ਤਾਜਾ ਖ਼ਬਰਾਂ


ਅਮਰੀਕਾ ਨੇ ਰੂਸ 'ਚ ਰਹਿ ਰਹੇ ਅਮਰੀਕੀਆਂ ਨੂੰ 'ਤੁਰੰਤ' ਦੇਸ਼ ਛੱਡਣ ਦੀ ਕੀਤੀ ਅਪੀਲ
. . .  1 day ago
ਅਮਰੀਕੀ ਫੌਜ ਦੇ ਦੋ ਹੈਲੀਕਾਪਟਰ ਆਪਸ ਵਿਚ ਟਕਰਾਏ, 9 ਸੈਨਿਕਾਂ ਦੀ ਮੌਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ 30 ਮਾਰਚ (ਹੁਸਨ ਲੜੋਆ ਬੰਗਾ)- ਇਕ ਸਿਖਲਾਈ ਅਭਿਆਸ ਦੌਰਾਨ ਯੂ.ਐਸ. ਆਰਮੀ ਦੇ ਦੋ ਬਲੈਕ ਹਾਕ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਨੌਂ ਸੈਨਿਕਾਂ ਦੀ ਮੌਤ ਹੋ ...
ਦਿੱਲੀ ਵਿਚ ਖਰਾਬ ਮੌਸਮ ਕਾਰਨ 17 ਉਡਾਣਾਂ ਦੇ ਰੂਟ 'ਚ ਬਦਲਾਅ
. . .  1 day ago
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਗੰਗਾ ਨਦੀ ’ਚ ਡੁੱਬਣ ਨਾਲ ਮਰਨ ਵਾਲੇ ਤਿੰਨ ਲੋਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਕੀਤਾ ਐਲਾਨ
. . .  1 day ago
ਸਵਿਟਜ਼ਰਲੈਂਡ ਵਿਚ ਰੂਸੀ ਰਾਸ਼ਟਰਪਤੀ ਪੁਤਿਨ ਦੇ ਦੋਸਤ ਦੀ ਮਦਦ ਕਰਨ ਦੇ ਦੋਸ਼ ਵਿਚ 4 ਬੈਂਕਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ
. . .  1 day ago
ਕੇਂਦਰੀ ਸੂਚਨਾ ਮੰਤਰੀ ਅਨੁਰਾਗ ਠਾਕੁਰ ਨੇ ‘ਦ ਐਲੀਫੈਂਟ ਵਿਸਪਰਰਜ਼ ’ ਆਸਕਰ ਜੇਤੂ ਟੀਮ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤੀ ਫੌਜ ਨੇ ਬੀ.ਡੀ.ਐਲ.ਨਾਲ ਆਕਾਸ਼ ਏਅਰ ਡਿਫੈਂਸ ਮਿਜ਼ਾਈਲ ਸਿਸਟਮ ਲਈ 6000 ਕਰੋੜ ਰੁਪਏ ਦੇ ਸੌਦੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ ਭਾਰਤੀ ਸੈਨਾ ਲਈ ਰਾਡਾਰ ਸਵਾਤੀ (ਪਲੇਨ) ਲਈ 9,100 ਕਰੋੜ ਰੁਪਏ ਤੋਂ ਵੱਧ ਦੇ ਇਕਰਾਰਨਾਮੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ 19,600 ਕਰੋੜ ਰੁਪਏ ਦੇ ਸਮਝੌਤਿਆਂ ’ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 30 ਮਾਰਚ- ਰੱਖਿਆ ਮੰਤਰਾਲੇ ਨੇ ਭਾਰਤੀ ਜਲ ਸੈਨਾ ਲਈ 11 ਨੇਕਸਟ ਜਨਰੇਸ਼ਨ ਆਫਸ਼ੋਰ ਪੈਟਰੋਲ ਵੈਸਲਜ਼ ਅਤੇ ਛੇ ਅਗਲੀ ਪੀੜ੍ਹੀ ਦੇ ਮਿਜ਼ਾਈਲ ਵੈਸਲਜ਼ ਦੀ ਪ੍ਰਾਪਤੀ ਲਈ ਭਾਰਤੀ ਸਮੁੰਦਰੀ ਜਹਾਜ਼ਾਂ....
ਪੰਜਾਬ ’ਚ ਮੌਜੂਦਾ ਹਾਲਾਤ ਸਰਕਾਰ ਨੇ ਖ਼ੁਦ ਬਣਾਏ- ਜੀ. ਕੇ.
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਬਣੇ ਮਾਹੌਲ ਤੋਂ ਬਾਅਦ ਹੁਣ ਦੂਜੇ ਰਾਜਾਂ ’ਚ ਰਹਿ ਰਹੇ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮਹਾਰਾਸ਼ਟਰ ’ਚ ਸਿੱਖਾਂ ਦੇ ਘਰਾਂ ਵਿਚ ਛਾਪੇਮਾਰੀ ਕਰ ਉਨ੍ਹਾਂ ਤੋਂ ਕਿਰਪਾਨਾਂ ਦੀ ਬਰਾਮਦਗੀ ਦਿਖਾ ਪਰਚੇ ਕਰ ਦਿੱਤੇ ਗਏ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ....
ਹੁਸ਼ਿਆਰਪੁਰ: ਅੰਮ੍ਰਿਤਪਾਲ ਨੂੰ ਫ਼ੜ੍ਹਨ ਲਈ ਛਾਪੇਮਾਰੀ ਜਾਰੀ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਪਿੰਡ ਮਰਨੀਆਂ ਖ਼ੁਰਦ ਵਿਚ ਤਾਇਨਾਤ ਨੀਮ ਫ਼ੌਜੀ ਬਲਾਂ ਵਲੋਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫ਼ੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਲਾਕੇ ਵਿਚ ਨਿਗਰਾਨੀ ਲਈ....
ਮੱਧ ਪ੍ਰਦੇਸ: ਮੰਦਿਰ ’ਚ ਹਾਦਸੇ ਦੌਰਾਨ ਹੋਈਆਂ ਮੌਤਾਂ ’ਤੇ ਰਾਸ਼ਟਰਪਤੀ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੱਧ ਪ੍ਰਦੇਸ਼ ਦੇ ਇੰਦੌਰ ਮੰਦਿਰ ਵਿਚ ਵਾਪਰੇ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਮੌਤ ’ਤੇ ਸੋਗ ਦਾ ਪ੍ਰਗਟਾਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਜ਼ਖ਼ਮੀਆਂ ਦੇ.....
ਭਾਰਤ ਵਿਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਨਵੀਂ ਦਿੱਲੀ, 30 ਮਾਰਚ- ਭਾਰਤ ਸਰਕਾਰ ਦੀ ਕਾਨੂੰਨੀ ਮੰਗ ’ਤੇ ਕਾਰਵਾਈ ਕਰਦਿਆਂ ਟਵਿਟਰ ਵਲੋਂ ਭਾਰਤ ਵਿਚ ਪਾਕਿਸਤਾਨੀ ਸਰਕਾਰ ਦਾ...
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਜੀ. ਕੇ. ਪੁੱਜੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮਿਲਣ
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਆਪ੍ਰੇਸ਼ਨ ਅੰਮ੍ਰਿਤਪਾਲ ਦੌਰਾਨ ਬੀਤੇ ਕੱਲ ਅੰਮ੍ਰਿਤਪਾਲ ਸਿੰਘ ਵਲੋਂ ਵੀਡਿਓ ਜਾਰੀ ਕਰਨ ਤੋਂ ਬਾਅਦ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ....
ਅਮਿਤ ਸ਼ਾਹ ਹਮੇਸ਼ਾ ਝੂਠ ਬੋਲਦੇ ਹਨ- ਮਲਿਕਾਅਰਜੁਨ ਖੜਗੇ
. . .  1 day ago
ਨਵੀਂ ਦਿੱਲੀ, 30 ਮਾਰਚ- ਅਮਿਤ ਸ਼ਾਹ ਦੇ ਇਸ ਬਿਆਨ ’ਤੇ ਕਿ ਕਾਂਗਰਸ ਰਾਹੁਲ ਗਾਂਧੀ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ’ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੈਂ ਇਸ ਬਾਰੇ ਜ਼ਿਆਦਾ ਕੁਝ ਨਹੀਂ ਕਹਿਣਾ ਚਾਹੁੰਦਾ। ਗ੍ਰਹਿ ਮੰਤਰੀ ਹਮੇਸ਼ਾ ਗੁੰਮਰਾਹ ਕਰਦੇ ਹਨ, ਉਹ ਹਮੇਸ਼ਾ ਝੂਠ ਬੋਲਦੇ....
ਆਪਣੀਆਂ ਦੋ ਧੀਆਂ ਨੂੰ ਅੱਗ ਲਾਉਣ ਵਾਲਾ ਵਿਅਕਤੀ ਗਿ੍ਫ਼ਤਾਰ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਤਲਵਾੜਾ ਪੁਲਿਸ ਥਾਣੇ ਤਹਿਤ ਪੈਂਦੇ ਇਕ ਪਿੰਡ ’ਚ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਜਿਸ ਨੇ ਪਿਛਲੇ ਦਿਨੀਂ ਕਥਿਤ ਤੌਰ ’ਤੇ ਆਪਣੀਆਂ....
ਪ੍ਰਧਾਨ ਮੰਤਰੀ ਨੇ ਕੀਤੀ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾ ਤੇ ਨਿਰਦੇਸ਼ਕ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਆਸਕਰ ਜਿੱਤਣ ਵਾਲੇ ਨਿਰਮਾਤਾ ਗੁਨੀਤ ਮੋਂਗਾ ਅਤੇ ਨਿਰਦੇਸ਼ਕ ਕਾਰਤੀਕੀ ਗੋਂਸਾਲਵੇਸ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਰਦਿਆਂ ਕਿਹਾ ਕਿ ‘ਦਿ ਐਲੀਫ਼ੈਂਟ ਵਿਸਪਰਜ਼’ ਦੀ ਸਿਨੇਮਿਕ ਚਮਕ ਅਤੇ.....
ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  1 day ago
ਅੰਮ੍ਰਿਤਸਰ, 30 ਮਾਰਚ (ਜਸਵੰਤ ਸਿੰਘ ਜੱਸ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ....
ਦੁਰਲੱਭ ਬਿਮਾਰੀਆਂ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਹੋਈਆਂ ਕਸਟਮ ਮੁਕਤ
. . .  1 day ago
ਨਵੀਂ ਦਿੱਲੀ, 30 ਮਾਰਚ- ਦੁਰਲੱਭ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੁਰਲੱਭ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਬਹੁਤ ਮਹਿੰਗੀਆਂ ਹੁੰਦੀਆਂ ਹਨ। ਇਸ ਸੰਬੰਧ ਵਿਚ ਇਕ ਵੱਡਾ ਫ਼ੈਸਲਾ ਲੈਂਦੇ ਹੋਏ, ਸਰਕਾਰ ਨੇ ਦੁਰਲੱਭ ਬਿਮਾਰੀਆਂ ਲਈ.....
ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰੇ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 30 ਮਾਰਚ (ਵਿਨੋਦ, ਖੰਨਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੈਵੀ-ਪ੍ਰਭੂਸੱਤਾ ਨਾਲ ਟੱਕਰ ਲੈਣ ਤੋਂ ਗੁਰੇਜ਼ ਕਰਨ। ਭਾਈ ਲੌਂਗੋਵਾਲ ਨੇ ਕਿਹਾ ਕਿ ਨਜਾਇਜ਼ ਪੁਲਿਸ.....
ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਲੋਕਤੰਤਰ ਦੀ ਹੱਤਿਆ- ਰਾਜਾ ਵੜਿੰਗ
. . .  1 day ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸਾਂਸਦ ਵਜੋਂ ਰੱਦ ਕੀਤੀ ਗਈ ਮੈਂਬਰਸ਼ਿਪ ਲੋਕਤੰਤਰ ਦੀ ਹੱਤਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਇਸ.....
ਮੇਰੀਆਂ ਵਿਦਿਆਰਥਣਾਂ ਲਈ ਮੈਂ ਖ਼ੁਦ ਹੀ ਰੋਲ ਮਾਡਲ- ਵੀ. ਸੀ. ਪ੍ਰੋ. ਰੇਨੂੰ ਚੀਮਾ
. . .  1 day ago
ਮੁਹਾਲੀ, 30 ਮਾਰਚ (ਦਵਿੰਦਰ) - ਪੰਜਾਬ ਯੂਨੀਵਰਸਿਟੀ ਦੇ ਨਵੇਂ ਚੁਣੇ ਗਏ ਵੀ. ਸੀ. ਪ੍ਰੋ. ਰੇਨੂੰ ਚੀਮਾ ਵਿੱਗ ਵਲੋਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ...
ਅਜੀਤ ਡੋਵਾਲ ਵਲੋਂ ਆਪਣੇ ਯੂ.ਕੇ. ਹਮਰੁਤਬਾ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਵਲੋਂ ਅੱਜ ਯੂ. ਕੇ. ਦੇ ਆਪਣੇ ਹਮਰੁਤਬਾ ਟਿਮ ਬੈਰੋਜ਼ ਨਾਲ ਇਕ ਗੈਰ...
ਇੰਦੌਰ: ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਜ਼ਖ਼ਮੀ
. . .  1 day ago
ਇੰਦੌਰ, 30 ਮਾਰਚ- ਇੱਥੋਂ ਦੇ ਸਨੇਹ ਨਗਰ ਨੇੜੇ ਪਟੇਲ ਨਗਰ ’ਚ ਸਥਿਤ ਇਕ ਮੰਦਿਰ ਦੀ ਬਾਵੜੀ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਉਸ ’ਚ ਡਿੱਗ ਗਏ। ਖ਼ੂਹ ’ਚ ਡਿੱਗੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਵੀ ਕਾਫ਼ੀ ਦੇਰ ਤੱਕ ਫ਼ਾਇਰ ਬ੍ਰਿਗੇਡ, ਐਂਬੂਲੈਂਸ ਅਤੇ 108 ਗੱਡੀਆਂ ਮੌਕੇ ’ਤੇ ਨਹੀਂ....
ਭਾਰਤੀ ਨਿਆਂਪਾਲਿਕਾ ਵਿਦੇਸ਼ੀ ਦਖ਼ਲਅੰਦਾਜ਼ੀ ਨਾਲ ਪ੍ਰਭਾਵਿਤ ਨਹੀਂ ਹੋ ਸਕਦੀ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 30 ਮਾਰਚ- ਜਰਮਨੀ ਦੇ ਵਿਦੇਸ਼ ਮੰਤਰਾਲੇ ਵਲੋਂ ਰਾਹੁਲ ਗਾਂਧੀ ਨੂੰ ਅਯੋਗ ਠਹਿਰਾਉਣ ਦੇ ਮਾਮਲੇ ’ਤੇ ਟਿੱਪਣੀ ਕੀਤੀ ਗਈ ਹੈ। ਇਸ ਦਾ ਜਵਾਬ ਦਿੰਦਿਆ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕਰ ਕਿਹਾ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲ ਦੇਣ ਲਈ ਵਿਦੇਸ਼ੀ ਤਾਕਤਾਂ ਨੂੰ.....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553

ਮੋਗਾ

ਮੋਟਰਾਂ ਦੀਆਂ ਕੇਬਲਾਂ ਤੇ ਟਰਾਂਸਫ਼ਾਰਮਰ ਚੋਰੀ ਕਰਨ ਵਾਲਿਆਂ 'ਤੇ ਕਾਰਵਾਈ ਕਰਨ ਲਈ ਪਿੰਡ ਵਾਸੀਆਂ ਲਗਾਇਆ ਧਰਨਾ

ਬੱਧਨੀ ਕਲਾਂ, 16 ਮਈ (ਸੰਜੀਵ ਕੋਛੜ)-ਬੀਤੇ ਦਿਨਾਂ ਤੋਂ ਕਿਸਾਨਾਂ ਦੇ ਖੇਤਾਂ 'ਚੋਂ ਚੋਰੀ ਹੋ ਰਹੀਆਂ ਮੋਟਰਾਂ ਦੀਆਂ ਕੇਬਲਾਂ ਅਤੇ ਟਰਾਂਸਫ਼ਾਰਮਰਾਂ ਸਬੰਧੀ ਪਿੰਡ ਵਾਸੀਆਂ ਵਲੋਂ ਚੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਮਰਹੂਮ ਕਵੀ ਮਹਿੰਦਰ ਸਾਥੀ ਦੇ ਇਲਾਜ ਲਈ ਮੁੱਖ ਮੰਤਰੀ ਤੇ ਵਿਧਾਇਕ ਡਾ. ਹਰਜੋਤ ਕਮਲ ਵਲੋਂ ਕੀਤੇ ਯਤਨਾਂ 'ਤੇ ਸਾਹਿਤਕਾਰਾਂ ਪ੍ਰਗਟਾਈ ਸੰਤੁਸ਼ਟੀ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬੀ ਦੇ ਕਵੀ ਮਹਿੰਦਰ ਸਾਥੀ ਲੰਬੀ ਬਿਮਾਰੀ ਉਪਰੰਤ ਬੀਤੀ ਸ਼ਾਮ ਨੂਰਪੁਰ ਬੇਦੀ ਵਿਖੇ ਅਕਾਲ ਚਲਾਣਾ ਕਰ ਗਏ ਹਨ | ਉਨ੍ਹਾਂ ਦੀ ਮੌਤ ਤੋਂ ਪਹਿਲਾਂ ਸਾਹਿਤਕਾਰਾਂ ਦੀ ਅਪੀਲ 'ਤੇ ਵਿਧਾਇਕ ਡਾ. ਹਰਜੋਤ ਕਮਲ ਦੇ ਸੂਚਿਤ ...

ਪੂਰੀ ਖ਼ਬਰ »

ਮੋਗਾ 'ਚ ਕੋਰੋਨਾ ਨਾਲ 6 ਹੋਰ ਮੌਤਾਂ, 37 ਨਵੇਂ ਮਾਮਲੇ

ਮੋਗਾ, 16 ਮਈ (ਗੁਰਤੇਜ ਸਿੰਘ)- ਸੰਸਾਰ ਭਰ 'ਚ ਫੈਲੀ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨੇ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਲੱਖਾਂ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ ਤੇ ਹਜ਼ਾਰਾਂ ਬੇਸ਼ਕੀਮਤੀ ਜਾਨਾਂ ਲੈ ਲਈਆਂ ਹਨ | ਪੰਜਾਬ ਦੇ ਨਾਲ-ਨਾਲ ਮੋਗਾ 'ਚ ਵੀ ਪਿਛਲੇ ਸਮੇਂ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਸਾਡੇ ਘਰਾਂ ਦੀ ਸਫ਼ਾਈ ਤੋਂ ਹੁੰਦੀ ਹੈ ਸ਼ੁਰੂ- ਡੀ. ਸੀ.

ਮੋਗਾ, 16 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਰਾਸ਼ਟਰੀ ਡੇਂਗੂ ਦਿਵਸ 'ਤੇ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਮੋਗਾ ਵਾਸੀਆਂ ਨਾਲ ਵਿਸ਼ੇਸ਼ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਡੇਂਗੂ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਤੇ ਦਿਨ ਵੇਲੇ ਕੱਟਦਾ ਹੈ | ਇਹ ...

ਪੂਰੀ ਖ਼ਬਰ »

ਸਕੂਲ ਪਿ੍ੰਸੀਪਲ, ਅਧਿਆਪਕਾਂ ਤੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਸ਼ੁਰੂ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਵਲੋਂ ਐਲਾਨੇ ਗਏ ਸਾਲਾਨਾ ਐਵਾਰਡਾਂ ਜਿਹੜੇ ਕਿ ਵੱਖ-ਵੱਖ ਜ਼ਿਲਿ੍ਹਆਂ ਵਿਚ ਸਥਿਤ ਪ੍ਰਾਈਵੇਟ ਸਕੂਲ ਅਤੇ ਉਨ੍ਹਾਂ ਦੇ ਪਿ੍ੰਸੀਪਲ ਸਾਹਿਬਾਨ, ਉਨ੍ਹਾਂ ਦੇ ਅਧਿਆਪਕ ਤੇ ਉਨ੍ਹਾਂ ...

ਪੂਰੀ ਖ਼ਬਰ »

ਸੰਤ ਦਰਬਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵਿਮੈਨ ਵਿਖੇ ਰਾਸ਼ਟਰੀ ਕਾਰਜਸ਼ਾਲਾ

ਨਿਹਾਲ ਸਿੰਘ ਵਾਲਾ, 16 ਮਈ (ਸੁਖਦੇਵ ਸਿੰਘ ਖ਼ਾਲਸਾ)-ਸੰਤ ਦਰਬਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵਿਮੈਨ ਲੋਪੋ ਵਿਖੇ ਐੱਸ. ਡੀ. ਕਾਲਜ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਆਈ. ਕਿਊ. ਏ. ਸੀ. ਸੈੱਲ ਦੁਆਰਾ ਨੈਕ ਨੇ ਸੰਸ਼ੋਧਿਤ ਪ੍ਰਮਾਣਿਤ ਫਰੇਮ ਵਰਕ ਮੁੱਦੇ ਅਤੇ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਤੇ ਕੋਰੋਨਾ ਸਬੰਧੀ ਕੀਤ ਜਾਗਰੂਕ

ਮੋਗਾ, 16 ਮਈ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐੱਸ.ਪੀ. ਹਰਕਮਲ ਕੌਰ ਮੋਗਾ ਦੀ ਅਗਵਾਈ ਵਿਚ ਕਮਿਊਨਿਟੀ ਯੂਥ ਇੰਟਰਵੈਨਸ਼ਨ ਮੁਹਿੰਮ ਦੇ ਤਹਿਤ ਸ਼ੇਰੇ ਪੰਜਾਬ ਐਕਸਲ ਯੂਨੀਅਨ ਮੋਗਾ ਦੇ ਡਰਾਈਵਰਾਂ ਨੂੰ ...

ਪੂਰੀ ਖ਼ਬਰ »

ਖੱਤਰੀ ਸਭਾਵਾਂ ਵਲੋਂ ਮੇਅਰ ਨਗਰ ਨਿਗਮ ਨੀਤਿਕਾ ਭੱਲਾ ਦਾ ਸਨਮਾਨ

ਮੋਗਾ, 16 ਮਈ (ਜਸਪਾਲ ਸਿੰਘ ਬੱਬੀ)-ਯੁਵਾ ਖੱਤਰੀ ਸਭਾਵਾਂ ਮੋਗਾ, ਖੱਤਰੀ ਸਭਾ, ਖੱਤਰੀ ਮਹਿਲਾ ਸਭਾ ਵਲੋਂ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਵਿਜੇ ਧੀਰ ਮੋਗਾ, ਪ੍ਰਧਾਨ ਪੂਜਾ ਥਾਪਰ, ਯੁਵਾ ਪ੍ਰਧਾਨ ਗੌਰਵ ਕਪੂਰ ਦੀ ਅਗਵਾਈ ਹੇਠ ਖੱਤਰੀ ਭਾਈਚਾਰੇ ਨਾਲ ਸਬੰਧਿਤ ਮੇਅਰ ਨਗਰ ...

ਪੂਰੀ ਖ਼ਬਰ »

ਸ਼ਹੀਦ ਸੁਖਦੇਵ ਥਾਪਰ ਨੂੰ 115ਵੇਂ ਜਨਮ ਦਿਨ 'ਤੇ ਕੀਤਾ ਯਾਦ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ਹੀਦ-ਏ-ਆਜ਼ਮ ਸੁਖਦੇਵ ਥਾਪਰ ਨੂੰ ਉਨ੍ਹਾਂ ਦੇ 115ਵੇਂ ਜਨਮ ਦਿਵਸ 'ਤੇ ਯਾਦ ਕਰਦੇ ਹੋਏ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਡਾ. ਮਾਲਤੀ ਥਾਪਰ ਸਾਬਕਾ ਸਿਹਤ ਮੰਤਰੀ ਤੇ ਜਨਰਲ ਸੈਕਟਰੀ ਪੰਜਾਬ ਪ੍ਰਦੇਸ਼ ਕਾਂਗਰਸ ਨੇ ...

ਪੂਰੀ ਖ਼ਬਰ »

ਪੰਜਾਬ ਕੈਰੀਅਰ ਪੋਰਟਲ ਸਿੱਖਿਆ ਵਿਭਾਗ ਦਾ ਨਿਵੇਕਲਾ ਉਪਰਾਲਾ- ਡੀ.ਈ.ਓ.

ਮੋਗਾ, 16 ਮਈ (ਜਸਪਾਲ ਸਿੰਘ ਬੱਬੀ)-ਸਿੱਖਿਆ ਸਕੱਤਰ ਪੰਜਾਬ ਵਲੋਂ ਪੰਜਾਬ ਕੈਰੀਅਰ ਪੋਰਟਲ ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਸਬੰਧੀ ਅਗਵਾਈ ਦੇਵੇਗਾ, ਜਿਸ ਤਹਿਤ ਵਿਦਿਆਰਥੀ ਆਪਣੇ ਰਾਜ, ਦੂਸਰੇ ਰਾਜਾਂ ਤੇ ਹੋਰ ਤਾਂ ਹੋਰ ਬਾਹਰਲੇ ਮੁਲਕਾਂ ਵਿਚ ਆਪਣੀ ਉਚੇਰੀ ਸਿੱਖਿਆ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਅਰਥੀ ਫ਼ੂਕ ਮੁਜ਼ਾਹਰਾ ਅੱਜ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਲਗਾਤਾਰ ਉਜਾੜਾ ਕਰਨ, ਸਿੱਖਿਆ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਅਤੇ ਮੰਗਾਂ ਨੂੰ ਮੰਨਣ ਤੋਂ ਲਗਾਤਾਰ ਇਨਕਾਰੀ ਹੋਣ ਦੇ ਰੋਸ ਵਜੋਂ ਸਾਂਝੇ ਅਧਿਆਪਕ ਮੋਰਚੇ ...

ਪੂਰੀ ਖ਼ਬਰ »

ਸੁਖਦਰਸ਼ਨ ਸਿੰਘ ਦੀ ਮਿ੍ਤਕ ਦੇਹ ਕੈਨੇਡਾ ਤੋਂ ਭਾਰਤ ਲਿਆਉਣ ਦੀ ਵੱਖ-ਵੱਖ ਜਥੇਬੰਦੀਆਂ ਵਲੋਂ ਮੰਗ

ਨਿਹਾਲ ਸਿੰਘ ਵਾਲਾ, 16 ਮਈ (ਪਲਵਿੰਦਰ ਸਿੰਘ ਟਿਵਾਣਾ)-ਵੱਖ-ਵੱਖ ਜਨਤਕ ਜਥੇਬੰਦੀਆਂ ਨੇ ਪਿਛਲੇ ਦਿਨੀਂ ਕੈਨੇਡਾ ਵਿਖੇ ਹਾਰਟ ਅਟੈਕ ਨਾਲ ਮੌਤ ਦਾ ਸ਼ਿਕਾਰ ਹੋਏ 21 ਸਾਲਾ ਵਿਦਿਆਰਥੀ ਸੁਖਦਰਸ਼ਨ ਸਿੰਘ ਵਾਸੀ ਮਾਛੀਕੇ ਦੀ ਮਿ੍ਤਕ ਦੇਹ ਭਾਰਤ ਵਾਪਸ ਲਿਆਉਣ ਲਈ ਸਰਕਾਰ ਅਤੇ ...

ਪੂਰੀ ਖ਼ਬਰ »

ਨਗਰ ਕੌ ਾਸਲ ਬਾਘਾ ਪੁਰਾਣਾ ਦੀ ਕਾਰਗੁਜ਼ਾਰੀ ਤੋਂ ਵਾਰਡ ਨੰ.-4 ਦੇ ਵਸਨੀਕ ਔਖੇ

ਬਾਘਾ ਪੁਰਾਣਾ, 16 ਮਈ (ਬਲਰਾਜ ਸਿੰਗਲਾ)-ਨਗਰ ਕੌਂਸਲ ਬਾਘਾ ਪੁਰਾਣਾ ਸ਼ਹਿਰ ਅੰਦਰ ਸਾਫ਼-ਸਫ਼ਾਈ ਨਾ ਹੋਣ ਜਾਂ ਹੋਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਸ਼ਹਿਰ ਦੇ ਲੋਕਾਂ ਤੇ ਅਖ਼ਬਾਰਾਂ ਦੀਆਂ ਸੁਰਖ਼ੀਆਂ ਵਿਚ ਰਹਿੰਦੀ ਹੈ | ਸ਼ਹਿਰ ਦੀ ਕਾਲੇਕੇ ਸੜਕ ਉੱਪਰਲੀ ਸੁਸਾਇਟੀ ...

ਪੂਰੀ ਖ਼ਬਰ »

ਲੋਕ ਕਵੀ ਮਹਿੰਦਰ ਸਾਥੀ ਦਾ ਸਦੀਵੀ ਵਿਛੋੜਾ ਲੋਕ ਪੱਖੀ ਲਹਿਰ ਲਈ ਵੱਡਾ ਘਾਟਾ- ਡੀ. ਟੀ. ਐੱਫ.

ਮੋਗਾ, 16 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੋਕ ਕਵੀ ਤੇ ਉਸਤਾਦ ਗ਼ਜ਼ਲਗੋ ਮਹਿੰਦਰ ਸਾਥੀ ਦਾ ਸਦੀਵੀ ਵਿਛੋੜੇ 'ਤੇ ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਮੋਗਾ, ਸਕੱਤਰ ਸਰਵਣ ਸਿੰਘ ਔਜਲਾ ਤੇ ਸੂਬਾ ...

ਪੂਰੀ ਖ਼ਬਰ »

ਕੋਵਿਡ ਮਰੀਜ਼ਾਂ ਦੇ ਪਰਿਵਾਰਾਂ ਲਈ ਸ਼ੀਤਲਾ ਮਾਤਾ ਲੰਗਰ ਕਮੇਟੀ ਵਲੋਂ ਲੰਗਰ ਦਾ ਉਪਰਾਲਾ

ਕੋਟ ਈਸੇ ਖਾਂ, 16 ਮਈ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਸਥਾਨਕ ਸ਼ਹਿਰ 'ਚ ਪ੍ਰਾਈਵੇਟ ਹਸਪਤਾਲਾਂ ਅੰਦਰ ਇਲਾਕੇ ਤੋਂ ਇਲਾਵਾ ਬਾਹਰਲੀਆਂ ਕਈ ਥਾਵਾਂ ਤੋਂ ਇਲਾਜ ਲਈ ਪੁੱਜ ਰਹੇ ਕੋਰੋਨਾ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆ ਰਹੇ ਕਈ ਪਰਿਵਾਰਕ ਮੈਂਬਰਾਂ ਨੂੰ ...

ਪੂਰੀ ਖ਼ਬਰ »

ਬਾਘਾ ਪੁਰਾਣਾ ਵਿਖੇ ਲਾਈਫ਼ ਲਾਈਨ ਸੰਸਥਾ ਨੇ ਵਾਜਬ ਮੁੱਲ 'ਤੇ ਆਕਸੀਮੀਟਰ ਵੰਡੇ

ਬਾਘਾ ਪੁਰਾਣਾ, 16 ਮਈ (ਬਲਰਾਜ ਸਿੰਗਲਾ)-ਸਮਾਜ ਭਲਾਈ ਦੇ ਕੰਮਾਂ ਵਿਚ ਅੱਗੇ ਹੋ ਕੇ ਖੜ੍ਹਨ ਵਾਲੀ ਲਾਈਫ਼ ਲਾਈਨ ਵੈੱਲਫੇਅਰ ਕਲੱਬ ਬਾਘਾ ਪੁਰਾਣਾ ਵਲੋਂ ਸਥਾਨਕ ਨਿਹਾਲ ਸਿੰਘ ਵਾਲਾ ਸੜਕ ਉੱਪਰ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਧਿਆਨ ਵਿਚ ਰੱਖਦਿਆਂ ਸਮੇਂ ...

ਪੂਰੀ ਖ਼ਬਰ »

ਹਾਈਕਮਾਂਡ ਨੇ ਸ਼ਰਾਰਤੀ ਤੱਤਾਂ ਦੀ ਪਹਿਚਾਣ ਨਾ ਕੀਤੀ ਤਾਂ ਕਾਂਗਰਸ ਦੀ ਬੇੜੀ ਵਿਚ ਮੰਝਧਾਰ ਡੁੱਬੇਗੀ- ਭੱਟੀ

ਠੱਠੀ ਭਾਈ, 16 ਮਈ (ਜਗਰੂਪ ਸਿੰਘ ਮਠਾੜੂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਪ੍ਰੀਤਮ ਸਿੰਘ ਭੱਟੀ ਨੇ ਇੱਥੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਿਆਸੀ ਬੇੜੀ ਵਿਚ ਸ਼ਰਾਰਤੀ ਅਨਸਰ ਸਵਾਰ ਹੋ ਚੁੱਕੇ ਹਨ ਅਤੇ ਜੇਕਰ ਪਾਰਟੀ ਹਾਈ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ 25 ਤੋਂ ਮਿਲੇਗੀ 8 ਘੰਟੇ ਨਿਰੰਤਰ ਬਿਜਲੀ ਸਪਲਾਈ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਦੀ ਕਾਮਯਾਬ ਕਿਸਾਨ ਖ਼ੁਸ਼ਹਾਲ ਪੰਜਾਬ ਸਕੀਮ ਤਹਿਤ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀ ਸੰਦ ਭਾਰੀ ਸਬਸਿਡੀ 'ਤੇ ਮੁਹੱਈਆ ਕਰਵਾ ਕੇ ਜਿੱਥੇ ਖੇਤੀਬਾੜੀ ਦੀਆਂ ਨਵੀਆਂ ਵਾਤਾਵਰਨ ਪੱਖੀ ...

ਪੂਰੀ ਖ਼ਬਰ »

ਨੌਜਵਾਨ ਵਰਗ 'ਚ ਕਾਂਗਰਸ ਨਾਲ ਜੁੜਨ ਦਾ ਉਤਸ਼ਾਹ ਵਧਿਆ- ਡਿੰਪਲ

ਨਿਹਾਲ ਸਿੰਘ ਵਾਲਾ, 16 ਮਈ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਅੰਦਰ ਹਰ ਵਰਗ ਦੀ ਭਲਾਈ ਲਈ ਉਲੀਕੀਆਂ ਜਾ ਰਹੀਆਂ ਯੋਜਨਾਵਾਂ ਕਾਰਨ ਨੌਜਵਾਨ ਵਰਗ ਅੰਦਰ ਕਾਂਗਰਸ ਪਾਰਟੀ ਨਾਲ ਜੁੜਨ ਦਾ ਉਤਸ਼ਾਹ ਵਧ ਰਿਹਾ ਹੈ ਕਿਉਂਕਿ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦਲ ਸਿੰਘ ਦੇ ਨਾਂਅ 'ਤੇ ਬੱਝਾ ਪਿੰਡ ਦੱਲੂਵਾਲਾ

ਜਗਰੂਪ ਸਿੰਘ ਮਠਾੜੂ 98550-52355 ਇਤਿਹਾਸਕ ਪਿਛੋਕੜ- ਭਗਤਾ ਭਾਈ-ਬਾਘਾ ਪੁਰਾਣਾ ਜੀ. ਟੀ. ਰੋਡ 'ਤੇ ਸਥਿਤ ਪਿੰਡ ਥਰਾਜ 'ਚੋਂ ਉੱਠ ਕੇ ਲਹਿੰਦੇ ਪਾਸੇ ਲਗਪਗ ਡੇਢ ਸੌ ਸਾਲ ਪਹਿਲਾਂ ਸ਼ਹੀਦ ਬਾਬਾ ਦਲ ਸਿੰਘ ਦੇ ਨਾਂਅ 'ਤੇ 32 ਏਕੜ ਵਿਚ ਲਗਪਗ 180 ਸਾਲ ਪਹਿਲਾਂ ਵੱਸਿਆ ਪਿੰਡ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਫ਼ਤਿਹਗੜ੍ਹ ਪੰਜਤੂਰ, 16 ਮਈ (ਜਸਵਿੰਦਰ ਸਿੰਘ ਪੋਪਲੀ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਮੁੱਖ ਰੱਖਦੇ ਹੋਏ ਯੂਨੀਅਨ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ | ਇਸੇ ਹੀ ਕੜੀ ਤਹਿਤ ਕਸਬਾ ਫ਼ਤਿਹਗੜ੍ਹ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਸੁਸ਼ੀਲ ਨਾਥ ਨੇ ਜਲਾਲਾਬਾਦ ਪੂਰਬੀ ਸਕੂਲ ਦੇ ਵਿਸ਼ੇਸ਼ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਧਰਮਕੋਟ, 16 ਮਈ (ਪਰਮਜੀਤ ਸਿੰਘ)-ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਿੱਖਿਆ ਵਿਭਾਗ ਵਲੋਂ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਪੂਰਬੀ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਖੱਤਰੀ ਸਭਾ ਮੋਗਾ ਵਲੋਂ ਮੇਅਰ ਨੀਤਿਕਾ ਭੱਲਾ ਦਾ ਸਨਮਾਨ

ਮੋਗਾ, 16 ਮਈ (ਜਸਪਾਲ ਸਿੰਘ ਬੱਬੀ)-ਯੁਵਾ ਖੱਤਰੀ ਸਭਾਵਾਂ ਮੋਗਾ, ਖੱਤਰੀ ਸਭਾ, ਖੱਤਰੀ ਮਹਿਲਾ ਸਭਾ ਵਲੋਂ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਵਿਜੇ ਧੀਰ ਮੋਗਾ, ਪ੍ਰਧਾਨ ਪੂਜਾ ਥਾਪਰ, ਯੁਵਾ ਪ੍ਰਧਾਨ ਗੌਰਵ ਕਪੂਰ ਦੀ ਅਗਵਾਈ ਹੇਠ ਖੱਤਰੀ ਭਾਈਚਾਰੇ ਨਾਲ ਸਬੰਧਿਤ ਮੇਅਰ ਨਗਰ ...

ਪੂਰੀ ਖ਼ਬਰ »

ਸ਼ਰਨ ਫਾਊਾਡੇਸ਼ਨ 'ਸਹਿਯੋਗ ਇਨਸਾਨੀਅਤ ਲਈ' ਮੁਹਿੰਮ ਦਾ ਆਗਾਜ਼

ਮੋਗਾ, 16 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ਰਨ ਫਾਊਾਡੇਸ਼ਨ ਵਲੋਂ ਜ਼ਿਲ੍ਹਾ ਮੋਗਾ 'ਚ ਜ਼ਰੂਰਤਮੰਦ ਕੋਰੋਨਾ ਪ੍ਰਭਾਵਿਤ ਲੋਕਾਂ ਦੇ ਘਰ ਤੱਕ ਰਾਤ ਦਾ ਖਾਣਾ ਮੁਹੱਈਆ ਕਰਵਾਉਣ ਵਾਸਤੇ ਸਹਿਯੋਗ ਇਨਸਾਨੀਅਤ ਲਈ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਪਿੰਡਾਂ ਅੰਦਰ ਚੌਕਸੀ ਵਧਾਉਣ ਤੇ ਨਜ਼ਰਸਾਨੀ ਰੱਖਣ ਦੀ ਅਤਿ ਲੋੜ- ਪਰਸਨ ਸਿੰਘ

ਨਿਹਾਲ ਸਿੰਘ ਵਾਲਾ, 16 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਕੋਰੋਨਾ ਮਹਾਂਮਾਰੀ ਦੇ ਜਿੱਥੇ ਸੂਬੇ ਦੇ ਸ਼ਹਿਰਾਂ ਅੰਦਰ ਵਧੇਰੇ ਪੈਰ ਪਸਰ ਚੁੱਕੇ ਹਨ, ਉੱਥੇ ਪਿੰਡਾਂ ਅੰਦਰ ਵੀ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਨਿਹਾਲ ...

ਪੂਰੀ ਖ਼ਬਰ »

ਲਰਨਿੰਗ ਫ਼ੀਲਡ ਸਕੂਲ ਨੇ ਬੱਚਿਆ ਦੀ ਕਰਵਾਈ ਆਨਲਾਈਨ ਐਕਟੀਵਿਟੀ

ਮੋਗਾ, 16 ਮਈ (ਜਸਪਾਲ ਸਿੰਘ ਬੱਬੀ)-ਦੀ ਲਰਨਿੰਗ ਫ਼ੀਲਡ ਏ ਗਲੋਬਲ (ਟੀ.ਐੱਲ.ਐੱਫ.) ਸਕੂਲ ਵਲੋਂ ਪਾਚਨ ਕਿਰਿਆ ਵਿਸ਼ੇ 'ਤੇ ਜਾਣਕਾਰੀ ਦੇਣ ਲਈ ਬੱਚਿਆਂ ਦੀ ਆਨਲਾਈਨ ਐਕਟੀਵਿਟੀ ਕਰਵਾਈ ਗਈ | ਸਕੂਲ ਪਿ੍ੰਸੀਪਲ ਸਮਰਿਤੀ ਭੱਲਾ ਨੇ ਦੱਸਿਆ ਕਿ ਆਨਲਾਈਨ ਐਕਟੀਵਿਟੀ ਵਿਚ ਚੌਥੀ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਲਈ ਕਣਕ ਤੇ ਹੋਰ ਰਸਦ ਰਵਾਨਾ

ਮੋਗਾ, 16 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਭੁਪਿੰਦਰ ਸਿੰਘ ਸਾਹੋਕੇ ਵਲੋਂ ਅੱਜ ਸਥਾਨਕ ਸ਼ਹਿਰ ਦੇ ਬੁੱਘੀਪੁਰਾ ਚੌਂਕ ਤੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰਾਂ ਲਈ ਕਣਕ ਤੇ ਹੋਰ ਰਸਦ ਸਮੇਤ ਨਕਦ ਰਾਸ਼ੀ ਦੇ ਕੇ ਸੰਗਤ ਨੂੰ ਰਵਾਨਾ ਕੀਤਾ | ਇਸ ਮੌਕੇ ਭੁਪਿੰਦਰ ਸਿੰਘ ਸਾਹੋਕੇ ਨੇ ਦੱਸਿਆ ਕਿ ਕਣਕ ਤੇ ਰਸਦ ਹਲਕਾ ਨਿਹਾਲ ਸਿੰਘ ਵਾਲਾ ਹਲਕੇ ਦੇ ਸਹਿਯੋਗ ਤੇ ਸੰਗਤਾਂ ਵਲੋਂ ਇਕੱਠੀ ਕੀਤੀ ਗਈ ਹੈ, ਜੋ ਅੱਜ ਰਵਾਨਾ ਕਰ ਦਿੱਤੀ ਗਈ ਹੈ | ਇਸ ਮੌਕੇ ਸਾਬਕਾ ਚੇਅਰਮੈਨ ਰਣਧੀਰ ਸਿੰਘ ਚੂਹੜਚੱਕ, ਸਾਬਕਾ ਚੇਅਰਮੈਨ ਜਗਰੂਪ ਸਿੰਘ ਕੁੱਸਾ, ਬਲਕਰਨ ਸਿੰਘ ਸਰਕਲ ਪ੍ਰਧਾਨ ਮਾਣੂੰਕੇ, ਤਾਰਾ ਸਿੰਘ ਮਾਣੂੰਕੇ, ਬਲਦੇਵ ਸਿੰਘ ਮਾਣੂੰਕੇ, ਰੂਪ ਸਿੰਘ ਮਧੇ ਸਰਕਲ ਪ੍ਰਧਾਨ, ਤਾਰਾ ਸਿੰਘ ਮਾਛੀਕੇ, ਚਮਕੌਰ ਸਿੰਘ ਪੰਚ ਮਾਣੂੰਕੇ, ਗੁਰਪ੍ਰੀਤ ਸਿੰਘ ਗੋਪੀ ਮਾਛੀਕੇ, ਨਿਰਵੈਰ ਸਿੰਘ ਮਧੇਕੇ, ਕਰਮਦੀਪ ਸਿੰਘ ਮਧੇਕੇ, ਨਵਤੇਜ ਸਿੰਘ ਮਧੇਕੇ, ਗੁਰਸਿਮਰਨ ਸਿੰਘ, ਚਰਨਪ੍ਰੀਤ ਸਿੰਘ ਸਰਕਲ ਪ੍ਰਧਾਨ ਡਾਲਾ ਤੇ ਕੁਲਦੀਪ ਸਿੰਘ ਬੱਧਨੀ ਖ਼ੁਰਦ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਮਾਤਾ ਦਮੋਦਰੀ ਕੰਨਿਆ ਸਕੂਲ ਵਿਖੇ ਪਰਿਵਾਰ ਦਿਵਸ ਮਨਾਇਆ

ਮੋਗਾ, 16 ਮਈ (ਜਸਪਾਲ ਸਿੰਘ ਬੱਬੀ)-ਮਾਤਾ ਦਮੋਦਰੀ ਖ਼ਾਲਸਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ (ਮੋਗਾ) ਦੀਆਂ ਵਿਦਿਆਰਥਣਾਂ ਵਲੋਂ ਪਿ੍ੰਸੀਪਲ ਡਾ. ਰਾਗਿਨੀ ਸ਼ਰਮਾ ਦੀ ਅਗਵਾਈ ਅਧੀਨ ਅੰਤਰਰਾਸ਼ਟਰੀ ਪਰਿਵਾਰ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਦੀ ਇਕੱਤਰਤਾ

ਬਾਘਾ ਪੁਰਾਣਾ, 16 ਮਈ (ਬਲਰਾਜ ਸਿੰਗਲਾ)-ਪੇਂਡੂ ਮਜ਼ਦੂਰ ਯੂਨੀਅਨ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ ਪ੍ਰਧਾਨ ਹਰਬੰਸ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਭਰਭੂਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸੁਚੇਤ ਹੋਣ ਦੀ ਲੋੜ-ਅਕਾਲੀ ਆਗੂ

ਕੋਟ ਈਸੇ ਖਾਂ, 16 ਮਈ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਕੋਰੋਨਾ ਮਹਾਂਮਾਰੀ ਕਾਰਨ ਮੌਤ ਦਰ 'ਚ ਲਗਾਤਾਰ ਹੋ ਰਹੇ ਵਾਧੇ ਦੇ ਚੱਲਦਿਆਂ ਇਸ ਨੂੰ ਹੋਰ ਅੱਗੇ ਵਧਣ ਤੋਂ ਰੋਕਣ ਲਈ ਲੋਕਾਂ ਨੂੰ ਪੂਰੀ ਸੰਜੀਦਗੀ ਦਿਖਾਉਂਦੇ ਹੋਏ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ...

ਪੂਰੀ ਖ਼ਬਰ »

ਕਿ੍ਕਟਰ ਹਰਪ੍ਰੀਤ ਗੁਰਦੁਆਰਾ ਬਾਬੇ ਸ਼ਹੀਦਾਂ ਚੰਦ ਪੁਰਾਣਾ ਵਿਖੇ ਹੋਇਆ ਨਤਮਸਤਕ

ਬਾਘਾ ਪੁਰਾਣਾ, 16 ਮਈ (ਬਲਰਾਜ ਸਿੰਗਲਾ)-ਮੈਂ ਪ੍ਰਮਾਤਮਾ ਦਾ ਹਮੇਸ਼ਾ ਸ਼ੁਕਰਗੁਜ਼ਾਰ ਰਹਾਂਗਾ ਜਿਨ੍ਹਾਂ ਨੇ ਮੇਰੇ 'ਤੇ ਵੱਡੀ ਕਿ੍ਪਾ ਕਰਕੇ ਮੈਨੂੰ ਖੇਡਾਂ ਦੇ ਖੇਤਰ ਵਿਚ ਉਸ ਮੁਕਾਮ 'ਤੇ ਪਹੁੰਚਾਇਆ, ਜੋ ਉਸ ਦੀ ਰਹਿਮਤ ਨਾਲ ਹੀ ਮਿਲਦਾ ਹੈ, ਪ੍ਰਮਾਤਮਾ ਦੀ ਓਟ ਲੈ ਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX