ਬੱਧਨੀ ਕਲਾਂ, 16 ਮਈ (ਸੰਜੀਵ ਕੋਛੜ)-ਬੀਤੇ ਦਿਨਾਂ ਤੋਂ ਕਿਸਾਨਾਂ ਦੇ ਖੇਤਾਂ 'ਚੋਂ ਚੋਰੀ ਹੋ ਰਹੀਆਂ ਮੋਟਰਾਂ ਦੀਆਂ ਕੇਬਲਾਂ ਅਤੇ ਟਰਾਂਸਫ਼ਾਰਮਰਾਂ ਸਬੰਧੀ ਪਿੰਡ ਵਾਸੀਆਂ ਵਲੋਂ ਚੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ...
ਮੋਗਾ, 16 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬੀ ਦੇ ਕਵੀ ਮਹਿੰਦਰ ਸਾਥੀ ਲੰਬੀ ਬਿਮਾਰੀ ਉਪਰੰਤ ਬੀਤੀ ਸ਼ਾਮ ਨੂਰਪੁਰ ਬੇਦੀ ਵਿਖੇ ਅਕਾਲ ਚਲਾਣਾ ਕਰ ਗਏ ਹਨ | ਉਨ੍ਹਾਂ ਦੀ ਮੌਤ ਤੋਂ ਪਹਿਲਾਂ ਸਾਹਿਤਕਾਰਾਂ ਦੀ ਅਪੀਲ 'ਤੇ ਵਿਧਾਇਕ ਡਾ. ਹਰਜੋਤ ਕਮਲ ਦੇ ਸੂਚਿਤ ...
ਮੋਗਾ, 16 ਮਈ (ਗੁਰਤੇਜ ਸਿੰਘ)- ਸੰਸਾਰ ਭਰ 'ਚ ਫੈਲੀ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨੇ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਲੱਖਾਂ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ ਤੇ ਹਜ਼ਾਰਾਂ ਬੇਸ਼ਕੀਮਤੀ ਜਾਨਾਂ ਲੈ ਲਈਆਂ ਹਨ | ਪੰਜਾਬ ਦੇ ਨਾਲ-ਨਾਲ ਮੋਗਾ 'ਚ ਵੀ ਪਿਛਲੇ ਸਮੇਂ ...
ਮੋਗਾ, 16 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਰਾਸ਼ਟਰੀ ਡੇਂਗੂ ਦਿਵਸ 'ਤੇ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਮੋਗਾ ਵਾਸੀਆਂ ਨਾਲ ਵਿਸ਼ੇਸ਼ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਡੇਂਗੂ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਤੇ ਦਿਨ ਵੇਲੇ ਕੱਟਦਾ ਹੈ | ਇਹ ...
ਮੋਗਾ, 16 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਵਲੋਂ ਐਲਾਨੇ ਗਏ ਸਾਲਾਨਾ ਐਵਾਰਡਾਂ ਜਿਹੜੇ ਕਿ ਵੱਖ-ਵੱਖ ਜ਼ਿਲਿ੍ਹਆਂ ਵਿਚ ਸਥਿਤ ਪ੍ਰਾਈਵੇਟ ਸਕੂਲ ਅਤੇ ਉਨ੍ਹਾਂ ਦੇ ਪਿ੍ੰਸੀਪਲ ਸਾਹਿਬਾਨ, ਉਨ੍ਹਾਂ ਦੇ ਅਧਿਆਪਕ ਤੇ ਉਨ੍ਹਾਂ ...
ਨਿਹਾਲ ਸਿੰਘ ਵਾਲਾ, 16 ਮਈ (ਸੁਖਦੇਵ ਸਿੰਘ ਖ਼ਾਲਸਾ)-ਸੰਤ ਦਰਬਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵਿਮੈਨ ਲੋਪੋ ਵਿਖੇ ਐੱਸ. ਡੀ. ਕਾਲਜ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਆਈ. ਕਿਊ. ਏ. ਸੀ. ਸੈੱਲ ਦੁਆਰਾ ਨੈਕ ਨੇ ਸੰਸ਼ੋਧਿਤ ਪ੍ਰਮਾਣਿਤ ਫਰੇਮ ਵਰਕ ਮੁੱਦੇ ਅਤੇ ਚੁਨੌਤੀਆਂ ਵਿਸ਼ੇ 'ਤੇ ਆਨਲਾਈਨ ਸੱਤ ਦਿਨਾਂ ਰਾਸ਼ਟਰੀ ਕਾਰਜਸ਼ਾਲਾ ਅਰੰਭ ਕੀਤੀ ਗਈ, ਜਿਸ ਦੇ ਕਨਵੀਨਰ ਡਾ. ਤਿ੍ਪਤਾ ਪਰਮਾਰ (ਪਿ੍ੰਸੀਪਲ ਸੰਤ ਦਰਬਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵਿਮੈਨ ਲੋਪੋ), ਸਹਿ ਕਨਵੀਨਰ ਡਾ. ਨੰਦ ਕਿਸ਼ੋਰ ਚੌਧਰੀ (ਪਿ੍ੰਸੀਪਲ ਐੱਸ. ਡੀ. ਕਾਲਜ ਹੁਸ਼ਿਆਰਪੁਰ) ਅਤੇ ਆਯੋਜਕ ਡਾ. ਐੱਚ. ਕੇ. ਡੋਲੀ (ਅਸਿਸਟੈਂਟ ਪ੍ਰੋਫੈਸਰ ਸੰਤ ਦਰਬਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਲੋਪੋ) ਤੇ ਡਾ. ਦੀਪਿਕਾ ਥਾਲ਼ੀਆਂ (ਅਸਿਸਟੈਂਟ ਪ੍ਰੋਫੈਸਰ ਐੱਸ. ਡੀ. ਕਾਲਜ ਹੁਸ਼ਿਆਰਪੁਰ) ਹਨ | ਇਸ ਕਾਰਜਸ਼ਾਲਾ 'ਚ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਨੇ ਆਪਣੇ ਪ੍ਰਧਾਨਗੀ ਭਾਸ਼ਣ 'ਚ ਕਿਹਾ ਕਿ ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾ ਲੋਕ ਭਲਾਈ ਮਿਸ਼ਨ ਦੀ ਪੂਰਤੀ ਲਈ ਹਮੇਸ਼ਾ ਤਤਪਰ ਰਹਿੰਦੀ ਹੈ | ਇਸ ਕਾਰਜ ਦੇ ਆਗਾਜ਼ ਸਮੇਂ ਮੁੱਖ ਮਹਿਮਾਨ ਪ੍ਰੋ. ਰਾਜ ਕੁਮਾਰ (ਵਾਈਸ ਚਾਂਸਲਰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ) ਗੈੱਸਟ ਆਫ਼ ਆਨਰ ਡਾ. ਸੰਜੇ ਕੌਸ਼ਿਕ (ਡੀਨ ਕਾਲਜ ਵਿਕਾਸ ਕੌਂਸਲ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ) ਡਾ. ਜਗਤ ਭੂਸ਼ਨ (ਕੰਟਰੋਲਰ ਪ੍ਰੀਖਿਆਵਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ) ਤੇ ਪ੍ਰੋ. ਕਿਰਨਦੀਪ ਸਿੰਘ (ਚੇਅਰਪਰਸਨ ਸਿੱਖਿਆ ਵਿਭਾਗ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ) ਨੇ ਆਨਲਾਈਨ ਸ਼ਮੂਲੀਅਤ ਕੀਤੀ | ਮੁੱਖ ਮਹਿਮਾਨ ਪ੍ਰੋ. ਰਾਜ ਕੁਮਾਰ ਨੇ ਆਪਣੇ ਸ਼ੁਰੂਆਤੀ ਭਾਸ਼ਣ 'ਚ ਅਲੂਮਨੀ ਸੈੱਲ ਨੂੰ ਮਜ਼ਬੂਤ ਕਰਨ ਤੇ ਖੋਜ ਪ੍ਰੋਜੈਕਟ 'ਤੇ ਕੰਮ ਕਰਨ ਦੀ ਸਲਾਹ ਦਿੱਤੀ | ਡਾ. ਸੰਜੇ ਕੌਸ਼ਿਕ ਨੇ ਗੁਣਾਤਮਿਕ ਅਤੇ ਗਿਣਾਤਮਿਕ ਮਿਆਰਾਂ ਨੂੰ ਉੱਚਾ ਚੁੱਕਣ 'ਤੇ ਜ਼ੋਰ ਦਿੱਤਾ | ਡਾ. ਜਗਤ ਭੂਸ਼ਨ ਨੇ ਨੈਕ (ਆਰ. ਏ. ਐਫ.) ਦੇ ਮਸਲੇ ਅਤੇ ਚੁਨੌਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਪ੍ਰੋ. ਕਿਰਨਦੀਪ ਸਿੰਘ ਨੇ ਸੰਖੇਪ ਅਤੇ ਸੁੰਦਰ ਸ਼ਬਦਾਂ 'ਚ ਸਹਿਯੋਗ ਸ਼ਬਦ ਦੀ ਵਿਆਖਿਆ ਕੀਤੀ | ਕਾਰਜਸ਼ਾਲਾ ਦੇ ਸਹਿ ਕਨਵੀਨਰ ਅਤੇ ਪਹਿਲੇ ਦਿਨ ਦੇ ਰਿਸੋਰਸ ਪਰਸਨ ਡਾ. ਨੰਦ ਕਿਸ਼ੋਰ ਨੇ ਪਾਠਕ੍ਰਮ ਯੋਜਨਾ ਵਿਸ਼ੇ 'ਤੇ ਬੋਲਦਿਆਂ ਬੜੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਬੰਧਿਤ ਅੰਕੜੇ ਇਕੱਠੇ ਕਰ ਕੇ ਦਸਤਾਵੇਜ਼ਾਂ ਨੂੰ ਉਚਿੱਤ ਢੰਗ ਨਾਲ ਤਿਆਰ ਕਰਨ ਲਈ ਸੁਝਾਅ ਦਿੱਤੇ | ਅੰਤ 'ਚ ਡਾ: ਬਲਵਿੰਦਰ ਕੌਰ (ਵਾਈਸ ਪਿ੍ੰਸੀਪਲ) ਨੇ ਕਾਰਜਸ਼ਾਲਾ 'ਚ ਸ਼ਾਮਿਲ ਹੋਈਆਂ ਸ਼ਖ਼ਸੀਅਤਾਂ, ਪਿ੍ੰਸੀਪਲ ਸਾਹਿਬਾਨ, ਪ੍ਰੋਫੈਸਰ ਸਾਹਿਬਾਨ ਅਤੇ ਪ੍ਰਤੀ ਭਾਗੀਆਂ ਦਾ ਧੰਨਵਾਦ ਕੀਤਾ |
ਮੋਗਾ, 16 ਮਈ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐੱਸ.ਪੀ. ਹਰਕਮਲ ਕੌਰ ਮੋਗਾ ਦੀ ਅਗਵਾਈ ਵਿਚ ਕਮਿਊਨਿਟੀ ਯੂਥ ਇੰਟਰਵੈਨਸ਼ਨ ਮੁਹਿੰਮ ਦੇ ਤਹਿਤ ਸ਼ੇਰੇ ਪੰਜਾਬ ਐਕਸਲ ਯੂਨੀਅਨ ਮੋਗਾ ਦੇ ਡਰਾਈਵਰਾਂ ਨੂੰ ...
ਮੋਗਾ, 16 ਮਈ (ਜਸਪਾਲ ਸਿੰਘ ਬੱਬੀ)-ਯੁਵਾ ਖੱਤਰੀ ਸਭਾਵਾਂ ਮੋਗਾ, ਖੱਤਰੀ ਸਭਾ, ਖੱਤਰੀ ਮਹਿਲਾ ਸਭਾ ਵਲੋਂ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਵਿਜੇ ਧੀਰ ਮੋਗਾ, ਪ੍ਰਧਾਨ ਪੂਜਾ ਥਾਪਰ, ਯੁਵਾ ਪ੍ਰਧਾਨ ਗੌਰਵ ਕਪੂਰ ਦੀ ਅਗਵਾਈ ਹੇਠ ਖੱਤਰੀ ਭਾਈਚਾਰੇ ਨਾਲ ਸਬੰਧਿਤ ਮੇਅਰ ਨਗਰ ...
ਮੋਗਾ, 16 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ਹੀਦ-ਏ-ਆਜ਼ਮ ਸੁਖਦੇਵ ਥਾਪਰ ਨੂੰ ਉਨ੍ਹਾਂ ਦੇ 115ਵੇਂ ਜਨਮ ਦਿਵਸ 'ਤੇ ਯਾਦ ਕਰਦੇ ਹੋਏ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਡਾ. ਮਾਲਤੀ ਥਾਪਰ ਸਾਬਕਾ ਸਿਹਤ ਮੰਤਰੀ ਤੇ ਜਨਰਲ ਸੈਕਟਰੀ ਪੰਜਾਬ ਪ੍ਰਦੇਸ਼ ਕਾਂਗਰਸ ਨੇ ...
ਮੋਗਾ, 16 ਮਈ (ਜਸਪਾਲ ਸਿੰਘ ਬੱਬੀ)-ਸਿੱਖਿਆ ਸਕੱਤਰ ਪੰਜਾਬ ਵਲੋਂ ਪੰਜਾਬ ਕੈਰੀਅਰ ਪੋਰਟਲ ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਸਬੰਧੀ ਅਗਵਾਈ ਦੇਵੇਗਾ, ਜਿਸ ਤਹਿਤ ਵਿਦਿਆਰਥੀ ਆਪਣੇ ਰਾਜ, ਦੂਸਰੇ ਰਾਜਾਂ ਤੇ ਹੋਰ ਤਾਂ ਹੋਰ ਬਾਹਰਲੇ ਮੁਲਕਾਂ ਵਿਚ ਆਪਣੀ ਉਚੇਰੀ ਸਿੱਖਿਆ ...
ਮੋਗਾ, 16 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਲਗਾਤਾਰ ਉਜਾੜਾ ਕਰਨ, ਸਿੱਖਿਆ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਅਤੇ ਮੰਗਾਂ ਨੂੰ ਮੰਨਣ ਤੋਂ ਲਗਾਤਾਰ ਇਨਕਾਰੀ ਹੋਣ ਦੇ ਰੋਸ ਵਜੋਂ ਸਾਂਝੇ ਅਧਿਆਪਕ ਮੋਰਚੇ ...
ਨਿਹਾਲ ਸਿੰਘ ਵਾਲਾ, 16 ਮਈ (ਪਲਵਿੰਦਰ ਸਿੰਘ ਟਿਵਾਣਾ)-ਵੱਖ-ਵੱਖ ਜਨਤਕ ਜਥੇਬੰਦੀਆਂ ਨੇ ਪਿਛਲੇ ਦਿਨੀਂ ਕੈਨੇਡਾ ਵਿਖੇ ਹਾਰਟ ਅਟੈਕ ਨਾਲ ਮੌਤ ਦਾ ਸ਼ਿਕਾਰ ਹੋਏ 21 ਸਾਲਾ ਵਿਦਿਆਰਥੀ ਸੁਖਦਰਸ਼ਨ ਸਿੰਘ ਵਾਸੀ ਮਾਛੀਕੇ ਦੀ ਮਿ੍ਤਕ ਦੇਹ ਭਾਰਤ ਵਾਪਸ ਲਿਆਉਣ ਲਈ ਸਰਕਾਰ ਅਤੇ ...
ਬਾਘਾ ਪੁਰਾਣਾ, 16 ਮਈ (ਬਲਰਾਜ ਸਿੰਗਲਾ)-ਨਗਰ ਕੌਂਸਲ ਬਾਘਾ ਪੁਰਾਣਾ ਸ਼ਹਿਰ ਅੰਦਰ ਸਾਫ਼-ਸਫ਼ਾਈ ਨਾ ਹੋਣ ਜਾਂ ਹੋਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਸ਼ਹਿਰ ਦੇ ਲੋਕਾਂ ਤੇ ਅਖ਼ਬਾਰਾਂ ਦੀਆਂ ਸੁਰਖ਼ੀਆਂ ਵਿਚ ਰਹਿੰਦੀ ਹੈ | ਸ਼ਹਿਰ ਦੀ ਕਾਲੇਕੇ ਸੜਕ ਉੱਪਰਲੀ ਸੁਸਾਇਟੀ ...
ਮੋਗਾ, 16 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੋਕ ਕਵੀ ਤੇ ਉਸਤਾਦ ਗ਼ਜ਼ਲਗੋ ਮਹਿੰਦਰ ਸਾਥੀ ਦਾ ਸਦੀਵੀ ਵਿਛੋੜੇ 'ਤੇ ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਮੋਗਾ, ਸਕੱਤਰ ਸਰਵਣ ਸਿੰਘ ਔਜਲਾ ਤੇ ਸੂਬਾ ...
ਕੋਟ ਈਸੇ ਖਾਂ, 16 ਮਈ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਸਥਾਨਕ ਸ਼ਹਿਰ 'ਚ ਪ੍ਰਾਈਵੇਟ ਹਸਪਤਾਲਾਂ ਅੰਦਰ ਇਲਾਕੇ ਤੋਂ ਇਲਾਵਾ ਬਾਹਰਲੀਆਂ ਕਈ ਥਾਵਾਂ ਤੋਂ ਇਲਾਜ ਲਈ ਪੁੱਜ ਰਹੇ ਕੋਰੋਨਾ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆ ਰਹੇ ਕਈ ਪਰਿਵਾਰਕ ਮੈਂਬਰਾਂ ਨੂੰ ...
ਬਾਘਾ ਪੁਰਾਣਾ, 16 ਮਈ (ਬਲਰਾਜ ਸਿੰਗਲਾ)-ਸਮਾਜ ਭਲਾਈ ਦੇ ਕੰਮਾਂ ਵਿਚ ਅੱਗੇ ਹੋ ਕੇ ਖੜ੍ਹਨ ਵਾਲੀ ਲਾਈਫ਼ ਲਾਈਨ ਵੈੱਲਫੇਅਰ ਕਲੱਬ ਬਾਘਾ ਪੁਰਾਣਾ ਵਲੋਂ ਸਥਾਨਕ ਨਿਹਾਲ ਸਿੰਘ ਵਾਲਾ ਸੜਕ ਉੱਪਰ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਧਿਆਨ ਵਿਚ ਰੱਖਦਿਆਂ ਸਮੇਂ ...
ਠੱਠੀ ਭਾਈ, 16 ਮਈ (ਜਗਰੂਪ ਸਿੰਘ ਮਠਾੜੂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਪ੍ਰੀਤਮ ਸਿੰਘ ਭੱਟੀ ਨੇ ਇੱਥੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਿਆਸੀ ਬੇੜੀ ਵਿਚ ਸ਼ਰਾਰਤੀ ਅਨਸਰ ਸਵਾਰ ਹੋ ਚੁੱਕੇ ਹਨ ਅਤੇ ਜੇਕਰ ਪਾਰਟੀ ਹਾਈ ...
ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਦੀ ਕਾਮਯਾਬ ਕਿਸਾਨ ਖ਼ੁਸ਼ਹਾਲ ਪੰਜਾਬ ਸਕੀਮ ਤਹਿਤ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀ ਸੰਦ ਭਾਰੀ ਸਬਸਿਡੀ 'ਤੇ ਮੁਹੱਈਆ ਕਰਵਾ ਕੇ ਜਿੱਥੇ ਖੇਤੀਬਾੜੀ ਦੀਆਂ ਨਵੀਆਂ ਵਾਤਾਵਰਨ ਪੱਖੀ ...
ਨਿਹਾਲ ਸਿੰਘ ਵਾਲਾ, 16 ਮਈ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਅੰਦਰ ਹਰ ਵਰਗ ਦੀ ਭਲਾਈ ਲਈ ਉਲੀਕੀਆਂ ਜਾ ਰਹੀਆਂ ਯੋਜਨਾਵਾਂ ਕਾਰਨ ਨੌਜਵਾਨ ਵਰਗ ਅੰਦਰ ਕਾਂਗਰਸ ਪਾਰਟੀ ਨਾਲ ਜੁੜਨ ਦਾ ਉਤਸ਼ਾਹ ਵਧ ਰਿਹਾ ਹੈ ਕਿਉਂਕਿ ...
ਜਗਰੂਪ ਸਿੰਘ ਮਠਾੜੂ 98550-52355 ਇਤਿਹਾਸਕ ਪਿਛੋਕੜ- ਭਗਤਾ ਭਾਈ-ਬਾਘਾ ਪੁਰਾਣਾ ਜੀ. ਟੀ. ਰੋਡ 'ਤੇ ਸਥਿਤ ਪਿੰਡ ਥਰਾਜ 'ਚੋਂ ਉੱਠ ਕੇ ਲਹਿੰਦੇ ਪਾਸੇ ਲਗਪਗ ਡੇਢ ਸੌ ਸਾਲ ਪਹਿਲਾਂ ਸ਼ਹੀਦ ਬਾਬਾ ਦਲ ਸਿੰਘ ਦੇ ਨਾਂਅ 'ਤੇ 32 ਏਕੜ ਵਿਚ ਲਗਪਗ 180 ਸਾਲ ਪਹਿਲਾਂ ਵੱਸਿਆ ਪਿੰਡ ...
ਫ਼ਤਿਹਗੜ੍ਹ ਪੰਜਤੂਰ, 16 ਮਈ (ਜਸਵਿੰਦਰ ਸਿੰਘ ਪੋਪਲੀ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਮੁੱਖ ਰੱਖਦੇ ਹੋਏ ਯੂਨੀਅਨ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ | ਇਸੇ ਹੀ ਕੜੀ ਤਹਿਤ ਕਸਬਾ ਫ਼ਤਿਹਗੜ੍ਹ ...
ਧਰਮਕੋਟ, 16 ਮਈ (ਪਰਮਜੀਤ ਸਿੰਘ)-ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਿੱਖਿਆ ਵਿਭਾਗ ਵਲੋਂ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਪੂਰਬੀ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ...
ਮੋਗਾ, 16 ਮਈ (ਜਸਪਾਲ ਸਿੰਘ ਬੱਬੀ)-ਯੁਵਾ ਖੱਤਰੀ ਸਭਾਵਾਂ ਮੋਗਾ, ਖੱਤਰੀ ਸਭਾ, ਖੱਤਰੀ ਮਹਿਲਾ ਸਭਾ ਵਲੋਂ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਵਿਜੇ ਧੀਰ ਮੋਗਾ, ਪ੍ਰਧਾਨ ਪੂਜਾ ਥਾਪਰ, ਯੁਵਾ ਪ੍ਰਧਾਨ ਗੌਰਵ ਕਪੂਰ ਦੀ ਅਗਵਾਈ ਹੇਠ ਖੱਤਰੀ ਭਾਈਚਾਰੇ ਨਾਲ ਸਬੰਧਿਤ ਮੇਅਰ ਨਗਰ ...
ਮੋਗਾ, 16 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ਰਨ ਫਾਊਾਡੇਸ਼ਨ ਵਲੋਂ ਜ਼ਿਲ੍ਹਾ ਮੋਗਾ 'ਚ ਜ਼ਰੂਰਤਮੰਦ ਕੋਰੋਨਾ ਪ੍ਰਭਾਵਿਤ ਲੋਕਾਂ ਦੇ ਘਰ ਤੱਕ ਰਾਤ ਦਾ ਖਾਣਾ ਮੁਹੱਈਆ ਕਰਵਾਉਣ ਵਾਸਤੇ ਸਹਿਯੋਗ ਇਨਸਾਨੀਅਤ ਲਈ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ | ਜਾਣਕਾਰੀ ...
ਨਿਹਾਲ ਸਿੰਘ ਵਾਲਾ, 16 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਕੋਰੋਨਾ ਮਹਾਂਮਾਰੀ ਦੇ ਜਿੱਥੇ ਸੂਬੇ ਦੇ ਸ਼ਹਿਰਾਂ ਅੰਦਰ ਵਧੇਰੇ ਪੈਰ ਪਸਰ ਚੁੱਕੇ ਹਨ, ਉੱਥੇ ਪਿੰਡਾਂ ਅੰਦਰ ਵੀ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਨਿਹਾਲ ...
ਮੋਗਾ, 16 ਮਈ (ਜਸਪਾਲ ਸਿੰਘ ਬੱਬੀ)-ਦੀ ਲਰਨਿੰਗ ਫ਼ੀਲਡ ਏ ਗਲੋਬਲ (ਟੀ.ਐੱਲ.ਐੱਫ.) ਸਕੂਲ ਵਲੋਂ ਪਾਚਨ ਕਿਰਿਆ ਵਿਸ਼ੇ 'ਤੇ ਜਾਣਕਾਰੀ ਦੇਣ ਲਈ ਬੱਚਿਆਂ ਦੀ ਆਨਲਾਈਨ ਐਕਟੀਵਿਟੀ ਕਰਵਾਈ ਗਈ | ਸਕੂਲ ਪਿ੍ੰਸੀਪਲ ਸਮਰਿਤੀ ਭੱਲਾ ਨੇ ਦੱਸਿਆ ਕਿ ਆਨਲਾਈਨ ਐਕਟੀਵਿਟੀ ਵਿਚ ਚੌਥੀ ...
ਮੋਗਾ, 16 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਭੁਪਿੰਦਰ ਸਿੰਘ ਸਾਹੋਕੇ ਵਲੋਂ ਅੱਜ ਸਥਾਨਕ ਸ਼ਹਿਰ ਦੇ ਬੁੱਘੀਪੁਰਾ ਚੌਂਕ ਤੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰਾਂ ਲਈ ਕਣਕ ਤੇ ਹੋਰ ਰਸਦ ਸਮੇਤ ਨਕਦ ...
ਮੋਗਾ, 16 ਮਈ (ਜਸਪਾਲ ਸਿੰਘ ਬੱਬੀ)-ਮਾਤਾ ਦਮੋਦਰੀ ਖ਼ਾਲਸਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ (ਮੋਗਾ) ਦੀਆਂ ਵਿਦਿਆਰਥਣਾਂ ਵਲੋਂ ਪਿ੍ੰਸੀਪਲ ਡਾ. ਰਾਗਿਨੀ ਸ਼ਰਮਾ ਦੀ ਅਗਵਾਈ ਅਧੀਨ ਅੰਤਰਰਾਸ਼ਟਰੀ ਪਰਿਵਾਰ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ. ...
ਬਾਘਾ ਪੁਰਾਣਾ, 16 ਮਈ (ਬਲਰਾਜ ਸਿੰਗਲਾ)-ਪੇਂਡੂ ਮਜ਼ਦੂਰ ਯੂਨੀਅਨ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ ਪ੍ਰਧਾਨ ਹਰਬੰਸ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਭਰਭੂਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ...
ਕੋਟ ਈਸੇ ਖਾਂ, 16 ਮਈ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਕੋਰੋਨਾ ਮਹਾਂਮਾਰੀ ਕਾਰਨ ਮੌਤ ਦਰ 'ਚ ਲਗਾਤਾਰ ਹੋ ਰਹੇ ਵਾਧੇ ਦੇ ਚੱਲਦਿਆਂ ਇਸ ਨੂੰ ਹੋਰ ਅੱਗੇ ਵਧਣ ਤੋਂ ਰੋਕਣ ਲਈ ਲੋਕਾਂ ਨੂੰ ਪੂਰੀ ਸੰਜੀਦਗੀ ਦਿਖਾਉਂਦੇ ਹੋਏ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ...
ਬਾਘਾ ਪੁਰਾਣਾ, 16 ਮਈ (ਬਲਰਾਜ ਸਿੰਗਲਾ)-ਮੈਂ ਪ੍ਰਮਾਤਮਾ ਦਾ ਹਮੇਸ਼ਾ ਸ਼ੁਕਰਗੁਜ਼ਾਰ ਰਹਾਂਗਾ ਜਿਨ੍ਹਾਂ ਨੇ ਮੇਰੇ 'ਤੇ ਵੱਡੀ ਕਿ੍ਪਾ ਕਰਕੇ ਮੈਨੂੰ ਖੇਡਾਂ ਦੇ ਖੇਤਰ ਵਿਚ ਉਸ ਮੁਕਾਮ 'ਤੇ ਪਹੁੰਚਾਇਆ, ਜੋ ਉਸ ਦੀ ਰਹਿਮਤ ਨਾਲ ਹੀ ਮਿਲਦਾ ਹੈ, ਪ੍ਰਮਾਤਮਾ ਦੀ ਓਟ ਲੈ ਕੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX