ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ ਪਿੰਡ ਸੇਵੇਵਾਲਾ ਵਿਖੇ ਮੀਟਿੰਗ ਕੀਤੀ ਗਈ | ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਮਜ਼ਦੂਰ ਆਗੂ ਕਰਮਜੀਤ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਸਾਂਝੇ ਮੋਰਚੇ ...
ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ 'ਤੇ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਅੱਜ ਕੋਰੋਨਾ ਕਾਰਨ 19 ਹੋਰ ਮੌਤਾਂ ਹੋ ਜਾਣ ਦਾ ਸਮਾਚਾਰ ਪ੍ਰਾਪਤ ...
ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 155 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ ਤਿੰਨ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ...
ਗਿੱਦੜਬਾਹਾ, 16 ਮਈ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਹਲਕੇ ਦੇ ਪਿੰਡ ਕੁਰਾਈਵਾਲਾ ਵਿਖੇ 22 ਕੋਰੋਨਾ ਮਰੀਜ਼ ਪਾਜ਼ੀਟਿਵ ਆਉਣ ਨਾਲ ਵੱਡਾ ਧਮਾਕਾ ਹੋਇਆ ਹੈ, ਭਾਵੇਂ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਡਿਪਟੀ ਕਮਿਸ਼ਨਰ ਨੂੰ ਪਿੰਡ ਕੁਰਾਈਵਾਲਾ ਨੂੰ ਮਾਇਕਰੋ- ...
ਮੰਡੀ ਕਿੱਲਿਆਂਵਾਲੀ, 16 ਮਈ (ਇਕਬਾਲ ਸਿੰਘ ਸ਼ਾਂਤ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ ਖੇਤੀ ਕਾਨੂੰਨ ਰੱਦ ਕਰਨ ਅਤੇ ਕਿਰਤ ਕਾਨੂੰਨਾਂ 'ਚ ਕੀਤੀਆਂ ਸੋਧਾਂ ਵਾਪਸ ਲੈਣ, ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ, ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਤੇ ਸਮੁੱਚੇ ਬਿਜਲੀ ਬਿੱਲਾਂ ਦੀ ਵਾਪਸੀ ਵਰਗੀਆਂ ਮੰਗਾਂ ਨੂੰ ਲੈ ਕੇ 17 ਤੋਂ 20 ਮਈ ਤੱਕ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਇੱਕ ਰੋਜ਼ਾ ਧਰਨੇ ਦੇਣ ਦੇ ਸੱਦੇ ਤਹਿਤ 18 ਮਈ ਨੂੰ ਡੀ. ਸੀ. ਦਫ਼ਤਰ ਸ੍ਰੀ ਮੁਕਤਸਰ ਸਾਹਿਬ ਅੱਗੇ ਦਿੱਤੇ ਜਾ ਰਹੇ ਧਰਨੇ ਦੀ ਸਫ਼ਲਤਾ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਲੰਬੀ ਬਲਾਕ ਦੇ ਪਿੰਡਾਂ 'ਚ ਲਾਮਬੰਦੀ ਮੁਹਿੰਮ ਜਾਰੀ ਹੈ | ਯੂਨੀਅਨ ਦੇ ਬਲਾਕ ਪ੍ਰਧਾਨ ਕਾਲਾ ਸਿੰਘ ਤੇ ਗੁਰਮੇਲ ਕੌਰ ਨੇ ਦੱਸਿਆ ਕਿ ਧਰਨੇ ਦੀ ਤਿਆਰੀ ਵਜੋਂ ਪਿੰਡ ਕਿੱਲਿਆਂਵਾਲੀ, ਖਿਓਵਾਲੀ, ਸਿੰਘੇਵਾਲਾ ਤੇ ਫਤੂਹੀਵਾਲਾ 'ਚ ਜਨਤਕ ਮੀਟਿੰਗਾਂ ਕੀਤੀਆਂ ਗਈਆਂ | ਇਨ੍ਹਾਂ ਮੀਟਿੰਗਾਂ ਨੂੰ ਯੂਨੀਅਨ ਦੇ ਜ਼ਿਲ੍ਹਾ ਕਮੇਟੀ ਮੈਂਬਰ ਕਾਲਾ ਸਿੰਘ ਖੂੰਨਣ ਖੁਰਦ, ਰਾਮਪਾਲ ਸਿੰਘ ਗੱਗੜ, ਜਗਸੀਰ ਸਿੰਘ ਖਿਉਵਾਲੀ ਤੇ ਤਾਰਾਵੰਤੀ ਤੇ ਜਸਵਿੰਦਰ ਸਿੰਘ ਕਿੱਲਿਆਂਵਾਲੀ ਨੇ ਸੰਬੋਧਨ ਕੀਤਾ | ਉਨ੍ਹਾਂ ਆਖਿਆ ਕਿ ਜਿਥੇ ਮਜ਼ਦੂਰ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸਾਂਝਾ ਧਰਨਾ ਦਿੱਤਾ ਜਾਵੇਗਾ, ਉੱਥੇ ਹਲਕਾ ਲੰਬੀ ਦੇ ਪਿੰਡ ਦੀ ਦਲਿਤ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ-ਜਨਾਹ ਦੇ 9 ਮਹੀਨਿਆਂ ਬਾਅਦ ਵੀ ਐੱਸ.ਸੀ./ਐੱਸ.ਟੀ. ਐਕਟ ਤਹਿਤ ਪ੍ਰਸ਼ਾਸਨ ਦੀ ਵਿਤਕਰੇ ਵਾਲੀ ਨੀਤੀ ਕਾਰਨ ਮਿਲਣ ਵਾਲਾ ਕਰੀਬ 8 ਲੱਖ ਰੁਪਏ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ 19 ਮਈ ਤੋਂ ਜ਼ਿਲ੍ਹਾ ਸਮਾਜ ਭਲਾਈ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਅੱਗੇ ਲਗਾਤਾਰ ਦਾ ਧਰਨਾ ਦਿੱਤਾ ਜਾਵੇਗਾ | ਉਨ੍ਹਾਂ ਮਜ਼ਦੂਰਾਂ ਨੂੰ ਇਨ੍ਹਾਂ ਧਰਨਿਆਂ 'ਤੇ ਪਰਿਵਾਰਾਂ ਸਮੇਤ ਪੁੱਜਣ ਦਾ ਸੱਦਾ ਦਿੱਤਾ |
ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਅੱਜ ਆਪਣੇ ਗ੍ਰਹਿ ਵਿਖੇ ਪ੍ਰੈੱਸ ਕਾਨਫ਼ਰੰਸ ਕਰਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਉਨ੍ਹਾਂ ਵਲੋਂ ਲਗਾਏ ਦੋਸ਼ਾਂ ਦੇ ਸਿੱਧੇ ...
ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਰੋਡਵੇਜ/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਤੇ ਪੀ. ਆਰ. ਟੀ. ਸੀ. ਦੇ ਸਮੂਹ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਰੋਡਵੇਜ/ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਡਿਪੂਆਂ 'ਤੇ ਭਰਵੀਆਂ ਗੇਟ ਰੈਲੀਆਂ ਕੀਤੀਆਂ ਗਈਆਂ | ...
ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਐੱਮ. ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹੁਕਮ ਜਾਰੀ ਕੀਤੇ ਸਨ, ਇਨ੍ਹਾਂ ਹੁਕਮਾਂ ਦੀ ਲੜੀ ਤਹਿਤ ਜ਼ਿਲ੍ਹੇ ਦੀ ...
ਫ਼ਰੀਦਕੋਟ, 16 ਮਈ (ਸਰਬਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਫ਼ਰੀਦਕੋਟ ਦੇ ਇਕ ਯੂਥ ਆਗੂ ਵਲੋਂ ਕਥਿਤ ਤੌਰ 'ਤੇ ਇਕ ਔਰਤ ਦੇ ਘਰ ਉੱਪਰ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਟੀ ਪੁਲਿਸ ਵਲੋਂ ਪੀੜਤ ਔਰਤ ਦੀ ਸ਼ਿਕਾਇਤ ਦੇ ਆਧਾਰ 'ਤੇ ...
ਸ੍ਰੀ ਮੁਕਤਸਰ ਸਾਹਿਬ, 16 ਮਈ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ...
ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਹਰੀ ਕ੍ਰਿਸ਼ਨ ਸਭਰਵਾਲ ਪੁੱਤਰ ਸ੍ਰੀ ਰਾਮ ਜੀ ਦਾਸ ਗਲੀ ਨੰਬਰ-3ਏ ਸ਼ਹੀਦ ਬਾਬਾ ਦੀਪ ਸਿੰਘ ਨਗਰ ਸ੍ਰੀ ਮੁਕਤਸਰ ਸਾਹਿਬ ਨੇ ਐੱਸ.ਐੱਚ.ਓ. ਥਾਣਾ ਸਿਟੀ ਨੂੰ ਦਰਖਾਸਤ ਦਿੱਤੀ ਹੈ ਕਿ ਦੋ ਅਣਪਛਾਤੇ ਵਿਅਕਤੀਆਂ ਵਲੋਂ ...
ਫ਼ਰੀਦਕੋਟ, 16 ਮਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਕੇਂਦਰੀ ਮਾਡਰਨ ਜੇਲ੍ਹ ਦੇ ਪਿਛਲੇ ਪਾਸੇ ਦੋ ਵਿਅਕਤੀਆਂ ਨੂੰ ਜੇਲ੍ਹ 'ਚ ਮੋਬਾਈਲ ਫ਼ੋਨ, ਬੀੜੀਆਂ, ਜਰਦਾ ਆਦਿ ਸੁੱਟਣ ਦੀ ਤਾਕ 'ਚ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ...
ਫ਼ਰੀਦਕੋਟ, 16 ਮਈ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਕੰਮੇਆਣਾ ਵਿਖੇ ਇਕ ਘਰ 'ਚ ਛਾਪੇਮਾਰੀ ਕਰਕੇ ਇਕ ਵਿਅਕਤੀ ਨੂੰ 20 ਲੀਟਰ ਲਾਹਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮਾਮਲਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ...
ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਜੈ ਬਾਬੇ ਦੀ ਬਲੱਡ ਸੇਵਾ ਸੁਸਾਇਟੀ ਵਲੋਂ ਖ਼ੂਨਦਾਨ ਕਰਨ ਦੀ ਸੇਵਾ ਲਗਾਤਾਰ ਜਾਰੀ ਹੈ ਤੇ ਸੁਸਾਇਟੀ ਦੇ ਨੌਜਵਾਨਾਂ ਖ਼ੂਨਦਾਨ ਕਰਕੇ ਲੋਕਾਂ ਦੀ ਜ਼ਿੰਦਗੀ ਬਚਾ ਰਹੇ ਹਨ | ਸੁਸਾਇਟੀ ਦੇ ਸੇਵਾਦਾਰ ਦੀਪਕ ਗਰਗ ਨੇ ...
ਗਿੱਦੜਬਾਹਾ, 16 ਮਈ (ਪਰਮਜੀਤ ਸਿੰਘ ਥੇੜ੍ਹੀ)-ਕੋਰੋਨਾ ਮਰੀਜ਼ਾਂ ਦਾ ਟੈੱਸਟ ਕਰਨ ਵਾਲੀਆਂ ਗਿੱਦੜਬਾਹਾ ਵਿਚ ਸਿਰਫ਼ 5 ਲੈਬਾਰਟਰੀਆਂ ਹੀ ਸਿਹਤ ਵਿਭਾਗ ਤੇ ਪ੍ਰਸ਼ਾਸਨ ਵਲੋਂ ਮਨਜ਼ੂਰਸ਼ੁਦਾ ਹਨ, ਜਦੋਂਕਿ ਵੱਡੀ ਗਿਣਤੀ ਵਿਚ ਅਣਅਧਿਕਾਰਤ ਲੈਬਾਰਟਰੀਆਂ ਕੋਰੋਨਾ ਦਾ ...
ਗਿੱਦੜਬਾਹਾ, 16 ਮਈ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਭਤੀਜੇ ਯੂਥ ਅਕਾਲੀ ਆਗੂ ਅਭੈ ਢਿੱਲੋਂ ਨੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਨੂੰ ਗਿੱਦੜਬਾਹਾ ਦੇ ਕੋਵਿਡ-19 ਦੇ ਮਰੀਜ਼ਾਂ ਦੀ ...
ਮਲੋਟ, 16 ਮਈ (ਅਜਮੇਰ ਸਿੰਘ ਬਰਾੜ, ਪਾਟਿਲ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਸਕੂਲ ਬੰਦ ਹੋਣ ਕਾਰਨ ਬੱਚਿਆਂ ਦੀ ਆਨਲਾਈਨ ਪੜ੍ਹਾਈ ਜਾਰੀ ਹੈ, ਉੱਥੇ ਹੀ ਸਕੂਲਾਂ ਵਲੋਂ ਬੱਚਿਆਂ ਨੂੰ ਆਨਲਾਈਨ ਮਾਧਿਅਮ ਜ਼ਰੀਏ ਵੱਖ-ਵੱਖ ਗਤੀਵਿਧੀਆਂ ਨਾਲ ਜੋੜਨ ਲਈ ਵੀ ...
ਮੰਡੀ ਬਰੀਵਾਲਾ, 16 ਮਈ (ਨਿਰਭੋਲ ਸਿੰਘ)-ਮੰਡੀ ਬਰੀਵਾਲਾ ਦੇ ਸੀਵਰੇਜ ਦਾ ਪਾਣੀ ਿਲੰਕ ਡਰੇਨ ਵਿਚ ਪਾਉਣ ਵਾਲਾ ਖਾਲਾ ਲੰਮੇ ਸਮੇਂ ਤੋਂ ਟੁੱਟਿਆ ਹੋਇਆ ਹੈ, ਪਰ ਪ੍ਰਸ਼ਾਸਨ ਕੁੰਭਕਰਨ ਦੀ ਨੀਂਦ ਸੌ ਰਿਹਾ ਹੈ | ਪ੍ਰਸ਼ਾਸਨ ਦੀ ਲਾਪ੍ਰਵਾਹੀ ਦਾ ਨਤੀਜਾ ਲੋਕਾਂ ਨੂੰ ਭੁਗਤਣਾ ...
ਗਿੱਦੜਬਾਹਾ, 16 ਮਈ (ਪਰਮਜੀਤ ਸਿੰਘ ਥੇੜ੍ਹੀ)-ਨਗਰ ਕੌਂਸਲ ਗਿੱਦੜਬਾਹਾ ਦੇ ਪ੍ਰਧਾਨ ਨਰਿੰਦਰ ਕੁਮਾਰ ਬਿੰਟਾ ਅਰੋੜਾ ਦੀ ਦੇਖ-ਰੇਖ 'ਚ ਗਰੀਨ ਐੱਸ. ਵੈੱਲਫੇਅਰ ਅਤੇ ਸਪੋਰਟਸ ਵਿੰਗ ਦੇ ਸਹਿਯੋਗ ਨਾਲ ਸ਼ਹਿਰ ਨੂੰ ਸੈਨੇਟਾਈਜ਼ ਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ | ਬਿੰਟਾ ...
ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਦੇਸ਼ ਭਗਤ ਗਲੋਬਲ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਦੇਸ਼ ਭਗਤ ਯੂਨਾਈਟਿਡ ਗਰੁੱਪ ਦੇ ਚਾਂਸਲਰ ਡਾ. ਜੋਰਾ ਸਿੰਘ ਤੇ ਪ੍ਰੋ. ਚਾਂਸਲਰ ਡਾ. ਤੇਜਿੰਦਰ ਕੌਰ, ਪਿ੍ੰਸੀਪਲ ਸੰਜੀਵ ਜਿੰਦਲ ਦੀ ਅਗਵਾਈ ਹੇਠ ...
ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਗਿੱਦੜਬਾਹਾ ਹਲਕੇ ਦੇ ਵਿਧਾਇਕ ਤੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਮਰੀਜ਼ਾਂ ਦੀ ਮਦਦ ਲਈ ਹੈਲਪ ਡੈਸਕ ...
ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਹੁਣ ਕਣਕ ਦੀ ਫ਼ਸਲ ਵੇਚ ਕੇ ਤੂੜੀ-ਤੰਦ ਸੰਭਾਲਿਆ ਜਾ ਚੁੱਕਾ ਹੈ ਅਤੇ ਕਿਸਾਨਾਂ ਨੂੰ ਦਿੱਲੀ ਮੋਰਚੇ ਵਿਚ ਵੱਡੀ ਗਿਣਤੀ 'ਚ ਮੁੜ੍ਹ ਸ਼ਾਮਿਲ ਹੋ ਕੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਬਾਅ ਬਣਾਉਣਾ ...
ਮੰਡੀ ਬਰੀਵਾਲਾ, 16 ਮਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਜਿ: ਕਾਦੀਆਂ ਦੇ ਜਨਰਲ ਸਕੱਤਰ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ ਤੇ ਹਰਮੇਲ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਹੋਏ ਬੇ-ਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦਾ ਨਰਮਾ ...
ਮਲੋਟ, 16 ਮਈ (ਰਣਜੀਤ ਸਿੰਘ ਪਾਟਿਲ, ਅਜਮੇਰ ਸਿੰਘ ਬਰਾੜ)-ਨਗਰ ਕੌਂਸਲ ਦੇ ਨਵਨਿਯੁਕਤ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ਦਾ ਅਗਰਵਾਲ ਪੀਰਖਾਨਾ ਟਰੱਸਟ ਵਲੋਂ ਬਾਬਾ ਰੁਲਦੂ ਰਾਮ ਤੇ ਟਰੱਸਟ ਦੇ ਹੋਰ ਅਹੁਦੇਦਾਰਾਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਬਾਬਾ ਰੁਲਦੂ ਰਾਮ ...
ਮਲੋਟ, 16 ਮਈ (ਅਜਮੇਰ ਸਿੰਘ ਬਰਾੜ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਮਜ਼ਦੂਰਾਂ ਤੇ ਮਿਸਤਰੀਆਂ ਨੂੰ ਜੋ ਪੰਜਾਬ ਸਰਕਾਰ ਵਲੋਂ ਦਿੱਤੀ ਸਕੀਮ ਤਹਿਤ ਰਜਿਸਟਰਡ ਹਨ, ਉਨ੍ਹਾਂ ਲਾਭਪਾਤਰੀਆਂ ਨੂੰ 18 ਤੋਂ 44 ਸਾਲ ਦੀ ਉਮਰ ਤੱਕ ਦੇ ਵਿਅਕਤੀਆਂ ਨੂੰ ਅੱਜ ਵੈਕਸੀਨ ਦੇ ...
ਲੰਬੀ, 16 ਮਈ (ਸ਼ਿਵਰਾਜ ਸਿੰਘ ਬਰਾੜ)-ਸਿਹਤ ਵਿਭਾਗ ਦੀ ਲੈਬਾਰਟਰੀ ਦੀ ਰੈਪਿਡ ਟੈੱਸਟ ਰਿਪੋਰਟ ਨਿੱਜੀ ਲੈਬਾਰਟਰੀਆਂ ਨਾਲ ਮੇਲ ਨਾ ਖਾਣ ਕਰਕੇ ਪੀੜਤ ਪਰਿਵਾਰਾਂ ਵਿਚ ਭੰਬਲਭੂਸਾ ਪਿਆ ਹੋਇਆ ਹੈ, ਜਿਸ ਨੇ ਲੈਬਾਰਟਰੀਆਂ 'ਤੇ ਸਵਾਲੀਆ ਚਿੰਨ੍ਹ ਲਗਾ ਦਿੱਤੇ ਹਨ | ਜ਼ਿਕਰਯੋਗ ...
ਮਲੋਟ, 16 ਮਈ (ਅਜਮੇਰ ਸਿੰਘ ਬਰਾੜ, ਰਣਜੀਤ ਸਿੰਘ ਪਾਟਿਲ)-ਐਂਟੀ ਕ੍ਰਾਈਮ ਸਪੈਸ਼ਲ ਵਲੰਟੀਅਰ ਕਲੱਬ ਦੇ ਪੰਜਾਬ ਪ੍ਰਧਾਨ ਪਿ੍ੰਸ ਬਾਂਸਲ ਦੀ ਅਗਵਾਈ ਹੇਠ ਸਮੁੱਚੀ ਟੀਮ ਤੇ ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਯੂਥ ਅਧਿਕਾਰੀ ਕੋਮਲ ਨਿਗਮ ਅਤੇ ...
ਮਲੋਟ, 16 ਮਈ (ਰਣਜੀਤ ਸਿੰਘ ਪਾਟਿਲ)-ਵਰਕਿੰਗ ਜਰਨਲਿਸਟ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਨਿਲ ਬਠਲਾ ਅਤੇ ਅਧਿਆਪਕ ਆਗੂ ਹੈਰੀ ਬਠਲਾ ਦੇ ਪਿਤਾ ਲੇਖ ਰਾਜ ਬਠਲਾ ਦਾ ਦਿਹਾਂਤ ਹੋ ਗਿਆ ਹੈ | ਬਠਲਾ ਪਰਿਵਾਰ ਨਾਲ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਦੇ ਹਰਦੀਪ ਸਿੰਘ ...
ਮੰਡੀ ਬਰੀਵਾਲਾ, 16 ਮਈ (ਨਿਰਭੋਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਆਗੂ ਸੁਖਜਿੰਦਰ ਸਿੰਘ ਛਿੰਦਾ ਸਰਾਏਨਾਗਾ ਦੀ ਮਾਤਾ ਕਰਮਜੀਤ ਕੌਰ ਪਤਨੀ ਬਸੰਤ ਸਿੰਘ ਦਾ ਦਿਹਾਂਤ ਹੋ ਗਿਆ ਹੈ | ਕਰਮਜੀਤ ਕੌਰ ਸਰਾਏਨਾਗਾ ਦੀ ਬੇਵਕਤੀ ਮੌਤ 'ਤੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ...
ਗਿੱਦੜਬਾਹਾ, 16 ਮਈ (ਪਰਮਜੀਤ ਸਿੰਘ ਥੇੜ੍ਹੀ)-ਦਿਲਬਾਗ ਸਿੰਘ, ਗੁਰਮੀਤ ਸਿੰਘ ਤੇ ਬਲਜਿੰਦਰ ਸਿੰਘ ਵਾਸੀਆਨ ਪਿੰਡ ਛੱਤਿਆਣਾ ਦੇ ਪਿਤਾ ਕੁਲਵੰਤ ਸਿੰਘ ਸਾਬਕਾ ਸਰਪੰਚ ਦਾ ਦਿਹਾਂਤ ਹੋ ਗਿਆ ਸੀ | ਸਵ. ਕੁਲਵੰਤ ਸਿੰਘ ਛੱਤਿਆਣਾ ਦੀ ਆਤਮਾ ਦੀ ਸ਼ਾਂਤੀ ਨਮਿਤ ਪਾਠ ਦਾ ਭੋਗ ਤੇ ...
ਗਿੱਦੜਬਾਹਾ, 16 ਮਈ (ਪਰਮਜੀਤ ਸਿੰਘ ਥੇੜ੍ਹੀ)-ਮੰਡੀ ਵਾਲੀ ਧਰਮਸ਼ਾਲਾ ਗਿੱਦੜਬਾਹਾ ਵਿਖੇ ਚੱਲ ਰਹੇ ਕੋਰੋਨਾ ਵੈਕਸੀਨ ਟੀਕਾਕਰਨ ਕੈਂਪ ਵਿਚ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ, ਜਦੋਂ ਟੀਕਾਕਰਨ ਕਰਵਾਉਣ ਵਾਲੇ ਲੋਕਾਂ ਨੇ ਸਿਹਤ ਵਿਭਾਗ ਦੀ ਟੀਮ 'ਤੇ ਸਿਫ਼ਾਰਸ਼ ਨਾਲ ...
ਕੋਟਕਪੂਰਾ, 16 ਮਈ (ਮੇਘਰਾਜ, ਮੋਹਰ ਗਿੱਲ)-ਸਿੱਖਿਆ ਵਿਭਾਗ ਵਲੋਂ ਇਸ ਸਾਲ ਕਈ ਬਦਲੀਆਂ ਕੀਤੀਆਂ ਗਈਆਂ ਸਨ, ਜਿਨ੍ਹਾਂ 'ਚੋਂ ਪ੍ਰਾਇਮਰੀ ਅਧਿਆਪਕਾਂ, ਮੁੱਖ ਅਧਿਆਪਕਾਂ ਤੇ ਸੈਂਟਰ ਮੁੱਖ ਅਧਿਆਪਕਾਂ ਦੀਆਂ ਬਦਲੀਆਂ 'ਤੇ ਵਿਭਾਗ ਵਲੋਂ ਹਫ਼ਤੇ-ਹਫ਼ਤੇ ਦੀ ਲਾਈ ਜਾਣ ਵਾਲੀ ਰੋਕ ...
ਗਿੱਦੜਬਾਹਾ, 16 ਮਈ (ਪਰਮਜੀਤ ਸਿੰਘ ਥੇੜ੍ਹੀ)-ਮੰਡੀ ਵਾਲੀ ਧਰਮਸ਼ਾਲਾ ਗਿੱਦੜਬਾਹਾ ਵਿਖੇ ਚੱਲ ਰਹੇ ਕੋਰੋਨਾ ਵੈਕਸੀਨ ਟੀਕਾਕਰਨ ਕੈਂਪ ਵਿਚ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ, ਜਦੋਂ ਟੀਕਾਕਰਨ ਕਰਵਾਉਣ ਵਾਲੇ ਲੋਕਾਂ ਨੇ ਸਿਹਤ ਵਿਭਾਗ ਦੀ ਟੀਮ 'ਤੇ ਸਿਫ਼ਾਰਸ਼ ਨਾਲ ...
ਸ੍ਰੀ ਮੁਕਤਸਰ ਸਾਹਿਬ, 16 ਮਈ (ਹਰਮਹਿੰਦਰ ਪਾਲ)-ਥਾਣਾ ਕੋਟਭਾਈ ਦੀ ਪੁਲਿਸ ਨੇ 600 ਨਸ਼ੀਲੀ ਗੋਲੀਆਂ ਅਤੇ 5 ਕਿੱਲੋ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣੇਦਾਰ ਭਗਵਾਨ ਸਿੰਘ ਐਂਟੀ ਨਾਰਕੋਟਿਕ ਸੈੱਲ ਨੇ ਦੱਸਿਆ ਕਿ ...
ਲੰਬੀ, 16 ਮਈ (ਮੇਵਾ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਮਿੱਡੂਖੇੜਾ ਵਲੋਂ ਪਿੰਡ ਮਿੱਡੂਖੇੜਾ ਦੇ ਨਜ਼ਦੀਕ ਡੱਬਵਾਲੀ-ਸੀਤੋ-ਅਬੋਹਰ ਮੁੱਖ ਸੜਕ 'ਤੇ ਰੋਸ ਧਰਨਾ ਲਗਾ ਕੇ ਟ੍ਰੈਫ਼ਿਕ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ...
ਸਾਦਿਕ, 16 ਮਈ (ਗੁਰਭੇਜ ਸਿੰਘ ਚੌਹਾਨ)-ਬੀਤੇ ਦਿਨ ਸਰਕਾਰੀ ਪ੍ਰਾਇਮਰੀ ਸਕੂਲ ਦੀਪ ਸਿੰਘ ਵਾਲਾ ਵਿਚੋਂ ਸੀ.ਸੀ.ਟੀ.ਵੀ. ਕੈਮਰੇ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ | ਪਿ੍ੰਸੀਪਲ ਡਿੰਪਲ ਰਾਣੀ ਵਲੋਂ ਥਾਣਾ ਸਾਦਿਕ ਦੀ ਪੁਲਿਸ ਨੂੰ ਲਿਖਤੀ ਸੂਚਨਾ ਦਿੱਤੀ ਗਈ ਹੈ ਤੇ ਬਣਦੀ ...
ਬਾਜਾਖਾਨਾ, 16 ਮਈ (ਜਗਦੀਪ ਸਿੰਘ ਗਿੱਲ)-ਕਸਬਾ ਬਾਜਾਖਾਨਾ ਵਿਖੇ ਲਗਾਤਾਰ ਕੋਰੋਨਾ ਪੀੜਤ ਮਰੀਜ਼ਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਜਾਰੀ ਹੈ, ਜਿਸ ਕਾਰਨ ਇਲਾਕੇ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਅੱਜ ਫ਼ਿਰ ਨਜ਼ਦੀਕੀ ਪਿੰਡ ਮੱਲ੍ਹਾ ਦੇ ਸਰਕਾਰੀ ਹਾਈ ਸਕੂਲ ਵਿਖੇ ...
ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸ਼ਹਿਰ 'ਚ ਕੋਰੋਨਾ ਦੀ ਭਿਆਨਕ ਬਿਮਾਰੀ ਕਾਰਨ ਦੋ ਔਰਤਾਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ | ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਦੇ ਐੱਸ.ਐੱਮ.ਓ. ਡਾ. ਵਰਿੰਦਰ ਕੁਮਾਰ ਨੇ ਦੱਸਿਆ ਕਿ ਔਰਤ 'ਕਿਰਨਾ' ਜੋ ਕਿ ਕੋਰੋਨਾ ਬਿਮਾਰੀ ...
ਕੋਟਕਪੂਰਾ, 16 ਮਈ (ਮੇਘਰਾਜ, ਮੋਹਰ ਗਿੱਲ)-ਕੋਵਿਡ-19 ਮਹਾਂਮਾਰੀ ਕਾਰਨ ਲੋੜ੍ਹਵੰਦ ਲੋਕਾਂ ਨੂੰ ਆ ਰਹੀ ਖ਼ੂਨ ਦੀ ਘਾਟ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਨਾਨਕਸਰ ਠਾਠ, ਦੇਵੀ ਵਾਲਾ ਵਿਖੇ ਬਾਬਾ ਇੰਦਰਪਾਲ ਸਿੰਘ ਵਲੋਂ ਪੀ. ਬੀ. ਜੀ. ਵੈਲਫ਼ੇਅਰ ਕਲੱਬ ਅਤੇ ਜ਼ਿਲ੍ਹਾ ਰੈੱਡ ...
ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ)-ਡਿਪੂ ਹੋਲਡਰ ਐਸੋਸੀਏਸ਼ਨ ਰਜਿ: ਜੈਤੋ ਸਰਕਲ ਦਿਹਾਤੀ ਦੇ ਪ੍ਰਧਾਨ ਜੋਗਿੰਦਰ ਸਿੰਘ ਕਾਲੜਾ ਤੇ ਬਾਜਾਖਾਨਾ ਸਰਕਲ ਦੇ ਪ੍ਰਧਾਨ ਜਰਨੈਲ ਸਿੰਘ ਦੀ ਰਹਿਨੁੁਮਾਈ ਹੇਠ ਸਥਾਨਕ ਨਹਿਰੂ ਪਾਰਕ ਵਿਖੇ ਮੀਟਿੰਗ ਹੋਈ, ਜਿਸ ਵਿਚ ਅਹਿਮ ...
ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ)-ਪਿੰਡ ਮੜ੍ਹਾਕ ਦੇ ਇੰਦਰਜੀਤ ਸਿੰਘ ਬਰਾੜ, ਮਹਿੰਦਰ ਸਿੰਘ ਬਰਾੜ, ਪਰਮਜੀਤ ਸਿੰਘ ਬਰਾੜ, ਜਗਸੀਰ ਸਿੰਘ ਬਰਾੜ ਤੇ ਕੁਲਵਿੰਦਰ ਸਿੰਘ ਬਰਾੜ ਦੇ ਪਿਤਾ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਜੈਤੋ ਦੇ ਪ੍ਰਧਾਨ ਹਰਪ੍ਰੀਤ ਸਿੰਘ ...
ਬਾਜਾਖਾਨਾ, 16 ਮਈ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਡੋਡ ਦੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੇ ਪ੍ਰਧਾਨ ਨਾਹਰ ਸਿੰਘ ਉਰਫ਼ ਪੱਪਾ ਡੋਡ ਤੇ ਮੰਗਲ ਸਿੰਘ ਉਰਫ਼ ਮੰਗੂ ਦੇ ਮਾਤਾ ਨਸੀਬ ਕੌਰ ਪਤਨੀ ਸਾਧੂ ਸਿੰਘ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ...
ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਜੁੜੇ ਵਾਤਾਵਰਨ ਪ੍ਰੇਮੀਆਂ ਨੇ ਭਾਈ ਗੁਰਪ੍ਰੀਤ ਸਿੰਘ ਚੰਦਬਾਜਾ, ਸੀਰ ਸੁਸਾਇਟੀ ਦੇ ਗੁਰਮੀਤ ਸਿੰਘ ਸੰਧੂ, ਸੰਦੀਪ ਅਰੋੜਾ, ਬੀੜ ਸੁਸਾਇਟੀ ਦੇ ਗੁਰਪ੍ਰੀਤ ਸਿੰਘ ਸਰਾਂ, ਉਘੇ ਸਮਾਜ ਸੇਵੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX