ਤਾਜਾ ਖ਼ਬਰਾਂ


ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  1 day ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  1 day ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  1 day ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  1 day ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਦਿੱਲੀ ਚਿੜੀਆ ਘਰ 1 ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ
. . .  1 day ago
ਨਵੀਂ ਦਿੱਲੀ, 26 ਜੁਲਾਈ - ਦਿੱਲੀ ਚਿੜੀਆ ਘਰ ਇਕ ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ....
ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਕਰਨਗੇ ਰੋਸ ਰੈਲੀ
. . .  1 day ago
ਪਠਾਨਕੋਟ 26 ਜੁਲਾਈ (ਸੰਧੂ) - ਮਿਨੀ ਸਕੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪਠਾਨਕੋਟ ਨਾਲ ਸੰਬੰਧਿਤ ਵੱਖ - ਵੱਖ ਜਥੇਬੰਦੀਆਂ ਵਲੋਂ...
ਪਹਿਲੇ ਦਿਨ ਰਹੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ
. . .  1 day ago
ਬੱਧਨੀ ਕਲਾਂ,ਸੰਗਰੂਰ,ਖਾਸਾ - 26 ਜੁਲਾਈ (ਸੰਜੀਵ ਕੋਛੜ, ਧੀਰਜ ਪਸ਼ੋਰੀਆ,ਗੁਰਨੇਕ ਸਿੰਘ ਪੰਨੂ ) - ਪੰਜਾਬ ਵਿਚ 10 ਵੀਂ ਤੋਂ 12 ਵੀਂ ਤੱਕ ...
ਟੇਬਲ ਟੈਨਿਸ ਸਿੰਗਲਜ਼ ਵਿਚ ਮਨਿਕਾ ਬੱਤਰਾ ਦੀ ਹਾਰ
. . .  1 day ago
ਨਵੀਂ ਦਿੱਲੀ, 26 ਜੁਲਾਈ - ਭਾਰਤੀ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਔਰਤਾਂ ਦੇ ਸਿੰਗਲਜ਼ ਦੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਫਰੀਦਕੋਟ

ਫੇਸਬੁੱਕ ਪੇਜ 'ਤੇ ਲਾਈਵ ਹੋ ਕੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਪੰਜਾਬ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਦੀ ਦਿੱਤੀ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾਂ ਮੈਜਿਸਟ੍ਰੇਟ ਐੱਮ. ਕੇ. ਅਰਾਵਿੰਦ ਕੁਮਾਰ ਨੇ ਡੀ. ਪੀ. ਆਰ. ਓ. ਫੇਸਬੁੱਕ ਪੇਜ 'ਤੇ ਲਾਈਵ ਹੋ ਕੇ ਜ਼ਿਲ੍ਹੇ ਵਿਚ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਨਵੇਂ ਨਿਰਦੇਸ਼ਾਂ ਬਾਰੇ ...

ਪੂਰੀ ਖ਼ਬਰ »

ਈ. ਟੀ. ਟੀ. ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਫ਼ਰੀਦਕੋਟ, 9 ਜੂਨ (ਸਰਬਜੀਤ ਸਿੰਘ)-ਈ. ਟੀ. ਟੀ. ਅਧਿਆਪਕ ਯੂਨੀਅਨ ਫ਼ਰੀਦਕੋਟ ਵਲੋਂ ਅੱਜ ਇੱਥੇ ਮਿੰਨੀ ਸਕੱਤਰੇਤ ਵਿਖੇ ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਆਧਿਆਪਕਾਂ ਵਲੋਂ ਸਿੱਖਿਆ ...

ਪੂਰੀ ਖ਼ਬਰ »

ਈ.ਟੀ.ਟੀ. ਅਧਿਆਪਕ ਯੂਨੀਅਨ ਨੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰਾਂ ਦੀਆਂ ਕਾਪੀਆਂ ਸਾੜੀਆਂ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਅਧਿਆਪਕਾਂ ਵਲੋਂ ਬਲਾਕ ਪ੍ਰਾਇਮਰੀ ਦਫ਼ਤਰ ਮੁਕਤਸਰ-2 ਅੱਗੇ ਰੋਹ ਭਰਪੂਰ ਪ੍ਰਦਰਸ਼ਨ ਕੀਤਾ ਗਿਆ ਅਤੇ ਬਦਲੀਆਂ ਲਾਗੂ ਨਾ ਕਰਨ ਸਬੰਧੀ ਸਿੱਖਿਆ ਵਿਭਾਗ ਵਲੋਂ ...

ਪੂਰੀ ਖ਼ਬਰ »

ਆਰਟੀਫਿਸ਼ਲ ਇੰਟੈਲੀਜੈਂਸ ਤੇ ਡਾਟਾ ਸਾਇੰਸ ਦਾ ਮੁਫ਼ਤ ਕੋਰਸ ਕਰਵਾਇਆ ਜਾਵੇਗਾ- ਏ. ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਪੰਜਾਬ ਦੇ ਨੌਜਵਾਨ ਲੜਕੇ-ਲੜਕੀਆਂ ਲਈ ਆਰਟੀਫਿਸ਼ਲ ਇੰਟੈਲੀਜੈਂਸ ਤੇ ਡਾਟਾ ਸਕੀਏਾਸ ਦਾ ਮੁਫ਼ਤ ਕੋਰਸ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ (ਪੰਜਾਬ) ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਡਾ: ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਐਸੋਸੀਏਸ਼ਨ ਦੀ 26ਵੀਂ ਵਰ੍ਹੇਗੰਢ ਕੇਕ ਕੱਟ ਕੇ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਸਾਦਿਕ, 9 ਜੂਨ (ਆਰ. ਐਸ. ਧੁੰਨਾ)-ਸਾਦਿਕ ਵਿਖੇ ਫ਼ਰੀਦਕੋਟ ਰੋਡ ਤੋਂ ਘਰ ਦੇ ਬਾਹਰ ਖੜਾ ਮੋਟਰਸਾਈਕਲ ਚੋਰਾਂ ਵਲੋਂ ਚੋਰੀ ਕਰ ਲਏ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਾਦਿਕ ਵਿਖੇ ਰੇਤਾ ਬੱਜਰੀ ਦੀ ਦੁਕਾਨ ਕਰਦੇ ਅਸ਼ਵਨੀ ਕੁਮਾਰ ਪੁੱਤਰ ਸੁਰਿੰਦਰ ਲਾਲ ਦੁਪਹਿਰ ...

ਪੂਰੀ ਖ਼ਬਰ »

ਈ.ਟੀ.ਟੀ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

ਕੋਟਕਪੂਰਾ, 9 ਜੂਨ (ਮੋਹਰ ਸਿੰਘ ਗਿੱਲ)-ਈ. ਟੀ. ਟੀ. ਅਧਿਆਪਕ ਯੂਨੀਅਨ ਬਲਾਕ ਕੋਟਕਪੂਰਾ ਦੁਆਰਾ ਐੱਸ. ਡੀ. ਐੱਮ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਬਦਲੀਆਂ ਦੇ ਆਰਡਰਾਂ ਦੀਆਂ ਕਾਪੀਆਂ ਸਾੜੀਆਂ ਗਈਆਂ | ਉਪਰੋਕਤ ਜਾਣਕਾਰੀ ਦਿੰਦਿਆਂ ਪੈ੍ਰੱਸ ਸਕੱਤਰ ਸੁਖਵਿੰਦਰ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 150 ਗ੍ਰਾਮ ਅਫ਼ੀਮ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਜੋਗਿੰਦਰਪਾਲ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਿਸ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਮਲੋਟ, 9 ਜੂਨ (ਰਣਜੀਤ ਸਿੰਘ ਪਾਟਿਲ)-ਥਾਣਾ ਸਿਟੀ ਮਲੋਟ ਪੁਲਿਸ ਨੇ 4 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਐਂਟੀ ਨਾਰਕੋਟਿਕਸ ਸੈੱਲ ਦੇ ਇੰਚਾਰਜ ਇੰਸਪੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਏ.ਐੱਸ. ਆਈ. ਹਰਭਜਨ ਸਿੰਘ ਵਲੋਂ ਸਮੇਤ ਟੀਮ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ ਇਕ ਮਰੀਜ਼ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਉਕਤ ਮਿ੍ਤਕ ਪਿੰਡ ਬਰਕੰਦੀ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ 45 ਨਵੇਂ ਪਾਜ਼ੀਟਿਵ ਮਰੀਜ਼ਾਂ ...

ਪੂਰੀ ਖ਼ਬਰ »

ਫ਼ਰਜ਼ੀ ਦਸਤਾਵੇਜ਼ਾਂ ਦੇ ਆਧਾਰ 'ਤੇ ਲਾਇਸੰਸ ਬਣਾਉਣ ਦੇ ਦੋਸ਼ਾਂ ਤਹਿਤ ਦੋ ਏਜੰਟਾਂ ਖ਼ਿਲਾਫ਼ ਮਾਮਲਾ ਦਰਜ

ਫ਼ਰੀਦਕੋਟ, 9 ਜੂਨ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਫ਼ਰੀਦਕੋਟ ਦੇ ਆਰ. ਟੀ. ਏ. ਦਫ਼ਤਰ ਦੀ ਸ਼ਿਕਾਇਤ ਦੇ ਅਧਾਰ 'ਤੇ ਇੱਥੋਂ ਦੇ ਦੋ ਏਜੰਟਾਂ ਖ਼ਿਲਾਫ਼ ਕਥਿਤ ਤੌਰ 'ਤੇ ਹੈਵੀ ਡਰਾਇਵਿੰਗ ਲਾਇਸੰਸ ਬਣਾਉਣ ਲਈ ਫ਼ਰਜ਼ੀ ਦਸਤਾਵੇਜ਼ਾਂ ਦੀ ਵਰਤੋਂ ਕਰਨ ਦੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਮੁਲਤਵੀ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਸਰਪ੍ਰਸਤ ਬਖ਼ਸ਼ੀਸ਼ ਸਿੰਘ ਲਾਹੌਰੀਆ, ਮੇਜਰ ਸਿੰਘ ਚੌਂਤਰਾ ਪ੍ਰਧਾਨ, ਕਾਰਜਕਾਰੀ ਪ੍ਰਧਾਨ ਇੰਦਰਪਾਲ ਸਿੰਘ ਸੰਧੂ, ਸੀਨੀਅਰ ...

ਪੂਰੀ ਖ਼ਬਰ »

ਕਾਰ ਖੁਰਦ-ਬੁਰਦ ਕਰਨ ਦੀ ਕੋਸ਼ਿਸ਼ 'ਤੇ ਮਾਮਲਾ ਦਰਜ

ਕੋਟਕਪੁੂਰਾ, 9 ਜੂਨ (ਮੋਹਰ ਸਿੰਘ ਗਿੱਲ)-ਹਰਪਿੰਦਰ ਸਿੰਘ ਪੁੱਤਰ ਮੇਜਰ ਸਿੰਘ ਪਿੰਡ ਸ਼ਰੀਹ ਵਾਲਾ, ਤਹਿਸੀਲ ਗੁਰੂਹਰਸਾਏ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਪੁਲਿਸ ਨੂੰ ਬਿਆਨ ਦੇ ਕੇ ਦੱਸਿਆ ਹੈ ਕਿ ਉਸ ਨੇ ਗੁਰਵੀਰ ਸਿੰਘ ਨੂੰ ਆਪਣੀ ਸਕਾਰਪੀਓ ਗੱਡੀ ਨੰਬਰੀ ਪੀ. ਬੀ 04 ਏ. ਬੀ 2837 ...

ਪੂਰੀ ਖ਼ਬਰ »

ਸਰਕਾਰ ਦੀ 'ਸਵੱਲੀ ਨਜ਼ਰ' ਸਦਕਾ ਖੇਡ ਸਟੇਡੀਅਮ ਦੇ ਜਲਦ ਨਿਰਮਾਣ ਦੀ ਆਸ ਬੱਝੀ

ਮਲੋਟ, 9 ਜੂਨ (ਰਣਜੀਤ ਸਿੰਘ ਪਾਟਿਲ, ਅਜਮੇਰ ਸਿੰਘ ਬਰਾੜ)-ਬੀਤੇ ਸਾਲਾਂ ਤੋਂ ਮਲੋਟ 'ਚ ਖੇਡ ਸਟੇਡੀਅਮ ਦੀ ਘਾਟ ਮਲੋਟ ਦੇ ਖਿਡਾਰੀਆਂ ਤੇ ਖ਼ਾਸਕਰ ਨੌਜਵਾਨ ਲੜਕੇ-ਲੜਕੀਆਂ ਲਈ ਮਹਿਸੂਸ ਕੀਤੀ ਜਾ ਰਹੀ ਸੀ ਅਤੇ ਬੀਤੇ 4 ਸਾਲਾਂ ਤੋਂ ਇਸ ਦੇ ਨਿਰਮਾਣ ਕਾਰਜ ਸ਼ੁਰੂ ਹੋਣ ਦੀ ਮੰਗ ...

ਪੂਰੀ ਖ਼ਬਰ »

ਸਾਦਿਕ ਇਲਾਕੇ 'ਚ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ

ਸਾਦਿਕ, 9 ਜੂਨ (ਆਰ. ਐਸ. ਧੁੰਨਾ)-ਸਾਦਿਕ ਇਲਾਕੇ ਦੇ ਆਸ ਪਾਸ ਦੇ ਪਿੰਡਾਂ ਵਿਚ ਕਿਸਾਨਾਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਮਜ਼ਦੂਰਾਂ ਦੀ ਘਾਟ ਨੂੰ ਦੇਖਦਿਆਂ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਨਹਿਰੀ ਵਿਭਾਗ ਵਲੋਂ ਵੀ ਝੋਨੇ ਲਈ ਪਾਣੀ ਦੀ ਲੋੜ ਨੂੰ ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਦਾ ਵਫ਼ਦ ਬਿਜਲੀ ਬੋਰਡ ਦੇ ਐੱਸ. ਡੀ. ਓ. ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਬਿਜਲੀ ਬੋਰਡ ਵਲੋਂ ਘਰੇਲੂ ਮੀਟਰ ਘਰਾਂ ਦੇ ਬਾਹਰ ਬਿਜਲੀ ਦੇ ਖੱਭਿਆਂ 'ਤੇ ਲਾਏ ਹੋਏ ਹਨ | ਸ਼ਹਿਰ ਦੇ ਜ਼ਿਆਦਾਤਰ ਇਹ ਮੀਟਰ ਨੀਵੇਂ ਲੱਗੇ ਹੋਏ ਹਨ, ਜਿਸ ਨਾਲ ਜਾਨੀ ਨੁਕਸਾਨ ਹੋਣ ਦਾ ਖ਼ਤਰਾ ਬਣਿਆ ...

ਪੂਰੀ ਖ਼ਬਰ »

ਤਨਖ਼ਾਹ ਕਮਿਸ਼ਨ ਦੀ ਰਿਪੋਰਟ ਅੱਗੇ ਪਾਉਣ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਅੱਗੇ ਪਾਉਣ ਵਿਰੁੱਧ ਪੰਜਾਬ ਦੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੇ ਸਾਂਝੇ ਮੰਚ ਵਲੋਂ ਉਲੀਕੇ ਐਕਸ਼ਨ ਪ੍ਰੋਗਰਾਮ ਦੀ ਲੜੀ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਈ.ਟੀ.ਟੀ. ਅਧਿਆਪਕ ਯੂਨੀਅਨ ਨੇ ਵਜਾਇਆ ਸੰਘਰਸ਼ ਦਾ ਬਿਗੁਲ

ਮਲੋਟ, 9 ਜੂਨ (ਰਣਜੀਤ ਸਿੰਘ ਪਾਟਿਲ, ਅਜਮੇਰ ਸਿੰਘ ਬਰਾੜ)-ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਭਰ ਵਿਚ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ ਦੇ ਰੋਸ ਵਜੋਂ ਬਲਾਕ ਦਫ਼ਤਰਾਂ ਅੱਗੇ ਰੋਹ ਭਰਪੂਰ ਮੁਜ਼ਾਹਰੇ ਕੀਤੇ ਗਏ ਤੇ ਬਦਲੀਆਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੀਆਂ ਇਕਾਈਆਂ ਬਣਾਈਆਂ-ਮਾਂਗਟਕੇਰ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਾਬਾ ਦਲੀਪ ਸਿੰਘ ਮਾਂਗਟਕੇਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਿੰਡਾਂ ਵਿਚ ਐੱਸ. ਸੀ. ਵਿੰਗ ਦੀਆਂ ਇਕਾਈਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ | ਪਿੰਡ ...

ਪੂਰੀ ਖ਼ਬਰ »

ਖ਼ਾਲਸਾ ਸੇਵਾ ਸੁਸਾਇਟੀ ਨੇ ਦਿੱਤੀ ਰਾਹਤ ਫਾਊਾਡੇਸ਼ਨ ਨੂੰ ਮਾਲੀ ਮਦਦ ਦਿੱਤੀ

ਗਿੱਦੜਬਾਹਾ, 9 ਜੂਨ (ਪਰਮਜੀਤ ਸਿੰਘ ਥੇੜ੍ਹੀ)-ਕੋਰੋਨਾ ਮਹਾਂਮਾਰੀ ਦੌਰਾਨ ਕੰਮ ਕਰ ਰਹੀ ਸਮਾਜ ਸੇਵੀ ਸੰਸਥਾ ਰਾਹਤ ਫਾਊਾਡੇਸ਼ਨ ਦੀ ਟੀਮ ਵਲੋਂ ਚੱਲ ਰਹੇ ਸੇਵਾ ਕਾਰਜਾਂ ਨੂੰ ਦੇਖਦੇ ਹੋਏ ਅੱਜ ਧਾਰਮਿਕ ਸੰਸਥਾ ਖ਼ਾਲਸਾ ਸੇਵਾ ਸੁਸਾਇਟੀ ਵਲੋਂ ਸਮਾਜ ਸੇਵੀ ਸੰਸਥਾ ...

ਪੂਰੀ ਖ਼ਬਰ »

ਈ.ਟੀ.ਟੀ. ਅਧਿਆਪਕ ਯੂਨੀਅਨ ਵਲੋਂ ਸਿੱਖਿਆ ਵਿਭਾਗ ਖ਼ਿਲਾਫ਼ ਰੋਸ ਪ੍ਰਗਟ

ਗਿੱਦੜਬਾਹਾ, 9 ਜੂਨ (ਪਰਮਜੀਤ ਸਿੰਘ ਥੇੜ੍ਹੀ)-ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਗਿੱਦੜਬਾਹਾ ਅਤੇ ਦੋਦਾ ਬਲਾਕ ਦੇ ਅਧਿਆਪਕਾਂ ਵਲੋਂ ਬਲਾਕ ਪ੍ਰਾਇਮਰੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਬਦਲੀਆਂ ਲਾਗੂ ਨਾ ਕਰਨ ਸਬੰਧੀ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਝੋਨੇ ਦੇ ਭਾਅ 'ਚ 72, ਕਪਾਹ 'ਚ 200 ਰੁਪਏ ਤੇ ਹੋਰ ਫ਼ਸਲਾਂ ਦੀ ਐੱਮ.ਐੱਸ.ਪੀ. 'ਚ ਕੇਂਦਰ ਸਰਕਾਰ ਵਲੋਂ ਕੀਤਾ ਵਾਧਾ ਭਾਕਿਯੂ (ਲੱਖੋਵਾਲ) ਵਲੋਂ ਰੱਦ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਨੇ ਸਾਲ 2021-22 ਤੱਕ ਝੋਨੇ ਦੇ ਭਾਅ 'ਚ 72 ਰੁਪਏ ਪ੍ਰਤੀ ਕੁਇੰਟਲ, ਨਰਮੇ-ਕਪਾਹ 'ਚ 200 ਰੁਪਏ ਤੇ ਹੋਰ ਫ਼ਸਲਾਂ ਦੀ ਐੱਮ.ਐੱਸ.ਪੀ. ਵਿਚ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ, ਜਿਸ ਦੀ ...

ਪੂਰੀ ਖ਼ਬਰ »

ਨਵਜਿੰਦਰ ਕੌਰ ਨਮਿਤ ਅੰਤਿਮ ਅਰਦਾਸ 13 ਨੂੰ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਆਬਾਕਾਰੀ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਜੂਨੀਅਰ ਸਹਾਇਕ ਬਲਵਿੰਦਰ ਸਿੰਘ ਬਿੰਦਰ ਦੀ ਧਰਮਪਤਨੀ ਤੇ ਅਰਮਾਨਮੀਤ ਸਿੰਘ ਦੇ ਮਾਤਾ ਨਵਜਿੰਦਰ ਕੌਰ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਮਲੋਟ ਵਿਖੇ ਆਨਲਾਈਨ ਪਰਸਨੈਲਿਟੀ ਡਿਵੈਲਪਮੈਂਟ ਵਰਕਸ਼ਾਪ ਸਮਾਪਤ

ਮਲੋਟ, 9 ਜੂਨ (ਰਣਜੀਤ ਸਿੰਘ ਪਾਟਿਲ)-ਡੀ. ਏ. ਵੀ. ਕਾਲਜ ਮਲੋਟ ਵਿਖੇ ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਹੇਠ ਅਤੇ ਕੋਆਰਡੀਨੇਟਰ ਡਾ: ਮੁਕਤਾ ਮੁਤਨੇਜਾ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਬਿਹਤਰ ਬਣਾਉਣ ਲਈ ਇਕ ਹਫ਼ਤੇ ਦੀ ਆਨਲਾਈਨ ਪਰਸਨੈਲਿਟੀ ...

ਪੂਰੀ ਖ਼ਬਰ »

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ (ਪੰਜਾਬ) ਬਰਾਂਚ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜਸਵਿੰਦਰ ਸਿੰਘ ਸੂਬਾ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੋਵਿਡ-19 ਨਿਯਮਾਂ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਮੁਫ਼ਤ ਪ੍ਰਤੀਭਾ ਖੋਜ ਕੈਂਪ 10 ਤੋਂ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਸੰਗੀਤ ਤੇ ਹੋਰ ਲਲਿਤ ਕਲਾਵਾਂ ਦੇ ਪ੍ਰਚਾਰ ਪਸਾਰ ਲਈ ਵਚਨਬੱਧ ਸਥਾਨਕ ਕੋਟਕਪੂਰਾ ਰੋਡ ਡਿਪਟੀ ਦਲੀਪ ਸਿੰਘ ਸੰਧੂ ਮਾਰਗ 'ਤੇ ਸਥਿਤ ਰਿਦਮ ਇੰਸਟੀਟਿਊਟ ਆਫ਼ ਪ੍ਰਫੋਰਮਿੰਗ ਆਰਟਸ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਜ਼ਿਲ੍ਹੇ 'ਚ ਮਲੇਰੀਆ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਤੇ ਡਾ: ਸੀਮਾ ਗੋਇਲ ਜ਼ਿਲ੍ਹਾ ਐਪੀਡੀਮੋਲੋਜਿਟ ਦੀ ਅਗਵਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਸਿਹਤ ਵਿਭਾਗ ਵਲੋਂ ਮਲੇਰੀਆ ਰੋਕੂ ਗਤੀਵਿਧੀਆਂ ...

ਪੂਰੀ ਖ਼ਬਰ »

'ਆਪ' ਆਗੂ ਗੁਰਦਿੱਤ ਸਿੰਘ ਸੇਖੋਂ ਹਲਕਾ ਇੰਚਾਰਜ ਨਿਯੁਕਤ

ਫ਼ਰੀਦਕੋਟ, 9 ਜੂਨ (ਸਤੀਸ਼ ਬਾਗ਼ੀ)-ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਜਾਰੀ ਹਲਕਾ ਇੰਚਾਰਜਾਂ ਦੀ ਸੂਚੀ ਅਨੁਸਾਰ 'ਆਪ' ਆਗੂ ਗੁਰਦਿੱਤ ਸਿੰਘ ਸੇਖੋਂ ਨੂੰ ਵਿਧਾਨ ਸਭਾ ਹਲਕਾ ਫ਼ਰੀਦਕੋਟ ਦਾ ਇੰਚਾਰਜ ਲਗਾਇਆ ਗਿਆ ਹੈ | ਪਾਰਟੀ ਸੂਤਰਾਂ ਅਨੁਸਾਰ ਸੂਬੇ ਵਿਚ ਐਲਾਨੇ ਗਏ 24 ...

ਪੂਰੀ ਖ਼ਬਰ »

ਪੰਜਾਬ ਦੇ ਨੌਜਵਾਨਾਂ ਨੂੰ ਆਰਟੀਫ਼ੀਸ਼ਲ ਐਨਟੇਲੀਜੇਨਸੀ ਤੇ ਡਾਟਾ ਸਾਇੰਸ ਮੁਫ਼ਤ ਕੋਰਸ ਕਰਨ ਦਾ ਮੌਕਾ

ਫ਼ਰੀਦਕੋਟ, 9 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਆਰਟੀਫ਼ੀਸ਼ਲ ਐਨਟੇਲੀਜੇਨਸੀ ਅਤੇ ਡਾਟਾ ਸਾਇੰਸ ਮੁਫ਼ਤ ਕੋਰਸ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ | ਇਹ ਕੋਰਸ ਆਈ. ਆਈ. ਟੀ. ਰੋਪੜ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ ਚਲਾਇਆ ਜਾਣਾ ਹੈ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ-ਕਮ-ਸੀ. ਈ. ਓ. ਡੀ. ਬੀ. ਈ. ਈ ਪ੍ਰੀਤ ਮਹਿੰਦਰ ਸਿੰਘ ਸਹੋਤਾ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਕੋਰਸ ਦੇ ਦੋ ਮਡਿਊਲ ਹੋਣਗੇ | ਪਹਿਲਾ ਮਡਿਊਲ ਐੱਲ-2 ਜੋ ਕੇ ਚਾਰ ਹਫ਼ਤਿਆਂ ਦਾ ਹੋਵੇਗਾ ਤੇ ਦੂਜਾ ਮਡਿਊਲ ਐੱਲ-3 ਜੋ ਕੇ ਬਾਰਾਂ ਹਫ਼ਤਿਆਂ ਦਾ ਹੋਵੇਗਾ | ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਇਹ ਕੋਰਸ ਕਰਨ ਵਿਚ ਰੁਚੀ ਰੱਖਦੇ ਹਨ ਅਤੇ ਜਿਨ੍ਹਾਂ ਨੇ ਬਾਰ੍ਹਵੀਂ ਜਮਾਤ ਹਿਸਾਬ ਨਾਲ ਪਾਸ ਕੀਤੀ ਹੋਵੇ, ਉਹ ਆਪਣਾ ਨਾਂਅ ਰਜਿਸਟਰ ਕਰ ਸਕਦੇ ਹਨ | ਇਸ ਤੋਂ ਬਾਅਦ ਉਨ੍ਹਾਂ ਬੱਚਿਆਂ ਦਾ ਟੈੱਸਟ ਲਿਆ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਕੇਂਦਰੀ ਜੇਲ੍ਹ ਦੇ ਹਵਾਲਾਤੀ ਤੋਂ ਮੋਬਾਈਲ ਬਰਾਮਦ, ਮਾਮਲਾ ਦਰਜ

ਫ਼ਰੀਦਕੋਟ, 9 ਜੂਨ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਚੈਕਿੰਗ ਦੌਰਾਨ ਹਵਾਲਾਤੀ ਤੋਂ ਇਕ ਮੋਬਾਈਲ ਫ਼ੋਨ ਬਰਾਮਦ ਹੋਣ ਦੀ ਸੂਚਨਾ ਹੈ | ਸਿਟੀ ਪੁਲਿਸ ਫ਼ਰੀਦਕੋਟ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਦੀ ਸਹਿਕਾਰੀ ਸਭਾ ਅਰਾਈਆਂਵਾਲਾ ਕਲਾਂ ਦੇ ਬਲਵੀਰ ਸਿੰਘ ਗਿੱਲ ਪ੍ਰਧਾਨ ਤੇ ਰਾਜਦੀਪ ਕੌਰ ਸੰਧੂ ਸੀਨੀਅਰ ਮੀਤ ਪ੍ਰਧਾਨ ਬਣੇ

ਸਾਦਿਕ, 9 ਜੂਨ (ਗੁਰਭੇਜ ਸਿੰਘ ਚੌਹਾਨ)-ਦੀ ਸਹਿਕਾਰੀ ਸਭਾ ਅਰਾਈਆਂ ਵਾਲਾ ਕਲਾਂ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ ਵਿਚ ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੀ ਅਗਵਾਈ ਹੇਠ ਚੋਣ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਥ ਵੈਲਫ਼ੇਅਰ ਸੁਸਾਇਟੀ ...

ਪੂਰੀ ਖ਼ਬਰ »

ਸੀ-ਪਾਈਟ ਕੈਂਪ 'ਚ ਸਰਕਾਰੀ ਨੌਕਰੀਆਂ ਦੀ ਪ੍ਰੀਖਿਆ ਦੀ ਮੁਫ਼ਤ 'ਚ ਦਿੱਤੀ ਜਾਵੇਗੀ ਸਿਖਲਾਈ

ਫ਼ਰੀਦਕੋਟ, 9 ਜੂਨ (ਜਸਵੰਤ ਸਿੰਘ ਪੁਰਬਾ)-ਸੀ-ਪਾਈਟ ਕੇਂਦਰ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਵਿਖੇ ਜੇਲ੍ਹ ਵਾਰਡਰ (ਜੇਲ੍ਹ ਵਿਭਾਗ), ਕਾਂਸਟੇਬਲ ਪੰਜਾਬ ਪੁਲਿਸ, ਜੂਨੀਅਰ ਸਹਾਇਕ ਸਟੇਟ ਬੈਂਕ ਆਫ਼ ਇੰਡੀਆ ਪੋਸਟਾਂ ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਕਲਾਸਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪੇ-ਕਮਿਸ਼ਨ ਦੀ ਮਿਆਦ ਵਧਾਉਣਾ ਮੁਲਾਜ਼ਮਾਂ ਨਾਲ ਧੋਖਾ- ਹਰਮੀਤ ਸਿੰਘ

ਕੋਟਕਪੂਰਾ, 9 ਜੂਨ (ਮੋਹਰ ਸਿੰਘ ਗਿੱਲ)-ਬੀ. ਐੱਡ. ਅਧਿਆਪਕ ਫ਼ਰੰਟ ਪੰਜਾਬ ਵਲੋਂ ਪੰਜਾਬ ਸਰਕਾਰ ਦੇ ਪੇ-ਕਮਿਸ਼ਨ ਦੀ ਮਿਆਦ ਵਿਚ ਵਾਧਾ ਕਰਨ ਦੀ ਸਖ਼ਤ ਸ਼ਬਦਾਂ ਵਿਚ ਆਲੋਚਨਾ ਕਰਦਿਆਂ ਕਿਹਾ ਕਿ ਫ਼ਰੰਟ ਵਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਤਿੱਖਾ ਸੰਘਰਸ਼ ਸ਼ੁਰੂ ਕੀਤਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਰਾਸ਼ਟਰੀ ਐਵਾਰਡ ਲਈ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ

ਫ਼ਰੀਦਕੋਟ, 9 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਨੇ ਅਧਿਆਪਕ ਰਾਸ਼ਟਰੀ ਐਵਾਰਡ-2021 ਲਈ ਅਧਿਆਪਕਾਂ ਤੋਂ 20 ਜੂਨ 2021 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ | ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਪੰਜਾਬ ਸਿੱਖਿਆ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਦੀ ਚੋਣ ਮੁਲਤਵੀ

ਕੋਟਕਪੂਰਾ, 9 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-10 ਜੂਨ ਨੂੰ ਹੋਣ ਵਾਲੀ ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਪ੍ਰਸ਼ਾਸਨ ਵਲੋਂ ਅਗਲੇ ਸਮੇਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਸ਼ਹਿਰ ਨਿਵਾਸੀਆਂ ਨੂੰ ਪੱਕੀ ਉਮੀਦ ਸੀ ਕਿ ...

ਪੂਰੀ ਖ਼ਬਰ »

ਧਰਮੀ ਫ਼ੌਜੀ ਸ਼ਹੀਦ ਬੇਅੰਤ ਸਿੰਘ ਕੋਟਸੁਖੀਆ ਦੀ 37ਵੀਂ ਬਰਸੀ ਅੱਜ

ਪੰਜਗਰਾਈਾ ਕਲਾਂ, 9 ਜੂਨ (ਕੁਲਦੀਪ ਸਿੰਘ ਗੋਂਦਾਰਾ)-ਜੂਨ 1984 ਨੂੰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹਕੂਮਤ ਵੇਲੇ ਸਿੱਖ ਕੌਮ ਦੇ ਮਹਾਨ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਗੁਰਧਾਮਾਂ ਨੂੰ ਢਹਿ ਢੇਰੀ ਕਰਨ ਦੇ ਰੋਸ ਵਜੋਂ ਪਿੰਡ ਕੋਟਸੁਖੀਆ ਦਾ ਨੌਜਵਾਨ ਸ਼ਹੀਦ ਬੇਅੰਤ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਸਬੰਧੀ ਮੀਟਿੰਗ ਹੋਈ

ਫ਼ਰੀਦਕੋਟ, 9 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ 'ਚ ਲੋੜਵੰਦ ਲੋਕਾਂ ਲਈ ਚਲਾਈ ਗਈ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਫ਼ਲਤਾ ਪੂਰਵਕ ਚੱਲ ਰਹੀ ਹੈ | ਡਿਪਟੀ ਮੈਡੀਕਲ ਕਮਿਸ਼ਨਰ ਫ਼ਰੀਦਕੋਟ ਡਾ. ਕੁਲਦੀਪ ਧੀਰ ਨੇ ਸਿਵਲ ਸਰਜਨ ਡਾ. ਸੰਜੇ ਕਪੂਰ ਦੀ ਯੋਗ ਅਗਵਾਈ ...

ਪੂਰੀ ਖ਼ਬਰ »

ਅਧੂਰੇ ਵਿਕਾਸ ਕਾਰਜ ਕਾਰਨ ਡਿੱਗੀਆਂ ਛੱਪੜ ਦੀਆਂ ਕੰਧਾਂ-ਐੱਸ.ਡੀ.ਓ.

ਬਾਜਾਖਾਨਾ, 9 ਜੂਨ (ਜੀਵਨ ਗਰਗ)-ਨੇੜਲੇ ਪਿੰਡ ਲੰਭਵਾਲੀ ਵਿਖੇ ਛੱਪੜ ਦੇ ਨਵੀਨੀਕਰਨ ਦਾ ਕੰਮ ਮਗਨਰੇਗਾ ਅਤੇ ਆਰ. ਡੀ. ਐੱਫ. ਰਾਹੀਂ 35 ਲੱਖ ਰੁਪਏ ਨਾਲ ਥਾਪਰ ਟੈਕਨਾਜੋਲੀ ਦੁਆਰਾ ਟਰੀਟਮੈਂਟ ਪਲਾਂਟ ਦਾ ਕੰਮ ਪੂਰਾ ਹੋ ਚੁੱਕਾ ਹੈ | ਇਹ ਜਾਣਕਾਰੀ ਦਿੰਦਿਆਂ ਸਬੰਧਿਤ ਵਿਭਾਗ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬਾਜਾਖਾਨਾ ਨੂੰ ਵੱਡੀ ਐਂਬੂਲੈਂਸ ਤੇ ਡਿਜੀਟਲ ਐਕਸਰੇ ਮਸ਼ੀਨ ਦਿੱਤੀ ਜਾਵੇਗੀ- ਸੂਰਜ ਭਾਰਦਵਾਜ

ਬਾਜਾਖਾਨਾ, 9 ਜੂਨ (ਜੀਵਨ ਗਰਗ)-ਸਿਵਲ ਹਸਪਤਾਲ ਬਾਜਾਖਾਨਾ ਦੀ ਲੋੜ ਨੂੰ ਮੁੱਖ ਰੱਖਦਿਆਂ ਇਸ ਨੂੰ ਬਹੁਤ ਜਲਦੀ ਐੱਮ. ਪੀ. ਕੋਟੇ 'ਚੋਂ ਵੱਡੀ ਐਂਬੂਲੈਸ ਗੱਡੀ ਅਤੇ ਇਕ ਡਿਜੀਟਲ ਐਕਸਰੇ ਮਸ਼ੀਨ (ਕੰਪਿਊਟਰਾਈਜ਼ਡ, ਰੇਡੀਓ ਗਰਾਫ਼ੀ ਮਸ਼ੀਨ) ਬਹੁਤ ਜਲਦੀ ਮੁਹੱਈਆ ਕਰਵਾਈ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਪ੍ਰਧਾਨ ਵਲੋਂ ਫ਼ਰੀਦਕੋਟ ਮੰਡਲ ਦੇ ਅਹੁਦੇਦਾਰ ਐਲਾਨੇ

ਫ਼ਰੀਦਕੋਟ, 9 ਜੂਨ (ਸਰਬਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਦੁਰਗੇਸ਼ ਸ਼ਰਮਾ ਵਲੋਂ ਫ਼ਰੀਦਕੋਟ ਮੰਡਲ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪੰਜਾਬ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਓਮਕਾਰ ਗੋਇਲ ਨਗਰ ਸੁਧਾਰ ਟਰੱਸਟ ਕੋਟਕਪੂਰਾ ਦੇ ਚੇਅਰਮੈਨ ਨਿਯੁਕਤ

ਕੋਟਕਪੂਰਾ, 9 ਜੂਨ (ਮੇਘਰਾਜ)-ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਆਲ ਇੰਡੀਆ ਰਿਟੇਲਰਜ਼ ਫੈਡਰੇਸ਼ਨ ਤੇ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀਜ਼ ਦੇ ਪ੍ਰਧਾਨ ਅਤੇ ਪ੍ਰਸਿੱਧ ਸਮਾਜ ਸੇਵੀ ਓਮਕਾਰ ਗੋਇਲ ਨੂੰ ਨਗਰ ਸੁਧਾਰ ਟਰੱਸਟ ਕੋਟਕਪੂਰਾ ਦਾ ਚੇਅਰਮੈਨ ...

ਪੂਰੀ ਖ਼ਬਰ »

ਪਿੰਡਾਂ 'ਚ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ

ਕੋਟਕਪੂਰਾ, 9 ਜੂਨ (ਮੋਹਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਲਵਾਈ ਲਈ ਨਿਰਧਾਰਤ ਕੀਤੇ ਗਏ 10 ਜੂਨ ਦੀ ਉਡੀਕ ਕਰਨ ਤੋਂ ਦੋ-ਤਿੰਨ ਪਹਿਲਾਂ ਹੀ ਪਿੰਡਾਂ 'ਚ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਹੋ ਗਿਆ ਹੈ | ਖ਼ਾਸ ਕਰਕੇ ਪੇਂਡੂ ਔਰਤਾਂ ਤੇ ਮਰਦ ਮਜ਼ਦੂਰਾਂ ਨੂੰ ਹੱਥੀਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX