ਤਾਜਾ ਖ਼ਬਰਾਂ


ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  1 minute ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  8 minutes ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  28 minutes ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  35 minutes ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  23 minutes ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  59 minutes ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 1 hour ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 1 hour ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 1 hour ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 1 hour ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 2 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਸਮੇਤ ਵਿਰੋਧੀ ਧਿਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ...
ਕਾਂਗਰਸ ਦਾ ਕੇਜਰੀਵਾਲ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਦਿੱਲੀ ਕਾਂਗਰਸ ਨੇ ਸਿਵਲ ਲਾਈਨਜ਼ ਖੇਤਰ ...
ਲੋਕ ਸਭਾ 12:30 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ 12:30 ਵਜੇ ਤੱਕ...
ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਦੇਹਾਂਤ, ਇਲਾਕੇ ਵਿਚ ਸੋਗ ਦੀ ਲਹਿਰ
. . .  about 3 hours ago
ਰਾਏਕੋਟ, 29 ਜੁਲਾਈ (ਸੁਸ਼ੀਲ) - ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਟਕਸਾਲੀ ਅਕਾਲੀ ਆਗੂ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ...
ਪਿੰਡ ਚੁਨਾਗਰਾ ਦੇ ਗੁੱਗਾ ਮੈੜੀ ਦੇ ਮਹੰਤ ਦਾ ਤੇਜ ਹਥਿਆਰਾਂ ਨਾਲ ਕਤਲ
. . .  about 3 hours ago
ਪਾਤੜਾਂ, 29 ਜੁਲਾਈ (ਜਗਦੀਸ਼ ਸਿੰਘ ਕੰਬੋਜ) - ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾਂ ਵਿਖੇ ਗੁੱਗਾ ਮੈੜੀ ਦੀ ਸੇਵਾ ਕਰਦੇ...
ਕਾਂਗਰਸ ਭਵਨ ਜਲੰਧਰ ਪਹੁੰਚਣਗੇ ਅੱਜ ਸਿੱਧੂ
. . .  about 3 hours ago
ਜਲੰਧਰ, 29 ਜੁਲਾਈ (ਚਿਰਾਗ ਸ਼ਰਮਾ) - ਨਵਜੋਤ ਸਿੰਘ ਸਿੱਧੂ ਜਲਦ ਹੀ ਕਾਂਗਰਸ ਭਵਨ ਜਲੰਧਰ ਪਹੁੰਚ ਰਹੇ ਹਨ | ਇੱਥੇ ਸਿੱਧੂ ਵਰਕਰ...
ਸੰਸਦ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਂਬਰ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਸਦਨ ਦੇ ਕੁਝ ਮੈਂਬਰ ਉਨ੍ਹਾਂ ਘਟਨਾਵਾਂ...
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਹੋ ਰਹੀ ਹੱਲਾ ਬੋਲ ਰੈਲੀ ਲਈ ਸੈਂਕੜੇ ਮੁਲਾਜ਼ਮ ਸੁਲਤਾਨਪੁਰ ਲੋਧੀ ਤੋਂ ਰਵਾਨਾ
. . .  about 3 hours ago
ਸੁਲਤਾਨਪੁਰ ਲੋਧੀ, 29 ਜੁਲਾਈ (ਥਿੰਦ, ਹੈਪੀ, ਲਾਡੀ) - ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ...
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਦੀ ਅਗਵਾਈ 'ਚ ਥਾਣੇ ਅੰਦਰ ਲਗਾਇਆ ਧਰਨਾ
. . .  about 4 hours ago
ਬਠਿੰਡਾ, 29 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ...
ਸਾਂਝਾ ਮੁਲਾਜ਼ਮ ਮੰਚ ਵਲੋਂ ਪਟਿਆਲਾ ਰੈਲੀ ਲਈ ਪਠਾਨਕੋਟ ਤੋਂ ਕਾਫ਼ਲੇ ਹੋਏ ਰਵਾਨਾ
. . .  about 4 hours ago
ਪਠਾਨਕੋਟ, 29 ਜੁਲਾਈ (ਸੰਧੂ) - ਪੰਜਾਬ ਅਤੇ ਯੂ.ਟੀ. ਸਾਂਝਾ ਮੁਲਾਜ਼ਮ ਮੰਚ ਵਲੋਂ ਪੇਅ ਕਮਿਸ਼ਨ ਦੇ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਰਾਸ਼ਟਰੀ-ਅੰਤਰਰਾਸ਼ਟਰੀ

ਇਜ਼ਰਾਈਲ ਨੇ ਹਮਾਸ ਦੇ ਚੋਟੀ ਦੇ ਨੇਤਾ ਦਾ ਘਰ ਉਡਾਇਆ

ਹਮਲੇ 'ਚ ਗਾਜ਼ਾ ਦੀਆਂ ਕਈ ਇਮਾਰਤਾਂ ਢਹਿ-ਢੇਰੀ-42 ਮੌਤਾਂ

ਗਾਜ਼ਾ ਸਿਟੀ, 16 ਮਈ (ਏਜੰਸੀ)—ਇਜ਼ਰਾਈਲ ਨੇ ਐਤਵਾਰ ਨੂੰ ਗਾਜ਼ਾ ਸ਼ਹਿਰ 'ਚ ਹਵਾਈ ਹਮਲੇ 'ਚ ਤਿੰਨ ਇਮਾਰਤਾਂ ਨੂੰ ਢਹਿ-ਢੇਰੀ ਕਰ ਦਿੱਤਾ ਅਤੇ ਇਸ ਹਮਲੇ 'ਚ ਘੱਟ ਤੋਂ ਘੱਟ 42 ਲੋਕ ਮਾਰੇ ਗਏ | ਇਜ਼ਰਾਈਲ ਤੇ ਹਮਾਸ ਵਿਚਾਲੇ ਇਕ ਹਫ਼ਤੇ ਪਹਿਲਾਂ ਸ਼ੁਰੂ ਹੋਏ ਸੰਘਰਸ਼ ਦੌਰਾਨ ਇਕ ...

ਪੂਰੀ ਖ਼ਬਰ »

ਅਮਰੀਕੀ ਸਰਕਾਰ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕੇ- ਗਿਆਨੀ ਹਰਪ੍ਰੀਤ ਸਿੰਘ

ਇੰਡੀਆਨਾ ਗੋਲੀਬਾਰੀ 'ਚ ਮਾਰੇ ਪੰਜਾਬੀਆਂ ਦੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਸਿਆਟਲ, 16 ਮਈ (ਹਰਮਨਪ੍ਰੀਤ ਸਿੰਘ)-ਅਮਰੀਕਾ 'ਚ ਨਿੱਤ ਦਿਨ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਤੇ ਆਮ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਅਮਰੀਕੀ ਸਰਕਾਰ 'ਗੰਨ ਨੂੰ ਕੰਟਰੋਲ' ਕਰਨ ਲਈ ਤੁਰੰਤ ਕਦਮ ਚੁੱਕੇ | ਉਕਤ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ...

ਪੂਰੀ ਖ਼ਬਰ »

ਕੈਨੇਡਾ 'ਚ ਨਸ਼ੀਲਾ ਪਦਾਰਥ ਬਣਾਉਣ ਵਾਲੀ ਲੈਬ ਫੜੀ

ਐਬਟਸਫੋਰਡ, 16 ਮਈ (ਗੁਰਦੀਪ ਸਿੰਘ ਗਰੇਵਾਲ)-ਰਾਇਲ ਕੈਨੇਡੀਅਨ ਮਾਊ ਾਟਿਡ ਪੁਲਿਸ ਨੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਪੋਰਟ ਕੁਕਿਟਲਮ ਵਿਖੇ ਇਕ ਡਰੱਗ ਲੈਬਾਰਟਰੀ ਫੜੀ ਹੈ, ਜਿਥੇ ਗੈਰ ਕਾਨੂੰਨੀ ਨਸ਼ੀਲੇ ਪਦਾਰਥ ਬਣਾਉਣ ਦਾ ਧੰਦਾ ਜ਼ੋਰਾਂ ਨਾਲ ਚੱਲ ਰਿਹਾ ਸੀ | ...

ਪੂਰੀ ਖ਼ਬਰ »

ਲਾਰਡ ਮਾਊਾਟਬੈਟਨ ਤੇ ਐਡਵਿਨਾ ਦੀਆਂ ਚਿੱਠੀਆਂ ਨੂੰ ਜਨਤਕ ਕਰਨ ਤੋਂ ਬਰਤਾਨੀਆ ਸਰਕਾਰ ਵਲੋਂ ਇਨਕਾਰ

1947 ਦੀ ਵੰਡ ਨੂੰ ਲੈ ਕੇ ਕਈ ਖ਼ੁਲਾਸੇ ਹੋਣ ਦੀ ਸੀ ਸੰਭਾਵਨਾ

ਲੰਡਨ, 16 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਸਰਕਾਰ ਨੇ ਇਕ ਵਾਰ ਫਿਰ ਭਾਰਤ ਦੇ ਆਖ਼ਰੀ ਵਾਇਸਰਾਇ, ਲਾਰਡ ਮਾਊਾਟਬੈਟਨ ਤੇ ਉਨ੍ਹਾਂ ਦੀ ਪਤਨੀ ਐਡਵਿਨਾ ਮਾਊਾਟਬੈਟਨ ਦੀਆਂ ਡਾਇਰੀਆਂ ਤੇ ਪੱਤਰਾਂ ਨੂੰ ਜਨਤਕ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਲੇਖਕ ਐਂਡਰਿਊ ...

ਪੂਰੀ ਖ਼ਬਰ »

ਟਰਾਲੇ 'ਚ ਲੁਕ ਕੇ ਗ਼ੈਰ-ਕਾਨੂੰਨੀ ਤਰੀਕੇ ਨਾਲ ਦਾਖ਼ਲ ਹੋ ਰਹੇ 2 ਬੱਚਿਆਂ ਸਮੇਤ 20 ਕਾਬੂ

ਸਿਆਟਲ, 16 ਮਈ (ਹਰਮਨਪ੍ਰੀਤ ਸਿੰਘ)-ਅੱਜ ਅਮਰੀਕਾ ਦੀ ਬਾਰਡਰ ਪੈਟਰੋਲ ਫੋਰਸ ਨੇ ਕਾਰਵਾਈ ਕਰਦੇ ਹੋਏ ਦੋ ਛੋਟੇ ਬੱਚਿਆਂ ਸਮੇਤ 20 ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕਾਬੂ ਕੀਤਾ ਹੈ | ਯੂ.ਐਸ. ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ ਦੇ ਬਿੱਗ ਬੇਡ ਸੈਕਟਰ ਦੇ ਚੀਫ਼ ਪੈਟਰੋਲ ...

ਪੂਰੀ ਖ਼ਬਰ »

ਯੂ.ਕੇ. 'ਚ ਤਾਲਾਬੰਦੀ ਨੂੰ ਲੈ ਕੇ ਬਣ ਸਕਦੀਆਂ ਹਨ ਨਵੀਆਂ ਯੋਜਨਾਵਾਂ

ਲੰਡਨ, 16 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. 'ਚ ਤਾਲਾਬੰਦੀ 'ਚ ਢਿੱਲ ਦੇਣ ਨੂੰ ਲੈ ਕੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਚਿਤਾਵਨੀ ਦਿੱਤੀ ਹੈ ਕਿ ਭਾਰਤ 'ਚ ਪਾਏ ਗਏ ਕੋਰੋਨਾ ਸਰੂਪ ਕਾਰਨ ਯੂ.ਕੇ. ਨੂੰ ਖੋਲ੍ਹੇ ਜਾਣ ਦੀਆਂ ਯੋਜਨਾਵਾਂ 'ਚ ਰੁਕਾਵਟਾਂ ਪੈਦਾ ਹੋ ...

ਪੂਰੀ ਖ਼ਬਰ »

ਹਾਂਗਕਾਂਗ ਦੇ ਭਾਰਤੀ ਭਾਈਚਾਰੇ ਤੇ ਚੀਨੀ ਸੰਸਥਾਵਾਂ ਨੇ ਗੁਰਦੁਆਰਾ ਖ਼ਾਲਸਾ ਦੀਵਾਨ ਰਾਹੀਂ ਭਾਰਤ ਭੇਜੀ ਮਦਦ

ਹਾਂਗਕਾਂਗ, 16 ਮਈ (ਜੰਗ ਬਹਾਦਰ ਸਿੰਘ)-ਹਾਂਗਕਾਂਗ ਵਸਦੇ ਭਾਰਤੀ ਅਤੇ ਚੀਨੀ ਸੰਸਥਾਵਾਂ ਵਲੋਂ ਸਿੱਖਾਂ ਦੀ ਪੂਰੀ ਦੁਨੀਆ ਵਿਚ ਮਾਨਵਤਾ ਪ੍ਰਤੀ ਸੇਵਾ ਭਾਵਨਾ ਨੂੰ ਸਮਰਪਿਤ ਹੁੰਦਿਆਂ ਭਾਰਤ ਵਿਚ ਮਹਾਂਮਾਰੀ ਦੇ ਫੈਲੇ ਭਿਅੰਕਰ ਪ੍ਰਕੋਪ ਲਈ ਰਾਸ਼ੀ ਇਕੱਤਰ ਕਰਨ ਅਤੇ ਭੇਜਣ ...

ਪੂਰੀ ਖ਼ਬਰ »

ਕਿਊ.ਆਰ. ਕੋਡ ਦੀ ਵਰਤੋਂ ਨਾ ਕਰਨ ਵਾਲੇ ਕਾਰੋਬਾਰੀ 'ਤੇ ਸਰਕਾਰ ਕੱਸੇਗੀ ਸ਼ਿਕੰਜਾ

ਐਡੀਲੇਡ, 16 ਮਈ (ਗੁਰਮੀਤ ਸਿੰਘ ਵਾਲੀਆ)-ਦੱਖਣੀ ਆਸਟ੍ਰੇਲੀਆ ਸਰਕਾਰ ਕੋਵਿਡ-19 ਦੇ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲੇ ਕਾਰੋਬਾਰੀਆਂ ਤੇ ਗਾਹਕਾਂ ਜਾਂ ਜੋ ਕਿਊ.ਆਰ. ਕੋਡ ਨੂੰ ਸਕੈਨ ਕਰਨ ਤੋਂ ਇਨਕਾਰ ਕਰਨਗੇ, ਉਨ੍ਹਾਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ 'ਚ ਹੈ | ਦੱਖਣੀ ...

ਪੂਰੀ ਖ਼ਬਰ »

ਯੂ.ਕੇ. 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੌਰਾਨ ਸਿੱਖ ਭਾਈਚਾਰੇ ਦੀ ਮੌਤ ਦਰ ਦੂਜਿਆਂ ਨਾਲੋਂ ਜ਼ਿਆਦਾ-ਓ.ਐਨ.ਐਸ.

ਲੰਡਨ, 16 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਅੰਕੜਾ ਸੰਗ੍ਰਹਿ ਵਿਭਾਗ ਓ.ਐਨ.ਐਸ. ਵਲੋਂ ਕੋਵਿਡ-19 ਨਾਲ ਸਬੰਧਿਤ ਮੌਤਾਂ ਦੇ ਧਰਮ ਆਧਾਰਿਤ ਅੰਕੜੇ ਅਤੇ ਵਿਸ਼ਲੇਸ਼ਣ ਪ੍ਰਕਾਸ਼ਿਤ ਕੀਤਾ | ਧਰਮ ਆਧਾਰਿਤ ਕੋਵਿਡ-19 ਮੌਤਾਂ ਸਬੰਧੀ ਕੱਲ੍ਹ ਪ੍ਰਕਾਸ਼ਿਤ ਅੰਕੜਿਆਂ ...

ਪੂਰੀ ਖ਼ਬਰ »

ਭਾਰਤੀ ਕੋਰੋਨਾ ਸਰੂਪ ਖ਼ਿਲਾਫ਼ ਬਜ਼ੁਰਗਾਂ 'ਤੇ ਜ਼ਿਆਦਾ ਅਸਰਦਾਰ ਹੈ ਵੈਕਸੀਨ

ਲੰਡਨ, 16 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੋਰੋਨਾ ਲਾਗ ਦੀ ਬਿਮਾਰੀ ਤੋਂ ਬਚਾਅ ਲਈ ਦੁਨੀਆ ਭਰ 'ਚ ਟੀਕਾਕਰਨ ਜਾਰੀ ਹੈ | ਭਾਰਤ 'ਚ ਫੈਲ ਰਹੇ 'ਕੋਰੋਨਾ ਵਾਇਰਸ ਵੈਰੀਐਂਟ ਬੀ.1.617.2' ਦੇ ਖ਼ਿਲਾਫ਼ ਵੈਕਸੀਨ ਦੇ ਅਸਰਦਾਰ ਹੋਣ ਬਾਰੇ ਕਈ ਸਵਾਲ ਖੜ੍ਹੇ ਹੋਏ ਹਨ | ਇਕ ਰਿਪੋਰਟ ...

ਪੂਰੀ ਖ਼ਬਰ »

ਸ਼ਿਕਾਗੋ 'ਚ ਗੋਲੀਆਂ ਮਾਰ ਕੇ 2 ਵਿਅਕਤੀਆਂ ਦੀ ਹੱਤਿਆ-3 ਜ਼ਖ਼ਮੀ

ਸੈਕਰਾਮੈਂਟੋ, 16 ਮਈ (ਹੁਸਨ ਲੜੋਆ ਬੰਗਾ)-ਸ਼ਿਕਾਗੋ 'ਚ ਸਨਿੱਚਰਵਾਰ ਦੀ ਸਵੇਰ ਨੂੰ ਇਕ ਇਕੱਠ 'ਚ ਸ਼ਾਮਿਲ ਲੋਕਾਂ 'ਤੇ ਇਕ ਸ਼ੱਕੀ ਹਮਲਾਵਰ ਵਲੋਂ ਕੀਤੀ ਗਈ ਗੋਲੀਬਾਰੀ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ 3 ਹੋਰ ਗੋਲੀਆਂ ਵੱਜਣ ਕਾਰਨ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇਕ ਦੀ ...

ਪੂਰੀ ਖ਼ਬਰ »

ਯੂ.ਐਸ.-ਇੰਡੀਆ ਚੈਂਬਰ ਆਫ਼ ਕਾਮਰਸ ਫਾਊਾਡੇਸ਼ਨ ਟੈਕਸਸ ਨੇ ਭਾਰਤ ਭੇਜੀ ਕੋਵਿਡ ਰਾਹਤ ਦੀ 5ਵੀਂ ਖੇਪ

ਸੈਕਰਾਮੈਂਟੋ, 16 ਮਈ (ਹੁਸਨ ਲੜੋਆ ਬੰਗਾ)-ਯੂ.ਐਸ.ਇੰਡੀਆ ਚੈਂਬਰ ਆਫ਼ ਕਾਮਰਸ ਫਾਊਾਡੇਸ਼ਨ ਟੈਕਸਸ ਵਲੋਂ ਭਾਰਤ 'ਚ ਬੇਕਾਬੂ ਹੋਈ ਕੋਵਿਡ ਮਹਾਂਮਾਰੀ ਨਾਲ ਨਜਿੱਠਣ 'ਚ ਆਪਣਾ ਯੋਗਦਾਨ ਪਾਉਂਦਿਆਂ ਰਾਹਤ ਦੀ ਪੰਜਵੀਂ ਖੇਪ ਭਾਰਤ ਭੇਜੀ ਗਈ ਹੈ | ਇਸ ਖੇਪ 'ਚ 128 ਆਕਸੀਜਨ ...

ਪੂਰੀ ਖ਼ਬਰ »

ਸਕਾਟਲੈਂਡ 'ਚ ਭਾਰਤੀ ਕਿਸਾਨ ਅੰਦੋਲਨ ਦੇ ਹੱਕ 'ਚ ਪੈਦਲ ਮਾਰਚ

ਗਲਾਸਗੋ, 16 ਮਈ (ਹਰਜੀਤ ਸਿੰਘ ਦੁਸਾਂਝ)-ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਜਿੱਥੇ ਭਾਰਤੀ ਕਿਸਾਨ ਮਜ਼ਦੂਰ ਨਿਰੰਤਰ ਵਿਰੋਧ ਕਰ ਰਹੇ ਹਨ, ਉੱਥੇ ਵਿਦੇਸ਼ਾਂ 'ਚ ਵੱਸਦੇ ਭਾਰਤੀ ਖ਼ਾਸਕਰ ਪੰਜਾਬੀ ਭਾਈਚਾਰਾ ਵੀ ਕੋਰੋਨਾ ਪਾਬੰਦੀਆਂ ਹੋਣ ਦੇ ਬਾਵਜੂਦ ਸਰਕਾਰੀ ਹਦਾਇਤਾਂ ਅਨੁਸਾਰ ਕਿਸਾਨਾਂ ਦੇ ਹੱਕ 'ਚ ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਹਨ | ਇਸੇ ਕੜੀ 'ਚ ਅੱਜ ਸਕਾਟਲੈਂਡ ਦੇ ਭਾਰਤੀ ਭਾਈਚਾਰੇ ਦੇ ਲੋਕਾਂ ਨੇ 'ਵਾਕ ਫ਼ਾਰ ਇੰਡੀਅਨ ਫਾਰਮਰਜ਼' ਗਰੁੱਪ ਬਣਾ ਕੇ ਲੰਬੇ ਮਾਰਚਾਂ ਦੀ ਸ਼ੁਰੂਆਤ ਕੀਤੀ | ਇਸ ਵਾਸਤੇ 'ਆਈ ਸਪੋਰਟ ਇੰਡੀਅਨ ਫਾਰਮਰਜ਼' ਤੇ 'ਨੋ ਫਾਰਮਰਜ਼ ਨੋ ਫੂਡ' ਨਾਅਰਿਆਂ ਵਾਲੀਆਂ ਟੀ-ਸ਼ਰਟਾਂ ਛਪਵਾਈਆਂ ਗਈਆਂ | ਹਰ ਹਫ਼ਤੇ ਇਹ ਟੀ-ਸ਼ਰਟਾਂ ਪਹਿਨ ਕੇ ਸਕਾਟਲੈਂਡ ਦੇ ਵੱਖ-ਵੱਖ ਪਾਰਕਾਂ 'ਚ 'ਵਾਕ ਫ਼ਾਰ ਫਾਰਮਰਜ਼' ਦੇ ਸੁਨੇਹੇ ਨਾਲ ਕਿਸਾਨਾਂ ਦੇ ਹੱਕ 'ਚ ਲੰਬੇ ਮਾਰਚ ਕੀਤੇ ਜਾ ਰਹੇ ਹਨ | ਗਰੁੱਪ ਦੇ ਮੈਂਬਰਾਂ ਨੇ ਅੱਜ ਗਲਾਸਗੋ ਦੇ ਨਾਲ ਲੱਗਦੇ ਮਦਰਵੈਲ ਕਸਬੇ ਦੇ ਸਟਰੈਥਕਲਾਇਡ ਕੰਟਰੀ ਪਾਰਕ 'ਚ 12 ਕਿੱਲੋਮੀਟਰ ਦੀ ਦੂਰੀ ਤੁਰ ਕੇ ਤਹਿ ਕੀਤੀ | ਅੱਜ ਦੇ ਲੰਬੇ ਮਾਰਚ 'ਚ ਮੁੱਖ ਤੌਰ 'ਤੇ ਚਰਨਜੀਤ ਸਿੰਘ ਸੰਘਾ, ਤਰਲੋਚਨ ਮੁਠੱਡਾ, ਸੋਢੀ ਬਾਗੜੀ, ਮੁਲਕ ਰਾਜ, ਲਖਵੀਰ ਸਿੱਧੂ, ਜੱਸ ਬਾਜਵਾ, ਦਿਲਬਾਗ ਸੰਧੂ, ਕਮਲਜੀਤ ਕੌਰ, ਸੰਦੀਪ ਸਿੰਘ ਰਿੰਕਾ ਅਤੇ ਸਥਾਨਕ ਪੰਜਾਬੀ ਭਾਈਚਾਰੇ ਦੇ ਲੋਕਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ | ਪਾਰਕ ਦੇ ਨੇੜੇ ਵੱਸਦੇ ਪੰਜਾਬੀਆਂ ਚਰਨਜੀਤ ਦਿਓਲ, ਤੇਜ ਢੰਡਾ ਅਤੇ ਰਾਣਾ ਢੰਡਾ (ਕਰੀ ਕਲੱਬ) ਵਾਲਿਆਂ ਨੇ ਚਾਹ-ਪਾਣੀ ਦੇ ਲੰਗਰ ਦੀ ਸੇਵਾ ਨਿਭਾਈ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX