ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਕੋਰੋਨਾ ਮਹਾਂਮਾਰੀ ਦੇ ਫੈਲਾਅ ਕਾਰਨ ਸੂਬਾ ਸਰਕਾਰ ਨੇ ਤਾਲਾਬੰਦੀ ਕਰ ਕੇ ਕੋਵਿਡ ਨਿਯਮਾਂ ਨੂੰ ਲਾਗੂ ਕਰਨ ਲਈ ਪ੍ਰਚਾਰ ਤੇ ਕਾਨੂੰਨੀ ਸ਼ਿਕੰਜੇ 'ਤੇ ਜ਼ੋਰ ਲਗਾ ਦਿੱਤਾ ਹੈ ਪਰ ਪੰਜਾਬ ਸਰਕਾਰ ਦੇ ਮੰਤਰੀ, ਵਿਧਾਇਕ ਤੇ ਕਾਂਗਰਸ ਦੇ ...
ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ. ਐਸ. ਨਿੱਕੂਵਾਲ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਦੇ ਯਤਨਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਹਲਕੇ ਦਾ ਸਰਵਪੱਖੀ ...
ਮੋਰਿੰਡਾ, 16 ਮਈ (ਕੰਗ)-ਐੱਨ. ਐੱਚ. 95 ਸੜਕ ਜੋ ਕਿ ਮੋਰਿੰਡਾ ਸ਼ਹਿਰ ਦੀ ਮੁੱਖ ਸੜਕ ਹੈ | ਇਹ ਸੜਕ ਪਹਿਲਾਂ ਨੈਸ਼ਨਲ ਹਾਈਵੇ ਦੇ ਅਧੀਨ ਹੋਇਆ ਕਰਦੀ ਸੀ ਪਰ ਜਦੋਂ ਤੋਂ ਨੈਸ਼ਨਲ ਹਾਈਵੇ ਵਲੋਂ ਨਵਾਂ ਐਨ. ਐੱਚ. 1 ਬਣਾਇਆ ਹੈ ਤੇ ਮੋਰਿੰਡਾ-ਬਾਈਪਾਸ ਕੱਢਿਆ ਗਿਆ ਹੈ, ਇਸ ਸੜਕ ਦੀ ਨਾ ...
ਰੂਪਨਗਰ, 16 ਮਈ (ਸ.ਰ.)-ਜ਼ਿਲ੍ਹਾ ਰੂਪਨਗਰ 'ਚ ਅੱਜ 148 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ | ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਰੂਪਨਗਰ ਡਾ: ਦਵਿੰਦਰ ਕੁਮਾਰ ਢਾਂਡਾ ਨੇ ਦੱਸਿਆ ਕਿ ਅੱਜ ਇਕ ਕਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਵੀ ਹੋ ਗਈ | ਉਨ੍ਹਾਂ ਦੱਸਿਆ ਕਿ ਅੱਜ 794 ਸੈਂਪਲ ...
ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ.ਐਸ. ਨਿੱਕੁਵਾਲ)-ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਤਾਇਨਾਤ ਮੈਡੀਕਲ ਅਫ਼ਸਰ ਡਾ: ਰਣਵੀਰ ਸਿੰਘ ਦੀ ਮੁੜ ਵਾਪਸੀ ਹੋ ਗਈ ਹੈ ਤੇ ਉਨ੍ਹਾਂ ਚਾਰਜ ਸੰਭਾਲ ਕੇ ਮੁੜ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਦੱਸਣਯੋਗ ਹੈ ਕਿ ਕੁਝ ਦਿਨ ...
ਬੇਲਾ, 16 ਮਈ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਫਰੀਦ ਦੀ ਗ੍ਰਾਮ ਪੰਚਾਇਤ ਨੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆ ਨੂੰ ਸਜ਼ਾਵਾਂ ਦਿਵਾਉਣ ਲਈ ਕੀਤੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਗ੍ਰਾਮ ਪੰਚਾਇਤ ਵਲੋਂ ਮਤਾ ...
ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਰੂਪਨਗਰ ਦੇ ਸਿਵਲ ਹਸਪਤਾਲ ਦੇ ਬਲੱਡ ਬੈਂਕ 'ਚ ਜ਼ਿਲ੍ਹਾ ਯੂਥ ਕਾਂਗਰਸ ਵਲੋਂ ਖੂਨਦਾਨ ਕੈਂਪ ਜ਼ਿਲ੍ਹਾ ਯੂਥ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਸੁਰਿੰਦਰ ਸਿੰਘ ਹਰੀਪੁਰ ਨੇ ਕਿਹਾ ਕਿ ਇਹ ...
ਘਨੌਲੀ, 16 ਮਈ (ਜਸਵੀਰ ਸਿੰਘ ਸੈਣੀ)-ਬਾਬਾ ਨਿਧਾਨ ਸਿੰਘ ਲੰਗਰ ਸਾਹਿਬ ਹਜ਼ੂਰ ਸਾਹਿਬ ਨਾਂਦੇੜ ਲਈ ਲੋਹਗੜ੍ਹ ਫਿੱਡੇ ਵਾਸੀ ਅਮਰਜੀਤ ਸਿੰਘ ਤੇ ਹੋਰ ਸੰਗਤਾਂ ਦੇ ਉਪਰਾਲੇ ਸਦਕਾ ਇਲਾਕੇ ਦੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਇਕ ਟਰੱਕ ਭਰ ਕੇ ਕਣਕ ਦਾ ਗੁਰਦੁਆਰਾ ...
ਸ੍ਰੀ ਚਮਕੌਰ ਸਾਹਿਬ, 16 ਮਈ (ਜਗਮੋਹਣ ਸਿੰਘ ਨਾਰੰਗ)-ਕੋਰੋਨਾ ਦੇ ਵਧਦੇ ਪ੍ਰਭਾਵ ਨੂੰ ਵੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡਾਂ 'ਚ ਇਕਾਂਤਵਾਸ ਕੇਂਦਰ ਖੋਲ੍ਹਣ ਦੀਆਂ ਹਦਾਇਤਾਂ 'ਤੇ ਬਲਾਕ ਸ੍ਰੀ ਚਮਕੌਰ ਸਾਹਿਬ ਦੇ 25 ਪਿੰਡਾਂ 'ਚ ਇਕਾਂਤਵਾਸ ਕੇਂਦਰ ਖੋਲੇ੍ਹ ਜਾ ...
ਮੋਰਿੰਡਾ, 16 ਮਈ (ਪਿ੍ਤਪਾਲ ਸਿੰਘ)-ਦਲਿਤਾਂ ਦੀ ਹਿਤੈਸ਼ੀ ਕਹਿਣ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਪੰਜਾਬ 'ਚ 85ਵੀਂ ਸੰਵਿਧਾਨਕ ਸੋਧ ਤੇ ਮੰਡਲ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕਰੇ | ਇਹ ਵਿਚਾਰ ਨਰਿੰਦਰ ਸਿੰਘ ਬਡਵਾਲੀ ਹਲਕਾ ਪ੍ਰਧਾਨ ਬਹੁਜਨ ਸਮਾਜ ਪਾਰਟੀ ਹਲਕਾ ...
ਘਨੌਲੀ, 16 ਮਈ (ਜਸਵੀਰ ਸਿੰਘ ਸੈਣੀ)-ਐਨ. ਆਰ. ਆਈ. ਓਮ ਪ੍ਰਕਾਸ਼ ਧੀਮਾਨ ਘਨੌਲੀ ਵਲੋਂ ਭੇਜੀ ਗਈ ਰਾਸ਼ੀ ਦੇ ਸਦਕੇ ਐਡਵੋਕੇਟ ਅੰਮਿ੍ਤ ਲਾਲ ਵਰਮਾ ਦੇ ਸਹਿਯੋਗ ਨਾਲ ਪੰਜਾਹ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਸ਼ਿਵ ਮੰਦਰ ਘਨੌਲੀ ਦੀ ਪ੍ਰਬੰਧਕੀ ਕਮੇਟੀ ਵਲੋਂ ...
ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ. ਐਸ. ਨਿੱਕੂਵਾਲ)-ਸਥਾਨਕ ਪੁਲਿਸ ਨੂੰ ਨੇੜਲੀ ਭਾਖੜਾ ਨਹਿਰ 'ਚੋਂ ਇਕ ਅਣਪਛਾਤੀ ਔਰਤ ਦੀ ਲਾਸ਼ ਬਰਾਮਦ ਹੋਈ ਹੈ | ਜਾਣਕਾਰੀ ਦਿੰਦਿਆਂ ਤਫਸ਼ੀਸ਼ੀ ਅਫਸਰ ਜੀਤ ਰਾਮ ਨੇ ਦੱਸਿਆ ਕਿ ਕੋਟਲਾ ਪਾਵਰ ਹਾਊਸ ਕੋਲੋਂ ਪੁਰਾਣੀ ਭਾਖੜਾ ਨਹਿਰ 'ਚੋਂ ...
ਨੰਗਲ, 16 ਮਈ (ਪ੍ਰੀਤਮ ਸਿੰਘ ਬਰਾਰੀ)-ਬੀਤੇ ਕੱਲ੍ਹ ਨੰਗਲ ਸ਼ਹਿਰ ਦੇ ਕੀਲਨ ਏਰੀਆ ਇਲਾਕੇ ਵਿਚ ਦੋ ਧਿਰਾਂ ਵਿਚਾਲੇ ਕਬਾੜ ਦੇ ਸਾਮਾਨ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਵਿਅਕਤੀ ਵਰਿੰਦਰ ਪੁਰੀ ਪੁੱਤਰ ਲੇਟ ਤੇਲੂ ਰਾਮ ਮਕਾਨ ਨੰਬਰ 152 ਕਿਲਨ ਏਰੀਆ ਨੰਗਲ ਥਾਣਾ ਨੰਗਲ ਦੀ ...
ਰੂਪਨਗਰ, 16 ਮਈ (ਸ.ਰ.)-ਜ਼ਿਲ੍ਹਾ ਰੂਪਨਗਰ 'ਚ ਅੱਜ 148 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ | ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਰੂਪਨਗਰ ਡਾ: ਦਵਿੰਦਰ ਕੁਮਾਰ ਢਾਂਡਾ ਨੇ ਦੱਸਿਆ ਕਿ ਅੱਜ ਇਕ ਕਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਵੀ ਹੋ ਗਈ | ਉਨ੍ਹਾਂ ਦੱਸਿਆ ਕਿ ਅੱਜ 794 ਸੈਂਪਲ ...
ਪੁਰਖਾਲੀ, 16 ਮਈ (ਅੰਮਿ੍ਤਪਾਲ ਸਿੰਘ ਬੰਟੀ)-ਸਰਕਾਰ ਵਲੋਂ ਪਿੰਡਾਂ 'ਚ ਠੀਕਰੀ ਪਹਿਰੇ ਸ਼ੁਰੂ ਕਰਨ ਤੇ ਪਿੰਡਾਂ 'ਚ ਨਾਕੇ ਲਗਾਉਣ ਨੂੰ ਲੈ ਕੇ ਦਿੱਤੇ ਹੁਕਮਾਂ ਨਾਲ ਪਿੰਡਾਂ ਦੀਆਂ ਪੰਚਾਇਤਾਂ ਮੁਸ਼ਕਿਲ ਵਿਚ ਘਿਰ ਗਈਆਂ ਹਨ | ਪੰਚਾਇਤਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ...
ਬੇਲਾ, 16 ਮਈ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਬੇਲਾ ਵਿਖੇ ਆਲ ਇੰਡੀਆ ਕਾਊਾਸਿਲ ਫਾਰ ਟੈਕਨੀਕਲ ਐਜ਼ੂਕੇਸ਼ਨ ਨਵੀਂ ਦਿੱਲੀ ਵਲੋਂ ਪ੍ਰਾਯੋਜਿਤ ਹਫ਼ਤਾਵਾਰੀ ਆਨਲਾਈਨ ਸ਼ਾਰਟ ਟਰਮ ਟ੍ਰੇਨਿੰਗ ...
ਨੰਗਲ, 16 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਦੀ ਪਹਿਲੀ ਲਹਿਰ ਦੌਰਾਨ ਬਹੁਤ ਹੀ ਸਰਗਰਮ ਰਹੇ ਕੋਰੋਨਾ ਯੋਧੇ ਚਾਣਚੱਕ ਗ਼ਾਇਬ ਹੀ ਹੋ ਗਏ ਹਨ | ਲੋਕਾਂ 'ਚ ਕੋਰੋਨਾ ਯੋਧਿਆਂ ਬਾਰੇ ਘੁਸਰ ਮੁਸਰ ਹੀ ਨਹੀਂ ਹੋ ਰਹੀ ਸਗੋਂ ਉਨ੍ਹਾਂ ਅਫ਼ਸਰਾਂ ਬਾਰੇ ਵੀ ਚਰਚਾ ਚੱਲ ਰਹੀ ...
ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਵਿਖੇ ਇਕ ਅਹਿਮ ਮੀਟਿੰਗ ਯੂਥ ਆਗੂ ਤੇ ਸਮਾਜ ਸੇਵੀ ਐਮ. ਪੀ. ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਨਿੱਜੀ ਹਸਪਤਾਲਾਂ ਵਲੋਂ ਕੋਰੋਨਾ ਮਰੀਜ਼ਾਂ ਦੇ ਮਹਿੰਗੇ ਇਲਾਜ ਦੇ ਨਾਂਅ 'ਤੇ ਹੋ ...
ਨੰਗਲ, 16 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਪਿੰਡ ਹੰਬੇਵਾਲ ਦੇ ਸਰਪੰਚ ਸੰਜੀਵ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਦੇ ਹੁਕਮ ਅਨੁਸਾਰ ਠੀਕਰੀ ਪਹਿਰਾ ਸ਼ੁਰੂ ਕੀਤਾ ਗਿਆ ਹੈ | ਪਿੰਡ ਦੇ ਦੋ ਵੱਡੇ ਧਾਰਮਿਕ ਅਸਥਾਨਾਂ ਮਾਤਾ ਜਾਲਫਾ ਮੰਦਰ ਤੇ ਭਾਈ ਲਾਲ ਦਾਸ ...
ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ. ਐਸ. ਨਿੱਕੁੂਵਾਲ)-ਸੰਘਰਸ਼ਸ਼ੀਲ ਕਿਸਾਨ ਆਗੂ ਤਰਲੋਚਨ ਸਿੰਘ ਚੱਠਾ ਦੇ ਨੌਜਵਾਨ ਸਪੁੱਤਰ ਮਨਿੰਦਰਪਾਲ ਸਿੰਘ ਮਨੀ ਨੇ ਕਾਂਗਰਸ ਪਾਰਟੀ 'ਚ ਸ਼ਮੂਲੀਅਤ ਕਰ ਲਈ | ਹਲਕੇ ਦੇ ਵਿਧਾਇਕ ਤੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਦੀ ...
ਨੂਰਪੁਰ ਬੇਦੀ, 16 ਮਈ (ਵਿੰਦਰ ਪਾਲ ਝਾਂਡੀਆਂ)-ਡੇਂਗੂ ਬੁਖ਼ਾਰ ਮਾਦਾ ਏਡੀਜ਼ ਐਜੀਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ | ਇਹ ਮੱਛਰ ਸਾਫ਼ ਖੜੇ੍ਹ ਪਾਣੀ 'ਚ ਪੈਦਾ ਹੁੰਦਾ ਹੈ ਤੇ ਦਿਨ ਵੇਲੇ ਕੱਟਦਾ ਹੈ | ਇਸ ਤੋਂ ਬਚਾਅ ਲਈ ਜ਼ਰੂਰੀ ਹੈ ਕਿ ਆਪਣੇ ਆਪ ਨੂੰ ਮੱਛਰਾਂ ਤੋਂ ਕੱਟਣ ...
ਸ੍ਰੀ ਚਮਕੌਰ ਸਾਹਿਬ, 16 ਮਈ (ਜਗਮੋਹਣ ਸਿੰਘ ਨਾਰੰਗ)-ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਸਫ਼ਾਈ ਸੇਵਕਾਂ ਦੀ ਚੱਲ ਰਹੀ ਅਣਮਿਥੇ ਸਮੇਂ ਦੀ ਹੜਤਾਲ ਕਾਰਨ ਸ਼ਹਿਰ ਅੰਦਰ ਗੰਦਗੀ ਦੇ ਢੇਰ ਲੱਗ ਗਏ ਹਨ | ਨਗਰ ਪੰਚਾਇਤ ਵਲੋਂ ਸ਼ਹਿਰ ਦੇ ਚੌਕਾਂ 'ਚ ਰੱਖੇ ਕਨਟੇਨਰ ਭਰਨ ਤੋਂ ...
ਨੰਗਲ, 16 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਵਾਰਡ ਨੰਬਰ 11 ਤੋਂ ਸੁਤੰਤਰ ਕੌਂਸਲਰ ਮੈਡਮ ਮੀਨਾਕਸ਼ੀ ਬਾਲੀ ਨੇ ਈ. ਓ. ਨਗਰ ਕੌਂਸਲ ਤੋਂ ਮੰਗ ਕੀਤੀ ਹੈ ਕਿ ਥੋਕ ਵਸਤਾਂ ਦੀ ਜਵਾਹਰ ਮਾਰਕੀਟ ਨੂੰ ਤੁਰੰਤ ਸੈਨੇਟਾਈਜ਼ ਕੀਤਾ ਜਾਵੇ | ਇਸ ਮਾਰਕੀਟ 'ਚ ਸਮੁੱਚੇ ਇਲਾਕੇ ਤੋਂ ਲੋਕ ਆ ਰਹੇ ਹਨ | ਮੈਡਮ ਬਾਲੀ ਨੇ ਪ੍ਰਸ਼ਾਸਨ ਤੋਂ ਇਹ ਮੰਗ ਵੀ ਕੀਤੀ ਕਿ ਕਰੋਨਾ ਪਾਜ਼ੀਟਿਵ ਆਉਣ ਮਗਰੋਂ ਵੀ ਭਲਵਾਨੀ ਗੇੜੇ ਲਾ ਰਹੇ/ ਹੱਟੀਆਂ ਚਲਾ ਰਹੇ ਲੋਕ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ |
ਨੰਗਲ, 16 ਮਈ (ਪ੍ਰੀਤਮ ਸਿੰਘ ਬਰਾਰੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਕੇਂਦਰੀ ਦਫ਼ਤਰ ਵਲੋਂ ਜਾਰੀ ਇਕ ਬਿਆਨ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ 'ਤੇ ਵੈਰਾਗਮਈ ਮਤਾ ਪਾਸ ਕੀਤਾ ਗਿਆ ...
ਨੰਗਲ, 16 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਜ਼ਿਲ੍ਹਾ ਭਾਜਪਾ ਰੂਪਨਗਰ ਦੇ ਸਕੱਤਰ ਰਣਜੀਤ ਸਿੰਘ ਲੱਕੀ ਨੇ ਇਕ ਪ੍ਰੈੱਸ ਬਿਆਨ ਰਾਹੀਂ ਮੰਗ ਕੀਤੀ ਹੈ ਕਿ ਨਗਰ ਕੌਂਸਲ ਦੇ ਕੱਚੇ ਕਾਮੇ ਰੈਗੂਲਰ ਕੀਤੇ ਜਾਣ | ਜਿਨ੍ਹਾਂ ਨੂੰ ਕੰਨਟਰੇਕਟ ਲੈਟਰ ਮਿਲ ਚੁੱਕਾ ਹੈ ਉਨ੍ਹਾਂ ਨੂੰ ...
ਨੰਗਲ, 16 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਜ਼ਿਲ੍ਹਾ ਜੁਵੇਨਾਈਲ ਜਸਟਿਸ ਬੋਰਡ ਰੂਪਨਗਰ ਦੀ ਮੈਂਬਰ ਕੈਲਾਸ਼ ਠਾਕੁਰ, ਸਾਹਿਤਕਾਰ ਬਲਬੀਰ ਸੈਣੀ, ਆਰ. ਟੀ. ਆਈ. ਕਾਰਕੁਨ ਯੋਗੇਸ਼ ਸੱਚਦੇਵਾ, ਨਵਾਬ ਫ਼ੈਸਲ ਖ਼ਾਨ, ਐਡਵੋਕੇਟ ਪਰਮਜੀਤ ਪੰਮਾ ਕੌਂਸਲਰ, ਮੈਡਮ ਕਮਲੇਸ਼ ਨੱਡਾ, ਡਾ: ...
ਨੂਰਪੁਰ ਬੇਦੀ, 16 ਮਈ (ਵਿੰਦਰ ਪਾਲ ਝਾਂਡੀਆਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਨੂਰਪੁਰ ਬੇਦੀ ਵਿਖੇ 18-44 ਸਾਲ ਉਮਰ ਦੇ ਸਹਿ ਰੋਗਾਂ ਤੋਂ ਪੀੜਤ ਵਿਅਕਤੀਆਂ ਦੇ ਮੁਫ਼ਤ ਟੀਕਾਕਰਨ ਦੀ ਸ਼ੁਰੂਆਤ ਹੋ ਗਈ ਹੈ | ਇਸ ਮੌਕੇ ਸਿਹਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ...
ਨੰਗਲ, 16 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਆਵਾਰਾ ਜਾਨਵਰਾਂ ਦੀ ਭਰਮਾਰ ਕਾਰਨ ਨੰਗਲ 'ਚ 'ਸਵੱਛ ਭਾਰਤ ਮੁਹਿੰਮ' ਬੁਰੀ ਤਰ੍ਹਾਂ ਫ਼ੇਲ੍ਹ ਹੋ ਗਈ ਹੈ | ਇਕ ਪਾਸੇ ਸਰਕਾਰੀ ਅਫ਼ਸਰ ਤੇ ਪਤਵੰਤੇ ਜੇ. ਸੀ. ਬੀ. ਅੱਗੇ ਖੜ੍ਹ ਕੇ ਹੱਥ 'ਚ ਝਾੜੂ ਫੜ ਕੇ ਘੈਂਟ ਪੋਜ਼ ਬਣਾ ਕੇ ਤਸਵੀਰਾਂ ...
ਪਠਾਨਕੋਟ, 16 ਮਈ (ਸੰਧੂ)-ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ਸਨ | 12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ...
ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਰੋਪੜ ਦੇ ਮੇਨ ਬਾਜ਼ਾਰ 'ਚ ਕਿ੍ਸ਼ਨਾ ਨਗਰ ਵਿਚ 4 ਪਾਜ਼ੀਟਿਵ ਕੇਸ ਆਏ ਸਨ ਇਸ ਨੂੰ ਦੇਖਦੇ ਹੋਏ ਸੰਸਥਾ ਪਹਿਲਾਂ ਇਨਸਾਨੀਅਤ ਦੀ ਟੀਮ ਵਲੋਂ ਇਨ੍ਹਾਂ ਦੇ ਘਰਾਂ ਨੂੰ ਚੰਗੀ ਤਰਾਂ ਸੇਂਨੇਟਾਈਜ਼ ਕੀਤਾ ਗਿਆ | ਇਸ ਮੌਕੇ ਅਜੈਵੀਰ ਸਿੰਘ ...
ਮੋਰਿੰਡਾ, 16 ਮਈ (ਪਿ੍ਤਪਾਲ ਸਿੰਘ)-ਥਾਣਾ ਮੋਰਿੰਡਾ ਦੀ ਐਸ. ਐਚ. ਓ. ਬਲਜਿੰਦਰ ਕੌਰ ਸੈਣੀ ਵਲੋਂ ਕੋਵਿਡ-19 ਮਹਾਂਮਾਰੀ ਸਬੰਧੀ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਇਲਾਕੇ ਦੇ ਵੱਖ-ਵੱਖ ਪਿੰਡਾ ਦਾ ਦੌਰਾ ਕਰ ਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਐਸ. ਐਚ. ਓ. ...
ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ. ਐਸ. ਨਿੱਕੂਵਾਲ)-ਇੰਟਰਨੈਸ਼ਨਲ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਸ੍ਰੀ ਅਨੰਦਪੁਰ ਸਾਹਿਬ ਦੀ 2021-22 ਲਈ ਸਰਬਸੰਮਤੀ ਨਾਲ ਹੋਈ ਚੋਣ 'ਚ ਸੀਨੀਅਰ ਲਾਇਨ ਮੈਂਬਰ ਤਜਿੰਦਰ ਸਿੰਘ ਚੰਨ ਪ੍ਰਧਾਨ ਚੁਣੇ ਗਏ | ਕਲੱਬ ਦੇ ਜਨਰਲ ਸਕੱਤਰ ਦਲਜੀਤ ...
ਪੁਰਖਾਲੀ, 16 ਮਈ (ਅੰਮਿ੍ਤਪਾਲ ਸਿੰਘ ਬੰਟੀ)-ਤੰਦਰੁਸਤ ਪੰਜਾਬ ਸਿਹਤ ਕੇਂਦਰ ਭੱਦਲ ਦੀ ਟੀਮ ਵਲੋਂ ਕੋਰੋਨਾ ਮਰੀਜ਼ਾਂ ਨੂੰ 'ਕੋਰੋਨਾ ਫ਼ਤਹਿ ਕਿੱਟਾਂ' ਦਿੱਤੀਆਂ ਗਈਆਂ ਤੇ ਇਨ੍ਹਾਂ ਕਿੱਟਾਂ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਸਬੰਧੀ ਹੈਲਥ ਵਰਕਰ ਹਰਗੋਪਾਲ ਸੈਣੀ ਨੇ ...
ਨੰਗਲ, 16 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਮਹਾਂਮਾਰੀ ਤੇ ਭਾਰਤ ਦੇ ਮਹਾਂਮਾਰੀ ਐਕਟ ਵਿਚਲੀਆਂ ਖ਼ਾਮੀਆਂ ਬਾਰੇ ਖੋਜ ਭਰਪੂਰ ਲੇਖ ਲਿਖਣ ਵਾਲੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਬਰ ਮਨੀਸ਼ ਤਿਵਾੜੀ ਕੇਂਦਰ ਸਰਕਾਰ ਨੂੰ ਲਿਖੀ ਚਿੱਠੀ ਕਾਰਨ ਚਰਚਾ 'ਚ ਹਨ | ...
ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਪੰਜਾਬ 'ਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ ਜੋ ਕਿ ਆਪਣੇ ਆਪ ਚੱਲ ਰਹੀ ਹੈ ਕਿਉਂਕਿ ਲੁਧਿਆਣਾ 'ਚ ਵਾਪਰੀਆਂ ਘਟਨਾਵਾਂ ਨੇ ਪੰਜਾਬ ਦੀ ਕਾਨੂੰਨ ਤੇ ਵਿਵਸਥਾ 'ਤੇ ਵੀ ਸਵਾਲੀਆ ਨਿਸ਼ਾਨ ਲਗਾ ...
ਨੂਰਪੁਰ ਬੇਦੀ, 16 ਮਈ (ਪੱਤਰ ਪ੍ਰੇਰਕ)-ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਏਡਿਡ ਸਕੂਲਾਂ 'ਚ ਪੜ੍ਹਾ ਰਹੇ ਹਜ਼ਾਰਾਂ ਅਧਿਆਪਕ ਪਿਛਲੇ ਦੋ ਮਹੀਨਿਆਂ ਤੋਂ ਤਨਖ਼ਾਹਾਂ ਤੋਂ ਵਾਂਝੇ ਹਨ | ਇਸ ਸਬੰਧੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਪੰਜਾਬ ...
ਨੰਗਲ, 16 ਮਈ (ਪ੍ਰੀਤਮ ਸਿੰਘ ਬਰਾਰੀ)-ਫਰੈਂਡਜ਼ ਯੂਥ ਕਲੱਬ ਬ੍ਰਹਮਪੁਰ ਵਲੋਂ ਸ਼ੀਤਲਾ ਮਾਤਾ ਮੰਦਰ ਬ੍ਰਹਮਪੁਰ ਉੱਪਰਲਾ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ | ਕੈਂਪ ਦਾ ਉਦਘਾਟਨ ਸੰਤ ਕਿ੍ਪਾਲਾ ਨੰਦ ਦਡੋਲੀ ਵਾਲਿਆਂ ਵਲੋਂ ਕੀਤਾ ਗਿਆ | ਕੈਂਪ 'ਚ ਖ਼ੂਨ ...
ਮੋਰਿੰਡਾ, 16 ਮਈ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਦੁਮਣਾ ਨਿਵਾਸੀਆਂ ਵਲੋਂ ਪਿੰਡ ਦੀ ਐਸ. ਸੀ. ਸ਼ਮਸ਼ਾਨਘਾਟ ਜੋ ਕਿ ਘਰਾਂ ਦੇ ਬਿਲਕੁਲ ਨਜ਼ਦੀਕ ਹੈ, ਉਸ ਨੂੰ ਪਿੰਡ ਦੇ ਬਾਹਰ ਤਲਦੀਲ ਕਰਨ ਦੀ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਗਈ ਹੈ | ਇਸ ਸਬੰਧੀ ਸਮਾਜ ਸੇਵੀ ...
ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ)-ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਮਨਦੀਪ ਸਿੰਘ ਮੂਸਾਪੁਰ ਵਲੋਂ ਬਲਾਕ ਦੇ ਵੱਖ-ਵੱਖ ਪਿੰਡਾਂ 'ਚ ਯੂਥ ਅਕਾਲੀ ਦਲ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਕੀਤੀਆਂ ਗਈਆਂ | ਬਲਾਕ ਦੇ ਪਿੰਡ ਖੇੜੀ ਤੇ ਹਿਆਤਪੁਰ ਵਿਖੇ ਸਰਕਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX