦਿਰ ਵਿਖੇ ਮੰਦਿਰ ਦੀ ਕਮੇਟੀ ਦੇ ਪ੍ਰਧਾਨ ਅਨੂਪ ਸ਼ਰਮਾ ਦੀ ਪ੍ਰਧਾਨਗੀ ਵਿਚ ਭਗਵਾਨ ਪਰਸ਼ੂਰਾਮ ਜੈਯੰਤੀ ਕੋਰੋਨਾ ਵਾਇਰਸ ਨੰੂ ਲੈ ਕੇ ਸਰਕਾਰੀ ਹਦਾਇਤਾਂ ਨੰੂ ...
ਪੁਰਾਣਾ ਸ਼ਾਲਾ, 16 ਮਈ (ਗੁਰਵਿੰਦਰ ਸਿੰਘ ਗੋਰਾਇਆ) - ਲੰਮਾ ਸਮਾਂ ਭਾਜਪਾ ਵਿਚ ਜ਼ਿਲ੍ਹਾ ਅਤੇ ਸੂਬਾ ਪੱਧਰੀ ਅਹਿਮ ਅਹੁਦੇਦਾਰੀਆਂ ਦੀਆਂ ਜ਼ਿੰਮੇਵਾਰੀਆਂ ਤੇ ਸਰਗਰਮ ਭੂਮਿਕਾ ਨਿਭਾਅ ਚੁੱਕੇ ਉੱਘੇ ਰਾਜਨੀਤਿਕ ਆਗੂ ਕਮਲਜੀਤ ਚਾਵਲਾ ਦੇ ਭਾਜਪਾ ਛੱਡ ਕੇ ਅਕਾਲੀ ਦਲ 'ਚ ...
ਪੁਰਾਣਾ ਸ਼ਾਲਾ, 16 ਮਈ (ਗੁਰਵਿੰਦਰ ਸਿੰਘ ਗੋਰਾਇਆ) - ਰਸੂਲਪੁਲ ਬੇਟ ਤੋਂ ਭਡਾਣਾਂ ਰਾਹੀਂ ਦਰਿਆ ਬਿਆਸ ਧੁੱਸੀ ਬੰਨ ਵਾਲੀ ਸੜਕ ਨੰੂ ਜੋੜਨ ਵਾਲੇ ਰਸਤੇ ਦੇ ਅੱਧ ਵਿਚਕਾਰ ਪੈਂਦੇ ਨਿਕਾਸੀ ਨੌਮਨੀ ਨਾਲੇ 'ਤੇ ਪੁਲ ਨਾ ਹੋਣ ਕਾਰਨ ਇਸ ਖੇਤਰ ਨਾਲ ਜੁੜੇ ਕਰੀਬ 10 ਪਿੰਡਾਂ ਦੇ ...
ਗੁਰਦਾਸਪੁਰ, 16 ਮਈ (ਆਰਿਫ਼)-ਗੁਰਦਾਸਪੁਰ ਜ਼ਿਲ੍ਹੇ ਅੰਦਰ ਸੇਵਾ ਭਾਰਤੀ ਦੇ ਬੈਨਰ ਹੇਠ ਜਿੱਥੇ ਸੈਂਕੜੇ ਸਮਾਜ ਸੇਵੀ ਵੱਖ-ਵੱਖ ਤਰ੍ਹਾਂ ਦੇ ਸੇਵਾ ਕੰਮਾਂ ਵਿਚ ਲੱਗੇ ਹੋਏ ਹਨ ਉੱਥੇ ਹੀ ਰਾਸ਼ਟਰੀਯ ਸਵੈ ਸੇਵਕ ਸੰਘ ਇਸ ਕੋਰੋਨਾ ਸੰਕਟ ਦੌਰਾਨ ਸੇਵਾ ਦੇ ਕਾਰਜਾਂ ਵਿਚ ...
ਗੁਰਦਾਸਪੁਰ, 16 ਮਈ (ਭਾਗਦੀਪ ਸਿੰਘ ਗੋਰਾਇਆ)-ਸਥਾਨਕ ਹਰਦੋਛੰਨੀਆਂ ਰੋਡ 'ਤੇ ਸਥਿਤ ਐਸ.ਐਮ. ਲਿਟਲ ਮਿਲੇਨੀਅਮ ਸਕੂਲ ਵਿਖੇ ਈਦ ਉਲ ਫਿਤਰ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਬਲੂਮੀ ਗੁਪਤਾ ਨੇ ਦੱਸਿਆ ਕਿ ਇਸ ...
ਗੁਰਦਾਸਪੁਰ, 16 ਮਈ (ਆਰਿਫ਼)-ਝੋਨੇ ਦੀ ਸਿੱਧੀ ਬਿਜਾਈ ਨੰੂ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਆਨਲਾਈਨ ਵੈਬੀਨਾਰ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ: ਹਰਤਰਨਪਾਲ ਸਿੰਘ ਸੈਣੀ ਨੇ ਦੱਸਿਆ ਕਿ ਵਧੀਕ ...
ਗੁਰਦਾਸਪੁਰ, 16 ਮਈ (ਸੁਖਵੀਰ ਸਿੰਘ ਸੈਣੀ)-ਸਥਾਨਕ ਰਾਮ ਸਿੰਘ ਦੱਤ ਹਾਲ ਵਿਖੇ ਪੰਜਾਬ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਪੱਧਰੀ ਜਨਰਲ ਇਜਲਾਸ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਬਲਬੀਰ ਸਿੰਘ ਰੰਧਾਵਾ, ਸੁਖਦੇਵ ਸਿੰਘ ਭਾਗੋਕਾਵਾਂ ਅਤੇ ਅਸ਼ਵਨੀ ਕੁਮਾਰ ਵਲੋਂ ਸਾਂਝੇ ...
ਗੁਰਦਾਸਪੁਰ, 16 ਮਈ (ਸੁਖਵੀਰ ਸਿੰਘ ਸੈਣੀ)-ਸਥਾਨਕ ਰਾਮ ਸਿੰਘ ਦੱਤ ਹਾਲ ਵਿਖੇ ਪੰਜਾਬ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਪੱਧਰੀ ਜਨਰਲ ਇਜਲਾਸ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਬਲਬੀਰ ਸਿੰਘ ਰੰਧਾਵਾ, ਸੁਖਦੇਵ ਸਿੰਘ ਭਾਗੋਕਾਵਾਂ ਅਤੇ ਅਸ਼ਵਨੀ ਕੁਮਾਰ ਵਲੋਂ ਸਾਂਝੇ ...
ਘੁਮਾਣ, 16 ਮਈ (ਬੰਮਰਾਹ)-ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਲਗਾਤਾਰ ਉਜਾੜਾ ਕਰਨ, ਸਿੱਖਿਆ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਅਤੇ ਮੰਗਾਂ ਨੂੰ ਮੰਨਣ ਤੋਂ ਲਗਾਤਾਰ ਇਨਕਾਰੀ ਹੋਣ ਦੇ ਰੋਸ ਵਜੋਂ ਸਾਂਝੇ ਅਧਿਆਪਕ ਮੋਰਚੇ ਨੇ ਪੰਜਾਬ ਸਰਕਾਰ ਅਤੇ ...
ਹਰਚੋਵਾਲ, 16 ਮਈ (ਰਣਜੋਧ ਸਿੰਘ ਭਾਮ)-ਪਿੰਡ ਭਾਮ ਦੀ ਪੰਚਾਇਤ ਵਲੋਂ ਸਰਪੰਚ ਹਰਭੇਜ ਸਿੰਘ ਰਿਆੜ ਦੀ ਅਗਵਾਈ ਹੇਠ ਪਿੰਡ ਦੇ ਵਿਕਾਸ ਕਾਰਜਾਂ ਨੂੰ ਵਧੀਆ ਢੰਗ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਉਨ੍ਹਾਂ ਪਿੰਡ ਦੀਆਂ ਸਾਰੀਆਂ ਹੀ ਗਲੀਆਂ ਨੂੰ ਇੰਟਰਲਾਕ ਟਾਇਲਾਂ ਨਾਲ ...
ਫਤਹਿਗੜ੍ਹ ਚੂੜੀਆਂ, 16 ਮਈ (ਐਮ.ਐਸ. ਫੁੱਲ)-ਬਾਵਾ ਲਾਲ ਦਿਆਲ ਮਹਾਰਾਜ ਦੇ ਅਸ਼ੀਰਵਾਦ ਸਦਕਾ ਅੱਜ ਇਕ ਵਿਸ਼ੇਸ਼ ਮੀਟਿੰਗ ਵਾਰਡ ਨੰਬਰ 9 ਵਿਚ ਰਾਜਨ ਸ਼ਰਮਾ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਯੋਗੀਰਾਜ ਬਾਵਾ ਲਾਲ ਦਿਆਲ ਨੌਜਵਾਨ ਸੇਵਕ ਸਭਾ ਦੇ ਸਾਰੇ ਨੁਮਾਇੰਦੇ ਸ਼ਾਮਿਲ ...
ਪੁਰਾਣਾ ਸ਼ਾਲਾ, 16 ਮਈ (ਗੁਰਵਿੰਦਰ ਸਿੰਘ ਗੋਰਾਇਆ)-ਉਂਝ ਤਾਂ ਰਾਜਨੀਤੀ ਦਾ ਜਨੂੰਨ ਸਿਆਸੀ ਆਗੂਆਂ ਦੇ ਦਿਲੋਂ, ਦਿਮਾਗ 'ਤੇ ਆਮ ਹੀ ਦੇਖਣ ਨੰੂ ਮਿਲਣਾ ਸੰਭਾਵਿਕ ਗੱਲ ਹੈ | ਪਰ ਪਿਛਲੇ ਕਰੀਬ ਇਕ ਮਹੀਨੇ ਤੋਂ ਭਾਜਪਾ ਨੰੂ ਅਲਵਿਦਾ ਕਹਿ ਕੇ ਅਕਾਲੀ ਦਲ 'ਚ ਸ਼ਾਮਿਲ ਹੋਏ ਅਕਾਲੀ ...
ਪਠਾਨਕੋਟ, 16 ਮਈ (ਸੰਧੂ)-ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ਸਨ | 12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ...
ਪੁਰਾਣਾ ਸ਼ਾਲਾ, 16 ਮਈ (ਅਸ਼ੋਕ ਸ਼ਰਮਾ)-ਗੁਰਦਾਸਪੁਰ ਅੰਦਰ ਚੱਲਦੀ ਸ਼ੂਗਰ ਮਿੱਲ ਪਨਿਆੜ ਦੇ ਮੇਨ ਗੰਨਾ ਯਾਰਡ ਦੇ ਨਾਲ ਲੱਗਦੀ ਸੰਪਰਕ ਸੜਕ ਜੋ ਪਿੰਡ ਗਰੋਟੀਆਂ ਅਤੇ ਸਾਹੋਵਾਲ ਆਦਿ ਪਿੰਡਾਂ ਨੰੂ ਜਾਂਦੀ ਹੈ ਅਤੇ ਯਾਰਡ ਦੇ ਅਗਲੇ ਪਾਸੇ ਗੰਦੇ ਪਾਣੀ ਦਾ ਤਲਾਬ ਪੈਂਦਾ ਹੈ | ...
ਘੱਲੂਘਾਰਾ ਸਾਹਿਬ, 16 ਮਈ (ਮਿਨਹਾਸ)-ਸ਼ਹੀਦਾਂ ਦੀ ਧਰਤੀ ਕਾਹਨੂੰਵਾਨ ਛੰਭ ਛੋਟਾ ਘੱਲੂਘਾਰਾ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | 18ਵੀਂ ਸਦੀ ਵਿਚ ਸ਼ਹੀਦ ਹੋਏ 11 ਹਜ਼ਾਰ ਸਿੰਘਾਂ ਦੀ ਸ਼ਹੀਦੀ ਨੂੰ ਸਮਰਪਿਤ ਇਹ ਸਮਾਗਮ ਹਰ ਸਾਲ ...
ਘਰੋਟਾ, 16 ਮਈ (ਸੰਜੀਵ ਗੁਪਤਾ)-ਦੇਸ਼ ਨੰੂ ਆਜ਼ਾਦ ਹੋਏ ਭਾਵੇਂ 73 ਸਾਲ ਬੀਤ ਚੱਲੇ ਹਨ, ਇਸ ਦੇ ਬਾਵਜੂਦ ਅੱਜ ਵੀ ਅਨੇਕਾਂ ਲੋਕ ਰੋਟੀ, ਕੱਪੜਾ ਤੇ ਮਕਾਨ ਵਰਗੀਆਂ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਹਨ | ਜੇਕਰ ਗੱਲ ਕਰੀਏ ਘਰੋਟਾ ਬਲਾਕ ਦੀ ਇੱਥੇ ਸੈਂਕੜੇ ਲੋਕ ਕੱਚੇ ਮਕਾਨਾਂ ...
ਧਾਰੀਵਾਲ, 16 ਮਈ (ਸਵਰਨ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਪਸਨਾਵਾਲ ਦੇ ਉੱਘੇ ਸਮਾਜ ਸੇਵੀ ਐਨ.ਆਰ.ਆਈ. ਸਵਿੰਦਰ ਸਿੰਘ (64) ਦਾ ਸੰਖੇਪ ਬਿਮਾਰੀ ਉਪਰੰਤ ਮੌਤ ਹੋ ਗਈ ਹੈ | ਇੱਥੇ ਦੱਸਣਯੋਗ ਹੈ ਕਿ ਸਵਿੰਦਰ ਸਿੰਘ ਦੀ ਮੌਤ ਤੋਂ ਇਕ ਦਿਨ ਪਹਿਲਾਂ ਉਸ ਦੇ ਪਿਤਾ ਅਨੂਪ ਸਿੰਘ (89) ਦੀ ਵੀ ...
ਪੁਰਾਣਾ ਸ਼ਾਲਾ, 16 ਮਈ (ਅਸ਼ੋਕ ਸ਼ਰਮਾ)-ਪੰਜਾਬ ਅੰਦਰ 18 ਹਜ਼ਾਰ ਡੀਪੂ ਹੋਲਡਰ 40 ਲੱਖ ਸਮਾਰਟ ਕਾਰਡ ਹੋਲਡਰਾਂ ਨੰੂ ਸਰਕਾਰੀ ਰਾਸ਼ਨ ਵੰਡ ਰਹੇ ਹਨ | ਪਰ ਇਨ੍ਹਾਂ ਨੰੂ ਕਮਿਸ਼ਨ ਅਤੇ ਲੋਡਿੰਗ ਦੀ ਅਦਾਇਗੀ ਅਜੇ ਤੱਕ ਨਹੀਂ ਹੋਈ | ਜਿਸ ਕਰਕੇ ਇਹ ਲੋਕ ਖੁਰਾਕ ਸਪਲਾਈ ਮੰਤਰੀ ਤੋਂ ...
ਕਿਲ੍ਹਾ ਲਾਲ ਸਿੰਘ, 16 ਮਈ (ਬਲਬੀਰ ਸਿੰਘ)-ਸੇਵਾ ਮੁਕਤ ਹੈੱਡਮਾਸਟਰ ਅਜੈਬ ਸਿੰਘ ਕਾਹਲੋਂ ਭਾਗੋਵਾਲ, ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ...
ਕਲਾਨੌਰ, 16 ਮਈ (ਪੁਰੇਵਾਲ)-ਸਥਾਨਕ ਕਸਬੇ ਦੇ ਮਸ਼ਹੂਰ ਕਾਰੋਬਾਰੀ ਭਾਰਲ ਪਰਿਵਾਰ ਨਾਲ ਸਬੰਧਤ ਮਾਰਕਿਟ ਕਮੇਟੀ ਕਲਾਨੌਰ ਦੇ ਡਾਇਰੈਕਟਰ ਅਤੇ ਆੜ੍ਹਤੀ ਬਲਵਿੰਦਰ ਪਾਲ ਸੀ.ਏ., ਕੱਪੜੇ ਦੇ ਕਾਰੋਬਾਰੀ ਜਸਵਿੰਦਰ ਪਾਲ ਜੱਸੀ, ਕਾਰੋਬਾਰੀ ਮਨਜੀਤ ਲਾਲ, ਕਾਰੋਬਾਰੀ ਰਣਜੀਤ ...
ਡਮਟਾਲ, 16 ਮਈ (ਰਾਕੇਸ਼ ਕੁਮਾਰ)-ਅੱਜ ਇਨਕਲੇਵ ਵਿਖੇ ਕਿਸਾਨ ਸੰਘਰਸ਼ ਵਿਚ ਕਿਸਾਨ, ਮਜ਼ਦੂਰਾਂ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਲੋੜਵੰਦਾਂ ਦੀ ਸਹਾਇਤਾ ਵਿਚ ਮੋਹਰੀ ਰੋਲ ਅਦਾ ਕਰ ਰਹੇ ਹੀਰੇ ਪਰਮਜੀਤ ਸਿੰਘ ਪੰਜਾ ਦਾ ਸ਼ਹੀਦ ਭਗਤ ਸਿੰਘ ਅਧਿਆਪਕ ਵਿਦਿਆਰਥੀ ਭਲਾਈ ਮੰਚ ...
ਪਠਾਨਕੋਟ, 16 ਮਈ (ਆਸ਼ੀਸ਼ ਸ਼ਰਮਾ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਤੋਂ ਨਵੇਂ ਨਿਯਮ ਲਾਗੂ ਕਰ ਦਿੱਤੇ ਗਏ ਹਨ | ਇਹ ਨਿਯਮ ਅੱਜ ਤੋਂ ਲੈ ਕੇ 23 ਮਈ ਤੱਕ ਲਾਗੂ ਰਹਿਣਗੇ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਵੇਂ ਜਾਰੀ ਕੀਤੇ ਹੁਕਮਾਂ ਵਿਚ ...
ਪਠਾਨਕੋਟ, 16 ਮਈ (ਸੰਧੂ)-ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪਠਾਨਕੋਟ ਵਿਚ ਸਿਹਤ ਵਿਭਾਗ ਨੰੂ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ ...
ਪਠਾਨਕੋਟ, 16 ਮਈ (ਸੰਧੂ)-ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ 'ਚ ਬੀਤੇ ਕੱਲ੍ਹ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ 'ਪੰਜਾਬ ਕੈਰੀਅਰ ਪੋਰਟਲ' ਸਬੰਧੀ ਜੂਮ ਐਪ ਰਾਹੀਂ ਸਿਖਲਾਈ ਵਰਕਸ਼ਾਪ ਹੋਈ | ਇਸ ਸਬੰਧੀ ...
ਪਠਾਨਕੋਟ, 16 ਮਈ (ਸੰਧੂ)-ਅਸੀਂ ਸਾਰੇ ਇਸ ਸਮੇਂ ਇਕ ਅਜਿਹੇ ਸਮੇਂ ਵਿਚੋਂ ਗੁਜ਼ਰ ਰਹੇ ਹਾਂ ਜਿਸ ਸਮੇਂ ਸਾਨੰੂ ਸਾਵਧਾਨੀਆਂ ਅਤੇ ਸਾਫ਼ ਸਫ਼ਾਈ ਰੱਖਣ ਦੀ ਬਹੁਤ ਹੀ ਲੋੜ ਹੈ, ਕੋਰੋਨਾ ਬਿਮਾਰੀ ਜੋ ਕਿ ਇਸ ਸਮੇਂ ਦੂਸਰੀ ਲਹਿਰ ਵਿਚ ਸਾਵਧਾਨੀਆਂ ਦਾ ਧਿਆਨ ਨਾ ਰੱਖਣ ਵਾਲੇ ਅਤੇ ...
ਪਠਾਨਕੋਟ, 16 ਮਈ (ਸੰਧੂ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਅਤੇ ਜਨਰਲ ਸਕੱਤਰ ਵਿਕਾਸ ਰਾਏ ਦੀ ਅਗਵਾਈ 'ਚ ਇਕ ਵਫਦ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਰਾਜੇਸ਼ਵਰ ਸਲਾਰੀਆ ਨੰੂ ਮਿਲਿਆ ਅਤੇ ਉਨ੍ਹਾਂ ਨੰੂ ਕੰਪਿਊਟਰ ...
ਮਾਧੋਪੁਰ, 16 ਮਈ (ਨਰੇਸ਼ ਮਹਿਰਾ)-ਐੱਸ.ਐੱਮ.ਓ. ਬੁੰਗਲ ਬਧਾਨੀ ਡਾ: ਸੁਨੀਤਾ ਸ਼ਰਮਾ ਇਸ ਫੈਲੀ ਕੋਵਿਡ ਮਹਾਂਮਾਰੀ ਬਿਮਾਰੀ ਦੇ ਸਮੇਂ ਲੋਕਾਂ ਦੀ ਹਰ ਪ੍ਰਕਾਰ ਦੀ ਮਦਦ ਕਰਕੇ ਇਕ ਮਿਸਾਲ ਕਾਇਮ ਕਰ ਰਹੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਤਰ ਦੇ ਦਰਜਨਾਂ ਸਰਪੰਚਾਂ ਨੇ ਕੀਤਾ | ਇਸ ਮੌਕੇ ਪਿੰਡ ਨਿਊ ਥਰਿਆਲ ਸਾਬਕਾ ਸਰਪੰਚ ਰੇਖਾ ਦੇਵੀ, ਮੁਤਫਰਕਾ ਸਰਪੰਚ ਸੁਦੇਸ਼ ਕੁਮਾਰੀ, ਸਰਪੰਚ ਕੁਲਦੀਪ ਸਿੰਘ ਅਤੇ ਸਰਪੰਚ ਰਾਣੀਪੁਰ ਕ੍ਰਿਸ਼ਨਾ ਕੁਮਾਰੀ ਨੇ ਕਿਹਾ ਕਿ ਬਲਾਕ ਧਾਰ ਬੁੰਗਲ ਬਧਾਨੀ ਦੇ ਕਰੀਬ 110 ਪਿੰਡਾਂ ਦੇ ਲੋਕਾਂ ਨੰੂ ਵੈਕਸੀਨੇਸ਼ਨ ਉਨ੍ਹਾਂ ਲੋਕਾਂ ਦੀ ਸੈਂਪਿਲੰਗ ਅਤੇ ਬਿਮਾਰੀ ਨਾਲ ਪ੍ਰਭਾਵਿਤ ਲੋਕਾਂ ਨੰੂ ਘਰਾਂ 'ਚ ਆਈਸੋਲੇਟ ਕਰਨ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਦਿਨ ਰਾਤ ਲੋਕਾਂ ਦੀ ਸੇਵਾ ਵਿਚ ਲੱਗੀ ਹੋਈ ਹੈ | ਡਾ: ਸੁਨੀਤਾ ਸ਼ਰਮਾ ਪੂਰੀ ਮਿਹਨਤ ਅਤੇ ਲਗਨ ਨਾਲ ਆਪਣੀ ਟੀਮ ਦੇ ਨਾਲ 24 ਘੰਟੇ ਮਰੀਜ਼ਾਂ ਦੀ ਦੇਖਭਾਲ ਵਿਚ ਲੱਗੀ ਹੋਈ ਹੈ | ਇਸ ਸਬੰਧੀ ਜਦੋਂ ਸੁਨੀਤਾ ਸ਼ਰਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਕਿ ਮਹਾਂਮਾਰੀ ਦੇ ਸਮੇਂ ਲੋਕਾਂ ਤੱਕ ਸਿਹਤ ਸੁਵਿਧਾਵਾਂ ਪਹੁੰਚਾਈਆਂ ਜਾਣ ਅਤੇ ਉਨ੍ਹਾਂ ਲੋਕਾਂ ਨੰੂ ਬਿਮਾਰੀ ਤੋਂ ਬਚਾਇਆ ਜਾ ਸਕੇ | ਉਨ੍ਹਾਂ ਲੋਕਾਂ ਨੰੂ ਅਪੀਲ ਕਰਦੇ ਹੋਏ ਕਿਹਾ ਕਿ ਸਿਹਤ ਵਿਭਾਗ ਵਲੋਂ ਜੋ ਵੀ ਪ੍ਰੋਟੋਕੋਲ ਜਾਰੀ ਕੀਤੇ ਗਏ ਹਨ, ਉਨ੍ਹਾਂ ਪ੍ਰੋਟੋਕੋਲ ਦਾ ਪਾਲਣ ਕਰਨ ਤਾਂ ਕਿ ਜਲਦ ਹੀ ਇਸ ਬਿਮਾਰੀ ਤੋਂ ਜਿੱਤਿਆ ਜਾ ਸਕੇ | ਸਰਕਾਰ ਵਲੋਂ ਦਿੱਤੀਆਂ ਗਾਈਡ ਲਾਈਨ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਉਸ ਦਾ ਪਾਲਣ ਵੀ ਕੀਤਾ ਜਾਵੇ |
ਪਠਾਨਕੋਟ, 16 ਮਈ (ਚੌਹਾਨ)-21 ਸਬ ਏਰੀਆ ਪਠਾਨਕੋਟ ਦੇ ਵੈਟਰਨ ਸਹਾਇਤਾ ਕੇਂਦਰ ਦੇ ਇੰਚਾਰਜ ਕਰਨਲ ਐਮ.ਐਸ. ਰਾਣਾ ਨੰੂ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਵਲੋਂ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਦੀ ਅਗਵਾਈ 'ਚ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਲਈ ਗੌਰਵ ...
ਪਠਾਨਕੋਟ, 16 ਮਈ (ਚੌਹਾਨ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਮਹਾਂਮਾਰੀ ਨੰੂ ਲੈ ਕੇ ਗੈਰ ਜ਼ਿੰਮੇਵਾਰਾਨਾ ਬਿਆਨ ਦਿੱਤਾ ਗਿਆ ਹੈ | ਇਹ ਗੱਲ ਮੌਜੂਦਾ ਵਿਧਾਇਕ ਦਿਨੇਸ਼ ਸਿੰਘ ਬੱਬੂ ਸਾਬਕਾ ਡਿਪਟੀ ਸਪੀਕਰ ਨੇ ਕਹੀ | ਉਨ੍ਹਾਂ ਕਿਹਾ ਮੁੱਖ ...
ਪਠਾਨਕੋਟ, 16 ਮਈ (ਸੰਧੂ)-ਕੋਰੋਨਾ ਮਹਾਂਮਾਰੀ ਨੰੂ ਮੁੱਖ ਰੱਖਦੇ ਹੋਏ ਜ਼ਿਲ੍ਹਾ ਪ੍ਰਧਾਨ ਵਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਰਬੱਤ ਖਾਲਸਾ ਸੰਸਥਾ ਪਠਾਨਕੋਟ ਵਲੋਂ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸੰਸਥਾ ਦੇ ਮੁੱਖ ...
ਪਠਾਨਕੋਟ, 16 ਮਈ (ਚੌਹਾਨ)-ਕੋਰੋਨਾ ਬਿਮਾਰੀ ਨੰੂ ਲੈ ਕੇ ਪਹਿਲਾਂ ਹੀ ਕੁਝ ਲੋਕ ਘਰਾਂ ਵਿਚ ਇਕਾਂਤਵਾਸ ਰਹਿੰਦਿਆਂ ਜ਼ਿੰਦਗੀ ਮੌਤ ਨਾਲ ਲੜ ਰਹੇ ਹਨ | ਦੂਸਰੇ ਪਾਸੇ ਪਠਾਨਕੋਟ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਸਥਿਤ ਖਾਲੀ ਪਏ ਪਲਾਟਾਂ ਅੰਦਰ ਲੋਕ ਘਰਾਂ ਦਾ ਗੰਦ ਕੂੜਾ ...
ਪਠਾਨਕੋਟ, 16 ਮਈ (ਚੌਹਾਨ)-ਭੱਠਾ ਮਾਲਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਵਲੋਂ ਭੱਠਾ ਮਜ਼ਦੂਰਾਂ ਦੀਆਂ ਮੰਗਾਂ ਨੰੂ ਅਣਗੌਲਿਆਂ ਕਰਨ ਕਾਰਨ ਮਜ਼ਦੂਰਾਂ ਨੇ ਸੀ.ਟੀ.ਯੂ. ਪੰਜਾਬ ਦੇ ਝੰਡੇ ਹੇਠ ਲਾਲ ਝੰਡਾ ਪੰਜਾਬ ਭੱਠਾ ਲੇਬਰ ਯੂਨੀਅਨ ਜ਼ਿਲ੍ਹਾ ਪਠਾਨਕੋਟ ਦੀ ...
ਪਠਾਨਕੋਟ, 16 ਮਈ (ਸੰਧੂ)-ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੰੂ ਬਚਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ 18 ਤੋਂ 44 ਸਾਲ ਤੱਕ ਦੀ ਉਮਰ ਦੇ ਲੋਕਾਂ ਲਈ ਸ਼ੁਰੂ ਕੀਤੇ ਗਏ ਟੀਕਾਕਰਨ ਮੁਹਿੰਮ ਦੇ ਤਹਿਤ ਵੈਟਰਨਰੀ ਹਸਪਤਾਲ ਪਠਾਨਕੋਟ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX