ਝਬਾਲ, 16 ਮਈ( ਸੁਖਦੇਵ ਸਿੰਘ)-ਸਰਕਾਰੀ ਹਾਈ ਸਕੂਲ ਖੈਰਦੀ ਵਿਚੋਂ ਸੱਤ ਕੁਇੰਟਲ ਸਰੀਆ ਚੋਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਥਾਣਾ ਝਬਾਲ ਦੀ ਪੁਲਿਸ ਨੇ ਗਿ੍ਫ਼ਤਾਰ ਕਰਕੇ ਉਨ੍ਹਾਂ ਖਿਲਾਫ਼ ਪਰਚਾ ਦਰਜ ਕਰ ਲਿਆ ਹੈ | ਇਸ ਸਬੰਧੀ ਥਾਣਾ ਝਬਾਲ ਦੇ ਥਾਣਾ ਮੁਖੀ ਇੰਸਪੈਕਟਰ ...
ਪੱਟੀ, 16 ਮਈ (ਬੋਨੀ ਕਾਲੇਕੇ, ਖਹਿਰਾ)-ਪੁਲਿਸ ਥਾਣਾ ਸਿਟੀ ਪੱਟੀ ਦੀ ਪੁਲਿਸ ਵਲੋਂ 50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸਿਟੀ ਪੱਟੀ ਦੇ ਐੱਸ.ਐੱਚ.ਓ. ਲਖਬੀਰ ਸਿੰਘ ਨੇ ...
ਤਰਨ ਤਾਰਨ, 16 ਮਈ (ਪਰਮਜੀਤ ਜੋਸ਼ੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਛੇ ਮਹੀਨੇ ਪੂਰੇ ਹੋਣ 'ਤੇ 26 ਮਈ ਨੂੰ ਕਾਲਾ ਦਿਵਸ ਵਜੋਂ ਮਨਾਉਣ ਦੇ ਐਲਾਨ ਦਾ ਸਮਰਥਨ ਕਰਦੇ ਹੋਏ ਅੰਗਹੀਣ ਅਤੇ ਬਲਾਈਾਡ ਯੂਨੀਅਨ ਪੰਜਾਬ ਵਲੋਂ ਬਿਆਸ ਦਰਿਆ ਦੇ ਪੁੱਲ ਰਈਆ ਵਿਖੇ ਚੱਕਾ ਜਾਮ ਕਰਨ ਦਾ ...
ਪੱਟੀ, 16 ਮਈ (ਬੋਨੀ ਕਾਲੇਕੇ, ਖਹਿਰਾ)-ਸਿਵਲ ਸਰਜਨ ਤਰਨ ਤਾਰਨ ਦੇ ਨਿਰਦੇਸ਼ ਮੁਤਾਬਿਕ ਐੱਸ.ਐੱਮ.ਓ. ਕੈਰੋਂ ਡਾ. ਸੰਜੀਵ ਕੁਮਾਰ ਕੋਹਲੀ ਦੀ ਅਗਵਾਈ ਵਿਚ 18 ਤੋਂ 44 ਸਾਲ ਦੇ ਉਮਰ ਦੇ ਲੋਕ ਜਿਨ੍ਹਾਂ ਵਿਚ ਲੇਬਰ, ਸਕੂਲਾਂ ਦੇ ਵਿਦਿਆਰਥੀਆਂ ਅਤੇ ਕਿਸੇ ਬਿਮਾਰੀਆਂ ਤੋਂ ਪੀੜਤ ...
ਤਰਨ ਤਾਰਨ, 16 ਮਈ (ਹਰਿੰਦਰ ਸਿੰਘ)¸ਕੋਰੋਨਾ ਵਾਇਰਸ ਕਾਰਨ ਜ਼ਿਲ੍ਹੇ ਵਿਚ ਦੋ ਹੋਰ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 65 ਹੋਰ ਵਿਅਕਤੀਆਂ ਦੇ ਕੋਰੋਨਾ ਪੀੜਤ ਪਾਏ ਜਾਣ ਦੀ ਖ਼ਬਰ ਹੈ | ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ 1,14,740 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ...
ਤਰਨ ਤਾਰਨ, 16 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਇਕ ਹੋਰ ਵਿਅਕਤੀ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ਇਸ ਸਬੰਧੀ ਪੁਲਿਸ ਨੇ ਫੜੇ ਗਏ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ...
ਤਰਨ ਤਾਰਨ, 16 ਮਈ (ਹਰਿੰਦਰ ਸਿੰਘ)-ਫਤਿਆਬਾਦ ਬਾਜ਼ਾਰ ਵਿਚ ਕਿਸੇ ਦਾ ਮੋਟਰਸਾਈਕਲ ਚੋਰੀ ਕਰਦਿਆਂ ਲੋਕਾਂ ਨੇ ਇਕ ਨੌਜਵਾਨ ਨੂੰ ਮੌਕੇ 'ਤੇ ਕਾਬੂ ਕੀਤਾ ਹੈ | ਜਦਕਿ ਦੂਸਰਾ ਵਿਅਕਤੀ ਫ਼ਰਾਰ ਹੋ ਗਿਆ, ਜਿਸ ਨੂੰ ਬਾਅਦ ਵਿਚ ਪੁਲਿਸ ਨੇ ਛਾਪਾਮਾਰੀ ਦੌਰਾਨ ਗਿ੍ਫ਼ਤਾਰ ਕਰ ਲਿਆ ...
ਤਰਨ ਤਾਰਨ, 16 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਲਗਾਏ ਗਏ ਲਾਕਡਾਊਨ ਦੀ ਉਲੰਘਣਾ ਕਰਨ ਦੀ ਦੇ ਦੋਸ਼ ਹੇਠ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਐਸ.ਐਸ.ਪੀ. ਧਰੁਮਨ ਐਚ. ਨਿੰਬਾਲੇ ਨੇ ਦੱਸਿਆ ...
ਤਰਨ ਤਾਰਨ, 16 ਮਈ (ਹਰਿੰਦਰ ਸਿੰਘ)-ਤਰਨ ਤਾਰਨ ਦੇ ਐਸ.ਐਸ.ਪੀ. ਧਰੁਮਨ ਐਚ. ਨਿੰਬਾਲੇ ਵਲੋਂ ਕੋਵਿਡ-19 ਉਪਰ ਕਾਬੂ ਪਾਉਣ ਲਈ ਤੇ ਲੋਕਾਂ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਬਚਾਉਣ ਲਈ ਲੋਕਾਂ ਦੀ ਸੁਰੱਖਿਆ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ | ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰ ...
ਤਰਨ ਤਾਰਨ, 16 ਮਈ (ਪਰਮਜੀਤ ਜੋਸ਼ੀ)-ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਦੀ ਅਗਵਾਈ 'ਚ ਬੀਤੇ ਕੱਲ੍ਹ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ 'ਪੰਜਾਬ ਕੈਰੀਅਰ ਪੋਰਟਲ' ਸਬੰਧੀ ਜ਼ੂਮ ਐਪ ਰਾਹੀਂ ਸਿਖਲਾਈ ਵਰਕਸ਼ਾਪ 'ਚ ਇਹ ...
ਮੀਆਂਵਿੰਡ, 16 ਮਈ (ਗੁਰਪ੍ਰਤਾਪ ਸਿੰਘ ਸੰਧੂ)-ਬੀਤੇ ਦਿਨੀਂ ਹਰਦੇਵ ਸਿੰਘ ਨਾਗੋਕੇ ਦੀ ਮਾਤਾ ਅਤੇ ਪ੍ਰਭਜੋਤ ਸਿੰਘ ਨਾਗੋਕੇ ਦੀ ਚਾਚੀ ਦੀ ਅਚਾਨਕ ਮੌਤ ਹੋ ਗਈ ਸੀ ਉਨ੍ਹਾਂ ਦੀ ਮੌਤ ਦਾ ਅਫਸੋਸ ਕਰਨ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਹਲਕਾ ਬਾਬਾ ਬਕਾਲਾ ਸਾਹਿਬ ਦੇ ...
ਸ਼ਾਹਬਾਜ਼ਪੁਰ, 16 ਮਈ (ਪਰਦੀਪ ਬੇਗੇਪੁਰ)-ਸਰਕਾਰੀ ਸਕੂਲਾਂ ਵਿਚ ਸਮਾਜ ਦੀ ਵਿਸ਼ਵਾਸ ਬਹਾਲੀ ਦੀ ਇਕ ਹੋਰ ਉਦਾਹਰਣ ਹੈ ਸਰਕਾਰੀ ਐਲੀਮੈਂਟਰੀ ਸਕੂਲ ਮਾਣੋਚਾਹਲ ਕਲ੍ਹਾਂ | ਬਲਾਕ ਨੂਰਦੀ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਖੇਤਰ ਦੇ ਇਸ ਸਕੂਲ ਵਿਚ ਪਿਛਲੇ ਇਕ ਸਾਲ ਤੋਂ ਵੀ ...
ਖੇਮਕਰਨ, 16 ਮਈ (ਰਾਕੇਸ਼ ਬਿੱਲਾ)-ਸੀਨੀਅਰ ਟਕਸਾਲੀ ਤੇ ਪੰਥਕ ਆਗੂ ਦਲਜੀਤ ਸਿੰਘ ਗਿੱਲ ਅਮਰਕੋਟ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਕਿਹਾ ਕਿ ...
ਸ਼ਾਹਬਾਜ਼ਪੁਰ, 16 ਮਈ (ਪਰਦੀਪ ਬੇਗੇਪੁਰ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਪਿੰਡ ਡਿਆਲ ਰਾਜਪੂਤਾਂ ਦੇ ਜ਼ੋਨ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚੋਣ ਪ੍ਰਕਿਰਿਆ ਸਰਬ-ਸੰਮਤੀ ਨਾਲ ਪਿੰਡ ਦੇ ਮੁੱਖ ਗੁਰਦੁਆਰਾ ਬਾਬਾ ਸੁਰਜਨ ਸਾਹਿਬ ਜੀ ਵਿਖੇ ਵਿਸ਼ਾਲ ਇਕੱਠ ਦੌਰਾਨ ...
ਫਤਿਆਬਾਦ, 16 ਮਈ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਸਰਕਾਰ ਵਲੋਂ ਅਪਣੇ ਬਜਟ ਇਜਲਾਸ ਵਿਚ ਵਿਕਾਸ ਦੀਆਂ ਬਹੁਤ ਗੱਲਾਂ ਕੀਤੀਆਂ ਗਈਆਂ ਸਨ ਕਿ ਪੰਜਾਬ ਸਰਕਾਰ ਨੇ ਪੰਜਾਬ ਦੀ ਨੁਹਾਰ ਬਦਲ ਦਿੱਤੀ ਹੈ, ਪ੍ਰੰਤੂ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ, ਜਿਸ ਅਨੁਸਾਰ ...
ਖਾਲੜਾ, 16 ਮਈ (ਜੱਜਪਾਲ ਸਿੰਘ)-ਪੰਜਾਬ ਦੀ ਜਨਤਾ ਇਸ ਵੇਲੇ ਰਾਜਨੀਤਿਕ ਸਿਆਸੀ ਪਾਰਟੀਆਂ ਸ਼ੋ੍ਰਮਣੀ ਅਕਾਲੀ ਦਲ ਤੇ ਕਾਂਗਰਸ ਤੋਂ ਸਤਾਈ ਪਈ ਹੈ | ਸ਼ੋ੍ਰਮਣੀ ਅਕਾਲੀ ਦਲ ਦੇ ਰਾਜ ਵੇਲੇ ਜਿਥੇ ਭਿ੍ਸ਼ਟਾਚਾਰ ਦਾ ਬੋਲਬਾਲਾ ਰਿਹਾ ਹੈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਰਗੀਆਂ ਅਤਿ ਨਿੰਦਣਯੋਗ ਘਟਨਾਵਾਂ ਵਾਪਰੀਆਂ, ਉਥੇ ਕਾਂਗਰਸ ਪਾਰਟੀ ਜੋ ਇਸ ਵੇਲੇ ਪੰਜਾਬ 'ਤੇ ਹਕੂਮਤ ਕਰ ਰਹੀ ਹੈ, ਉਹ ਵੀ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਫੇਲ੍ਹ ਸਾਬਿਤ ਹੋਈ ਹੈ ਤੇ ਪੰਜਾਬ ਦਾ ਹਾਲ ਇਸ ਵੇਲੇ ਇਹ ਹੈ ਕਿ ਪੰਜਾਬ ਦੀ ਕੁਝ ਜਵਾਨੀ ਨਸ਼ਿਆਂ ਵਿਚ ਰੁੜ ਗਈ ਹੈ | ਪੰਜਾਬ ਦੀ ਵਾਗਡੋਰ ਆਮ ਆਦਮੀ ਪਾਰਟੀ ਦੇ ਹੱਕ ਵਿਚ ਦੇਣੀ ਪਵੇਗੀ ਤੇ ਇਸ ਕੰਮ ਲਈ ਸੂਬੇ ਦੀ ਜਨਤਾ 2022 ਦੀਆਂ ਚੋਣਾਂ ਦਾ ਬੇਸਬਰੀ ਨਾਲ ਇੰਤਜਾਰ ਕਰ ਰਹੀ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਜਸਬੀਰ ਸਿੰਘ ਸੁਰ ਸਿੰਘ ਨੇ ਸਾਬਕਾ ਗੁਰਦੁਆਰਾ ਪ੍ਰਧਾਨ ਗੋਪਾਲ ਸਿੰਘ ਦੇ ਗ੍ਰਹਿ ਖਾਲੜਾ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਰੇਸ਼ਮ ਸਿੰਘ ਖਾਲੜਾ, ਗੁਰਭੇਜ ਸਿੰਘ, ਰਕੇਸ਼ ਕੁਮਾਰ, ਭੁਪਿੰਦਰ ਸਿੰਘ, ਜਗਦੀਪ ਸਿੰਘ, ਸਰਤਾਜ ਸਿੰਘ, ਸ਼ਮਸ਼ੇਰ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ |
ਤਰਨ ਤਾਰਨ, 16 ਮਈ (ਹਰਿੰਦਰ ਸਿੰਘ)-ਲੋਕ ਲਹਿਰ ਪਾਰਟੀ ਦੀ ਮੀਟਿੰਗ ਕੌਮੀ ਪ੍ਰਧਾਨ ਗੁਰਜੀਤ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਉਨ੍ਹਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਸੂਬਾ ਸਰਕਾਰ ਨੂੰ ਪੰਜਾਬ ਦੀ ਜਨਤਾ ਦੀ ਰੋਟੀ ਦੀ ਫ਼ਿਕਰ ...
ਝਬਾਲ, 16 ਮਈ (ਸਰਬਜੀਤ ਸਿੰਘ)-ਪੰਜਾਬ 'ਚ ਕਾਂਗਰਸ ਸਰਕਾਰ ਦੀ ਯੋਗ ਗਤੀਸ਼ੀਲ ਅਗਵਾਈ ਹੇਠ ਵਿਕਾਸ ਕਾਰਜਾ ਨੂੰ ਤੇਜੀ ਨਾਲ ਕਰਾਉਣ ਲਈ ਤਰਨ ਤਾਰਨ ਹਲਕੇ ਦੇ ਵਿਧਾਇਕ ਡਾ. ਧਰਮਬੀਰ ਅਗਨੀਹਤੋਰੀ ਨੇ ਵਿਸ਼ੇਸ਼ ਉੱਦਮ ਕਰਕੇ ਇਸ ਹਲਕੇ ਦਾ ਸਭ ਤੋਂ ਵਧੇਰੇ ਵਿਕਾਸ ਕਰਵਾ ਕੇ ਜਿਥੇ ...
ਖਡੂਰ ਸਾਹਿਬ, 16 ਮਈ (ਰਸ਼ਪਾਲ ਸਿੰਘ ਕੁਲਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ਼ਹੀਦ ਬਾਬਾ ਬਲਾਕਾ ਸਿੰਘ ਜੀ ਕੰਗ ਦੇ ਪਿੰਡ ਕੰਗ 'ਚ ਵਿਧਾਨ ਮੁਤਾਬਿਕ ਸਾਲ ਬਾਅਦ ਹੋਈ ਚੋਣ 'ਚ ਸਰਬਸੰਮਤੀ ਨਾਲ ਤਰਸੇਮ ਸਿੰਘ ਨੂੰ ਪਿੰਡ ਕੰਗ ਦਾ ਪ੍ਰਧਾਨ ਚੁਣਿਆ ਗਿਆ | ...
ਫਤਿਆਬਾਦ, 16 ਮਈ (ਹਰਵਿੰਦਰ ਸਿੰਘ ਧੂੰਦਾ)-ਪਿੰਡ ਭੋਜੋਵਾਲ ਦੇ ਮੈਂਬਰ ਪੰਚਾਇਤ ਦਿਲਬਾਗ ਸਿੰਘ ਦੇ ਭਰਾ ਬਲਬੀਰ ਸਿੰਘ ਬੀਰਾ ਦੀ ਅਚਨਚੇਤ ਮੌਤ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਉਨ੍ਹਾਂ ਦੇ ਗ੍ਰਹਿ ਪਹੁੰਚ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ...
ਪੱਟੀ, 16 ਮਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਪਿੰਡ ਉਬੋਕੇ ਦੇ ਨਿਵਾਸੀ ਗੁਰਨਾਮ ਸਿੰਘ ਪੁੱਤਰ ਸੁਹੇਲ ਸਿੰਘ ਉਮਰ 60 ਸਾਲ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਗੁਰਨਾਮ ਸਿੰਘ ਜੋ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸੀ | ਉਸ ਨੂੰ ਤਕਲੀਫ਼ ਵਧਣ ਤੇ ਕੱਲ੍ਹ ਸਵੇਰੇ ਪੱਟੀ ...
ਤਰਨ ਤਾਰਨ, 16 ਮਈ (ਵਿਕਾਸ ਮਰਵਾਹਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਵਲੋਂ ਐੱਸ.ਡੀ.ਐੱਮ. ਰਜਨੀਸ਼ ਅਰੋੜਾ ਦੀ ਰਹਿਨੁਮਾਈ ਹੇਠਾ ਰੈੱਡ ਕਰਾਸ ਭਵਨ ਤਹਿਸੀਲ ਕੰਪਲੈਕਸ ਤਰਨਤਾਰਨ ਵਿਖੇ ਕੋਰੋਨਾ ਵੈਕਸੀਨੇਸ਼ਨ ਲਈ ਕੈਂਪ ਲਗਾਇਆ ਗਿਆ, ...
ਤਰਨ ਤਾਰਨ, 16 ਮਈ (ਹਰਿੰਦਰ ਸਿੰਘ)-ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਦੇਸ਼ ਅਤੇ ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦਾ ਦੂਸਰਾ ਦੌਰ ਬਹੁਤ ਹੀ ਭਿਆਨਕ ਰੂਪ ਧਾਰਨ ਕਰ ਚੁੱਕਾ ਹੈ | ਜਿਸ ਤੇਜ਼ੀ ਨਾਲ ਇਹ ...
ਝਬਾਲ, 16 ਮਈ (ਸੁਖਦੇਵ ਸਿੰਘ)-ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਕਿਸਾਨਾਂ ਨੂੰ ਮੰਡੀਆਂ ਵਿਚ ਰੋਲਿਆ ਅਤੇ ਆੜ੍ਹਤੀਆਂ ਨੂੰ ਵੀ ਪ੍ਰੇਸ਼ਾਨ ...
ਅਮਰਕੋਟ, 16 ਮਈ( ਗੁਰਚਰਨ ਸਿੰਘ ਭੱਟੀ)¸ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਕੌਰ ਅਤੇ ਡਾ. ਨੀਤੂ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਘਰਿਆਲਾ ਦੀ ਰਹਿਨੁਮਾਈ ਹੇਠ ਪਿੰਡ ਘਰਿਆਲਾ ...
ਮੀਆਂਵਿੰਡ, 16 ਮਈ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਮੰਡੀ ਬੋਰਡ ਪੰਜਾਬ ਦੇ ਡਾਇਰੈਕਟਰ ਐਡਵੋਕੇਟ ਰਜਿੰਦਰ ਸਿੰਘ ਟਪਿਆਲਾ ਦੀ ਮੌਤ ਹੋਣ 'ਤੇ ਹਲਕੇ ਵਿਚ ਸੋਗ ਦੀ ਲਹਿਰ ਹੈ | ਉਨ੍ਹਾਂ ਦੀ ਮੌਤ 'ਤੇ ਹਲਕੇ ਦੇ ਸੀਨੀਅਰ ...
ਫਤਿਆਬਾਦ, 16 ਮਈ (ਹਰਵਿੰਦਰ ਸਿੰਘ ਧੂੰਦਾ)-ਪਿੰਡ ਧੂੰਦਾ ਦੇ ਲੰਮਾ ਸਮਾਂ ਸਰਪੰਚ ਰਹੇ ਲੈਂਡ ਲਾਰਡ ਸ਼ੰਗਾਰਾ ਸਿੰਘ ਦੇ ਵੱਡੇ ਸਪੁੱਤਰ ਜਥੇਦਾਰ ਮਹਿੰਦਰ ਸਿੰਘ ਧੂੰਦਾ ਜੋ ਪਿਛਲੇ ਦਿਨੀਂ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਅਚਨਚੇਤ ਅਕਾਲ ਚਲਾਣਾ ਕਰ ...
ਤਰਨ ਤਾਰਨ, 16 ਮਈ (ਹਰਿੰਦਰ ਸਿੰਘ)- ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਦੀ 'ਕਾਮਯਾਬ ਕਿਸਾਨ-ਖੁਸ਼ਹਾਲ ਪੰਜਾਬ' ਸਕੀਮ ਤਹਿਤ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀਬਾੜੀ ਸੰਦਾਂ ਉੱਪਰ ਸਬਸਿਡੀ ਮੁਹੱਈਆ ਕਰਵਾਉਣ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ | ਇਹ ਜਾਣਕਾਰੀ ...
ਤਰਨ ਤਾਰਨ, 16 ਮਈ (ਹਰਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੀ ਕੌਮੀ ਮੀਤ ਪ੍ਰਧਾਨ ਬੀਬੀ ਸਰਬਜੀਤ ਕੌਰ ਬਾਠ ਨੇ ਪਿਛਲੇ ਦਿਨੀਂ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਵਲੋਂ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੇ ਖ਼ਿਲਾਫ਼ ਮੰਦੀ ਸ਼ਬਦਾਵਲੀ ...
ਸਰਹਾਲੀ ਕਲਾਂ, 16 ਮਈ (ਅਜੈ ਸਿੰਘ ਹੁੰਦਲ)-ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਸ਼ਖ਼ਸੀਅਤਾਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ | ਬ੍ਰਹਮ ਗਿਆਨੀ ਬਾਬਾ ਜਵੰਦ ਸਿੰਘ ਠੱਟੇ ਵਾਲਿਆਂ ਦੇ ਪਰਿਵਾਰ ਵਲੋਂ ਜਿਨ੍ਹਾਂ ਦੇ ਸਿੰਘ ...
ਖੇਮਕਰਨ, 16 ਮਈ (ਰਾਕੇਸ਼ ਕੁਮਾਰ ਬਿੱਲਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇ. ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਗੁਰਮਤਿ ਦੇ ਮਹਾਨ ਵਿਦਵਾਨ, ਗੁਰਬਾਣੀ ਵਿਆਕਰਣ ਮਾਹਰ ਅਤੇ ਵਿਆਖਿਆਕਾਰ ਸਨ, ਜਿਨ੍ਹਾਂ ਦੇ ਅਕਾਲ ਚਲਾਣੇ ਨਾਲ ਪੰਥਕ ਵਿਦਵਤਾ ਦੇ ਖੇਤਰ 'ਚ ਕਦੇ ਨਾ ...
ਮੀਆਂਵਿੰਡ, 16 ਮਈ (ਗੁਰਪ੍ਰਤਾਪ ਸਿੰਘ ਸੰਧੂ)-ਕਾਂਗਰਸ ਸਰਕਾਰ ਦਾ ਦੁਬਾਰਾ ਸੱਤਾ ਵਿਚ ਆਉਣਾ ਤੈਅ ਹੈ | ਇਹ ਸ਼ਬਦ ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਹਰਪਾਲ ਸਿੰਘ ਜਲਾਲਾਬਾਦ ਤੇ ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਵਾਈਸ ਚੇਅਰਮੈਨ ਸਤਨਾਮ ...
ਗੋਇੰਦਵਾਲ ਸਾਹਿਬ, 16 ਮਈ (ਸਕੱਤਰ ਸਿੰਘ ਅਟਵਾਲ)-ਦੇਸ਼ 'ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਹੋਇਆਂ ਪੰਜਾਬ ਸਰਕਾਰ ਵਲੋਂ ਪਿੰਡਾਂ 'ਚ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਜਿਸ ਤਹਿਤ ਪਿੰਡਾਂ 'ਚ ਪੁਲਿਸ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ...
ਪਠਾਨਕੋਟ, 16 ਮਈ (ਸੰਧੂ)-ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ਸਨ | 12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX