ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਲਵਾ ਖੇਤਰ ਦੇ ਸ਼ਿਮਲਾ ਮਿਰਚ ਕਾਸ਼ਤਕਾਰ ਕਿਸਾਨਾਂ ਨੂੰ ਐਤਕੀਂ ਫਿਰ ਕੋਰੋਨਾ ਨੇ ਵੱਡੀ ਮਾਰ ਪਾਈ ਹੈ | ਭਾਵੇਂ ਉਹ ਸਬਜ਼ੀ ਨੂੰ ਮੰਡੀਆਂ 'ਚ ਤਾਂ ਲੈ ਜਾਂਦੇ ਹਨ ਪਰ ਮਿੰਨੀ ਲਾਕਡਾਊਨ ਦੇ ਚੱਲਦਿਆਂ ਕੋਈ ਖ਼ਰੀਦਦਾਰ ਨਹੀਂ ...
ਚਾਉਕੇ, 16 ਮਈ (ਮਨਜੀਤ ਸਿੰਘ ਘੜੈਲੀ)- ਪਿੰਡ ਚੋਟੀਆਂ ਦੇ ਸਰਪੰਚ ਮੇਜਰ ਸਿੰਘ ਅਤੇ ਪੰਚਾਇਤ ਨੇ ਅੱਜ ਪਿੰਡ ਚੋਟੀਆਂ ਦੇ ਬੁੱਗਰ ਰੋਡ ਤੋਂ ਫੂਲ ਰੋਡ ਤੱਕ ਪ੍ਰੀਮਿਕਸ ਨਾਲ ਬਣਨ ਵਾਲੀ ਸੰਪਰਕ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਸਰਪੰਚ ਮੇਜਰ ਸਿੰਘ ਚੋਟੀਆਂ ਨੇ ...
ਰਾਮਾਂ ਮੰਡੀ, 16 ਮਈ (ਤਰਸੇਮ ਸਿੰਗਲਾ)-ਖੇਤੀ ਕਾਨੂੰਨ ਰੱਦ ਕਰਵਾਉਣ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਮਈ ਨੂੰ ਸਮੂਹ ਪਿੰਡਾਂ ਅਤੇ ਸ਼ਹਿਰਾਂ ਵਿਚ ਆਪਣੇ ਘਰਾਂ 'ਤੇ ਕਾਲੀਆਂ ਝੰਡੀਆਂ ਲਗਾਉਣ ਅਤੇ ਕੇਂਦਰ ਸਰਕਾਰ ਦੇ ਅਰਥੀ ...
ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਿਸਾਨ ਆਗੂ ਮਨਜੀਤ ਸਿੰਘ ਧਨੇਰ ਵੱਲੋਂ ਇਕ ਸਟੇਜ 'ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਬੋਲੀ ਗਲਤ ਬਿਆਨਬਾਜ਼ੀ ਦਾ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਗੰਭੀਰ ਨੋਟਿਸ ਲੈਂਦਿਆਂ ਧਨੇਰ ...
ਬਠਿੰਡਾ, 16 ਮਈ (ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜ਼ਿਲੇ੍ਹ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 22 ਦੀ ਮੌਤ, 707 ਨਵੇਂ ਕੇਸ ਆਏ ਤੇ 888 ਕੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ |ਇਸ ਸਬੰਧੀ ਹੋਰ ਜਾਣਕਾਰੀ ...
ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਸ੍ਰੀ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਹੁਣ ਤੱਕ 131594 ਵਿਅਕਤੀ ਕੋਰੋਨਾ ਵੈਕਸੀਨ ਲਗਵਾ ਚੁੱਕੇ ਹਨ | ਇਨ੍ਹਾਂ ਵਿਚ 12469 ਹੈਲਥ ਵਰਕਰਜ਼, 26396 ਫ਼ਰੰਟ ਲਾਈਨ ਵਰਕਰਜ਼, 18 ਤੋਂ 44 ਸਾਲ ਤੱਕ ਦੇ ...
ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਮੈਜਿਸਟੇ੍ਰਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੋਵਿਡ-19 ਦੇ ਮੱਦੇਨਜ਼ਰ ਸਥਾਨਕ ਗੁਰੂ ਨਾਨਕ ਸਕੂਲ ਵਾਲੀ ਗਲੀ, ਕਮਲਾ ਨਹਿਰੂ ਬਠਿੰਡਾ ਦੇ ਏਰੀਆ ਹਾਊਸ ਨੰਬਰ 445 ...
ਨਥਾਣਾ, 16 ਮਈ (ਗੁਰਦਰਸ਼ਨ ਲੁੱਧੜ) ਮਿਊਸਪਲ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਪੰਚਾਇਤ ਨਥਾਣਾ ਦੇ ਸਫ਼ਾਈ ਸੇਵਕਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ ਹੈ | ਯੂਨੀਅਨ ਦੇ ਆਗੂ ਸੋਨੀ ਸਿੰਘ ਨੇ ਦੱਸਿਆ ਕਿ ਸਫ਼ਾਈ ਸੇਵਕ ਪਿਛਲੇ ਲੰਬੇ ਸਮੇਂ ਤੋਂ ...
ਤਲਵੰਡੀ ਸਾਬੋ 16 ਮਈ (ਰਣਜੀਤ ਸਿੰਘ ਰਾਜੂ)-ਇਲਾਕੇ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ | ਕੋਰੋਨਾ ਕਾਰਨ ਇਲਾਕੇ ਦੇ ਇੱਕ ਮਸ਼ਹੂਰ ਡਾਕਟਰ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਜਦੋਂਕਿ ਸਿਹਤ ਵਿਭਾਗ ਵੱਲੋਂ ਮੁਹੱਈਆ ...
ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲ੍ਹੇ ਦੇ ਪਿੰਡ ਅਕਲੀਆਂ ਦੀ ਸਿੱਧੂ ਪੱਤੀ, ਮੇਨ ਗਲੀ, ਖੇਤਰ ...
ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲੇ੍ਹ ਦੇ 39 ਪ੍ਰਮੁੱਖ ਹਸਪਤਾਲਾਂ ਨੂੰ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਇਸੋਲੇਸ਼ਨ ਸਹੂਲਤ ਚ ਵਾਧਾ ਕਰਨ ਦੇ ਹੁਕਮ ਜਾਰੀ ...
ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਸ੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ...
ਬਠਿੰਡਾ, 16 ਮਈ (ਅਵਤਾਰ ਸਿੰਘ)-ਜ਼ਿਲੇ੍ਹ ਅੰਦਰ 24 ਘੰਟਿਆਂ ਦੌਰਾਨ ਜ਼ਿਲੇ੍ਹ ਵਿਚ ਸਹਾਰਾ ਜਨਸੇਵਾ ਬਠਿੰਡਾ ਦੀ ਕੋਰੋਨਾ ਯੋਧਿਆਂ ਦੀ ਟੀਮ ਨੇ ਵੱਖ-ਵੱਖ ਹਸਪਤਾਲਾਂ ਵਿਚੋਂ ਪੀਪੀਈ ਕਿੱਟਾਂ ਪਾ ਕੇ 31 ਮਿ੍ਤਕਾਂ ਦੀਆਂ ਲਾਸ਼ਾਂ ਨੂੰ ਲਿਆਉਣ ਉਪਰੰਤ ਸ਼ਮਸ਼ਾਨ ਘਾਟ ਵਿਚ ...
ਤਲਵੰਡੀ ਸਾਬੋ, 16 ਮਈ (ਰਣਜੀਤ ਸਿੰਘ ਰਾਜੂ)- ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰਜੀਤ ਸਿੰਘ ਵਿਰਕ ਦੇ ਨਿਰਦੇਸ਼ਾਂ 'ਤੇ ਪੁਲਿਸ ਵਲੋਂ ਬੀਤੇ ਸਮੇਂ ਤੋਂ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਜਾ ਰਹੀ ਸਖ਼ਤੀ ਦੌਰਾਨ ਪੁਲਿਸ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਉਸ ਨੇ ਇਕ ਵਿਅਕਤੀ ...
ਤਲਵੰਡੀ ਸਾਬੋ, 16 ਮਈ (ਰਣਜੀਤ ਸਿੰਘ ਰਾਜੂ)-ਇਤਿਹਾਸਿਕ ਨਗਰ ਵਿਚ ਕੋਰੋਨਾ ਮਰੀਜ਼ਾਂ ਦੀ ਲਗਾਤਾਰ ਵਧ ਰਹੀ ਗਿਣਤੀ ਨੂੰ ਦੇਖਦਿਆਂ ਨਗਰ ਪੰਚਾਇਤ ਤਲਵੰਡੀ ਸਾਬੋ ਨੇ ਨਗਰ ਦੀਆਂ ਜਨਤਕ ਥਾਵਾਂ ਨੂੰ ਸੈਨੀਟਾਈਜ਼ਰ ਕਰਨ ਦਾ ਕੰਮ ਅੱਜ ਗੁ:ਬੁੰਗਾ ਸਾਹਿਬ ਤੋਂ ਸ਼ੁਰੂ ਕੀਤਾ | ...
ਬਠਿੰਡਾ, 16 ਮਈ (ਅਵਤਾਰ ਸਿੰਘ)-ਸਥਾਨਕ ਚਿਲਡਰਨ ਪਾਰਕ ਵਿਚ ਬੀਜੇਪੀ ਸੂਬਾ ਸਕੱਤਰ ਸੁਖਪਾਲ ਸਰਾਂ ਵਲੋਂ ਪ੍ਰੈੱਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਅਤੇ ਡਾ: ਵਿਤੁਲ ਗੁਪਤਾ ਦੇ ਸਹਿਯੋਗ ਨਾਲ ਕੋਰੋਨਾ ...
ਚਾਉਕੇ , 16 ਮਈ (ਘੜੈਲੀ)- ਬਾਬਾ ਛੋਟਾ ਸਿੰਘ ਮੁੱਖ ਸੇਵਾਦਾਰ ਬੁੰਗਾ ਮਸਤੂਆਣਾ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਰਾਜਨੀਤਕ ਅਤੇ ਧਾਰਮਿਕ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ | ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ...
ਭੁੱਚੋ ਮੰਡੀ, 16 ਮਈ (ਬਿੱਕਰ ਸਿੰਘ ਸਿੱਧੂ)- ਜਿਵੇਂ ਜਿਵੇਂ ਕੋਵਿਡ ਵੈਕਸੀਨ ਲਗਵਾਉਣ ਨੂੰ ਲੈ ਕੇ ਲੋਕਾਂ ਵਿਚ ਜਾਗਰੂਕਤਾ ਵਧ ਰਹੀ ਹੈ ਉਵੇਂ ਹੀ ਹਸਪਤਾਲਾਂ ਵਿਚੋਂ ਘਟ ਰਹੇ ਵੈਕਸੀਨ ਦੇ ਭੰਡਾਰ ਕਾਰਨ ਲੋਕਾਂ ਵਿਚ ਹਫ਼ੜਾ-ਤਫੜੀ ਵਾਲਾ ਮਾਹੌਲ ਬਣਦਾ ਜਾ ਰਿਹਾ ਹੈ | ...
ਭਗਤਾ ਭਾਈਕਾ, 16 ਮਈ (ਸੋਨੀ)-ਹਲਕਾ ਰਾਮਪੁਰਾ ਫੂਲ ਦੇ ਮੁੱਖ ਸੇਵਾਦਾਰ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਹੈ ਕਿ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਨੇ ਅਪ ਸਬਦ ਬੋਲ ਕੇ ਸਮੁੱਚੇ ਔਰਤ ਵਰਗ ਦਾ ਅਪਮਾਨ ਕੀਤਾ ਹੈ | ਇਸ ...
ਮੌੜ ਮੰਡੀ, 16 ਮਈ (ਲਖਵਿੰਦਰ ਸਿੰਘ ਮੌੜ)- ਸਥਾਨਕ ਸ਼ਹਿਰ ਵਿਚ ਬੇਸਹਾਰਾ ਗਾਵਾਂ ਅਤੇ ਅਣਪਛਾਤੇ ਵਾਹਨ ਘਰਾਂ ਵਿਚੋਂ ਬਾਹਰ ਲੱਗੇ ਬਿਜਲੀ ਮੀਟਰਾਂ ਨੂੰ ਕਾਫੀ ਨੁਕਸਾਨ ਪਹੁੰਚਾ ਰਹੇ ਹਨ | ਇਸ ਸਬੰਧੀ ਟੀਚਰਜ਼ ਕਾਲੋਨੀ ਨਾਲ ਸਬੰਧਿਤ ਜੇ.ਈ.ਗੁਰਚਰਨ ਸਿੰਘ ਨੇ ਦੱਸਿਆ ਕਿ ...
ਭਗਤਾ ਭਾਈਕਾ, 16 ਮਈ (ਸੁਖਪਾਲ ਸਿੰਘ ਸੋਨੀ)-ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਅਨੁਸਾਰ ਨਗਰ ਪੰਚਾਇਤ ਮਲੂਕਾ ਦੇ ਸਫ਼ਾਈ ਕਾਮਿਆ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ | ਸਫ਼ਾਈ ਕਾਮਿਆ ਵਲੋਂ ਹੜਤਾਲ ਕਰਕੇ ਲਗਾਏ ਗਏ ਧਰਨੇ ਦੌਰਾਨ ...
ਭਗਤਾ ਭਾਈਕਾ, 16 ਮਈ (ਸੁਖਪਾਲ ਸਿੰਘ ਸੋਨੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਤਾ ਭਾਈਕਾ ਵਿਖੇ ਨੌਜਵਾਨ ਵਾਤਾਵਰਨ ਪ੍ਰੇਮੀ ਮੁਕੇਸ਼ ਕੁਮਾਰ ਸਿੰਗਲਾ ਦੇ ਯਤਨਾਂ ਸਦਕਾ ਨੌਜਵਾਨਾਂ ਵਲੋਂ ਪੌਦੇ ਲਗਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਸਿੰਗਲਾ ਨੇ ...
ਭਗਤਾ ਭਾਈਕਾ, 16 ਮਈ (ਸੁਖਪਾਲ ਸਿੰਘ ਸੋਨੀ) ਸਥਾਨਕ ਅਨਾਜ ਮੰਡੀ ਅੰਦਰ ਸਥਿਤ ਵੇਅਰ ਹਾਊਸ ਦੇ ਗੁਦਾਮਾਂ ਵਿਚ ਕਣਕ ਦੀ ਅਨਲੋਡਿੰਗ ਨੂੰ ਲੈ ਕੇ ਸਬੰਧਿਤ ਅਧਿਕਾਰੀਆਂ ਅਤੇ ਦੋ ਆੜ੍ਹਤੀਆਂ ਵਿਚਕਾਰ ਛਿੜਿਆ ਰੱਫੜ ਆਖ਼ਰ ਸਥਾਨਕ ਪੁਲਿਸ ਥਾਣੇ ਵਿਚ ਪਹੁੰਚ ਗਿਆ ਹੈ | ਸਬੰਧਿਤ ...
ਭਗਤਾ ਭਾਈਕਾ, 16 ਮਈ (ਸੁਖਪਾਲ ਸਿੰਗ ਸੋਨੀ)- ਆਯੁਰਵੈਦਿਕ ਡੀ ਫਾਰਮੇਸੀ ਉਪਵੈਦ ਯੂਨੀਅਨ ਪੰਜਾਬ (ਰਜਿ.15) ਦੇ ਸੂਬਾ ਪ੍ਰਧਾਨ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਬੋਰਡ ਆਫ਼ ਆਯੁਰਵੈਦਿਕ ਅਤੇ ਯੂਨਾਨੀ ਸਿਸਟਮ ਆਫ਼ ਮੈਡੀਸਨ ਪੰਜਾਬ ਵਲੋਂ ਉਪਵੈਦ ਦੀ ਰਜਿਸਟੇ੍ਰਸ਼ਨ ਦੀ ...
ਲਹਿਰਾ ਮੁਹੱਬਤ, 16 ਮਈ (ਸੁਖਪਾਲ ਸਿੰਘ ਸੁੱਖੀ)- ਕੋਰੋਨਾ ਮਹਾਂਮਾਰੀ ਨੇ ਅੱਜ ਲਹਿਰਾ ਧੂਰਕੋਟ ਵਿਚ ਇਕ ਵਿਅਕਤੀ ਦੀ ਜਾਨ ਲੈ ਲਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲਹਿਰਾ ਧੂਰਕੋਟ ਵਾਸੀ ਗੁਰਸ਼ੇਰ ਸਿੰਘ ਸ਼ੇਰੀ ਗਰੇਵਾਲ (55) ਪੁੱਤਰ ਕੇਹਰ ਸਿੰਘ ਗਰੇਵਾਲ ਕੋਰੋਨਾ ...
ਰਾਮਪੁਰਾ ਫੂਲ, 16 ਮਈ (ਨਰਪਿੰਦਰ ਸਿੰਘ ਧਾਲੀਵਾਲ)- ਰਾਮਪੁਰਾ ਫੂਲ ਵਿਚ ਸੱਟੇਬਾਜ਼ੀ ਦਾ ਕਾਰੋਬਾਰ ਧੜੱਲੇ ਨਾਲ ਚੱਲ ਰਿਹਾ ਹੈ ਜਦਕਿ ਲੱਖਾਂ ਰੁਪਏ ਦੇ ਲੱਗਦੇ ਸੱਟੇ ਸਬੰਧੀ ਪੁਲਿਸ ਨੇ ਅੱਖਾਂ ਮੀਟੀਆਂ ਹੋਈਆਂ ਹਨ | ਚਰਚਾ ਹੈ ਕਿ ਸੱਟੇਬਾਜ਼ਾਂ ਦੀ ਪੁਸ਼ਤਪੁਨਾਹੀ ਕੁਝ ...
ਅਮਰਜੀਤ ਸਿੰਘ ਲਹਿਰੀ 9478454228 ਰਾਮਾਂ ਮੰਡੀ-ਪਿੰਡ ਸੇਖੂ ਰਾਮਾਂ ਮੰਡੀ ਤੋਂ 11 ਕਿੱਲੋਮੀਟਰ ਦੀ ਦੂਰੀ 'ਤੇ ਹਰਿਆਣਾ ਦੀ ਸਰਹੱਦ 'ਤੇ ਵਸਿਆ ਹੋਇਆ ਪੰਜਾਬ ਦਾ ਆਖ਼ਰੀ ਪਿੰਡ ਹੈ, ਦੀ ਨੀਂਹ 250 ਸਾਲ ਪਹਿਲਾਂ ਬਘੇਲਾ ਸਿੰਘ ਦਿਓ, ਨੌਧਾ ਸਿੰਘ, ਬੁਲਾਕਾ ਸਿੰਘ ਜੋ ਹਰਿਆਣਾ ਦੇ ਪਿੰਡ ...
ਰਾਮਾਂ ਮੰਡੀ, 16 ਮਈ (ਸਿੰਗਲਾ)-ਐਸ ਐਸ ਪੀ ਭੁਪਿੰਦਰ ਸਿੰਘ ਵਿਰਕ ਬਠਿੰਡਾ ਅਤੇ ਡੀ ਐਸ ਪੀ ਮਨੋਜ ਕੁਮਾਰ ਗੌਰਸੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਮਾਂ ਥਾਣਾ ਮੁਖੀ ਪਰਵਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਰੰਧਾਵਾ ਸਿੰਘ ਏ ਐਸ ਆਈ ਦੀ ਅਗਵਾਈ ਵਾਲੀ ਟੀਮ ਵੱਲੋਂ ...
ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿੱਖਿਆ ਵਿਭਾਗ ਨੇ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਟਿੱਚ ਕਰਦਿਆਂ ਪੰਜਾਬ ਦੇ ਅਧਿਆਪਕਾਂ ਨੂੰ ਦਾਖਲਾ ਮੁਹਿੰਮ ਦੌਰਾਨ ਘਰ ਘਰ ਜਾ ਕੇ ਦਾਖ਼ਲੇ ਦੀ ਗਿਣਤੀ ਵਧਾਉਣ ਲਈ ਸਕੂਲ ਮੁਖੀਆਂ ਦੀ ਜੂਮ ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਹੋਰ ਅਧਿਕਾਰੀਆਂ ਵਲੋਂ ਮੀਟਿੰਗਾਂ ਵਿਚ ਹੁਕਮ ਦਿੱਤੇ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੀ.ਟੀ.ਐੱਫ. ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਬਠਿੰਡਾ ਅਤੇ ਸੂਬਾ ਕਮੇਟੀ ਮੈਂਬਰ ਨਵਚਰਨਪ੍ਰੀਤ ਨੇ ਕੀਤਾ | ਬਠਿੰਡਾ ਜਿਲ੍ਹੇ ਦੇ ਪ੍ਰਧਾਨ ਰੇਸ਼ਮ ਸਿੰਘ, ਸਕੱਤਰ ਬਲਜਿੰਦਰ ਸਿੰਘ, ਵਿੱਤ ਸਕੱਤਰ ਅਨਿਲ ਭੱਟ ਨੇ ਕਿਹਾ ਕੀ ਇਕ ਪਾਸੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਲੋਕਾਂ ਵਿਚ ਕਰੋਨਾ ਦੇ ਵਧ ਰਹੇ ਪ੍ਰਕੋਪ ਨੂੰ ਦੇਖਦਿਆਂ ਘੱਟੋ-ਘੱਟ ਬਾਹਰ ਨਿਕਲਣ ਦੀ ਅਡਵਾਇਜਰੀ ਅਤੇ ਹੁਕਮ ਦੇ ਰਹੇ ਹਨ | ਮੌਜੂਦਾ ਦੌਰ ਵਿਚ ਕੋਰੋਨਾਂ ਦੇ ਕੇਸ ਪੰਜਾਬ ਦੇ ਪਿੰਡਾਂ ਵਿੱਚ ਵੱਡੀ ਗਿਣਤੀ 'ਚ ਆ ਰਹੇ ਹਨ | ਅਜਿਹੀਆਂ ਹਾਲਤਾਂ ਵਿੱਚ ਜਦੋਂ ਅਧਿਆਪਕਾਂ ਨੂੰ ਜਬਰੀ ਹੁਕਮ ਦੇ ਕੇ ਅਧਿਕਾਰੀ ਦਾਖਲਿਆ ਦੇ ਨਾਂ 'ਤੇ ਪਬਲਿਕ ਦੇ ਸਪਰੰਕ ਵਿਚ ਭੇਜੇਗੀ ਤਾਂ ਕੋਰੋਨਾ ਚੇਨ ਟੁੱਟਣ ਦੀ ਥਾਂ ਵਧੇਗੀ | ਜੋ ਕੇ ਅਧਿਆਪਕਾਂ ਦੇ ਨਾਲ-ਨਾਲ ਵਿਦਿਆਰਥੀਆਂ ਸਮੇਤ ਉਨ੍ਹਾਂ ਦੇ ਮਾਪਿਆਂ ਲਈ ਅਤਿ ਘਾਤਕ ਸਿੱਧ ਹੋਵੇਗੀ | ਡੀ.ਟੀ.ਐੱਫ ਦੇ ਬਲਾਕ ਪ੍ਰਧਾਨ ਭੁਪਿੰਦਰ ਮਾਇਸਰਖਾਨਾ, ਭੋਲਾ ਰਾਮ, ਕੁਲਵਿੰਦਰ ਵਿਰਕ, ਰਾਜਵਿੰਦਰ ਜਲਾਲ,ਅੰਗਰੇਜ ਸਿੰਘ ਅਤੇ ਰਤਨਜੋਤ ਸ਼ਰਮਾ ਨੇ ਕਿਹਾ ਕਿ ਬਠਿੰਡਾ ਜਿਲ੍ਹੇ ਦੇ ਸਿੱਖਿਆ ਅਧਿਕਾਰੀ ਆਪ ਅਧਿਆਪਕਾਂ ਨੂੰ ਘਰ-ਘਰ ਜਾ ਕੇ ਦਾਖਲਾ ਕਰਨ ਦੇ ਹਕਮ ਦੇ ਕੇ ਆਪਣੇ ਦਫਤਰਾਂ ਦੇ ਬਾਹਰ ਕਰੋਨਾਂ ਮਹਾਂਮਾਰੀ ਕਾਰਨ ਪਬਲਿਕ ਡੀਲਿੰਗ ਬੰਦ ਹੋਣ ਦੇ ਨੋਟਿਸ ਲਾਈ ਬੈਠੇ ਹਨ ਅਤੇ ਨਾਲ ਆਮ ਲੋਕਾਂ ਜਰੂਰੀ ਕੰਮ ਹੋਣ ਦੀ ਸੂਰਤ ਵਿੱਚ ਮੋਬਾਇਲ ਫੋਨ ਦੇ ਸਪੰਰਕ ਕਰਨ/ਵੱਟਸਐੱਪ ਜਾਂ ਦਫਤਰ ਦੀ ਈ ਮੇਲ ਤੇ ਆਪਣਾ ਕੰਮ ਨੋਟ ਕਰਵਾਉਣ ਦੇ ਹੁਕਮਾਂ ਦਾ ਚਸਪਾ ਕਰਵਾ ਰੱਖਿਆ ਹੈ | ਡੀ.ਟੀ.ਅੇੰਫ. ਦੇ ਸਹਾਇਕ ਸਕੱਤਰ ਗੁਰਪ੍ਰੀਤ ਖੇਮੂਆਣਾ, ਮੀਤ ਪ੍ਰਧਾਨ ਪਰਵਿੰਦਰ ਸਿੰਘ ਜਿਲ੍ਹਾ ਕਮੇਟੀ ਮੈਂਬਰ ਜਸਵਿੰਦਰ ਬੌਕਸਰ,ਬਲਜਿੰਦਰ ਕੌਰ ਅਤੇ ਹਰਮੰਦਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕੀ ਕੋਰੋਨਾ ਦੀ ਸ਼ਹਿਰ ਅਤੇ ਪਿੰਡ ਪੱਧਰ 'ਤੇ ਵੱਡੀ ਪੱਧਰ 'ਤੇ ਮਾਰ ਵੱਧਣ ਕਾਰਨ ਅਧਿਆਪਕਾਂ ਨੂੰ ਘਰ-ਘਰ ਜਾ ਕੇ ਦਾਖਲਿਆਂ ਦੇ ਕੀਤੇ ਹੁਕਮ ਉਨ੍ਹਾਂ ਸਮੇਂ ਤੱਕ ਵਾਪਸ ਲੈਣੇ ਚਾਹੀਦੇ ਹਨ ਜਿੰਨਾਂ ਸਮਾਂ ਕੋਰੋਨਾ ਦੀ ਦੂਸਰੀ ਲਹਿਰ ਦਾ ਅਸਰ ਖਤਮ ਨਹੀਂ ਹੁੰਦਾ | ਇਸ ਮੌਕੇ ਵਿਕਾਸ ਗਰਗ, ਹਰਜੀਤ ਜੀਦਾ, ਬਲਜਿੰਦਰ ਕਰਮਗੜ੍ਹ ਸ਼ੱਤ੍ਹਰਾਂ, ਗੁਰਬਾਜ ਸਿੰਘ, ਸੁਖਦੇਵ ਕਲਿਆਣ, ਰਣਦੀਪ ਕੌਰ ਖਾਲਸਾ, ਸ਼ਮਸ਼ੇਰ ਸਿੰਘ ਅਤੇ ਅਪਰਅਪਾਰ ਸਿੰਘ ਆਦਿ ਵੀ ਹਾਜਰ ਸਨ |
ਗੋਨਿਆਣਾ, 16 ਮਈ (ਗਰਗ)- ਦੇਸ਼ ਵਿਚ ਕੋਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਕੋਪ ਨੂੰ ਕੰਟਰੋਲ ਕਰਨ ਲਈ ਕੇਂਦਰ ਸਰਕਾਰ ਵਲੋਂ ਦੇਸ਼ ਦੇ ਹਰ ਰਾਜ ਵਿਚ ਵੈਕਸੀਨ ਦਾ ਕੰਮ ਤੇਜ਼ ਕਰਨ ਅਤੇ 18 ਤੋਂ ਵੱਧ ਉਮਰ ਦੇ ਹਰ ਵਿਅਕਤੀਆਂ ਨੂੰ ਵੈਕਸੀਨ ਪ੍ਰਕਿ੍ਆ ਨੂੰ ਸਿਰੇ ਚੜ੍ਹਾਉਣ ਲਈ ...
ਰਾਮਾਂ ਮੰਡੀ, 16 ਮਈ (ਗੁਰਪ੍ਰੀਤ ਸਿੰਘ ਅਰੋੜਾ)- ਨੇੜਲੇ ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਯਾਦਵਿੰਦਰ ਸਿੰਘ ਅਤੇ ਬਲਜਿੰਦਰ ਸਿੰਘ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ...
ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਏਮਜ਼ ਬਠਿੰਡਾ ਨੰੂ 50 ਕੰਸਨਟ੍ਰੇਟਰ ਸੌਂਪੇ ਜਿਸ ਸਦਕਾ ਸੰਸਥਾ ਵਿਚ ਖ਼ਿੱਤੇ ਦੇ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਐਲ 2 ਸਹੂਲਤ ਦੇ 50 ਬੈੱਡ ਹੋਰ ਵੱਧ ਜਾਣਗੇ | ਸਾਬਕਾ ਮੁੱਖ ਪਾਰਲੀਮਾਨੀ ...
ਸੀਂਗੋ ਮੰਡੀ, 16 ਮਈ (ਲੱਕਵਿੰਦਰ ਸ਼ਰਮਾ)-ਜਿੱਥੇ ਖੇਤਰ 'ਚ ਕੋਰੋਨਾ ਦਾ ਪ੍ਰਕੋਪ ਵਧਣ ਕਾਰਨ ਲਾਏ ਵੀਕ ਐੱਾਡ ਲਾਕ ਡਾਊਨ ਕਾਰਨ ਲੋਕਾਂ ਦੇ ਕੰਮ ਧੰਦੇ ਮੰਦੇ ਜਾਂ ਠੱਪ ਹੋ ਕੇ ਰਹਿ ਗਏ ਹਨ, ਉੱਥੇ ਹੀ ਹੁਣ ਡਾਕਟਰੀ ਪੇਸ਼ੇ ਨਾਲ ਸਬੰਧਿਤ ਲੋਕ ਪੈਸੇ ਨਾਲ ਹੱਥ ਰੰਗਣ ਬਾਰੇ ਲੋਕ ...
ਰਾਮਪੁਰਾ ਫੂਲ, 16 ਮਈ (ਧਾਲੀਵਾਲ)- ਡੇਰਾ ਸਿਰਸਾ ਮੁੱਖੀ ਅਤੇ ਬਾਦਲਾਂ ਦੀ ਆਪਸੀ ਮੁਲਾਕਾਤ ਦੇ ਮਾਮਲੇ ਨੂੰ ਲੈ ਕੇ ਸਿਕੰਦਰ ਸਿੰਘ ਮਲੂਕਾ ਅਤੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਆਹਮੋ-ਸਾਹਮਣੇ ਹੋ ਗਏ ਹਨ | ਸ. ਮਲੂਕਾ ਨੇ ਮਾਲ ਮੰਤਰੀ ਕਾਂਗੜ ਅਤੇ ਕੁੱਝ ਹੋਰਨਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX