ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਤਿੰਨ ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਕਿਸਾਨਾਂ ਵਲੋਂ ਲਗਾਏ ਧਰਨੇ 229ਵੇਂ ਦਿਨ ਰੋਸ ਪ੍ਰਦਰਸ਼ਨ ਜਾਰੀ ਰਹੇ | ਰੇਲਵੇ ਪਾਰਕਿੰਗ ਮਾਨਸਾ 'ਚ ਪ੍ਰਦਰਸ਼ਨ ਮੌਕੇ ਕਿਸਾਨ ...
ਭਗਤਾ ਭਾਈਕਾ, 16 ਮਈ (ਸੁਖਪਾਲ ਸਿੰਘ ਸੋਨੀ) ਸਥਾਨਕ ਅਨਾਜ ਮੰਡੀ ਅੰਦਰ ਸਥਿਤ ਵੇਅਰ ਹਾਊਸ ਦੇ ਗੁਦਾਮਾਂ ਵਿਚ ਕਣਕ ਦੀ ਅਨਲੋਡਿੰਗ ਨੂੰ ਲੈ ਕੇ ਸਬੰਧਿਤ ਅਧਿਕਾਰੀਆਂ ਅਤੇ ਦੋ ਆੜ੍ਹਤੀਆਂ ਵਿਚਕਾਰ ਛਿੜਿਆ ਰੱਫੜ ਆਖ਼ਰ ਸਥਾਨਕ ਪੁਲਿਸ ਥਾਣੇ ਵਿਚ ਪਹੁੰਚ ਗਿਆ ਹੈ | ਸਬੰਧਿਤ ...
ਤਲਵੰਡੀ ਸਾਬੋ, 16 ਮਈ (ਰਣਜੀਤ ਸਿੰਘ ਰਾਜੂ)- ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰਜੀਤ ਸਿੰਘ ਵਿਰਕ ਦੇ ਨਿਰਦੇਸ਼ਾਂ 'ਤੇ ਪੁਲਿਸ ਵਲੋਂ ਬੀਤੇ ਸਮੇਂ ਤੋਂ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਜਾ ਰਹੀ ਸਖ਼ਤੀ ਦੌਰਾਨ ਪੁਲਿਸ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਉਸ ਨੇ ਇਕ ਵਿਅਕਤੀ ...
ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਯੂਥ ਕਾਂਗਰਸ ਮਾਨਸਾ ਦੇ ਕਾਰਕੁਨ ਲੋੜਵੰਦਾਂ ਦੀ ਸਹਾਇਤਾ ਲਈ ਵਚਨਬੱਧ ਹਨ | ਇਸੇ ਲੜੀ ਤਹਿਤ ਜਿੱਥੇ ਲੋਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਸੈਂਪਿਲੰਗ ...
ਮਾਨਸਾ, 16 ਮਈ (ਵਿਸ਼ੇਸ ਪ੍ਰਤੀਨਿਧ)- ਡਿਪਟੀ ਕਮਿਸ਼ਨਰ ਮਹਿੰਦਰਪਾਲ ਨੇ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕਰ ਕੇ ਜੇਰੇ ਇਲਾਜ ਕੋਵਿਡ ਪਾਜ਼ੀਟਿਵ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਵਿਚੋਂ 583 ...
ਮਾਨਸਾ, 16 ਮਈ (ਵਿ. ਪ੍ਰਤੀ.)- ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਤ ਤਲਵੰਡੀ ਸਾਬੋ ਤਾਪ ਘਰ ਦੇ ਪ੍ਰਬੰਧਕਾਂ ਨੇ ਦਾਅਵਾ ਕੀਤਾ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪਲਾਂਟ ਦੇ ਅੰਦਰ ਅਤੇ ਨੇੜਲੇ ਪਿੰਡਾਂ 'ਚ ਜਾਗਰੂਕ ਮੁਹਿੰਮ ਚਲਾਉਣ ਦੇ ਨਾਲ ਹੀ ਲੋੜਵੰਦਾਂ ...
ਬੁਢਲਾਡਾ, 16 ਮਈ (ਸਵਰਨ ਸਿੰਘ ਰਾਹੀ)- ਜਾਰੀ ਟੀਕਾਕਰਨ ਮੁਹਿੰਮ ਦੌਰਾਨ ਵੈਕਸੀਨ ਦੀ ਘਾਟ ਦੇ ਚੱਲਦਿਆਂ ਟੀਕਾ ਲਗਵਾਉਣ ਦੇ ਇੱਛੁਕ 45 ਸਾਲ ਤੋਂ ਵੱਧ ਉਮਰ ਦੇ ਲੋਕ ਪ੍ਰੇਸ਼ਾਨੀ ਦੇ ਆਲਮ 'ਚੋਂ ਗੁਜਰ ਰਹੇ ਹਨ | ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਸਮੇਤ ਬਲਾਕ ਬੁਢਲਾਡਾ ਦੇ ...
ਜੋਗਾ , 16 ਮਈ (ਮਨਜੀਤ ਸਿੰਘ ਘੜੈਲੀ)- ਸਹਾਇਤਾ ਗਰੁੱਪ ਲੁਧਿਆਣਾ ਸੰਸਥਾ ਵਲੋਂ ਕੋਰੋਨਾ ਮਹਾਂਮਾਰੀ ਤੇ ਚੱਲਦਿਆਂ ਲੋੜਵੰਦ ਲੋਕਾਂ ਦਾ ਸਹਾਰਾ ਬਣਨ ਲਈ ਕੋਰੋਨਾ ਪੀੜਤ ਮਰੀਜ਼ਾਂ ਲਈ ਕਿੱਟਾਂ ਦਿੱਤੀਆਂ ਗਈਆਂ | ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਘਾਲੀ ਨੇ ...
ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਹਲਕਾ ਮਾਨਸਾ ਦੇ ਇੰਚਾਰਜ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਵਲੋਂ ਸਾਬਕਾ ਕੇਂਦਰੀ ਮੰਤਰੀ ਖ਼ਿਲਾਫ਼ ਭੱਦੀ ਸ਼ਬਦਾਵਲੀ 'ਚ ਕੀਤੀ ਟਿੱਪਣੀ ਦਾ ...
ਮਾਨਸਾ, 16 ਮਈ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਐਡਵੋਕੇਟ ਮਨਜੀਤ ਸਿੰਘ ਝਲਬੂਟੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਤੋਂ ਬਚਾਅ ਅਤੇ ਫ਼ੈਲਾਅ ਨੂੰ ਰੋਕਣ ਲਈ ਟੈਸਟਿੰਗ ਕਰਵਾਉਣ ਅਤੇ ਟੀਕਾਕਰਨ ਵੀ | ਸਥਾਨਕ ਵਾਰਡ ਨੰ: 18 ...
ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ 4 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 298 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 583 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਸਿਹਤ ਬਲਾਕ ਮਾਨਸਾ ਦੇ 60 ...
ਬੁਢਲਾਡਾ, 16 ਮਈ (ਮਨਚੰਦਾ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਪ੍ਰਸ਼ਾਸਨ ਤੇ ਸਰਕਾਰ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਸਮਾਜ ਸੇਵੀ ਸੰਸਥਾਵਾਂ ਵਲੋਂ ਵੀ ਆਪਣਾ ਯੋਗਦਾਨ ਦਿੱਤਾ ਜਾ ਰਿਹਾ ਹੈ | ਰਾਸ਼ਟਰੀ ਸਵੈ ਸੇਵਕ ਸੰਘ (ਆਰ.ਐਸ.ਐਸ.) ਵਲੋਂ ...
ਜੋਗਾ, 16 ਮਈ (ਪ.ਪ. ਰਾਹੀਂ)- ਮਾਈ ਭਾਗੋ ਗਰੁੱਪ ਆਫ਼ ਇੰਸਟੀਚਿਊਟਸ (ਲੜਕੀਆਂ) ਰੱਲਾ ਵਿਖੇ ਪਿ੍ੰਸੀਪਲ ਡਾ: ਪਰਮਿੰਦਰ ਕੁਮਾਰੀ ਦੀ ਅਗਵਾਈ 'ਚ ਆਨਲਾਈਨ ਮਹਿੰਦੀ ਮੁਕਾਬਲੇ ਕਰਵਾਏ ਗਏ | ਪ੍ਰੋਗਰਾਮ ਕੋਆਰਡੀਨੇਟਰ ਸਹਾਇਕ ਪ੍ਰੋਫੈਸਰ ਐਜੂਕੇਸ਼ਨ ਵਿਭਾਗ ਮਨਪ੍ਰੀਤ ਕੌਰ ...
ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਕੋਰੋਨਾ ਵਾਇਰਸ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰਪਾਲ ਨੇ ਆਫ਼ਤ ਪ੍ਰਬੰਧਨ ਐਕਟ ਤਹਿਤ ਜ਼ਿਲ੍ਹੇ ਦੇ ਕਸਬਾ ਜੋਗਾ ਅਤੇ ਮਾਨਸਾ ਸ਼ਹਿਰ ਦੇ ਵਾਰਡ ਨੰ: 2 ਨੂੰ ਕੰਟੇਨਮੈਂਟ ...
ਚਾਉਕੇ, 16 ਮਈ (ਮਨਜੀਤ ਸਿੰਘ ਘੜੈਲੀ)- ਪਿੰਡ ਚੋਟੀਆਂ ਦੇ ਸਰਪੰਚ ਮੇਜਰ ਸਿੰਘ ਅਤੇ ਪੰਚਾਇਤ ਨੇ ਅੱਜ ਪਿੰਡ ਚੋਟੀਆਂ ਦੇ ਬੁੱਗਰ ਰੋਡ ਤੋਂ ਫੂਲ ਰੋਡ ਤੱਕ ਪ੍ਰੀਮਿਕਸ ਨਾਲ ਬਣਨ ਵਾਲੀ ਸੰਪਰਕ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਸਰਪੰਚ ਮੇਜਰ ਸਿੰਘ ਚੋਟੀਆਂ ਨੇ ...
ਰਾਮਾਂ ਮੰਡੀ, 16 ਮਈ (ਤਰਸੇਮ ਸਿੰਗਲਾ)-ਖੇਤੀ ਕਾਨੂੰਨ ਰੱਦ ਕਰਵਾਉਣ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਮਈ ਨੂੰ ਸਮੂਹ ਪਿੰਡਾਂ ਅਤੇ ਸ਼ਹਿਰਾਂ ਵਿਚ ਆਪਣੇ ਘਰਾਂ 'ਤੇ ਕਾਲੀਆਂ ਝੰਡੀਆਂ ਲਗਾਉਣ ਅਤੇ ਕੇਂਦਰ ਸਰਕਾਰ ਦੇ ਅਰਥੀ ...
ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਿਸਾਨ ਆਗੂ ਮਨਜੀਤ ਸਿੰਘ ਧਨੇਰ ਵੱਲੋਂ ਇਕ ਸਟੇਜ 'ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਬੋਲੀ ਗਲਤ ਬਿਆਨਬਾਜ਼ੀ ਦਾ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਗੰਭੀਰ ਨੋਟਿਸ ਲੈਂਦਿਆਂ ਧਨੇਰ ...
ਬਠਿੰਡਾ, 16 ਮਈ (ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜ਼ਿਲੇ੍ਹ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 22 ਦੀ ਮੌਤ, 707 ਨਵੇਂ ਕੇਸ ਆਏ ਤੇ 888 ਕੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ |ਇਸ ਸਬੰਧੀ ਹੋਰ ਜਾਣਕਾਰੀ ...
ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਸ੍ਰੀ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਹੁਣ ਤੱਕ 131594 ਵਿਅਕਤੀ ਕੋਰੋਨਾ ਵੈਕਸੀਨ ਲਗਵਾ ਚੁੱਕੇ ਹਨ | ਇਨ੍ਹਾਂ ਵਿਚ 12469 ਹੈਲਥ ਵਰਕਰਜ਼, 26396 ਫ਼ਰੰਟ ਲਾਈਨ ਵਰਕਰਜ਼, 18 ਤੋਂ 44 ਸਾਲ ਤੱਕ ਦੇ ...
ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਲਵਾ ਖੇਤਰ ਦੇ ਸ਼ਿਮਲਾ ਮਿਰਚ ਕਾਸ਼ਤਕਾਰ ਕਿਸਾਨਾਂ ਨੂੰ ਐਤਕੀਂ ਫਿਰ ਕੋਰੋਨਾ ਨੇ ਵੱਡੀ ਮਾਰ ਪਾਈ ਹੈ | ਭਾਵੇਂ ਉਹ ਸਬਜ਼ੀ ਨੂੰ ਮੰਡੀਆਂ 'ਚ ਤਾਂ ਲੈ ਜਾਂਦੇ ਹਨ ਪਰ ਮਿੰਨੀ ਲਾਕਡਾਊਨ ਦੇ ਚੱਲਦਿਆਂ ਕੋਈ ਖ਼ਰੀਦਦਾਰ ਨਹੀਂ ...
ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਮੈਜਿਸਟੇ੍ਰਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੋਵਿਡ-19 ਦੇ ਮੱਦੇਨਜ਼ਰ ਸਥਾਨਕ ਗੁਰੂ ਨਾਨਕ ਸਕੂਲ ਵਾਲੀ ਗਲੀ, ਕਮਲਾ ਨਹਿਰੂ ਬਠਿੰਡਾ ਦੇ ਏਰੀਆ ਹਾਊਸ ਨੰਬਰ 445 ਤੋਂ 221 ਨੂੰ ਮਾਈਕਰੋ ਕੰਨਟੇਨਮੈਂਟ ਜੋਨ ਐਲਾਨਿਆ ਗਿਆ ਸੀ ਪਰ ਸਿਹਤ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਇਸ ਖੇਤਰ ਵਿਚ ਹੁਣ ਕੋਈ ਵੀ ਨਵਾਂ ਕੋਵਿਡ ਕੇਸ ਸਾਹਮਣੇ ਨਹੀਂ ਆਇਆ | ਇਸ ਨੂੰ ਮੁੱਖ ਰੱਖਦਿਆਂ ਹੁਣ ਗੁਰੂ ਨਾਨਕ ਸਕੂਲ ਵਾਲੀ ਗਲੀ, ਕਮਲਾ ਨਹਿਰੂ ਬਠਿੰਡਾ ਦੇ ਏਰੀਆ ਹਾਊਸ ਨੰਬਰ 445 ਤੋਂ 221 ਤੱਕ ਦੇ ਏਰੀਏ ਨੂੰ ਮਾਈਕਰੋ ਕੰਟੇਨਮੈਂਟ ਜੋਨ ਤੋਂ ਹਟਾਇਆ ਗਿਆ ਹੈ | ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਗੁਰੂ ਨਾਨਕ ਸਕੂਲ ਵਾਲੀ ਗਲੀ, ਕਮਲਾ ਨਹਿਰੂ ਬਠਿੰਡਾ ਦੇ ਉਪਰੋਕਤ ਏਰੀਏ ਵਿਚ ਹੁਣ ਆਮ ਵਾਂਗ ਸਥਿਤੀ ਬਹਾਲ ਹੋਵੇਗੀ |
ਨਥਾਣਾ, 16 ਮਈ (ਗੁਰਦਰਸ਼ਨ ਲੁੱਧੜ) ਮਿਊਸਪਲ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਪੰਚਾਇਤ ਨਥਾਣਾ ਦੇ ਸਫ਼ਾਈ ਸੇਵਕਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ ਹੈ | ਯੂਨੀਅਨ ਦੇ ਆਗੂ ਸੋਨੀ ਸਿੰਘ ਨੇ ਦੱਸਿਆ ਕਿ ਸਫ਼ਾਈ ਸੇਵਕ ਪਿਛਲੇ ਲੰਬੇ ਸਮੇਂ ਤੋਂ ...
ਤਲਵੰਡੀ ਸਾਬੋ 16 ਮਈ (ਰਣਜੀਤ ਸਿੰਘ ਰਾਜੂ)-ਇਲਾਕੇ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ | ਕੋਰੋਨਾ ਕਾਰਨ ਇਲਾਕੇ ਦੇ ਇੱਕ ਮਸ਼ਹੂਰ ਡਾਕਟਰ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਜਦੋਂਕਿ ਸਿਹਤ ਵਿਭਾਗ ਵੱਲੋਂ ਮੁਹੱਈਆ ...
ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲ੍ਹੇ ਦੇ ਪਿੰਡ ਅਕਲੀਆਂ ਦੀ ਸਿੱਧੂ ਪੱਤੀ, ਮੇਨ ਗਲੀ, ਖੇਤਰ ...
ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲੇ੍ਹ ਦੇ 39 ਪ੍ਰਮੁੱਖ ਹਸਪਤਾਲਾਂ ਨੂੰ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਇਸੋਲੇਸ਼ਨ ਸਹੂਲਤ ਚ ਵਾਧਾ ਕਰਨ ਦੇ ਹੁਕਮ ਜਾਰੀ ...
ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਸ੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX