ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ, ਮਨਜੀਤ ਧੀਮਾਨ)- ਇੱਥੋਂ ਨੇੜਲੇ ਪਿੰਡ ਇਕਲਾਹੀ ਤੋਂ ਖੇਤੀ ਕਾਨੂੰਨਾਂ ਦੇ ਖਿਲਾਫ ਸਿੰਘੂ ਬਾਰਡਰ 'ਤੇ ਦਿੱਤੇ ਜਾ ਰਹੇ ਕਿਸਾਨਾਂ ਦੇ ਧਰਨੇ ਵਿਚ ਸ਼ਾਮਿਲ ਹੋਣ ਲਈ ਇਕ ਜਥਾ ਕਿਸਾਨ ਆਗੂ ਨੇਤਰ ਸਿੰਘ ਨਾਗਰਾ ਦੀ ਅਗਵਾਈ ਵਿਚ ਰਵਾਨਾ ਕੀਤਾ ...
ਖੰਨਾ, 16 ਮਈ (ਮਨਜੀਤ ਸਿੰਘ ਧੀਮਾਨ)-ਕੋਰੋਨਾ ਦੇ ਮਾਮਲਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਕੋਰੋਨਾ ਪੀੜਤ ਜੋ ਖਾਣਾ ਨਹੀਂ ਬਣਾ ਸਕਦੇ ਲਈ ਪੰਜਾਬ ਪੁਲਿਸ ਵਲੋਂ ਕੰਟਰੋਲ ਰੂਮ ਬਣਾਏ ਗਏ ਹਨ, ਜਿਸ 'ਤੇ ਟੋਲ ਫ਼ਰੀ ਨੰਬਰ 112 ਤੇ 181 ਜੋ 24 ਘੰਟੇ ਗਰੀਬ ਅਤੇ ਬੇਸਹਾਰਾ ਲੋਕ ਇਨ੍ਹਾਂ ...
ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਿੰਡ ਰੋਹਣੋਂ ਖ਼ੁਰਦ ਦੀ ਸ਼ਮਸ਼ਾਨਘਾਟ ਵਿਚ ਲਗਾਏ 100 ਬੂਟਿਆਂ ਨੂੰ ਸਰਪੰਚ ਤੇ ਸਾਥੀ 'ਤੇ ਨੰਬਰਦਾਰ ਸੰਤੋਖ ਸਿੰਘ ਬੈਨੀਪਾਲ ਨੇ ਨਸ਼ਟ ਕਰਨ ਦੇ ਦੋਸ਼ ਲਗਾਏ ਹਨ | ...
ਡੇਹਲੋਂ, 16 ਮਈ (ਅੰਮਿ੍ਤਪਾਲ ਸਿੰਘ ਕੈਲੇ) - ਕੇਂਦਰ ਦੀ ਭਾਜਪਾ ਸਰਕਾਰ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦੇਸ਼ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਿਚ ਅਸਫਲ ਰਹੀ ਹੈ, ਜਦਕਿ ਦੇਸ਼ ਦੇ ਲੋਕਾਂ ਦਾ ਹਜ਼ਾਰਾਂ ਕਰੋੜ ਰੁਪਏ ਮੋਦੀ ਸਰਕਾਰ ਨੇ ਬੇ ਮਤਲਬੀ ਕੰਮਾਂ ਦੇ ...
ਸਮਰਾਲਾ, 16 ਮਈ (ਗੋਪਾਲ ਸੋਫਤ) - ਸੰਸਾਰ ਪ੍ਰਸਿੱਧ ਅਫਸਾਨਾਨਿਗਾਰ ਸਆਦਤ ਹਸਨ ਮੰਟੋ ਦਾ ਜਨਮ ਦਿਨ ਲੇਖਕ ਮੰਚ ਸਮਰਾਲਾ ਵਲੋਂ ਮੰਟੋ ਦੇ ਜੱਦੀ ਪਿੰਡ ਪਪੜੌਦੀ ਵਿਖੇ ਮਨਾਇਆ ਗਿਆ | ਲੇਖਕ ਮੰਚ ਦੇ ਜਨਰਲ ਸਕੱਤਰ ਸੁਰਜੀਤ ਵਿਸ਼ਦ ਨੇ ਸਭ ਤੋਂ ਪਹਿਲਾਂ ਕੋਰੋਨਾ ਦੌਰ ਦੌਰਾਨ ...
ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਲੁਧਿਆਣਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ 26 ਮਈ ਨੂੰ ਮੋਦੀ ਸਰਕਾਰ ਯੂਨੀਅਨ ਦੀਆਂ ਸਾਰੀਆਂ ਇਕਾਈਆਂ ਕਿਹਾ ਗਿਆ ਹੈ ਕਿ ਅਰਥੀਆਂ ਫੂਕੀਆਂ ਜਾਣ | ਉਨ੍ਹਾਂ ...
ਸਮਰਾਲਾ, 16 ਮਈ (ਗੋਪਾਲ ਸੋਫਤ)-ਪਿੰਡ ਨਾਗਰਾ ਵਿਖੇ ਹਰ ਸਾਲ ਸੰਤ ਰਾਮ ਦੀ ਬਰਸੀ 16, 17 ਤੇ 18 ਨੂੰ ਮਨਾਈ ਜਾਂਦੀ ਹੈ, ਪਰ ਇਸ ਵਾਰ ਨਹੀਂ ਮਨਾਈ ਜਾਵੇਗੀ | ਡੇਰੇ ਦੇ ਮੁੱਖ ਸੇਵਾਦਾਰ ਬਾਬਾ ਹਰਵਿੰਦਰ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਦੇਸ਼ ਭਰ 'ਚ ਲੱਗੇ ...
ਅਹਿਮਦਗੜ੍ਹ, 16 ਮਈ (ਪੁਰੀ/ ਮਹੋਲੀ) - ਸਮਾਜ ਸੇਵੀਂ ਸੰਸਥਾ ਰੋਟਰੀ ਕਲੱਬ ਅਹਿਮਦਗੜ੍ਹ ਕਲੱਬ ਪ੍ਰਧਾਨ ਤਰਸੇਮ ਗਰਗ ਦੀ ਅਗਵਾਈ ਵਿਚ ਸਿਵਲ ਹਸਪਤਾਲ ਵਿਖੇ ਮਨਾਏ ਵਿਸ਼ਵ ਨਰਸ ਦਿਵਸ ਦੌਰਾਨ ਡੀ. ਐੱਸ. ਪੀ ਰਾਜਨ ਸ਼ਰਮਾ ਵਿਸ਼ੇਸ਼ ਤੌਰ ਤੇ ਪੁੱਜੇ ਅਤੇ ਸਮੂਹ ਨਰਸਾਂ ਨੂੰ ਸਨਮਾਨਿਤ ਕੀਤਾ ਗਿਆ | ਡੀ. ਐੱਸ. ਪੀ ਰਾਜਨ ਸ਼ਰਮਾ, ਚੇਅਰਮੈਨ ਮਹੇਸ਼ ਸ਼ਰਮਾ ਅਤੇ ਪ੍ਰਧਾਨ ਤਰਸੇਮ ਗਰਗ ਸਮੇਤ ਹੋਰਨਾਂ ਬੁਲਾਰਿਆਂ ਨੇ ਨਰਸਾਂ ਵਲੋਂ ਹਸਪਤਾਲਾਂ ਵਿਚ ਮਰੀਜ਼ਾਂ ਦੀ ਦੇਖਭਾਲ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਮੋਹਰੀ ਤੌਰ 'ਤੇ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਪ੍ਰਧਾਨ ਤਰਸੇਮ ਗਰਗ, ਚੇਅਰਮੈਨ ਮਹੇਸ਼ ਸ਼ਰਮਾ, ਸਾਬਕਾ ਪ੍ਰਧਾਨ ਨਗਰ ਕੌਂਸਲ ਰਵਿੰਦਰ ਪੁਰੀ, ਸਕੱਤਰ ਵੇਨੂੰ ਸ਼ਰਮਾ, ਡਾ. ਪ੍ਰਦੀਪ ਸੂਦ, ਰਾਜੇਸ਼ ਗੁਪਤਾ ਲੱਕੀ, ਜਤਿੰਦਰ ਕੁਮਾਰ, ਅਸ਼ੋਕ ਕੁਮਾਰ, ਐਡਵੋਕੇਟ ਮੁਨੀਸ਼ ਸਰਮਾ, ਲਲਿਤ ਕੌੜਾ, ਅਨਿਲ ਜੈਨ, ਦੀਪਕ ਸ਼ਰਮਾ, ਅਜੇ ਜੈਨ ਤੋਂ ਇਲਾਵਾ ਮਮਤਾ, ਜਸਮਿੰਦਰ ਕੌਰ, ਸਰਬਜੀਤ ਕੌਰ, ਸ਼ੁਭਨੀਤ ਕੌਰ, ਨਜ਼ਮਾ, ਬਲਜਿੰਦਰ ਕੌਰ, ਕਿਰਨ ਰਾਣੀ, ਸੀਮਾ ਰਾਣੀ ਆਦਿ ਮੌਜੂਦ ਸਨ |
ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)- ਇਸਕਾਨ ਫ਼ੈਸਟੀਵਲ ਕਮੇਟੀ, ਖੰਨਾ ਦੇ ਇਸਕਾਨ ਪ੍ਰਚਾਰ ਕੇਂਦਰ ਨੇ ਪਹਿਲ ਕਰਦੇ ਹੋਏ ਕੋਵਿਡ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਦਦ ਪਹੁੰਚਾਉਣ ਲਈ ਹੱਥ ਵਧਾਏ ਹਨ ਜਿਸ ਨੂੰ ਲੈ ਕੇ ਇਸਕਾਨ ਪ੍ਰਚਾਰ ਕੇਂਦਰ, ਖੰਨਾ ...
ਬੀਜਾ, 16 ਮਈ (ਕਸ਼ਮੀਰਾ ਸਿੰਘ ਬਗ਼ਲੀ)- ਹਲਕਾ ਸਮਰਾਲਾ ਦੇ ਸਿਆਸਤ ਦੇ ਧੁਰੇ ਵਜੋਂ ਜਾਣੇ ਜਾਂਦੇ ਨਿਧੜਕ ਜਰਨੈਲ ਜਗਜੀਵਨ ਸਿੰਘ ਖੀਰਨੀਆਂ ਸਾਬਕਾ ਵਿਧਾਇਕ ਹਲਕਾ ਸਮਰਾਲਾ ਨੇ ਪਿੰਡ ਬਲਾਲਾ ਤੇ ਮਹਿਦੂਦਾਂ ਵਿਖੇ ਵਰਕਰਾਂ ਨਾਲ ਰਾਬਤਾ ਕਾਇਮ ਕਰਨ ਦੇ ਸਬੰਧ ਵਿਚ ...
ਖੰਨਾ, 16 ਮਈ (ਮਨਜੀਤ ਸਿੰਘ ਧੀਮਾਨ) - ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ 20 ਲੱਖ ਰੁਪਏ ਮੰਗਣ ਦੇ ਦੋਸ਼ ਵਿਚ ਪਤੀ ਸਮੇਤ ਸਹੁਰਾ ਪਰਿਵਾਰ ਦੇ ਤਿੰਨ ਮੈਂਬਰਾਂ ਦੇ ਖ਼ਿਲਾਫ਼ ਥਾਣਾ ਸਦਰ ਖੰਨਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ...
ਮਲੌਦ, 16 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਕਿਸਾਨ ਖੇਤ ਮਜ਼ਦੂਰ ਸੈੱਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੂੰ ਉਸ ਵਕਤ ਡੂੰਘਾ ਸਦਮਾ ਲੱਗਾ, ਜਦੋਂ ਭਰੀ ਜਵਾਨੀ ਵਿਚ ਹੀ ਭਾਣਜੀ ਗੁਰਪ੍ਰੀਤ ਕੌਰ ਸੋਨੀ ਇਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈ¢ ਇਸ ...
ਖੰਨਾ, 16 ਮਈ (ਮਨਜੀਤ ਧੀਮਾਨ)- ਖੰਨਾ ਪੁਲਿਸ ਨੇ 3 ਕਾਰ ਸਵਾਰ ਵਿਅਕਤੀਆਂ ਕੋਲੋਂ 500 ਨਸ਼ੀਲੀਆਂ ਸ਼ੀਸ਼ੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ¢ ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸ. ਆਈ. ਅਮਰੀਕ ਸਿੰਘ, ਸੀ. ਆਈ. ਏ. ਸਟਾਫ਼ ਖੰਨਾ ਨੇ ਕਿਹਾ ਕਿ ਪੁਲਿਸ ਪਾਰਟੀ ਸਮੇਤ ...
ਪਾਇਲ, 16 ਮਈ (ਰਜਿੰਦਰ ਸਿੰਘ, ਨਿਜ਼ਾਮਪੁਰ)-ਪੰਜਾਬ ਸਰਕਾਰ ਪੈਨਸ਼ਨਰਜ਼ ਯੂਨੀਅਨ ਪਾਇਲ ਦੀ ਮੀਟਿੰਗ ਸੋਨੀਆਂ ਦੀ ਧਰਮਸ਼ਾਲਾ ਪਾਇਲ ਵਿਖੇ ਜਥੇਬੰਦੀ ਦੇ ਪ੍ਰਧਾਨ ਸੇਵਾ ਮੁਕਤ ਪਿ੍ੰਸੀਪਲ ਮੇਜਰ ਸਿੰਘ ਮਕਸੂਦੜਾ ਦੀ ਅਗਵਾਈ 'ਚ ਹੇਠ ਹੋਈ | ਮੀਟਿੰਗ ਵਿਚ ਪੰਜਾਬ ਪੱਧਰ ਦੇ ...
ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ) - ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਦੌਰਾਨ ਖੰਨਾ ਸ਼ਹਿਰ ਵਿਚ ਰੋਜ਼ਾਨਾ ਨਵੇਂ ਪਾਜਟਿਵ ਕੇਸ ਸਾਹਮਣੇ ਆ ਰਹੇ ਹਨ, ਜਦਕਿ ਕੋਰੋਨਾ ਪੀੜਤ ਮਰੀਜ਼ਾਂ ਦੀਆਂ ਮੌਤਾਂ ਹੋਣ ਨਾਲ ਅੰਕੜੇ ਵੀ ਵਧਦੇ ਜਾ ਰਹੇ ਹਨ | ਸ਼ਹਿਰ ਵਿਚ ਐਤਵਾਰ ਨੂੰ ...
ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)- ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਨੇ ਪੰਜਾਬ ਦੇ ਵੱਖ-ਵੱਖ ਪਿੰਡਾਂ ਦੇ ਉਸਾਰੀ ਖੇਤਰ ਵਿਚ ਕੰਮ ਕਰ ਰਹੇ ਉਸਾਰੀ ਕਿਰਤੀਆਂ ਨਾਲ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ...
ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)- ਪਿੰਡ ਭੱਟੀਆਂ ਵਾਰਡ ਨੰਬਰ 27 ਅਤੇ 28 ਦੇ ਖੇਡ ਮੈਦਾਨ ਨੂੰ ਗੰਦੇ ਕੂੜੇ ਦਾ ਢੇਰ ਬਣਾਇਆ ਪਿਆ ਹੈ ¢ ਸਮੇਂ ਸਮੇਂ ਉੱਤੇ ਲੋੜ ਪੈਣ ਤੇ ਇਸ ਮੈਦਾਨ ਨੂੰ ਸੀਵਰੇਜ ਠੇਕੇਦਾਰਾਂ ਵਲੋਂ ਆਪਣੀ ਮਸ਼ੀਨਰੀ ਖੜੇ ਕਰਨ ਅਤੇ ਸਾਰਾ ਸਾਜੋ ਸਮਾਨ ਰੱਖਣ ...
ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)-ਬੀ.ਜੇ.ਪੀ. ਦੇ ਲੀਡਰਾਂ ਨੂੰ ਹਰ ਚੀਜ਼ ਧਰਮ ਦਾ ਚਸ਼ਮਾ ਲਗਾ ਕੇ ਦੇਖਣ ਦੀ ਪੁਰਾਣੀ ਆਦਤ ਹੈ¢ ਇਹ ਦੋਸ਼ ਪੰਜਾਬ ਵਕਫ਼ ਬੋਰਡ ਦੇ ਮੈਂਬਰ ਅਤੇ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸਿਤਾਰ ਮੁਹੰਮਦ ਲਿਬੜਾ ਨੇ ਲਾਇਆ¢ ਉਨ੍ਹਾਂ ਕਿਹਾ ...
ਮਲੌਦ, 16 ਮਈ (ਦਿਲਬਾਗ ਸਿੰਘ ਚਾਪੜਾ) - ਮਲੌਦ ਸ਼ਹਿਰ ਵਿਚ ਸਮਾਜ ਭਲਾਈ ਕਾਰਜਾਂ ਵਿਚ ਅਹਿਮ ਭੂਮਿਕਾ ਨਿਭਾ ਰਹੀ ਵਿਮੈਨ ਐਂਡ ਚਾਈਲਡ ਵੈੱਲਫੇਅਰ ਗਰੁੱਪ ਵਲੋਂ ਹੁਣ ਕੋਵਿਡ-19 ਦੇ ਪ੍ਰਕੋਪ ਦੌਰਾਨ ਆ ਰਹੀ ਆਕਸੀਜਨ ਦੀ ਕਮੀ ਨੂੰ ਵੇਖਦੇ ਹੋਏ ਮਨੁੱਖੀ ਜੀਵਨ ਵਿਚ ਦਰਖਤਾਂ ਦੀ ...
ਮਲੌਦ, 16 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਰੁਜ਼ਗਾਰ ਪ੍ਰਾਪਤੀ ਲਈ ਪਿਛਲੀ 31 ਦਸੰਬਰ ਤੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਅੱਗੇ ਸੰਗਰੂਰ ਵਿਖੇ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ 19 ਮਈ ਨੂੰ ਮੁੱਖ ਮੰਤਰੀ ਪੰਜਾਬ ਦੇ ...
ਡੇਹਲੋਂ, 16 ਮਈ (ਅੰਮਿ੍ਤਪਾਲ ਸਿੰਘ ਕੈਲੇ) - ਕਿਸਾਨ ਖੇਤ ਮਜ਼ਦੂਰ ਸੈੱਲ ਹਲਕਾ ਪਾਇਲ ਕਾਂਗਰਸ ਚੇਅਰਮੈਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਬਿ੍ਗੇਡ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਬੇਅੰਤ ਸਿੰਘ ਖੇੜਾ ਨੇ ਭਾਜਪਾ ...
ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)- ਡੇਂਗੂ ਬੁਖ਼ਾਰ ਤੋਂ ਲੋਕਾਂ ਨੂੰ ਬਚਾਅ ਲਈ ਜਾਗਰੂਕ ਕਰਨ ਸਬੰਧੀ ਕਮਿਊਨਿਟੀ ਹੈਲਥ ਸੈਂਟਰ, ਮਾਨੂੰਪੁਰ ਵਿਖੇ ਕੌਮੀ ਡੇਂਗੂ ਦਿਵਸ ਮੌਕੇ ਅੱਜ ਐੱਸ.ਐਮ.ਓ ਡਾ.ਰਵੀ ਦੱਤ ਦੀ ਅਗਵਾਈ ਵਿਚ ਜਾਗਰੂਕਤਾ ਕੈਂਪ ਲਗਾਇਆ ਗਿਆ¢ ਇਸ ਮੌਕੇ ਡਾ. ...
ਡੇਹਲੋਂ, 16 ਮਈ ( ਅੰਮਿ੍ਤਪਾਲ ਸਿੰਘ ਕੈਲੇ)- ਮੋਦੀ ਸਰਕਾਰ ਨੂੰ ਕਿਸਾਨਾਂ ਨਾਲ ਝੂਠੀ ਹਮਦਰਦੀ ਛੱਡ ਕੇ ਗੱਲਬਾਤ ਸ਼ੁਰੂ ਕਰ ਕੇ ਪਾਸ ਕੀਤੇ ਕਾਲੇ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ¢ ਕਿਰਤੀ ਕਿਸਾਨ ਚਾਹੁੰਦੇ ਹਨ ਕਿ ਗੱਲਬਾਤ ਰਾਹੀਂ ਇਸ ਮਸਲੇ ਦਾ ਜਲਦੀ ਹੱਲ ਕੱਢਿਆਂ ...
ਰਾੜਾ ਸਾਹਿਬ, 16 ਮਈ (ਸਰਬਜੀਤ ਸਿੰਘ ਬੋਪਾਰਾਏ)- ਰਾੜਾ ਸਾਹਿਬ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਵਲੋਂ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਜੋਗਿੰਦਰ ...
ਮਲੌਦ, 16 ਮਈ (ਦਿਲਬਾਗ ਸਿੰਘ ਚਾਪੜਾ)- ਗੁਰਦੁਆਰਾ ਤਪੋਬਨ ਢੱਕੀ ਸਾਹਿਬ ਮਕਸੂਦੜਾ ਵਿਖੇ ਕੋਵਿਡ ਦੇ ਮਹਾਂਪ੍ਰਕੋਪ ਤੋਂ ਬਚਾਅ ਲਈ ਪ੍ਰਸ਼ਾਸਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਬੇਸ਼ੱਕ ਹਰ ਸਾਲ ਕਰਵਾਇਆ ਜਾਂਦਾ ਵਿਸ਼ਵ-ਸ਼ਾਂਤੀ ਦਿਵਸ ਸਮਾਗਮ ਮੁਲਤਵੀ ਕਰ ਦਿੱਤਾ ਗਿਆ, ...
ਪਾਇਲ, 16 ਮਈ (ਪੱਤਰ ਪ੍ਰੇਰਕਾਂ ਰਾਹੀ)- ਫੂਲ੍ਹੇ ਸ਼ਾਹ ਅੰਬੇਡਕਰ ਮੰਚ ਜਗਾਓ ਮੰਚ ਦੇ ਆਗੂ ਗੁਰਦੀਪ ਸਿੰਘ ਕਾਲੀ ਨੇ ਕਿਹਾ ਕਿ ਪਿੰਡ ਕੋਟਲੀ ਨੇ ਪੰਜਾਬ ਨੂੰ ਸਾਬਕਾ ਮੁੱਖ ਮੰਤਰੀ ਸਰਦਾਰ ਬੇਅੰਤ ਸਿੰਘ, ਉਨ੍ਹਾਂ ਦੇ ਸਪੁੱਤਰ ਸਾਬਕਾ ਕੈਬਨਿਟ ਮੰਤਰੀ ਤੇਜ ਪ੍ਰਕਾਸ਼ ...
ਮਲੌਦ, 16 ਮਈ (ਦਿਲਬਾਗ ਸਿੰਘ ਚਾਪੜਾ) - ਵਸੀਕਾ ਨਵੀਸ ਪਾਇਲ ਕੁਲਵੰਤ ਸਿੰਘ ਦੇ ਪਿਤਾ ਹਰਬੰਸ ਸਿੰਘ ਪਾਇਲ ਦੀ ਮੌਤ ਤੇ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ | ਇਸ ਮੌਕੇ ਵਿਧਾਇਕ ਲਖਵੀਰ ਸਿੰਘ ਲੱਖਾ, ਤਹਿਸੀਲਦਾਰ ਪ੍ਰਦੀਪ ਬੈਂਸ, ...
ਕੁਹਾੜਾ, 16 ਮਈ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮ ਕਲਾਂ ਦੀ ਪੁਲਿਸ ਵਲੋਂ ਵਿਅਕਤੀ ਨੂੰ 11 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਦੀ ਪਹਿਚਾਣ ਸੁਖਦੇਵ ਸਿੰਘ ਵਾਸੀ ਪਿੰਡ ਮੰਡ ਚੌਂਤਾ ਦੇ ਰੂਪ ਵਿਚ ਹੋਈ ਹੈ | ਥਾਣਾ ਕੂੰਮ ਕਲਾਂ ਦੇ ...
ਕੁਹਾੜਾ, 16 ਮਈ (ਸੰਦੀਪ ਸਿੰਘ ਕੁਹਾੜਾ)- ਥਾਣਾ ਜਮਾਲਪੁਰ ਅਧੀਨ ਆਉਂਦੀ ਪੁਲਿਸ ਚੌਕੀ ਰਾਮਗੜ੍ਹ ਵਲੋਂ 11 ਕੇ.ਵੀ. ਦੇ ਟਰਾਂਸਫ਼ਾਰਮਰ 'ਚੋਂ ਤੇਲ ਚੋਰੀ ਕਰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਚੌਕੀ ਰਾਮਗੜ੍ਹ ਦੇ ਹੌਲਦਾਰ ਜਗਪਾਲ ਸਿੰਘ ਅਨੁਸਾਰ ਸ਼ਿਕਾਇਤ ਕਰਤਾ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX