ਤਾਜਾ ਖ਼ਬਰਾਂ


ਨਿਊਜ਼ੀਲੈਂਡ ਦੇ ਪਾਪਾਟੋਏਟੋਏ ਖੇਤਰ 'ਚ ਤੂਫ਼ਾਨੀ ਚੱਕਰਵਾਤ ਟੋਰਨਾਡੋ ਨੇ ਮਚਾਈ ਤਬਾਹੀ
. . .  11 minutes ago
ਆਕਲੈਂਡ,19 ਜੂਨ (ਹਰਮਨਪ੍ਰੀਤ ਸਿੰਘ )ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਨਜ਼ਦੀਕ ਪੈਂਦੇ ਖੇਤਰ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਜ਼ਿੰਦਗੀ ਦੀ ਜੰਗ ਹਾਰੇ
. . .  about 8 hours ago
ਮੌਜੂਦਾ ਕਾਂਗਰਸੀ ਸਰਪੰਚ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਝਬਾਲ, 18 ਜੂਨ ( ਸੁਖਦੇਵ ਸਿੰਘ/ਸਰਬਜੀਤ ਸਿੰਘ) - ਥਾਣਾ ਝਬਾਲ ਅਧੀਨ ਪਿੰਡ ਪੱਧਰੀ ਕਲਾਂ ਵਿਖੇ ਪਿੰਡ ਦੇ ਹੀ ਇਕ ਕਾਂਗਰਸੀ ਨੇ ਮੌਜੂਦਾ ਕਾਂਗਰਸੀ ਸਰਪੰਚ ਦੇ ਨੌਜਵਾਨ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਦੀ...
ਜੈਪਾਲ ਦੇ ਪੋਸਟ ਮਾਰਟਮ ਦਾ ਮਾਮਲਾ ਮੁੜ ਹਾਈਕੋਰਟ 'ਚ
. . .  1 day ago
ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ) - ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਜੈਪਾਲ ਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਦੇ ਮਾਮਲੇ ਵਿਚ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਾਮਲੇ ਨੂੰ ਮੁੜ ਵਿਚਾਰਨ ਅਤੇ ਸਸਕਾਰ ਹੋਣ ਤੱਕ ਪੰਜਾਬ ਸਰਕਾਰ ਨੂੰ ਜੈਪਾਲ ਦੀ ਮ੍ਰਿਤਕ ਦੇਹ ਦੀ...
ਸਿਰਸਾ ਨੇ 125 ਬੈੱਡਾਂ ਦਾ ਹਸਪਤਾਲ ਬਣਾਉਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
. . .  1 day ago
ਨਵੀਂ ਦਿੱਲੀ, 18 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਬਾਲਾ ਸਾਹਿਬ ਹਸਪਤਾਲ ਕੰਪਲੈਕਸ ਵਿਚ ਬਣਾਏ ਜਾ ਰਹੇ 125 ਬੈੱਡਾਂ ਦੇ ਹਸਪਤਾਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ. ਸਿਰਸਾ ਨੇ ਹਸਪਤਾਲ ਦਾ ਨਿਰਮਾਣ ਯਕੀਨੀ ਰੂਪ...
ਮੋਦੀ ਸਰਕਾਰ ਕਿਸਾਨਾਂ ਨਾਲ ਮੀਟਿੰਗ ਲਈ ਤਿਆਰ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਹੋਵੇਗੀ - ਨਰਿੰਦਰ ਤੋਮਰ
. . .  1 day ago
ਨਵੀਂ ਦਿੱਲੀ, 18 ਜੂਨ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ...
ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਪਏ ਲੰਮੇ
. . .  1 day ago
ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਅਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤੋਸ਼ਾਖ਼ਾਨਾ ਦੀਆਂ ਵਸਤਾਂ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਹੋਵੇਗੀ-ਬੀਬੀ ਜਗੀਰ ਕੌਰ
. . .  1 day ago
ਉਲੰਪਿਕ ਖੇਡਾਂ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ
. . .  1 day ago
ਅੰਮ੍ਰਿਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਟੋਕਿਓ 'ਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ ਹਨ। ਜਿਨ੍ਹਾਂ 'ਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੀਡੀਓ ਕਾਨਫਰੰਸਿੰਗ 'ਚ ਭਾਗ ਲੈਂਦੇ ਸਮੇਂ ਵਧੀਕ...
6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਕੈਬਨਿਟ ਨੇ ਦਿੱਤੀ ਪ੍ਰਵਾਨਗੀ - ਵਿੱਤ ਮੰਤਰੀ
. . .  1 day ago
ਚੰਡੀਗੜ੍ਹ, 18 ਜੂਨ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ...
ਐਸ.ਸੀ. ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫ਼ੀਸਦੀ ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਸਰਕਾਰ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੇ ਵਰ੍ਹੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫ਼ੀਸਦੀ ਹਿੱਸਾ ਅਦਾ ਕੀਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ 'ਚ ਮਿਲੇਗੀ ਮਾਰਕਫੈੱਡ ਵਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ...
ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ,18 ਜੂਨ - ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ...
ਪੰਜਾਬ ਭਰ ਵਿਚ ਵਸੀਕੇ ਆਨਲਾਈਨ ਕਰਨ ਵਿਚ ਆ ਰਹੀ ਭਾਰੀ ਪ੍ਰੇਸ਼ਾਨੀ
. . .  1 day ago
ਜਲਾਲਾਬਾਦ, 18 ਜੂਨ (ਕਰਨ ਚੁਚਰਾ) - ਪੰਜਾਬ ਸਰਕਾਰ ਵਲੋਂ ਡਿਜੀਟਲ ਇੰਡੀਆ ਦੀ ਤਹਿਰੀਰ 'ਤੇ ਪੰਜਾਬ ਅੰਦਰ ਜ਼ਮੀਨ ਜਾਇਦਾਦ ਆਦਿ ਦੇ ਸਬੰਧ ਵਿਚ ਵਸੀਕਿਆ ਨੂੰ ...
ਮਹੰਤਾਂ ਦੀ ਹੋਈ ਲੜਾਈ, ਹਸਪਤਾਲ ਦਾਖ਼ਲ
. . .  1 day ago
ਰਾਜਪੁਰਾ, 18 ਜੂਨ (ਰਣਜੀਤ ਸਿੰਘ) - ਰਾਜਪੁਰਾ ਵਿਖੇ ਮਹੰਤਾਂ ਦੇ ਦੋ ਧੜਿਆਂ ਵਿਚ ਲੜਾਈ ਹੋ ਜਾਣ ਕਾਰਨ ਦੋਵੇ ਧਿਰਾਂ ਨੂੰ ਜ਼ਖ਼ਮੀ ਹੋ ਜਾਣ ਕਾਰਨ...
ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ ਰਹੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ...
ਅਕਾਲੀ - ਬਸਪਾ ਵਰਕਰਾਂ ਨੇ ਫੂਕਿਆ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ
. . .  1 day ago
ਨਾਭਾ,17 ਜੂਨ (ਕਰਮਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ 'ਚ ਸਥਾਨਕ ਬੌੜਾਂ ਗੇਟ ਚੌਕ ...
ਐਤਵਾਰ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਵਿਚ ਕੋਈ ਵੀ ਤਾਲਾਬੰਦੀ
. . .  1 day ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਪ੍ਰਸ਼ਾਸਨ ਨੇ ਫ਼ੈਸਲਾ ਲੈਂਦੇ ਹੋਏ ਐਤਵਾਰ ਨੂੰ ਕੋਈ ਤਾਲਾਬੰਦੀ ਨਹੀਂ ਹੋਵੇਗੀ | ਰਾਤ ਦਾ ਕਰਫ਼ਿਊ ਰਾਤ 10:30 ਵਜੇ ਤੋਂ ਸਵੇਰੇ 5:00...
ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ
. . .  1 day ago
ਚੰਡੀਗੜ੍ਹ, 18 ਜੂਨ (ਵਿਕਰਮਜੀਤ ਸਿੰਘ ਮਾਨ) - ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਸਰਕਾਰ ਵਲੋਂ ਦਿਤੀ ਗਈ ...
ਪਰਮਬੰਸ ਸਿੰਘ ਰੋਮਾਣਾ ਵਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ,18 ਜੂਨ - ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ...
ਜਮੀਨੀ ਵਿਵਾਦ ਕਾਰਨ ਦੋ ਧਿਰਾਂ ਵਿਚ ਚੱਲੀ ਗੋਲੀ, ਇਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 18 ਜੂਨ - (ਨਰਿੰਦਰ ਸਿੰਘ ਦੋਦੇ) - ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਵਿਖੇ ਪਿੰਡ ਗਹਿਰੀ ਵਿਚ ਜਮੀਨੀ ਵਿਵਾਦ ...
ਪੰਜਾਬ ਸਰਕਾਰ ਲਵੇਗੀ ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਤੋਂ ਕਰਜ਼ਾ
. . .  1 day ago
ਚੰਡੀਗੜ੍ਹ,18 ਜੂਨ - ਪੰਜਾਬ ਸਰਕਾਰ ਵਿਸ਼ਵ ਬੈਂਕ / ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ (ਏ.ਆਈ.ਆਈ.ਬੀ.) ਤੋਂ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਨਹਿਰੀ ਆਧਾਰਤ ਜਲ...
ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ - ਹਰਦੀਪ ਸਿੰਘ ਪੁਰੀ (ਕੇਂਦਰੀ ਮੰਤਰੀ)
. . .  1 day ago
ਨਵੀਂ ਦਿੱਲੀ,18 ਜੂਨ - ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ ਹਨ। 333 ਸਿੱਖਾਂ ਨੂੰ ਸਰਕਾਰੀ ਕਾਲੀ ਸੂਚੀ ਵਿਚੋਂ ਹਟਾ ਦਿੱਤਾ ਗਿਆ...
ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਜੂਨ - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਨਾਲ ਸਮਝੌਤੇ 'ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਪਹਿਲਾ ਸਫ਼ਾ

ਕੋਲਕਾਤਾ 'ਚ ਮੁਕਾਬਲੇ ਦੌਰਾਨ ਗੈਂਗਸਟਰ ਜੈਪਾਲ ਭੁੱਲਰ ਸਾਥੀ ਸਮੇਤ ਹਲਾਕ

7 ਲੱਖ ਨਕਦੀ, ਪਿਸਤੌਲ ਤੇ 89 ਰੌਂਦਾਂ ਸਮੇਤ ਕਾਫ਼ੀ ਅਸਲ੍ਹਾ ਬਰਾਮਦ ਕੋਲਕਾਤਾ, 9 ਜੂਨ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ.) ਨਾਲ ਕੋਲਕਾਤਾ ਦੇ ਨਿਊ ਟਾਊਨ ਇਲਾਕੇ 'ਚ ਹੋਏ ਮੁਕਾਬਲੇ ਦੌਰਾਨ ਪੰਜਾਬ ਦੇ ਦੋ ਗੈਂਗਸਟਰ ...

ਪੂਰੀ ਖ਼ਬਰ »

ਪੰਜਾਬ ਪੁਲਿਸ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਕੋਲਕਾਤਾ ਦੀ ਐਸ.ਟੀ.ਐਫ. ਨੇ ਕੀਤੀ ਕਾਰਵਾਈ-ਡੀ. ਜੀ. ਪੀ.

ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ)-ਲੋੜੀਂਦੇ ਨਸ਼ਾ ਤਸਕਰ ਅਤੇ ਗੈਂਗਸਟਰ ਜੈਪਾਲ ਸਿੰਘ ਭੁੱਲਰ ਪੁੱਤਰ ਭੁਪਿੰਦਰ ਸਿੰਘ ਵਾਸੀ ਫ਼ਿਰੋਜ਼ਪੁਰ ਤੇ ਜਸਪ੍ਰੀਤ ਸਿੰਘ ਉਰਫ਼ ਜੱਸੀ ਪੁੱਤਰ ਰਵਿੰਦਰ ਸਿੰਘ ਵਾਸੀ ਖਰੜ, ਐਸ.ਏ.ਐਸ. ਨਗਰ, ਜਿਨ੍ਹਾਂ ਦੇ ਸਿਰ 'ਤੇ ਕ੍ਰਮਵਾਰ 10 ਲੱਖ ਤੇ 5 ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ-ਤੋਮਰ

ਕਿਹਾ, ਕਿਸਾਨ ਆਗੂ ਖੇਤੀ ਕਾਨੂੰਨਾਂ 'ਤੇ ਇਤਰਾਜ਼ਾਂ ਬਾਰੇ ਠੋਸ ਤਰਕ ਪੇਸ਼ ਕਰਨ • ਐੱਮ.ਐੱਸ.ਪੀ. ਜਾਰੀ ਰਹੇਗੀ ਨਵੀਂ ਦਿੱਲੀ, 9 ਜੂਨ (ਉਪਮਾ ਡਾਗਾ ਪਾਰਥ)-ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ ...

ਪੂਰੀ ਖ਼ਬਰ »

ਝੋਨੇ ਦੇ ਸਮਰਥਨ ਮੁੱਲ 'ਚ 72 ਰੁਪਏ ਦਾ ਵਾਧਾ

ਨਵੀਂ ਦਿੱਲੀ, 9 ਜੂਨ (ਉਪਮਾ ਡਾਗਾ ਪਾਰਥ)-ਮੋਦੀ ਕੈਬਨਿਟ ਵਲੋਂ ਬੁੱਧਵਾਰ ਨੂੰ ਝੋਨੇ ਸਮੇਤ ਸਾਉਣੀ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ) ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਗਈ | ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਖੜਗੇ ਦੀ ਅਗਵਾਈ ਵਾਲੀ ਕਮੇਟੀ ਨੇ ਰਿਪੋਰਟ ਨੂੰ ਦਿੱਤਾ ਅੰਤਿਮ ਰੂਪ

ਹਰਕਵਲਜੀਤ ਸਿੰਘ ਚੰਡੀਗੜ੍ਹ, 9 ਜੂਨ-ਕਾਂਗਰਸ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਨਾਲ ਨਜਿੱਠਣ ਲਈ ਸੰਸਦ ਮੈਂਬਰ ਮਲਿਕ ਅਰਜੁਨ ਖੜਗੇ ਦੀ ਅਗਵਾਈ 'ਚ ਬਣਾਈ ਤਿੰਨ ਮੈਂਬਰੀ ਕਮੇਟੀ ਦੀ ਅੱਜ ਫਿਰ ਦਿੱਲੀ ਵਿਖੇ ਮੀਟਿੰਗ ਹੋਈ | ਮੀਟਿੰਗ ਜੋ ਕਈ ਘੰਟੇ ਚੱਲੀ ...

ਪੂਰੀ ਖ਼ਬਰ »

ਡੇਰਾ ਸਿਰਸਾ ਮੁਖੀ ਦੀ ਰਿਪੋਰਟ ਨੈਗੇਟਿਵ ਆਉਣ 'ਤੇ ਗ਼ੈਰ-ਕੋਰੋਨਾ ਵਾਰਡ 'ਚ ਰੈਫ਼ਰ

ਹਨੀਪ੍ਰੀਤ ਸਮੇਤ ਪਰਿਵਾਰਿਕ ਮੈਂਬਰਾਂ ਦੇ ਸਹਾਇਕ ਵਜੋਂ ਪਾਸ ਰੱਦ  ਚੰਡੀਗੜ੍ਹ, 9 ਜੂਨ (ਰਾਮ ਸਿੰਘ ਬਰਾੜ)-ਰੋਹਤਕ ਦੀ ਸੁਨਾਰਿਆ ਜੇਲ੍ਹ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਡੇਰਾ ਸਿਰਸਾ ਮੁਖੀ ਨੂੰ ਕੋਰੋਨਾ ਦੀ ਆਰ.ਟੀ. ਪੀ..ਸੀ.ਆਰ. ਰਿਪੋਰਟ ਨੈਗੇਟਿਵ ਆਉਣ ਦੇ ਬਾਅਦ ...

ਪੂਰੀ ਖ਼ਬਰ »

ਪੰਜਾਬ ਸਮੇਤ 17 ਸੂਬਿਆਂ ਨੂੰ ਮਾਲੀਆ ਘਾਟਾ ਗਰਾਂਟ ਤਹਿਤ 9871 ਕਰੋੜ ਜਾਰੀ

ਨਵੀਂ ਦਿੱਲੀ, 9 ਜੂਨ (ਏਜੰਸੀ)- ਵਿੱਤ ਮੰਤਰਾਲੇ ਨੇ ਮਾਲੀਆ ਘਾਟੇ ਲਈ ਸਾਲ 2021-22 ਲਈ ਪੰਜਾਬ ਤੇ ਹਰਿਆਣਾ ਸਮੇਤ 17 ਸੂਬਿਆਂ ਨੂੰ 9871 ਕਰੋੜ ਰੁਪਏ ਦੇ (ਪੋਸਟ ਡਿਵੋਲਿਊਸ਼ਣ ਰੈਵੇਨਿਊ ਡੈਫੀਸਿਟ-ਪੀ.ਡੀ.ਆਰ.ਡੀ.) ਗਰਾਂਟ ਦੀ ਤੀਸਰੀ ਕਿਸ਼ਤ ਜਾਰੀ ਕੀਤੀ ਹੈ | ਕਿਸ਼ਤ ਜਾਰੀ ਹੋਣ ਦੇ ...

ਪੂਰੀ ਖ਼ਬਰ »

ਮੁਹਾਲੀ, ਹੁਸ਼ਿਆਰਪੁਰ, ਕਪੂਰਥਲਾ ਤੇ ਮਲੇਰਕੋਟਲਾ 'ਚ 1500 ਕਰੋੜ ਦੀ ਲਾਗਤ ਨਾਲ ਮੈਡੀਕਲ ਕਾਲਜ ਹੋਣਗੇ ਸਥਾਪਿਤ

ਐੱਸ. ਏ. ਐੱਸ. ਨਗਰ, 9 ਜੂਨ (ਕੇ. ਐੱਸ. ਰਾਣਾ)-ਸੂਬੇ 'ਚ ਮੁਹਾਲੀ, ਹੁਸ਼ਿਆਰਪੁਰ, ਕਪੂਰਥਲਾ ਅਤੇ ਮਲੇਰਕੋਟਲਾ 'ਚ 1500 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਨਵੇਂ ਸਰਕਾਰੀ ਮੈਡੀਕਲ ਕਾਲਜਾਂ ਦੀ ਸਥਾਪਨਾ ਕੀਤੀ ਜਾਵੇਗੀ | ਇਹ ਜਾਣਕਾਰੀ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ...

ਪੂਰੀ ਖ਼ਬਰ »

ਲਗਾਤਾਰ ਦੂਜੇ ਦਿਨ ਨਵੇਂ ਮਾਮਲੇ ਇਕ ਲੱਖ ਤੋਂ ਘੱਟ-2219 ਹੋਰ ਮੌਤਾਂ

ਨਵੀਂ ਦਿੱਲੀ, 9 ਜੂਨ (ਪੀ.ਟੀ.ਆਈ.)-ਭਾਰਤ 'ਚ ਲਗਾਤਾਰ ਦੂਜੇ ਦਿਨ ਇਕ ਲੱਖ ਤੋਂ ਘੱਟ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 24 ਘੰਟਿਆਂ 'ਚ 92,596 ਨਵੇਂ ਮਾਮਲੇ ਦਰਜ ਕੀਤੇ ਗਏ, ਜਿਸ ਨਾਲ ਹੁਣ ਤੱਕ ਕੁੱਲ ਮਾਮਲਿਆਂ ਦੀ ਗਿਣਤੀ 2,90,89,069 ਤੱਕ ਪੁੱਜ ਗਈ ਹੈ | ਐਕਟਿਵ ਕੇਸਾਂ ਦਾ ਅੰਕੜਾ ਵੀ ਡਿਗ ਕੇ 12,31,415 ਤੱਕ ਪੁੱਜ ਗਿਆ ਹੈ, ਜੋ ਕੁੱਲ ਮਾਮਲਿਆਂ ਦਾ 4.23 ਫ਼ੀਸਦੀ ਹੈ | 2219 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦਾ ਅੰਕੜਾ 3,53,528 ਹੋ ਗਿਆ ਹੈ | ਕੌਮੀ ਸਿਹਤਯਾਬੀ ਦਰ ਸੁਧਰ ਕੇ 94.55 ਫ਼ੀਸਦੀ ਹੋ ਗਈ ਹੈ | ਬੀਤੇ 24 ਘੰਟਿਆਂ 'ਚ ਇਲਾਜ ਅਧੀਨ ਮਾਮਲਿਆਂ 'ਚ 72,287 ਕੇਸਾਂ ਦੀ ਕਮੀ ਆਈ ਹੈ | ਮੰਗਲਵਾਰ ਨੂੰ 19,85,967 ਕੋਰੋਨਾ ਟੈਸਟ ਕੀਤੇ ਗਏ ਅਤੇ ਹੁਣ ਤੱਕ ਦੇਸ਼ ਭਰ 'ਚ 37 ਕਰੋੜ ਤੋਂ ਵੱਧ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ | ਰੋਜ਼ਾਨਾ ਪਾਜ਼ੀਟਿਵਿਟੀ ਦਰ 4.66 ਫ਼ੀਸਦੀ ਦਰਜ ਕੀਤੀ ਗਈ | ਇਹ ਲਗਾਤਾਰ 16 ਦਿਨਾਂ ਤੋਂ 10 ਫ਼ੀਸਦੀ ਤੋਂ ਘੱਟ ਹੈ | ਹਫ਼ਤਾਵਰੀ ਪਾਜ਼ੀਟਿਵਿਟੀ ਦਰ 5.66 ਫ਼ੀਸਦੀ ਹੈ | ਲਗਾਤਾਰ 27 ਦਿਨਾਂ ਤੋਂ ਨਵੇਂ ਮਾਮਲਿਆਂ ਨਾਲੋਂ ਸਿਹਤਯਾਬ ਹੋਣ ਵਾਲੇ ਵੱਧ ਹਨ |

ਖ਼ਬਰ ਸ਼ੇਅਰ ਕਰੋ

 

ਪੰਜਾਬ 'ਚ ਝੋਨੇ ਦੀ ਲਵਾਈ ਅੱਜ ਤੋਂ

30 ਲੱਖ ਹੈਕਟੇਅਰ ਰਕਬੇ 'ਚ ਝੋਨਾ ਲਾਏ ਜਾਣ ਦੀ ਸੰਭਾਵਨਾ ਜਸਪਾਲ ਸਿੰਘ ਜਲੰਧਰ, 9 ਜੂਨ -ਸੂਬੇ 'ਚ ਝੋਨੇ ਦੀ ਲਵਾਈ ਦਾ ਕੰਮ ਵੀਰਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਤੇ ਇਸ ਵਾਰ 30.20 ਲੱਖ ਹੈਕਟੇਅਰ ਰਕਬੇ 'ਚ ਝੋਨਾ ਲਾਏ ਜਾਣ ਦੀ ਸੰਭਾਵਨਾ ਹੈ | ਜਦਕਿ ਪਿਛਲੇ ਵਰ੍ਹੇ ਇਹ ਰਕਬਾ 31.49 ...

ਪੂਰੀ ਖ਼ਬਰ »

8 ਘੰਟੇ ਨਿਰਵਿਘਨ ਬਿਜਲੀ ਮਿਲੇਗੀ

ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ 10 ਜੂਨ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਲਵਾਈ ਲਈ ਸੂਬੇ ਦੇ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ | ਇਹ ਬਿਜਲੀ 14 ਲੱਖ ਖੇਤੀਬਾੜੀ ਟਿਊਬਵੈੱਲ ...

ਪੂਰੀ ਖ਼ਬਰ »

ਚੋਕਸੀ ਦੀ ਜ਼ਮਾਨਤ 'ਤੇ ਸੁਣਵਾਈ ਕੱਲ੍ਹ ਤੱਕ ਟਲੀ

ਨਵੀਂ ਦਿੱਲੀ, 9 ਜੂਨ (ਏਜੰਸੀ)-ਡੋਮਿਨਿਕਾ ਹਾਈ ਕੋਰਟ ਨੇ ਭਗੌੜੇ ਹੀਰਾ ਵਪਾਰੀ ਮਾਹੁਲ ਚੋਕਸੀ ਦੀ ਜ਼ਮਾਨਤ 'ਤੇ ਸੁਣਵਾਈ 11 ਜੂਨ ਤੱਕ ਟਾਲ ਦਿੱਤੀ ਹੈ | ਇਸ ਸਬੰਧੀ ਸਥਾਨਕ ਮੀਡੀਆ ਨੇ ਦੱਸਿਆ ਕਿ ਮੈਜਿਸਟ੍ਰੇਟ ਵਲੋਂ ਜ਼ਮਾਨਤ ਅਰਜ਼ੀ ਰੱਦ ਕਰਨ ਤੋਂ ਬਾਅਦ ਚੋਕਸੀ ਨੇ ਹਾਈ ...

ਪੂਰੀ ਖ਼ਬਰ »

ਗੱਲਬਾਤ ਲਈ ਤਿਆਰ ਪਰ ਸਟੈਂਡ ਉਹੀ ਰਹੇਗਾ-ਕਿਸਾਨ ਆਗੂ

ਨਵੀਂ ਦਿੱਲੀ, 9 ਜੂਨ (ਪੀ.ਟੀ.ਆਈ.)-ਖੇਤੀਬਾੜੀ ਮੰਤਰੀ ਤੋਮਰ ਦੇ ਬਿਆਨ ਤੋਂ ਬਾਅਦ ਅੰਦੋਲਨ ਕਰਨ ਵਾਲੇ ਕਿਸਾਨ ਆਗੂਆਂ ਨੇ ਤਿੰਨ ਖੇਤੀ ਕਾਨੂੰਨਾਂ ਦੀ ਮੁਕੰਮਲ ਵਾਪਸੀ ਅਤੇ ਐਮ.ਐਸ.ਪੀ. 'ਤੇ ਕਾਨੂੰਨੀ ਗਾਰੰਟੀ ਦੀਆਂ ਆਪਣੀਆਂ ਪ੍ਰਮੁੱਖ ਮੰਗਾਂ ਨੂੰ ਦੁਹਰਾਉਂਦਿਆਂ ਕਿਹਾ ...

ਪੂਰੀ ਖ਼ਬਰ »

ਪੰਜਾਬ 'ਚ 1407 ਨਵੇਂ ਮਾਮਲੇ, 66 ਮੌਤਾਂ, 2521 ਮਰੀਜ਼ ਹੋਏ ਸਿਹਤਯਾਬ

ਚੰਡੀਗੜ੍ਹ, 9 ਜੂਨ (ਵਿਕਰਮਜੀਤ ਸਿੰਘ ਮਾਨ)-ਸੂਬੇ 'ਚ ਕੋਰੋਨਾ ਕਾਰਨ ਅੱਜ ਜਿਥੇ 66 ਹੋਰ ਮੌਤਾਂ ਹੋ ਗਈਆਂ, ਉੱਥੇ 2521 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 1407 ਨਵੇਂ ਮਾਮਲੇ ਸਾਹਮਣੇ ਆਏ | ਅੱਜ ਹੋਈਆਂ ਮੌਤਾਂ 'ਚੋਂ ਅੰਮਿ੍ਤਸਰ ਤੋਂ 9, ...

ਪੂਰੀ ਖ਼ਬਰ »

ਡੇਰਾ ਮੁਖੀ ਦੀ ਪੈਰੋਲ ਖ਼ਾਰਜ ਕਰਨ ਨੂੰ ਲੈ ਕੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ

ਚੰਡੀਗੜ੍ਹ, 9 ਜੂਨ (ਬਿ੍ਜੇਂਦਰ ਗੌੜ)- ਰਾਮ ਚੰਦਰ ਛਤਰਪਤੀ ਦੇ ਬੇਟੇ ਅੰਸ਼ੁਲ ਛਤਰਪਤੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਨੂੰ ਇਕ ਪੱਤਰ ਲਿਖ ਕੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੈਡੀਕਲ ਆਧਾਰ 'ਤੇ ਮਿਲੀ ਪੈਰੋਲ ਖ਼ਾਰਜ ਕਰਨ ...

ਪੂਰੀ ਖ਼ਬਰ »

ਮੌਨਸੂਨ ਦੀ ਮੁੰਬਈ 'ਚ ਦਸਤਕ, ਭਾਰੀ ਮੀਂਹ ਨਾਲ ਜਨ-ਜੀਵਨ ਪ੍ਰਭਾਵਿਤ

ਮੁੰਬਈ, 9 ਜੂਨ (ਏਜੰਸੀ)-ਦੱਖਣ-ਪੱਛਮੀ ਮੌਨਸੂਨ ਦੇ ਅੱਜ ਮੁੰਬਈ 'ਚ ਪੁੱਜਣ ਨਾਲ ਮੁੰਬਈ ਤੇ ਇਸ ਦੇ ਨੇੜਲੇ ਇਲਾਕਿਆਂ 'ਚ ਭਾਰੀ ਮੀਂਹ ਪਿਆ, ਜਿਸ ਨਾਲ ਸਥਾਨਕ ਲੋਕਲ ਰੇਲ ਸੇਵਾ ਅਤੇ ਕਈ ਇਲਾਕਿਆਂ 'ਚ ਪਾਣੀ ਭਰ ਜਾਣ ਨਾਲ ਸੜਕੀ ਆਵਾਜਾਈ ਵੀ ਠੱਪ ਹੋ ਗਈ, ਜਿਸ ਨਾਲ ਆਮ ਜਨ-ਜੀਵਨ ...

ਪੂਰੀ ਖ਼ਬਰ »

ਗਾਂਧੀ ਪਰਿਵਾਰ ਦੇ ਨਜ਼ਦੀਕੀ ਰਹੇ ਜਿਤਿਨ ਪ੍ਰਸਾਦ ਭਾਜਪਾ 'ਚ ਸ਼ਾਮਿਲ

ਨਵੀਂ ਦਿੱਲੀ, 9 ਜੂਨ (ਉਪਮਾ ਡਾਗਾ ਪਾਰਥ)-ਉੱਤਰ ਪ੍ਰਦੇਸ਼ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਗਾਂਧੀ ਪਰਿਵਾਰ ਦੇ ਨਜ਼ਦੀਕੀ ਸਮਝੇ ਜਾਂਦੇ ਜਿਤਿਨ ਪ੍ਰਸਾਦ ਭਾਜਪਾ 'ਚ ਸ਼ਾਮਿਲ ਹੋ ਗਏ ਹਨ | ਪ੍ਰਸਾਦ ਰੇਲ ਮੰਤਰੀ ਪਿਊਸ਼ ਗੋਇਲ ਦੀ ਮੌਜੂਦਗੀ 'ਚ ...

ਪੂਰੀ ਖ਼ਬਰ »

ਡੇਰਾ ਮੁਖੀ ਨੂੰ ਬਿਮਾਰੀ ਬਹਾਨੇ ਪੈਰੋਲ ਦਿੱਤੇ ਜਾਣ 'ਤੇ ਕੀਤੇ ਸਵਾਲ ਖੜ੍ਹੇ

ਸਿਰਸਾ, 9 ਜੂਨ (ਭੁਪਿੰਦਰ ਪੰਨੀਵਾਲੀਆ)- ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਿਮਾਰੀ ਦੇ ਬਹਾਨੇ ਰਿਆਇਤਾਂ ਦਿੱਤੇ ਜਾਣ 'ਤੇ ਸਵਾਲ ਖੜੇ੍ਹ ਕੀਤੇ ਹਨ | ਹਨੀਪ੍ਰੀਤ ਨੂੰ ਡੇਰਾ ਮੁਖੀ ਦੀ ਅਟੈਂਡੈਂਟ ਬਣਾਏ ...

ਪੂਰੀ ਖ਼ਬਰ »

ਮਮਤਾ ਬੈਨਰਜੀ ਵਲੋਂ ਕਿਸਾਨ ਅੰਦੋਲਨ ਨੂੰ ਸਮਰਥਨ ਦਾ ਭਰੋਸਾ

ਕੋਲਕਾਤਾ, 9 ਜੂਨ (ਰਣਜੀਤ ਸਿੰਘ ਲੁਧਿਆਣਵੀ)-ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ, ਯੁੱਧਵੀਰ ਸਿੰਘ ਸਮੇਤ ਕਿਸਾਨ ਆਗੂਆਂ ਨੇ ਰਾਜ ਸਕੱਤਰੇਤ ਨਵਾਨੂ 'ਚ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ | ਇਸ ਮੌਕੇ ਸਾਂਝੀ ਪ੍ਰੈੱਸ ਕਾਨਫ਼ਰੰਸ 'ਚ ਮੁੱਖ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX