ਤਾਜਾ ਖ਼ਬਰਾਂ


ਮੀਂਹ ਤੇ ਗੜੇਮਾਰੀ ਨਾਲ ਪਿੰਡਾਂ ’ਚ ਖੜ੍ਹੀ ਕਣਕ ਦਾ ਵੱਡਾ ਨੁਕਸਾਨ
. . .  10 minutes ago
ਗੱਗੋਮਾਹਲ/ਰਮਦਾਸ/ ਜੈਤੋ, 25 ਮਾਰਚ (ਬਲਵਿੰਦਰ ਸਿੰਘ ਸੰਧੂ/ਗੁਰਚਰਨ ਸਿੰਘ ਗਾਬੜੀਆ)- ਸਰਹੱਦੀ ਖ਼ੇਤਰ ਗੱਗੋਮਾਹਲ ਵਿਚ ਬੀਤੀ ਰਾਤ ਹੋਈ ਬੇਮੌਸਮੀ ਬਰਸਾਤ ਤੇ ਝੱਖੜ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਹੀ ਸਬ-ਡਵੀਜਨ ਜੈਤੋ ਦੇ ਪਿੰਡਾਂ ’ਚ ਖ਼ੜ੍ਹ੍ਹੀ ਕਣਕ.....
ਭਾਕਿਯੂ ਏਕਤਾ ਉਗਰਾਹਾਂ ਨੇ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  33 minutes ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਾਰਿਸ਼ ਅਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਅਤੇ ਸਬਜ਼ੀਆਂ ਦੇ ਯੋਗ ਮੁਆਵਜ਼ੇ ਦੀ ਮੰਗ ਲਈ ਸਥਾਨਕ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਸਖ਼ਤ....
ਕਿਸਾਨ ਜੱਥੇਬੰਦੀ ਵਲੋਂ ਘਰਾਂ ’ਚ ਚਿੱਪ ਵਾਲੇ ਮੀਟਰ ਲਾਉਣ ਦਾ ਪੁਰਜ਼ੋਰ ਵਿਰੋਧ
. . .  38 minutes ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਤਪਾ ਦੇ ਪ੍ਰਧਾਨ ਰਾਜ ਸਿੱਧੂ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਵਲੋਂ ਘਰਾਂ ’ਚ ਚਿਪ ਵਾਲੇ ਮੀਟਰ ਲਾਉਣ ਆਏ ਪਾਵਰਕਾਮ ਦੇ ਮੁਲਾਜ਼ਮਾਂ ਦਾ ਪੁਰਜ਼ੋਰ ਵਿਰੋਧ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਜਥੇਬੰਦੀ.....
ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਬਾਰੇ ਫ਼ੈਲਾਏ ਜਾ ਰਹੇ ਝੂਠ ’ਤੇ ਯਕੀਨ ਨਾ ਕਰਨ ਲੋਕ- ਐਸ.ਐਸ.ਪੀ. ਬਠਿੰਡਾ
. . .  about 1 hour ago
ਬਠਿੰਡਾ, 25 ਮਾਰਚ- ਇੱਥੋਂ ਦੇ ਐਸ.ਐਸ.ਪੀ. ਗੁਲਨੀਤ ਖ਼ੁਰਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜੋ ਜਾਅਲੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਫੈਲਾਈ ਜਾ ਰਹੀ ਹੈ, ਲੋਕ ਉਸ ’ਤੇ ਯਕੀਨ ਨਾ ਕਰਨ। ਜਦੋਂ ਵੀ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ.....
ਅਦਾਲਤ ਨੇ ਅੰਮ੍ਰਿਤਪਾਲ ਦੇ 10 ਸਾਥੀ ਭੇਜੇ ਜੇਲ੍ਹ
. . .  55 minutes ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਲੋਂ 6 ਅਪ੍ਰੈਲ ਤੱਕ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ ਅਤੇ ਇਕ ਸਾਥੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਇਸ....
ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ, 25 ਮਾਰਚ (ਸਤਾਂਸ਼ੂ)- ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਜਿਸ ਵਿਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ, ਨੇ ਅੱਜ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਦਾਲਤ ਵਿਚ ਪੇਸ਼ੀ, ਮੀਡੀਆ ਕਰਮੀਆਂ ਨੂੰ ਰੱਖਿਆ ਦੂਰ
. . .  about 2 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਮੀਡੀਆਕਰਮੀਆਂ ਨੂੰ ਵੀ ਅਦਾਲਤ....
ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  about 3 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਭਾਰਤ ’ਚ ਕੋਰੋਨਾ ਦੇ 1590 ਨਵੇਂ ਮਾਮਲੇ ਦਰਜ
. . .  about 4 hours ago
ਨਵੀਂ ਦਿੱਲੀ, 25 ਮਾਰਚ- ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਵਿਚ 1,590 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ ਹਨ। ਇਹ 146 ਦਿਨਾਂ...
ਪਪਲਪ੍ਰੀਤ ਨਾਲ ਸੰਬੰਧਿਤ ਦੋ ਨੂੰ ਜੰਮੂ ਪੁਲਿਸ ਨੇ ਲਿਆ ਹਿਰਾਸਤ ’ਚ
. . .  about 4 hours ago
ਸ੍ਰੀਨਗਰ, 25 ਮਾਰਚ- ਜੰਮੂ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੀਕ ਸਿੰਘ, ਵਾਸੀ ਆਰ.ਐਸ.ਪੁਰਾ ਅਤੇ ਉਸਦੀ ਪਤਨੀ ਪਰਮਜੀਤ ਕੌਰ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਅਤੇ ਪਪਲਪ੍ਰੀਤ ਸਿੰਘ ਜੋ ਕਿ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਹੈ, ਨਾਲ....
ਚੰਡੀਗੜ੍ਹ: ਯੂਥ ਕਾਂਗਰਸ ਦੇ ਆਗੂਆਂ ਨੇ ਰੋਕੀ ਰੇਲਗੱਡੀ
. . .  about 3 hours ago
ਚੰਡੀਗੜ੍ਹ, 25 ਮਾਰਚ- ਰਾਹੁਲ ਗਾਂਧੀ ਨੂੰ ਸੰਸਦ ਤੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਇੱਥੋਂ ਦੇ ਰੇਲਵੇ ਸਟੇਸ਼ਨ ’ਤੇ ਨਵੀਂ ਦਿੱਲੀ-ਚੰਡੀਗੜ੍ਹ ਸ਼ਤਾਬਦੀ...
ਭਲਕੇ ਯੂਰਪ ਦੀਆਂ ਘੜੀਆਂ ਦਾ ਸਮਾਂ ਹੋ ਜਾਵੇਗਾ 2 ਘੰਟੇ ਅੱਗੇ
. . .  about 4 hours ago
ਇਟਲੀ, 25 ਮਾਰਚ (ਹਰਦੀਪ ਸਿੰਘ ਕੰਗ)- 26 ਮਾਰਚ ਨੂੰ ਯੂਰਪ ਦੀਆਂ ਘੜੀਆਂ ਦਾ ਸਮਾਂ ਸਵੇਰ 2 ਵਜੇ ਤੋਂ ਇਕ ਘੰਟਾ ਅੱਗੇ ਹੋ ਜਾਵੇਗਾ। ਭਾਵ ਜਦੋਂ 2 ਵੱਜ ਜਾਣਗੇ ਤਾਂ ਉਸ ਸਮੇਂ 3 ਦਾ ਟਾਇਮ ਹੋ ਜਾਵੇਗਾ। ਯੂਰਪ ਭਰ ਵਿਚ ਬਣੇ ਇਲੈਕਟ੍ਰਾਨਿਕ ਸਿਸਟਮਾਂ, ਮੋਬਾਈਲ ਅਤੇ ਲੈਪਟਾਪ ਆਦਿ ’ਤੇ ਇਹ....
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 5 ਅਪ੍ਰੈਲ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 25 ਮਾਰਚ- ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਤੋਂ ਪੈਦਾ ਹੋਏ ਮਨੀ ਲਾਂਡਰਿੰਗ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਗ੍ਰਿਫ਼ਤਾਰ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ.....
ਹਿੰਦ-ਪਾਕਿ ਸਰਹੱਦ ਤੋਂ 35 ਕਰੋੜ ਦੀ ਹੈਰੋਇਨ ਬਰਾਮਦ
. . .  about 4 hours ago
ਖਾਲੜਾ, 25 ਮਾਰਚ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ. ਐਸ. ਐਫ਼. ਦੀ ਸਰਹੱਦੀ ਚੌਕੀ ਤਾਰਾ ਸਿੰਘ ਦੇ ਅਧੀਨ ਆਉਂਦੇ ਖ਼ੇਤਰ ਅੰਦਰੋਂ ਜਵਾਨਾਂ ਵਲੋਂ 7 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ, ਜਿਸ ਦੀ....
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
. . .  about 5 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਡੇਰਾ ਬਿਆਸ
. . .  about 4 hours ago
ਬਿਆਸ, 25 ਮਾਰਚ (ਪਰਮਜੀਤ ਸਿੰਘ ਰੱਖੜਾ)- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਪੁੱਜੇ, ਜਿੱਥੇ ਉਨ੍ਹਾਂ ਦਾ ਡੇਰਾ ਬਿਆਸ ਵਿਚਲੇ ਹੈਲੀਪੈਡ ’ਤੇ ਰਾਜ ਕੁਮਾਰ...
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
. . .  about 5 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 5 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
ਅਗਲੇ 24 ਘੰਟਿਆਂ 'ਚ ਇਨ੍ਹਾਂ ਸ਼ਹਿਰਾਂ 'ਚ ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
. . .  about 5 hours ago
ਚੰਡੀਗੜ੍ਹ, 25 ਮਾਰਚ-ਅਗਲੇ 24 ਘੰਟਿਆਂ ਦੌਰਾਨ ਬਰਨਾਲਾ, ਬਠਿੰਡਾ, ਫਰੀਦਕੋਟ, ਫ਼ਿਰੋਜ਼ਪੁਰ, ਜਲੰਧਰ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ, ਤਰਨਤਾਰਨ ਵਿਚ ਜ਼ਿਆਦਾਤਰ ਥਾਵਾਂ 'ਤੇ ਹਨੇਰੀ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਪਹੁੰਚੇ ਸੀ.ਬੀ.ਆਈ. ਦਫ਼ਤਰ
. . .  about 5 hours ago
ਨਵੀਂ ਦਿੱਲੀ, 25 ਮਾਰਚ- ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਸੀ.ਬੀ.ਆਈ. ਦਫ਼ਤਰ ਪਹੁੰਚੇ। ਉਹ ਨੌਕਰੀ ਘੁਟਾਲੇ ਦੇ ਮਾਮਲੇ ’ਚ ਜ਼ਮੀਨ ਦੇ ਸੰਬੰਧ ’ਚ ਪੁੱਛਗਿੱਛ ਲਈ ਸੀ.ਬੀ.ਆਈ ਦੇ ਸਾਹਮਣੇ ਪੇਸ਼ ਹੋਣਗੇ।
ਰਾਹੁਲ ਗਾਂਧੀ ਪਾਰਟੀ ਹੈੱਡਕੁਆਰਟਰ ਦਿੱਲੀ ਵਿਖੇ ਅੱਜ ਦੁਪਹਿਰ ਇਕ ਵਜੇ ਕਰਨਗੇ ਪ੍ਰੈੱਸ ਕਾਨਫ਼ਰੰਸ
. . .  about 5 hours ago
ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ)-ਕੁੱਲ ਹਿੰਦ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਕੇਸ ’ਚ ਸਜ਼ਾ ਹੋਣ ਮਗਰੋਂ ਜਿੱਥੇ ਸਿਆਸੀ ਪਾਰਾ ਵਧਿਆ ਹੋਇਆ ਹੈ, ਉੱਥੇ ਰਾਹੁਲ ਗਾਂਧੀ ਅੱਜ ਪਾਰਟੀ ਹੈਡਕੁਆਰਟਰ...
ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਰਾਊਵਾਲ ਦੇ ਐੱਨ.ਆਰ.ਆਈ. ਦੀ ਕੋਠੀ 'ਚੋਂ 3 ਨੌਜਵਾਨ ਕੀਤੇ ਕਾਬੂ
. . .  about 5 hours ago
ਕਾਦੀਆਂ, 25 ਮਾਰਚ (ਕੁਲਦੀਪ ਸਿੰਘ ਜਾਫਲਪੁਰ)-ਭਾਈ ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਪੂਰੇ ਪੰਜਾਬ 'ਚ ਥਾਂ-ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ 8 ਵਜੇ ਦੇ ਕਰੀਬ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਰਾਊਵਾਲ 'ਚ ਅੰਮ੍ਰਿਤਸਰ...
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡਾ ਪਹੁੰਚੇ
. . .  about 6 hours ago
ਅੰਮ੍ਰਿਤਸਰ, 25 ਮਾਰਚ-ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ। ਰਾਜਨਾਥ ਸਿੰਘ ਅੱਜ ਅੰਮ੍ਰਿਤਸਰ 'ਚ ਰਾਧਾ ਸੁਆਮੀ ਸਤਿਸੰਗ ਬਿਆਸ ਦਰਸ਼ਨ ਲਈ ਪਹੁੰਚਣਗੇ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553

ਮਾਨਸਾ

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦੇ ਧਰਨੇ 229ਵੇਂ ਦਿਨ ਵੀ ਜਾਰੀ ਰਹੇ

ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਤਿੰਨ ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਕਿਸਾਨਾਂ ਵਲੋਂ ਲਗਾਏ ਧਰਨੇ 229ਵੇਂ ਦਿਨ ਰੋਸ ਪ੍ਰਦਰਸ਼ਨ ਜਾਰੀ ਰਹੇ | ਰੇਲਵੇ ਪਾਰਕਿੰਗ ਮਾਨਸਾ 'ਚ ਪ੍ਰਦਰਸ਼ਨ ਮੌਕੇ ਕਿਸਾਨ ...

ਪੂਰੀ ਖ਼ਬਰ »

ਵੇਅਰ ਹਾਊਸ ਮੈਨੇਜਰ ਅਤੇ ਆੜ੍ਹਤੀਏ ਦਾ ਰੱਫੜ ਥਾਣੇ ਪੁੱਜਾ

ਭਗਤਾ ਭਾਈਕਾ, 16 ਮਈ (ਸੁਖਪਾਲ ਸਿੰਘ ਸੋਨੀ) ਸਥਾਨਕ ਅਨਾਜ ਮੰਡੀ ਅੰਦਰ ਸਥਿਤ ਵੇਅਰ ਹਾਊਸ ਦੇ ਗੁਦਾਮਾਂ ਵਿਚ ਕਣਕ ਦੀ ਅਨਲੋਡਿੰਗ ਨੂੰ ਲੈ ਕੇ ਸਬੰਧਿਤ ਅਧਿਕਾਰੀਆਂ ਅਤੇ ਦੋ ਆੜ੍ਹਤੀਆਂ ਵਿਚਕਾਰ ਛਿੜਿਆ ਰੱਫੜ ਆਖ਼ਰ ਸਥਾਨਕ ਪੁਲਿਸ ਥਾਣੇ ਵਿਚ ਪਹੁੰਚ ਗਿਆ ਹੈ | ਸਬੰਧਿਤ ...

ਪੂਰੀ ਖ਼ਬਰ »

3000 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ, ਮਾਮਲਾ ਦਰਜ

ਤਲਵੰਡੀ ਸਾਬੋ, 16 ਮਈ (ਰਣਜੀਤ ਸਿੰਘ ਰਾਜੂ)- ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰਜੀਤ ਸਿੰਘ ਵਿਰਕ ਦੇ ਨਿਰਦੇਸ਼ਾਂ 'ਤੇ ਪੁਲਿਸ ਵਲੋਂ ਬੀਤੇ ਸਮੇਂ ਤੋਂ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਜਾ ਰਹੀ ਸਖ਼ਤੀ ਦੌਰਾਨ ਪੁਲਿਸ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਉਸ ਨੇ ਇਕ ਵਿਅਕਤੀ ਤੋਂ ਤਿੰਨ ਹਜਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ, ਖ਼ਿਲਾਫ਼ ਥਾਣਾ ਤਲਵੰਡੀ ਸਾਬੋ ਵਿਖੇ ਮਾਮਲਾ ਦਰਜ ਕਰਨ ਉਪਰੰਤ ਜਾਂਚ ਆਰੰਭ ਦਿੱਤੀ ਗਈ ਹੈ | ਪੁਲਿਸ ਵਲੋਂ ਮੁਹੱਈਆ ਜਾਣਕਾਰੀ ਅਨੁਸਾਰ ਸਪੈਸ਼ਲ ਸਟਾਫ਼ ਬਠਿੰਡਾ ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ 'ਤੇ ਸਨ ਜਦੋਂ ਬਠਿੰਡਾ ਤਲਵੰਡੀ ਸਾਬੋ ਮੇਨ ਰੋਡ 'ਤੇ ਪਿੰਡ ਭਾਗੀਵਾਂਦਰ ਲਾਗੇ ਉਨ੍ਹਾਂ ਨੇ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕੋਲ ਮੌਜੂਦ ਚਿੱਟੇ ਝੋਲੇ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 300 ਪੱਤੇ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਮੌਕੇ 'ਤੇ ਹੀ ਥਾਣਾ ਤਲਵੰਡੀ ਸਾਬੋ ਮੁਖੀ ਅਵਤਾਰ ਸਿੰਘ ਵੀ ਪੁੱਜੇ ਅਤੇ ਉਕਤ ਵਿਅਕਤੀ ਜਿਸ ਦੀ ਪਛਾਣ ਬਲੌਰ ਸਿੰਘ ਪੁੱਤਰ ਕੱਥੂ ਸਿੰਘ ਵਾਸੀ ਭਾਗੀਵਾਂਦਰ ਵਜੋਂ ਹੋਈ ਹੈ, ਉੱਪਰ ਥਾਣਾ ਤਲਵੰਡੀ ਸਾਬੋ ਵਿਖੇ ਅੇੈੱਨ.ਡੀ.ਪੀ.ਐੱਸ ਅੇੈਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਮੁਖੀ ਅਵਤਾਰ ਸਿੰਘ ਨੇ ਦੱਸਿਆ ਕਿ ਉਕਤ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਹੋਰ ਵੀ ਖ਼ੁਲਾਸੇ ਹੋ ਸਕਦੇ ਹਨ |

ਖ਼ਬਰ ਸ਼ੇਅਰ ਕਰੋ

 

ਜ਼ਿਲ੍ਹਾ ਯੂਥ ਕਾਂਗਰਸ ਦੇ ਕਾਰਕੁਨ ਲੋੜਵੰਦਾਂ ਦੀ ਸਹਾਇਤਾ ਲਈ ਵਚਨਬੱਧ- ਚੁਸਪਿੰਦਰਬੀਰ ਸਿੰਘ ਭੂਪਾਲ

ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਯੂਥ ਕਾਂਗਰਸ ਮਾਨਸਾ ਦੇ ਕਾਰਕੁਨ ਲੋੜਵੰਦਾਂ ਦੀ ਸਹਾਇਤਾ ਲਈ ਵਚਨਬੱਧ ਹਨ | ਇਸੇ ਲੜੀ ਤਹਿਤ ਜਿੱਥੇ ਲੋਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਸੈਂਪਿਲੰਗ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸਿਵਲ ਹਸਪਤਾਲ ਦਾ ਦੌਰਾ

ਮਾਨਸਾ, 16 ਮਈ (ਵਿਸ਼ੇਸ ਪ੍ਰਤੀਨਿਧ)- ਡਿਪਟੀ ਕਮਿਸ਼ਨਰ ਮਹਿੰਦਰਪਾਲ ਨੇ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕਰ ਕੇ ਜੇਰੇ ਇਲਾਜ ਕੋਵਿਡ ਪਾਜ਼ੀਟਿਵ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਵਿਚੋਂ 583 ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਪਿੰਡਾਂ 'ਚ ਜਾਗਰੂਕਤਾ ਮੁਹਿੰਮ

ਮਾਨਸਾ, 16 ਮਈ (ਵਿ. ਪ੍ਰਤੀ.)- ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਤ ਤਲਵੰਡੀ ਸਾਬੋ ਤਾਪ ਘਰ ਦੇ ਪ੍ਰਬੰਧਕਾਂ ਨੇ ਦਾਅਵਾ ਕੀਤਾ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪਲਾਂਟ ਦੇ ਅੰਦਰ ਅਤੇ ਨੇੜਲੇ ਪਿੰਡਾਂ 'ਚ ਜਾਗਰੂਕ ਮੁਹਿੰਮ ਚਲਾਉਣ ਦੇ ਨਾਲ ਹੀ ਲੋੜਵੰਦਾਂ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਦੀ ਘਾਟ ਕਾਰਨ ਟੀਕਾਕਰਨ ਮੁਹਿੰਮ ਨੂੰ ਬਰੇਕਾਂ ਲੱਗੀਆਂ

ਬੁਢਲਾਡਾ, 16 ਮਈ (ਸਵਰਨ ਸਿੰਘ ਰਾਹੀ)- ਜਾਰੀ ਟੀਕਾਕਰਨ ਮੁਹਿੰਮ ਦੌਰਾਨ ਵੈਕਸੀਨ ਦੀ ਘਾਟ ਦੇ ਚੱਲਦਿਆਂ ਟੀਕਾ ਲਗਵਾਉਣ ਦੇ ਇੱਛੁਕ 45 ਸਾਲ ਤੋਂ ਵੱਧ ਉਮਰ ਦੇ ਲੋਕ ਪ੍ਰੇਸ਼ਾਨੀ ਦੇ ਆਲਮ 'ਚੋਂ ਗੁਜਰ ਰਹੇ ਹਨ | ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਸਮੇਤ ਬਲਾਕ ਬੁਢਲਾਡਾ ਦੇ ...

ਪੂਰੀ ਖ਼ਬਰ »

ਸਹਾਇਤਾ ਗਰੁੱਪ ਸੰਸਥਾ ਨੇ ਕੋਰੋਨਾ ਪੀੜਤਾਂ ਲਈ 50 ਕਿੱਟਾਂ ਦਿੱਤੀਆਂ

ਜੋਗਾ , 16 ਮਈ (ਮਨਜੀਤ ਸਿੰਘ ਘੜੈਲੀ)- ਸਹਾਇਤਾ ਗਰੁੱਪ ਲੁਧਿਆਣਾ ਸੰਸਥਾ ਵਲੋਂ ਕੋਰੋਨਾ ਮਹਾਂਮਾਰੀ ਤੇ ਚੱਲਦਿਆਂ ਲੋੜਵੰਦ ਲੋਕਾਂ ਦਾ ਸਹਾਰਾ ਬਣਨ ਲਈ ਕੋਰੋਨਾ ਪੀੜਤ ਮਰੀਜ਼ਾਂ ਲਈ ਕਿੱਟਾਂ ਦਿੱਤੀਆਂ ਗਈਆਂ | ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਘਾਲੀ ਨੇ ...

ਪੂਰੀ ਖ਼ਬਰ »

ਕਿਸਾਨ ਆਗੂ ਧਨੇਰ ਵਲੋਂ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਕੀਤੀ ਟਿੱਪਣੀ ਨਿੰਦਣਯੋਗ-ਨਕੱਈ

ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਹਲਕਾ ਮਾਨਸਾ ਦੇ ਇੰਚਾਰਜ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਵਲੋਂ ਸਾਬਕਾ ਕੇਂਦਰੀ ਮੰਤਰੀ ਖ਼ਿਲਾਫ਼ ਭੱਦੀ ਸ਼ਬਦਾਵਲੀ 'ਚ ਕੀਤੀ ਟਿੱਪਣੀ ਦਾ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਲੋਕ ਟੈਸਟਿੰਗ ਤੇ ਟੀਕਾਕਰਨ ਕਰਵਾਉਣ- ਝਲਬੂਟੀ

ਮਾਨਸਾ, 16 ਮਈ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਐਡਵੋਕੇਟ ਮਨਜੀਤ ਸਿੰਘ ਝਲਬੂਟੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਤੋਂ ਬਚਾਅ ਅਤੇ ਫ਼ੈਲਾਅ ਨੂੰ ਰੋਕਣ ਲਈ ਟੈਸਟਿੰਗ ਕਰਵਾਉਣ ਅਤੇ ਟੀਕਾਕਰਨ ਵੀ | ਸਥਾਨਕ ਵਾਰਡ ਨੰ: 18 ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ 'ਚ ਕੋਰੋਨਾ ਨਾਲ 4 ਮੌਤਾਂ, 298 ਨਵੇਂ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ

ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ 4 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 298 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 583 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਸਿਹਤ ਬਲਾਕ ਮਾਨਸਾ ਦੇ 60 ...

ਪੂਰੀ ਖ਼ਬਰ »

ਹਵਨ ਸਮੱਗਰੀ ਰਾਹੀਂ ਵਾਤਾਵਰਨ ਨੂੰ ਸ਼ੁੱਧ ਕੀਤਾ

ਬੁਢਲਾਡਾ, 16 ਮਈ (ਮਨਚੰਦਾ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਪ੍ਰਸ਼ਾਸਨ ਤੇ ਸਰਕਾਰ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਸਮਾਜ ਸੇਵੀ ਸੰਸਥਾਵਾਂ ਵਲੋਂ ਵੀ ਆਪਣਾ ਯੋਗਦਾਨ ਦਿੱਤਾ ਜਾ ਰਿਹਾ ਹੈ | ਰਾਸ਼ਟਰੀ ਸਵੈ ਸੇਵਕ ਸੰਘ (ਆਰ.ਐਸ.ਐਸ.) ਵਲੋਂ ...

ਪੂਰੀ ਖ਼ਬਰ »

ਆਨਲਾਈਨ ਮਹਿੰਦੀ ਮੁਕਾਬਲੇ ਕਰਵਾਏ

ਜੋਗਾ, 16 ਮਈ (ਪ.ਪ. ਰਾਹੀਂ)- ਮਾਈ ਭਾਗੋ ਗਰੁੱਪ ਆਫ਼ ਇੰਸਟੀਚਿਊਟਸ (ਲੜਕੀਆਂ) ਰੱਲਾ ਵਿਖੇ ਪਿ੍ੰਸੀਪਲ ਡਾ: ਪਰਮਿੰਦਰ ਕੁਮਾਰੀ ਦੀ ਅਗਵਾਈ 'ਚ ਆਨਲਾਈਨ ਮਹਿੰਦੀ ਮੁਕਾਬਲੇ ਕਰਵਾਏ ਗਏ | ਪ੍ਰੋਗਰਾਮ ਕੋਆਰਡੀਨੇਟਰ ਸਹਾਇਕ ਪ੍ਰੋਫੈਸਰ ਐਜੂਕੇਸ਼ਨ ਵਿਭਾਗ ਮਨਪ੍ਰੀਤ ਕੌਰ ...

ਪੂਰੀ ਖ਼ਬਰ »

ਕਸਬਾ ਜੋਗਾ ਤੇ ਮਾਨਸਾ ਦਾ ਵਾਰਡ ਨੰਬਰ 2 ਕੰਟੇਨਮੈਂਟ ਜ਼ੋਨ ਐਲਾਨੇ

ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਕੋਰੋਨਾ ਵਾਇਰਸ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰਪਾਲ ਨੇ ਆਫ਼ਤ ਪ੍ਰਬੰਧਨ ਐਕਟ ਤਹਿਤ ਜ਼ਿਲ੍ਹੇ ਦੇ ਕਸਬਾ ਜੋਗਾ ਅਤੇ ਮਾਨਸਾ ਸ਼ਹਿਰ ਦੇ ਵਾਰਡ ਨੰ: 2 ਨੂੰ ਕੰਟੇਨਮੈਂਟ ...

ਪੂਰੀ ਖ਼ਬਰ »

ਸੰਪਰਕ ਸੜਕ ਦੇ ਕੰਮ ਦੀ ਪੰਚਾਇਤ ਨੇ ਕਰਵਾਈ ਸ਼ੁਰੂਆਤ

ਚਾਉਕੇ, 16 ਮਈ (ਮਨਜੀਤ ਸਿੰਘ ਘੜੈਲੀ)- ਪਿੰਡ ਚੋਟੀਆਂ ਦੇ ਸਰਪੰਚ ਮੇਜਰ ਸਿੰਘ ਅਤੇ ਪੰਚਾਇਤ ਨੇ ਅੱਜ ਪਿੰਡ ਚੋਟੀਆਂ ਦੇ ਬੁੱਗਰ ਰੋਡ ਤੋਂ ਫੂਲ ਰੋਡ ਤੱਕ ਪ੍ਰੀਮਿਕਸ ਨਾਲ ਬਣਨ ਵਾਲੀ ਸੰਪਰਕ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਸਰਪੰਚ ਮੇਜਰ ਸਿੰਘ ਚੋਟੀਆਂ ਨੇ ...

ਪੂਰੀ ਖ਼ਬਰ »

26 ਮਈ ਨੂੰ ਅਰਥੀ ਫੂਕ ਮੁਜ਼ਾਹਰੇ ਕਰਨ ਲਈ ਕਿਸਾਨ ਯੂਨੀਅਨ ਵੱਲੋਂ ਪਿੰਡਾਂ ਵਿਚ ਮੀਟਿੰਗਾਂ

ਰਾਮਾਂ ਮੰਡੀ, 16 ਮਈ (ਤਰਸੇਮ ਸਿੰਗਲਾ)-ਖੇਤੀ ਕਾਨੂੰਨ ਰੱਦ ਕਰਵਾਉਣ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਮਈ ਨੂੰ ਸਮੂਹ ਪਿੰਡਾਂ ਅਤੇ ਸ਼ਹਿਰਾਂ ਵਿਚ ਆਪਣੇ ਘਰਾਂ 'ਤੇ ਕਾਲੀਆਂ ਝੰਡੀਆਂ ਲਗਾਉਣ ਅਤੇ ਕੇਂਦਰ ਸਰਕਾਰ ਦੇ ਅਰਥੀ ...

ਪੂਰੀ ਖ਼ਬਰ »

ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦੇ ਹਰਸਿਮਰਤ ਕੌਰ ਬਾਦਲ ਖਿਲਾਫ ਆਏ ਬਿਆਨ ਦਾ ਅਕਾਲੀ ਆਗੂਆਂ ਲਿਆ ਗੰਭੀਰ ਨੋਟਿਸ

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਿਸਾਨ ਆਗੂ ਮਨਜੀਤ ਸਿੰਘ ਧਨੇਰ ਵੱਲੋਂ ਇਕ ਸਟੇਜ 'ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਬੋਲੀ ਗਲਤ ਬਿਆਨਬਾਜ਼ੀ ਦਾ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਗੰਭੀਰ ਨੋਟਿਸ ਲੈਂਦਿਆਂ ਧਨੇਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵਾਂਸ ਦੇ 707 ਨਵੇਂ ਕੇਸ - 22 ਦੀ ਮੌਤ

ਬਠਿੰਡਾ, 16 ਮਈ (ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜ਼ਿਲੇ੍ਹ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 22 ਦੀ ਮੌਤ, 707 ਨਵੇਂ ਕੇਸ ਆਏ ਤੇ 888 ਕੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ |ਇਸ ਸਬੰਧੀ ਹੋਰ ਜਾਣਕਾਰੀ ...

ਪੂਰੀ ਖ਼ਬਰ »

131594 ਵਿਅਕਤੀਆਂ ਨੇ ਲਗਵਾਈ ਕੋਰੋਨਾ ਵੈਕਸੀਨ

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਸ੍ਰੀ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਹੁਣ ਤੱਕ 131594 ਵਿਅਕਤੀ ਕੋਰੋਨਾ ਵੈਕਸੀਨ ਲਗਵਾ ਚੁੱਕੇ ਹਨ | ਇਨ੍ਹਾਂ ਵਿਚ 12469 ਹੈਲਥ ਵਰਕਰਜ਼, 26396 ਫ਼ਰੰਟ ਲਾਈਨ ਵਰਕਰਜ਼, 18 ਤੋਂ 44 ਸਾਲ ਤੱਕ ਦੇ ...

ਪੂਰੀ ਖ਼ਬਰ »

ਕੋਰੋਨਾ ਨੇ ਫਿਰ ਸ਼ਿਮਲਾ ਮਿਰਚ ਉਤਪਾਦਕਾਂ ਦੇ ਸੁਪਨੇ ਚੂਰ ਕੀਤੇ

ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਲਵਾ ਖੇਤਰ ਦੇ ਸ਼ਿਮਲਾ ਮਿਰਚ ਕਾਸ਼ਤਕਾਰ ਕਿਸਾਨਾਂ ਨੂੰ ਐਤਕੀਂ ਫਿਰ ਕੋਰੋਨਾ ਨੇ ਵੱਡੀ ਮਾਰ ਪਾਈ ਹੈ | ਭਾਵੇਂ ਉਹ ਸਬਜ਼ੀ ਨੂੰ ਮੰਡੀਆਂ 'ਚ ਤਾਂ ਲੈ ਜਾਂਦੇ ਹਨ ਪਰ ਮਿੰਨੀ ਲਾਕਡਾਊਨ ਦੇ ਚੱਲਦਿਆਂ ਕੋਈ ਖ਼ਰੀਦਦਾਰ ਨਹੀਂ ...

ਪੂਰੀ ਖ਼ਬਰ »

ਕਮਲਾ ਨਹਿਰੂ ਕਾਲੋਨੀ ਚੋਂ ਮਾਈਕਰੋ ਕੰਟੇਨਮੈਂਟ ਜੋਨ ਹਟਾਇਆ

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਮੈਜਿਸਟੇ੍ਰਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੋਵਿਡ-19 ਦੇ ਮੱਦੇਨਜ਼ਰ ਸਥਾਨਕ ਗੁਰੂ ਨਾਨਕ ਸਕੂਲ ਵਾਲੀ ਗਲੀ, ਕਮਲਾ ਨਹਿਰੂ ਬਠਿੰਡਾ ਦੇ ਏਰੀਆ ਹਾਊਸ ਨੰਬਰ 445 ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਧਰਨਾ

ਨਥਾਣਾ, 16 ਮਈ (ਗੁਰਦਰਸ਼ਨ ਲੁੱਧੜ) ਮਿਊਸਪਲ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਪੰਚਾਇਤ ਨਥਾਣਾ ਦੇ ਸਫ਼ਾਈ ਸੇਵਕਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ ਹੈ | ਯੂਨੀਅਨ ਦੇ ਆਗੂ ਸੋਨੀ ਸਿੰਘ ਨੇ ਦੱਸਿਆ ਕਿ ਸਫ਼ਾਈ ਸੇਵਕ ਪਿਛਲੇ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਕੋਰੋਨਾ ਨਾਲ ਤਿੰਨ ਦੀ ਮੌਤ, ਰਾਸ਼ਟਰਪਤੀ ਐਵਾਰਡੀ ਸਮੇਤ 44 ਹੋਰ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ 16 ਮਈ (ਰਣਜੀਤ ਸਿੰਘ ਰਾਜੂ)-ਇਲਾਕੇ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ | ਕੋਰੋਨਾ ਕਾਰਨ ਇਲਾਕੇ ਦੇ ਇੱਕ ਮਸ਼ਹੂਰ ਡਾਕਟਰ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਜਦੋਂਕਿ ਸਿਹਤ ਵਿਭਾਗ ਵੱਲੋਂ ਮੁਹੱਈਆ ...

ਪੂਰੀ ਖ਼ਬਰ »

ਪਿੰਡ ਅਕਲੀਆਂ ਤੇ ਅਨੰਤ ਅਨਾਥ ਆਸ਼ਰਮ ਨਥਾਣਾ ਨੂੰ ਮਾਈਕਰੋ ਕੰਟੇਨਮੈਂਟ ਜੋਨ ਐਲਾਨਿਆ

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲ੍ਹੇ ਦੇ ਪਿੰਡ ਅਕਲੀਆਂ ਦੀ ਸਿੱਧੂ ਪੱਤੀ, ਮੇਨ ਗਲੀ, ਖੇਤਰ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਆਇਸੋਲੇਸ਼ਨ ਸਹੂਲਤਾਂ 'ਚ ਵਾਧਾ ਕਰਨ ਦੇ ਆਦੇਸ਼

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲੇ੍ਹ ਦੇ 39 ਪ੍ਰਮੁੱਖ ਹਸਪਤਾਲਾਂ ਨੂੰ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਇਸੋਲੇਸ਼ਨ ਸਹੂਲਤ ਚ ਵਾਧਾ ਕਰਨ ਦੇ ਹੁਕਮ ਜਾਰੀ ...

ਪੂਰੀ ਖ਼ਬਰ »

ਕੋਰੋਨਾ ਤੋਂ ਛੁਟਕਾਰਾ ਪਾਉਣ ਲਈ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ-ਡੀ. ਸੀ.

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਸ੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX